news

Jagga Chopra

Articles by this Author

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ  502568 ਮੀਟ੍ਰਿਕ ਟਨ ਝੋਨਾ ਪੁੱਜਾ- ਡੀ ਸੀ
  • ਖਰੀਦ ਏਜੰਸੀਆਂ ਵੱਲੋਂ 494407 ਮੀਟ੍ਰਿਕ ਟਨ ਝੋਨੇ ਦੀ ਕੀਤੀ ਗਈ ਖਰੀਦ

ਫ਼ਰੀਦਕੋਟ 11 ਨਵੰਬਰ 2024 : ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹੇ ਦੇ ਖਰੀਦ ਕੇਂਦਰਾਂ ਵਿੱਚ ਝੋਨੇ ਦੀ ਖਰੀਦ, ਲਿਫਟਿੰਗ, ਅਦਾਇਗੀ ਦਾ ਕੰਮ ਜਾਰੀ ਹੈ । ਕੱਲ੍ਹ ਸ਼ਾਮ ਤੱਕ ਜ਼ਿਲ੍ਹੇ ਦੇ ਖ਼ਰੀਦ ਕੇਂਦਰਾਂ ਵਿੱਚ 502568 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਜਿਸ ਵਿੱਚੋਂ ਵੱਖ ਵੱਖ ਖ਼ਰੀਦ ਏਜੰਸੀਆਂ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ 87 ਫੀਸਦ ਝੋਨੇ ਦੀ ਚੁਕਾਈ -ਕਿਸਾਨਾਂ ਨੂੰ 1450.23 ਕਰੋੜ ਰੁਪਏ ਦੀ ਕੀਤੀ ਅਦਾਇਗੀ
  • ਡਿਪਟੀ ਕਮਿਸ਼ਨਰ ਵਲੋਂ ਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਨੂੰ ਪੈਲੀ ਵਿੱਚ ਵਾਹ ਕੇ ਕਣਕ ਦੀ ਬੀਜਾਈ ਕਰਨ ਦੀ ਅਪੀਲ

ਬਟਾਲਾ, 11 ਨਵੰਬਰ 2024 : ਡਿਪਟੀ ਕਮਿਸ਼ਨਰ, ਸ੍ਰੀ ਉਮਾ ਸ਼ੰਕਰ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਫਸਲ ਦੀ ਆਮਦ,ਖਰੀਦ ਤੇ ਚੁਕਾਈ ਨਿਰਵਿਘਨ ਜਾਰੀ ਹੈ।  ਜਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ 10 ਨਵੰਬਰ

ਅਗਾਂਹਵਧੂ ਕਿਸਾਨਾਂ ਨੇ ਹੋਰਨਾ ਕਿਸਾਨਾਂ ਨੂੰ ਡੀ.ਏ.ਪੀ. ਦੀ ਥਾਂ ਟੀ.ਐਸ.ਪੀ.,ਐਨ.ਪੀ.ਕੇ. ਜਾਂ ਸਿੰਗਲ ਸੁਪਰ ਫਾਸਫੇਟ ਵਰਤਣ ਲਈ ਕੀਤਾ ਪ੍ਰੇਰਿਤ
  • ਐਨ.ਪੀ.ਕੇ. 12:32:16 ਡੀ.ਏ.ਪੀ. ਦਾ ਚੰਗਾ ਬਦਲ-ਮੁੱਖ ਖੇਤੀਬਾੜੀ ਅਫਸਰ

ਫ਼ਤਹਿਗੜ੍ਹ ਸਾਹਿਬ, 11 ਨਵੰਬਰ 2024 : ਸਬ-ਡਵੀਜ਼ਨ ਅਮਲੋਹ ਦੇ ਪਿੰਡ ਭਾਂਬਰੀ ਦੇ ਸਫਲ ਕਿਸਾਨ ਗੁਰਪ੍ਰੀਤ ਸਿੰਘ ਅਤੇ ਸਬ ਡਵੀਜ਼ਨ ਖਮਾਣੋਂ ਦੇ ਪਿੰਡ ਮੋਹਣ ਮਾਜਰਾ ਦੇ ਅਗਾਂਹਵਧੂ ਕਿਸਾਨ ਜਸਮਨਜੋਤ ਸਿੰਘ ਨੇ ਹੋਰਨਾਂ ਕਿਸਾਨਾਂ ਨੂੰ ਡੀ.ਏ.ਪੀ ਦੀ ਥਾਂ ਟੀ.ਐਸ.ਪੀ ਤੇ ਐਨ.ਪੀ.ਕੇ ਖਾਦ ਦੀ ਵਰਤੋਂ ਕਰਕੇ ਕਣਕ

ਜ਼ਿਲ੍ਹੇ ਵਿੱਚ ਬਣਾਏ 32 ਖਰੀਦ ਕੇਂਦਰਾਂ ਤੇ ਝੋਨੇ ਦੀ ਖਰੀਦ ਜੰਗੀ ਪੱਧਰ ਤੇ ਚੱਲ ਰਹੀ : ਡਾ. ਸੋਨਾ ਥਿੰਦ

ਫ਼ਤਹਿਗੜ੍ਹ ਸਾਹਿਬ, 11 ਨਵੰਬਰ : ਝੋਨੇ ਦੀ ਖਰੀਦ ਲਈ ਜ਼ਿਲ੍ਹੇ ਵਿੱਚ ਬਣਾਏ 32 ਖਰੀਦ ਕੇਂਦਰਾਂ ਤੇ ਝੋਨੇ ਦੀ ਖਰੀਦ ਜੰਗੀ ਪੱਧਰ ਤੇ ਨਾਲ ਚੱਲ ਰਹੀ ਹੈ ਅਤੇ ਹੁਣ ਤੱਕ ਮੰਡੀਆਂ ਵਿੱਚ ਆਏ 04 ਲੱਖ 13 ਹਜ਼ਾਰ 192 ਮੀਟਰਿਕ ਟਨ ਝੋਨੇ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 04 ਲੱਖ 07 ਹਜ਼ਾਰ 496 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਖਰੀਦ ਏਜੰਸੀਆਂ ਵੱਲੋਂ ਮੰਡੀਆਂ ਵਿੱਚ

ਧਰਮ ਪ੍ਰਚਾਰ ਕਮੇਟੀ ਵੱਲੋਂ 19 ਅਤੇ 20 ਨਵੰਬਰ ਨੂੰ ਲਈ ਜਾਵੇਗੀ ਧਾਰਮਿਕ ਪ੍ਰੀਖਿਆ

ਅੰਮ੍ਰਿਤਸਰ 11 ਨਵੰਬਰ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਵਿਦਿਆਰਥੀਆਂ ਨੂੰ ਸਿੱਖ ਧਰਮ, ਇਤਿਹਾਸ ਤੇ ਵਿਰਸੇ ਨਾਲ ਜੋੜਨ ਹਰ ਸਾਲ ਧਾਰਮਿਕ ਪ੍ਰੀਖਿਆ ਕਰਵਾਈ ਜਾਂਦੀ ਹੈ। ਇਸ ਵਾਰ ਲਈ ਜਾਣ ਵਾਲੀ ਇਹ ਧਾਰਮਿਕ ਪ੍ਰੀਖਿਆ 19 ਅਤੇ 20 ਨਵੰਬਰ 2024 ਨੂੰ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ

ਸਿਵਲ ਤੇ ਪੁਲਿਸ ਪ੍ਰਸਾਸ਼ਨ ਵੱਲੋਂ ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਮੁਹਿੰਮ ਲਗਾਤਾਰ ਜਾਰੀ
  • ਡੀ.ਏ.ਪੀ. ਖਾਦ ਦੀ ਜਗ੍ਹਾ ਉਸ ਦੇ ਬਦਲਵੇਂ ਸਰੋਤਾਂ (ਖਾਦਾ) ਦੀ ਵਰਤੋਂ ਕਰਨ ਕਿਸਾਨ-ਡੀ.ਸੀ
  • ਕਿਹਾ, ਕਿ ਪਰਾਲੀ ਦੇ ਪ੍ਰਬੰਧਨ ਲਈ ਕਿਸਾਨਾਂ ਨੂੰ ਖੇਤੀ ਸੰਦਾਂ ਦੀ ਉਪਲਬਧਤਾ ਯਕੀਨੀ ਬਣਾਉਣ ਅਤੇ ਵਾਤਾਵਾਰਣ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਕੀਤੇ ਜਾ ਰਹੇ ਨੇ ਲਗਾਤਾਰ ਉਪਰਾਲੇ

ਮਾਲੇਰਕੋਟਲਾ 11 ਨਵੰਬਰ 2024 : ਜਾਗਰੂਕਤਾ ਮੁਹਿੰਮ ਨੂੰ ਜਾਰੀ ਰੱਖਦਿਆਂ

ਤੰਦਰੁਸਤੀ ਦਾ ਸੁਨੇਹਾ ਦੇ ਰਹੀ ਸੀਐੱਮ ਦੀ ਯੋਗਸ਼ਾਲਾ
  • ਸੀ.ਐਮ ਦੀ ਯੋਗਸ਼ਾਲਾ ਤਹਿਤ 2255 ਵਿਅਕਤੀਆਂ ਨੇ ਕਰਵਾਈ ਰਜਿਸਟ੍ਰੇਸ਼ਨ
  • ਲਗਭਗ 1500 ਵਿਅਕਤੀਅ 71 ਯੋਗਾ ਕਲਾਸਾਂ ਰਾਹੀਂ ਲੈ ਰਹੇ ਸਕੀਮ ਦਾ ਮੁਫ਼ਤ ਲਾਭ - ਡਿਪਟੀ ਕਮਿਸ਼ਨਰ
  • ਕਿਹਾ, ਨਿਰੋਗ ਜੀਵਨ ਲਈ ਯੋਗ ਜ਼ਰੂਰੀ

ਮਾਲੇਰਕੋਟਲਾ 11 ਨਵੰਬਰ 2024 : ਸੀ.ਐਮ.ਦੀ ਯੋਗਸ਼ਾਲਾ ਪੰਜਾਬ ਸਰਕਾਰ ਦੁਆਰਾ ਸੂਬੇ ਦੇ ਨਾਗਰਿਕਾਂ ਨੂੰ ਮੁਫ਼ਤ ਯੋਗ ਸਿੱਖਿਆ ਦੇਣ ਦੀ ਇੱਕ ਪਹਿਲ ਹੈ। ਇਸ ਯੋਜਨਾ

ਝੋਨੇ ਦੀ ਪਰਾਲੀ ਦਾ ਸੁਚਾਰੂ ਪ੍ਰਬੰਧਨ ਕਰਕੇ ਪਿੰਡ ਖਾਨਪੁਰ ਦੇ ਚਤਰ ਸਿੰਘ ਨੇ ਪੈਦਾ ਕੀਤੀ ਮਿਸਾਲ
  • ਖੇਤੀਬਾੜੀ ਅਫ਼ਸਰ ਨੇ ਕਿਸਾਨ ਦੇ ਖੇਤ ਦਾ ਦੌਰਾ ਕਰਕੇ ਕਿਸਾਨ ਅਤੇ ਹੋਰ ਕਿਸਾਨ ਭਰਾਵਾਂ ਨੂੰ ਡੀ.ਏ.ਪੀ. ਖਾਦ ਦੀ ਜਗ੍ਹਾ ਉਸ ਦੇ ਬਦਲਵੇਂ ਸਰੋਤਾਂ (ਖਾਦਾ) ਦੀ ਵਰਤੋਂ ਕਰਨ ਲਈ ਕੀਤਾ ਪ੍ਰੇਰਿਤ

ਮਾਲੇਰਕੋਟਲਾ 11 ਨਵੰਬਰ 2024  : ਜ਼ਿਲ੍ਹਾ ਮਾਲੇਰਕੋਟਲਾ ਦੇ ਪਿੰਡ ਖਾਨਪੁਰ ਦੇ ਅਗਾਂਹਵਧੂ ਕਿਸਾਨ ਚਤਰ ਸਿੰਘ ਨੇ ਝੋਨੇ ਦੀ ਪਰਾਲੀ ਖੇਤ 'ਚ ਹੀ ਮਿਲਾਕੇ ਸਫਲ ਖੇਤੀ ਕਰਕੇ ਹੋਰਨਾਂ

ਕਿਸਾਨਾਂ ਨੂੰ 581 ਕਰੋੜ 34 ਲੱਖ ਰੁਪਏ ਦਾ ਭੁਗਤਾਨ- ਡਾ ਪੱਲਵੀ
  • ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 3,17,412 ਮੀਟ੍ਰਿਕ ਟਨ ਝੋਨੇ ਦੀ ਆਮਦ ,2,98,440 ਮੀਟ੍ਰਿਕ ਟਨ ਝੋਨੇ ਦੀ ਵੱਖ-ਵੱਖ ਖ਼ਰੀਦ ਏਜੰਸੀਆਂ ਅਤੇ ਵਪਾਰਿਆਂ ਵੱਲੋਂ ਕੀਤੀ ਖ਼ਰੀਦ
  • ਕਿਸਾਨਾਂ ਨੂੰ ਮੰਡੀਆਂ 'ਚ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ : ਡਿਪਟੀ ਕਮਿਸ਼ਨਰ
  • ਬੀਤੇ ਦਿਨ ਕੁਲ ਆਮਦ ਤੋਂ ਜਿਆਦਾ 16008 ਮੀਟ੍ਰਿਕ ਟਨ ਖਰੀਦੇ ਝੋਨੇ ਦੀ ਹੋਈ ਲਿਫ਼ਟਿੰਗ, ਆਉਣ ਵਾਲੇ ਦਿਨਾਂ
ਜ਼ਿਲ੍ਹੇ ਵਿੱਚ ਸਥਿਤ ਮੈਰਿਜ ਪੈਲਿਸਾਂ ’ਚ ਵਿਆਹ ਜਾਂ ਹੋਰ ਸਮਾਗਮਾਂ ਵਿੱਚ ਅਸਲਾ ਲੈ ਕੇ ਆਉਣ ’ਤੇ ਮਨਾਹੀ ਦੇ ਹੁਕਮ
  • ਹਥਿਆਰਾਂ ਦੀ ਵਡਿਆਈ ਕਰਨ ਵਾਲੇ ਗੀਤ ਵਜਾਉਣ ਵਾਲੇ ਮੈਰਿਜ ਪੈਲਿਸ ਤੇ ਹੋਵੇਗੀ ਕਾਨੂੰਨੀ ਕਾਰਵਾਈ

ਮਾਲੇਰਕੋਟਲਾ, 11 ਨਵੰਬਰ 2024 : ਜ਼ਿਲ੍ਹਾ ਮੈਜਿਸਟਰੇਟ ਡਾ. ਪੱਲਵੀ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 (ਬੀ.ਐਨ.ਐਨ.ਐਸ) ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਲੇਰਕੋਟਲਾ ਦੀ ਹਦੂਦ ਅੰਦਰ ਪੈਂਦੇ ਸਾਰੇ ਮੈਰਿਜ ਪੈਲੇਸਾਂ, ਜਨਤਕ