ਪ੍ਰਤੱਖ ਨੂੰ ਪ੍ਰਮਾਣ ਦੀ ਲੋੜ ਨਹੀਂ ਹੁੰਦੀ। ਸਿਆਸਤ ਖਾਸ ਤੌਰ ’ਤੇ ਸਾਰੀਆਂ ਸਿਆਸੀ ਪਾਰਟੀਆਂ ਦੇ ਨੇਤਾਵਾਂ ਵਿੱਚ ਆਈ ਗਿਰਾਵਟ ਦੀ ਇਸ ਤੋਂ ਵੱਡੀ ਉਦਾਹਰਣ ਹੋਰ ਕੋਈ ਨਹੀਂ ਹੋ ਸਕਦੀ, ਜਦੋਂ ਲੋਕ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਆਪਣੀਆਂ ਹਾਰਾਂ ਦੀ ਮੂੰਹ ਬੋਲਦੀ ਤਸਵੀਰ ਵੇਖਣ ਤੋਂ ਬਾਅਦ, ਵਿਚਾਰਧਾਰਾ ਦੀ ਨੀਤੀ ਨੂੰ ਤਿਲਾਂਜ਼ਲੀ ਦੇ ਕੇ ਸਿਆਸਤਦਾਨਾਂ ਵੱਲੋਂ ਦਲ ਬਦਲੀਆਂ ਕੀਤੀਆਂ
Ujagar Singh
Articles by this Author
ਡਾ.ਹਰਬੰਸ ਕੌਰ ਗਿੱਲ ਸਮਰੱਥ ਸਾਹਿਤਕਾਰ ਹੈ। ਉਸ ਦੀਆਂ ਹੁਣ ਤੱਕ ਸਾਹਿਤ ਦੇ ਵੱਖ-ਵੱਖ ਰੂਪਾਂ ਦੀਆਂ 20 ਪੁਸਤਕਾਂ ਪ੍ਰਕਾਸ਼ਤ ਹੋ ਚੁੱਕੀਆਂ ਹਨ। ‘ਕਰਕ ਕਲੇਜੇ ਮਾਹਿ’ ਕਾਵਿ ਸੰਗ੍ਰਹਿ ਉਸ ਦੀ 21 ਵੀਂ ਪੁਸਤਕ ਹੈ। ਇਸ ਤੋਂ ਪਹਿਲਾਂ ਉਸ ਦਾ ‘ਰੂਹ ਦੇ ਰੰਗ’ ਗਜ਼ਲ ਸੰਗ੍ਰਹਿ ਪ੍ਰਕਾਸ਼ਤ ਹੋ ਚੁੱਕਾ ਹੈ। ਚਰਚਾ ਅਧੀਨ ਕਾਵਿ ਸੰਗ੍ਰਹਿ ਵਿੱਚ 53 ਕਵਿਤਾਵਾਂ ਹਨ, ਜਿਹੜੀਆਂ ਪੰਜਾਬ
ਵਰਤਮਾਨ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪਹਿਲੀ ਵਾਰ ਵਿਧਾਨ ਸਭਾ ਦਾ ਇਜਲਾਸ ਪਿਛਲੇ ਇਜਲਾਸਾਂ ਦੇ ਮੁਕਾਬਲੇ ਸ਼ਾਂਤੀਪੂਰਨ ਰਿਹਾ। ਸਰਕਾਰ ਦੀ ਤਰਫੋਂ ਵਿਰੋਧੀਆਂ ਦੇ ਨੁਕਤਾਚੀਨੀ ਕਰਨ ’ਤੇ ਹੌਲਾ- ਗੁੱਲਾ ਨਹੀਂ ਕੀਤਾ ਗਿਆ। ਇਸ ਤੋਂ ਪਹਿਲਾਂ ਜਦੋਂ ਵੀ ਕੋਈ ਵੀ ਵਿਰੋਧੀ ਪਾਰਟੀ ਦਾ ਵਿਧਾਇਕ ਸਰਕਾਰ ਦੀ ਕਾਰਗੁਜਾਰੀ ਦੀ ਆਲੋਚਨਾ ਕਰਦਾ ਸੀ ਤਾਂ ਸਰਕਾਰੀ ਪੱਖ ਇਲਜਾਮ-ਦਰ
ਆਧੁਨਿਕ ਪੌਪ ਸੰਗੀਤ ਦੇ ਜ਼ਮਾਨੇ ਵਿੱਚ ਗੁਰਮੇਲ ਸਿੰਘ ਮੁੰਡੀ ਅਲਗੋਜ਼ਿਆਂ/ਬੰਸਰੀ ਦੀਆਂ ਮਧੁਰ ਧੁਨਾਂ ਦੀ ਕਲਾ ਰਾਹੀਂ ਸਰੋਤਿਆਂ ਨੂੰ ਮੰਤਰ ਮੁਗਧ ਕਰ ਰਿਹਾ ਹੈ। ਉਹ ਆਪਣੀ ਕਲਾ ਦੀ ਸਹਿਜਤਾ ਨਾਲ ਸ੍ਰੋਤਿਆਂ ਨੂੰ ਰੂਹ ਦੀ ਖ਼ੁਰਾਕ ਦੇ ਰਿਹਾ ਹੈ। ਇਹ ਕਲਾ ਅਲਗੋਜ਼ਾ/ਬੰਸਰੀ ਵਾਦਕ ਦੀ ਰਸਨਾਂ ਨੂੰ ਮਿਠਾਸ ਪ੍ਰਦਾਨ ਕਰਦੀ ਹੋਈ, ਉਸ ਦੇ ਫੇਫੜਿਆਂ ਨੂੰ ਸਿਹਤਮੰਦ ਵੀ ਰੱਖਦੀ ਹੈ। ਇਹ ਕਲਾ
ਗੁਰਭਜਨ ਗਿੱਲ ਪੰਜਾਬੀ ਸਾਹਿਤ, ਸਭਿਆਚਾਰ, ਮਾਨਵੀ ਹਿਤਾਂ ਅਤੇ ਪੰਜਾਬੀ ਕਦਰਾਂ ਕੀਮਤਾਂ ਨੂੰ ਪ੍ਰਣਾਇਆ ਹੋਇਆ ਕਵੀ ਹੈ। ਉਹ ਬਹੁ-ਰੰਗੀ, ਬਹੁ-ਪਰਤੀ, ਬਹੁ-ਪੱਖੀ ਅਤੇ ਬਹੁ-ਦਿਸ਼ਾਵੀ ਸਾਹਿਤਕਾਰ ਹੈ। ਉਸ ਦਾ ਰੁਬਾਈ ਸੰਗ੍ਰਹਿ ਜਲ ਕਣ ਪੜ੍ਹਕੇ ਉਸ ਨੂੰ ਕੋਮਲ ਮਨ, ਕੋਮਲ ਕਲਾ ਅਤੇ ਕੋਮਲ ਭਾਵਨਾਵਾਂ ਦਾ ਕਵੀ ਕਿਹਾ ਜਾ ਸਕਦਾ ਹੈ। ਇਨ੍ਹਾਂ ਰੁਬਾਈਆਂ ਵਿੱਚ ਉਹ ਲੋਕਾਈ ਦੇ ਦਰਦ ਦੀ ਚੀਸ
ਪੰਜਾਬ ਵਿੱਚ ਪਟਵਾਰੀਆਂ ਅਤੇ ਮੁੱਖ ਮੰਤਰੀ ਦਾ ਸਵਾਲ ਜਵਾਬ ਸ਼ਿਸ਼ਟਾਚਾਰ ਦੀਆਂ ਸਾਰੀਆਂ ਹੱਦਾਂ ਪਾਰ ਕਰ ਗਿਆ ਹੈ। ਮੁੱਖ ਮੰਤਰੀ ਦਾ ਸਟੇਟਸ ਬਹੁਤ ਉਚਾ ਹੁੰਦਾ ਹੈ। ਉਨ੍ਹਾਂ ਨੂੰ ਪਟਵਾਰੀਆਂ ਨਾਲ ਸਵਾਲ ਜਵਾਬ ਵਿੱਚ ਪਇਣਾ ਸ਼ੋਭਾ ਨਹੀਂ ਦਿੰਦਾ। ਪਟਵਾਰੀਆਂ ਨਾਲ ਸਵਾਲ ਜਵਾਬ ਤਾਂ ਮਾਲ ਮੰਤਰੀ ਨੂੰ ਵੀ ਸ਼ੋਭਾ ਨਹੀਂ ਦਿੰਦਾ। ਉਨ੍ਹਾਂ ਦਾ ਵਾਹ ਵਾਸਤਾ ਤਾਂ ਡਿਪਟੀ ਕਮਿਸ਼ਨਰਾਂ ਨਾਲ ਹੁੰਦਾ
ਸਾਹਿਤ ਦਾ ਕਵਿਤਾ ਰੂਪ ਭਾਵਨਾਵਾਂ ਅਤੇ ਅਹਿਸਾਸਾਂ ਦਾ ਪੁਲੰਦਾ ਹੁੰਦਾ ਹੈ। ਕਵਿਤਾ ਮਾਨਣ ਅਤੇ ਮਹਿਸੂਸ ਕਰਨ ਦਾ ਸਾਧਨ ਹੁੰਦੀ ਹੈ। ਖੁਲ੍ਹੀ ਕਵਿਤਾ ਵਿਚਾਰਾਂ ਦੀ ਗੱਠੜੀ ਹੁੰਦੀ ਹੈ, ਜਿਸਦਾ ਕੋਈ ਭਾਰ ਨਹੀਂ ਹੁੰਦਾ, ਸਿਰਫ਼ ਅਹਿਸਾਸ ਕਰਨਾ ਹੁੰਦੈ। ਸੰਦੀਪ ਸ਼ਰਮਾ ਦੀਆਂ ਸਾਰੀਆਂ ਕਵਿਤਾਵਾਂ ਭਾਵਨਾਵਾਂ ਨੂੰ ਸਾਂਭੀ ਬੈਠੀਆਂ ਹਨ, ਜਿਹੜੀਆਂ ਪਾਠਕ ਨੂੰ ਕੋਈ ਫ਼ੈਸਲਾ ਲੈਣ ਤੋਂ
ਡਾ. ਸਤਿੰਦਰ ਪਾਲ ਸਿੰਘ ਸਿੱਖ ਧਰਮ ਦਾ ਪ੍ਰਬੱਧ ਤੇ ਪ੍ਰਤੀਬਧ ਵਿਦਵਾਨ ਹੈ। ਉਸ ਦੀਆਂ ਪੁਸਤਕਾਂ ਸਿੱਖ ਧਰਮ ਦੀ ਜੀਵਨ ਜਾਂਚ ਦੀ ਵਿਚਾਰਧਾਰਾ ਨਾਲ ਸੰਬੰਧਤ ਹੁੰਦੀਆਂ ਹਨ। ਚਰਚਾ ਅਧੀਨ ਉਸ ਦੀ ਪੁਸਤਕ ‘ਜੀਵਨ ਸਫਲਤਾ ਲਈ ਗੁਰਮਤਿ’ ਵੀ ਸਿੱਖ ਧਰਮ ਦੀ ਸਫਲ ਜੀਵਨ ਜਿਓਣ ਦੀ ਵਿਚਾਰਧਾਰਾ ਨੂੰ ਆਪਣੇ ਪੰਜ ਲੇਖਾਂ ਵਿੱਚ ਵਿਸਤਾਰ ਪੂਰਬਕ ਦਰਸਾਉਂਦੀ ਹੈ ਤਾਂ ਜੋ ਮਾਨਵਤਾ ਆਪਣੀ ਵਿਰਾਸਤ ਤੋਂ
ਸੁਰਜੀਤ ਪੰਜਾਬੀ ਕਾਵਿ ਜਗਤ ਵਿੱਚ ਸਥਾਪਤ ਕਵਿਤਰੀ ਹੈ। ਉਸ ਦੀਆਂ ਹੁਣ ਤੱਕ 9 ਪੁਸਤਕਾਂ ਪ੍ਰਕਾਸ਼ਤ ਹੋ ਚੁੱਕੀਆਂ ਹਨ, ਜਿਨ੍ਹਾਂ ਵਿੱਚ ਚਾਰ ਕਾਵਿ ਸੰਗ੍ਰਹਿ ‘ਸ਼ਿਕਸਤ’, ‘ਹੇ ਸਖ਼ੀ’ (ਲੰਮੀ ਕਵਿਤਾ) ‘ਵਿਸਮਾਦ’ ਅਤੇ ‘ਲਵੈਂਡਰ (ਸੰਪਾਦਿਤ)’, ਇਕ ਕਹਾਣੀ ਸੰਗ੍ਰਹਿ ‘ਪਾਰਲੇ-ਪੁਲ’, ਇਕ ਸਾਹਿਤ ਸਮੀਖਿਆ ‘ਪਰਵਾਸੀ ਪੰਜਾਬੀ ਸਾਹਿਤ (ਸ਼ਬਦ ਤੇ ਸੰਵਾਦ)’ ਅਤੇ ਦੋ ਸੰਪਾਦਿਤ ਪੁਸਤਕ ‘ਕੂੰਜਾਂ’
ਪੰਜਾਬ ਵਿਧਾਨ ਸਭਾ ਦੇ ਸਭ ਤੋਂ ਛੋਟੇ 8 ਦਿਨਾ ਦੇ ਬਜਟ ਇਜਲਾਸ ਵਿੱਚ ਸਰਕਾਰ ਅਤੇ ਵਿਰੋਧੀ ਪਾਰਟੀਆਂ ਨੇ ਪੰਜਾਬ ਦੇ ਵਿਕਾਸ ਲਈ ਦਿੱਤੇ ਫਤਬੇ ਤੋਂ ਕਿਨਾਰਾ ਕਰਦਿਆਂ ਇਕ ਦੂਜੇ ‘ਤੇ ਤੂਹਮਤਾਂ ਲਗਾਉਣ ਅਤੇ ਨੀਵਾਂ ਵਿਖਾਉਣ ਵਿੱਚ ਹੀ ਵਕਤ ਅਜਾਈਂ ਲੰਘਾ ਦਿੱਤਾ। ਸਾਰੇ ਇਜਲਾਸ ਵਿੱਚ ਪੰਜਾਬ ਦੇ ਵਿਕਾਸ ਦੇ ਮੁੱਖ ਮੁੱਦੇ ਗਾਇਬ ਰਹੇ। ਸਰਕਾਰੀ ਧਿਰ ਆਪਣੀ ਪਿੱਠ ਆਪ ਹੀ ਥਪਥਪਾਉਂਦੀ ਰਹੀ