- ਬਹੁਤ ਹੈਰਾਨੀ ਦੀ ਗੱਲ ਹੈ ਕਿ ਇਕ ਵਿਅਕਤੀ ਦੀ ਸੁਰੱਖਿਆ ਘਟਣ 'ਤੇ ਅਕਾਲੀ-ਭਾਜਪਾ-ਕਾਂਗਰਸ ਤਿੰਨੋਂ ਪਾਰਟੀਆਂ ਐਨੀ ਬੇਚੈਨ ਅਤੇ ਚਿੰਤਤ ਕਿਉਂ ਹਨ : ਚੀਮਾ
ਚੰਡੀਗੜ੍ਹ, 2 ਅਪ੍ਰੈਲ 2025 : ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਦੀ ਸੁਰੱਖਿਆ 'ਚ ਕਟੌਤੀ 'ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਇਹ ਬਹੁਤ ਹੈਰਾਨੀ ਦੀ ਗੱਲ ਹੈ ਕਿ