ਅੱਜ ਤੋਂ ਵੱਖ-ਵੱਖ ਦਫ਼ਤਰਾਂ ਅਤੇ ਖੇਤਰੀ ਦਫ਼ਤਰ ਕਰਮਚਾਰੀਆਂ ਦੀ ਹਾਜ਼ਰੀ ‘ਐਮ ਸੇਵਾ ਐਪ’ ‘ਤੇ ਲੱਗਣੀ ਹੋਈ ਸ਼ੁਰੂ ਟਰਾਂਪੋਰਟ ਵਿਭਾਗ ਅਧੀਨ ਅਤੇ ਐਸ.ਡੀ.ਐਮਜ਼ ਦਫ਼ਤਰਾਂ ‘ਚ ਕੰਮ ਕਰਦੇ ਰੈਗੂਲਰ, ਆਊਟਸੋਰਸ, ਕੰਟਰੈਕਚੂਅਲ, ਲੈਬ ਅਟੈਡੈਂਟ ਸਮੇਤ ਸਮੁੱਚੇ ਕਰਮਚਾਰੀਆਂ ਨੂੰ ਦਿੱਤੀ ਗਈ ਸਿਖਲਾਈ ਸਮੁੱਚੇ ਕਰਮਚਾਰੀਆਂ ਦੇ ਐਮ ਸੇਵਾ ਲਾਗਇਨ ਬਣਾਉਣ ਅਤੇ ਯੂਜ਼ਰ ਗਾਈਡ ਉਪਲੱਬਧ ਕਰਵਾਉਣ ਮਗਰੋਂ ਆਨਲਾਈਨ ਪ੍ਰਣਾਲੀ ਸ਼ੁਰੂ ਇਸ ਕਦਮ ਨਾਲ ਜਿੱਥੇ ਵਿਭਾਗ ਦੀ ਕਾਰਜ ਕੁਸ਼ਲਤਾ ‘ਚ ਵਾਧਾ ਹੋਵੇਗਾ, ਉੱਥੇ ਹੀ ਲੋਕਾਂ ਦੀਆਂ....
ਚੰਡੀਗੜ੍ਹ

75 ਸਾਲਾਂ ਵਿਚ ਜੋ ਅਕਾਲੀ-ਭਾਜਪਾ ਅਤੇ ਕਾਂਗਰਸ ਦੀਆਂ ਸਰਕਾਰਾਂ ਨਹੀਂ ਕਰ ਸਕੀ, ਉਹ ਹੁਣ ਆਪ ਸਰਕਾਰ ਨੇ ਕਰਕੇ ਦਿਖਾਇਆ ਕਾਂਗਰਸ ਅਤੇ ਅਕਾਲੀਆਂ ਨੇ ਆਪਣੇ ਲਈ ਬਣਾਏ ਫਾਰਮ ਹਾਊਸ; ‘ਆਪ’ ਦੀ ਸਰਕਾਰ ਨੇ ਪੰਜਾਬ ਦੇ ਵਿਦਿਆਰਥੀਆਂ ਲਈ ਬਣਵਾਏ ਸਾਫ਼-ਸੁਥਰੇ ਬਾਥਰੂਮ : ਸਿੱਖਿਆ ਮੰਤਰੀ ਸਿੱਖਿਆ ਮੰਤਰੀ ਦਾ ਵਿਰੋਧੀਆਂ ਨੂੰ ਸਵਾਲ - ਉਸ ਵੇਲੇ ਉਨ੍ਹਾਂ ਦੀ ਸ਼ਰਮ ਕਿੱਥੇ ਸੀ, ਜਦੋਂ ਸਾਡੀਆਂ ਧੀਆਂ ਖੁੱਲ੍ਹੇ ‘ਚ ਸ਼ੌਚ ਜਾਣ ਲਈ ਮਜਬੂਰ ਸਨ ? ਪਖਾਨਿਆਂ ਦਾ ਮਜ਼ਾਕ ਉਡਾਉਣ ਵਾਲੇ ਵਿਰੋਧੀ ਆਗੂ ਭੁੱਲ ਗਏ ਹਨ, ਕਿ ਇਹ....

ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਦੇ ਵੱਖ-ਵੱਖ ਸਕੂਲਾਂ ਵਿੱਚ 2.10 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ ਚੰਡੀਗੜ੍ਹ/ਕੋਟਕਪੂਰਾ 11 ਅਪ੍ਰੈਲ 2025 : ਸਰਕਾਰ ਨੇ ਸੂਬੇ ਦੇ ਸਿੱਖਿਆ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਸ਼ੁਰੂ ਕੀਤੀ ਹੈ। ਇਸ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਵਿੱਚ ਪਿਛਲੇ 3 ਸਾਲਾਂ ਦੌਰਾਨ ਕੀਤੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਜਾ....

ਚੰਡੀਗੜ੍ਹ, 09 ਅਪ੍ਰੈਲ, 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਥਾਣਾ ਛਾਉਣੀ, ਅੰਮ੍ਰਿਤਸਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਜਸਵੰਤ ਸਿੰਘ ਨੂੰ 3,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਕੀਤੀ....

ਲਗਨ ਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਦਿੱਤਾ ਸੱਦਾ ਮੁੱਖ ਮੰਤਰੀ ਵੱਲੋਂ ਪਦ-ਉਨਤ ਹੋਏ ਪੀ.ਪੀ.ਐਸ. ਅਧਿਕਾਰੀਆਂ ਨੂੰ ਨਸ਼ਿਆਂ ਦੀ ਅਲਾਮਤ ਦੇ ਖਾਤਮੇ ਲਈ ਲਗਨ ਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਸੱਦਾ ਚੰਡੀਗੜ੍ਹ, 9 ਅਪ੍ਰੈਲ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਪੁਲਿਸ ਸਰਵਿਸ (ਪੀ.ਪੀ.ਐਸ.) ਦੇ ਨਵੇਂ ਪਦ-ਉਨਤ ਹੋਏ ਅਧਿਕਾਰੀਆਂ ਨੂੰ ਸੂਬੇ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਮਿਟਾਉਣ ਲਈ ਪੂਰੀ ਲਗਨ ਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਤਕਨੀਕੀ ਕਾਡਰ ਦੇ 17 ਨਵੇਂ ਪਦਉਨਤ....

ਚੰਡੀਗੜ੍ਹ, 9 ਅਪ੍ਰੈਲ 2025 : ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਤੋਂ ਪਹਿਲਾਂ, ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਬੁੱਧਵਾਰ ਨੂੰ ਫੋਟੋ ਵੋਟਰ ਸੂਚੀ ਦੇ ਚੱਲ ਰਹੀ ਵਿਸ਼ੇਸ਼ ਸੰਖੇਪ ਸੋਧ 'ਤੇ ਚਰਚਾ ਕਰਨ ਲਈ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਇੱਕ ਮੀਟਿੰਗ ਕੀਤੀ। ਇਸ ਵੋਟਰ ਸੂਚੀ ਵਿੱਚ ਯੋਗਤਾ ਮਿਤੀ 1 ਅਪ੍ਰੈਲ 2025 ਹੈ। ਮੀਟਿੰਗ ਦੌਰਾਨ, ਮੁੱਖ ਚੋਣ ਅਧਿਕਾਰੀ ਨੇ ਸਿਆਸੀ ਪਾਰਟੀਆਂ ਨੂੰ ਈ.ਆਰ.ਓ. ਲੁਧਿਆਣਾ ਪੱਛਮੀ ਵੱਲੋਂ 9 ਅਪ੍ਰੈਲ 2025 ਨੂੰ....

ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ 12 ਅਪਰੈਲ ਨੂੰ ਹੋਵੇਗੀ ਮਿਲਣੀ ਕਿਸਾਨਾਂ ਨੂੰ ਵੱਡੇ ਪੱਧਰ ਉਤੇ ਫਾਇਦਾ ਪਹੁੰਚਾਉਣ ਦੇ ਮਕਸਦ ਨਾਲ ਲਿਆ ਫੈਸਲਾ ਚੰਡੀਗੜ੍ਹ, 9 ਅਪਰੈਲ 2025 : ਇਕ ਮਿਸਾਲੀ ਪਹਿਲਕਦਮੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੀ ਕਾਸ਼ਤ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ 12 ਅਪਰੈਲ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਵਿਸ਼ੇਸ਼ ਕਿਸਾਨ ਮਿਲਣੀ ਕਰਵਾਉਣ ਲਈ ਅਧਿਕਾਰੀਆਂ ਨੂੰ ਆਖਿਆ। ਇੱਥੇ ਅਧਿਕਾਰਕ ਰਿਹਾਇਸ਼ ਵਿਖੇ ਮੀਟਿੰਗ ਦੀ....

ਚੰਡੀਗੜ੍ਹ, 8 ਅਪ੍ਰੈਲ 2025 : ਸ਼੍ਰੋਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ ਕਮੇਟੀ, ਜੋ ਕਿ ਪੰਜ ਸਾਲ ਪਹਿਲਾਂ ਬਣਾਈ ਗਈ ਸੀ, ਦੀ ਆਖ਼ਰੀ ਮੀਟਿੰਗ ਅੱਜ ਇਥੇ ਪਾਰਟੀ ਦਫ਼ਤਰ ਵਿੱਚ ਹੋਈ। ਮੀਟਿੰਗ ਤੋਂ ਬਾਅਦ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਪਾਰਟੀ ਦੀ ਲੀਡਰਸ਼ਿਪ ਵੱਲੋਂ ਲਏ ਕੁਝ ਅਹੰਮ ਫੈਸਲੇ ਅਤੇ ਵਿਚਾਰ ਸਾਂਝੇ ਕੀਤੇ। ਡਾ. ਚੀਮਾ ਨੇ ਦੱਸਿਆ ਕਿ ਪਾਰਟੀ ਦੀ ਮੈਂਬਰਸ਼ਿਪ ਡਰਾਈਵ ਬਹੁਤ ਸਫਲ ਰਹੀ, ਜਿਸ ਦੌਰਾਨ 27 ਲੱਖ ਤੋਂ ਵੱਧ ਲੋਕ ਸ਼੍ਰੋਮਣੀ ਅਕਾਲੀ ਦਲ....

ਚੰਡੀਗੜ੍ਹ, 8 ਅਪ੍ਰੈਲ 2025 : ਐਂਟੀ-ਗੈਂਗਸਟਰ ਟਾਸਕ ਫੋਰਸ, ਪੰਜਾਬ ਨੇ ਲਾਰੈਂਸ ਬਿਸ਼ਨੋਈ-ਰੋਹਿਤ ਗੋਦਾਰਾ ਗੈਂਗ ਦੇ ਦੋ ਮੁੱਖ ਕਾਰਕੁਨਾਂ - ਜਸ਼ਨ ਸੰਧੂ ਅਤੇ ਗੁਰਸੇਵਕ ਸਿੰਘ ਨੂੰ ਮੋਹਾਲੀ ਤੋਂ ਗ੍ਰਿਫ਼ਤਾਰ ਕੀਤਾ ਹੈ। ਰਾਜਸਥਾਨ ਦੇ ਗੰਗਾਨਗਰ ਵਿੱਚ 2023 ਦੇ ਇੱਕ ਕਤਲ ਕੇਸ ਵਿੱਚ ਲੋੜੀਂਦਾ ਜਸ਼ਨ ਸੰਧੂ, ਜਾਰਜੀਆ, ਅਜ਼ਰਬਾਈਜਾਨ, ਸਾਊਦੀ ਅਰਬ ਅਤੇ ਦੁਬਈ ਵਿੱਚ ਅਕਸਰ ਸਥਾਨ ਬਦਲ ਕੇ ਗ੍ਰਿਫਤਾਰੀ ਤੋਂ ਬਚ ਰਿਹਾ ਸੀ। ਦੁਬਈ ਤੋਂ ਨੇਪਾਲ ਪਹੁੰਚਣ ਤੋਂ ਬਾਅਦ, ਉਹ ਕਾਨੂੰਨ ਲਾਗੂ ਕਰਨ ਵਾਲਿਆਂ ਤੋਂ ਬਚਣ ਦੀ....

ਪੋਸ਼ਣ ਪਖਵਾੜੇ ਦੌਰਾਨ ਪੋਸ਼ਣ, ਸਿਹਤਮੰਦ ਜੀਵਨ ਸ਼ੈਲੀ ਅਤੇ ਕੁਪੋਸ਼ਣ ਦੇ ਖਾਤਮੇ ਨੂੰ ਉਤਸ਼ਾਹਿਤ ਕਰਨ ਲਈ ਸੂਬਾ ਵਿਆਪੀ ਮੁਹਿੰਮ ਸ਼ੁਰੂ ਚੰਡੀਗੜ੍ਹ, 7 ਅਪ੍ਰੈਲ 2025 : ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ 8 ਅਪ੍ਰੈਲ ਤੋਂ 22 ਅਪ੍ਰੈਲ, 2025 ਤੱਕ 7ਵਾਂ ਪੋਸ਼ਣ ਪਖਵਾੜਾ ਮਨਾਉਣ ਦਾ ਐਲਾਨ ਕੀਤਾ ਹੈ। ਦੱਸਣਯੋਗ ਹੈ ਕਿ ਇਹ ਪੋਸ਼ਣ ਪਖਵਾੜਾ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਲਈ ਪੋਸ਼ਣ ਸਬੰਧੀ ਨਤੀਜਿਆਂ ਨੂੰ ਬਿਹਤਰ ਬਣਾਉਣ ਲਈ ਦੇਸ਼ ਵਿਆਪੀ....

ਕਿਹਾ- ਗੁਰਪਤਵੰਤ ਪੰਨੂ ਨੂੰ ਸਿੱਖ ਧਰਮ ਬਾਰੇ ਬਿਲਕੁਲ ਵੀ ਸਮਝ ਨਹੀਂ, ਨਹੀਂ ਤਾਂ ਉਹ ਅਜਿਹੇ ਮਾੜੇ ਬਿਆਨ ਨਾ ਦਿੰਦਾ! ਡਾ. ਬਲਜੀਤ ਕੌਰ ਦਾ ਠੋਕਵਾਂ ਜਵਾਬ - ਹਰ ਜਾਤ ਅਤੇ ਧਰਮ ਦੇ ਲੋਕ ਡਾ. ਅੰਬੇਡਕਰ ਸਾਹਿਬ ਦਾ ਸਤਿਕਾਰ ਕਰਦੇ ਹਨ, ਪੰਨੂ ਦਾ ਬਿਆਨ ਉਸਦੀ ਅਗਿਆਨਤਾ ਦਾ ਸਬੂਤ ਡਾ. ਬਲਜੀਤ ਕੌਰ ਦਾ ਐਲਾਨ - 'ਆਪ' ਡਾ. ਅੰਬੇਡਕਰ ਦੇ ਬੁੱਤ ਦੀ ਰਾਖੀ ਹੀ ਨਹੀਂ ਕਰੇਗੀ ਸਗੋਂ ਉਨ੍ਹਾਂ ਦੇ ਵਿਚਾਰਾਂ ਦੀ ਵੀ ਪੂਰੀ ਤਰ੍ਹਾਂ ਰਾਖੀ ਕਰੇਗੀ ਚੰਡੀਗੜ੍ਹ, 6 ਅਪ੍ਰੈਲ 2025 : ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ....

ਚੰਡੀਗੜ੍ਹ, 06 ਅਪ੍ਰੈਲ 2025 : ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਇੱਕ ਬਿਆਨ ਜਾਰੀ ਕਰਕੇ ਭਾਜਪਾ ਦੀ ਅਗਵਾਈ ਵਾਲੀ ਮੋਦੀ ਸਰਕਾਰ ਦੀ ਫੁੱਟ ਪਾਊ ਰਾਜਨੀਤੀ ਦੀ ਕਰੜੀ ਨਿੰਦਾ ਕੀਤੀ ਹੈ। ਸ੍ਰ. ਬ੍ਰਹਮਪੁਰਾ ਨੇ ਆਪਣੇ ਬਿਆਨ ਵਿੱਚ ਭਾਜਪਾ ਦੀ ਫੁੱਟ ਪਾਊ ਰਣਨੀਤੀ ਨੂੰ ਉਜਾਗਰ ਕੀਤਾ ਜਿਸਦਾ ਉਹ ਦਾਅਵਾ ਕਰਦੇ ਹਨ ਕਿ ਇਹ ‘ਵੰਡੋ ਅਤੇ ਰਾਜ ਕਰੋ’ ਦੀ ਨੀਤੀ ਨਾਲ ਕੰਮ ਰਹੀ ਹੈ।ਬ੍ਰਹਮਪੁਰਾ ਨੇ ਕਿਹਾ ਕਿ ਭਾਜਪਾ ਦੀ....

ਚੰਡੀਗੜ੍ਹ, 6 ਅਪ੍ਰੈਲ 2025 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਇਸੇ ਦ੍ਰਿਸ਼ਟੀਕੋਣ ਅਧੀਨ, ਪਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜੋਰ ਵਰਗਾਂ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਰਾਹੀਂ ਵਿੱਤੀ ਸਾਲ 2024-2025 ਦੌਰਾਨ 102.69 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਇਸ ਸਬੰਧੀ....

ਚੰਡੀਗੜ੍ਹ, 4 ਅਪ੍ਰੈਲ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਬੱਚੇ ਦੀ ਸੰਭਾਲ ਅਤੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਇਆ ਜਾ ਰਿਹਾ ‘ਪ੍ਰੋਜੈਕਟ ਜੀਵਨਜੋਤ’ ਜੁਲਾਈ 2024 ਤੋਂ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ 268 ਬੱਚਿਆਂ ਨੂੰ ਬਚਾ ਚੁੱਕਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਬੱਚਿਆਂ ਵਿੱਚੋਂ 19 ਬਿਨਾਂ ਸਰਪ੍ਰਸਤੀ....

‘ਆਪ‘ ਆਗੂਆਂ ਨੇ ਨਵੀਂ ਮਾਈਨਿੰਗ ਨੀਤੀ ਦੀ ਕੀਤੀ ਸ਼ਲਾਘਾ ਪੰਜਾਬ ‘ਚ ਹੁਣ ਨਹੀਂ ਚੱਲੇਗਾ ਮਾਫ਼ੀਆ ਰਾਜ, ਹੁਣ ਚੱਲੇਗਾ ਲੋਕ ਰਾਜ ! ਹੁਣ ਮਿਲੇਗੀ ਸਸਤੀ ਰੇਤ, ਗੈਰ-ਕਾਨੂੰਨੀ ਮਾਈਨਿੰਗ ‘ਤੇ ਲੱਗੇਗੀ ਪਾਬੰਦੀ – ਡਾ. ਸੰਨੀ ਆਹਲੂਵਾਲੀਆ ਚੰਡੀਗੜ੍ਹ, 4 ਅਪ੍ਰੈਲ 2025 : ਆਮ ਆਦਮੀ ਪਾਰਟੀ (ਆਪ) ਦੇ ਆਗੂਆਂ ਨੇ ਪੰਜਾਬ ਦੀ ਮਾਨ ਸਰਕਾਰ ਵੱਲੋਂ 2022 ਦੀ ਮਾਈਨਿੰਗ ਨੀਤੀ ਵਿੱਚ ਸੋਧ ਕਰਕੇ ਨਵੀਂ ਮਾਈਨਿੰਗ ਨੀਤੀ ਬਣਾਉਣ ਦੇ ਫ਼ੈਸਲੇ ਦੀ ਸ਼ਲਾਘਾ ਕੀਤੀ ਹੈ। ਪਾਰਟੀ ਆਗੂਆਂ ਨੇ ਕਿਹਾ ਕਿ ਇਸ ਨਾਲ ਮਾਈਨਿੰਗ ਮਾਫ਼ੀਆ....