ਚੰਡੀਗੜ੍ਹ

ਜੌੜੇਮਾਜਰਾ ਵੱਲੋਂ ਕਿੰਨੂ ਉਤਪਾਦਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੇ ਹੁਕਮ
ਬਾਗਬਾਨੀ ਮੰਤਰੀ ਵੱਲੋਂ ਕਿੰਨੂ ਤੋਂ ਇਲਾਵਾ ਨਵੀਂ ਕਿਸਮ ਦੇ ਬਾਗ ਲਗਾਉਣ ਦੀ ਸੰਭਾਵਨਾ ਤਲਾਸ਼ਣ ਦੇ ਹੁਕਮ ਆਲੂ ਉਤਪਾਦਕਾਂ ਨੂੰ ਬੀਮਾਰੀ ਦੇ ਟਾਕਰੇ ਲਈ ਦਵਾਈ ਪਾਉਣ ਦੀ ਸਲਾਹ ਚੰਡੀਗੜ੍ਹ, 20 ਦਸੰਬਰ : ਪੰਜਾਬ ਦੇ ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਸੂਬੇ ਦੇ ਕਿੰਨੂ ਉਤਪਾਦਕਾਂ ਦੀਆਂ ਵੱਖ-ਵੱਖ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਦੇ ਹੁਕਮ ਦਿੱਤੇ ਹਨ। ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਬਾਗਬਾਨੀ ਵਿਭਾਗ, ਨਹਿਰੀ ਵਿਭਾਗ, ਪੰਜਾਬ ਐਗਰੋ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ....
ਪੰਜਾਬ ਵਿੱਚ 20 ਹਜ਼ਾਰ ਖੇਤੀ ਟਿਊਬਵੈੱਲ ਸੂਰਜੀ ਊਰਜਾ ‘ਤੇ ਕੀਤੇ ਜਾਣਗੇ: ਅਮਨ ਅਰੋੜਾ
ਸਰਕਾਰੀ ਇਮਾਰਤਾਂ ਨੂੰ ਸੋਲਰ ਪੀ.ਵੀ. ਪੈਨਲਾਂ ਨਾਲ ਲੈੱਸ ਕਰਨ ਦਾ ਪ੍ਰੋਜੈਕਟ ਵੀ ਜਲਦ ਕੀਤਾ ਜਾਵੇਗਾ ਸ਼ੁਰੂ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਵੱਲੋਂ ਚੱਲ ਰਹੇ ਪ੍ਰੋਜੈਕਟਾਂ ਦੀ ਸਮੀਖਿਆ ਚੰਡੀਗੜ੍ਹ, 20 ਦਸੰਬਰ : ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਸੌਰ ਊਰਜਾ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਣ ਅਤੇ ਖੇਤੀਬਾੜੀ ਸੈਕਟਰ ਨੂੰ ਕਾਰਬਨ ਮੁਕਤ ਕਰਨ ਲਈ ਪੰਜਾਬ ਸਰਕਾਰ....
COVID ਤੇ ਸਾਹ ਸਬੰਧੀ ਗੰਭੀਰ ਬਿਮਾਰੀਆਂ ਦੇ ਵਾਇਰਸ ਦਾ ਖਤਰਾ: ਪੰਜਾਬ ਸਰਕਾਰ ਮੁਕਾਬਲੇ ਲਈ ਜੁਟੀ
ਪੰਜਾਬ ਸਰਕਾਰ ਸੂਬੇ ’ਚ ਕਿਸੇ ਵੀ ਸਿਹਤ ਸਬੰਧੀ ਸੰਕਟ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ, ਸਿਹਤ ਮੰਤਰੀ ਨੇ ਸਿਵਲ ਸਰਜਨਾਂ ਨਾਲ ਵਰਚੁਅਲ ਮੀਟਿੰਗ ਕੀਤੀ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਿਵਲ ਸਰਜਨਾਂ ਨਾਲ ਵਰਚੁਅਲ ਮੀਟਿੰਗ ਕੀਤੀ; ਰਾਜ ਦੇ ਹਸਪਤਾਲਾਂ ’ਤੇ ਸਿਹਤ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਇੰਫਲੁਐਂਜ਼ਾ/ ਸਾਹ ਸਬੰਧੀ ਗੰਭੀਰ ਬਿਮਾਰੀਆਂ ਦੇ ਵਾਇਰਸ ਦੇ ਫੈਲਾਅ....
ਮੁੱਖ ਮੰਤਰੀ ਦੱਸਣ ਕਿ ਕੇਜਰੀਵਾਲ ਨੂੰ ਪੰਜਾਬ ਲਿਆਉਣ ਲਈ 400 ਕਰੋੜ ਰੁਪਏ ਦਾ ਲਗਜ਼ਰੀ ਜਹਾਜ਼ ਕਿਉਂ ਕਿਰਾਏ ’ਤੇ ਲਿਆ: ਰੋਮਾਣਾ
ਕੇਜਰੀਵਾਲ ਦੇ ਪੰਜਾਬ ਤੇ ਹੋਰ ਰਾਜਾਂ ਦੇ ਦੌਰਿਆਂ ’ਤੇ ਚਾਰਟਡ ਜਹਾਜ਼ ਰਾਹੀਂ ਜਾਣ ਦਾ ਸਾਰਾ ਖਰਚਾ ਆਪ ਤੋਂ ਵਸੂਲਿਆ ਜਾਵੇ: ਪਰਮਬੰਸ ਸਿੰਘ ਰੋਮਾਣਾ ਚੰਡੀਗੜ੍ਹ, 19 ਦਸੰਬਰ : ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਸਰਦਾਰ ਪਰਮਬੰਸ ਸਿੰਘ ਰੋਮਾਣਾ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਦੱਸਣ ਕਿ ਉਹਨਾਂ ਨੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਲਿਆਉਣ ਲਈ 400 ਕਰੋੜ ਰੁਪਏ ਦੇ ਲਗਜ਼ਰੀ ਜਹਾਜ਼ ਨੂੰ ਕਿਉਂ ਕਿਰਾਏ ’ਤੇ ਲਿਆ ਜਦੋਂ ਕਿ ਪਾਰਟੀ ਨੇ ਮੰਗ ਕੀਤੀ....
ਦਿਵਿਆਂਗਜਨਾਂ ਦੇ ਬੈਕਲਾਗ ਦੀ ਪ੍ਰਕਿਰਿਆ ਨੂੰ ਜਲਦੀ ਤੋਂ ਜਲਦੀ ਮੁਕੰਮਲ ਕੀਤਾ ਜਾਵੇ : ਡਾ.ਬਲਜੀਤ ਕੌਰ
ਸਮਾਜਿਕ ਸੁਰੱਖਿਆ ਮੰਤਰੀ ਨੇ ਰੁਜ਼ਗਾਰ ਉਤਪਤੀ ਤੇ ਸਿਖਲਾਈ ਵਿਭਾਗ, ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਅਤੇ ਵਿਭਾਗੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਚੰਡੀਗੜ੍ਹ, 19 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗਜਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ। ਇਸੇ ਲੜੀ ਤਹਿਤ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿੱਚ ਦਿਵਿਆਂਗਜਨਾਂ ਦੇ ਬੈਕਲਾਗ ਦੀ....
ਡਾ. ਬਲਜੀਤ ਕੌਰ ਨੇ ਆਂਗਣਵਾੜੀ ਯੂਨੀਅਨ ਨਾਲ ਕੀਤੀ ਮੀਟਿੰਗ: ਜਾਇਜ਼ ਮੰਗਾਂ ਦੇ ਹੱਲ ਦਾ ਦਿੱਤਾ ਭਰੋਸਾ
ਚੰਡੀਗੜ੍ਹ, 19 ਦਸੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜਮਾਂ ਦੀਆਂ ਜਾਇਜ਼ ਮੰਗਾਂ ਦੀ ਪੂਰਤੀ ਲਈ ਵਚਨਬੱਧ ਹੈ। ਇਸੇ ਵਚਨਬੱਧਤਾ ਤਹਿਤ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਆਂਗਣਵਾੜੀ ਮੁਲਾਜਮ ਯੂਨੀਅਨ ਪੰਜਾਬ (ਸੀਟੂ) ਨਾਲ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਮੀਟਿੰਗ ਕੀਤੀ। ਮੀਟਿੰਗ ਦੌਰਾਨ ਯੂਨੀਅਨ ਵੱਲੋਂ ਰੱਖੀਆਂ ਗਈਆਂ ਪ੍ਰਮੁੱਖ ਮੰਗਾਂ ਵਿੱਚ ਆਗਣਵਾੜੀ ਵਰਕਰ ਨੂੰ ਗ੍ਰੇਡ 3 ਅਤੇ ਹੈਲਪਰ ਨੂੰ....
ਪਾਰਦਰਸ਼ਿਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਪਛਾਣ : ਕਟਾਰੂਚੱਕ
ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਨੇ ਝੋਨੇ ਦਾ ਖਰੀਦ ਸੀਜ਼ਨ ਸਫ਼ਲਤਾਪੂਰਵਕ ਮੁਕੰਮਲ ਹੋਣ ‘ਤੇ ਵਿਭਾਗ ਨੂੰ ਦਿੱਤੀ ਵਧਾਈ ਟੈਂਡਰ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ‘ਤੇ ਦਿੱਤਾ ਜ਼ੋਰ ਚੰਡੀਗੜ੍ਹ, 19 ਦਸੰਬਰ : ਝੋਨੇ ਦਾ ਖਰੀਦ ਸੀਜ਼ਨ ਸਫ਼ਲ ਅਤੇ ਨਿਰਵਿਘਨ ਢੰਗ ਨਾਲ ਮੁਕੰਮਲ ਹੋਣ ‘ਤੇ ਵਿਭਾਗ ਨੂੰ ਵਧਾਈ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਅਗਾਮੀ ਸੀਜ਼ਨਾਂ ‘ਚ ਵੀ ਇਸੇ ਰੁਝਾਨ ਨੂੰ ਬਰਕਰਾਰ ਰੱਖਣ ਲਈ....
312 ਮੈਡੀਕਲ ਅਫਸਰਾਂ ਦੀ ਭਰਤੀ ਵਿੱਚ ਬੇਨਿਯਮੀਆਂ ਦੇ ਦੋਸ਼ਾਂ ਹੇਠ ਪੀ.ਪੀ.ਐਸ.ਸੀ. ਦੇ ਸਾਬਕਾ ਚੇਅਰਮੈਨ ਅਤੇ ਪੰਜ ਮੈਂਬਰਾਂ ਖਿਲਾਫ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ
ਪੀ.ਪੀ.ਐਸ.ਸੀ. ਮੈਂਬਰ ਸਤਵੰਤ ਸਿੰਘ ਮੋਹੀ ਗ੍ਰਿਫ਼ਤਾਰ ਚੰਡੀਗੜ੍ਹ, 19 ਦਸੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸਾਲ 2008-2009 ਦੌਰਾਨ 312 ਮੈਡੀਕਲ ਅਫਸਰਾਂ (ਐਮ.ਓ.) ਦੀ ਭਰਤੀ ਦੌਰਾਨ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ.) ਦੇ ਸਾਬਕਾ ਚੇਅਰਮੈਨ ਅਤੇ ਇਸ ਦੇ ਪੰਜ ਸਾਬਕਾ ਮੈਂਬਰਾਂ ਵਿਰੁੱਧ ਕੇਸ ਦਰਜ ਕੀਤਾ ਹੈ। ਇਸ ਮੁਕੱਦਮੇ ਵਿੱਚ ਪਟਿਆਲ਼ਾ ਜਿਲੇ ਦੇ ਸ਼ੁਤਰਾਣਾ ਹਲਕੇ ਤੋਂ ਸਾਬਕਾ ਵਿਧਾਇਕ ਡਾ: ਸਤਵੰਤ ਸਿੰਘ ਮੋਹੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਬਾਕੀ....
ਸਥਾਨਕ ਸਰਕਾਰਾਂ ਮੰਤਰੀ ਵੱਲੋਂ ਵੱਖ ਵੱਖ ਸਕੀਮਾਂ ਅਧੀਨ ਚਲ ਰਹੇ ਪ੍ਰਾਜੈਕਟਾ ਨੂੰ ਤੇਜੀ ਨਾਲ ਮੁਕੰਮਲ ਕਰਨ ਦੇ ਆਦੇਸ਼
ਅਧਿਕਾਰੀਆਂ ਨੂੰ ਕਿਹਾ, ਅਣਵਰਤੇ ਫੰਡ ਲੋਕਾਂ ਦੀ ਭਲਾਈ ਲਈ ਜਲਦ ਤੋਂ ਜਲਦ ਖ਼ਰਚੇ ਜਾਣ ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਵਿਭਾਗੀ ਅਧਿਕਾਰੀਆਂ, ਸਮੂਹ ਡਿਪਟੀ ਕਮਿਸ਼ਨਰਾਂ, ਨਗਰ ਨਿਗਮਾਂ ਦੇ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਸਮੀਖਿਆ ਮੀਟਿੰਗ ਚੰਡੀਗੜ੍ਹ, 18 ਦਸੰਬਰ : ਪੰਜਾਬ ਭਰ ਵਿੱਚ ਵੱਖ ਵੱਖ ਸਕੀਮਾਂ ਅਧੀਨ ਚਲ ਰਹੇ ਵਿਕਾਸ ਪ੍ਰਾਜੈਕਟਾਂ ਤੇਜੀ ਨਾਲ ਮੁਕੰਮਲ ਕੀਤੇ ਜਾਣਗੇ, ਇਹ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ....
ਪੰਜਾਬ ਰਾਜ ਵਪਾਰੀ ਕਮਿਸ਼ਨ ਵੱਲੋਂ ਵੱਖ-ਵੱਖ ਵਪਾਰਕ ਐਸੋਸੀ਼ਏਸ਼ਨਾਂ ਨਾਲ ਮੀਟਿੰਗ; ਜਾਇਜ਼ ਮੰਗਾਂ ਨੂੰ ਜਲਦ ਪੂਰਾ ਕਰਨ ਦਾ ਭਰੋਸਾ
ਚੰਡੀਗੜ੍ਹ, 18 ਦਸੰਬਰ : ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਮੈਂਬਰ ਵਨੀਤ ਵਰਮਾ ਨੇ ਵੱਖ-ਵੱਖ ਵਪਾਰਕ ਖੇਤਰਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਮੈਂਬਰ ਨੇ ਵਪਾਰੀਆਂ ਦੀਆਂ ਮੰਗਾਂ ਬਹੁਤ ਧਿਆਨ ਨਾਲ ਸੁਣੀਆਂ ਅਤੇ ਵਪਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਜਲਦ ਪੂਰਾ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ ਸਬੰਧਤ ਵਿਭਾਗ ਕੋਲ ਹੱਲ ਕਰਨ ਲਈ ਭੇਜੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ....
ਪੰਜਾਬ ਸਰਕਾਰ ਬੱਚਿਆਂ ਦੀ ਸਿਹਤ ਅਤੇ ਤੰਦਰੁਸਤੀ ਲਈ ਲਗਾਤਾਰ ਕਾਰਜ਼ਸੀਲ : ਡਾ. ਬਲਜੀਤ ਕੌਰ
ਚੰਡੀਗੜ੍ਹ, 18 ਦਸੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੱਚਿਆਂ ਦੀ ਸਿਹਤ ਅਤੇ ਤੰਦਰੁਸਤੀ ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਕੁਪੋਸ਼ਣ ਅਤੇ ਅਨੀਮੀਆ ਦੇ ਖਾਤਮੇ ਸਬੰਧੀ ਕਿਸਾਨ ਭਵਨ, ਚੰਡੀਗੜ੍ਹ ਵਿਖੇ ਵਰਕਸ਼ਾਪ ਦਾ ਆਯੋਜਨ ਕੀਤਾ। ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਵਿੱਚ....
ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਬਾਰੇ ਸਿਖਲਾਈ ਪ੍ਰੋਗਰਾਮ ਦਾ ਕੀਤਾ ਉਦਘਾਟਨ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੁਰਾਤਨ ਭਾਰਤੀ ਮੈਡੀਕਲ ਪ੍ਰਣਾਲੀ ‘ਆਯੁਰਵੇਦ’ ਨੂੰ ਮੁੜ ਸੁਰਜੀਤ ਕਰਨ ਲਈ ਵਚਨਬੱਧ: ਡਾ. ਬਲਬੀਰ ਸਿੰਘ ਪੰਜਾਬ ਸਰਕਾਰ ਨੇ ਰਾਜ ਵਿੱਚ 158 ਆਯੂਸ਼ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਨੂੰ ਅੱਪਗ੍ਰੇਡ ਕੀਤਾ ਚੰਡੀਗੜ੍ਹ, 18 ਦਸੰਬਰ : ਪੰਜਾਬ ਦੇ ਲੋਕਾਂ ਨੂੰ ਸਿਹਤਮੰਦ ਅਤੇ ਖੁਸ਼ਹਾਲ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਟੀਚੇ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਸੋਮਵਾਰ ਨੂੰ ਕਿਹਾ....
ਜਗਤਾਰ ਸਿੰਘ ਤਾਰਾ 2 ਘੰਟੇ ਲਈ ਜੇਲ ਤੋਂ ਆਏ ਬਾਹਰ, ਭਤੀਜੀ ਦੇ ਵਿਆਹ 'ਚ ਕੀਤੀ ਸ਼ਿਰਕਤ 
ਚੰਡੀਗੜ੍ਹ, 03 ਨਵੰਬਰ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿਚ ਸਜ਼ਾ ਭੁਗਤ ਰਹੇ ਜਗਤਾਰ ਸਿੰਘ ਤਾਰਾ ਪੈਰੋਲ ਖ਼ਤਮ ਹੋਣ ਤੋਂ ਬਾਅਦ ਬੁੜੈਲ ਜੇਲ੍ਹ ਪਰਤ ਗਏ ਹਨ। ਉਨ੍ਹਾਂ ਨੂੰ ਅਪਣੀ ਭਤੀਜੀ ਦੇ ਵਿਆਹ ਲਈ 2 ਘੰਟੇ ਦੀ ਪੈਰੋਲ ਮਿਲੀ ਸੀ। ਤਾਰਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 11 ਵਜੇ ਤੋਂ ਦੁਪਹਿਰ 1 ਵਜੇ ਤਕ ਪੈਰੋਲ ਦਿਤੀ ਸੀ। ਇਸ ਤੋਂ ਪਹਿਲਾਂ ਤਾਰਾ ਦੇ ਭਰਾ ਦੀ ਅਪ੍ਰੈਲ 'ਚ ਮੌਤ ਹੋ ਗਈ ਸੀ, ਜਿਸ ਦੌਰਾਨ ਵੀ ਤਾਰਾ ਨੂੰ ਪੈਰੋਲ ਮਿਲੀ ਸੀ। ਤਾਰਾ ਨੇ ਉਸ ਸਮੇਂ....
ਅਕਾਲੀ ਦਲ ਨੇ ਗੁਰਦੁਆਰਾ ਅਕਾਲ ਬੁੰਗਾ ਸਾਹਿਬ ’ਤੇ ਹੋਏ ਹਮਲੇ ਦੀ ਸੀਬੀਆਈ ਜਾਂਚ ਮੰਗੀ
ਮੁੱਖ ਮੰਤਰੀ ਨੇ ਨਿਹੰਗ ਸਿੰਘਾਂ ਦੇ ਇਕ ਧੜੇ ਨੂੰ ਹਟਾ ਕੇ ਆਪਣੇ ਨਜ਼ਦੀਕੀ ਦੋਸਤ ਦੀ ਅਗਵਾਈ ਵਾਲੀ ਵਿਰੋਧੀ ਧਿਰ ਦਾ ਕਬਜ਼ਾ ਕਰਵਾਉਣ ਲਈ ਗੁਰਦੁਆਰਾ ਸਾਹਿਬ ’ਤੇ ਹਮਲੇ ਦੇ ਹੁਕਮ ਦਿੱਤੇ ਚੰਡੀਗੜ੍ਹ, 1 ਦਸੰਬਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੂੰ ਅਪੀਲ ਕੀਤੀ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੇ ਹੁਕਮਾਂ ’ਤੇ 23 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਗੁਰਦੁਅਰਾ ਅਕਾਲ ਬੁੰਗਾ ਸਾਹਿਬ ’ਤੇ ਹੋਏ ਬੇਅਦਬੀ ਭਰੇ ਹਥਿਆਰਬੰਦ ਹਮਲੇ ਦੀ ਸੀ ਬੀ ਆਈ ਜਾਂਚ....
ਅੰਤਰ ਰਾਸ਼ਟਰੀ ਦਿਵਿਆਂਗ ਦਿਵਸ ਸਬੰਧੀ 5 ਦਸੰਬਰ ਨੂੰ ਚੰਡੀਗੜ੍ਹ ਵਿਖੇ ਹੋਵੇਗਾ ਰਾਜ ਪੱਧਰੀ ਸਮਾਗਮ
ਸੂਬੇ ‘ਚ ਅੰਤਰਰਾਸ਼ਟਰੀ ਦਿਵਿਆਂਗ ਹਫ਼ਤਾ 3 ਦਸੰਬਰ ਤੋਂ 10 ਦਸੰਬਰ ਤੱਕ ਜਾਵੇਗਾ ਮਨਾਇਆ ਸਰਕਾਰ ਵੱਲੋਂ ਦਿਵਿਆਂਗਜਨਾਂ ਦੀ ਭਲਾਈ ਸਬੰਧੀ ਸਕੀਮਾਂ ਨੂੰ ਜਮੀਨੀ ਪੱਧਰ ਤੱਕ ਪਹੁੰਚਾਉਂਣ ਲਈ ਹਦਾਇਤਾਂ ਜ਼ਾਰੀ ਚੰਡੀਗੜ੍ਹ, 1 ਦਸੰਬਰ : ਪੰਜਾਬ ਸਰਕਾਰ ਵੱਲੋਂ ਅੰਤਰ ਰਾਸ਼ਟਰੀ ਦਿਵਿਆਂਗ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ 5 ਦਸੰਬਰ ਨੂੰ ਚੰਡੀਗੜ੍ਹ ਵਿਖੇ ਮਨਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਣਗੇ। ਸਮਾਜਿਕ....