news

Jagga Chopra

Articles by this Author

ਐਨ.ਡੀ.ਆਰ.ਐਫ ਵੱਲੋਂ ਆਫਤ ਪ੍ਰਬੰਧਨ ਸਬੰਧੀ 21 ਨੂੰ ਕਰਵਾਈ ਜਾਵੇਗੀ ਮੌਕ ਡਰਿੱਲ
  • ਮੌਕ ਡਰਿੱਲ ਸਬੰਧੀ ਹੋਈ ਕੋਆਰਡੀਨੇਸ਼ਨ ਅਤੇ ਟੇਬਲ ਟਾਪ ਐਕਸਰਸਾਈਜ਼

ਨਵਾਂਸ਼ਹਿਰ, 20 ਨਵੰਬਰ 2024 : ਐਨ.ਡੀ.ਆਰ.ਐਫ (ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ) ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸ਼੍ਰੇਆਂਸ ਇੰਡਸਟਰੀਜ਼ ਵਿਖੇ 21 ਨਵੰਬਰ ਨੂੰ ਆਫ਼ਤ ਪ੍ਰਬੰਧਨ ਬਾਰੇ ਕਰਵਾਈ ਜਾਣ ਵਾਲੀ ਮੌਕ ਡਰਿੱਲ ਸਬੰਧੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੋਆਰਡੀਨੇਸ਼ਨ ਅਤੇ

ਪਸ਼ੂਆਂ ਨੂੰ ਬੇਸਹਾਰਾ ਛੱਡਣ ਵਾਲਿਆਂ ’ਤੇ ਹੋਵੇਗੀ ਕਾਰਵਾਈ - ਜ਼ਿਲ੍ਹਾ ਮੈਜਿਸਟ੍ਰੇਟ

ਨਵਾਂਸ਼ਹਿਰ, 20 ਨਵੰਬਰ 2024 : ਜ਼ਿਲ੍ਹਾ ਮੈਜਿਸਟ੍ਰੇਟ ਰਾਜੇਸ਼ ਧੀਮਾਨ ਨੇ ਪਸ਼ੂਆਂ ਨੂੰ ਬੇਸਹਾਰਾ ਛੱਡਣ ਵਾਲੇ ਲੋਕਾਂ ਨੂੰ ਅਜਿਹਾ ਕਰਨ ਤੋਂ ਰੋਕਣ ਲਈ ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਗਾਵਾਂ/ਪਸ਼ੂਆਂ ਨੂੰ ਬੇਸਹਾਰਾ ਛੱਡਣ ’ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

ਤਾਰੋਂ ਪਾਰ ਦੇ ਕਿਸਾਨਾਂ ਦੀਆਂ ਮੁਸਕਿਲਾਂ ਦੇ ਹੱਲ ਲਈ ਡਿਪਟੀ ਕਮਿਸ਼ਨਰ ਨੇ ਕੀਤੀ ਬੈਠਕ

ਫਾਜ਼ਿਲਕਾ, 20 ਨਵੰਬਰ 2024 : ਕੌਮਾਂਤਰੀ ਸਰਹੱਦ ਤੇ ਲੱਗੀ ਕੰਡਿਆਲੀ ਤਾਰ ਦੇ ਪਾਰ ਆਪਣੀਆਂ ਜਮੀਨਾਂ ਤੇ ਖੇਤੀ ਕਰ ਰਹੇ ਕਿਸਾਨਾਂ ਦੀਆਂ ਮੁਸਕਿਲਾਂ ਦੇ ਹੱਲ ਸਬੰਧੀ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ ਅੱਜ ਇੱਥੇ ਬੀਐਸਐਫ, ਪੁਲਿਸ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ। ਬੈਠਕ ਦੌਰਾਨ ਉਨ੍ਹਾਂ ਨੇ ਹਦਾਇਤ ਕੀਤੀ ਕਿ ਝੋਨੇ ਦੀ ਵਾਢੀ ਅਤੇ ਪਰਾਲੀ

ਡੀ.ਏ.ਪੀ. ਜਾਂ ਹੋਰ ਖਾਦਾਂ ਨਾਲ ਗ਼ੈਰ-ਜ਼ਰੂਰੀ ਰਸਾਇਣਾਂ ਦੀ ਟੈਗਿੰਗ ਖ਼ਿਲਾਫ਼ ਸ਼ਿਕਾਇਤ ਕਰਨ ਲਈ ਹੈਲਪਲਾਈਨ ਨੰਬਰ ਜਾਰੀ
  • ਕਿਸਾਨ 1100 'ਤੇ ਕਾਲ ਕਰਕੇ ਜਾਂ ਵਟਸਐਪ ਨੰਬਰ +91-98555-01076 'ਤੇ ਸੁਨੇਹਾ ਭੇਜ ਕੇ ਭ੍ਰਿਸ਼ਟ ਗਤੀਵਿਧੀਆਂ ਵਿੱਚ ਸ਼ਾਮਲ ਡੀਲਰਾਂ ਵਿਰੁੱਧ ਸ਼ਿਕਾਇਤ ਦਰਜ ਕਰਵਾਉਣ : ਸੰਦੀਪ ਰਿਣਵਾ

ਫਾਜ਼ਿਲਕਾ, 20 ਨਵੰਬਰ 2024 : ਮੁੱਖ ਖੇਤੀਬਾੜੀ ਅਫ਼ਸਰ ਡਾ. ਸੰਦੀਪ ਰਿਣਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾਈ-ਅਮੋਨੀਅਮ ਫਾਸਫੇਟ (ਡੀ.ਏ.ਪੀ.) ਜਾਂ ਹੋਰ ਖਾਦਾਂ ਨਾਲ ਗੈਰ-ਜ਼ਰੂਰੀ

ਸਹਿਕਾਰਤਾ ਹਫਤੇ ਸਬੰਧੀ ਪਿੰਡ ਪਾਲੀ ਵਾਲਾ ਦੀ ਸਹਿਕਾਰੀ ਸਭਾ ਵਿਚ ਕਰਵਾਇਆ ਸਮਾਗਮ

ਜਲਾਲਾਬਾਦ, 20 ਨਵੰਬਰ 2024 : ਜਲਾਲਾਬਾਦ ਉਪਮੰਡਲ ਅਧੀਨ ਪੈਂਦੀ ਦੀ ਚੱਕ ਪਾਲੀ ਵਾਲਾ ਖੇਤੀਬਾੜੀ ਸਹਿਕਾਰੀ ਸੇਵਾ ਸਭਾ ਵਿਚ ਸ਼੍ਰੀ ਸੋਨੂੰ ਮਹਾਜਨ, ਡਿਪਟੀ ਰਜਿਸਟਰਾਰ, ਸਹਿਕਾਰੀ ਸਭਾਵਾਂ, ਫਾਜ਼ਿਲਕਾ ਦੀ ਪ੍ਰਧਾਨਗੀ ਹੇਠ ਮਿਸ ਪ੍ਰਾਚੀ ਬਜਾਜ , ਸਹਾਇਕ ਰਜਿਸਟਰਾਰ, ਸਹਿਕਾਰੀ ਸਭਾਵਾਂ, ਜਲਾਲਾਬਾਦ ਦੀ ਯੋਗ  ਅਗਵਾਈ ਹੇਠ 71ਵਾਂ ਸਰਬ ਭਾਰਤੀ ਸਹਿਕਾਰੀ ਸਪਤਾਹ ਦਾ ਸਮਾਗਮ ਉਤਸ਼ਾਹ

ਚਾਈਨਾ ਡੋਰ ਦੀ ਵਿਕਰੀ ਰੋਕਣ ਲਈ ਪੁਲਿਸ ਨਾਲ ਮਿਲ ਕੇ ਜਾਂਚ ਕਰਨਗੇ ਤਹਿਸੀਲਦਾਰ-ਡਿਪਟੀ ਕਮਿਸ਼ਨਰ
  • ਸਕੂਲਾਂ ਵਿੱਚ ਚਾਈਨਾ ਡੋਰ ਦੇ ਮਾਰੂ ਪ੍ਰਭਾਵਾਂ ਲਈ ਜਾਗਰੂਕਤਾ ਮੁਹਿੰਮ ਚਲਾਉਣ ਲਈ ਕੀਤੀ ਹਦਾਇਤ

ਅੰਮ੍ਰਿਤਸਰ 20 ਨਵੰਬਰ 2024 : ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਵਿੱਚੋਂ ਚਾਈਨਾ ਡੋਰ ਦੀ ਵਿਕਰੀ ਬੰਦ ਕਰਨ ਲਈ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰਾਂ ਨੂੰ ਪੁਲਿਸ ਨਾਲ ਮਿਲ ਕੇ ਦੁਕਾਨਾਂ ਦੀ ਨਿਰੰਤਰ ਚੈਕਿੰਗ ਕਰਨ ਦੇ ਨਿਰਦੇਸ਼ ਦਿੱਤੇ ਹਨ। ਜਿਲੇ ਦੇ

ਹਾਫ ਮੈਰਾਥਨ ਦੌੜ ਕਾਰਨ ਅਟਾਰੀ ਤੋਂ ਅੰਮ੍ਰਿਤਸਰ ਆਉਣ ਵਾਲੀ ਸੜਕ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਰਹੇਗੀ ਬੰਦ-ਸਹਾਇਕ ਕਮਿਸ਼ਨਰ
  • 5,10 ਅਤੇ 21 ਕਿਲੋਮੀਟਰ ਦੀ ਹੋਵੇਗੀ ਦੌੜ
  • ਹਾਫ ਮੈਰਾਥਨ ਵਿੱਚ ਸਪੈਸ਼ਲ ਬੱਚੇ ਵੀ ਲੈਣਗੇ ਭਾਗ
  • ਹਾਫ ਮੈਰਾਥਨ ਦੀ ਦੌੜ ਸਬੰਧੀ ਤਿਆਰੀਆਂ ਦਾ ਲਿਆ ਜਾਇਜਾ

ਅੰਮ੍ਰਿਤਸਰ 20 ਨਵੰਬਰ 2024 : ਭਾਰਤੀ ਫੌਜ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 ਨਵੰਬਰ 2024 ਨੂੰ ਇੰਡੀਆ ਗੇਟ ਤੋਂ ਅਟਾਰੀ ਤੱਕ ਹਾਫ ਮੈਰਾਥਨ ਦੌੜ ਦਾ ਕਰਵਾਈ ਜਾਵੇਗੀ। ਇਸ ਸਬੰਧੀ ਤਿਆਰੀਆਂ ਦਾ

ਲੋੜਵੰਦਾਂ ਦੀ ਜਰੂਰਤਾਂ ਲਈ ਰੈਡ ਕਰਾਸ ਨੇ ਹਮੇਸ਼ਾ ਮੋਹਰੀ ਭੂਮਿਕਾ ਨਿਭਾਈ : ਵਿਧਾਇਕਾ ਜੀਵਨਜੋਤ ਕੌਰ
  • ਰੈਡ ਕਰੋਸ ਵੱਲੋਂ ਲੋੜਵੰਦ ਔਰਤ ਨੂੰ 25000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ

ਅੰਮ੍ਰਿਤਸਰ 20 ਨਵੰਬਰ 2024 : ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਨੇ ਰੈਡ ਕ੍ਰਾਸ ਅੰਮ੍ਰਿਤਸਰ ਵੱਲੋਂ ਇੱਕ ਲੋੜਵੰਦ ਔਰਤ ਨੂੰ ਘਰ ਬਣਾਉਣ ਲਈ 25 ਹਜਾਰ ਰੁਪਏ ਦੀ ਵਿੱਤੀ ਸਹਾਇਤਾ ਦਾ ਚੈੱਕ ਦਿੰਦੇ ਹੋਏ ਕਿਹਾ ਕਿ ਰੈਡ ਕ੍ਰਾਸ ਅੰਮ੍ਰਿਤਸਰ ਨੇ ਹਰ ਲੋੜ ਵੇਲੇ ਅੱਗੇ ਹੋ ਕੇ ਲੋੜਵੰਦਾਂ ਦੀ ਮਦਦ ਕੀਤੀ

ਆਮ ਆਦਮੀ ਕਲੀਨਿਕਾਂ ਨੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ 22 ਲੱਖ ਦੇ ਕਰੀਬ ਲੋਕਾਂ ਦਾ ਇਲਾਜ ਕੀਤਾ- ਡਿਪਟੀ ਕਮਿਸ਼ਨਰ
  • ਡਿਪਟੀ ਕਮਿਸ਼ਨਰ ਵੱਲੋਂ ਆਮ ਆਦਮੀ ਕਲੀਨਿਕ ਦੀ ਅਚਨਚੇਤ ਚੈਕਿੰਗ

ਅੰਮ੍ਰਿਤਸਰ 20 ਨਵੰਬਰ 2024 : ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਅੱਜ ਅਚਨਚੇਤ ਆਮ ਆਦਮੀ ਕਲੀਨਿਕਾਂ ਦੀ ਜਾਂਚ ਕਰਦੇ ਹੋਏ ਗੋਪਾਲ ਨਗਰ ਟੈਂਕੀ ਵਾਲੇ ਪਾਰਕ ਵਿੱਚ ਬਣੀ ਆਮ ਆਦਮੀ ਕਲੀਨਿਕ ਦਾ ਦੌਰਾ ਕੀਤਾ। ਉਨਾਂ ਇਸ ਮੌਕੇ ਕਲੀਨਿਕ ਵਿੱਚ ਮੌਜੂਦ ਦਵਾਈ ਲੈਣ ਆਏ ਲੋਕਾਂ ਨਾਲ ਗੱਲਬਾਤ ਕਰਕੇ ਉਹਨਾਂ ਦੇ

ਸਰਹੱਦੀ ਖੇਤਰ ਵਿੱਚ ਸਮਾਜਿਕ ਕੁਰੀਤੀਆਂ ਵਿਰੁੱਧ ਵੀ ਕੰਮ ਕਰੇ ਐਨਸੀਸੀ - ਡਿਪਟੀ ਕਮਿਸ਼ਨਰ
  • ਐਨ.ਸੀ.ਸੀ. ਗਰੁੱਪ ਕਮਾਂਡਰ ਵੱਲੋਂ ਡਿਪਟੀ ਕਮਿਸ਼ਨਰ, ਅੰਮ੍ਰਿਤਸਰ ਨਾਲ ਮੀਟਿੰਗ

ਅੰਮ੍ਰਿਤਸਰ 20 ਨਵੰਬਰ 2024 : ਬ੍ਰਿਗੇਡੀਅਰ ਕੇ ਐਸ ਬਾਵਾ, ਗਰੁੱਪ ਕਮਾਂਡਰ, ਅੰਮ੍ਰਿਤਸਰ ਅਤੇ ਕਰਨਲ ਪਵਨਦੀਪ ਸਿੰਘ ਬੱਲ, ਐਸ ਐਮ, ਕਮਾਂਡਿੰਗ ਅਫਸਰ, 1 ਪੰਜਾਬ ਬਟਾਲੀਅਨ ਐਨ.ਸੀ.ਸੀ. ਨੇ ਐਨਸੀਸੀ ਦੀਆਂ ਜਰੂਰੀ ਲੋੜਾਂ ਨੂੰ ਲੈ ਕੇ ਸ਼੍ਰੀਮਤੀ ਸਾਕਸ਼ੀ ਸਾਹਨੀ ਡਿਪਟੀ ਕਮਿਸ਼ਨਰ, ਅੰਮ੍ਰਿਤਸਰ ਨਾਲ