news

Jagga Chopra

Articles by this Author

ਵਿਦਿਆਰਥੀਆਂ ਦੇ ਭਵਿੱਖ ਨੂੰ ਤਰਾਸ਼ਣ ਲਈ ਡਿਪਟੀ ਕਮਿਸ਼ਨਰ ਨੇ ਸ਼ੁਰੂ ਕੀਤਾ ਨਵਾਂ ਉਪਰਾਲਾ 
  • ਹਰੇਕ ਬੱਚੇ ਨੂੰ ਉਸ ਦੀ ਇੱਛਾ ਅਨੁਸਾਰ ਦਿੱਤੀ ਜਾਵੇਗੀ ਅਗਵਾਈ 

ਅੰਮ੍ਰਿਤਸਰ 22 ਅਕਤੂਬਰ 2024 : ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਭਰ ਦੇ ਬੱਚਿਆਂ ਜੋ ਕਿ ਇਸ ਵੇਲੇ ਅਠਵੀਂ ਤੋਂ ਬਾਰਵੀਂ ਕਲਾਸ ਤੱਕ ਦੀ ਵਿਦਿਆਰਥੀ ਹਨ ਨੂੰ ਭਵਿੱਖ ਲਈ ਸੇਧ ਦੇਣ ਵਾਸਤੇ ਨਵਾਂ ਉਪਰਾਲਾ ਸ਼ੁਰੂ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜਿਲਾ ਰੋਜ਼ਗਾਰ

ਪਰਾਲੀ ਪ੍ਰਬੰਧਨ: ਡਿਪਟੀ ਕਮਿਸ਼ਨਰ ਵਲੋਂ ਪਿੰਡਾਂ ਵਿਚ ਕੰਟਰੋਲ ਰੂਮ ਸਥਾਪਿਤ ਕਰਨ ਦੇ ਨਿਰਦੇਸ਼
  • ਘਰ ਘਰ ਜਾ ਕੇ ਪਰਾਲੀ ਨਾ ਸਾੜਨ ਦਾ ਹੋਕਾ ਦੇਣਗੀਆਂ ਟੀਮਾਂ
  • ਕਿਸਾਨਾਂ ਨੂੰ ਸਬਸਿਡੀ ਵਾਲੀ ਮਸ਼ੀਨਰੀ ਦੀ ਢੁਕਵੀਂ ਵੰਡ ਯਕੀਨੀ ਬਣਾਉਣ ਦੇ ਨਿਰਦੇਸ਼
  • ਕਿਹਾ, ਪਰਾਲੀ ਪ੍ਰਬੰਧਨ ਮੁਹਿੰਮ ਵਿਚ ਤਾਇਨਾਤ ਟੀਮ ਮੈਂਬਰ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ

ਬਰਨਾਲਾ, 22 ਅਕਤੂਬਰ 2024 : ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਦੀ ਰੌਸ਼ਨੀ ਵਿੱਚ ਜ਼ਿਲ੍ਹੇ ਵਿਚ ਪਰਾਲੀ ਪ੍ਰਬੰਧਨ

ਪਰਾਲੀ ਪ੍ਰਬੰਧਨ: ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵਲੋਂ ਪਿੰਡਾਂ ਦੇ ਦੌਰੇ
  • ਵੱਖ ਵੱਖ ਗਤੀਵਿਧੀਆਂ ਰਾਹੀਂ ਮੁਹਿੰਮ ਨੂੰ ਦਿੱਤਾ ਜਾ ਰਿਹਾ ਹੁਲਾਰਾ

ਬਰਨਾਲਾ, 22 ਅਕਤੂਬਰ 2024 : ਜ਼ਿਲ੍ਹਾ ਬਰਨਾਲਾ ਵਿੱਚ ਪਰਾਲੀ ਪ੍ਰਬੰਧਨ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੀ ਅਗਵਾਈ ਹੇਠ ਸੀਨੀਅਰ ਅਫ਼ਸਰਾਂ, ਕਲੱਸਟਰ ਇੰਚਾਰਜਾਂ, ਸਹਾਇਕ ਕਲੱਸਟਰ ਇੰਚਾਰਜਾਂ ਅਤੇ ਹੋਰ ਟੀਮ ਮੈਂਬਰਾਂ ਵਲੋਂ ਪਿੰਡਾਂ ਦੇ ਦੌਰੇ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਨੇ

ਸਪੀਕਰ ਵੱਲੋਂ ਕੋਟਕਪੂਰਾ ਵਿਖੇ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ
  • ਵਿਕਾਸ ਕਾਰਜ 7 ਕਰੋੜ 64 ਲੱਖ ਰੁਪਏ ਦੀ ਲਾਗਤ ਨਾਲ ਕੀਤੇ ਜਾਣਗੇ

ਕੋਟਕਪੂਰਾ 22 ਅਕਤੂਬਰ 2024 : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਨਗਰ ਕੌਂਸਲ ਕੋਟਕਪੂਰਾ ਅਧੀਨ ਆਉਂਦੇ ਵੱਖ-ਵੱਖ ਵਾਰਡਾਂ ਵਿਚ ਕਰੋੜਾ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ। ਉਨ੍ਹਾ ਕਿਹਾ ਕਿ ਕੋਟਕਪੂਰਾ ਸ਼ਹਿਰ ਵਿਚ ਜੰਗੀ ਪੱਧਰ ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ

ਡਿਪਟੀ ਕਮਿਸ਼ਨਰ ਵੱਲੋਂ ਝੋਨੇ ਦੀ ਖਰੀਦ, ਲਿਫਟਿੰਗ ਤੇ ਪਰਾਲੀ ਪ੍ਰਬੰਧਨ ਸਬੰਧੀ ਤਾਲਮੇਲ ਲਈ ਕਿਸਾਨ ਜੱਥੇਬੰਦੀਆਂ ਨਾਲ ਮੀਟਿੰਗ
  • ਖਰੀਦ ਏਜੰਸੀਆਂ ਨੂੰ ਝੋਨੇ ਦੀ ਖਰੀਦ, ਲਿਫਟਿੰਗ ਤੇ ਅਦਾਇਗੀ ਲਈ ਹੋਰ ਤੇਜੀ ਲਿਆਉਣ ਦੇ ਆਦੇਸ਼
  • ਜਿਲ੍ਹੇ ਵਿੱਚ ਹੁਣ ਤੱਕ ਹੋਈ 78190 ਮੀਟਰਕ ਟਨ ਝੋਨੇ ਦੀ ਖਰੀਦ
  • ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਨਵੀਆਂ ਤਕਨੀਕਾਂ/ਮਸ਼ੀਨਰੀ ਵਰਤਣ ਦੀ ਅਪੀਲ

ਫਰੀਦਕੋਟ 22 ਅਕਤੂਬਰ 2024 : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵੱਲੋਂ ਜਿਲ੍ਹੇ ਵਿੱਚ ਝੋਨੇ ਦੇ ਚੱਲ ਰਹੇ ਖਰੀਦ ਪ੍ਰਬੰਧਾਂ

Punjab Image
ਟੀ.ਬੀ. ਮਰੀਜਾਂ ਨੂੰ ਪੌਸ਼ਟਿਕ ਆਹਾਰ ਦੀਆਂ ਮੁਫਤ ਕਿੱਟਾਂ ਵੰਡੀਆਂ - ਡਾ. ਚੰਦਰ ਸ਼ੇਖਰ

ਫਰੀਦਕੋਟ ,22 ਅਕਤੂਬਰ 2024 : ਸਿਹਤ ਵਿਭਾਗ ਫਰੀਦਕੋਟ ਵੱਲੋਂ ਟੀ.ਬੀ. ਦੇ ਮਰੀਜਾਂ ਨੂੰ ਰਾਸ਼ਨ ਕਿੱਟਾ ਦੇਣ ਦਾ ਉਪਰਾਲਾ ਲਗਾਤਾਰ ਜਾਰੀ ਹੈ, ਇਸੇ ਕੜੀ ਤਹਿਤ ਅੱਜ ਸਮਾਜ ਸੇਵੀ ਸੰਸਥਾ ਪ੍ਰਗਤੀ ਵੈਲਫੇਅਰ ਸੁਸਾਇਟੀ ਵੱਲੋਂ ਸਿਵਲ ਹਸਪਤਾਲ ਫਰੀਦਕੋਟ ਵਿਖੇ ਟੀ.ਬੀ ਵਿਭਾਗ ਦੇ 25 ਟੀ.ਬੀ ਮਰੀਜ਼ਾਂ ਨੂੰ ਮੁਫਤ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਸਬੰਧੀ ਜ਼ਿਲ੍ਹਾ ਟੀ.ਬੀ ਅਫ਼ਸਰ ਡਾ

9 ਸਾਲ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਕਰ ਰਿਹਾ ਉੱਦਮੀ ਕਿਸਾਨ : ਭੁਪਿੰਦਰ ਸਿੰਘ
  • ਰੇਤਲੀ ਜ਼ਮੀਨ ਵਿਚ ਜੈਵਿਕ ਮਾਦਾ ਵਧਣ ਨਾਲ ਫ਼ਸਲਾਂ ਦੀ ਪੈਦਾਵਾਰ ਵਿੱਚ ਹੋਇਆ ਵਾਧਾ

ਫਰੀਦਕੋਟ 22 ਅਕਤੂਬਰ 2024 : ਸਾਲ 2024-25 ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹਾ ਫ਼ਰੀਦਕੋਟ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ਤੇ ਲਿਆਉਣ ਦੇ ਮਿਥੇ ਟੀਚੇ ਦੀ ਪੂਰਤੀ ਲਈ ਜ਼ਿਲਾ ਪ੍ਰਸ਼ਾਸ਼ਨ

ਫਰੀਦਕੋਟ ਜ਼ਿਲ੍ਹੇ ਦੇ ਸਕੂਲਾਂ ਵਿੱਚ ਮੈਗਾ ਮਾਪੇ-ਅਧਿਆਪਕ ਮਿਲਣੀ ਦਾ ਆਯੋਜਨ

ਫ਼ਰੀਦਕੋਟ 22 ਅਕਤੂਬਰ,2024 : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੂਰੇ ਰਾਜ ਦੇ ਸਕੂਲਾਂ ਵਿੱਚ ਆਯੋਜਿਤ ਕੀਤੀ ਗਈ ਮੈਗਾ ਮਾਪੇ-ਅਧਿਆਪਕ ਮਿਲਣੀ (ਪੀ.ਟੀ.ਐਮ) ਤਹਿਤ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਸਮੁੱਚੇ ਫ਼ਰੀਦਕੋਟ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਮੈਗਾ-ਮਾਪੇ ਅਧਿਆਪਕ ਮਿਲਣੀ ਦਾ ਆਯੋਜਨ

ਕਿਸਾਨ, ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ-ਐੱਸ.ਡੀ.ਐੱਮ. ਬਟਾਲਾ
  • ਐਸ.ਡੀ.ਐਮ ਬਟਾਲਾ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਵਾਸਤੇ ਕਿਸਾਨਾ ਨੂੰ ਕੀਤਾ ਪ੍ਰੇਰਿਤ

ਬਟਾਲਾ, 22 ਅਕਤੂਬਰ 2024 : ਸ੍ਰੀ ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜਿਲ੍ਹਾ ਪ੍ਰਸ਼ਾਸਨ ਵਲੋਂ ਪਰਾਲੀ ਨਾ ਸਾੜਨ ਅਤੇ ਪਰਾਲੀ ਦੇ ਨੁਕਸਾਨਾਂ ਬਾਰੇ ਕਿਸਾਨਾਂ ਨੂੰ ਪਿੰਡਾਂ ਵਿੱਚ ਜਾ ਕੇ ਜਾਗੂਰਕ ਕੀਤਾ ਜਾ ਰਿਹਾ ਹੈ। ਐੱਸ.ਡੀ

ਮਾਪੇ-ਅਧਿਆਪਕ ਮਿਲਣੀ ਦੌਰਾਨ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕੀਤਾ
  • ਐੱਸ.ਡੀ.ਐੱਮ. ਬਟਾਲਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਅਤੇ ਕਿਲ੍ਹਾ ਟੇਕ ਸਿੰਘ ਸਕੂਲ ਵਿੱਚ ਜਾ ਕੇ ਬੱਚਿਆਂ ਨੂੰ ਪਰਾਲੀ ਸਾੜਨ ਦੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ

ਬਟਾਲਾ,  22 ਅਕਤੂਬਰ 2024 : ਸ਼੍ਰੀ ਉਮਾ ਸ਼ੰਕਰ ਗੁਪਤਾ,ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਿੱਥੇ ਜ਼ਿਲੇ ਦੇ ਵੱਖ- ਵੱਖ ਪਿੰਡਾਂ ਵਿਚ ਜਾ ਕੇ ਕਿਸਾਨਾਂ ਨੂੰ