news

Jagga Chopra

Articles by this Author

ਫਾਜਿਲਕਾ ਪੁਲਿਸ ਦੀ ਹੈਰੋਇਨ ਤਸਕਰਾਂ ਦੇ ਖਿਲਾਫ ਵੱਡੀ ਕਾਰਵਾਈ, ਸੀ.ਆਈ.ਏ ਫਾਜ਼ਿਲਕਾ ਦੀ ਟੀਮ ਵੱਲੋਂ 02 ਨਸ਼ਾ ਤਸਕਰਾਂ ਨੂੰ 500 ਗ੍ਰਾਮ ਹੈਰੋਇਨ ਸਮੇਤ ਕੀਤਾ ਕਾਬੂ

ਫਾਜਿਲਕਾ: 21 ਨਵੰਬਰ 2024 : ਸ੍ਰੀ ਗੌਰਵ ਯਾਦਵ ਆਈ.ਪੀ.ਐਸ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਚੰਡੀਗੜ੍ਹ ਅਤੇ ਡਿਪਟੀ ਇੰਸਪੈਕਟਰ ਜਨਰਲ, ਫਿਰੋਜਪੁਰ ਰੇਂਜ, ਫਿਰੋਜਪੁਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ੍ਰੀ ਵਰਿੰਦਰ ਸਿੰਘ ਬਰਾੜ ਪੀ.ਪੀ.ਐਸ ਸੀਨੀਅਰ ਕਪਤਾਨ ਪੁਲਿਸ, ਫਾਜਿਲਕਾ ਜੀ ਦੀ ਅਗਵਾਈ ਵਿੱਚ ਫਾਜਿਲਕਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ

ਡਿਪਟੀ ਕਮਿਸ਼ਨਰ ਵੱਲੋਂ ਕਲਸਟਰ ਅਫ਼ਸਰਾਂ ਨਾਲ ਬੈਠਕ, ਪਰਾਲੀ ਪ੍ਰਬੰਧਨ ਸਬੰਧੀ ਕੀਤੀ ਚਰਚਾ
  • ਪਿੱਛਲੇ ਸਾਲ ਦੇ ਮੁਕਾਬਲੇ ਅੱਗ ਲਗਾਉਣ ਦੀ ਘਟਨਾਵਾਂ ਵਿਚ ਆਈ ਵੱਡੀ ਕਮੀ

ਫਾਜ਼ਿਲਕਾ, 21 ਨਵੰਬਰ 2024 : ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ ਅੱਜ ਇੱਥੇ ਪਰਾਲੀ ਪ੍ਰਬੰਧਨ ਲਈ ਤਾਇਨਾਤ ਕੀਤੇ ਕਲਸਟਰ ਅਫ਼ਸਰਾਂ ਨਾਲ ਪਰਾਲੀ ਪ੍ਰਬੰਧਨ ਸਬੰਧੀ ਬੈਠਕ ਕੀਤੀ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨਾਲ ਜਿਆਦਾ ਤੋਂ ਜਿਆਦਾ ਰਾਬਤਾ ਕਰਕੇ ਉਨ੍ਹਾਂ ਨੂੰ ਪਰਾਲੀ

ਕਿਸਾਨ ਫਸਲਾਂ ਦੀ ਰਹਿੰਦ ਖੂੰਹਦ ਨੂੰ ਖੇਤਾਂ ਵਿਚ ਮਿਲਾ ਕੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਣ- ਮੁੱਖ ਖੇਤੀਬਾੜੀ ਅਫਸਰ
  • ਕਿਸਾਨ ਡੀ.ਏ.ਪੀ ਦੇ ਬਦਲਵੇ ਸ੍ਰੋਤਾਂ ਦੀ ਕਰਨ ਵਰਤੋਂ

ਫਾਜ਼ਿਲਕਾ 21 ਨਵੰਬਰ 2024 : ਕਿਸਾਨਾਂ ਨੂੰ ਫਸਲਾਂ ਦੀ ਰਹਿੰਦ ਖੂੰਹਦ ਨੂੰ ਖੇਤਾਂ ਵਿਚ ਮਿਲਾ ਕੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਣ ਅਤੇ ਕਣਕ ਬੀਜਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਨਾਲ ਹੀ ਕਿਸਾਨਾਂ ਨੂੰ ਡੀ.ਏ.ਪੀ ਦੇ ਬਦਲਵੇ ਸ੍ਰੋਤਾਂ ਦੀ ਵਰਤੋਂ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਮੁੱਖ

ਪਿੰਡ ਦੀਵਾਨ ਖੇੜਾ ਦੇ ਸਰਪੰਚ ਵੱਲੋਂ ਇੱਕ ਨਵੇਕਲੀ ਪਹਿਲ, ਪਿੰਡ ਵਾਲੇ ਪਰਾਲੀ ਨਾਲ ਕਰ ਰਹੇ ਹਨ ਕਿਨੂੰ ਦੇ ਬਾਗਾਂ ਵਿਚ ਮਲਚਿੰਗ

ਫਾਜ਼ਿਲਕਾ, 21 ਨਵੰਬਰ 2024 : ਫਾਜ਼ਿਲਕਾ ਜ਼ਿਲ੍ਹੇ ਦੇ ਮਿਹਨਤੀ ਕਿਸਾਨ ਪਰਾਲੀ ਦੀ ਸੰਭਾਲ ਲਈ ਵਾਤਾਵਰਨ ਪੱਖੀ ਤਕਨੀਕਾਂ ਅਪਨਾਉਣ ਵਿਚ ਮੋਹਰੀ ਹਨ। ਜ਼ਿਲ੍ਹੇ ਦਾ ਪਿੰਡ ਦੀਵਾਨ ਖੇੜਾ ਹੋਰਨਾਂ ਲਈ ਪ੍ਰੇਰਣਾ ਸ੍ਰੋਤ ਬਣ ਰਿਹਾ ਹੈ। ਪਿੰਡ ਦੇ ਕਿਸਾਨ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਬਜਾਏ ਇਸ ਨੂੰ ਕਿਨੂੰ ਦੇ ਬਾਗਾਂ ਵਿਚ ਮਲਚਿੰਗ ਲਈ ਵਰਤ ਰਹੇ ਹਨ। ਇਹ ਜਾਣਕਾਰੀ ਜ਼ਿਲ੍ਹੇ ਦੇ ਮੁੱਖ

ਉੱਤਰ ਪ੍ਰਦੇਸ਼ 'ਚ ਡਬਲ ਡੈਕਰ ਬੱਸ ਅਤੇ ਟਰੱਕ ਵਿਚਾਲੇ ਹੋਈ ਟੱਕਰ, 5 ਲੋਕਾਂ ਦੀ ਮੌਤ , 15 ਜ਼ਖ਼ਮੀ

ਅਲੀਗੜ੍ਹ, 21 ਨਵੰਬਰ 2024 : ਉੱਤਰ ਪ੍ਰਦੇਸ਼ ਦੇ ਅਲੀਗੜ੍ਹ 'ਚ ਯਮੁਨਾ ਐਕਸਪ੍ਰੈੱਸ ਵੇਅ 'ਤੇ ਡਬਲ ਡੈਕਰ ਬੱਸ ਅਤੇ ਟਰੱਕ ਵਿਚਾਲੇ ਹੋਈ ਟੱਕਰ 'ਚ 5 ਲੋਕਾਂ ਦੀ ਮੌਤ ਹੋ ਗਈ। 15 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਬੱਸ ਦਿੱਲੀ ਤੋਂ ਆਜ਼ਮਗੜ੍ਹ ਜਾ ਰਹੀ ਸੀ। ਟਰੱਕ ਆਗਰਾ ਜਾ ਰਿਹਾ ਦੱਸਿਆ ਜਾ ਰਿਹਾ ਹੈ। ਇਹ ਦਰਦਨਾਕ ਹਾਦਸਾ ਬੁੱਧਵਾਰ ਦੇਰ ਰਾਤ ਤਪਲ

ਸੂਡਾਨ ਵਿੱਚ ਹਮਲਿਆਂ ਅਤੇ ਮਹਾਂਮਾਰੀ’ ਕਾਰਨ 46 ਲੋਕਾਂ ਦੀ ਮੌਤ  

ਸੂਡਾਨ, 21 ਨਵੰਬਰ 2024 : ਅਰਧ ਸੈਨਿਕ ਰੈਪਿਡ ਸਪੋਰਟ ਫੋਰਸਿਜ਼ (ਆਰ.ਐੱਸ.ਐੱਫ.) ਦੇ ਕਥਿਤ ਹਮਲਿਆਂ ਅਤੇ ਬੀਮਾਰੀਆਂ ਕਾਰਨ ਸੂਡਾਨ ਦੇ ਇਕ ਪਿੰਡ 'ਚ ਕਰੀਬ 46 ਲੋਕਾਂ ਦੀ ਮੌਤ ਹੋ ਗਈ ਹੈ। ਇਹ ਜਾਣਕਾਰੀ ਇੱਕ ਮੈਡੀਕਲ ਸਰੋਤ ਅਤੇ ਇੱਕ ਵਲੰਟੀਅਰ ਸਮੂਹ ਨੇ ਦਿੱਤੀ। ਗੇਜ਼ੀਰਾ ਰਾਜ ਦੇ ਵਡ ਅਸ਼ੀਬ ਪਿੰਡ ਦੇ ਨੇੜੇ ਇੱਕ ਹਸਪਤਾਲ ਦੇ ਇੱਕ ਮੈਡੀਕਲ ਸਰੋਤ ਨੇ ਕਿਹਾ, “ਹਸਪਤਾਲ ਨੂੰ

ਅਡਾਨੀ ਨੂੰ ਜਲਦੀ ਕਰੋ ਗ੍ਰਿਫਤਾਰ ਤੇ ਕਰੋ ਜਾਂਚ : ਰਾਹੁਲ ਗਾਂਧੀ 

ਨਵੀਂ ਦਿੱਲੀ, 21 ਨਵੰਬਰ 2024 : ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਗੌਤਮ ਅਡਾਨੀ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ। ਇਹ ਮੰਗ ਅਮਰੀਕੀ ਵਕੀਲਾਂ ਵੱਲੋਂ ਅਡਾਨੀ ਅਤੇ ਉਸ ਦੇ ਸਹਿਯੋਗੀਆਂ 'ਤੇ ਭਾਰਤੀ ਅਧਿਕਾਰੀਆਂ ਨੂੰ 250 ਮਿਲੀਅਨ ਡਾਲਰ ਦੀ ਰਿਸ਼ਵਤਖੋਰੀ ਅਤੇ ਧੋਖਾਧੜੀ ਦੇ ਦੋਸ਼ਾਂ ਤੋਂ ਬਾਅਦ ਆਈ ਹੈ। ਅਡਾਨੀ ਸਮੂਹ ਨੇ ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ

ਪਾਕਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 50 ਲੋਕਾਂ ਦੀ ਮੌਤ 

ਖੈਬਰ ਪਖਤੂਨਖਵਾ, 21 ਨਵੰਬਰ 2024 : ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਇੱਕ ਵੱਡਾ ਅੱਤਵਾਦੀ ਹਮਲਾ ਹੋਇਆ ਹੈ। ਇਸ ਹਮਲੇ 'ਚ 50 ਲੋਕਾਂ ਦੀ ਮੌਤ ਹੋ ਗਈ ਹੈ। ਇਹ ਹਮਲਾ ਖੈਬਰ ਪਖਤੂਨਖਵਾ ਦੇ ਡਾਊਨ ਕੁਰੱਮ ਇਲਾਕੇ 'ਚ ਯਾਤਰੀ ਵਾਹਨਾਂ 'ਤੇ ਹੋਇਆ। ਹਮਲੇ 'ਚ ਇਕ ਪੁਲਸ ਅਧਿਕਾਰੀ ਅਤੇ ਔਰਤਾਂ ਸਮੇਤ ਦਰਜਨਾਂ ਲੋਕ ਜ਼ਖਮੀ ਵੀ ਹੋਏ ਹਨ। ਜਾਣਕਾਰੀ ਮੁਤਾਬਕ ਉੱਤਰ-ਪੱਛਮੀ ਪਾਕਿਸਤਾਨ

ਹਾਈ ਕੋਰਟ ਦੀ ਸਖ਼ਤੀ ਤੋਂ ਬਾਅਦ ਪੰਜਾਬ ‘ਚੋਂ 26 ਨਵੰਬਰ ਤੱਕ ਝੋਨੇ ਦੀ ਲਿਫਟਿੰਗ ਦੇ ਹੁਕਮ

ਚੰਡੀਗੜ੍ਹ, 21 ਨਵੰਬਰ 2024 : ਪੰਜਾਬ ‘ਚ ਹਰ ਹਾਲਤ ‘ਚ 26 ਨਵੰਬਰ ਤੱਕ ਮੰਡੀਆਂ ‘ਚੋਂ ਫਸਲ ਦੀ ਲਿਫਟਿੰਗ ਕੀਤੀ ਜਾਣ ਦੇ ਹੁਕਮ ਜਾਰੀ ਕੀਤੇ ਗਏ ਹਨ। ਦਰਅਸਲ, ਪੰਜਾਬ ਦੀਆਂ ਅਨਾਜ ਮੰਡੀਆਂ ‘ਚ ਝੋਨੇ ਦੀ ਲਿਫਟਿੰਗ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਸਖ਼ਤੀ ਤੋਂ ਬਾਅਦ ਪੰਜਾਬ ਸਰਕਾਰ ਵੀ ਹਰਕਤ ‘ਚ ਆ ਗਈ ਹੈ। ਇਸ ਸੰਬੰਧੀ ਹੁਣ ਪੰਜਾਬ ਸਰਕਾਰ ਨੇ ਲਿਫਟਿੰਗ ਸਬੰਧੀ

ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ 6 ਕਿੱਲੋ ਹੈਰੋਇਨ, ਇੱਕ 32 ਬੋਰ ਦੇਸੀ ਪਿਸਟਲ ਸਮੇਤ 5 ਵਿਅਕਤੀਆਂ ਨੂੰ ਕੀਤਾ ਕਾਬੂ

ਅੰਮ੍ਰਿਤਸਰ, 21 ਨਵੰਬਰ, 2024 : ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਤਿੰਨ ਅਪਰੇਸ਼ਨਾਂ ਰਾਹੀਂ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਨੂੰ ਖਤਮ ਕੀਤਾ ਗਿਆ ਅਤੇ 5 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 6.5 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ ਗਈ। ਇਸ ਦੇ ਨਾਲ ਹੀ ਇੱਕ ਮਾਮਲੇ ’ਚ 32 ਬੋਰ ਪਿਸਤੋਲ ਵੀ ਪੁਲਿਸ ਨੇ ਬਰਾਮਦ ਕੀਤੀ ਹੈ ਤੇ ਇਹਨਾਂ ਸਾਰੇ ਮਾਮਲਿਆਂ