news

Jagga Chopra

Articles by this Author

ਦੋਵਾਂ ਦੇਸ਼ਾਂ ਦੀ ਭਾਈਵਾਲੀ ਨੂੰ ਮਿਲ ਰਹੀ ਨਵੀਂ ਦਿਸ਼ਾ : ਪੀਐੱਮ ਮੋਦੀ

ਵਡੋਦਰਾ, 28 ਅਕਤੂਬਰ 2024 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸਪੇਨ ਦੇ ਰਾਸ਼ਟਰਪਤੀ ਪੇਡਰੋ ਸਾਂਚੇਜ਼ ਨੇ ਵਡੋਦਰਾ ਵਿਚ ਰੋਡ ਸ਼ੋਅ ਕੀਤਾ। ਇਸ ਤੋਂ ਬਾਅਦ ਦੋਵਾਂ ਨੇਤਾਵਾਂ ਨੇ ਅੱਜ ਵਡੋਦਰਾ 'ਚ C295 ਜਹਾਜ਼ ਦੇ ਫਾਈਨਲ ਅਸੈਂਬਲੀ ਲਾਈਨ ਪਲਾਂਟ ਦਾ ਉਦਘਾਟਨ ਕੀਤਾ। ਵਡੋਦਰਾ ਵਿਚ ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਪੇਡਰੋ ਸਾਂਚੇਜ਼ ਨਾਲ ਟਾਟਾ ਐਡਵਾਂਸਡ ਸਿਸਟਮ ਲਿਮਟਿਡ

ਅਫਗਾਨਿਸਤਾਨ 'ਚ ਯਾਤਰੀ ਵਾਹਨ ਨਦੀ 'ਚ ਡਿੱਗਣ ਕਾਰਨ 8 ਲੋਕਾਂ ਦੀ ਮੌਤ

ਕਾਬੁਲ, 28 ਅਕਤੂਬਰ 2024 : ਸੂਬਾਈ ਅਧਿਕਾਰੀਆਂ ਨੇ ਸੋਮਵਾਰ ਨੂੰ ਦੱਸਿਆ ਕਿ ਅਫਗਾਨਿਸਤਾਨ ਦੇ ਉਰੂਜ਼ਗਾਨ ਸੂਬੇ ਵਿੱਚ ਇੱਕ ਲੱਕੜ ਦੇ ਪੁਲ ਤੋਂ ਉਨ੍ਹਾਂ ਨੂੰ ਲਿਜਾ ਰਿਹਾ ਇੱਕ ਵਾਹਨ ਨਦੀ ਵਿੱਚ ਡਿੱਗਣ ਕਾਰਨ ਘੱਟੋ-ਘੱਟ ਅੱਠ ਯਾਤਰੀਆਂ ਦੀ ਮੌਤ ਹੋ ਗਈ। ਇਹ ਹਾਦਸਾ ਸੋਮਵਾਰ ਤੜਕੇ 3:00 ਵਜੇ (ਸਥਾਨਕ ਸਮੇਂ) 'ਤੇ ਉਸ ਸਮੇਂ ਵਾਪਰਿਆ ਜਦੋਂ ਸੂਬੇ ਦੇ ਗੈਜ਼ਾਬ ਜ਼ਿਲ੍ਹੇ ਦੇ ਬਾਹਰੀ

ਤਿੰਨ ਬੱਚਿਆਂ ਦੀ ਮੌਤ ਤੋਂ ਬਾਅਦ, ਮਾਂ ਨੇ ਵੀ ਤੋੜਿਆ ਦਮ

ਪਟਿਆਲਾ, 28 ਅਕਤੂਬਰ 2024 : ਇੱਕੋ ਸਮੇਂ 3 ਪੁੱਤਰਾਂ ਦੇ ਜਨਮ ਦੇਣ ਤੋਂ ਬਾਅਦ 24 ਸਾਲ ਦੀ ਨੌਜਵਾਨ ਮਾਂ ਦੀ ਵੀ ਮੌਤ ਹੋ ਜਾਨ ਦੀ ਖ਼ਬਰ ਸਾਹਮਣੇ ਆਈ ਹੈ, ਦੱਸ ਦੇਈਏ ਕਿ ਆਪਣੇ ਤਿੰਨ ਪੁੱਤਰਾਂ ਦੀ ਮੌਤ ਤੋਂ ਕਰੀਬ 6 ਘੰਟੇ ਬਾਅਦ ਮਾਂ ਦੀ ਵੀ ਮੌਤ ਹੋ ਜਾਂਦੀ ਹੈ| ਦੱਸ ਦੇਈਏ ਕਿ ਇਸ ਦੁਖਦਾਇਕ ਖ਼ਬਰ ਨਾਲ ਪਰਿਵਾਰ ਨੂੰ ਬਹੁਤ ਵੱਡਾ ਸਦਮਾ ਲੱਗਿਆ ਹੈ ਤੇ ਇਲਾਕੇ ਅੰਦਰ ਸੋਗ ਦੀ ਲਹਿਰ

ਪੰਜਾਬ ਸਰਕਾਰ ਦਾ ਵੱਡਾ ਐਲਾਨ, ਮਿਡ-ਡੇ-ਮੀਲ ਵਰਕਰਾਂ ਲਈ ਹੋਣਗੇ ਮੁਫ਼ਤ ਬੀਮੇ : ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 28 ਅਕਤੂਬਰ 2024 : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਅਹਿਮ ਐਲਾਨ ਕਰਦਿਆਂ ਦੱਸਿਆ ਕਿ ਪੰਜਾਬ ਮਿਡ-ਡੇ-ਮੀਲ ਸੁਸਾਇਟੀ ਨੇ ਕੇਨਰਾ ਬੈਂਕ ਨਾਲ ਸਮਝੌਤਾ ਕੀਤਾ ਹੈ। ਇਸ ਤਹਿਤ ਮਿਡ-ਡੇ-ਮੀਲ ਕੁੱਕ ਅਤੇ ਹੈਲਪਰਾਂ ਦਾ ਮੁਫ਼ਤ ਬੀਮਾ ਕੀਤਾ ਜਾਵੇਗਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਕੈਬਨਿਟ ਸਬ-ਕਮੇਟੀ ਨੇ ਵੀ ਕੇਂਦਰ ਸਰਕਾਰ

ਕਿਸਾਨਾਂ ਨੇ ਪਰਾਲੀ ਸਾੜ ਕੇ ਪ੍ਰਸ਼ਾਸਨ ਨੂੰ ਦਿੱਤੀ ਖੁੱਲ੍ਹੀ ਚੁਣੌਤੀ, ਅੰਮ੍ਰਿਤਸਰ ਦਾ AQI ਖਰਾਬ

ਅੰਮ੍ਰਿਤਸਰ, 28 ਅਕਤੂਬਰ 2024 : ਸਰਕਾਰ ਦੀ ਸਖ਼ਤੀ ਦੇ ਬਾਵਜੂਦ ਪੰਜਾਬ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਰੁਕਿਆ ਨਹੀਂ ਹੈ। ਕਾਰਵਾਈ ਤੋਂ ਨਾਰਾਜ਼ ਕਿਸਾਨਾਂ ਨੇ ਐਤਵਾਰ ਨੂੰ ਮਾਨਸਾ ਵਿੱਚ 20 ਏਕੜ ਵਿੱਚ ਪਰਾਲੀ ਸਾੜ ਕੇ ਪ੍ਰਸ਼ਾਸਨ ਨੂੰ ਖੁੱਲ੍ਹੀ ਚੁਣੌਤੀ ਦਿੱਤੀ। ਸੂਚਨਾ ਮਿਲਣ ‘ਤੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਅੱਗ ਬੁਝਾਈ ਪਰ ਵਾਪਸ ਆਉਂਦੇ ਹੀ ਕਿਸਾਨਾਂ ਨੇ ਅੱਗ ਲਗਾ

ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੋਂ ਮੰਗੀ ਮੁਆਫੀ

ਚੰਡੀਗੜ੍ਹ, 28 ਅਕਤੂਬਰ 2024 : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਪੱਤਰ ਲਿਖ ਕੇ ਇਤਰਾਜ਼ਯੋਗ ਟਿੱਪਣੀਆਂ ਬਾਰੇ ਸਪੱਸ਼ਟੀਕਰਨ ਦਿੱਤਾ ਹੈ। ਰਾਜਾ ਵੜਿੰਗ ਨੇ ਲਿਖਿਆ ਕਿ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਉੱਥੋਂ ਦੇ ਜਥੇਦਾਰ ਸਾਹਿਬ ਮੇਰੇ ਲਈ ਅਤਿ ਸਤਿਕਾਰਯੋਗ ਹਨ।

ਸਾਦਾ ਰਹਿਣੀ ਦੇ ਮਾਲਕ ਹਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਅੰਮ੍ਰਿਤਸਰ, 28 ਅਕਤੂਬਰ 2024 : ਸ਼੍ਰੋਮਣੀ ਕਮੇਟੀ ਦੇ ਲਗਾਤਾਰ ਚੌਥੀ ਵਾਰ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਾਦਾ ਰਹਿਣੀ ਅਤੇ ਠਰੰਮੇ ਵਾਲੀ ਸ਼ਖ਼ਸੀਅਤ ਹਨ। ਉਹ ਪਿਛਲੇ ਲੰਮੇ ਸਮੇਂ ਤੋਂ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਨਾਲ ਜੁੜੇ ਹੋਏ ਹਨ। 1956 ਵਿਚ ਜਨਮੇ ਐਡਵੋਕੇਟ ਹਰਜਿੰਦਰ ਸਿੰਘ ਬੀਏ, ਐਲਐਲਬੀ ਪਾਸ ਹਨ ਅਤੇ ਚਾਰ ਦਹਾਕਿਆਂ ਤੋਂ ਵਕਾਲਤ ਕਰ ਰਹੇ ਹਨ। ਉਹ

ਵਿਜੀਲੈਂਸ ਬਿਊਰੋ ਵੱਲੋਂ PSPCL ਦਾ ਮੁੱਖ ਖ਼ਜ਼ਾਨਚੀ 50,000 ਰੁਪਏ ਰਿਸ਼ਵਤ ਲੈਂਦਾ ਕਾਬੂ

ਚੰਡੀਗੜ੍ਹ, 28 ਅਕਤੂਬਰ 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦਫ਼ਤਰ, ਸਬ ਡਵੀਜ਼ਨ ਸਾਊਥ, ਅੰਮ੍ਰਿਤਸਰ ਵਿਖੇ ਤਾਇਨਾਤ ਮੁੱਖ ਖ਼ਜ਼ਾਨਚੀ ਦਵਿੰਦਰ ਸਿੰਘ ਨੂੰ 50,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ

ਚੀਫ਼ ਵੱਲੋਂ ਮੁਲਾਜ਼ਮਾਂ ਨੂੰ ਸ਼ਿਕਾਇਤਾਂ ਦੇ ਨਿਰਪੱਖ, ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਨਿਪਟਾਰੇ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ, 28 ਅਕਤੂਬਰ 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਦੇ ਉਦੇਸ਼ ਨਾਲ ਸ੍ਰੀ ਵਰਿੰਦਰ ਕੁਮਾਰ, ਵਿਸ਼ੇਸ਼ ਡੀ.ਜੀ.ਪੀ.-ਕਮ-ਮੁੱਖ ਡਾਇਰੈਕਟਰ ਵਿਜੀਲੈਂਸ ਬਿਊਰੋ ਨੇ ਫ਼ੀਲਡ ਅਧਿਕਾਰੀਆਂ ਨੂੰ ਸ਼ਿਕਾਇਤਾਂ ਦੇ ਨਿਰਪੱਖ, ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਨਿਪਟਾਰੇ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ

ਗਿੱਪੀ ਗਰੇਵਾਲ ਦੀ ਦਮਦਾਰ ਗਾਇਕੀ ਦੇ ਪ੍ਰਦਰਸ਼ਨ ਨਾਲ 10 ਦਿਨਾਂ ਤੋਂ ਚੱਲ ਰਿਹਾ ਮੇਲਾ ਹੋਇਆ ਸਮਾਪਤ
  • 600 ਤੋਂ ਵਧੇਰੇ ਕਾਰੀਗਰਾਂ ਤੇ 300 ਸਟਾਲਾਂ ’ਤੇ ਲੋਕਾਂ ਨੇ ਕੀਤੀ ਤਿਉਹਾਰ ਦੇ ਦਿਨਾਂ ’ਚ ਖੂਬ ਖਰੀਦਦਾਰੀ

ਐਸ.ਏ.ਐਸ.ਨਗਰ, 28 ਅਕਤੂਬਰ 2024 : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਸਹਿਯੋਗ ਨਾਲ ਮੋਹਾਲੀ ਦੇ ਸੈਕਟਰ 88 ਵਿਖੇ ਪਹਿਲੀ ਵਾਰ ਲਾਇਆ ਗਿਆ ਸਰਸ ਮੇਲਾ ਪਿਛਲੇ 10 ਦਿਨ ਤੋਂ ਲਗਾਤਾਰ ਸੰਗੀਤਕ ਸ਼ਾਮਾਂ ਅਤੇ ਦੇਸ਼ ਭਰ ਦੇ ਹਸਤ ਕਲਾਕਾਰਾਂ ਦੇ