ਚੰਡੀਗੜ੍ਹ

ਡਾ. ਬਲਜੀਤ ਕੌਰ ਨੇ ਵਿਭਾਗ ਦੇ ਅਧਿਕਾਰੀਆਂ ਨਾਲ ਵੱਖ-ਵੱਖ ਮੁੱਦਿਆਂ ਬਾਰੇ ਵਿਚਾਰ ਚਰਚਾ ਕਰਨ ਉਪਰੰਤ ਭਲਾਈ ਸਕੀਮਾਂ ਨੂੰ ਸਮੇਂ ਸਿਰ ਲਾਗੂ ਕਰਨ ਦੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
ਕਿਹਾ, ਬੈਂਕ-ਟਾਈ ਅੱਪ ਸਕੀਮ ਤਹਿਤ ਫਿਕਸ ਕੀਤੀ 5.00 ਕਰੋੜ ਰੁਪਏ ਦੀ ਕਰੈਡਿਟ ਲਿਮਟ ਤਹਿਤ ਵੱਧ ਤੋਂ ਵੱਧ ਕੇਸ ਕੀਤੇ ਜਾਣ ਕਵਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੇ ਆਰਥਿਕ ਤੌਰ ਤੇ ਕੰਮਜ਼ੋਰ ਵਰਗ, ਪੱਛੜ੍ਹੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਚੰਡੀਗੜ੍ਹ, 23 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸਾਰੇ ਵਰਗਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਉਥੇ ਹੀ ਆਰਥਿਕ ਤੌਰ ਤੇ ਕੰਮਜ਼ੋਰ ਵਰਗ....
ਬੱਚਿਆਂ ਦੀ ਅਸ਼ਲੀਲ ਸਮੱਗਰੀ ਫੇਸਬੁੱਕ ’ਤੇ ਪ੍ਰਸਾਰਿਤ ਕਰਨ ਦੇ ਦੋਸ਼ ’ਚ ਲੁਧਿਆਣਾ ਦੇ ਵਿਅਕਤੀ ਨੂੰ 3 ਸਾਲ ਦੀ ਕੈਦ, 10 ਹਜ਼ਾਰ ਰੁਪਏ ਦਾ ਜੁਰਮਾਨਾ
ਚੰਡੀਗੜ੍ਹ, 23 ਨਵੰਬਰ : ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਐਸ.ਏ.ਐਸ.ਨਗਰ ਨੇ ਲੁਧਿਆਣਾ ਦੇ ਇੱਕ ਵਿਅਕਤੀ ਨੂੰ ਫੇਸਬੁੱਕ ਮੈਸੇਂਜਰ ਰਾਹੀਂ ਬਾਲ ਅਸ਼ਲੀਲ ਸਮੱਗਰੀ ਪ੍ਰਸਾਰਿਤ ਕਰਨ ਦੇ ਦੋਸ਼ ਵਿੱਚ ਤਿੰਨ ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਹੈ ਅਤੇ ਨਾਲ ਹੀ 10000 ਰੁਪਏ ਦਾ ਜ਼ੁਰਮਾਨਾ ਵੀ ਲਗਾਇਆ ਹੈ। ਮੁਲਜ਼ਮ ਦੀ ਪਛਾਣ ਲੁਧਿਆਣਾ ਦੇ ਪਿੰਡ ਸਾਹਨੇਵਾਲ ਦੇ ਰਹਿਣ ਵਾਲੇ ਅਨੁਜ ਕੁਮਾਰ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਨੈਸ਼ਨਲ ਸੈਂਟਰ ਫਾਰ ਮਿਸਿੰਗ ਐਂਡ ਐਕਸਪਲੋਇਟਿਡ ਚਿਲਡਰਨ (ਐਨਸੀਐਮਈਸੀ) ਤੋਂ....
ਕੌਂਸਲ ਆਫ ਜੂਨੀਅਰ ਇੰਜੀਨੀਅਰ ਪੀ.ਐਸ.ਈ.ਬੀ ਵੱਲੋਂ ‘ਪੰਜਾਬ ਮੁੱਖ ਮੰਤਰੀ ਰਾਹਤ ਫੰਡ’ ਵਿੱਚ 7.63 ਲੱਖ ਰੁਪਏ ਦਾ ਯੋਗਦਾਨ
ਚੰਡੀਗੜ੍ਹ, 23 ਨਵੰਬਰ : ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਵਿੱਤੀ ਰਾਹਤ ਦੇਣ ਲਈ ਕੌਂਸਲ ਆਫ਼ ਜੂਨੀਅਰ ਇੰਜੀਨੀਅਰਜ਼ ਪੀ.ਐਸ.ਈ.ਬੀ. ਵੱਲੋਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੂੰ ਪੰਜਾਬ ਮੁੱਖ ਮੰਤਰੀ ਰਾਹਤ ਫੰਡ ਲਈ 5 ਲੱਖ ਰੁਪਏ ਦੇ ਚੈੱਕ ਸੌਂਪਿਆ ਗਿਆ। ਕੌਂਸਲ ਵੱਲੋਂ ਨਵੰਬਰ 2023 ਦੇ ਮਹੀਨੇ ਦੌਰਾਨ ਇਸ ਰਾਹਤ ਫੰਡ ਵਿੱਚ ਕੁੱਲ 7,62,500 ਰੁਪਏ ਦਾ ਯੋਗਦਾਨ ਪਾਇਆ ਗਿਆ ਹੈ। ਕੌਂਸਲ ਵੱਲੋਂ ਕੀਤੇ ਗਏ ਇਸ ਯਤਨ ਦੀ ਸ਼ਲਾਘਾ ਕਰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਮੁੱਖ....
ਅਦਾਲਤ ਨੇ ਜਗਤਾਰ ਸਿੰਘ ਹਵਾਰਾ ਨੂੰ ਆਰਡੀਐਕਸ ਮਾਮਲੇ 'ਚੋ ਕੀਤਾ ਬਰੀ
ਚੰਡੀਗੜ੍ਹ, 22 ਨਵੰਬਰ : ਚੰਡੀਗੜ੍ਹ ਦੀ ਅਦਾਲਤ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਜਗਤਾਰ ਸਿੰਘ ਹਵਾਰਾ ਨੂੰ ਬਰੀ ਕਰ ਦਿੱਤਾ ਹੈ। ਉਨ੍ਹਾਂ ਨੂੰ ਇਹ ਰਾਹਤ ਆਰਡੀਐਕਸ ਨਾਲ ਸਬੰਧਤ ਮਾਮਲੇ ਵਿੱਚ ਮਿਲੀ ਹੈ। ਚੰਡੀਗੜ੍ਹ ਪੁਲਿਸ ਜਗਤਾਰ ਸਿੰਘ ਹਮਾਰਾ ਖ਼ਿਲਾਫ਼ ਆਰਡੀਐਕਸ ਦਾ ਕੇਸ ਅਦਾਲਤ ਵਿੱਚ ਸਾਬਤ ਨਹੀਂ ਕਰ ਸਕੀ ਹੈ। ਦਰਅਸਲ ਜਗਤਾਰ ਸਿੰਘ ਹਵਾਰਾ ਨੇ ਧਮਾਕੇ ਨੂੰ ਅੰਜਾਮ ਦੇਣ ਲਈ ਆਪਣੇ ਸਾਥੀਆਂ ਕਮਲਜੀਤ....
ਹਿਮਾਚਲ ਪ੍ਰਦੇਸ਼  ਹੋ ਸਕਦੀ ਹਲਕੀ ਬਾਰਸ਼ ਅਤੇ ਬਰਫਬਾਰੀ, ਪੰਜਾਬ ਵਿਚ ਵਧ ਸਕਦੀ ਠੰਢ 
ਚੰਡੀਗੜ੍ਹ, 22 ਨਵੰਬਰ : ਮੌਸਮ ਵਿਭਾਗ ਨੇ ਅਲਰਟ ਜਾਰੀ ਕਰਕੇ ਸੂਚਿਤ ਕੀਤਾ ਹੈ ਕਿ ਹਿਮਾਚਲ ਪ੍ਰਦੇਸ਼ ਦੇ ਕੁਝ ਇਲਾਕਿਆਂ 'ਚ ਹਲਕੀ ਬਾਰਸ਼ ਅਤੇ ਬਰਫਬਾਰੀ ਹੋ ਸਕਦੀ ਹੈ। ਮੌਸਮ ਵਿਭਾਗ ਮੁਤਾਬਕ 26 ਤੋਂ 27 ਨਵੰਬਰ ਦਰਮਿਆਨ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਜੇਕਰ ਹਿਮਾਚਲ 'ਚ ਬਰਫ਼ਬਾਰੀ ਹੁੰਦੀ ਹੈ ਤਾਂ ਪੰਜਾਬ ਵਿਚ ਠੰਢ ਵਧ ਸਕਦੀ ਹੈ। ਹਾਲ ਹੀ 'ਚ ਪੱਛਮੀ ਗੜਬੜੀ ਕਾਰਨ ਪਹਾੜੀ ਖੇਤਰਾਂ ਦੇ ਨਾਲ-ਨਾਲ ਮੈਦਾਨੀ ਇਲਾਕਿਆਂ 'ਚ ਵੀ ਬਾਰਿਸ਼ ਹੋਈ। ਪਰ ਹੁਣ ਇੱਕ ਵਾਰ ਫਿਰ ਕਮਜ਼ੋਰ ਪੱਛਮੀ ਗੜਬੜੀ ਦੇ 23....
ਪੰਜਾਬੀ ਗਾਇਕ ਕੰਵਰ ਗਰੇਵਾਲ ਨੂੰ ਸਦਮਾ- ਮਾਤਾ ਦਾ ਦਿਹਾਂਤ
ਚੰਡੀਗੜ੍ਹ, 22 ਨਵੰਬਰ : ਮਸ਼ਹੂਰ ਪੰਜਾਬੀ ਸੂਫੀ ਗਾਇਕ ਕੰਵਰ ਗਰੇਵਾਲ ਨੂੰ ਵੱਡਾ ਸਦਮਾ ਲੱਗਿਆ ਹੈ। ਗਾਇਕ ਦੀ ਮਾਤਾ ਮਨਜੀਤ ਕੌਰ ਦਾ ਦਿਹਾਂਤ ਹੋ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਦੀ ਮਾਤਾ ਲੰਬੇ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਨੂੰ ਮੋਹਾਲੀ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ, ਇਸ ਦੌਰਾਨ ਬੀਤੀ ਰਾਤ ਉਹ ਦੁਨੀਆਂ ਨੂੰ ਅਲਵਿਦਾ ਕਹਿ ਗਏ। ਕੰਵਰ ਗਰੇਵਾਲ ਇਨ੍ਹੀਂ ਦਿਨੀਂ ਵਿਦੇਸ਼ ਦੌਰੇ ’ਤੇ ਹਨ। ਮਾਤਾ ਦੇ ਦਿਹਾਂਤ ਦੀ ਖ਼ਬਰ ਮਿਲਦਿਆਂ ਹੀ ਉਹ ਪੰਜਾਬ ਲਈ ਰਵਾਨਾ ਹੋ ਗਏ ਹਨ। ਕੰਵਰ ਗਰੇਵਾਲ....
ਪੰਜਾਬ ਵਿਧਾਨ ਸਭਾ ਸੈਸ਼ਨਾਂ ਦਾ ਸਮੁੱਚਾ ਕੰਮ ਕਾਜ ਪੂਰਨ ਤੌਰ ‘ਤੇ ਡਿਜ਼ੀਟਲ ਅਤੇ ਪੇਪਰਲੈੱਸ ਹੋਇਆ : ਸਪੀਕਰ  ਸੰਧਵਾਂ
ਕਰਨਾਟਕਾ ਵਿਧਾਨ ਸਭਾ ਸਪੀਕਰ ਦੀ ਅਗਵਾਈ ਵਾਲੇ ਵਫ਼ਦ ਵੱਲੋਂ ਸੰਧਵਾਂ ਨਾਲ ਮੁਲਾਕਾਤ ਪੰਜਾਬ ਵਿਧਾਨ ਸਭਾ ਵਿੱਚ ਪਹਿਲੀ ਵਾਰ ਲਾਗੂ ਕੀਤੇ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ ਪ੍ਰਾਜੈਕਟ ਸਬੰਧੀ ਜਾਣਕਾਰੀ ਲਈ ਚੰਡੀਗੜ, 22 ਨਵੰਬਰ : ਪੰਜਾਬ ਵਿਧਾਨ ਸਭਾ ਵਿੱਚ ਪਹਿਲੀ ਵਾਰ ਲਾਗੂ ਕੀਤੇ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ ਪ੍ਰਾਜੈਕਟ ਸਬੰਧੀ ਜਾਣਕਾਰੀ ਹਾਸਲ ਕਰਨ ਲਈ ਪੰਜਾਬ ਦੇ ਦੌਰੇ ‘ਤੇ ਆਏ ਕਰਨਾਟਕਾ ਵਿਧਾਨ ਸਭਾ ਸਪੀਕਰ ਦੀ ਅਗਵਾਈ ਵਾਲੇ ਵਫ਼ਦ ਨੇ ਅੱਜ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ....
ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 22 ਨਵੰਬਰ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ‘ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲਾ ਵਿਖੇ ਤਾਇਨਾਤ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਵਿਪਨ ਕੁਮਾਰ ਸ਼ਰਮਾ ਨੂੰ 15,000 ਰੁਪਏ ਦੀ ਰਿਸ਼ਵਤ ਰੰਗੇ ਹੱਥੀਂ ਕਾਬੂ ਲੈਂਦਿਆਂ ਗ੍ਰਿਫ਼ਤਾਰ ਕਰਕੇ ਇੱਕ ਹੋਰ ਸਫ਼ਲਤਾ ਹਾਸਲ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਬੀ.ਡੀ.ਪੀ.ਓ. ਦੀ ਗ੍ਰਿਫ਼ਤਾਰੀ ਗੁਰਦਾਸਪੁਰ....
ਆਪ ਸਰਕਾਰ ਵੱਲੋਂ ਗੈਰ ਕਾਨੂੰਨੀ ਮਾਇਨਿੰਗ ਦੀ ਪੁਸ਼ਤ ਪਨਾਹੀ ਕਾਰਨ ਬੁਨਿਆਦੀ ਢਾਂਚਾ ਤੇ ਕੌਮੀ ਸੁਰੱਖਿਆ ਖ਼ਤਰੇ ਵਿਚ ਪਈ: ਮਜੀਠੀਆ
ਕਿਹਾ ਕਿ ਪਹਿਲੀ ਵਾਰ ਗੈਰ ਕਾਨੂੰਨੀ ਮਾਇਨਿੰਗ ਦਾ ਸਮੱਗਰੀ 6 ਰੁਪਏ ਪ੍ਰਤੀ ਕਿਊਬਿਕ ਫੁੱਟ ਦੀ ਫੀਸ ਲੈ ਕੇ ਕਾਨੂੰਨੀ ਵਿਚ ਬਦਲੀ ਚੰਡੀਗੜ੍ਹ, 21 ਨਵੰਬਰ : ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਗੈਰ ਕਾਨੂੰਨੀ ਮਾਇਨਿੰਗ ਦੀ ਕੀਤੀ ਜਾ ਰਹੀ ਪੁਸ਼ਤਪਨਾਹੀ ਕਾਰਨ ਬੁਨਿਆਦੀ ਢਾਂਚਾ ਪ੍ਰਾਜੈਕਟ ਤੇ ਕੌਮੀ ਸੁਰੱਖਿਆ ਖ਼ਤਰੇ ਵਿਚ ਪੈ ਗਈ ਹੈ ਤੇਪਹਿਲੀ ਵਾਰ ਗੈਰ ਕਾਨੂੰਨੀ ਮਾਇਨਿੰਗ ਸਮੱਗਰੀ ਨੂੰ 6 ਰੁਪਏ....
ਨਵੀਂ ਸਿੱਖਿਆ ਨੀਤੀ ਬਾਰੇ ਮੁੱਖ ਮੰਤਰੀ ਆਪਣਾ ਸਟੈਂਡ ਸਪਸ਼ਟ ਕਰਨ: ਡਾ. ਦਲਜੀਤ ਚੀਮਾ
ਕਿਹਾ ਕਿ ਉੱਚੇਰੀ ਸਿੱਖਿਆ ਵਿਭਾਗ ਪੰਜਾਬੀ ਭਾਸ਼ਾ ਤੇ ਸਭਿਆਚਾਰ ਪ੍ਰਤੀ ਵਿਤਕਰੇ ਵਾਲੀ ਨੀਤੀ ਲਾਗੂ ਕਰਨ ਦੀ ਤਿਆਰੀ ਵਿਚ ਹੈ ਚੰਡੀਗੜ੍ਹ, 21 ਨਵੰਬਰ : ਸਾਬਕਾ ਸਿੱਖਿਆ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਨਵੀਂ ਸਿੱਖਿਆ ਨੀਤੀ ਬਾਰੇ ਪੰਜਾਬ ਦਾ ਸਟੈਂਡ ਸਪਸ਼ਟ ਕਰਨ ਕਿਉਂਕਿ ਸੂਬੇ ਦਾ ਉੱਚੇਰੀ ਸਿੱਖਿਆ ਵਿਭਾਗ ਇਸ ਨੀਤੀ ਦੇ ਪੰਜਾਬੀ ਭਾਸ਼ਾ ਤੇ ਸਭਿਆਚਾਰ ਦੀ ਵਿਰੋਧੀ ਹੋਣ ਦੇ ਬਾਵਜੂਦ ਉਸਨੂੰ ਲਾਗੂ ਕਰਨ....
ਪੰਜਾਬ ਸਰਕਾਰ ਵੱਲੋਂ ਕੰਮ ਦੇ ਘੰਟਿਆਂ ਸਬੰਧੀ ਸਪੱਸ਼ਟੀਕਰਨ ਜਾਰੀ
ਚੰਡੀਗੜ੍ਹ, 21 ਨਵੰਬਰ : ਪੰਜਾਬ ਸਰਕਾਰ ਨੇ ਅੱਜ ਸਪਸ਼ਟ ਕੀਤਾ ਹੈ ਕਿ ਕੰਮ ਦੇ ਘੰਟਿਆਂ ਸਬੰਧੀ ਫੈਕਟਰੀਜ਼ ਐਕਟ 1948 ਅਨੁਸਾਰ ਬੀਤੇ ਦਿਨੀਂ ਜ਼ਾਰੀ ਪੱਤਰ ਦੀ ਗਲਤ ਵਿਆਖਿਆ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਵਿਭਾਗ ਦੇ ਧਿਆਨ ਵਿੱਚ ਇਹ ਮਾਮਲਾ ਆਉਣ ਤੋਂ ਬਾਅਦ ਕਿਰਤ ਵਿਭਾਗ ਪੰਜਾਬ ਵੱਲੋਂ ਸਪਸਟ ਕੀਤਾ ਗਿਆ ਹੈ ਕਿ ਜਾਰੀ ਪੱਤਰ ਦੇ ਨੁਕਤਾ ਨੰਬਰ 1 ਤੇ ਦੱਸਿਆ ਗਿਆ ਹੈ ਕਿ ਕੰਮਕਾਜੀ ਦਿਨ ਦੌਰਾਨ ਇਕ ਕਿਰਤੀ ਤੋਂ ਵੱਧ-ਤੋਂ ਵੱਧ 12 ਘੰਟਿਆਂ ਕੰਮ ਕਰਵਾਇਆ....
ਪੇਡਾ ਵੱਲੋਂ ਪੰਜਾਬ ਵਿੱਚ 10 ਸੀ.ਬੀ.ਜੀ. ਪਲਾਂਟ ਸਥਾਪਤ ਕਰਨ ਲਈ ਗੇਲ (ਇੰਡੀਆ) ਨਾਲ ਸਮਝੌਤਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਗੇਲ (ਇੰਡੀਆ) ਲਿਮਟਿਡ ਨੂੰ ਵਧਾਈ; ਪੇਡਾ ਨੂੰ ਸਹਿਯੋਗ ਦੇਣ ਦੇ ਦਿੱਤੇ ਨਿਰਦੇਸ਼ ਪੰਜਾਬ ਸਰਕਾਰ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸੁਚੱਜੀ ਵਰਤੋਂ ਲਈ ਵਚਨਬੱਧ: ਅਮਨ ਅਰੋੜਾ ਇਨ੍ਹਾਂ ਸੀ.ਬੀ.ਜੀ. ਪਲਾਂਟਾਂ ਵਿੱਚ 1.25 ਲੱਖ ਏਕੜ ਦੀ ਪਰਾਲੀ ਦੀ ਖਪਤ ਹੋਣ ਦੀ ਉਮੀਦ: ਸਕੱਤਰ ਡਾ. ਰਵੀ ਭਗਤ ਗੇਲ ਇੰਡੀਆ 600 ਕਰੋੜ ਰੁਪਏ ਦੇ ਨਿਵੇਸ਼ ਨਾਲ ਪੰਜਾਬ ਵਿੱਚ 10 ਸੀ.ਬੀ.ਜੀ. ਪਲਾਂਟ ਸਥਾਪਤ ਕਰੇਗੀ: ਕਾਰਜਕਾਰੀ ਡਾਇਰੈਕਟਰ ਗੇਲ ਆਰ.ਕੇ. ਸਿੰਘਲ ਚੰਡੀਗੜ੍ਹ, 21 ਨਵੰਬਰ: ਮੁੱਖ....
ਕਸਟਮ ਵਿਭਾਗ ਨੇ ਚੰਡੀਗੜ੍ਹ ਹਵਾਈ ਅੱਡੇ ‘ਤੇ ਯਾਤਰੀਆਂ ਕੋਲੋਂ ਬਰਾਮਦ ਕੀਤਾ 2 ਕਿਲੋ ਸੋਨਾ 
ਚੰਡੀਗੜ੍ਹ, 21 ਨਵੰਬਰ : ਕਸਟਮ ਵਿਭਾਗ ਨੇ ਚੰਡੀਗੜ੍ਹ ਹਵਾਈ ਅੱਡੇ ‘ਤੇ ਦੋ ਯਾਤਰੀਆਂ ਕੋਲੋਂ ਕਰੀਬ 2 ਕਿਲੋ ਸੋਨਾ ਬਰਾਮਦ ਕੀਤਾ ਹੈ। ਜਿਸ ਦੀ ਬਾਜ਼ਾਰੀ ਕੀਮਤ 1.07 ਕਰੋੜ ਰੁਪਏ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਯਾਤਰੀ ਦੁਬਈ ਤੋਂ ਭਾਰਤ ਆਏ ਸਨ। ਇਹ ਸੋਨਾ ਚੰਡੀਗੜ੍ਹ ਹਵਾਈ ਅੱਡੇ ‘ਤੇ ਸਾਮਾਨ ਦੀ ਜਾਂਚ ਦੌਰਾਨ ਬਰਾਮਦ ਹੋਇਆ। ਕਸਟਮ ਵਿਭਾਗ ਨੇ ਇਸ ਬਾਰੇ ਸਥਾਨਕ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ। ਪੁਲਿਸ ਨੇ ਦੋਵਾਂ ਯਾਤਰੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਹ ਵੀ....
ਆਪ ਸਰਕਾਰ ਸਾਰੀਆਂ ਨੈਤਿਕ ਕਦਰਾਂ ਕੀਮਤਾਂ ਨੂੰ ਦਰਕਿਨਾਰ ਕਰਕੇ ਕੇਂਦਰ ਸਰਕਾਰ ਦੇ ਪ੍ਰੋਜੈਕਟਾਂ ਦਾ ਸਿਹਰਾ ਆਪਣੇ ਸਿਰ ਲੈ ਰਹੀ ਹੈ : ਕੇਂਦਰੀ ਮੰਤਰੀ ਪ੍ਰਕਾਸ਼
ਚੰਡੀਗੜ੍ਹ, 20 ਨਵੰਬਰ : ਕੇਂਦਰ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਆਖਿਆ ਹੈ ਕਿ ਕੇਂਦਰ ਸਰਕਾਰ ਵੱਲੋਂ ਹੁਸਿ਼ਆਰਪੁਰ ਅਤੇ ਕਪੂਰਥਲਾ ਦੇ ਮੈਡੀਕਲ ਕਾਲਜਾਂ ਲਈ 467 ਕਰੋੜ ਰੁਪਏ 60—40 ਦੇ ਅਨੁਪਾਤ ਅਨੁਸਾਰ ਪੰਜਾਬ ਨੂੰ ਜਾਰੀ ਕਰ ਦਿੱਤੇ ਹੋਏ ਹਨ, ਪਰ ਸੂਬਾ ਸਰਕਾਰ ਨੇ ਇੰਨ੍ਹਾਂ ਪ੍ਰੋਜੈਕਟਾਂ ਨੂੰ ਛੇਤੀ ਪੂਰਾ ਕਰਨ ਵਿਚ ਰੂਚੀ ਨਹੀਂ ਵਿਖਾਈ ਹੈ। ਦੂਜੇ ਪਾਸੇ ਭਾਜਪਾ ਦੇ ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਮ ਆਦਮੀ ਪਾਰਟੀ ਦੇ ਵਿਧਾਇਕ ਸਵਰਨ ਧੂੰਨ ਦੇ ਪਰਿਵਾਰਕ ਮੈਂਬਰ ਦਾ....
ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਗਿਰਾਵਟ, 1084 ਮਾਮਲੇ ਦਰਜ
7990 ਮਾਮਲਿਆਂ ਵਿੱਚ 1.87 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਡੀਜੀਪੀ ਪੰਜਾਬ ਗੌਰਵ ਯਾਦਵ ਰਾਜ ਵਿੱਚ ਪਰਾਲੀ ਸਾੜਨ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਰੇਂਜ ਅਫਸਰਾਂ, ਸੀਪੀਐਸ/ਐਸਐਸਪੀਜ਼ ਅਤੇ ਐਸਐਚਓਜ਼ ਨਾਲ ਰੋਜ਼ਾਨਾ ਮੀਟਿੰਗਾਂ ਕਰਦੇ ਹੋਏ ਪਰਾਲੀ ਸਾੜਨ 'ਤੇ ਚੌਕਸੀ ਰੱਖਣ ਵਾਲੇ ਪੁਲਿਸ ਅਤੇ ਸਿਵਲ ਅਧਿਕਾਰੀਆਂ ਦੇ 1085 ਫਲਾਇੰਗ ਸਕੁਐਡ ਚੰਡੀਗੜ੍ਹ, 20 ਨਵੰਬਰ : ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ ਕਾਨੂੰਨ ਅਤੇ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਪਰਾਲੀ ਸਾੜਨ ਨੂੰ ਰੋਕਣ ਲਈ ਲਗਾਤਾਰ ਯਤਨ ਜਾਰੀ....