ਕਿਹਾ ਕਿ ਮਰਹਮ ਲਾਉਣ ਨਾਲ ਸ਼ਾਂਤੀ ਤੇ ਫਿਰਕੂ ਸਦਭਾਵਨਾ ਦੀਆਂ ਤਾਕਤਾਂ ਨੂੰ ਮਜ਼ਬੂਤੀ ਮਿਲੇਗੀ ਰਾਜੀਵ ਗਾਂਧੀ ਦੇ ਹੱਤਿਆਰਿਆਂ ਦੀ ਰਿਹਾਈ ਮਗਰੋਂ ਸਿੱਖਾਂ ਨੂੰ ਜੇਲ੍ਹਾਂ ਵਿਚ ਡੱਕੇ ਰਹਿਣ ਵਿਚ ਕੋਈ ਤਰਕ ਨਹੀਂ ਬਣਦਾ ਚੰਡੀਗੜ੍ਹ, 18 ਅਗਸਤ : ਸਾਬਕਾ ਕੇਂਦਰੀ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਸਿੱਖਾਂ ਨਾਲ ਕੀਤੇ ਵਾਅਦੇ ਨੂੰ ਨਿਭਾਉਣ ਵਾਸਤੇ ਅਪੀਲ ਕਰਦਿਆਂ ਕਿਹਾ ਕਿ ਭਾਈ ਬਲਵੰਤ ਸਿੰਘ....
ਚੰਡੀਗੜ੍ਹ
13,832 ਲਿੰਕ ਸੜਕਾਂ ‘ਤੇ ਰੋਡ ਸੇਫਟੀ ਉਪਾਵਾਂ ਨੂੰ ਯਕੀਨੀ ਬਣਾਉਣ ਲਈ 132.65 ਕਰੋੜ ਰੁਪਏ ਕੀਤੇ ਜਾ ਰਹੇ ਹਨ ਖ਼ਰਚ ਖੇਤੀਬਾੜੀ ਮੰਤਰੀ ਵੱਲੋਂ ਪੰਜਾਬ ਮੰਡੀ ਬੋਰਡ ਦੇ ਵਿਕਾਸ ਪ੍ਰੋਜੈਕਟਾਂ ਦਾ ਜਾਇਜ਼ਾ ਚੰਡੀਗੜ੍ਹ, 17 ਅਗਸਤ : ਪਿੰਡਾਂ ਦੀਆਂ ਲਿੰਕ ਸੜਕਾਂ ਨੂੰ ਹੋਰ ਸੁਰੱਖਿਅਤ ਅਤੇ ਬਿਹਤਰ ਬਣਾਉਣ ਵਾਸਤੇ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਸਰਦੀਆਂ ਦੌਰਾਨ ਧੁੰਦ ਦਾ ਮੌਸਮ ਸ਼ੁਰੂ ਹੋਣ ਤੋਂ ਪਹਿਲਾਂ ਸੜਕ ਸੇਫਟੀ/ ਸਾਈਨਜ਼....
ਚੰਡੀਗੜ੍ਹ, 17 ਅਗਸਤ : ਚੀਫ਼ ਜਸਟਿਸ ਮਾਣਯੋਗ ਰਵੀ ਸ਼ੰਕਰ ਝਾਅ ਵੱਲੋਂ ਅੱਜ ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ “ਲੀਗਲ ਏਡ ਡਿਫੈਂਸ ਕਾਉਂਸਲ ਸਿਸਟਮ” ਦੇ ਦਫ਼ਤਰਾਂ ਦਾ ਵਰਚੁਅਲ ਉਦਘਾਟਨ ਕੀਤਾ ਗਿਆ। ਇਸ ਸਬੰਧੀ ਮੈਂਬਰ ਸਕੱਤਰ ਜੀ ਵੱਲੋਂ ਦੱਸਿਆ ਗਿਆ ਕਿ ਲੀਗਲ ਏਡ ਡਲਿਵਰੀ ਸਿਸਟਮ ਨੂੰ ਵਧੇਰੇ ਪ੍ਰਭਾਵੀ ਅਤੇ ਨਤੀਜਾ-ਮੁਖੀ ਬਣਾਉਣ ਲਈ, ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ (ਨਾਲਸਾ) ਨੇ ਲੀਗਲ ਏਡ ਡਿਫੈਂਸ ਕਾਉਂਸਲ ਸਿਸਟਮ ਦਾ ਸੰਕਲਪ ਲਿਆ ਹੈ ਜੋ ਕਿ ਜਨਤਕ ਡਿਫੈਂਡਰ ਸਿਸਟਮ ਦੀ ਤਰਜ਼ ‘ਤੇ ਹੈ। ਪੰਜਾਬ ਅਤੇ ਹਰਿਆਣਾ....
ਕਿਹਾ, ਕਾਲਜ ਵਿਖੇ ਬੀ.ਐਸ.ਸੀ. ਖੇਤੀਬਾੜੀ ਕੋਰਸ ਲਈ ਹਰ ਸਾਲ 60 ਸੀਟਾਂ ‘ਤੇ ਹੋਣਗੇ ਦਾਖਲੇ ਚੰਡੀਗੜ੍ਹ, 17 ਅਗਸਤ : ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਵਿਖੇ ਬੀ.ਐਸ.ਸੀ. ਖੇਤੀਬਾੜੀ ਕੋਰਸ ਮੁੜ ਸ਼ੁਰੂ ਹੋ ਗਿਆ ਹੈ ਅਤੇ ਹੁਣ ਇੱਥੇ ਹਰ ਸਾਲ 60 ਸੀਟਾਂ ‘ਤੇ ਦਾਖਲੇ ਕੀਤੇ ਜਾਣਗੇ। ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਇਹ ਜਾਣਕਾਰੀ ਦਿੰਦਿਆਂ ਕਿ ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਬੀ.ਐਸ.ਸੀ. ਖੇਤੀਬਾੜੀ ਕੋਰਸ ਦੀ ਬੰਦ ਕੀਤੀ ਗਈ ਪੜ੍ਹਾਈ ਨੂੰ ਮੁੜ ਸ਼ੁਰੂ....
ਡੇਰਾ ਬਿਆਸ ਦੇ ਵਫ਼ਦ ਨੇ ਭਗਵੰਤ ਸਿੰਘ ਮਾਨ ਨੂੰ ਸੌਂਪਿਆ ਚੈੱਕ ਮੁੱਖ ਮੰਤਰੀ ਨੇ ਪ੍ਰਭਾਵਿਤ ਲੋਕਾਂ ਨੂੰ ਸੰਕਟ ਵਿੱਚੋਂ ਕੱਢਣ ਲਈ ਵਚਨਬੱਧਤਾ ਦੁਹਰਾਈ ਚੰਡੀਗੜ੍ਹ, 16 ਅਗਸਤ : ਸੂਬੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸੰਕਟ ਵਿੱਚੋਂ ਕੱਢਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਲੋਕਾਂ ਦੀ ਮਦਦ ਲਈ ਅੱਜ ਡੇਰਾ ਬਿਆਸ ਦੇ ਇਕ ਵਫ਼ਦ ਨੇ....
ਜਿੰਪਾ ਵੱਲੋਂ ਐਮ. ਸੇਵਾ ਫੀਕਲ ਸਲੱਜ ਮੈਨੇਜਮੈਂਟ ਪੋਰਟਲ ਦੀ ਸ਼ੁਰੂਆਤ ਪਾਇਲਟ ਪ੍ਰੋਜੈਕਟ ਤਹਿਤ 40 ਹਜ਼ਾਰ ਤੋਂ ਵੱਧ ਘਰ ਹੋਣਗੇ ਕਵਰ ਐਸ.ਏ.ਐਸ ਨਗਰ, ਰੂਪਨਗਰ, ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਦੇ 2 ਲੱਖ ਲੋਕਾਂ ਨੂੰ ਹੋਵੇ ਫਾਇਦਾ ਚੰਡੀਗੜ੍ਹ, 16 ਅਗਸਤ : ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਆਨਲਾਈਨ ਮਾਧਿਅਮ ਰਾਹੀਂ ਫ਼ਿਰੋਜ਼ਪੁਰ ਤੋਂ ਐਮ. ਸੇਵਾ ਫੀਕਲ ਸਲੱਜ ਮੈਨੇਜਮੈਂਟ ਪੋਰਟਲ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਤਹਿਤ ਈ-ਗੋਵ ਫਾਊਂਡੇਸ਼ਨ ਦੇ ਸਹਿਯੋਗ ਨਾਲ ਪੰਜਾਬ ਦੇ ਪੇਂਡੂ ਖੇਤਰਾਂ....
ਬੀਤੇ ਮਹੀਨੇ ਤੇਜ਼ ਮੀਂਹ ਵਿੱਚ ਗੱਡੀ ਸਮੇਤ ਹੜ੍ਹ ਜਾਣ ਕਾਰਨ ਹੋਈ ਸੀ ਦੋਵਾਂ ਦਾ ਦੇਹਾਂਤ ਚੰਡੀਗੜ੍ਹ, 16 ਅਗਸਤ : ਪੰਜਾਬ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਅੱਜ ਸਵਰਗੀ ਹਰਮੀਤ ਸਿੰਘ ਨਿਵਾਸੀ ਗੁਰੂ ਤੇਗ ਬਹਾਦਰ ਨਗਰ ਖਰੜ ਅਤੇ ਹਰਪ੍ਰੀਤ ਸਿੰਘ ਭਾਗੋਮਾਜਰਾ ਦੇ ਪਰਿਵਾਰ ਨੂੰ 4-4 ਲੱਖ ਰੁਪਏ ਦੇ ਚੈੱਕ ਭੇਟ ਕੀਤੇ ਗਏ। ਹਰਮੀਤ ਸਿੰਘ ਅਤੇ ਹਰਪ੍ਰੀਤ ਸਿੰਘ 10 ਜੁਲਾਈ, 2023 ਨੂੰ ਕਾਰੋਬਾਰ ਦੇ ਸਬੰਧ ਵਿੱਚ ਖਰੜ ਤੋਂ ਮੁੱਲਾਂਪੁਰ ਗਰੀਬਦਾਸ ਗਏ ਸਨ। ਜਿੱਥੋਂ ਵਾਪਸੀ ਦੌਰਾਨ ਇਹਨਾਂ ਦੀ ਗੱਡੀ ਪਟਿਆਲਾ....
ਅਕਾਲੀ ਦਲ ਹੜ੍ਹ ਮਾਰੇ ਕਿਸਾਨਾਂ ਵਾਸਤੇ ਨਿਆਂ ਲੈਣ ਲਈ ਪਟਿਆਲਾ, ਮਾਨਸਾ ਤੇ ਸ਼ਾਹਕੋਟ ’ਚ ਧਰਨੇ ਦੇਵੇਗਾ 5 ਮੈਂਬਰੀ ਵਫਦ ਮਣੀਪੁਰ ਭੇਜਿਆ ਜਾਵੇਗਾ ਕੈਬਨਿਟ ਕਟਾਰੂਚੱਕ ਤੇ ਧਾਲੀਵਾਲ ਦੀ ਬਰਖ਼ਾਸਤਗੀ ਮੰਗੀ। ਕਿਹਾ ਕਿ ਉਹਨਾਂ ਨੂੰ ਭਲਕੇ ਕੌਮੀ ਤਿਰੰਗਾ ਲਹਿਰਾਉਣ ਨਹੀਂ ਦੇਣਾ ਚਾਹੀਦਾ ਚੰਡੀਗੜ੍ਹ, 14 ਅਗਸਤ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਫੈਸਲਾ ਕੀਤਾ ਕਿ ਉਹ ਹੜ੍ਹ ਮਾਰੇ ਕਿਸਾਨਾਂ ਵਾਸਤੇ ਨਿਆਂ ਮੰਗਣ ਲਈ ਪਟਿਆਲਾ, ਮਾਨਸਾ ਤੇ ਸ਼ਾਹਕੋਟ ਵਿਚ ਧਰਨੇ ਦੇਵੇਗਾ ਕਿਉਂਕਿ ਆਮ ਆਦਮੀ ਪਾਰਟੀ ਸਰਕਾਰ ਮੁਆਵਜ਼ਾ....
ਚੰਡੀਗੜ੍ਹ, 14 ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੁਤੰਤਰਤਾ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਦੌਰਾਨ ਪਟਿਆਲਾ ਵਿਖੇ, ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 13 ਉੱਘੀਆਂ ਸ਼ਖ਼ਸੀਅਤਾਂ ਨੂੰ ਪ੍ਰਮਾਣ ਪੱਤਰਾਂ ਨਾਲ ਸਨਮਾਨਿਤ ਕਰਨਗੇ। ਬੁਲਾਰੇ ਨੇ ਦੱਸਿਆ ਕਿ ਸਨਮਾਨਿਤ ਕੀਤੀਆਂ ਜਾਣ ਵਾਲੀਆਂ ਉੱਘੀਆਂ ਸ਼ਖਸੀਅਤਾਂ ਵਿੱਚ ਸਾਨਵੀ ਸੂਦ (ਰੂਪਨਗਰ), ਹਰਜਿੰਦਰ ਕੌਰ (ਜ਼ਿਲ੍ਹਾ ਪਟਿਆਲਾ), ਐਸ.ਡੀ.ਐਮ. ਖਮਾਣੋਂ ਸੰਜੀਵ ਕੁਮਾਰ, ਸੁਖਦੇਵ ਸਿੰਘ (ਪਠਾਨਕੋਟ), ਏਕਮਜੋਤ ਕੌਰ....
ਚੰਡੀਗੜ੍ਹ, 14 ਅਗਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲਾ ਵਿਖੇ ਤਾਇਨਾਤ ਮਾਈਨਿੰਗ (ਖਣਨ) ਵਿਭਾਗ ਦੇ ਐਸ.ਡੀ.ਓ. ਕਾਬਲ ਸਿੰਘ ਨੂੰ 1 ਲੱਖ ਰੁਪਏ ਰਿਸ਼ਵਤ ਲੈਣ ਅਤੇ ਜਾਅਲੀ ਐਨ.ਓ.ਸੀ. ਜਾਰੀ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਗੁਰਦੀਪ ਸਿੰਘ ਵਾਸੀ ਪਿੰਡ ਸ਼ਕਾਲਾ ਨੇ....
ਡੀਜੀਪੀ ਗੌਰਵ ਯਾਦਵ ਨੇ ਐਵਾਰਡ ਜੇਤੂਆਂ ਨੂੰ ਦਿੱਤੀ ਵਧਾਈ, ਪੰਜਾਬ ਪੁਲਿਸ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦਾ ਕੀਤਾ ਧੰਨਵਾਦ ਚੰਡੀਗੜ੍ਹ, 14 ਅਗਸਤ : ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ 77ਵੇਂ ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ ‘ਤੇ, ਪੰਜਾਬ ਪੁਲਿਸ ਦੇ ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ, ਜਿਨ੍ਹਾਂ ਨੂੰ ਬਹਾਦਰੀ ਲਈ ਪੁਲਿਸ ਮੈਡਲ (ਪੀਐਮਜੀ), ਵਿਲੱਖਣ ਸੇਵਾ....
ਅਸਲੀਅਤ ਤੋਂ ਦੂਰ ਫਲੈਕਸਾਂ 'ਚ ਹੀ ਵਿਕਾਸ ਦੇਖ ਰਹੇ ਹਨ ਪੰਜਾਬੀ: ਅਰਵਿੰਦ ਖੰਨਾ ਚੰਡੀਗੜ੍ਹ, 13 ਅਗਸਤ : ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਕਿ ਸੋਸ਼ਲ ਮੀਡਿਆ ਰਾਹੀਂ ਹੋਦ ਵਿੱਚ ਆਈ ਸੂਬੇ ਦੀ ਆਪ ਸਰਕਾਰ ਦੀ ਇਸ ਸਮੇਂ ਸੋਸ਼ਲ ਮੀਡਿਆ ਵਿੱਚ ਹੀ ਕਿਰਕਿਰੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸੋਸ਼ਲ ਮੀਡਿਆ ਰਾਹੀਂ ਕੀਤੇ ਜਾਂਦੇ ਕਥਿਤ ਵਿਕਾਸ ਅਤੇ ਹੋਰ ਕੰਮਾਂ ਦੇ ਦਾਅਵਿਆਂ ਦਾ ਲੋਕ ਆਪਣੀਆਂ ਟਿੱਪਣੀਆਂ ਰਾਹੀਂ ਰੱਜ ਕੇ ਜਲੂਸ ਕੱਢ ਰਹੇ ਹਨ।....
ਰਾਕੇਸ਼ ਕੁਮਾਰ ਸਿੰਗਲਾ ਨੇ ਆਪਣੀ ਆਮਦਨ ਦੇ ਜ਼ਾਹਰਾ ਸਰੋਤਾਂ ਨਾਲੋਂ 70.92 ਫ਼ੀਸਦ ਵੱਧ ਕੀਤਾ ਖਰਚ* ਵਿਜੀਲੈਂਸ ਨੇ ਹੁਣ ਤੱਕ ਕੁੱਲ 11 ਜਾਇਦਾਦਾਂ ਦਾ ਲਗਾਇਆ ਪਤਾ ਚੰਡੀਗੜ੍ਹ, 13 ਅਗਸਤ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ਅਤੇ ਉਸ ਦੀ ਪਤਨੀ ਰਚਨਾ ਸਿੰਗਲਾ ਦੀਆਂ ਲੁਧਿਆਣਾ ਸਥਿਤ ਚਾਰ ਜਾਇਦਾਦਾਂ ਜ਼ਬਤ (ਅਟੈਚ) ਕੀਤੀਆਂ ਗਈਆਂ ਹਨ। ਇਹ ਕਾਰਵਾਈ ਡਾ. ਅਜੀਤ ਅੱਤਰੀ ਸਪੈਸ਼ਲ ਜੱਜ, ਲੁਧਿਆਣਾ....
ਚੰਡੀਗੜ੍ਹ, 12 ਅਗਸਤ : ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਮੂਹ ਬਾਲ ਵਿਕਾਸ ਪ੍ਰੋਜੈਕਟ ਅਫਸਰਾਂ ਨੂੰ ਸੂਬੇ ਦੇ ਆਂਗਣਵਾੜੀ ਸੈਟਰਾਂ ਵਿਚ ਸੁਤੰਤਰਤਾ ਦਿਵਸ ਮਨਾਉਣ ਦੀ ਹਦਾਇਤ ਕੀਤੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਆਂਗਣਵਾੜੀ ਕੇਂਦਰਾਂ ਵਿੱਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਲਈ ‘ਸੁਤੰਤਰਤਾ ਦਿਵਸ’ ਮਨਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਬੱਚਿਆਂ ਨੂੰ ਦੇਸ਼ ਦੀ ਆਜ਼ਾਦੀ ਦੇ ਇਤਿਹਾਸ ਬਾਰੇ ਜਾਣੂ ਕਰਵਾਉਣਾ ਬਹੁਤ ਜ਼ਰੂਰੀ ਹੈ। ਨਵੀਂ....
ਚੰਡੀਗੜ੍ਹ, 12 ਅਗਸਤ : ਪੰਜਾਬ ਕੇਡਰ ਦੀ ਆਈਪੀਐਸ ਅਧਿਕਾਰੀ ਅਤੇ ਚੰਡੀਗੜ੍ਹ ਦੀ ਐਸਐਸਪੀ ਕੰਵਰਦੀਪ ਕੌਰ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਆਜ਼ਾਦੀ ਦਿਵਸ ਮੌਕੇ ਸਨਮਾਨਿਤ ਕੀਤਾ ਜਾਵੇਗਾ। ਆਈਪੀਐਸ ਅਧਿਕਾਰੀ ਕੰਵਰਦੀਪ ਕੌਰ ਨੇ 15 ਮਾਰਚ 2021 ਨੂੰ ਐਸਐਸਪੀ ਕਪੂਰਥਲਾ ਵਜੋਂ ਰੇਲ ਕੋਚ ਫੈਕਟਰੀ ਕਪੂਰਥਲਾ ਨੇੜੇ ਝੁੱਗੀ-ਝੌਂਪੜੀ ਦੇ ਵਸਨੀਕ ਮੁਕੇਸ਼ ਕੁਮਾਰ, ਮੂਲ ਰੂਪ ਵਿੱਚ ਬਿਹਾਰ ਨੂੰ ਗ੍ਰਿਫ਼ਤਾਰ ਕੀਤਾ ਸੀ। ਦੋਸ਼ੀ 7 ਸਾਲ ਦੀ ਬੱਚੀ ਨੂੰ ਝੌਂਪੜੀ 'ਚ ਲੈ ਗਿਆ ਅਤੇ ਬਿਸਕੁਟ ਦੇਣ ਦੇ ਬਹਾਨੇ ਉਸ ਨਾਲ....