news

Jagga Chopra

Articles by this Author

ਮੁੱਖ ਮੰਤਰੀ ਮਾਨ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ
  • ਜੈਨ ਭਗਵਤੀ ਦੀਕਸ਼ਾ ਮਹਾਉਤਸਵ ਵਿੱਚ ਹਿੱਸਾ ਲਿਆ
  • ਲੋਕਾਂ ਨੂੰ ਸਮਾਜ ਵਿੱਚ ਧਰਮ ਨਿਰਪੱਖ, ਸਮਾਜਿਕ ਅਤੇ ਫਿਰਕੂ ਸਦਭਾਵਨਾ ਨੂੰ ਮਜ਼ਬੂਤ ਕਰਨ ਦਾ ਸੱਦਾ

ਐਸਏਐਸ ਨਗਰ, 21 ਨਵੰਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਵਿਕਾਸ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ, ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ

ਖਣਨ ਮੰਤਰੀ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ, ਕਿਫਾਇਤੀ ਦਰਾਂ ’ਤੇ ਰੇਤ ਦੀ ਸਪਲਾਈ ਯਕੀਨੀ ਬਣਾਈ
  • ਲੋਕਾਂ ਨੂੰ ਕਿਫਾਇਤੀ ਦਰਾਂ ’ਤੇ ਰੇਤ ਦੀ ਸਪਲਾਈ ਯਕੀਨੀ ਬਣਾਈ
  • ਪਿਛਲੀਆਂ ਪਾਰਟੀਆਂ ਨੇ ਸੂਬੇ ਦੀ ਲੁੱਟ ਕੀਤੀ: ਖਣਨ ਮੰਤਰੀ
  • ਠੇਕੇਦਾਰਾਂ ਦੀਆਂ ਸ਼ਿਕਾਇਤਾਂ ਸੁਣੀਆਂ, ਜਲਦ ਨਿਪਟਾਰੇ ਦਾ ਦਿੱਤਾ ਭਰੋਸਾ

ਚੰਡੀਗੜ੍ਹ, 21 ਨਵੰਬਰ 2024 : ਸੂਬੇ ਦੇ ਲੋਕਾਂ ਨੂੰ ਸਸਤੇ ਭਾਅ ’ਤੇ ਰੇਤਾ-ਬਜਰੀ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਪੰਜਾਬ ਦੇ ਖਣਨ ਤੇ ਭੂ-ਵਿਗਿਆਨ ਮੰਤਰੀ  ਸ੍ਰੀ ਬਰਿੰਦਰ

ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਐਸਡੀਓ ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ
  • ਐਸ.ਡੀ.ਓ ਗ੍ਰਿਫਤਾਰ, ਵਿਜੀਲੈਂਸ ਵੱਲੋਂ ਦੂਜੇ ਦੋਸ਼ੀ ਦੀ ਭਾਲ ਜਾਰੀ

ਚੰਡੀਗੜ੍ਹ, 21 ਨਵੰਬਰ, 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੁਆਰਾ ਰਿਸ਼ਵਤਖੋਰੀ ਵਿਰੁੱਧ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਦੇ ਤਹਿਤ, ਪੰਜਾਬ ਵਿਜੀਲੈਂਸ ਬਿਊਰੋ ਨੇ ਨਹਿਰੀ ਵਿਭਾਗ ਫਿਰੋਜ਼ਪੁਰ ਦੇ ਐਸ.ਡੀ.ਓ ਗੁਲਾਬ ਸਿੰਘ ਅਤੇ ਖੇਤੀਬਾੜੀ ਵਿਭਾਗ

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼
  • ਸੂਬੇ ਵਿੱਚ ਨਿਵੇਸ਼ਕਾਂ ਨੂੰ ਖਿੱਚਣ ਲਈ ਮਕਾਨ ਉਸਾਰੀ ਤੇ ਨਿਵੇਸ਼ ਪ੍ਰੋਤਸਾਹਨ ਵਿਭਾਗ ਮਿਲ ਕੇ ਕੰਮ ਕਰਨਗੇ
  • ਸ਼ਹਿਰੀ ਵਿਕਾਸ ਤੇ ਉਦਯੋਗ ਮੰਤਰੀ ਦੀ ਅਗਵਾਈ ਵਿੱਚ ਦੋਵਾਂ ਵਿਭਾਗਾਂ ਨਾਲ ਜੁੜੇ ਮਾਮਲਿਆਂ ਬਾਰੇ ਹੋਈ ਅਹਿਮ ਮੀਟਿੰਗ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 21 ਨਵੰਬਰ 2024 : ਪੰਜਾਬ ਵਿੱਚ ਨਿਵੇਸ਼ ਪੱਖੀ ਮਾਹੌਲ ਸਿਰਜਣ ਦੀ ਦਿਸ਼ਾ ਵਿੱਚ ਕੀਤੇ ਜਾ ਰਹੇ ਕਦਮਾਂ ਤਹਿਤ ਅੱਜ ਮਕਾਨ

ਡਿਊਟੀ ਪ੍ਰਤੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਗੁਰਮੀਤ ਸਿੰਘ ਖੁੱਡੀਆਂ
  • ਡਿਊਟੀ ਤੋਂ ਗ਼ੈਰ-ਹਾਜ਼ਰ ਰਹਿਣ ਵਾਲੇ ਪੰਜ ਵੈਟਰਨਰੀ ਅਫ਼ਸਰ ਨੌਕਰੀ ਤੋਂ ਬਰਖ਼ਾਸਤ

ਚੰਡੀਗੜ੍ਹ, 21 ਨਵੰਬਰ 2024 : ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਡਿਊਟੀ ਤੋਂ ਲੰਬੇ ਸਮੇਂ ਤੱਕ ਗੈਰ-ਹਾਜ਼ਰ ਰਹਿਣ ਵਾਲਿਆਂ ਨਾਲ ਨਜਿੱਠਣ ਲਈ ਸਖ਼ਤ ਕਦਮ ਚੁੱਕਦਿਆਂ ਅੱਜ ਪੰਜ ਵੈਟਰਨਰੀ ਅਫ਼ਸਰਾਂ ਦੀਆਂ ਸੇਵਾਵਾਂ ਨੂੰ ਤੁਰੰਤ ਪ੍ਰਭਾਵ ਨਾਲ ਖ਼ਤਮ ਕਰ ਦਿੱਤਾ ਹੈ। ਪਸ਼ੂ ਪਾਲਣ, ਡੇਅਰੀ ਵਿਕਾਸ ਤੇ

ਭਾਰਤੀ ਮਹਿਲਾ ਹਾਕੀ ਟੀਮ ਨੇ ਏਸ਼ੀਅਨ ਚੈਂਪੀਅਨਸ ਟਰਾਫੀ ਤੇ ਦੂਜੀ ਵਾਰ ਕੀਤਾ ਕਬਜਾ

ਪਟਨਾ, 20 ਨਵੰਬਰ 2024 : ਮਹਿਲਾ ਏਸ਼ੀਅਨ ਚੈਂਪੀਅਨਸ ਟਰਾਫੀ ਦੀ ਮੌਜੂਦਾ ਚੈਂਪੀਅਨ ਭਾਰਤੀ ਮਹਿਲਾ ਹਾਕੀ ਟੀਮ ਨੇ ਆਪਣੇ ਖਿਤਾਬ ਦਾ ਬਚਾਅ ਕਰਦੇ ਹੋਏ ਲਗਾਤਾਰ ਦੂਜੀ ਵਾਰ ਖਿਤਾਬ ਜਿੱਤ ਲਿਆ ਹੈ। ਇਸ ਦੇ ਨਾਲ ਹੀ ਤੀਜੀ ਵਾਰ ਟੂਰਨਾਮੈਂਟ ਦਾ ਫਾਈਨਲ ਖੇਡਣ ਵਾਲੀ ਚੀਨ ਦੀ ਟੀਮ ਇਕ ਵਾਰ ਫਿਰ ਖਾਲੀ ਹੱਥ ਰਹੀ। ਭਾਰਤੀ ਹਾਕੀ ਟੀਮ ਨੇ ਚੀਨ ਨੂੰ 1-0 ਨਾਲ ਹਰਾਇਆ। ਇਹ ਟੂਰਨਾਮੈਂਟ

ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਕਾਰੋਬਾਰੀਆਂ ਤੋਂ ਫਿਰੋਤੀਆਂ ਮੰਗਣ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਕੀਤਾ ਕਾਬੂ

ਫ਼ਤਹਿਗੜ੍ਹ ਸਾਹਿਬ, 20 ਨਵੰਬਰ 2024 : ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਮੰਡੀ ਗੋਬਿੰਦਗੜ੍ਹ ਦੇ ਕਾਰੋਬਾਰੀਆਂ ਤੋਂ ਫਿਰੋਤੀਆਂ ਮੰਗਣ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕੀਤਾ ਗਿਆ ਹੈ। ਜਾਣਕਾਰੀ ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਾਂਝੀ ਕੀਤੀ।

ਅਮਰੀਕੀ ਹਵਾਈ ਹਮਲਿਆਂ ਵਿੱਚ ਪੰਜ ਮਿਲੀਸ਼ੀਆ ਦੀ ਮੌਤ 

ਦਮਿਸ਼ਕ, 20 ਨਵੰਬਰ 2024 : ਸੀਰੀਅਨ ਆਬਜ਼ਰਵੇਟਰੀ ਫਾਰ ਹਿਊਮਨ ਰਾਈਟਸ ਦੇ ਅਨੁਸਾਰ, ਪੂਰਬੀ ਸੀਰੀਆ ਵਿੱਚ ਅਮਰੀਕੀ ਹਵਾਈ ਹਮਲਿਆਂ ਵਿੱਚ ਮਿਲੀਸ਼ੀਆ ਦੇ ਪੰਜ ਮੈਂਬਰ ਮਾਰੇ ਗਏ ਅਤੇ ਕਈ ਹੋਰ ਜ਼ਖਮੀ ਹੋ ਗਏ। ਬ੍ਰਿਟੇਨ ਸਥਿਤ ਨਿਗਰਾਨੀ ਸਮੂਹ ਨੇ ਮੰਗਲਵਾਰ ਨੂੰ ਦੱਸਿਆ ਕਿ ਅਮਰੀਕੀ ਲੜਾਕੂ ਜਹਾਜ਼ਾਂ ਨੇ ਦੀਰ ਏਜ਼-ਜ਼ੋਰ ਸੂਬੇ ਦੇ ਅਲ-ਕੁਰਿਆਹ ਰੇਗਿਸਤਾਨ 'ਚ ਫੌਜੀ ਇਕੱਠਾਂ ਨੂੰ

ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਹੋਵੇਗੀ JEE-NEET ਦੀ ਤਿਆਰੀ, ਅੱਜ ਤੋਂ ਆਨਲਾਈਨ ਕਲਾਸਾਂ ਸ਼ੁਰੂ

ਚੰਡੀਗੜ੍ਹ, 20 ਨਵੰਬਰ 2024 : ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਜੇਈਈ ਮੇਨ ਅਤੇ ਨੀਟ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਦਾ ਫੈਸਲਾ ਲਿਆ ਗਿਆ ਹੈ। ਅੱਜ ਤੋਂ ਸਕੂਲਾਂ ਵਿੱਚ NEET ਪ੍ਰੀਖਿਆ ਲਈ ਆਨਲਾਈਨ ਕਲਾਸਾਂ ਸ਼ੁਰੂ ਹੋਣ ਜਾ ਰਹੀਆਂ ਹਨ। ਸਿੱਖਿਆ ਵਿਭਾਗ ਨੇ ਪਿਛਲੇ ਹਫ਼ਤੇ ਤੋਂ ਜੇਈਈ ਮੇਨਜ਼ ਲਈ ਕੋਚਿੰਗ ਸ਼ੁਰੂ ਕਰ ਦਿੱਤੀ ਹੈ। ਇਸ ਦੇ ਲਈ IIT ਕਾਨਪੁਰ ਨੇ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਚੀਮਾ
  • ਸਹਿਕਾਰਤਾ ਵਿਭਾਗ ਨੂੰ ਪੰਜਾਬ ਦੇ ਆਰਥਿਕ ਵਿਕਾਸ ਦੀ ਰੀੜ੍ਹ ਦੀ ਹੱਡੀ ਐਲਾਨਿਆ
  • ਵਿੱਤੀ ਸਾਲ 2023-2024 ਦੌਰਾਨ ਪ੍ਰਤੀ ਦਿਨ 31 ਲੱਖ ਲੀਟਰ ਦੁੱਧ ਦੀ ਰਿਕਾਰਡ ਖਰੀਦ ਲਈ ਮਿਲਕਫੈੱਡ ਦੀ ਕੀਤੀ ਸ਼ਲਾਘਾ
  • ਗੰਨੇ ਹੇਠਲਾ ਰਕਬਾ 2022-23 ਵਿੱਚ 50,429 ਹੈਕਟੇਅਰ ਤੋਂ ਵਧ ਕੇ 2024-25 ਵਿੱਚ ਹੋਇਆ 56,391 ਹੈਕਟੇਅਰ
  • 71ਵੇਂ ਸਰਬ ਭਾਰਤੀ ਸਹਿਕਾਰਤਾ ਹਫ਼ਤੇ ਸਬੰਧੀ ਕਰਵਾਇਆ ਗਿਆ