news

Jagga Chopra

Articles by this Author

ਐਨਓਸੀ ਦੀ ਸ਼ਰਤ ਖ਼ਤਮ, ਰਾਜਪਾਲ ਕਟਾਰੀਆ ਨੇ ਦਿੱਤੀ ਮਨਜ਼ੂਰੀ 

ਚੰਡੀਗੜ੍ਹ, 24 ਅਕਤੂਬਰ 2024 : ਪੰਜਾਬ ਵਿੱਚ ਰਜਿਸਟਰੀ ਤੋਂ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (ਐਨਓਸੀ) ਦੀ ਸ਼ਰਤ ਖ਼ਤਮ ਕਰ ਦਿੱਤੀ ਗਈ ਹੈ। ਇਸ ਪ੍ਰਸਤਾਵ ਨੂੰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਮਨਜ਼ੂਰੀ ਦੇ ਦਿੱਤੀ ਹੈ। ਇਸ ਦਾ ਸਭ ਤੋਂ ਵੱਧ ਲਾਭ ਸੂਬੇ ਵਿੱਚ ਕੱਚੀਆਂ ਕਲੋਨੀਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਹੋਵੇਗਾ। ਕੱਚੀਆਂ ਕਲੋਨੀਆਂ ਵਿੱਚ ਸਰਕਾਰ ਵੱਲੋਂ ਹਰ

ਸ਼੍ਰੋਮਣੀ ਅਕਾਲੀ ਦਲ ਨਹੀਂ ਲੜੇਗਾ ਜਿਮਨੀ ਚੋਣਾਂ, ਵਰਕਿੰਗ ਕਮੇਟੀ ਮੀਟਿੰਗ 'ਚ ਲਿਆ ਫ਼ੈਸਲਾ

ਚੰਡੀਗੜ੍ਹ, 24 ਅਕਤੂਬਰ, 2024 : ਅੱਜ ਸ਼੍ਰੋਮਣੀ ਅਕਾਲੀ ਦਲ ਦੀ ਹੋਈ ਵਰਕਿੰਗ ਕਮੇਟੀ ਦੀ ਮੀਟਿੰਗ ਵਿਚ ਇਹ ਫ਼ੈਸਲਾ ਲਿਆ ਗਿਆ ਕਿ ਪਾਰਟੀ ਵਲੋਂ ਜ਼ਿਮਨੀ ਚੋਣਾਂ ਨਹੀਂ ਲੜੀਆਂ ਜਾਣਗੀਆਂ। ਦੱਸ ਦੇਈਏ ਕਿ ਪੰਜਾਬ ਵਿਚ 13 ਨਵੰਬਰ ਨੂੰ ਚਾਰ ਵਿਧਾਨ ਸਭਾ ਹਲਕਿਆਂ ਵਿਚ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ। ਇਹ ਜਾਣਕਾਰੀ ਪਾਰਟੀ ਦੇ ਸੀਨੀਅਰ ਆਗੂ ਡਾ.ਦਲਜੀਤ ਸਿੰਘ ਚੀਮਾ ਨੇ ਪ੍ਰੈਸ

ਭਾਜਪਾ ਉਮੀਦਵਾਰ ਕੇਵਲ ਢਿੱਲੋਂ ਨੇ ਨਾਮਜ਼ਦਗੀ ਪੱਤਰ ਕੀਤਾ ਦਾਖਲ 

ਬਰਨਾਲਾ, 24 ਅਕਤੂਬਰ 2024 : ਬਰਨਾਲਾ ਵਿਧਾਨ ਸਭਾ ਸੀਟ 'ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਕੇਵਲ ਢਿੱਲੋਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਤੋਂ ਬਾਅਦ ਕਾਂਗਰਸ ਦੇ ਕਾਲਾ ਢਿੱਲੋਂ ਨੇ ਨਾਮਜ਼ਦਗੀ ਦਾਖ਼ਲ ਕੀਤੀ। ਨਾਮਜ਼ਦਗੀ ਦੌਰਾਨ ਦੋਵਾਂ ਨੇ ਤਾਕਤ ਦਿਖਾ ਕੇ ਆਪਣਾ ਦਮ ਦਿਖਾਇਆ। ਕਾਂਗਰਸੀ ਉਮੀਦਵਾਰ ਕਾਲਾ ਢਿੱਲੋਂ ਦੇ ਨਾਲ ਸਾਬਕਾ ਮੰਤਰੀ ਵਿਜੇਂਦਰ ਸਿੰਗਲਾ

ਪੰਜਾਬ ਸਰਕਾਰ ਮਾੜੀ ਹਾਲਤ 'ਚ ਮਿਲੇ ਹਸਪਤਾਲਾਂ ਨੂੰ ਦਰੁਸਤ ਕਰ ਰਹੀ ਹੈ : ਡਾ. ਬਲਬੀਰ ਸਿੰਘ
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਰੰਭੇ 'ਆਪ ਦੀ ਸਰਕਾਰ ਤੁਹਾਡੇ ਦੁਆਰ' ਪ੍ਰੋਗਰਾਮ ਤਹਿਤ ਸਿਹਤ ਮੰਤਰੀ ਤ੍ਰਿਪੜੀ ਇਲਾਕੇ ਦੀਆਂ ਵਾਰਡਾਂ 'ਚ ਪੁੱਜੇ
  • ਤ੍ਰਿਪੜੀ ਪਾਰਕ 'ਚ ਸਥਾਪਤ ਹੋਵੇਗੀ ਸਾਂਈ ਝੂਲੇ ਲਾਲ ਦੀ ਮੂਰਤੀ, ਸੜਕਾਂ ਦੀ ਮੁਰੰਮਤ ਦਾ ਕੰਮ ਸ਼ੁਰੂ
  • ਸਟਰੀਟ ਲਾਈਟਾਂ ਦਾ ਟੈਂਡਰ ਲੱਗਿਆ, ਜਗਮਗ ਕਰੇਗਾ ਪਟਿਆਲਾ, ਨਹਿਰੀ ਪਾਣੀ ਸਪਲਾਈ ਦੇ ਕੰਮ 'ਚ ਤੇਜੀ ਲਿਆਂਦੀ-ਸਿਹਤ
ਭਾਜਪਾ ਨੇ ਚੱਬੇਵਾਲ ਤੋਂ ਉਮੀਦਵਾਰ ਐਲਾਨਿਆ 

ਹੁਸ਼ਿਆਰਪੁਰ, 24 ਅਕਤੂਬਰ 2024 : ਭਾਜਪਾ ਨੇ ਚੱਬੇਵਾਲ ਤੋਂ ਆਪਣੇ ਉਮੀਦਵਾਰ ਦੇ ਨਾਂਅ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਨੇ ਚੱਬੇਵਾਲ ਤੋਂ ਅੱਜ ਹੀ ਪਾਰਟੀ 'ਚ ਸ਼ਾਮਿਲ ਹੋਏ ਸੋਹਣ ਸਿੰਘ ਠੰਡਲ ਨੂੰ ਟਿਕਟ ਦਿੱਤੀ ਹੈ। 

ਆਪ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਿਲ

ਗੁਰਦਾਸਪੁਰ, 24 ਅਕਤੂਬਰ 2024 : ਡੇਰਾ ਬਾਬਾ ਨਾਨਕ ਜ਼ਿਮਨੀ ਚੋਣਾ ਦੇ ਮੱਦੇਨਜ਼ਰ ਆਪ ਪਾਰਟੀ ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਨੇ ਨਾਮਜ਼ਦਗੀ ਪੱਤਰ ਐਸ ਡੀ ਐਮ ਡੇਰਾ ਬਾਬਾ ਨਾਨਕ ਦੇ ਦਫਤਰ ਵਿਖੇ ਦਾਖਿਲ ਕੀਤੇ ਇਸ ਮੌਕੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਬਟਾਲਾ ਵਿਚਾਇਕ ਅਮਨ ਸ਼ੇਰ ਸਿੰਘ ਕਲਸੀ ਪੰਜਾਬ ਪਨਸਪ ਚੇਅਰਮੈਨ ਬਲਬੀਰ ਸਿੰਘ ਪੰਨੂ  ਪੰਜਾਬ ਜਨਰਲ ਸੈਕਟਰੀ ਆਪ ਪਾਰਟੀ

ਸੁਖਬੀਰ ਸਿੰਘ ਬਾਦਲ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਜਿਮਨੀ ਚੋਣਾਂ ਵਿੱਚ ਹਿੱਸਾ ਲੈ ਸਕਦਾ ਹੈ : ਗਿਆਨੀ ਰਘਬੀਰ ਸਿੰਘ 

ਅੰਮ੍ਰਿਤਸਰ, 24 ਅਕਤੂਬਰ 2024 : ਸ਼੍ਰੋਮਣੀ ਅਕਾਲੀ ਦਲ ਦੇ ਸਰਕਾਰ ਦੇ ਸਮੇਂ ਹੋਈਆਂ ਬੇਅਦਬੀਆਂ ਦੇ ਦੋਸ਼ ਦੇ ਚਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੰਜਾਬ ਵਿੱਚ ਹੋਣ ਵਾਲੇ ਜਿਮਨੀ ਚੋਣਾਂ ਨਹੀਂ ਲੜ ਪਾਉਣਗੇ। ਇਹ ਇੱਕ ਵਾਰ ਫਿਰ ਤੋਂ ਪ੍ਰਗਟਾਵਾ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਕੀਤਾ ਗਿਆ ਹੈ।

ਸਾਨੂੰ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਰੱਖਣ ਲਈ ਵੀ ਠੋਸ ਉਪਰਾਲੇ ਕਰਨੇ ਚਾਹੀਦੇ ਹਨ : ਡਾ. ਰਵਜੋਤ ਸਿੰਘ
  • ਸਥਾਨਕ ਸਰਕਾਰਾਂ ਮੰਤਰੀ ਵੱਲੋਂ ‘ਸਵੱਛਤਾ ਦੀ ਲਹਿਰ’ ਮੁਹਿੰਮ ਦੀ ਸ਼ੁਰੂਆਤ
  • ਖੁਦ ਸਫਾਈ ਕਰਕੇ 15 ਰੋਜ਼ਾ ਮੁਹਿੰਮ ਦਾ ਕੀਤਾ ਆਗਾਜ਼
  • ਲੋਕਾਂ ਨੂੰ ਆਪੋ-ਆਪਣੇ ਇਲਾਕਿਆਂ ਵਿੱਚ ਸਾਫ਼-ਸਫਾਈ ਦੀ ਜ਼ਿੰਮੇਵਾਰੀ ਲੈਣ ਦੀ ਕੀਤੀ ਅਪੀਲ
  • ਪੰਜਾਬ ਦੇ ਸਾਰੇ ਸ਼ਹਿਰਾਂ ਵਿੱਚ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ

ਜਲੰਧਰ, 24 ਅਕਤੂਬਰ 2024 : ਪੰਜਾਬ ਦੇ ਸਥਾਨਕ ਸਰਕਾਰਾਂ

ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਸਬੰਧੀ ਕੋਈ ਵੀ ਮਾਮਲਾ ਕਾਰਵਾਈ ਕਰਨ ਤੋਂ ਪਹਿਲਾਂ ਮੇਰੇ ਧਿਆਨ ਵਿੱਚ ਲਿਆਂਦਾ ਜਾਵੇ : ਸਪੀਕਰ  ਸੰਧਵਾਂ
  • ਪੰਜਾਬ ਵਿਧਾਨ ਸਭਾ ਨੇ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਸਬੰਧੀ ਪੱਤਰ ਵਾਪਸ ਲਿਆ

ਚੰਡੀਗੜ੍ਹ, 24 ਅਕਤੂਬਰ 2024 : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਪੱਸ਼ਟ ਕੀਤਾ ਹੈ ਕਿ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਸਬੰਧੀ ਕਿਸੇ ਵੀ ਮਾਮਲੇ ’ਤੇ ਕੋਈ ਵੀ ਕਾਰਵਾਈ ਕਰਨ ਤੋਂ ਪਹਿਲਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ। ਜ਼ਿਕਰਯੋਗ ਹੈ ਕਿ ਵਿਸ਼ੇਸ਼ ਅਧਿਕਾਰਾਂ ਬਾਰੇ

ਚੱਕਰਵਾਤੀ ਤੂਫਾਨ ਡਾਨਾ ਨੂੰ ਲੈ ਕੇ ਓਡੀਸ਼ਾ ‘ਚ ਹਰ ਜਗ੍ਹਾ ਵਧਾਈ ਚੌਕਸੀ, 300 ਟਰੇਨਾਂ ਰੱਦ

ਓਡੀਸ਼ਾ, 24 ਅਕਤੂਬਰ 2024 : 24 -25 ਅਕਤੂਬਰ ਤੱਕ ਚੱਕਰਵਾਤੀ ਤੂਫਾਨ ਡਾਨਾ ਨੂੰ ਲੈ ਕੇ ਓਡੀਸ਼ਾ ‘ਚ ਹਰ ਜਗ੍ਹਾ ਚੌਕਸੀ ਵਧਾ ਦਿੱਤੀ ਗਈ ਹੈ। ਓਡੀਸ਼ਾ ਅਤੇ ਬੰਗਾਲ ਵਿੱਚ ਤੂਫ਼ਾਨ ਤੋਂ ਬਚਾਅ ਲਈ ਵਿਆਪਕ ਤਿਆਰੀਆਂ ਕੀਤੀਆਂ ਗਈਆਂ ਹਨ। ਓਡੀਸ਼ਾ ਵਿੱਚ ਐਨਡੀਆਰਐਫ ਦੀਆਂ 288 ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਤੂਫਾਨ ਦੀ ਤੀਬਰਤਾ ਦਾ ਅੰਦਾਜ਼ਾ ਲਗਾਉਂਦੇ ਹੋਏ 14 ਜ਼ਿਲਿਆਂ ਦੇ 10