news

Jagga Chopra

Articles by this Author

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ‘ਚ ਸਾਡੇ ਸੰਤ-ਮਹਾਤਮਾ ਬਹੁਤ ਵੱਡਾ ਯੋਗਦਾਨ ਪਾ ਸਕਦੇ ਹਨ : ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 11 ਨਵੰਬਰ 2024 : ਸ਼੍ਰੀ ਸਵਾਮੀਨਾਰਾਇਣ ਮੰਦਰ ਦੀ 200ਵੀਂ ਵਰ੍ਹੇਗੰਢ ਦੇ ਸਮਾਗਮ ‘ਚ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਹਿੱਸਾ ਲਿਆ ਹੈ  ਇਸ ਦੌਰਾਨ ਪ੍ਰਧਾਨ ਮੰਤਰੀ ਨੇ ਕਿਹਾ ਕਿ ਭਗਵਾਨ ਸਵਾਮੀ ਨਰਾਇਣ ਦੀ ਕਿਰਪਾ ਨਾਲ ਵਡਤਾਲ ਧਾਮ ਵਿਖੇ ਵਿਸ਼ਾਲ ਸ਼ਤਾਬਦੀ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ‘ਚ ਦੇਸ਼-ਵਿਦੇਸ਼ ਤੋਂ ਬਹੁਤ

ਵਿਜੀਲੈਂਸ ਬਿਊਰੋ ਨੇ ਐਸਡੀਓ ਅਤੇ ਸਹਾਇਕ ਨੂੰ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ 'ਚ ਕੀਤਾ ਕਾਬੂ 

ਚੰਡੀਗੜ੍ਹ, 11 ਨਵੰਬਰ, 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐਸਡੀਓ ਨੇਹਾ ਪੰਚਾਲ ਅਤੇ ਉਸ ਦੇ ਸਹਾਇਕ ਨੈਤਿਕ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਲੁਧਿਆਣਾ ਦੀ ਗਗਨਦੀਪ ਕਲੋਨੀ

ਪਾਕਿਸਤਾਨ ਦੀ ਪੰਜਾਬ ਸਰਕਾਰ ਨੇ ਭਗਤ ਸਿੰਘ ਨੂੰ ਕਿਹਾ -ਭਗਤ ਸਿੰਘ ਆਜ਼ਾਦੀ ਘੁਲਾਟੀਏ ਨਹੀਂ ਸੀ, ਭਗਤ ਸਿੰਘ ਅੱਤਵਾਦੀ ਸੀ

ਲਾਹੌਰ, 11 ਨਵੰਬਰ 2024 : ਪਾਕਿਸਤਾਨ ਸਰਕਾਰ ਨੇ ਹੁਣ ਲਾਹੌਰ ਦੇ ਸ਼ਾਦਮਾਨ ਚੌਕ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ ਦੀ ਯੋਜਨਾ ਨੂੰ ਖਤਮ ਕਰ ਦਿੱਤਾ ਹੈ। ਨਾਲ ਹੀ ਹੁਣ ਚੌਕ 'ਤੇ ਭਗਤ ਸਿੰਘ ਦਾ ਬੁੱਤ ਲਗਾਇਆ ਜਾਵੇਗਾ।  ਲਾਹੌਰ ਹਾਈ ਕੋਰਟ ਵਿੱਚ ਇੱਕ ਸੇਵਾਮੁਕਤ ਫੌਜੀ ਅਧਿਕਾਰੀ ਦੀ ਟਿੱਪਣੀ ਤੋਂ ਬਾਅਦ ਇਸ ਸਕੀਮ ਨੂੰ ਰੱਦ ਕਰ ਦਿੱਤਾ ਗਿਆ ਹੈ। ਪੰਜਾਬ ਸੂਬੇ ਦੀ

ਨੀਟੂ ਸ਼ਟਰਾਂਵਾਲਾ ਬਣ ਸਕਦਾ ਮੁੱਖ ਮੰਤਰੀ ਬਿੱਟੂ ਨਹੀਂ : ਚਰਨਜੀਤ ਸਿੰਘ ਚੰਨੀ 
  • ਪੰਜਾਬ ਦੇ ਲੋਕਾਂ ਦਾ 'ਆਪ' ਤੋਂ ਮੋਹ ਭੰਗ ਹੋ ਚੁੱਕਾ ਹੈ : ਚਰਨਜੀਤ ਸਿੰਘ ਚੰਨੀ 

ਬਰਨਾਲਾ, 11 ਨਵੰਬਰ 2024 : ਪੰਜਾਬ ਦੀਆਂ ਚਾਰ ਸੀਟਾਂ 'ਤੇ 20 ਨਵੰਬਰ ਨੂੰ ਜ਼ਿਮਨੀ ਚੋਣਾਂ ਹੋਣੀਆਂ ਹਨ। ਇਸ ਦੇ ਨਾਲ ਹੀ ਬਰਨਾਲਾ 'ਚ ਚੋਣ ਪ੍ਰਚਾਰ ਕਰਨ ਪਹੁੰਚੇ ਸਾਬਕਾ ਮੁੱਖ ਮੰਤਰੀ ਤੇ ਜਲੰਧਰ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ 'ਤੇ ਨਿਸ਼ਾਨਾ

ਪੰਜਾਬ 'ਚ ਨਗਰ ਕੌਂਸਲਾਂ ਚੋਣਾਂ 2 ਹਫਤਿਆਂ ਦੇ ਅੰਦਰ ਨੋਟੀਫਾਈ ਕੀਤੀਆਂ ਜਾਣ : ਸੁਪਰੀਮ ਕੋਰਟ 
  • ਨਗਰ ਨਿਗਮ ਚੋਣਾਂ 'ਤੇ ਪੰਜਾਬ ਨੂੰ ਅੰਸ਼ਕ ਰਾਹਤ

ਨਵੀਂ ਦਿੱਲੀ, 11 ਨਵੰਬਰ 2024 : ਪੰਜਾਬ ਸਰਕਾਰ ਨੂੰ ਅੱਜ ਸੂਬੇ ਵਿੱਚ ਨਗਰ ਨਿਗਮ ਚੋਣਾਂ ਦੇ ਮੁੱਦੇ ’ਤੇ ਸੁਪਰੀਮ ਕੋਰਟ ਵਿੱਚ ਅੰਸ਼ਕ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਪੰਜਾਬ ਰਾਜ ਨੂੰ ਨਗਰ ਨਿਗਮ ਚੋਣਾਂ ਲਈ ਚੋਣ ਪ੍ਰਕਿਰਿਆ ਨੂੰ ਨੋਟੀਫਾਈ ਕਰਨ ਦੇ ਨਿਰਦੇਸ਼ ਨੂੰ ਬਰਕਰਾਰ ਰੱਖਿਆ, ਪਰ ਕੁਝ ਰਾਹਤ ਦਿੰਦਿਆਂ

ਜਿਲ੍ਹਾ ਰੋਜਗਾਰ ਬਿਊਰੋ ਵਲੋਂ ਵੱਖ ਵੱਖ ਵਿਭਾਗਾ ਦੇ ਸਹਿਯੋਗ ਨਾਲ  ਸਕੂਲਾਂ ਵਿੱਚ ਮਾਸ ਕਾਊਂਸਿਲੰਗ ਪ੍ਰੋਗਰਾਮ
  • ਮਾਸ ਕਾਊਂਸਿਲੰਗ ਵਿਦਿਆਰਥੀਆ ਦੇ ਭਵਿੱਖ ਦੀਆ ਯੋਜਨਾਵਾ ਲਈ ਲਾਹੇਵੰਦ ਸਾਬਤ ਹੋਵੇਗੀ : ਪਰਮਿੰਦਰ ਸਿੰਘ ਸੈਣੀ

ਗੁਰਦਾਸਪੁਰ, 11 ਨਵੰਬਰ 2024 : ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ.ਬੀ.ਈ.ਈ ਗੁਰਦਾਸਪੁਰ ਉਮਾ ਸ਼ੰਕਰ  ਗੁਪਤਾ ਦੀ ਰਹਿਨੁਮਾਈ  ਹੇਠ ਜਿਲ੍ਹੇ ਦੇ ਵਿਦਿਆਰਥੀਆ ਨੂੰ ਸਕੂਲ ਪੱਧਰ ਤੇ ਕੈਰੀਅਰ ਗਾਈਡੈਂਸ ਦੇਣ ਅਤੇ ਉਨਾਂ ਦੀ ਕਾਊਂਸਲਿੰਗ ਕਰਨ ਲਈ ਜਿਲ੍ਹਾ ਰੋਜਗਾਰ ਅਤੇ

ਐੱਸਡੀਐੱਮ ਦੀਨਾਨਗਰ ਵਲੋਂ ਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਪੈਲੀ ਵਿੱਚ ਵਾਹ ਕੇ ਕਣਕ ਬੀਜਣ ਦੀ ਅਪੀਲ

ਦੀਨਾਨਗਰ, 11 ਨਵੰਬਰ 2024 : ਸ੍ਰੀ ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ- ਨਿਰਦੇਸ਼ਾਂ ਹੇਠ ਜ਼ਿਲ੍ਹੇ ਭਰ ਅੰਦਰ ਵੱਖ-ਵੱਖ ਵਿਭਾਗਾਂ ਵੱਲ਼ੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਫਸਲ ਦੀ ਰਹਿੰਦ-ਖੂੰਹਦ ਖੇਤਾਂ ਵਿੱਚ ਵਾਹ ਕੇ ਕਣਕ ਬੀਜਣ ਲਈ ਅਪੀਲ ਕੀਤੀ ਜਾ ਰਹੀ ਹੈ। ਜਿਸ ਦੇ ਚੱਲਦਿਆ ਅੱਜ ਐੱਸ.ਡੀ.ਐੱਮ.ਦੀਨਾਨਗਰ ਜਸਪਿੰਦਰ ਸਿੰਘ ਵੱਲੋਂ ਪਿੰਡਾਂ ਵਿੱਚ ਜਾ

ਰਾਜਪਾਲ ਵੱਲੋਂ ਦੇਸ਼ ਨੂੰ ‘ਆਤਮ ਨਿਰਭਰ ਭਾਰਤ’ ਬਣਾਉਣ ਲਈ ਹਰ ਸੰਭਵ ਯਤਨ ਕਰਨ ਦਾ ਸੱਦਾ
  • ਮੋਹਾਲੀ ਵਿਖੇ ਇੰਡੀਅਨ ਸਕੂਲ ਆਫ ਬਿਜ਼ਨਸ ਦੇ ਗ੍ਰੈਜੂਏਟਸ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ
  • ਰਾਜਪਾਲ ਨੇ ਨੌਕਰੀ ਭਾਲਣ ਵਾਲਿਆਂ ਦੀ ਬਜਾਏ ਰੁਜ਼ਗਾਰ ਸਿਰਜਣਹਾਰ ਬਣਨ 'ਤੇ ਜ਼ੋਰ ਦਿੱਤਾ

ਐਸਏਐਸ.ਨਗਰ, 11 ਨਵੰਬਰ, 2024 : ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਰਾਸ਼ਟਰ ਨੂੰ 'ਆਤਮ-ਨਿਰਭਰ ਭਾਰਤ' ਬਣਾ ਕੇ ਵਿਸ਼ਵ ਦੀ ਨੰਬਰ ਇਕ ਅਰਥਵਿਵਸਥਾ ਬਣਨ ਲਈ ਠੋਸ ਯਤਨ

ਬੀਜੇਪੀ ਪੰਜਾਬ ਯੂਨੀਵਰਸਟੀ ਨੂੰ ਸੰਘ ਦੀ ਸ਼ਾਖਾ ਬਣਾਉਣਾ ਚਾਹੁੰਦੀ ਹੈ : ਪਰਮਿੰਦਰ ਸਿੰਘ ਢੀਂਡਸਾ

ਚੰਡੀਗੜ੍ਹ, 11 ਨਵੰਬਰ, 2024 : ਅੱਜ ਪਰਮਿੰਦਰ ਸਿੰਘ ਢੀਂਡਸਾ, ਸਾਬਕਾ ਵਿੱਤ ਮੰਤਰੀ ਪੰਜਾਬ, ਨੇ "ਪੰਜਾਬ ਯੂਨੀਵਰਸਟੀ ਬਚਾਓ ਮੋਰਚੇ" ਵਿਚ ਭਾਗ ਲਿਆ। ਉਹਨਾਂ ਕਿਹਾ ਕਿ ਪੰਜਾਬ ਯੂਨੀਵਰਸਟੀ ਦਾ ਕੇਂਦਰੀਕਰਨ ਦੀ ਇਹ ਸਾਜ਼ਿਸ਼, ਭਗਵੇਂਕਰਨ ਦੀ ਸਾਰੀ ਕਿਰਿਆ ਦਾ ਹਿੱਸਾ ਹੈ ਕਿਉਂਕਿ ਬੀਜੇਪੀ ਪੰਜਾਬ ਯੂਨੀਵਰਸਟੀ ਦਾ ਕੇਂਦਰੀਕਰਨ ਕਰਕੇ, ਇਸਨੂੰ ਸੰਘ ਦੀ ਸ਼ਾਖਾ ਬਣਾਉਣਾ ਚਾਹੁੰਦੀ ਹੈ ਤਾਂ

ਪਾਕਿਸਤਾਨ ਦੀ ਪੰਜਾਬ ਸਰਕਾਰ ਦਾ ਫੈਸਲਾ ਅਤਿ ਨਿੰਦਣਯੋਗ, ਅਸੀਂ ਸ਼ਹੀਦ ਭਗਤ ਸਿੰਘ ਦਾ ਅਪਮਾਨ ਬਰਦਾਸ਼ਤ ਨਹੀਂ ਕਰਾਂਗੇ : ਕੰਗ
  • ਸ਼ਹੀਦ ਭਗਤ ਸਿੰਘ ਨੂੰ ਪਾਕਿਸਤਾਨ ‘ਚ ਅਪਰਾਧੀ ਕਹਿਣ ‘ਤੇ ਆਮ ਆਦਮੀ ਪਾਰਟੀ ਦਾ ਤਿੱਖਾ ਪ੍ਰਤੀਕਰਮ
  • ਸੰਸਦ ਮੈਂਬਰ ਮਲਵਿੰਦਰ ਕੰਗ ਨੇ ਕਿਹਾ- ਭਗਤ ਸਿੰਘ ਦਾ ਅਪਮਾਨ ਬਰਦਾਸ਼ਤ ਨਹੀਂ ਕਰਾਂਗੇ, ਭਾਰਤ ਸਰਕਾਰ ਪਾਕਿਸਤਾਨ ਤੋਂ ਜਵਾਬ ਮੰਗੇ
  • ਭਗਤ ਸਿੰਘ ਅਤੇ ਅੰਬੇਡਕਰ ਦੀ ਸੋਚ ਹੀ ਆਮ ਆਦਮੀ ਪਾਰਟੀ ਦਾ ਸਿਧਾਂਤ ਹੈ, ਦੁਨੀਆਂ ਵਿੱਚ ਕਿਤੇ ਵੀ ਉਹਨਾਂ ਦਾ ਅਪਮਾਨ ਹੋਵੈਗਾ ਤਾਂ ਅਸੀਂ