news

Jagga Chopra

Articles by this Author

ਵੋਟਰ ਸਪੈਸ਼ਲ ਸਰਸਰੀ ਸੁਧਾਈ ਯੋਗਤਾ ਤਹਿਤ 9 ਅਤੇ 10 ਨਵੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ-ਡੀ.ਸੀ
  • ਵੋਟ ਬਣਵਾਉਣ, ਕਟਵਾਉਣ ਜਾਂ ਹੋਰ ਕੋਈ ਸੋਧ ਕਰਵਾਉਣ ਲਈ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ

ਫਰੀਦਕੋਟ 8 ਨਵੰਬਰ 2024 : ਡਿਪਟੀ ਕਮਿਸ਼ਨਰ—ਕਮ—ਜਿਲ੍ਹਾ ਚੋਣ ਅਫਸਰ ਸ੍ਰੀ ਵਿਨੀਤ ਕੁਮਾਰ, ਆਈ.ਏ.ਐਸ.  ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 01.01.2025 ਦੀ ਯੋਗਤਾ ਦੇ ਆਧਾਰ ਤੇ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮਿਤੀ 29.10.2024 ਤੋਂ 28.11.2024

ਬਟਾਲਾ ਪੁਲਿਸ ਦਾ ਵਿਸ਼ੇਸ਼ ਉਪਰਾਲਾ “ਤੁਹਾਡਾ ਗੁੰਮ ਹੋਇਆ ਮੋਬਾਇਲ ਫੋਨ ਹੁਣ ਵਾਪਸ ਤੁਹਾਡੇ ਹੱਥ”
  • ਗੁੰਮ ਹੋਏ 120 ਮੋਬਾਇਲ ਜਿੰਨਾ ਦੀ ਕੀਮਤ ਕ੍ਰੀਬ 20 ਲੱਖ ਰੁਪਏ ਸੀ ਨੂੰ ਇੱਕ ਮਹੀਨੇ ਦੇ ਅੰਦਰ ਟਰੇਸ ਕਰਕੇ ਕੀਤਾ ਉਹਨਾ ਦੇ ਵਾਰਸਾਂ ਦੇ ਹਵਾਲੇ- ਐਸ.ਐਸ.ਪੀ. ਬਟਾਲਾ

ਬਟਾਲਾ, 8 ਨਵੰਬਰ 2024 : ਆਈ.ਪੀ.ਐਸ. ਸ੍ਰੀ ਸੁਹੇਲ ਕਾਸਿਮ ਮੀਰ, ਐਸ.ਐੱਸ.ਪੀ. ਬਟਾਲਾ ਵੱਲੋਂ ਪਬਲਿਕ ਦੇ ਗੁੰਮ ਹੋਏ ਮੋਬਾਇਲਾਂ ਨੂੰ ਟਰੇਸ ਕਰਨ ਦਾ ਇਕ ਵਿਸ਼ੇਸ਼ ਉਪਰਾਲਾ ਕਰਦੇ ਹੋਏ ਇੱਕ ਵਿਸ਼ੇਸ ਮੁਹਿੰਮ

ਐੱਸ.ਡੀ.ਐੱਮ ਬਟਾਲਾ ਵਲੋਂ ਹਾਟ-ਸਪਾਟ ਪਿੰਡ ਸੰਕਰਪੁਰਾ, ਖੋਖਰ, ਘੋਗਾ, ਕੋਟਲਾ ਬਾਂਮਾ ਅਤੇ ਬੁਲੋਵਾਲ ਦਾ ਦੌਰਾ
  • ਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਪੈਲੀ ਵਿੱਚ ਵਾਹ ਕੇ ਕਣਕ ਬੀਜਣ ਦੀ ਅਪੀਲ

ਬਟਾਲਾ, 8 ਨਵੰਬਰ 2024 : ਡਿਪਟੀ ਕਮਿਸ਼ਨਰ ਗੁਰਦਾਸਪੁਰ, ਦੇ ਦਿਸ਼ਾ- ਨਿਰਦੇਸ਼ਾਂ ਹੇਠ ਜ਼ਿਲ੍ਹੇ ਭਰ ਅੰਦਰ ਵੱਖ- ਵੱਖ ਵਿਭਾਗਾਂ ਵੱਲ਼ੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ, ਜਿਸ ਦੇ ਚੱਲਦਿਆ ਅੱਜ ਐੱਸ.ਡੀ.ਐੱਮ.ਬਟਾਲਾ, ਵਿਰਕਮਜੀਤ ਸਿੰਘ ਵੱਲੋਂ ਹਾਟ-ਸਪਾਟ ਪਿੰਡਾਂ

ਸਿਵਲ ਸਰਜਨ ਡਾ ਕਿਰਨਦੀਪ ਕੌਰ ਵਲੋਂ ਡੇਂਗੂ/ਚਿਕਨਗੁਨੀਆਂ ਸੰਬਧੀ  ਸੰਭਾਵਿਤ ਖੇਤਰਾਂ ਵਿਚ ਜਾ ਕੇ ਲੋਕਾਂ ਨੂੰ ਕੀਤਾ ਜਾਗਰੂਕ 

ਅੰਮ੍ਰਿਤਸਰ 8 ਨਵੰਬਰ 2024 : ਸਿਵਲ ਸਰਜਨ ਡਾ ਕਿਰਨਦੀਪ ਕੌਰ ਵਲੋਂ ਡੇਂਗੂ/ਚਿਕਨਗੁਨੀਆਂ ਸੰਬਧੀ  ਸੰਭਾਵਿਤ ਖੇਤਰਾਂ ਵਿਚ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਅਤੇ ਐਂਟੀਲਾਰਵਾ ਗਤੀਵਿਧੀਆ ਕਰਵਾਈਆਂ  ਗਈਆਂ। ਇਸ ਤੋਂ ਪਹਿਲਾਂ ਅੱਜ ਜਿਲਾ੍ ਐਪੀਡਿਮੋਲੋਜਿਸਟ ਡਾ ਹਰਜੋਤ ਕੌਰ ਦੀ ਅਗਵਾਹੀ ਹੇਠਾਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਮਜੀਠਾ ਰੋਡ, ਪਾਵਰ ਕਲੌਨੀ, ਸ਼ਿਵ ਪੁਰੀ, ਤੁੰਗ ਬਾਲਾ

24 ਨਵੰਬਰ ਨੂੰ ਇੰਡੀਆ ਗੇਟ ਤੋਂ ਅਟਾਰੀ ਤੱਕ ਹੋਵੇਗੀ ਹਾਫ ਮੈਰਾਥਨ-ਸਹਾਇਕ ਕਮਿਸ਼ਨਰ
  • 5,10 ਅਤੇ 21 ਕਿਲੋਮੀਟਰ ਦੀ ਹੋਵੇਗੀ ਦੌੜ
  • ਹਾਫ ਮੈਰਾਥਨ ਦੀ ਦੌੜ ਸਬੰਧੀ ਤਿਆਰੀਆਂ ਦਾ ਲਿਆ ਜਾਇਜਾ

ਅੰਮ੍ਰਿਤਸਰ 8 ਨਵੰਬਰ 2024 : ਭਾਰਤੀ ਫੌਜ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 ਨਵੰਬਰ 2024 ਨੂੰ ਇੰਡੀਆ ਗੇਟ ਤੋਂ ਅਟਾਰੀ ਤੱਕ ਹਾਫ ਮੈਰਾਥਨ ਦੌੜ ਦਾ ਕਰਵਾਈ ਜਾਵੇਗੀ। ਇਸ ਸਬੰਧੀ ਤਿਆਰੀਆਂ ਦਾ ਜਾਇਜਾ ਲੈਂਦੇ ਹੋਏ ਸਹਾਇਕ ਕਮਿਸ਼ਨਰ ਸ੍ਰੀਮਤੀ ਗੁਰਸਿਮਰਨ

ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਰਾਜ ਪੱਧਰੀ ਖੇਡਾਂ ਗਤੱਕਾ ਅਤੇ ਰਗਬੀ ਦੀ ਹੋਈ ਸ਼ੁਰੂਆਤ 

ਅੰਮ੍ਰਿਤਸਰ 8 ਨਵੰਬਰ 2024 : ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵੱਲੋ ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਰਾਜ ਪੱਧਰੀ ਖੇਡਾਂ ਗੱਤਕਾ ਅਤੇ ਰਗਬੀ 10-11-2024 ਤੱਕ ਖਾਲਸਾ ਕਾਲਜ ਸੀ:ਸੈ:ਸਕੂਲ ਅੰਮ੍ਰਿਤਸਰ ਵਿਖੇ ਕਰਵਾਈਆਂ ਜਾ ਰਹੀਆ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਹੋਇਆ ਸ੍ਰੀ ਸੁਖਚੈਨ ਸਿੰਘ ਕਾਹਲੋ ਜਿਲ੍ਹਾ ਖੇਡ ਅਫਸਰ ਅੰਮ੍ਰਿਤਸਰ ਨੇ ਦਸਿੱਆ ਕਿ ਗੇਮ ਰਗਬੀ ਦੇ

ਰਈਆ ਬਲਾਕ ਦੇ ਖੇਤੀਬਾੜੀ ਵਿਕਾਸ ਅਫਸਰ ਨੇ ਆਪਣੀ ਹਾਜਰੀ ਵਿੱਚ ਕਰਵਾਈ ਡੀ:ਏ:ਵੀ:ਪੀ ਖਾਦ ਦੀ ਵੰਡ
  • ਡੀ ਏ ਪੀ ਖਾਦ ਦੀ ਵੰਡ ਸਬੰਧੀ  ਅਜਨਾਲਾ ਵਿਖੇ ਮੁੱਖ ਖੇਤੀਬਾੜੀ ਅਫਸਰ ਨੇ ਖਾਦ ਡੀਲਰਾਂ ਦੀ ਕੀਤੀ ਅਚਨਚੇਤ ਚੈਕਿੰਗ

ਅੰਮ੍ਰਿਤਸਰ, 8 ਨਵੰਬਰ 2024 : ਕਿਸਾਨਾਂ ਨੂੰ ਡੀ:ਏ:ਵੀ:ਪੀ ਖਾਦ ਦੀ ਕੋਈ ਵੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਇਸ ਸਬੰਧੀ ਅੱਜ ਰਈਆ ਬਲਾਕ ਦੇ ਖੇਤੀਬਾੜੀ ਵਿਕਾਸ ਅਫਸਰ ਡਾ: ਹਰਮੀਤ ਸਿੰਘ ਨੇ ਆਪਣੀ ਹਾਜਰੀ ਅਤੇ ਕਿਸਾਨ ਯੂਨੀਅਨ ਦੇ ਨੁਮਾਇੰਦਿਆਂ ਨਾਲ

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਖੇਤਾਂ ਵਿੱਚ ਜਾ ਕੇ ਪਰਾਲੀ ਨੂੰ ਲੱਗੀ ਹੋਈ ਅੱਗ ਨੂੰ ਮੌਕੇ ਤੇ ਜਾ ਕੇ ਬੁਝਵਾਇਆ
  • ਪਰਾਲੀ ਦੇ ਖੇਤਾਂ ਨੂੰ ਅੱਗ ਲਗਾਉਣ ਵਾਲਿਆਂ ਖਿਲਾਫ ਸਰਕਾਰੀ ਨਿਯਮਾਂ ਅਨੁਸਾਰ ਹੋਵੇਗੀ ਕਾਰਵਾਈ
  • ਪਰਾਲੀ ਦੀ ਰਹਿੰਦ ਖੂੰਹਦ ਨੂੰ ਖੇਤਾਂ ਵਿੱਚ ਹੀ ਵਰਤੋਂ ਕਰਨ ਨਾਲ ਡੀ.ਏ.ਪੀ. ਖਾਦ  ਤੋਂ ਇਲਾਵਾ ਹੋਰ ਜਰੂਰੀ ਤੱਤਾਂ ਦੀ ਕਮੀ ਨੂੰ ਕੀਤਾ ਜਾ ਸਕਦਾ ਹੈ ਪੂਰਾ

ਸ੍ਰੀ ਮੁਕਤਸਰ ਸਾਹਿਬ, 09 ਨਵੰਬਰ 2024 : ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਅਤੇ ਸ੍ਰੀ ਤੁਸ਼ਾਰ ਗੁਪਤਾ ਐਸ

ਜ਼ਿਲ੍ਹੇ ਵਿੱਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਤੋਂ ਮੁਕਤ ਰੱਖਣ ਲਈ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨੇ ਕੀਤਾ ਪਿੰਡਾਂ ਦਾ ਦੌਰਾ
  • ਪੰਜਾਬ ਦੀ ਆਬੋ- ਹਵਾ ਨੂੰ ਬਚਾਉਣ ਲਈ ਸਾਂਝੇ ਉਪਰਾਲੇ ਦੀ ਲੋੜ- ਡਿਪਟੀ ਕਮਿਸ਼ਨਰ
  • ਮੌਕੇ ਤੇ ਮਿਲੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਮਸ਼ੀਨਰੀ ਦੀ ਵਰਤੋ ਕਰਨ ਲਈ ਕੀਤਾ ਪ੍ਰੇਰਿਤ

ਮਾਲੇਰਕੋਟਲਾ 08 ਨਵੰਬਰ 2024 : ਪੰਜਾਬ ਸਰਕਾਰ ਵੱਲੋਂ  ਦਿੱਤੀਆਂ ਹਦਾਇਤਾਂ ਨੂੰ ਅਮਲੀ ਰੂਪ  ਦਿੰਦੇ ਹੋਏ ਮਾਲੇਰਕੋਟਲਾ ਪ੍ਰਸ਼ਾਸਨ ਵੱਲੋਂ ਲਗਾਤਾਰ ਖੇਤਾਂ ਦਾ ਦੌਰਾ ਕੀਤਾ ਜਾ ਰਿਹਾ ਹੈ ਤਾਂ ਜੋ

ਸੇਵਾ ਕੇਂਦਰ ਜਾ ਕੇ ਆਪਣੇ ਤੇ ਆਪਣੇ ਬੱਚਿਆਂ ਦੇ ਆਧਾਰ ਅਪਡੇਟ ਕਰਵਾਉ : ਡਿਪਟੀ ਕਮਿਸ਼ਨਰ
  • ਜ਼ਿਲ੍ਹੇ ਅੰਦਰ 9 ਸੇਵਾ ਕੇਂਦਰਾਂ ਵਿੱਚ ਆਧਾਰ ਕਾਰਡ ਅੱਪਡੇਟ ਦੀ ਸੇਵਾ ਉਪਲੱਬਧ

ਮਾਲੇਰਕੋਟਲਾ, 8 ਨਵੰਬਰ 2024 : ਡਿਪਟੀ ਕਮਿਸ਼ਨਰ ਡਾ. ਪੱਲਵੀ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਜਾਰੀ ਕੀਤਾ ਜਾਣ ਵਾਲਾ 'ਆਧਾਰ' ਇਕ ਮਹੱਤਵਪੂਰਨ ਪਛਾਣ ਪੱਤਰ ਹੈ, ਜੋ ਨਾਗਰਿਕਾਂ ਨੂੰ ਵੱਖ-ਵੱਖ ਲਾਭ ਪ੍ਰਦਾਨ ਕਰਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਾਲੇਰਕੋਟਲਾ ਜ਼ਿਲ੍ਹੇ ਵਿੱਚ ਜਿਨ੍ਹਾਂ