news

Jagga Chopra

Articles by this Author

ਸੂਡਾਨ 'ਚ ਮਸਜਿਦ 'ਤੇ ਹਵਾਈ ਹਮਲੇ 'ਚ 31 ਦੀ ਮੌਤ

ਖਾਰਟੂਮ, 23 ਅਕਤੂਬਰ 2024 : ਸੁਡਾਨ ਵਿੱਚ ਗੇਜ਼ੀਰਾ ਰਾਜ ਦੀ ਰਾਜਧਾਨੀ ਵਦ ਮਦਨੀ ​​ਵਿੱਚ ਇੱਕ ਮਸਜਿਦ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਹਵਾਈ ਹਮਲੇ ਵਿੱਚ 31 ਲੋਕ ਮਾਰੇ ਗਏ, ਇੱਕ ਸਥਾਨਕ ਗੈਰ-ਸਰਕਾਰੀ ਸਮੂਹ ਨੇ ਐਲਾਨ ਕੀਤਾ। ਐਤਵਾਰ ਨੂੰ ਲੜਾਈ ਜਹਾਜ਼ਾਂ ਨੇ ਸ਼ਾਮ ਦੀ ਨਮਾਜ਼ ਤੋਂ ਬਾਅਦ ਸ਼ੇਖ ਅਲ ਜੇਲੀ ਮਸਜਿਦ ਅਤੇ ਅਲ-ਇਮਤਦਾਦ ਦੇ ਆਸ ਪਾਸ ਦੇ ਖੇਤਰਾਂ 'ਤੇ ਵਿਸਫੋਟਕ

ਟਿਊਨੀਸ਼ੀਆ 'ਚ ਟਰੱਕ ਅਤੇ ਟੈਕਸੀ ਵਿਚਾਲੇ ਹੋਈ ਟੱਕਰ 'ਚ 6 ਲੋਕਾਂ ਦੀ ਮੌਤ

ਟਿਊਨਿਸ, 23 ਅਕਤੂਬਰ 2024 : ਟਿਊਨੀਸ਼ੀਆ ਦੇ ਕੈਰੋਆਨ ਸੂਬੇ 'ਚ ਇਕ ਟਰੱਕ ਅਤੇ ਇਕ ਅੰਤਰਰਾਜੀ ਆਵਾਜਾਈ ਟੈਕਸੀ ਵਿਚਾਲੇ ਹੋਈ ਟੱਕਰ 'ਚ 6 ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖਮੀ ਹੋ ਗਏ। ਕੈਰੋਆਨ ਵਿੱਚ ਸਿਵਲ ਪ੍ਰੋਟੈਕਸ਼ਨ ਦੇ ਖੇਤਰੀ ਨਿਰਦੇਸ਼ਕ ਕਰਨਲ ਹਮਦੀ ਲੌਸੀਫ ਨੇ ਰੇਡੀਓ ਨੂੰ ਦੱਸਿਆ, "ਚਬੀਕਾ ਅਤੇ ਕੈਰੋਆਨ ਸ਼ਹਿਰ ਨੂੰ ਜੋੜਨ ਵਾਲੀ ਮੁੱਖ ਸੜਕ 'ਤੇ ਅੱਜ ਇੱਕ

ਭਾਜਪਾ ਕਿਸਾਨ ਅੰਦੋਲਨ ਦਾ ਬਦਲਾ ਲੈ ਰਹੀ ਹੈ : ਹਰਪਾਲ ਚੀਮਾ
  • ਅਸੀਂ ਆਪਣੇ ਕਿਸਾਨਾਂ ਲਈ ਲੜਾਂਗੇ ਅਤੇ ਉਨ੍ਹਾਂ ਦੇ ਹੱਕਾਂ ਦੀ ਰਾਖੀ ਨੂੰ ਯਕੀਨੀ ਬਣਾਵਾਂਗੇ: ਹਰਪਾਲ ਸਿੰਘ ਚੀਮਾ
  • ਅਸੀਂ ਭਾਜਪਾ ਨੂੰ ਪੰਜਾਬ ਦੇ ਕਿਸੇ ਵੀ ਵਰਗ ਦਾ ਨੁਕਸਾਨ ਨਹੀਂ ਕਰਨ ਦੇਵਾਂਗੇ, ਉਹ ਸਾਡੇ ਕਿਸਾਨਾਂ ਵਿਰੁੱਧ ਬਦਲਾਖੋਰੀ ਦੀ ਰਾਜਨੀਤੀ ਕਰਨ ਤੋਂ ਪਹਿਲਾਂ ਇਤਿਹਾਸ ਨੂੰ ਵੇਖਣ: ਚੀਮਾ

ਚੰਡੀਗੜ੍ਹ, 23 ਅਕਤੂਬਰ 2024 : ‘ਆਪ’ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ

ਮੁੱਖ ਮੰਤਰੀ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਝੋਨੇ ਦੇ ਖਰੀਦ ਕਾਰਜਾਂ ਵਿੱਚ ਪੇਸ਼ ਆ ਰਹੀਆਂ ਦਿੱਕਤਾਂ ਤੋਂ ਕਰਵਾਇਆ ਜਾਣੂ
  • ਸੂਬੇ ਵਿੱਚ ਖਰੀਦ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ ਦਖ਼ਲ ਦੇਣ ਦੀ ਮੰਗ

ਚੰਡੀਗੜ੍ਹ, 23 ਅਕਤੂਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੀਤੇ ਦਿਨ ਮੰਗਲਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸੂਬੇ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਦਖ਼ਲ ਦੇਣ ਦੀ ਮੰਗ ਕੀਤੀ ਹੈ। ਕੇਂਦਰੀ ਗ੍ਰਹਿ ਮੰਤਰੀ ਨਾਲ ਫੋਨ ਉਤੇ ਗੱਲਬਾਤ ਦੌਰਾਨ ਭਗਵੰਤ

ਕਾਂਗਰਸ ਵੱਲੋਂ ਜ਼ਿਮਨੀ ਚੋਣਾਂ ਲਈ ਚਾਰੇ ਉਮੀਦਵਾਰਾਂ ਦਾ ਐਲਾਨ, 2 ਸੰਸਦ ਮੈਂਬਰਾਂ ਦੀਆਂ ਪਤਨੀਆਂ ਨੂੰ ਉਤਾਰਿਆ ਚੋਣ ਮੈਦਾਨ ’ਚ

ਚੰਡੀਗੜ੍ਹ, 23 ਅਕਤੂਬਰ 2024 : ਕਾਂਗਰਸ ਨੇ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਨੇ ਆਪਣੀ ਸੂਚੀ ਵਿਚ ਦੋ ਸੀਟਾਂ ‘ਤੇ ਆਪਣੇ ਪੁਰਾਣੇ ਵਿਧਾਇਕਾਂ, ਜੋ ਸੰਸਦ ਮੈਂਬਰ ਬਣ ਚੁੱਕੇ ਹਨ, ਦੀਆਂ ਪਤਨੀਆਂ ਨੂੰ ਮੈਦਾਨ ਵਿਚ ਉਤਾਰਿਆ ਹੈ। ਇਸ ਦੇ ਨਾਲ ਹੀ ਦੋ ਸੀਟਾਂ ‘ਤੇ ਨਵੇਂ ਚਿਹਰੇ ਮੈਦਾਨ ‘ਚ ਹਨ।

ਸੁਖਬੀਰ ਸਿੰਘ ਬਾਦਲ ਨੂੰ ਜਿਮਨੀ ਚੋਣਾਂ ਲੜਨ ਲਈ ਕੋਈ ਛੋਟ ਨਹੀਂ ਦਿੱਤੀ ਜਾਵੇਗੀ : ਜਥੇਦਾਰ ਗਿਆਨੀ ਰਘਬੀਰ ਸਿੰਘ 

ਅੰਮ੍ਰਿਤਸਰ, 23 ਅਕਤੂਬਰ 2024 : ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਨੂੰ ਲੈ ਕੇ ਸਿਆਸਤ ਪੂਰੀ ਤਰ੍ਹਾਂ ਦੇ ਨਾਲ ਗਰਮ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਤਿੰਨ ਸੀਟਾਂ ਦੇ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਗਿੱਦੜਬਾਹਾ ਤੋਂ ਸੁਖਬੀਰ ਸਿੰਘ ਬਾਦਲ ਦੇ ਚੋਣ ਲੜਨ ਦੀਆਂ ਚਰਚਾਵਾਂ ਸਨ। ਪਰ ਕਿਉਂਕਿ ਸੁਖਬੀਰ ਸਿੰਘ ਬਾਦਲ ਸ਼੍ਰੀ ਅਕਾਲ

ਪੰਜਾਬ ਵਿੱਚ ਉਦਯੋਗਾਂ ਦੇ ਵਿਕਾਸ ਲਈ ਗੁਆਂਢੀ ਪਹਾੜੀ ਰਾਜਾਂ ਦੇ ਬਰਾਬਰ ਰਿਆਇਤਾਂ ਦਿੱਤੀਆਂ ਜਾਣ : ਮੁੱਖ ਮੰਤਰੀ ਮਾਨ
  • ਪੰਜਾਬ ਨੂੰ ਗੁਆਂਢੀ ਰਾਜਾਂ ਵਿੱਚ ਉਪਲਬਧ ਸਬਸਿਡੀਆਂ ਕਾਰਨ ਹੋਏ ਨੁਕਸਾਨ ’ਤੇ ਪ੍ਰਗਟਾਇਆ ਅਫ਼ਸੋਸ
  • ਸੂਬੇ ਦੇ ਵਿਕਾਸ ਵਿੱਚ ਤੇਜ਼ੀ ਲਿਆਉਣ ਲਈ ਸਰਕਾਰ ਅਤੇ ਐਮ.ਐਸ.ਐਮ.ਈਜ਼. ਵਿਚਕਾਰ ਆਪਸੀ ਸਹਿਯੋਗ ਦੀ ਲੋੜ
  • ਉਦਯੋਗਪਤੀਆਂ ਨੂੰ ਵਿਸ਼ਵ ਪੱਧਰ ’ਤੇ ਕਾਮਯਾਬ ਬਣਨ ਲਈ ਸੂਬਾ ਸਰਕਾਰ ਦੀਆਂ ਉਦਯੋਗਿਕ ਪੱਖੀ ਪਹਿਲਕਦਮੀਆਂ ਦਾ ਲਾਭ ਉਠਾਉਣ ਦਾ ਦਿੱਤਾ ਸੱਦਾ
  • ਪੰਜਾਬ ਦੇ ਵਿਕਾਸ ਦੇ
ਡੀ.ਸੀ ਵੱਲੋਂ ਅਧਿਕਾਰੀਆਂ ਨੂੰ ਝੋਨੇ ਦੀ ਨਿਰਵਿਘਨ ਖਰੀਦ ਤੇ ਤੁਰੰਤ ਲਿਫਟਿੰਗ ਕਰਵਾਉਣ ਨੂੰ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼
  • ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਸਖ਼ਤ ਹਦਾਇਤ, ਐਮ ਐਸ ਪੀ ਤੋਂ ਹੇਠਾਂ ਝੋਨਾ ਨਾ ਖਰੀਦਣ ਦਿੱਤਾ ਜਾਵੇ
  • ਡਿਪਟੀ ਕਮਿਸ਼ਨਰ ਵੱਲੋਂ  ਝੋਨੇ ਦੀ ਖਰੀਦ ਪ੍ਰਕਿਰਿਆ ਦੀ ਸਮੀਖਿਆ

ਲੁਧਿਆਣਾ, 23 ਅਕਤੂਬਰ 2024 : ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਬੁੱਧਵਾਰ ਨੂੰ ਆਪਣੇ ਦਫਤਰ ਵਿੱਚ ਝੋਨੇ ਦੀ ਖਰੀਦ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਝੋਨੇ ਦੇ

ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ ਲੁਧਿਆਣਾ ਪ੍ਰਸ਼ਾਸਨ ਵੱਲੋਂ ਵਿਆਪਕ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ - ਡੀ.ਸੀ ਜਤਿੰਦਰ ਜੋਰਵਾਲ
  • ਕਿਹਾ! ਜ਼ਿਲ੍ਹੇ 'ਚ ਇਸ ਮਿਸ਼ਨ ਨੂੰ ਸਫ਼ਲ ਬਣਾਉਣ ਲਈ ਲੜੀਵਾਰ ਗਤੀਵਿਧੀਆਂ ਕਰਵਾਈਆਂ ਜਾਣਗੀਆਂ

ਲੁਧਿਆਣਾ, 23 ਅਕਤੂਬਰ 2024 : ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ ਵੱਖ-ਵੱਖ ਗਤੀਵਿਧੀਆਂ ਸ਼ੁਰੂ ਕਰਨ ਲਈ ਤੱਤਪਰ ਹੈ ਜਿਸਦੇ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਵਲੋਂ ਬੁੱਧਵਾਰ ਨੂੰ ਸਬੰਧਤ ਵਿਭਾਗਾਂ ਨਾਲ ਆਪਣੇ ਦਫਤਰ ਵਿੱਚ ਮੀਟਿੰਗ

ਜ਼ਿਲ੍ਹਾ ਪ੍ਰਸ਼ਾਸਨ ਨੇ ਚੋਣ ਰੈਲੀਆਂ ਲਈ ਥਾਵਾਂ ਨਿਰਧਾਰਤ ਕੀਤੀਆਂ
  • ਪਹਿਲਾਂ ਆਓ, ਪਹਿਲਾਂ ਪਾਓ ਦੀ ਨੀਤੀ ਤਹਿਤ ਥਾਵਾਂ ਦੀ ਲਈ ਜਾ ਸਕਦੀ ਹੈ ਮਨਜ਼ੂਰੀ

ਗੁਰਦਾਸਪੁਰ, 23 ਅਕਤੂਬਰ 2024 : ਸ਼੍ਰੀ ਸੁਰਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਧਾਨ ਸਭਾ ਚੋਣ ਹਲਕਾ 10- ਡੇਰਾ ਬਾਬਾ ਨਾਨਕ  ਦੀ ਉਪ ਚੋਣ -2024 ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ  ਡੇਰਾ ਬਾਬਾ ਨਾਨਕ ਅਤੇ