ਮੁੱਖ ਮੰਤਰੀ ਭਗਵੰਤ ਮਾਨ 76ਵੇਂ ਸੁਤੰਤਰਤਾ ਦਿਵਸ ਮੌਕੇ 76 ਹੋਰ ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਕਰਨਗੇ ਸਮਰਪਿਤ: ਡਾ. ਬਲਬੀਰ ਸਿੰਘ ਆਮ ਆਦਮੀ ਕਲੀਨਿਕ ਦੀ ਗਿਣਤੀ ਵੱਧ ਕੇ 659 ਹੋ ਜਾਵੇਗੀ; ਲੋਕ 80 ਕਿਸਮਾਂ ਦੀਆਂ ਦਵਾਈਆਂ ਅਤੇ 38 ਤਰ੍ਹਾਂ ਦੇ ਟੈਸਟ ਮੁਫ਼ਤ ਕਰਵਾ ਸਕਣਗੇ ‘ਸੀਐਮ ਦੀ ਯੋਗਸ਼ਾਲਾ’: ਸੂਬੇ ਦੇ 25000 ਤੋਂ ਵੱਧ ਲੋਕਾਂ ਨੂੰ ਲਾਭ ਪਹੁੰਚਾਉਣ ਲਈ ਯੋਗ ਕੈਂਪਾਂ ਦੀ ਗਿਣਤੀ ਵਧਾ ਕੇ 1000 ਕੀਤੀ ਜਾਵੇਗੀ: ਡਾ ਬਲਬੀਰ ਸਿੰਘ ਚੰਡੀਗੜ੍ਹ, 12 ਅਗਸਤ : ਮੁੱਖ ਮੰਤਰੀ ਭਗਵੰਤ ਮਾਨ ਦੀ....
ਚੰਡੀਗੜ੍ਹ
ਅਪਲਾਈ ਕਰਨ ਦੀ ਆਖਰੀ ਤਰੀਕ 18 ਅਗਸਤ 2023, ਸਿੱਖਿਆ ਮੰਤਰੀ ਵਲੋਂ ਪੋਰਟਲ ਖੋਲ੍ਹਣ ਦੇ ਆਦੇਸ਼ ਜਾਰੀ ਚੰਡੀਗੜ੍ਹ, 12 ਅਗਸਤ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸਿੱਖਿਆ ਪ੍ਰੋਵਾਈਡਰ / ਆਈ. ਈ./ ਈ.ਜੀ.ਐਸ/ ਐਸ. ਟੀ. ਆਰ/ ਏ.ਆਈ. ਈ. ਅਤੇ ਸਪੈਸ਼ਲ ਇਨਕਲੂਸਿਵ ਟੀਚਰਾਂ ਨੂੰ ਵੀ ਅਧਿਆਪਕ ਦਿਵਸ ਮੌਕੇ ਪੰਜਾਬ ਸਰਕਾਰ ਵਲੋਂ ਦਿੱਤੇ ਜਾਂਦੇ ਰਾਜ ਪੱਧਰੀ ਐਵਾਰਡ ਲਈ ਅਪਲਾਈ ਕਰਨ ਦਾ ਮੌਕਾ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ....
ਚੰਡੀਗੜ੍ਹ, 11 ਅਗਸਤ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਅੱਜ 14 ਸੁਪਰਵਾਈਜਰਾਂ ਅਤੇ 2 ਕਲਰਕਾਂ ਨੂੰ ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਡਾ.ਬਲਜੀਤ ਕੌਰ ਨੇ ਨਿਯੁਕਤੀ ਪੱਤਰ ਦਿੱਤੇ। ਇਸ ਮੌਕੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ....
ਹੁਣ ਹਰ ਛੇ ਮਹੀਨੇ ਬਾਅਦ ਆਜ਼ਾਦੀ ਘੁਲਾਟੀਆਂ ਦੇ ਆਸ਼ਰਿਤਾਂ ਨਾਲ ਕੀਤੀ ਜਾਵੇਗੀ ਰਾਜ ਪੱਧਰੀ ਮੀਟਿੰਗ ਚੰਡੀਗੜ੍ਹ, 11 ਅਗਸਤ : ਪੰਜਾਬ ਰਾਜ ਦੇ ਆਸ਼ਰਿਤਾਂ ਦੀਆਂ ਮੰਗਾਂ ਦਾ ਨਿਪਟਾਰਾ ਜਲਦ ਕੀਤਾ ਜਾਵੇਗਾ। ਇਹ ਐਲਾਨ ਅੱਜ ਇੱਥੇ ਆਜ਼ਾਦੀ ਘੁਲਾਟੀਆਂ ਬਾਰੇ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕੀਤਾ। ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-2 ਵਿਖੇ ਆਜ਼ਾਦੀ ਘੁਲਾਟੀਆਂ ਦੇ ਆਸ਼ਰਿਤਾਂ ਨਾਲ ਮੰਗਾਂ ਸਬੰਧੀ ਇੱਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਆਜ਼ਾਦੀ ਘੁਲਾਟੀਆਂ ਬਾਰੇ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ....
ਚੰਡੀਗੜ੍ਹ, 11 ਅਗਸਤ : ਯੂਥ ਆਗੂ ਹਰਕਮਲਤ ਸਿੰਘ ਭੂਰੇ ਗਿੱਲ ਨੂੰ ਸਟੂਡੈਂਟ ਆਰਗੇਨਾਈਜੇਸ਼ਨ ਆਫ ਇੰਡੀਆ (ਐਸ ਓ ਆਈ) ਦਾ ਪੰਜਾਬ ਯੂਨੀਵਰਸਿਟੀ ਦਾ ਸਟੂਡੈਂਟ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਐਸ ਓ ਆਈ ਦੇ ਕੋਆਰਡੀਨੇਟਰ ਸਰਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਦੱਸਿਆ ਕਿ ਜਤਿੰਦਰਜੀਤ ਸਿੰਘ ਬਰਾੜ ਨੂੰ ਕਾਰਜਕਾਰੀ ਪ੍ਰਧਾਨ, ਭੁਪਿੰਦਰ ਸਿੰਘ ਪਾਰਟੀ ਪ੍ਰਧਾਨ ਤੇ ਬਿਕਰਮ ਸਿੰਘ ਸੰਧੂ ਨੂੰ ਸਟੂਡੈਂਟ ਵਿੰਗ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਹੋਰ ਅਹੁਦੇਦਾਰਾਂ....
ਸੰਸਦ ਮੈਂਬਰ ਰਿੰਕੂ ਨੇ ਲੋਹੇ ਦੀਆਂ ਜ਼ੰਜੀਰਾਂ ਨਾਲ ਆਪਣੇ ਆਪ ਨੂੰ ਬੰਨ੍ਹ ਕੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ
ਸੰਸਦ ਆਜ਼ਾਦ ਕਰੋ, ਲੋਕਤੰਤਰ ਮੁਕਤ ਕਰੋ ਦੇ ਲਾਏ ਨਾਅਰੇ ਕਿਹਾ- ਅੱਜ ਦੇਸ਼ ਦੇ ਲੋਕਤੰਤਰ ਦੇ ਚਾਰ ਥੰਮ੍ਹ, ਵਿਧਾਨ ਪਾਲਿਕਾ,ਕਾਰਜਪਾਲਿਕਾ,ਨਿਆਂਪਾਲਿਕਾ ਅਤੇ ਮੀਡੀਆ ਖ਼ਤਰੇ ਵਿੱਚ ਹਨ ਚੰਡੀਗੜ੍ਹ, 11 ਅਗਸਤ : ਜਲੰਧਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਕੇਂਦਰ ਸਰਕਾਰ ਖਿਲਾਫ ਅਨੋਖੇ ਤਰੀਕੇ ਨਾਲ ਪ੍ਰਦਰਸ਼ਨ ਕੀਤਾ। ਰਿੰਕੂ ਨੇ ਆਪਣੇ ਸਰੀਰ ਨੂੰ ਲੋਹੇ ਦੀਆਂ ਜੰਜ਼ੀਰਾਂ ਨਾਲ ਬੰਨ੍ਹ ਕੇ ਸੰਸਦ ਭਵਨ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਅਤੇ ਸੰਸਦ ਨੂੰ ਆਜ਼ਾਦ ਕਰਾਉਣ ਅਤੇ....
ਚੰਡੀਗੜ੍ਹ, 11 ਅਗਸਤ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕ ਵਜੋਂ ਗੈਰ ਸਿੱਖ ਦੀ ਨਿਯੁਕਤੀ ਦੇ ਫੈਸਲੇ ਨੂੰ ਵਾਪਸ ਲੈਕੇ ਸੇਵਾ ਮੁਕਤ ਸਿੱਖ ਆਈ ਏ ਐਸ ਅਧਿਕਾਰੀ ਡਾ. ਵਿਜੇ ਸਤਬੀਰ ਸਿੰਘ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਦਾ ਨਵਾਂ ਪ੍ਰਬੰਧਕ ਨਿਯੁਕਤ ਕੀਤੇ ਜਾਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਮਹਾਰਾਸ਼ਟਰ ਸਰਕਾਰ ਦਾ ਧੰਨਵਾਦ ਕੀਤਾ ਹੈ। ਸੁਖਦੇਵ ਸਿੰਘ ਢੀਂਡਸਾ ਨੇ ਬੀਤੇ ਦਿਨੀਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਦਾ ਗੈਰ- ਸਿੱਖ ਨੂੰ....
ਯੂ.ਪੀ. ਪੁਲਿਸ ਵੱਲੋਂ ਮੁਲਜ਼ਮ 'ਤੇ 1 ਲੱਖ ਰੁਪਏ ਦਾ ਰੱਖਿਆ ਗਿਆ ਸੀ ਇਨਾਮ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੰਗਠਿਤ ਅਪਰਾਧ ਦੇ ਖਾਤਮੇ ਲਈ ਵਚਨਬੱਧ ਗ੍ਰਿਫਤਾਰ ਮੁਲਜ਼ਮ ਅਰਵਿੰਦ ਕਸ਼ਯਪ ਉਰਫ਼ ਪਿੰਟੂ ਸਾਗਰੀ ਹਲਕੇ ਦੇ ਸਾਬਕਾ ਵਿਧਾਇਕ ਸਰਵੇਸ਼ ਸੀਪੂ ਦੇ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਦਾ ਕਰ ਰਿਹਾ ਹੈ ਸਾਹਮਣਾ: ਡੀ.ਜੀ.ਪੀ. ਗੌਰਵ ਯਾਦਵ ਚੰਡੀਗੜ੍ਹ, 11 ਅਗਸਤ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਵਿੱਡੀ ਮੁਹਿੰਮ ਨੂੰ ਉਸ....
ਪਹਿਲਾਂ ਹੀ 15,000 ਰੁਪਏ ਲੈ ਚੁੱਕਾ ਸੀ ਮੁਲਜ਼ਮ ਚੰਡੀਗੜ੍ਹ, 10 ਅਗਸਤ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲੇਰਕੋਟਲਾ ਜ਼ਿਲ੍ਹੇ ਦੇ ਪਟਵਾਰਖਾਨਾ ਤਹਿਸੀਲ ਦਫ਼ਤਰ, ਅਹਿਮਦਗੜ੍ਹ ਵਿਖੇ ਤਾਇਨਾਤ ਸੇਵਾਦਾਰ ਗਗਨਦੀਪ ਸਿੰਘ ਨੂੰ ਬਲਵਿੰਦਰ ਸਿੰਘ ਵਾਸੀ ਬਾਜ਼ੀਗਰ ਬਸਤੀ, ਧੂਰੀ (ਸੰਗਰੂਰ) ਤੋਂ 10,000 ਰੁਪਏ ਰਿਸ਼ਵਤ ਲੈਂਦਿਆ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਬਲਵਿੰਦਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਸੇਵਾਦਾਰ ਗਗਨਦੀਪ ਸਿੰਘ....
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਸਵਾਲ ਦੇ ਜਵਾਬ ਵਿਚ ਸ਼ਹਿਰੀ ਹਵਾਬਾਜ਼ੀ ਰਾਜ ਮੰਤਰੀ ਨੇ ਸਾਂਝੀ ਕੀਤੀ ਜਾਣਕਾਰੀ ਚੰਡੀਗੜ੍ਹ, 11 ਅਗਸਤ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕੇਂਦਰ ਸਰਕਾਰ ਵੱਲੋਂ ਉਡਾਣ ਰਿਜਨਲ ਕਨੈਕਟੀਵਿਟੀ ਸਕੀਮ (ਆਰ ਸੀ ਐਸ) ਤਹਿਤ ਬਠਿੰਡਾ ਤੇ ਲੁਧਿਆਣਾ ਨੂੰ 19 ਸੀਟਾਂ ਵਾਲੇ ਜਹਾਜ਼ ਰਾਹੀਂ ਦਿੱਲੀ ਨਾਲ ਜੋੜਨ ਦੇ ਫੈਸਲੇ ਦਾ ਸਵਾਗਤ ਕੀਤਾ। ਅਕਾਲੀ ਦਲ ਦੇ ਪ੍ਰਧਾਨ ਨੇ ਇਕ ਸਵਾਲ ਰਾਹੀਂ ਸੰਸਦ ਵਿਚ ਇਹ ਮਾਮਲਾ ਚੁੱਕਿਆ ਸੀ ਜਿਸਦਾ ਜਵਾਬ....
ਚੰਡੀਗੜ੍ਹ, 10 ਅਗਸਤ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ ਤੇ ਕਾਂਗਰਸ ਨੂੰ ਜੰਮ ਕੇ ਰਗੜੇ ਲਾਏ ਤੇ ਕਿਹਾ ਕਿ ਕੌਮੀ ਪੱਧਰ ’ਤੇ ’ਇੰਡੀਆ’ ਗਠਜੋੜ ਬਣਨ ਤੋਂ ਬਾਅਦ ਸੂਬੇ ਵਿਚ ਵਿਜੀਲੈਂਸ ਨੇ ਕਾਂਗਰਸੀ ਆਗੂਆਂ ਖਿਲਾਫ ਚੁੱਪੀ ਧਾਰ ਲਈ ਹੈ।ਅੱਜ ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਸੈਲ ਦੇ ਪ੍ਰਧਾਨ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਭਾਵੇਂ ਪਹਿਲਾਂ ਵਿਜੀਲੈਂਸ ਬਿਊਰੋ ਨੂੰ ਕਾਂਗਰਸੀ ਆਗੂਆਂ ਖਿਲਾਫ ਵੱਡੀ ਪੱਧਰ ’ਤੇ ਜਾ ਰਿਹਾ ਸੀ ਤੇ ਉਹ....
ਚੰਡੀਗੜ੍ਹ, 10 ਅਗਸਤ : ਇੱਕ ਵਾਰ ਫਿਰ ਤੋਂ ਪੰਜਾਬ ’ਚ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਦੂਜੇ ਪਾਸੇ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਮੀਂਹ ਪੈ ਵੀ ਰਿਹਾ ਹੈ। ਜਿਸ ਨਾਲ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੀ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਨੇ ਵੀਰਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲਿਆਂ 'ਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਨੇ ਇਸ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਵੱਲੋਂ....
ਚੰਡੀਗੜ੍ਹ, 10 ਅਗਸਤ : ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ ਵਿਭਾਗ ਦੇ ਗਰੁੱਪ ਸੀ ਅਤੇ ਡੀ ਦੇ ਟੈਕਨੀਕਲ ਸਟਾਫ ਲਈ ਸਕਿੱਲ ਟ੍ਰੇਨਿੰਗ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਿਖਲਾਈ ਨਾਲ ਜਿੱਥੇ ਉਨ੍ਹਾਂ ਦੇ ਕੰਮ ਵਿਚ ਹੋਰ ਨਿਖਾਰ ਆਵੇਗਾ ਉੱਥੇ ਹੀ ਮੌਜੂਦਾ ਸਮੇਂ ਦੀਆਂ ਨਵੀਆਂ ਤਕਨੀਕਾਂ ਬਾਰੇ ਵੀ ਉਨ੍ਹਾਂ ਨੂੰ ਜਾਣਕਾਰੀ ਹਾਸਲ ਹੋਵੇਗੀ। ਇਸ ਨਾਲ ਵਿਭਾਗ ਦੀ ਕਾਰਗੁਜ਼ਾਰੀ ਵਿਚ ਵਾਧਾ ਹੋਵੇਗਾ ਅਤੇ ਲੋਕਾਂ ਨੂੰ ਬੇਹਤਰ ਢੰਗ ਨਾਲ ਸਹੂਲਤਾਂ....
ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਪਾਕਿ ਆਧਾਰਿਤ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਸਨ : ਡੀਜੀਪੀ ਗੌਰਵ ਯਾਦਵ ਨਸ਼ਾ ਤਸਕਰੀ ਦੇ ਇਸ ਰੈਕੇਟ ਵਿੱਚ ਸ਼ਾਮਲ ਹੋਰ ਲੋਕਾਂ ਦਾ ਪਤਾ ਲਗਾਉਣ ਲਈ ਕੀਤੀ ਜਾ ਰਹੀ ਹੈ ਜਾਂਚ: ਐਸਐਸਪੀ ਸਤਿੰਦਰ ਸਿੰਘ ਚੰਡੀਗੜ੍ਹ/ਅੰਮ੍ਰਿਤਸਰ, 10 ਅਗਸਤ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਤਹਿਤ ਪੰਜਾਬ ਪੁਲਿਸ ਨੇ ਤਿੰਨ ਨਸ਼ਾ....
ਸਪੀਕਰ ਸੰਧਵਾਂ ਨੇ ਖੇਤੀਬਾੜੀ ਵਿਭਾਗ, ਉਚੇਰੀ ਸਿੱਖਿਆ, ਪੰਜਾਬੀ ਯੂਨੀਵਰਸਿਟੀ ਅਤੇ ਖੇਤੀਬਾੜੀ ਯੂਨੀਵਰਸਿਟੀ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪ੍ਰਗਤੀ ਦਾ ਜਾਇਜ਼ਾ ਲਿਆ ਚੰਡੀਗੜ੍ਹ, 10 ਅਗਸਤ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਫ਼ਰੀਦਕੋਟ ਦੇ ਸਰਕਾਰੀ ਬਰਜਿੰਦਰਾ ਕਾਲਜ ਵਿਖੇ ਬੀ.ਐਸ.ਸੀ. (ਖੇਤੀਬਾੜੀ) ਕੋਰਸ ਜਲਦ ਸ਼ੁਰੂ ਹੋ ਜਾਵੇਗਾ ਅਤੇ ਛੇਤੀ ਹੀ ਇਸ ਸਬੰਧੀ ਲੋੜੀਂਦੀਆਂ ਕਾਰਵਾਈਆਂ ਮੁਕੰਮਲ ਕਰ ਲਈਆਂ ਜਾਣਗੀਆਂ। ਸਰਕਾਰੀ ਬਰਜਿੰਦਰਾ ਕਾਲਜ ਵਿਖੇ ਬੀ....