news

Jagga Chopra

Articles by this Author

ਕਾਲੀਕੋਟ ਵਿਚ ਵਾਪਰੇ ਭਿਆਨਕ ਸੜਕ ਹਾਦਸੇ 'ਚ 6 ਦੀ ਮੌਤ, 13 ਜ਼ਖਮੀ

ਕਾਠਮੰਡੂ, 11 ਨਵੰਬਰ 2024 : ਨੇਪਾਲ ਦੇ ਕਾਲੀਕੋਟ ਜ਼ਿਲੇ ਵਿਚ ਇਕ ਸੜਕ ਹਾਦਸੇ ਵਿਚ 6 ਲੋਕਾਂ ਦੀ ਮੌਤ ਹੋ ਗਈ ਅਤੇ 13 ਹੋਰ ਜ਼ਖਮੀ ਹੋ ਗਏ। ਪੁਲਿਸ ਨੇ ਜਾਣਕਾਰੀ ਦਿੱਤੀ ਕਿ ਕਾਲੀਕੋਟ ਜ਼ਿਲ੍ਹੇ ਵਿੱਚ 20 ਲੋਕਾਂ ਨੂੰ ਲੈ ਕੇ ਜਾ ਰਿਹਾ ਇੱਕ ਸਪੋਰਟਸ ਯੂਟੀਲਿਟੀ ਵਾਹਨ 200 ਮੀਟਰ ਹੇਠਾਂ ਇੱਕ ਚੱਟਾਨ ਹੇਠਾਂ ਡਿੱਗ ਗਿਆ। ਜ਼ਿਲ੍ਹਾ ਪੁਲਿਸ ਦੇ ਬੁਲਾਰੇ ਨੇ ਨਿਊਜ਼ ਏਜੰਸੀ ਨੂੰ

ਦੇਸ਼ ਦੇ 51ਵੇਂ ਚੀਫ਼ ਜਸਟਿਸ ਬਣੇ ਸੰਜੀਵ ਖੰਨਾ, ਰਾਸ਼ਟਰਪਤੀ ਨੇ ਚੁਕਾਈ ਸਹੁੰ

ਨਵੀਂ ਦਿੱਲੀ, 11 ਨਵੰਬਰ 2024 : ਜਸਟਿਸ ਸੰਜੀਵ ਖੰਨਾ ਦੇਸ਼ ਦੇ 51ਵੇਂ ਚੀਫ਼ ਜਸਟਿਸ ਬਣ ਗਏ ਹਨ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਅੱਜ ਰਾਸ਼ਟਰਪਤੀ ਭਵਨ ਵਿੱਚ ਉਨ੍ਹਾਂ ਨੂੰ ਸਹੁੰ ਚੁਕਾਈ। ਤੁਹਾਨੂੰ ਦੱਸ ਦੇਈਏ ਕਿ ਜਸਟਿਸ ਸੰਜੀਵ ਖੰਨਾ ਨੇ ਜਸਟਿਸ ਡੀਵਾਈ ਚੰਦਰਚੂੜ ਦੀ ਥਾਂ ਲਈ ਹੈ ਜੋ ਕਿ 10 ਨਵੰਬਰ ਨੂੰ ਸੇਵਾਮੁਕਤ ਹੋ ਗਏ ਹਨ। ਜਸਟਿਸ ਖੰਨਾ ਦਾ ਕਾਰਜਕਾਲ ਸਿਰਫ 6 ਮਹੀਨੇ

ਸਲਮਾਨ-ਸ਼ਾਹਰੁਖ ਤੋਂ ਬਾਅਦ ਹੁਣ ਮਿਥੁਨ ਚੱਕਰਵਰਤੀ ਨੂੰ ਮਿਲੀ ਧਮਕੀ

ਨਵੀਂ ਦਿੱਲੀ, 11 ਨਵੰਬਰ 2024 : ਬਾਲੀਵੁੱਡ ਅਦਾਕਾਰ ਸਲਮਾਨ ਖਾਨ ਅਤੇ ਸ਼ਾਹਰੁਖ ਖਾਨ ਤੋਂ ਬਾਅਦ ਹੁਣ ਅਦਾਕਾਰ ਮਿਥੁਨ ਚੱਕਰਵਰਤੀ ਨੂੰ ਵੀ ਧਮਕੀਆਂ ਮਿਲੀਆਂ ਹਨ। ਇਕ ਸਮਾਗਮ ਦੌਰਾਨ ਦਿੱਤੇ ਗਏ ਮਿਥੁਨ ਚੱਕਰਵਰਤੀ ਦੇ ਬਿਆਨ ‘ਤੇ ਪਾਕਿਸਤਾਨੀ ਡਾਨ ਸ਼ਹਿਜ਼ਾਦ ਭੱਟੀ ਨੇ ਉਨਾਂ ਨੂੰ ਦੋ ਵੀਡੀਓ ਜਾਰੀ ਕੇ ਧਮਕੀਆਂ ਦਿਤੀਆਂ ਹਨ ਸੋਸ਼ਲ ਮੀਡੀਆ ਤੇ ਵਾਇਰਲ ਇਸ ਵੀਡੀਓ ‘ਚ ਭੱਟੀ ਨੇ ਕਿਹਾ

ਫਿਰੋਜ਼ਪੁਰ ਵਿੱਚ ਵਿਦਾਈ ਵੇਲੇ ਲਾੜੀ ਦੇ ਸਿਰ ‘ਚ ਵੱਜੀ ਗੋਲੀ, ਹਸਪਤਾਲ ’ਚ ਜ਼ੇਰੇ ਇਲਾਜ

ਫਿਰੋਜ਼ਪੁਰ, 11 ਨਵੰਬਰ 2024 : ਫਿਰੋਜ਼ਪੁਰ ਦੇ ਪਿੰਡ ਖਾਈ ਖੇਮੇ ਨੇੜਲੇ ਮੈਰਿਜ ਪੈਲੇਸ ਵਿੱਚ ਇੱਕ ਵਿਆਹ ਦੌਰਾਨ ਜਦੋਂ ਲੜਕੀ ਦੀ ਵਿਦਾਈ ਹੋਣ ਲੱਗੀ ਤਾਂ ਕਿਸੇ ਨੇ ਗੋਲੀ ਚਲਾ ਦਿੱਤੀ, ਜੋ ਕਿ ਲਾੜੀ ਦੇ ਸਿਰ ਵਿੱਚ ਵੱਜੀ। ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ। ਜਿਸ ਤੋਂ ਬਾਅਦ ਲਾੜੀ ਨੂੰ ਗੰਭੀਰ ਹਾਲਤ ਦੇ ਵਿੱਚ ਫਿਰੋਜ਼ਪੁਰ ਦੇ ਨਿੱਜੀ ਹਸਪਤਾਲ ਦੇ ਵਿੱਚ ਭਰਤੀ

ਪੰਜਾਬ ਪੁੱਜਣ ‘ਤੇ ਸਾਬਕਾ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਦਾ ਨਿੱਘਾ ਸਵਾਗਤ
  • ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਬਰਨਾਲਾ ‘ਚ ਕਰਨਗੇ ਚੋਣ ਪ੍ਰਚਾਰ

ਚੰਡੀਗੜ੍ਹ, 11 ਨਵੰਬਰ 2024 : ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਸਾਬਕਾ ਕੇਂਦਰੀ ਮੰਤਰੀ ਅਤੇ ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ ਤੋਂ ਸੰਸਦ ਮੈਂਬਰ ਅਨੁਰਾਗ ਠਾਕੁਰ ਦਾ ਅੱਜ ਸੰਗਰੂਰ ਰੇਲਵੇ ਸਟੇਸ਼ਨ ਪੁੱਜਣ ’ਤੇ ਪਾਰਟੀ ਆਗੂਆਂ ਵੱਲੋ ਨਿੱਘਾ ਸਵਾਗਤ ਕੀਤਾ ਗਿਆ, ਅਨੁਰਾਗ ਠਾਕੁਰ ਅੱਜ ਬਰਨਾਲਾ ਵਿਧਾਨ ਸਭਾ ਹਲਕਾ ਦੀ

ਡੀ.ਏ.ਪੀ. ਖ਼ਾਦ ਦੀ ਵਰਤੋਂ ਮਾਹਿਰਾਂ ਦੀ ਸਿਫ਼ਾਰਸ਼ ਅਨੁਸਾਰ ਹੀ ਕੀਤੀ ਜਾਵੇ - ਮੁੱਖ ਖੇਤੀਬਾੜੀ ਅਫ਼ਸਰ

ਨਵਾਂਸ਼ਹਿਰ, 11 ਨਵੰਬਰ 2024 : ਮੁੱਖ ਖੇਤੀਬਾੜੀ ਅਫ਼ਸਰ, ਸ਼ਹੀਦ ਭਗਤ ਸਿੰਘ ਨਗਰ ਰਜਿੰਦਰ ਕੁਮਾਰ ਕੰਬੋਜ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਖ਼ਾਦਾਂ ਦੀ ਲੋੜ ਮੁਤਾਬਿਕ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫ਼ਾਰਸ਼ਾਂ ਅਨੁਸਾਰ ਵਰਤੋਂ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਖ਼ਾਦਾਂ ਦੀ ਬੇਲੋੜੀ ਵਰਤੋਂ ਕਰਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ 'ਤੇ ਪ੍ਰਤੀਕੁਲ ਪ੍ਰਭਾਵ

ਡੀ.ਏ.ਪੀ ਖਾਦ ਦੇ ਬਦਲ ਵਜੋਂ ਹੋਰ ਖਾਦਾਂ ਦੀ ਵਰਤੋਂ ਕਰਨ ਕਿਸਾਨ
  • ਖੇਤੀਬਾੜੀ ਵਿਭਾਗ ਵਲੋਂ ਸੰਜਮ ਨਾਲ ਖਾਂਦਾ,ਰਸਾਇਣ ਤੇ ਪਾਣੀ ਦੀ ਵਰਤੋਂ ਕਰਨ ਦੀ ਅਪੀਲ

ਗੁਰਦਾਸਪੁਰ, 11 ਨਵੰਬਰ 2024 ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਨਿਰੰਤਰ ਉਪਰਾਲੇ ਜਾਰੀ ਹਨ, ਖੇਤੀਬਾੜੀ ਯੂਨੀਵਰਸਿਟੀ ਦੇ ਮਾਹਰ ਲਗਾਤਾਰ ਕਿਸਾਨਾਂ ਨੂੰ ਖਾਂਦਾ, ਰਸਾਇਣ ਤੇ ਪਾਣੀ ਦੀ ਸੰਜਮ ਨਾਲ

ਖਾਦ ਦੀ ਜਮ੍ਹਾਂਖੋਰੀ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ: ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, 11 ਨਵੰਬਰ 2024 : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਲੋੜੀਂਦੀ ਮਾਤਰਾ ਵਿੱਚ ਖਾਦ ਮੌਜੂਦ ਹੈ ਅਤੇ ਕਿਸੇ ਵੀ ਡੀਲਰ ਵੱਲੋਂ ਖਾਦ ਦੀ ਜਮ੍ਹਾਂਖੋਰੀ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਹਿਕਾਰੀ ਸਭਾਵਾਂ ਅਤੇ ਡੀਲਰਾਂ ਰਾਹੀਂ ਖਾਦ ਮੁਹੱਈਆ ਕਰਵਾਈ ਜਾ ਰਹੀ ਹੈ। ਜੇਕਰ ਕੋਈ ਵੀ ਡੀਲਰ

ਐਸ.ਡੀ.ਐਮ ਵੱਲੋਂ ਕਲੱਸਟਰ ਅਫਸਰ ਅਤੇ ਨੋਡਲ ਅਫਸਰਾਂ ਨਾਲ ਮੀਟਿੰਗ

ਫ਼ਰੀਦਕੋਟ 11 ਨਵੰਬਰ,2024 : ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਅਤੇ ਹੋਰ ਰਹਿੰਦ ਖੂੰਹਦ ਨੂੰ ਖੇਤਾਂ ਵਿੱਚ ਅੱਗ ਲਗਾਉਣ ਤੋਂ ਰੋਕਣ ਲਈ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਨਿਯੁਕਤ ਕਲੱਸਟਰ ਅਫਸਰਾਂ ਅਤੇ ਨੋਡਲ ਅਫਸਰਾਂ ਨਾਲ ਐਸ.ਡੀ.ਐਮ ਫਰੀਦਕੋਟ ਮੇਜਰ ਡਾ. ਵਰੁਣ ਕੁਮਾਰ ਨੇ ਮੀਟਿੰਗ ਕਰਕੇ ਕੀਤੀ ਜਾ ਰਹੀ ਕਾਰਵਾਈ ਦੀ ਪ੍ਰਗਤੀ ਰਿਪੋਰਟ ਦਾ ਜਾਇਜਾ ਲਿਆ ਅਤੇ ਜਿਨ੍ਹਾਂ ਨੋਡਲ ਅਫਸਰ ਦੇ

ਸੁਪਰ ਸੀਡਰ ਅਤੇ ਸਮਾਰਟ ਸੀਡਰ ਵਰਤੋਂ ਕਰਕੇ ਕਿਸਾਨ ਕਰਨ ਸਕਦੇ ਹਨ ਕਣਕ ਦੀ ਬਿਜਾਈ-ਡਾ.ਅਮਰੀਕ ਸਿੰਘ
  • ਡੀ.ਏ.ਪੀ. ਦੇ ਬਦਲ ਵਜੋਂ ਹੋਰ ਖਾਦਾਂ ਨਾਲ ਕੀਤੀ ਜਾ ਸਕਦੀ ਹੈ ਕਣਕ ਵਿੱਚ ਫਾਸਫੋਰਸ ਦੀ ਪੂਰਤੀ

ਕੋਟਕਪੂਰਾ, 11 ਨਵੰਬਰ 2024 : ਜ਼ਿਲ੍ਹਾ ਫਰੀਦਕੋਟ ਵਿੱਚ ਕੁਝ ਕਿਸਾਨਾਂ ਵਲੋਂ ਪਰਾਲੀ/ਫਸਲ ਦੀ ਰਹਿੰਦ-ਖੂੰਹਦ ਦੀ ਮਹੱਤਤਾ ਨਾ ਸਮਝਦੇ ਹੋਏ, ਓਸ ਨੂੰ ਅੱਗ ਲਗਾ ਕਿ ਜ਼ਮੀਨ ਅਤੇ ਵਾਤਾਵਰਣ ਦਾ ਨੁਕਸਾਨ ਕੀਤਾ ਜਾ ਰਿਹਾ ਹੈ, ਓਥੇ ਕੁੱਝ ਕਿਸਾਨ ਅਜਿਹੇ ਵੀ ਹਨ, ਜੋ ਪਿਛਲੇ ਲੰਬੇ ਸਮੇਂ