ਕਪੂਰਥਲਾ, 1 ਅਪਰੈਲ 2025 : ਕਪੂਰਥਲਾ ਵਿੱਚ ‘ਨਸ਼ਿਆਂ ਵਿਰੁੱਧ ਜੰਗ’ ਮੁਹਿੰਮ ਤਹਿਤ ਤਸਕਰਾਂ ਵਿਰੁੱਧ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਸਬੰਧੀ ਅੱਜ ਸੁਭਾਨਪੁਰ ਥਾਣੇ ਦੇ ਬੂਟ ਪਿੰਡ ਵਿੱਚ ਗੈਰ-ਕਾਨੂੰਨੀ ਉਸਾਰੀਆਂ ਅਤੇ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਗਈ। ਜਿੱਥੇ ਪ੍ਰਸ਼ਾਸਨ ਦੀ ਪੁਲਿਸ ਨੇ ਪੀਲੇ ਪੰਜੇ ਦੀ ਵਰਤੋਂ ਕਰਕੇ ਗੈਰ-ਕਾਨੂੰਨੀ ਇਮਾਰਤ ਨੂੰ ਢਾਹ ਦਿੱਤਾ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਗੌਰਵ ਤੂਰਾ ਸਮੇਤ ਵੱਡੀ ਗਿਣਤੀ ਵਿੱਚ ਪੁਲਿਸ ਅਧਿਕਾਰੀ ਮੌਜੂਦ ਸਨ। ਮਾਮਲੇ ਬਾਰੇ ਜਾਣਕਾਰੀ....
ਦੋਆਬਾ

ਸੂਬੇ ਦੇ ਵਿਕਾਸ ਨੂੰ ਨਵੀਂ ਗਤੀ ਦੇਵੇਗਾ ਬਦਲਦਾ ਪੰਜਾਬ ਬਜ਼ਟ ਅਰੋੜਾ ਮਹਾਸਭਾ ਪੰਜਾਬ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ’ਚ ਯੋਗਦਾਨ ਪਾਉਣ ਲਈ ਸੰਸਥਾ ਦਾ ਧੰਨਵਾਦ ਅਰੋੜਾ ਮਹਾਸਭਾ ਦੀਆਂ ਮੰਗਾਂ ’ਤੇ ਫੌਰੀ ਗੌਰ ਕਰਨ ਦਾ ਭਰੋਸਾ ਹੁਸ਼ਿਆਰਪੁਰ, 31 ਮਾਰਚ 2025 : ਪੰਜਾਬ ਦੇ ਸੂਚਨਾ ਤਕਨੋਲਜੀ, ਸੁਚੱਜਾ ਪ੍ਰਸ਼ਾਸਨ, ਰੋਜ਼ਗਾਰ ਉਤਪਤੀ, ਸਿਖਲਾਈ ਤੇ ਹੁਨਰ ਵਿਕਾਸ ਮੰਤਰੀ ਅਮਨ ਅਰੋੜਾ ਨੇ ਅੱਜ ਇਥੇ ਕਿਹਾ ਕਿ ਸੂਬਾ ਸਰਕਾਰ ਰਾਜ ਦੇ ਕਿਸਾਨਾਂ ਦੇ ਨਾਲ ਖੜ੍ਹੀ ਸੀ, ਖੜ੍ਹੀ ਹੈ ਅਤੇ ਖੜ੍ਹੀ ਰਹੇਗੀ। ਉਨ੍ਹਾਂ ਕਿਹਾ....

ਭੁਲੱਥ ਵਿਖੇ ਰਸ਼ਪਾਲ ਸ਼ਰਮਾ ਤੇ ਬੇਗੋਵਾਲ ਵਿਖੇ ਦਲਜੀਤ ਕੌਰ ਨੇ ਨਗਰ ਪੰਚਾਇਤ ਪ੍ਰਧਾਨ ਵਜੋਂ ਅਹੁਦੇ ਸੰਭਾਲੇ ਵਿਕਾਸ ਕੰਮਾਂ ਲਈ ਨਵੀਆਂ ਪ੍ਰੋਪੋਜਲਾਂ ਤੁਰੰਤ ਭੇਜਣ ਦੇ ਹੁਕਮ ਭੁਲੱਥ, 30 ਮਾਰਚ 2025 : ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਹਾਲ ਹੀ ਵਿਚ ਪੇਸ਼ ਕੀਤਾ ਗਿਆ ਬਜਟ “ਬਦਲਦੇ ਪੰਜਾਬ “ ਦਾ ਰੋਡਮੈਪ ਪੇਸ਼ ਕਰਦਾ ਹੈ, ਜਿਸ ਰਾਹੀਂ ਅਗਲੇ 2 ਸਾਲ ਵਿਕਾਸ ਨੂੰ ਸਮਰਪਿਤ ਕੀਤੇ ਜਾਣਗੇ। ਅੱਜ ਇੱਥੇ ਭੁਲੱਥ ਨਗਰ....

ਜਲੰਧਰ, 30 ਮਾਰਚ 2025 : ਜਲੰਧਰ ਵਿੱਚ ਵਾਪਰੇ ਇੱਕ ਸੜਕ ਹਾਦਸੇ ਵਿੱਚ ਦੋ ਦੋਸਤਾਂ ਦੀ ਮੌਤ ਤੇ ਦੋ ਗੰਭੀਰ ਜਖ਼ਮੀ ਹੋਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਚਾਰ ਦੋਸਤ ਆਪਣੀ ਸਵਿਫਟ ਡਿਜਾਇਰ ਕਾਰ ਵਿੱਚ ਸਵਾਰ ਹੋ ਕੇ ਅੰਮ੍ਰਿਤਸਰ ਤੋਂ ਹੁਸ਼ਿਆਪੁਰ ਨੂੰ ਜਾ ਰਹੇ ਸਨ, ਜਦੋਂ ਉਹ ਪਠਾਨਕੋਟ ਰੋਡ ਤੇ ਪੈਂਦੇ ਕ੍ਰਿਸ਼ਨਗੜ੍ਹ ਨੇੜੇ ਪੁੱਜੇ ਤਾਂ ਨੌਜਵਾਨਾਂ ਦੀ ਕਾਰ ਨੂੰ ਇੱਕ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋ ਨੌਜਾਵਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ ਦੋ ਨੌਜਵਾਨ ਗੰਭੀਰ ਜਖ਼ਮੀ ਹੋ ਗਏ। ਹਾਦਸੇ ਦੀ....

ਜਨਰਲ ਸਕੱਤਰ ਤਰੁੱਣ ਚੁੱਘ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਪੁੱਜੇ ਸ਼ਹੀਦ ਏ ਆਜ਼ਮ ਸ਼ਹੀਦ ਭਗਤ ਸਿੰਘ ਨੂੰ ਕੀਤੀ ਸਰਧਾਂਜਲੀ ਭੇਂਟ ਖਟਕੜ ਕਲਾਂ: 30 ਮਾਰਚ 2025 : ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਯੋਧੇ ਸ਼ਹੀਦ ਏ ਆਜ਼ਮ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਅੱਜ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁੱਣ ਚੁੱਘ ਅਤੇ ਕਈ ਹੋਰ ਬੀਜੇਪੀ ਆਗੂ ਪੁੱਜੇ ਅਤੇ ਸ਼ਹੀਦ ਏ ਆਜ਼ਮ ਸ਼ਹੀਦ ਭਗਤ ਸਿੰਘ ਨੂੰ ਸਰਧਾਂਜਲੀ ਭੇਂਟ ਕੀਤੀ ਗਈ। ਇਸ ਮੌਕੇ ਤਰੁੱਣ ਚੁੱਘ ਨੇ ਕਿਹਾ ਕਿ....

ਟਾਂਡਾ ਉੜਮੁੜ, 28 ਮਾਰਚ 2025 : ਟਾਂਡਾ ਉੜਮੁੜ ਨੇੜੇ ਹਾਈਵੇਅ 'ਤੇ ਖੁੱਡਾ ਕੋਲ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ 'ਚ ਸਕੂਟਰ ਸਵਾਰ ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਹ ਹਾਦਸਾ ਫਾਰਚੂਨਰ ਗੱਡੀ ਦੇ ਸਕੂਟਰ ਨਾਲ ਟਕਰਾਉਣ ਕਾਰਨ ਵਾਪਰਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਫਾਰਚੂਨਰ ਗੱਡੀ ਦੀ ਲਪੇਟ 'ਚ ਆਉਣ ਨਾਲ ਸਕੂਟਰ ਸਵਾਰ ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਔਰਤ ਦਾ ਪਤੀ ਗੰਭੀਰ ਜ਼ਖਮੀ ਹੋ ਗਿਆ। ਮ੍ਰਿਤਕ ਔਰਤ ਦੀ ਪਛਾਣ ਰਾਜਵਿੰਦਰ ਕੌਰ ਅਤੇ ਜ਼ਖਮੀ ਔਰਤ ਦੇ ਪਤੀ ਦੀ ਪਛਾਣ ਸੁਰਜੀਤ....

ਜਲੰਧਰ , 27 ਮਾਰਚ 2025 : ਜਲੰਧਰ 'ਚ ਸੜਕ ਹਾਦਸੇ 'ਚ ਦੋ ਦੋਸਤਾਂ ਦੀ ਮੌਤ ਹੋ ਗਈ। ਜਲੰਧਰ ਦੇਹਾਤ ਦੇ ਲਾਂਬੜਾ ਰੋਡ ਇਲਾਕੇ 'ਚ ਨਕੋਦਰ ਹਾਈਵੇਅ 'ਤੇ ਇਕ ਤੇਜ਼ ਰਫਤਾਰ ਸਕੂਟਰ ਨੇ ਖੜ੍ਹੇ ਟਰੱਕ ਨਾਲ ਟੱਕਰ ਮਾਰ ਦਿੱਤੀ। ਸਕੂਟਰ 'ਤੇ 4 ਲੋਕ ਸਵਾਰ ਸਨ। ਟਰੱਕ ਨਾਲ ਟਕਰਾਉਣ ਤੋਂ ਬਾਅਦ ਸਕੂਟਰ ਸਵਾਰ ਦੋ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂਕਿ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਮ੍ਰਿਤਕਾਂ ਦੀ ਪਛਾਣ ਜਸ਼ਨਦੀਪ ਅਤੇ ਲੱਕੀ ਵਜੋਂ ਹੋਈ ਹੈ। ਪੁਲਸ ਹਾਦਸੇ ਦੀ ਜਾਂਚ ਕਰ ਰਹੀ ਹੈ। ਘਟਨਾ ਦੀ....

ਕਿਹਾ, ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਕੀਤਾ ਜਾਵੇ ਜਾਗਰੂਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ 'ਐਨਕੋਰਡ' ਕਮੇਟੀ ਦੀ ਹੋਈ ਮੀਟਿੰਗ ਨਵਾਂਸ਼ਹਿਰ, 27 ਮਾਰਚ 2025 : ਨਸ਼ਿਆਂ ਦੀ ਰੋਕਥਾਮ ਲਈ ਵਿਭਾਗਾਂ ਵਿਚ ਬਿਹਤਰ ਤਾਲਮੇਲ ਦੇ ਉਦੇਸ਼ ਨਾਲ ਗਠਿਤ 'ਐਨਕੋਰਡ' ਕਮੇਟੀ ਦੀ ਮੀਟਿੰਗ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਅੰਦਰ ਵੱਖ-ਵੱਖ ਵਿਭਾਗਾਂ....

ਰੰਗਲਾ ਪੰਜਾਬ ਵਿਕਾਸ ਸਕੀਮ ਹਲਕਿਆਂ ਅੰਦਰ ਵਿਕਾਸ ਨੂੰ ਦੇਵੇਗੀ ਨਵੀਂ ਰਫ਼ਤਾਰ ਅਨੁਸੂਚਿਤ ਜਾਤੀਆਂ ਵਲੋਂ ਐਸ.ਸੀ. ਕਾਰਪੋਰੇਸ਼ਨ ਤੋਂ ਲਏ ਕਰਜ਼ਿਆਂ ਦੀ ਮੁਆਫੀ ਇਤਿਹਾਸਕ ਕਦਮ ਐਸ.ਸੀ. ਸਬ ਪਲਾਨ ‘ਚ 13937 ਕਰੋੜ ਰੁਪਏ ਰੱਖਣ ‘ਤੇ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ 2718 ਕਿਲੋਮੀਟਰ ਯੋਜਨਾਬੱਧ ਸੜਕਾਂ ਅਤੇ ਨਵੇਂ ਸੰਪਰਕ ਰੂਟਾਂ ਦੇ ਨਿਰਮਾਣ ‘ਤੇ ਖਰਚ ਹੋਣਗੇ 855 ਕਰੋੜ ਰਾਜ ਦੇ 176 ਪਿੰਡਾਂ ਵਿਚ ਪਾਈਪਲਾਈਨ ਰਾਹੀਂ ਜਲ ਸਪਲਾਈ ਮੁਹੱਈਆ ਕਰਵਾਈ ਜਾਵੇਗੀ ਹੁਸ਼ਿਆਰਪੁਰ, 26 ਮਾਰਚ 2025 : ਲੋਕ ਸਭਾ....

ਹੁਸ਼ਿਆਰਪੁਰ ’ਚ ਨਸ਼ਾ ਸਮਗਲਰਾਂ ਦੀ 25 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਅਟੈਚ ਸਮਾਜਿਕ ਬੁਰਾਈ ਖਿਲਾਫ਼ ਲੋਕਾਂ ਨੂੰ ਜੋੜਨ ਲਈ ਜਲਦ ਸ਼ੁਰੂ ਕਰਾਂਗੇ ਪਬਲਿਕ ਗਰੁੱਪ : ਡਿਪਟੀ ਕਮਿਸ਼ਨਰ ਹੁਸ਼ਿਆਰਪੁਰ, 24 ਮਾਰਚ 2025 : ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਲੋਕਾਂ ਨੂੰ ਨਸ਼ਿਆਂ ਅਤੇ ਜ਼ੁਰਮਾਂ ਖਿਲਾਫ਼ ਜਾਗਰੂਕ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਪੁਲਿਸ ਵਲੋਂ ਅੱਜ ਇਥੇ ਏ.ਡੀ.ਜੀ.ਪੀ. ਨਰੇਸ਼ ਅਰੋੜਾ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਐਸ.ਐਸ.ਪੀ. ਸੰਦੀਪ ਕੁਮਾਰ ਮਲਿਕ ਦੀ ਮੌਜੂਦਗੀ....

ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਭੇਟ ਅਫਸਰਾਂ ਅਤੇ ਜੱਜਾਂ ਦੇ ਘਰੋਂ ਵੱਡੀ ਨਗਦੀ ਮਿਲਣ ਵਰਗੀਆਂ ਘਟਨਾਵਾਂ ਸ਼ਹੀਦ ਦੇ ਸੁਪਨੇ ਹਕੀਕਤ ’ਚ ਬਦਲਣ ਵਿੱਚ ਵੱਡੀ ਰੁਕਾਵਟ ਸ਼ਹੀਦ ਭਗਤ ਸਿੰਘ ਨਗਰ, 23 ਮਾਰਚ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸੁਪਨੇ ਸਾਕਾਰ ਕਰਨ ਲਈ ਦ੍ਰਿੜ੍ਹਤਾ ਨਾਲ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ....

ਭਗਵੰਤ ਮਾਨ ਨੇ ਐਸ.ਬੀ.ਐਸ. ਨਗਰ ਵਿਖੇ 300 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸ਼ਹੀਦ ਭਗਤ ਸਿੰਘ ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖਿਆ ਕਪੂਰਥਲਾ ਅਤੇ ਹੁਸ਼ਿਆਰਪੁਰ ਤੋਂ ਬਾਅਦ ਦੋਆਬੇ ਵਿੱਚ ਬਣੇਗਾ ਤੀਜਾ ਮੈਡੀਕਲ ਕਾਲਜ ਸ਼ਹੀਦ ਭਗਤ ਸਿੰਘ ਨਗਰ, 23 ਮਾਰਚ 2025 : ਕਈ ਦਹਾਕਿਆਂ ਤੋਂ ਅਣਗੌਲੇ ਰਹੇ ਸੂਬੇ ਦੇ ਦੋਆਬਾ ਖੇਤਰ ਨੂੰ 36 ਮਹੀਨਿਆਂ ਦੇ ਅੰਦਰ ਉਦੋਂ ਆਪਣਾ ਤੀਜਾ ਮੈਡੀਕਲ ਕਾਲਜ ਮਿਲ ਗਿਆ, ਜਦੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਗਪਗ 300 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ....

ਵਿਧਾਇਕ ਨੇ ਸਰਕਾਰੀ ਮਿਡਲ ਸਕੂਲ ਬਹਾਦਰਪੁਰ ‘ਚ ਦਾਖਲਾ ਮੁਹਿੰਮ ਦੀ ਕਰਵਾਈ ਸ਼ੁਰੂਆਤ ਹੁਸ਼ਿਆਰਪਰ, 22 ਮਾਰਚ 2025 : ਪੰਜਾਬ ਸਰਕਾਰ ਦੀ ਸਿੱਖਿਆ ਨੂੰ ਮਜ਼ਬੂਤ ਕਰਨ ਲਈ ਮੁਹਿੰਮ ਤਹਿਤ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਸਰਕਾਰੀ ਮਿਡਲ ਸਕੂਲ ਬਹਾਦਰਪੁਰ ਵਿਚ ਵਿਦਿਅਕ ਸੈਕਸ਼ਨ 2025-26 ਦੇ ਦਾਖਲਾ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਬੱਚਿਆਂ ਨੂੰ ਮਿਆਰੀ, ਆਧੁਨਿਕ ਸਿੱਖਿਆ ਦੇਣ ਲਈ....

ਸੰਸਦ ਮੈਂਬਰ ਨੇ ਨਿਆਂ ਦਾ ਦਿੱਤਾ ਭਰੋਸਾ ਹੁਸ਼ਿਆਰਪੁਰ 22 ਮਾਰਚ 2025 : ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਜ਼ਿਲ੍ਹੇ ਦੇ ਸਾਬਕਾ ਸੈਨਿਕਾਂ ਨੂੰ ਕੁਝ ਦਿਨ ਪਹਿਲਾਂ ਪਟਿਆਲਾ ਵਿਖੇ ਭਾਰਤੀ ਫੌਜ ਦੇ ਕਰਨਲ ਅਤੇ ਉਨ੍ਹਾਂ ਦੇ ਪੁੱਤਰ 'ਤੇ ਹੋਏ ਹਮਲੇ ਦੇ ਮਾਮਲੇ ਵਿੱਚ ਹਰ ਹਾਲ ਨਿਆਂ ਦਾ ਭਰੋਸਾ ਦਿੱਤਾ। ਅੱਜ ਇੱਥੇ ਜ਼ਿਲ੍ਹੇ ਦੇ ਸਾਬਕਾ ਸੈਨਿਕਾਂ ਦੇ ਇੱਕ ਵਫ਼ਦ ਨੇ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨਾਲ ਮੁਲਾਕਾਤ ਕੀਤੀ ਅਤੇ ਕਰਨਲ 'ਤੇ ਹੋਏ ਹਮਲੇ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਦੇ....

ਕਿਹਾ, ਪੰਜਾਬ ਸਰਕਾਰ ਆਮ ਲੋਕਾਂ ਨੂੰ ਅਤਿ-ਆਧੁਨਿਕ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਸਿਹਤ ਮੰਤਰੀ ਵੱਲੋਂ ਜ਼ਿਲ੍ਹੇ ਵਿਚ ਨਵੇਂ ਮੈਡੀਕਲ ਕਾਲਜ ਦੇ ਨੀਂਹ ਪੱਥਰ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜ਼ਾ ਨਵਾਂਸ਼ਹਿਰ, 20 ਮਾਰਚ 2025 : ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ ਪਵਿੱਤਰ ਧਰਤੀ, ਸ਼ਹੀਦ ਭਗਤ ਸਿੰਘ ਨਗਰ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਵਾਂ ਮੈਡੀਕਲ ਕਾਲਜ ਬਣਾਉਣ ਦੇ ਕੀਤੇ ਵਾਅਦੇ ਨੂੰ ਬੂਰ ਪੈਣ ਜਾ ਰਿਹਾ ਹੈ, ਜੋ ਕਿ ਸ਼ਹੀਦ ਭਗਤ ਸਿੰਘ ਨਗਰ ਅਤੇ ਇਸਦੇ ਆਲੇ-ਦੁਆਲੇ ਦੇ....