ਚੰਡੀਗੜ੍ਹ, 23 ਮਈ 2025 : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਵੱਲੋਂ ਸੂਬੇ ਖਾਸ ਕਰਕੇ ਪੱਛਮੀ ਜ਼ੋਨ ਦੇ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਕੀਤੀ ਸ਼ਾਨਦਾਰ ਪ੍ਰਗਤੀ ਦੀ ਸ਼ਲਾਘਾ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ, ਪੱਛਮੀ ਜ਼ੋਨ ਜਿਸ ਵਿੱਚ ਬਠਿੰਡਾ, ਮਾਨਸਾ, ਫਰੀਦਕੋਟ, ਮੋਗਾ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਜ਼ਿਲ੍ਹੇ ਸ਼ਾਮਲ ਹਨ, ਵਿੱਚ ਸਾਲ 2024....
ਚੰਡੀਗੜ੍ਹ

ਬਰਿੰਦਰ ਕੁਮਾਰ ਗੋਇਲ ਨੇ ਬੀ.ਐਮ.ਐਲ. ਦੇ ਪਾਣੀ ਦੀ ਵੰਡ ਸਬੰਧੀ ਹਰਿਆਣਾ ਦੇ ਗੁਮਰਾਹਕੁੰਨ ਦਾਅਵਿਆਂ ਦੀ ਫੂਕ ਕੱਢੀ ਕਿਹਾ, ਅਸੀਂ ਆਪਸੀ ਮਿਲਵਰਤਣ ਅਤੇ ਸਰੋਤਾਂ ਦੀ ਤਰਕਸੰਗਤ ਵੰਡ ਦੇ ਮੁਦਈ ਪਰ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਜਾਂ ਆਪਣੇ ਜਾਇਜ਼ ਹੱਕਾਂ ਨੂੰ ਖ਼ਤਰੇ ਵਿੱਚ ਪਾਉਣ ਦੇ ਕਿਸੇ ਵੀ ਯਤਨ ਨੂੰ ਬਰਦਾਸ਼ਤ ਨਹੀਂ ਕਰਾਂਗੇ ਚੰਡੀਗੜ੍ਹ, 23 ਮਈ 2025 : ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਭਾਖੜਾ ਮੇਨ ਲਾਈਨ (ਬੀ.ਐਮ.ਐਲ) ਦੇ ਪਾਣੀ ਦੀ ਵੰਡ....

ਚੰਡੀਗੜ੍ਹ, 22 ਮਈ 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਦੌਰਾਨ, ਸੈਕਟਰ 17, ਚੰਡੀਗੜ੍ਹ ਦੇ ਡਾਇਰੈਕਟਰ, ਸਟੇਟ ਟਰਾਂਸਪੋਰਟ-ਕਮ-ਮੈਨੇਜਿੰਗ ਡਾਇਰੈਕਟਰ ਪਨਬਸ ਦੇ ਦਫ਼ਤਰ ਦੇ ਸੁਪਰਡੈਂਟ ਜਗਜੀਵਨ ਸਿੰਘ ਨੂੰ 20,000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਮੁਲਜ਼ਮ ਸੁਪਰਡੈਂਟ ਨੂੰ ਇੱਕ ਨਿੱਜੀ ਟਰਾਂਸਪੋਰਟਰ ਅਤੇ ਅੰਮ੍ਰਿਤਸਰ ਜ਼ਿਲ੍ਹੇ ਦੇ....

ਚੰਡੀਗੜ੍ਹ 22 ਮਈ, 2025 : ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਰਈਆ, ਜ਼ਿਲ੍ਹਾ ਅੰਮ੍ਰਿਤਸਰ ਕੁਲਵੰਤ ਸਿੰਘ ਨੂੰ 40000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਸ਼ਾਹਪੁਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ....

400% ਵਾਪਸੀ, ਧੱਕੇਸ਼ਾਹੀ ਤੋਂ ਮੁਕਤ; ਪੰਜਾਬ ਦੀ ਲੈਂਡ ਪੂਲਿੰਗ ਭਾਰਤ ਦੀ ਸਭ ਤੋਂ ਦਲੇਰਾਨਾ ਕਿਸਾਨ-ਪੱਖੀ ਨੀਤੀ: ਹਰਪਾਲ ਚੀਮਾ ਕੋਈ ਜ਼ਬਰਦਸਤੀ ਨਹੀਂ, ਸਿਰਫ਼ ਨਿਰਪੱਖਤਾ — ਭਗਵੰਤ ਮਾਨ ਸਰਕਾਰ ਨੇ ਕਿਸਾਨਾਂ ਨੂੰ ਉਨ੍ਹਾਂ ਦੀ ਮਰਜੀ ਅਤੇ ਲਾਭ ਨਾਲ ਬਣਾਇਆ ਸਸ਼ਕਤ: ਹਰਪਾਲ ਚੀਮਾ ਲੈਂਡ ਪੂਲਿੰਗ ਨੀਤੀ ਦੁਆਰਾ ਬਿਲਡਰ ਮਾਫੀਆ ਨੂੰ ਜੜ੍ਹੋਂ ਪੁੱਟਣ ਅਤੇ ਕਿਸਾਨਾਂ ਨੂੰ ਅਮੀਰ ਬਣਾਉਣ ‘ਤੇ ਭੜਕ ਉੱਠੇ ਹਨ ਅਕਾਲੀ-ਭਾਜਪਾ ਅਤੇ ਕਾਂਗਰਸ: ਹਰਪਾਲ ਚੀਮਾ ਨੀਤੀ ਨੇ ਭੂ-ਮਾਫੀਆ, ਗੈਰ-ਕਾਨੂੰਨੀ ਕਲੋਨੀਆਂ ਅਤੇ....

ਚੰਡੀਗੜ੍ਹ, 21 ਮਈ 2025 : ਪੰਜਾਬ ਵਾਸੀਆਂ ਨੂੰ ਅੱਜ ਕੜਾਕੇ ਦੀ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਅੱਜ ਹਨੇਰੀ- ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ ਮੌਸਮ ਵਿਭਾਗ ਅਨੁਸਾਰ 21, 23, 24 ਅਤੇ 25 ਤਰੀਕ ਨੂੰ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਦੋਂ ਕਿ 22 ਤਰੀਕ ਨੂੰ ਮੌਸਮ ਖੁਸ਼ਕ ਰਹੇਗਾ। 26 ਤਰੀਕ ਨੂੰ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅੱਜ (21 ਮਈ) ਨੂੰ ਸੂਬੇ ਦੇ ਪੰਜ ਜ਼ਿਲ੍ਹਿਆਂ....

ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਦੁਹਰਾਈ: ਹਰਦੀਪ ਸਿੰਘ ਮੁੰਡੀਆਂ ਚੰਡੀਗੜ੍ਹ, 20 ਮਈ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੂਬੇ ਲੋਕਾਂ ਨੂੰ ਪੀਣ ਵਾਲਾ ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਨੂੰ ਦ੍ਰਿੜਤਾ ਨਾਲ ਅੱਗੇ ਤੋਰਦਿਆਂ ਪੰਜਾਬ ਸਰਕਾਰ ਜਲਦੀ ਹੀ ਲਗਭਗ 315 ਕਰੋੜ ਰੁਪਏ ਦੀਆਂ ਦੋ ਅਹਿਮ ਯੋਜਨਾਵਾਂ ਸ਼ੁਰੂ ਕਰੇਗੀ। ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ....

ਹਾੜੀ ਸੀਜਨ 2025-26 ਦੌਰਾਨ ਸਰਕਾਰੀ ਏਜੰਸੀਆਂ ਵੱਲੋਂ 119.23 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਸੀਜਨ ਦੌਰਾਨ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਤਨਦੇਹੀ ਨਾਲ ਡਿਊਟੀ ਨਿਭਾਉਣ ਦੀ ਕੀਤੀ ਸ਼ਲਾਘਾ ਮੋਹਾਲੀ, 20 ਮਈ 2025 : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਹਾੜੀ ਸੀਜਨ 2025-26 ਦੌਰਾਨ ਪੰਜਾਬ ਰਾਜ ਦੀਆਂ ਸਮੂੰਹ ਮੰਡੀਆਂ ਵਿੱਚ ਕਣਕ ਦੇ ਖਰੀਦ ਕਾਰਜ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹੇ ਗਏ। ਕਿਸਾਨਾਂ, ਆੜ੍ਹਤੀਆਂ, ਮਜਦੂਰਾਂ....

ਚੰਡੀਗੜ੍ਹ, 19 ਮਈ, 2025 : ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ 1 ਜੂਨ ਤੋਂ ਸ਼ੁਰੂ ਹੋਣ ਵਾਲੇ ਝੋਨੇ ਦੇ ਸੀਜ਼ਨ ਲਈ ਘੱਟੋ-ਘੱਟ ਅੱਠ ਘੰਟੇ ਨਿਰਵਿਘਨ ਬਿਜਲੀ ਮੁਹੱਈਆ ਕਰਵਾਈ ਜਾਵੇਗੀ। ਇਸ ਲਈ ਪੂਰੇ ਸੂਬੇ ਨੂੰ ਤਿੰਨ ਜ਼ੋਨਾਂ ਵਿੱਚ ਵੰਡਿਆ ਗਿਆ ਹੈ। ਉਸ ਅਨੁਸਾਰ ਜ਼ਿਲ੍ਹਿਆਂ ਵਿੱਚ ਝੋਨੇ ਦੀ ਬਿਜਾਈ ਸ਼ੁਰੂ ਹੋ ਜਾਵੇਗੀ। ਇਹ ਜਾਣਕਾਰੀ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਦਿੱਤੀ ਹੈ। ਜ਼ੋਨ 1 – ਫਰੀਦਕੋਟ, ਫਿਰੋਜ਼ਪੁਰ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ‘ਚ ਝੋਨਾ ਦੀ....

ਮਜੀਠਾ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੋਈਆਂ 27 ਮੌਤਾਂ ਦੇ ਜ਼ਿੰਮੇਵਾਰਾਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ : ਸੁਨੀਲ ਜਾਖੜ
ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ 'ਚ ਰਾਜਪਾਲ ਨੂੰ ਮਿਲਿਆ ਪੰਜਾਬ ਭਾਜਪਾ ਦਾ ਵਫ਼ਦ ਮਜੀਠੀਆ ਜ਼ਹਿਰੀਲੀ ਸ਼ਰਾਬ ਮਾਮਲੇ ਨੂੰ ਦਿੱਲੀ ਸ਼ਰਾਬ ਘੁਟਾਲੇ ਦੀ ਜਾਂਚ ਦੇ ਦਾਇਰੇ ਵਿੱਚ ਸ਼ਾਮਲ ਕੀਤਾ ਜਾਵੇ : ਸੁਨੀਲ ਜਾਖੜ ਚੰਡੀਗੜ੍ਹ, 19 ਮਈ 2025 : ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਸੋਮਵਾਰ ਨੂੰ ਦੁਹਰਾਇਆ ਕਿ ਭਗਵੰਤ ਮਾਨ ਦੀ ਸਰਕਾਰ ਨੂੰ ਆਪ ਦੇ ਦਿੱਲੀ ਅਧਾਰਤ ਨੇਤਾਵਾਂ ਨੇ ਪੂਰੀ ਤਰ੍ਹਾਂ ਹਾਈਜੈਕ ਕਰ ਲਿਆ ਹੈ, ਜਿਸ ਕਾਰਨ ਰਾਜ ਵਿੱਚ ਸੰਵਿਧਾਨਕ ਸੰਕਟ ਪੈਦਾ ਹੋ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ....

ਚੰਡੀਗੜ੍ਹ, 18 ਮਈ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿਖੇ ਦਸਵੀਂ ਅਤੇ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਵਿੱਚੋਂ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਪੰਜਾਬ ਸਕੂਲ ਸਿੱਖਿਆ ਬੋਰਡ ਦੇ 10ਵੀਂ ਅਤੇ 12ਵੀਂ ਜਮਾਤ ਦੇ ਨਤੀਜਿਆਂ ‘ਚ ਅੱਵਲ ਆਉਣ ਵਾਲੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਬਹੁਤ-ਬਹੁਤ ਮੁਬਾਰਕਾਂ। ਬੜੀ ਖੁਸ਼ੀ ਦੀ ਗੱਲ ਹੈ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬੱਚੇ ਹਰ ਖੇਤਰ ‘ਚ ਬਾਜ਼ੀ ਮਾਰ ਕੇ ਸੂਬੇ....

ਚੰਡੀਗੜ੍ਹ, 18 ਮਈ 2025 : ਪਿਛਲੇ ਕੁੱਝ ਦਿਨਾਂ ਤੋਂ ਸੂਬੇ ਵਿੱਚ ਗਰਮੀ ਨੇ ਸਾਰੇ ਰਿਕਾਰਡਤੋੜ ਦਿੱਤੇ ਹਨ, ਗਰਮੀ ਦੇ ਵਧਣ ਕਾਰਨ ਸਿਹਤ ਵਿਭਾਗ ਵੱਲੋਂ ਵੀ ਕਈ ਤਰ੍ਹਾਂ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਗਰਮੀ ਵਧਣ ਕਾਰਨ ਸੂਬੇ ਦੇ ਲੋਕ ਵੀ ਕਾਫੀ ਪ੍ਰੇਸ਼ਾਨ ਹਨ ਅਤੇ ਬਜ਼ਾਰਾਂ ਵਿੱਚ ਵੀ ਸੰਨਾਟਾ ਛਾਇਆ ਹੋਇਆ ਹੈ। ਪੰਜਾਬ ਦਾ ਮੌਸਮ ਇੱਕ ਵਾਰ ਫਿਰ ਬਦਲਣ ਵਾਲਾ ਹੈ। ਜਾਣਕਾਰੀ ਅਨੁਸਾਰ ਮੌਸਮ ਵਿਭਾਗ ਨੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਗਰਜ-ਤੂਫ਼ਾਨ ਅਤੇ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਹੈ।....

ਚੰਡੀਗੜ੍ਹ, 18 ਮਈ 2025 : ਸਰਕਾਰ ਦੇ ਹੁਕਮਾਂ ਦੇ ਬਾਵਜੂਦ ਇੰਤਕਾਲ ਨਾ ਕਰਨ ਵਾਲੇ ਨਾਇਬ ਤਹਿਸੀਲਦਾਰਾਂ ਤੇ ਤਹਿਸੀਲਦਾਰਾਂ ਦੀ ਖੈਰ ਨਹੀਂ ਹੈ। ਸਰਕਾਰ ਇਨ੍ਹਾਂ ਤਹਿਸੀਲਦਾਰਾਂ ਖਿਲਾਫ ਕਾਰਵਾਈ ਕਰਨ ਦੇ ਮੁੜ ਵਿੱਚ ਹੈ। ਇਸ ਸਬੰਧੀ ਸਰਕਾਰ ਵੱਲੋਂ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਪੱਤਰ ਲਿਖਿਆ ਗਿਆ ਹੈ। ਮਾਲ ਵਿਭਾਗ ਦੇ ਵਧੀਕ ਪ੍ਰਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਪੰਜ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖ ਕੇ ਸਮਾਂ-ਹੱਦ ਤੋਂ ਵੱਧ ਪੈਂਡਿੰਗ ਇੰਤਕਾਲ ਰੱਖਣ ਦੇ ਮਾਮਲੇ ’ਚ....

ਚੰਡੀਗੜ੍ਹ, 17 ਮਈ 2025 : ਪੰਜਾਬ ਵਿੱਚ ਇੱਕ ਐਮਏ ਵਿਦਿਆਰਥੀ ਦੇ ਪਾਕਿਸਤਾਨੀ ਏਜੰਟ ਨਾਲ ਸਬੰਧਾਂ ਬਾਰੇ ਜਾਣਕਾਰੀ ਮਿਲੀ ਹੈ। ਇਸ ਸਬੰਧੀ ਜਾਣਕਾਰੀ ਸੀਨੀਅਰ ਪੁਲਿਸ ਅਧਿਕਾਰੀ ਸੁਪਰਡੈਂਟ ਆਸਥਾ ਮੋਦੀ ਨੇ ਦਿੱਤੀ ਹੈ। ਹਰਿਆਣਾ ਦੇ ਕੈਥਲ ਜ਼ਿਲ੍ਹੇ ਵਿੱਚ, ਸਪੈਸ਼ਲ ਡਿਟੈਕਟਿਵ ਯੂਨਿਟ (SDU) ਪੁਲਿਸ ਟੀਮ ਨੇ ਮਸਤਗੜ੍ਹ ਪਿੰਡ ਦੇ ਰਹਿਣ ਵਾਲੇ 25 ਸਾਲਾ ਦੇਵੇਂਦਰ ਸਿੰਘ ਨੂੰ ਉਸਨੂੰ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਲਈ ਜਾਸੂਸੀ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਦੋਸ਼ੀ 'ਤੇ ਗੁਪਤ ਫੌਜੀ....

ਚੰਡੀਗੜ੍ਹ, 17 ਮਈ 2025 : ਮਾਨਸਾ ਜ਼ਿਲ੍ਹੇ ਦੇ ਬੁਢਲਾਡਾ ਟਾਊਨ ਦੇ ਰਹਿਣ ਵਾਲੇ ਯੁਵਰਾਜ ਸਿੰਘ ਨੇ 12 ਵੀਂ ਜਮਾਤ (ਸੂਪਰ ਮੈਡੀਕਲ) ਵਿਚੋਂ 96% ਅੰਕ ਪ੍ਰਾਪਤ ਕਰਕੇ ਜ਼ਿਲ੍ਹਾ ਮਾਨਸਾ ਵਿੱਚੋਂ ਦੂਸਰਾ ਸਥਾਨ ਪ੍ਰਾਪਤ ਕੀਤਾ ਹੈ। ਯੁਵਰਾਜ ਦੀ ਇਸ ਪ੍ਰਾਪਤੀ ਤੇ ਜਿੱਥੇ ਉਸਦੇ ਪਰਿਵਾਰ ਵਿੱਚ ਖੁਸ਼ੀ ਦਾ ਮਾਹੌਲ ਹੈ ਉਥੇ ਹੀ ਉਸਦੇ ਅਧਿਆਪਕ ਵੀ ਉਸਦੀ ਇਸ ਉਪਲੱਬਧੀ ਤੇ ਮਾਣ ਮਹਿਸੂਸ ਕਰ ਰਹੇ ਹਨ। ਯੁਵਰਾਜ ਸਿੰਘ ਦੇ ਮਾਤਾ-ਪਿਤਾ ਦੋਵੇਂ ਹੀ ਪੇਸ਼ੇ ਤੋਂ ਅਧਿਆਪਕ ਹਨ। ਉਸਦੇ ਪਿਤਾ ਸਤਨਾਮ ਸਿੰਘ ਸੱਤਾ ਅਹਿਮਦਪੁਰ....