ਚੰਡੀਗੜ੍ਹ

ਬੱਸਾਂ ਦੀਆਂ ਬਾਡੀਆਂ ਸੰਬੰਧੀ ਮਾਮਲੇ ਦੀ ਜਾਂਚ ਕਰਵਾ ਲੈਣ ਭਗਵੰਤ ਮਾਨ : ਰਾਜਾ ਵੜਿੰਗ
ਚੰਡੀਗੜ੍ਹ, 04 ਮਾਰਚ : ਪੰਜਾਬ ਸਰਕਾਰ ਦੇ ਬਜਟ ਇਜਲਾਸ ਦਾ ਅੱਜ ਦੂਜਾ ਦਿਨ ਹੰਗਾਮੇ ਨਾਲ ਸ਼ੁਰੂ ਹੋਇਆ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਕਾਂਗਰਸ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਬੱਸਾਂ ਦੀਆਂ ਬਾਡੀਆਂ ਲਗਾਉਣ ਲਈ ਰਾਜਸਥਾਨ ਕਿਉਂ ਜਾਣਾ ਪਿਆ, ਉਨ੍ਹਾਂ ਸਵਾਲ ਕੀਤਾ ਕਿ ਪੰਜਾਬ ‘ਚ ਬੱਸਾਂ ਦੀਆਂ ਬਾਡੀਆਂ ਕਿਉਂ ਨਹੀਂ ਲੱਗ ਸਕਦੀਆਂ ਸੀ। ਆਉਣ ਵਾਲੇ ਦਿਨਾਂ ‘ਚ ਇਸ ਬਾਰੇ ਵੀ ਜਾਂਚ ਕੀਤੀ ਜਾਵੇਗੀ। ਦੂਜੇ ਪਾਸੇ ਪੰਜਾਬ ਕਾਂਗਰਸ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਮੁੱਖ....
ਭਗਵੰਤ ਮਾਨ ਜਿੱਥੋਂ ਵੀ ਚੋਣ ਲੜਨਗੇ, ਮੈਂ ਉਸੇ ਖ਼ੇਤਰ ਤੋਂ ਚੋਣ ਮੈਦਾਨ ਵਿਚ ਉਤਰਾਂਗਾ : ਪ੍ਰਤਾਪ ਸਿੰਘ ਬਾਜਵਾ 
ਚੰਡੀਗੜ੍ਹ, 04 ਮਾਰਚ : 16ਵੀਂ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਵਿਧਾਨ ਸਭਾ ‘ਚ ਹੰਗਾਮੇ ਤੋਂ ਬਾਅਦ ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ‘ਚੋਂ ਵਾਕਆਊਟ ਕਰ ਦਿੱਤਾ ਹੈ। ਇਸ ਤੋਂ ਬਾਅਦ ਵਿਰੋਧੀ ਧਿਰ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਪੰਜਾਬ ਵਿਧਾਨ ਸਭਾ ਵਿਚ ਲੋਕਤੰਤਰ ਦਾ ਘਾਣ ਕੀਤਾ ਗਿਆ ਹੈ। ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਉਨ੍ਹਾਂ ਨੂੰ ਇਹ ਗੱਲ ਚੰਗੀ ਤਰ੍ਹਾਂ ਸਮਝ ਲੈਣੀ ਚਾਹੀਦੀ ਹੈ ਕਿ....
ਕਿਸਾਨਾਂ ਦਾ ਜਨਤਕ ਸੰਘਰਸ਼ ਦਾ ਜਮਹੂਰੀ ਹੱਕ ਖੋਹਣ ਵਿਰੁੱਧ ਅਤੇ 14 ਮਾਰਚ ਨੂੰ ਦਿੱਲੀ ਮਹਾਂਪੰਚਾਇਤ ਦੀ ਤਿਆਰੀ ਲਈ 5 ਮਾਰਚ ਨੂੰ ਪੰਜਾਬ ਭਰ ਵਿੱਚ ਵਿਸ਼ਾਲ ਰੋਸ ਮਾਰਚ
ਚੰਡੀਗੜ੍ਹ 4 ਮਾਰਚ : ਭਾਕਿਯੂ (ਏਕਤਾ-ਉਗਰਾਹਾਂ), ਭਾਕਿਯੂ ਏਕਤਾ ਡਕੌਂਦਾ (ਧਨੇਰ) ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਭਾਰਤ ਤਿੰਨਾਂ ਜਥੇਬੰਦੀਆਂ ਵੱਲੋਂ ਐਮ ਐਸ ਪੀ ਦੀ ਕਾਨੂੰਨੀ ਗਰੰਟੀ ਵਰਗੇ ਭਖਦੇ ਕਿਸਾਨੀ ਮਸਲਿਆਂ ਨੂੰ ਹੱਲ ਕਰਨ ਦੇ ਲਿਖਤੀ ਵਾਅਦੇ ਤੋਂ ਭੱਜਣ ਅਤੇ ਇਸ ਖਾਤਰ ਦਿੱਲੀ ਜਾ ਰਹੇ ਕਿਸਾਨਾਂ ਦਾ ਜਨਤਕ ਸੰਘਰਸ਼ ਦਾ ਜਮਹੂਰੀ ਹੱਕ ਕੁਚਲਣ ਲਈ ਗੋਲੀਆਂ ਮਾਰ ਕੇ ਸ਼ੁਭਕਰਨ ਸਿੰਘ ਦਾ ਕਤਲ ਕਰਨ ਸਮੇਤ ਦਰਜਨਾਂ ਕਿਸਾਨਾਂ ਨੂੰ ਜ਼ਖ਼ਮੀ ਕਰਨ ਲਈ ਜ਼ਿੰਮੇਵਾਰ ਕੇਂਦਰੀ ਭਾਜਪਾ ਸਰਕਾਰ ਵਿਰੁੱਧ ਭਲਕੇ 5....
ਬਾਲ ਘਰਾਂ ਦੇ ਬੱਚਿਆਂ ਲਈ ਕੰਪਿਊਟਰ ਕੋਰਸ ਕੀਤੇ ਜਾਣਗੇ ਸ਼ੁਰੂ:ਡਾ.ਬਲਜੀਤ ਕੌਰ
ਪੰਜਾਬ ਸਰਕਾਰ ਦਾ ਇਹ ਉਪਰਾਲਾ ਬੱਚਿਆਂ ਦੇ ਬਿਹਤਰ ਭਵਿੱਖ ਲਈ ਇੱਕ ਮਹੱਤਵਪੂਰਨ ਕਦਮ ਹੋਵੇਗਾ ਚੰਡੀਗੜ੍ਹ, 4 ਮਾਰਚ : ਪੰਜਾਬ ਸਰਕਾਰ ਵੱਲੋਂ ਬਾਲ ਘਰਾਂ ਦੇ 14 ਸਾਲ ਤੋਂ ਵੱਧ ਦੀ ਉਮਰ ਦੇ ਬੱਚਿਆਂ ਲਈ ਕੰਪਿਊਟਰ ਕੋਰਸ ਸ਼ੁਰੂ ਕੀਤੇ ਜਾਣਗੇ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਦੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇਥੇ ਕੀਤਾ। ਕੈਬਨਿਟ ਮੰਤਰੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜੁਵਲਾਇਨ ਜਸਟਿਸ ਬੋਰਡ ਅਧੀਨ ਬਾਲ ਘਰਾਂ ਦੇ ਬੱਚਿਆਂ ਲਈ ਇਹ ਪਹਿਲਕਦਮੀ....
ਐਸਐਸਐਫ. ਨੇ ਪਹਿਲੇ ਮਹੀਨੇ 389 ਸਕਿੰਟ ਦੇ ਰਿਕਾਰਡ ਸਮੇਂ ਵਿੱਚ 1053 ਸੜਕ ਹਾਦਸਿਆਂ ‘ਚ ਪ੍ਰਦਾਨ ਕੀਤੀ ਮੁੱਢਲੀ ਸਹਾਇਤਾ, 574 ਗੰਭੀਰ ਜ਼ਖਮੀਆਂ ਨੂੰ ਪਹੁੰਚਾਇਆ ਹਸਪਤਾਲ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਲਈ ਵਚਨਬੱਧ ਡੀਜੀਪੀ ਪੰਜਾਬ ਨੇ ਫੋਰਸ ਦਾ ਇੱਕ ਮਹੀਨਾ ਮੁਕੰਮਲ ਹੋਣ ‘ਤੇ ਐਸ.ਐਸ.ਐਫ. ਮੈਨੂਅਲ ਕੀਤਾ ਜਾਰੀ ਡੀਜੀਪੀ ਗੌਰਵ ਯਾਦਵ ਨੇ ਐਸ.ਐਸ.ਐਫ. ਟੀਮ ਨੂੰ ਉਨ੍ਹਾਂ ਦੇ ਸ਼ਲਾਘਾਯੋਗ ਯਤਨਾਂ ਅਤੇ ਪ੍ਰਾਪਤੀਆਂ ਲਈ ਦਿੱਤੀ ਵਧਾਈ ਐਸ.ਐਸ.ਐਫ. ਮੈਨੂਅਲ ਪੰਜਾਬ ਵਿੱਚ ਸੁਰੱਖਿਅਤ ਸੜਕਾਂ ਅਤੇ ਕੁਸ਼ਲ ਟ੍ਰੈਫਿਕ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਲੋੜੀਂਦੀ ਜਾਣਕਾਰੀ ਪ੍ਰਦਾਨ ਕਰੇਗਾ: ਏਡੀਜੀਪੀ ਟ੍ਰੈਫਿਕ ਏ....
ਉਹ ਦਿੱਲੀ ਜਾ ਕੇ ਕਿਸਾਨਾਂ ਦੇ ਮਸਲਿਆਂ ਬਾਰੇ ਗੱਲ ਕਰਨ ਲਈ ਤਿਆਰ ਹਾਂ, ਪਰ ਪੰਜਾਬ ਦੇ ਮੋਢਿਆਂ ‘ਤੇ ਰੱਖ ਕੇ ਬੰਦੂਕ ਕਿਉਂ ਚਲਾਈ ਜਾ ਰਹੀ ਹੈ :  ਸੁਨੀਲ ਜਾਖੜ 
ਚੰਡੀਗੜ੍ਹ, 03 ਮਾਰਚ : ਪੰਜਾਬ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਦਰਮਿਆਨ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਮੀਡੀਆ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਉਹ ਦਿੱਲੀ ਜਾ ਕੇ ਕਿਸਾਨਾਂ ਦੇ ਮਸਲਿਆਂ ਬਾਰੇ ਗੱਲ ਕਰਨ ਲਈ ਤਿਆਰ ਹਨ। ਸੂਬੇ ਦੇ ਕਿਸਾਨਾਂ ਦੀ ਦੁਰਵਰਤੋਂ ਹੋ ਰਹੀ ਹੈ। ਅੱਜ ਪੰਜਾਬ ਦੇਸ਼ ਦੇ ਹੋਰਨਾਂ ਸੂਬਿਆਂ ਦੀਆਂ ਨਜ਼ਰਾਂ ਵਿੱਚ ਇੱਕ ਰੜਕ ਵਾਲਾ ਸਥਾਨ ਹੈ। ਸੂਬੇ ਵਿੱਚ ਜੋ ਵੀ ਝੋਨਾ ਅਤੇ ਕਣਕ ਮੰਡੀ ਵਿੱਚ ਆਉਂਦੀ ਹੈ, ਉਸ ਦੀ ਖਰੀਦ ਕੀਤੀ ਜਾਂਦੀ ਹੈ। ਸਾਰੀਆਂ ਖਰੀਦਾਂ ਘੱਟੋ....
ਪੰਜਾਬ ਦੇ ਵਿਵੇਕਸ਼ੀਲ ਵਿੱਤੀ ਪ੍ਰਬੰਧਨ ਸਦਕਾ ਜੀ.ਐਸ.ਟੀ ਵਿੱਚ 16% ਅਤੇ ਆਬਕਾਰੀ ਮਾਲੀਏ ਵਿੱਚ 12% ਦਾ ਵਾਧਾ : ਹਰਪਾਲ ਸਿੰਘ ਚੀਮਾ
ਕਿਹਾ, ਪੰਜਾਬ ਦੀ ਆਰਥਿਕਤਾ ਦੀ ਵਧ ਰਹੀ ਤਾਕਤ ਅਤੇ ਲਚਕੀਲੇਪਣ ਨੂੰ ਦਰਸਾਉਂਦਾ ਸ਼ੁੱਧ ਕਰ ਮਾਲੀਏ ਵਿੱਚ 14% ਵਾਧਾ ਚੰਡੀਗੜ੍ਹ, 03 ਮਾਰਚ : ਪੰਜਾਬ ਨੇ ਵਿੱਤੀ ਸਾਲ 2022-23 ਦੇ ਮੁਕਾਬਲੇ ਚਾਲੂ ਵਿੱਤੀ ਸਾਲ ਵਿੱਚ ਫਰਵਰੀ ਦੇ ਅੰਤ ਤੱਕ ਵਸਤੂਆਂ ਅਤੇ ਸੇਵਾਵਾਂ ਕਰ (ਜੀ.ਐਸ,ਟੀ) ਵਿੱਚ 15.69 ਪ੍ਰਤੀਸ਼ਤ ਵਾਧਾ ਅਤੇ ਆਬਕਾਰੀ ਮਾਲੀਆ ਸੰਗ੍ਰਹਿ ਵਿੱਚ 11.71 ਪ੍ਰਤੀਸ਼ਤ ਵਾਧਾ ਦਰਜ ਕੀਤਾ ਹੈ। ਸੂਬੇ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਇਸ ਮੀਲ ਪੱਥਰ ਦਾ ਐਲਾਨ....
ਸੜਕੀ ਸੁਰੱਖਿਆ ਅਤੇ ਟਰੈਫਿਕ ਪ੍ਰਬੰਧਨ ਹੋਰ ਬਿਹਰਤ ਬਣਾਉਣ ਲਈ ਪੰਜਾਬ ਪੁਲਿਸ ਵੱਲੋਂ ਪਲਾਕਸ਼ਾ ਯੂਨੀਵਰਸਿਟੀ ਪੰਜਾਬ ਨਾਲ ਐਮ.ਓ.ਯੂ. ਸਹੀਬੱਧ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਲਈ ਵਚਨਬੱਧ ਏਡੀਜੀਪੀ ਟਰੈਫਿਕ ਏ.ਐਸ. ਰਾਏ ਅਤੇ ਪਲਾਕਸ਼ਾ ਯੂਨੀਵਰਸਿਟੀ ਦੇ ਰਜਿਸਟਰਾਰ ਸੰਜੇ ਭਟਨਾਗਰ ਦਰਮਿਆਨ ਸਹੀਬੱਧ ਹੋਇਆ ਐਮ.ਓ.ਯੂ. ਏ.ਆਈ. ਅਤੇ ਡੇਟਾ ਐਨਾਲਿਟਕਸ ਦੀ ਮਦਦ ਨਾਲ ਵਿਕਸਿਤ ਕੀਤੀਆਂ ਜਾਣਗੀਆਂ ਸੁਚੱਜੀਆਂ ਟਰੈਫਿਕ ਪ੍ਰਬੰਧਨ ਪ੍ਰਣਾਲੀਆਂ ਅਤੇ ਪ੍ਰਿਡਿਕਟਿਵ ਐਨਾਲਿਟਕਸ ਮਾਡਲ: ਏ.ਡੀ.ਜੀ.ਪੀ. ਚੰਡੀਗੜ੍ਹ, 2 ਮਾਰਚ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ....
ਭਾਰਤੀਆ ਜਨਤਾ ਪਾਰਟੀ ਪੰਜਾਬ ‘ਚ ਰਾਜਨੀਤਕ ਪਾਰਟੀ ਪੰਜਾਬ ਕਿਸਾਨ ਦਲ ਨੇ ਸ਼ਾਮਿਲ ਹੋਣ ਦਾ ਐਲਾਨ
ਭਾਜਪਾ ਦੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਕਿਸਾਨ ਹਿਤੈਸ਼ੀ : ਰਣਜੀਤ ਸਰਾਂ ਭਾਰਤੀਆ ਜਨਤਾ ਪਾਰਟੀ ‘ਚ ਸਾਥੀਆ ਸਮੇਤ ਸ਼ਾਮਿਲ ਹੋਣ ਫੈਸਲੇ ਦਾ ਆਗੂਆਂ ਨੇ ਕੀਤਾ ਸਵਾਗਤ ਚੰਡੀਗੜ੍ਹ, 2 ਮਾਰਚ : ਭਾਰਤੀਆ ਜਨਤਾ ਪਾਰਟੀ ਪੰਜਾਬ ਨੂੰ ਉਸ ਸਮੇਂ ਹੋਰ ਤਾਕਤ ਮਿਲੀ ਜਦੋਂ ਰਾਜਨੀਤਕ ਪਾਰਟੀ ਪੰਜਾਬ ਕਿਸਾਨ ਦਲ ਨੇ ਆਪਣਾ ਪੂਰਨ ਸਮਰਥਨ ਅਤੇ ਸ਼ਾਮਿਲ ਹੋਣ ਦਾ ਪੰਜਾਬ ਭਾਜਪਾ ਦਫਤਰ ਚੰਡੀਗੜ੍ਹ ‘ਚ ਐਲਾਨ ਕਰ ਦਿੱਤਾ। ਪੰਜਾਬ ਕਿਸਾਨ ਦਲ ਦੇ ਕੌਮੀ ਪ੍ਰਧਾਨ ਰਣਜੀਤ ਸਿੰਘ ਸਰਾਂ ਨੇ ਕਿਹਾ ਕਿ ਭਾਰਤੀਆ ਜਨਤਾ....
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮਿਲੀ 2 ਕਰੋੜ ਰੁਪਏ ਫਿਰੌਤੀ ਦੀ ਧਮਕੀ 
ਚੰਡੀਗੜ੍ਹ, 1 ਮਾਰਚ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਹੁਣ ਫਿਰੌਤੀ ਦੀ ਕਾਲ ਆਈ ਹੈ। ਕਰੀਬ 10 ਦਿਨ ਪਹਿਲਾਂ ਸਾਬਕਾ ਮੁੱਖ ਮੰਤਰੀ ਤੋਂ 2 ਕਰੋੜ ਰੁਪਏ ਦੀ ਮੰਗ ਕੀਤੀ ਗਈ ਸੀ। ਚਰਨਜੀਤ ਸਿੰਘ ਚੰਨੀ ਨੇ ਆਪਣੀ ਸ਼ਿਕਾਇਤ ਡੀਜੀਪੀ ਪੰਜਾਬ ਗੌਰਵ ਯਾਦਵ ਅਤੇ ਰੂਪਨਗਰ ਦੇ ਡੀਆਈਜੀ ਨੂੰ ਵੀ ਭੇਜੀ ਸੀ ਪਰ 10 ਦਿਨ ਬੀਤ ਜਾਣ ਦੇ ਬਾਵਜੂਦ ਪੁਲੀਸ ਵੱਲੋਂ ਉਨ੍ਹਾਂ ਨਾਲ ਸੰਪਰਕ ਨਹੀਂ ਕੀਤਾ ਗਿਆ। ਸਾਬਕਾ ਮੁੱਖ ਮੰਤਰੀ ਚੰਨੀ ਨੇ ਇਹ ਮੁੱਦਾ ਕਾਂਗਰਸੀ ਆਗੂਆਂ ਵਿੱਚ ਉਠਾਇਆ। ਚੰਨੀ ਨੇ....
ਭਾਜਪਾ ਵੱਲੋਂ ਸਾਬਕਾ ਭਾਰਤੀ ਕ੍ਰਿਕਟਰ ਯੁਵਰਾਜ ਸਿੰਘ ਗੁਰਦਾਸਪੁਰ, ਅਕਸ਼ੈ ਕੁਮਾਰ ਚੰਡੀਗੜ੍ਹ ਤੋਂ ਹੋ ਸਕਦੇ ਨੇ ਲੋਕ ਸਭਾ ਉਮੀਦਵਾਰ 
ਚੰਡੀਗੜ੍ਹ, 1 ਮਾਰਚ : ਲੋਕ ਸਭਾ ਚੋਣਾਂ ਤੋਂ ਪਹਿਲਾਂ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਭਾਰਤੀ ਜਨਤਾ ਪਾਰਟੀ ਆਉਣ ਵਾਲੀਆਂ ਲੋਕ ਸਭਾ ਚੋਣਾਂ 'ਚ ਕਈ ਮਸ਼ਹੂਰ ਹਸਤੀਆਂ ਨੂੰ ਮੈਦਾਨ 'ਚ ਉਤਾਰ ਸਕਦੀ ਹੈ। ਇਨ੍ਹਾਂ ਵਿੱਚੋਂ ਭਾਜਪਾ ਸਾਬਕਾ ਭਾਰਤੀ ਕ੍ਰਿਕਟਰ ਯੁਵਰਾਜ ਸਿੰਘ ਨੂੰ ਗੁਰਦਾਸਪੁਰ ਤੋਂ ਆਪਣਾ ਉਮੀਦਵਾਰ ਬਣਾ ਸਕਦੀ ਹੈ। ਜਦੋਂਕਿ ਅਦਾਕਾਰ ਅਕਸ਼ੈ ਕੁਮਾਰ ਨੂੰ ਚੰਡੀਗੜ੍ਹ ਜਾਂ ਦਿੱਲੀ ਦੀ ਕਿਸੇ ਵੀ ਸੀਟ ਤੋਂ ਟਿਕਟ ਦਿੱਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਜਾਣਕਾਰੀ ਮਿਲੀ ਹੈ ਕਿ ਭਾਜਪਾ ਸਾਬਕਾ ਸੰਸਦ....
ਰਾਜਪਾਲ ਦਾ ਭਾਸ਼ਣ ਰੋਕਣ ਦਾ ਯਤਨ ਕਰਕੇ ਕਾਂਗਰਸ ਨੇ ਪਵਿੱਤਰ ਸਦਨ ਦੀ ਤੌਹੀਨ ਕੀਤੀ: ਹਰਪਾਲ ਸਿੰਘ ਚੀਮਾ
ਕਿਹਾ, ਕਾਂਗਰਸ ਪਾਰਟੀ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਤੋਂ ਘਬਰਾ ਗਈ ਪੰਜਾਬ ਸਰਕਾਰ ਸ਼ੁੱਭਕਰਨ ਦੇ ਪਰਿਵਾਰ ਦੇ ਨਾਲ, ਜਾਂਚ ਉਪਰੰਤ ਦੋਸ਼ੀਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ ਚੰਡੀਗੜ੍ਹ, 1 ਮਾਰਚ : ਅੱਜ ਪੰਜਾਬ ਵਿਧਾਨ ਸਭਾ ਵਿੱਚ ਬਜ਼ਟ ਸੈਸ਼ਨ ਦੀ ਸ਼ੁਰੂਆਤ ਦੌਰਾਨ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਵੱਲੋਂ ਭਾਸ਼ਣ ਦੇਣ ਮੌਕੇ ਕਾਂਗਰਸੀ ਪਾਰਟੀ ਵੱਲੋਂ ਰੁਕਾਵਟ ਪਾਉਣ ਦੇ ਯਤਨਾਂ ਦੀ ਸਖ਼ਤ ਆਲੋਚਨਾ ਕਰਦਿਆਂ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਅਜਿਹਾ ਕਰਕੇ....
ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀਆਂ ਭੇਟ
ਚੰਡੀਗੜ੍ਹ, 1 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁੱਕਰਵਾਰ ਨੂੰ ਵਿਧਾਨ ਸਭਾ ਦੇ ਪਿਛਲੇ ਸੈਸ਼ਨ ਤੋਂ ਹੁਣ ਤੱਕ ਵਿਛੜੀਆਂ ਰੂਹਾਂ, ਜਿਨ੍ਹਾਂ ਵਿੱਚ ਸ਼ਹੀਦ ਫੌਜੀ, ਕਿਸਾਨ ਤੇ ਸਿਆਸੀ ਸ਼ਖ਼ਸੀਅਤਾਂ ਸ਼ਾਮਲ ਹਨ, ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। 16ਵੀਂ ਪੰਜਾਬ ਵਿਧਾਨ ਸਭਾ ਦੇ ਛੇਵੇਂ ਸੈਸ਼ਨ ਦੌਰਾਨ ਸਦਨ ਨੇ ਸਾਬਕਾ ਡਿਪਟੀ ਸਪੀਕਰ ਡਾ. ਬਲਦੇਵ ਰਾਜ ਚਾਵਲਾ, ਸਾਬਕਾ ਵਿਧਾਇਕ ਰਣਜੀਤ ਸਿੰਘ ਤਲਵੰਡੀ, ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਗੜ੍ਹਦੀਵਾਲਾ, ਸਾਬਕਾ ਵਿਧਾਇਕ ਸੋਹਣ ਸਿੰਘ....
ਜਿੰਪਾ ਵੱਲੋਂ ਹੁਸ਼ਿਆਰਪੁਰ ਤੇ ਨਾਲ ਲੱਗਦੇ ਕੰਢੀ ਖੇਤਰਾਂ ਦੇ ਪਿੰਡਾਂ ਨੂੰ ਨਹਿਰੀ ਪਾਣੀ ਪ੍ਰੋਜੈਕਟ ਮੁਹੱਈਆ ਕਰਵਾਉਣ ਦੀ ਹਦਾਇਤ
ਚੰਡੀਗੜ੍ਹ ‘ਚ ਤਿੰਨ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਚੰਡੀਗੜ੍ਹ, ਮਾਰਚ 1 : ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸੂਬਾ ਸਰਕਾਰ ਦੇ ਉੱਚ ਅਧਿਕਾਰੀਆਂ ਨੂੰ ਹੁਸ਼ਿਆਰਪੁਰ ਸ਼ਹਿਰ ਅਤੇ ਨਾਲ ਲੱਗਦੇ ਕੰਢੀ ਖੇਤਰਾਂ ਦੇ ਪਿੰਡਾਂ ਨੂੰ ਨਹਿਰੀ ਪਾਣੀ ਪ੍ਰੋਜੈਕਟ ਮੁਹੱਇਆ ਕਰਵਾਉਣ ਲਈ ਕਿਹਾ ਹੈ। ਆਪਣੇ ਦਫਤਰ ਵਿੱਚ ਜਲ ਸਪਲਾਈ ਤੇ ਸੈਨੀਟੇਸ਼ਨ, ਸਥਾਨਕ ਸਰਕਾਰਾਂ ਅਤੇ ਜਲ ਸ੍ਰੋਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮੰਤਰੀ ਵੱਲੋਂ ਵਿਸ਼ੇਸ਼ ਰੂਪ ਵਿੱਚ ਹੁਸ਼ਿਆਰਪੁਰ....
ਕਾਂਗਰਸ ਦੱਸੇ 2020-21 ਵਿੱਚ ਕਿਸਾਨ ਅੰਦੋਲਨ ਵਿੱਚ ਮਰਨ ਵਾਲੇ 720 ਕਿਸਾਨਾਂ ਲਈ ਕੀ ਕੀਤਾ
ਬਹਿਬਲ ਕਲਾਂ ਅਤੇ ਬਰਗਾੜੀ ‘ਚ ਸ਼ਹੀਦ ਹੋਏ ਨੌਜਵਾਨਾਂ ਨੂੰ ਇਨਸਾਫ ਦਿਵਾਉਣ ‘ਚ ਕਾਂਗਰਸ ਪੂਰੀ ਤਰ੍ਹਾਂ ਨਾਕਾਮ ਰਹੀ ਕਾਂਗਰਸ ਨੇ ਵਿਧਾਨ ਸਭਾ ‘ਚ ਜੋ ਕੀਤਾ ਉਹ ਨੌਜਵਾਨ ਕਿਸਾਨ ਦੀ ਮੰਦਭਾਗੀ ਮੌਤ ‘ਤੇ ‘ਗਿੱਰਝ ਦੀ ਰਾਜਨੀਤੀ’ ਤੋਂ ਸਿਵਾਏ ਕੁਝ ਨਹੀਂ ਚੰਡੀਗੜ੍ਹ, 1 ਮਾਰਚ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸ ਪਾਰਟੀ ਦੇ ਆਗੂਆਂ ਵੱਲੋਂ ਕੀਤੇ ਗਏ ਹੰਗਾਮੇ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਕਾਂਗਰਸੀ ਆਗੂਆਂ ਨੇ ਰਾਜਪਾਲ ਨੂੰ....