ਦੋਆਬਾ

ਕਰੋੜਾਂ ਰੁਪਏ ਦੀ ਲਾਗਤ ਨਾਲ ਸਰਕਾਰੀ ਸਕੂਲਾਂ ਦੀ ਕੀਤੀ ਜਾ ਰਹੀ ਹੈ ਕਾਇਆ ਕਲਪ : ਡਾ. ਸੁਖਵਿੰਦਰ ਕੁਮਾਰ ਸੁੱਖੀ
ਸਿੱਖਿਆ ਕ੍ਰਾਂਤੀ ਤਹਿਤ ਬੰਗਾ ਹਲਕੇ ਦੇ ਵੱਖ-ਵੱਖ ਸਕੂਲਾਂ ਵਿਚ ਵਿਕਾਸ ਕਾਰਜ ਕੀਤੇ ਲੋਕ ਅਰਪਿਤ ਬੰਗਾ, 24 ਅਪ੍ਰੈਲ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਿੱਖਿਆ ਕ੍ਰਾਂਤੀ ਰਾਹੀਂ ਕਰੋੜਾਂ ਰੁਪਏ ਦੀ ਲਾਗਤ ਨਾਲ ਸਰਕਾਰੀ ਸਕੂਲਾ ਦੀ ਕਾਇਆ ਕਲਪ ਕੀਤੀ ਜਾ ਰਹੀ ਹੈ, ਜਿਸ ਤਹਿਤ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਬਿਹਤਰੀਨ ਸਿੱਖਿਆ ਮੁਹੱਈਆ ਹੋਵੇਗੀ ਅਤੇ ਰਾਜ ਭਰ ਦੇ ਬੱਚੇ ਹੁਣ ਵਧੀਆ ਸਿੱਖਿਆ ਹਾਸਲ ਕਰਕੇ ਉੱਚ ਅਹੁਦਿਆਂ ਤੱਕ ਪੁੱਜ ਸਕਣਗੇ। ਇਹ ਪ੍ਰਗਟਾਵਾ ਪੰਜਾਬ ਕੰਟੇਨਰ ਅਤੇ ਵੇਅਰਹਾਊਸ....
ਪਹਿਲਗਾਮ ‘ਚ ਹੋਈ ਅੱਤਵਾਦੀ ਘਟਨਾ ਦੇਸ਼ ਦੀ ਏਕਤਾ ਤੇ ਅਖੰਡਤਾ ‘ਤੇ ਹੋਇਆ ਹਮਲਾ : ਕਰਮਜੀਤ ਕੌਰ
ਹੁਸ਼ਿਆਰਪੁਰ, 23 ਅਪ੍ਰੈਲ 2025 : ਬੀਤੇ ਦਿਨਾਂ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਨੂੰ ਲੈ ਕੇ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ ਅਤੇ ਇਸ ਕਾਇਰਤਾਪੂਰਨ ਕਾਰਵਾਈ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਇਸਨੂੰ ਦੇਸ਼ ਦੀ ਏਕਤਾ ਅਤੇ ਅਖੰਡਤਾ 'ਤੇ ਸਿੱਧਾ ਹਮਲਾ ਦੱਸਿਆ ਹੈ। ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਪਰਸਨ ਨੇ ਕਿਹਾ ਕਿ ਨਿਰਦੋਸ਼ ਨਾਗਰਿਕਾਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਇਸ ਹਮਲੇ ਨੇ ਇੱਕ ਵਾਰ ਫਿਰ ਸਾਬਤ ਕਰ....
ਵਿਧਾਇਕ ਜਿੰਪਾ ਨੇ ਸਰਕਾਰੀ ਸਕੂਲ ਘੰਟਾ ਘਰ ਅਤੇ ਨਵੀਂ ਆਬਾਦੀ ਸਕੂਲ ਵਿੱਚ ਕਰਵਾਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਕਿਹਾ ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕਰਨ ਲਈ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਕਰੇਗੀ ਮਜ਼ਬੂਤ ਹੁਸ਼ਿਆਰਪੁਰ, 23 ਅਪ੍ਰੈਲ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਕ੍ਰਾਂਤੀ ਰਾਹੀਂ ਸਰਕਾਰੀ ਸਕੂਲਾਂ ਦੀ ਕਾਇਆਕਲਪ ਕਰ ਰਹੀ ਹੈ ਅਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ ਤਾਂ ਜੋ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕੀਤੀ ਜਾ ਸਕੇ ਅਤੇ ਸਰਕਾਰੀ ਸਕੂਲਾਂ ਦੇ ਬੱਚੇ ਵੀ ਪ੍ਰਾਈਵੇਟ....
ਡਿਪਟੀ ਸਪੀਕਰ ਨੇ ਸਰਕਾਰੀ ਸਕੂਲਾਂ ‘ਚ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਕਿਹਾ, ਪੰਜਾਬ ਸਰਕਾਰ ਨੇ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ‘ਚ ਕੀਤੇ ਵੱਡੇ ਸੁਧਾਰ ਗੜ੍ਹਸ਼ੰਕਰ, 23 ਅਪ੍ਰੈਲ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗੁਆਈ ਵਾਲੀ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਹਰ ਤਰ੍ਹਾਂ ਦੀ ਮੁੱਢਲੀ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ ਅਤੇ ਹੁਣ ਬੱਚਿਆਂ ਨੂੰ ਆਧੁਨਿਕ ਸਿੱਖਿਆ ਪ੍ਰਦਾਨ ਕਰਨ ਲਈ ਸਰਕਾਰੀ ਸਕੂਲਾਂ ਵਿੱਚ ਆਧੁਨਿਕ ਕਲਾਸਰੂਮ ਬਣਾਏ ਜਾ ਰਹੇ ਹਨ। ਇਹ ਵਿਚਾਰ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ....
ਆਧੁਨਿਕ ਸੁਵਿਧਾਵਾਂ ਨਾਲ ਲੈਸ ਹੋ ਰਹੇ ਹਨ ਪੰਜਾਬ ਦੇ ਸਰਕਾਰੀ ਸਕੂਲ : ਜੈ ਕ੍ਰਿਸ਼ਨ ਸਿੰਘ ਰੌੜੀ
ਡਿਪਟੀ ਸਪੀਕਰ ਨੇ 45.69 ਲੱਖ ਰੁਪਏ ਦੀ ਲਾਗਤ ਨਾਲ 7 ਸਰਕਾਰੀ ਸਕੂਲਾਂ ’ਚ ਹੋਏ ਵਿਕਾਸ ਕੰਮਾਂ ਦਾ ਕੀਤਾ ਉਦਘਾਟਨ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸਿੱਖਿਆ ਦੇ ਖੇਤਰ ਵਿਚ ਹੋਏ ਕ੍ਰਾਂਤੀਕਾਰੀ ਬਦਲਾਅ ਹੁਸ਼ਿਆਰਪੁਰ, 21 ਅਪ੍ਰੈਲ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੇ ਸਰਕਾਰੀ ਸਕੂਲਾਂ ਨੂੰ ਅਤਿਆਧੁਨਿਕ ਸੁਵਿਧਾਵਾਂ ਨਾਲ ਲੈਸ ਕਰ ਰਹੀ ਹੈ। ਕਈ ਸਕੂਲਾਂ ਦੀ ਕਾਇਅਕਲਪ ਹੋ ਚੁੱਕੀ ਹੈ ਅਤੇ ਬਾਕੀ ਵੀ ਉਚ ਪੱਧਰੀ ਸੁਵਿਧਾਵਾਂ ਉਪਲਬੱਧ ਕਰਵਾਉਣ....
ਵਿਧਾਇਕ ਜਿੰਪਾ ਨੇ ਵਾਰਡ ਨੰਬਰ 11 ’ਚ ਗਲੀਆਂ ਦੇ ਨਿਰਮਾਣ ਕਾਰਜਾਂ ਦੀ ਕਰਵਾਈ ਸ਼ੁਰੂਆਤ
ਹੁਸ਼ਿਆਰਪੁਰ, 21 ਅਪ੍ਰੈਲ 2025 : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 11 ਸਥਿਤ ਨਿਊ ਸਿਵਲ ਲਾਈਨ ਦੀਆਂ ਗਲੀਆਂ ਦੇ ਨਿਰਮਾਣ ਕਾਰਜਾਂ ਦਾ ਸ਼ੁਭ ਆਰੰਭ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ਹਿਰਾਂ ਦੇ ਸਰਬਪੱਖੀ ਵਿਕਾਸ ਨੂੰ ਲੈ ਕੇ ਵਚਨਬੱਧ ਹੈ। ਪ੍ਰੋਗਰਾਮ ਦੌਰਾਨ ਵਿਧਾਇਕ ਜਿੰਪਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਨਿਭਾਉਣ ਲਈ ਪੂਰੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਵਿਕਾਸ ਕੰਮਾਂ ਦੀ ਕੋਈ ਕਮੀ ਨਹੀਂ ਛੱਡੀ ਜਾ....
ਸੂਬੇ ਵਿੱਚ 124 ਲੱਖ ਮੀਟਰਕ ਟਨ ਕਣਕ ਦੀ ਫਸਲ ਹੋਈ : ਲਾਲ ਚੰਦ ਕਟਾਰੂਚੱਕ
ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਫਸਲਾਂ ਦੇ ਨੁਕਸਾਨ ਦੀ ਜਾਂਚ ਕਰਨ ਦੇ ਦਿੱਤੇ ਨਿਰਦੇਸ਼ ,ਹਰ ਨੁਕਸਾਨ ਦੀ ਕੀਤੀ ਜਾਵੇਗੀ ਭਰਪਾਈ ਪੰਜਾਬ ਭਰ ਦੀਆਂ ਮੰਡੀਆਂ ਵਿੱਚ 37 ਲੱਖ ਮੀਟਰਕ ਟਨ ਕਣਕ ਦੀ ਆਮਦ, 33.50 ਲੱਖ ਮੀਟਰਕ ਟਨ ਕਣਕ ਦੀ ਹੋਈ ਖਰੀਦ , ਕਿਸਾਨਾਂ ਦੇ ਖਾਤੇ ਵਿੱਚ ਜਮ੍ਹਾਂ ਹੋਏ 3200 ਕਰੋੜ ਰੁਪਏ ਦਸੂਹਾ,21 ਅਪ੍ਰੈਲ 2025 : ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੋਮਵਾਰ ਨੂੰ ਕਿਹਾ ਕਿ ਸੂਬੇ ਵਿੱਚ ਇਸ ਸੀਜ਼ਨ ਦੌਰਾਨ ਕਣਕ ਦੀ ਚੋਖੀ ਫਸਲ ਹੋਈ ਹੈ, ਇਸ....
ਸੈਨਿਕ ਸਕੂਲ ਵਿੱਚ ਸ਼ਹਿਦ ਕੱਢਣ ਆਏ ਦੋ ਵਿਅਕਤੀਆਂ ਦੀ ਕਰੰਟ ਲੱਗਣ ਕਾਰਨ ਮੌਤ
ਕਪੂਰਥਲਾ, 19 ਅਪ੍ਰੈਲ 2025 : ਕਪੂਰਥਲਾ ਦੇ ਸੈਨਿਕ ਸਕੂਲ ਵਿੱਚ ਸ਼ਹਿਦ ਕੱਢਣ ਆਏ ਦੋ ਵਿਅਕਤੀਆਂ ਦੀ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਦਿਨੇਸ਼ ਕੁਮਾਰ ਅਤੇ ਸਚਿਨ ਵਜੋਂ ਹੋਈ ਹੈ, ਦੋਵੇਂ ਜਲੰਧਰ ਦੇ ਰਹਿਣ ਵਾਲੇ ਹਨ। ਦੋਵੇਂ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਸਨ। ਇਸ ਮਾਮਲੇ ਦੀ ਜਾਣਕਾਰੀ ਦਿੰਦਿਆਂ ਮ੍ਰਿਤਕਾਂ ਦੇ ਮਾਮਾ ਨੇਹਸ਼ੂ ਪੁੱਤਰ ਸ਼ਿਵ ਚਰਨ ਨੇ ਦੱਸਿਆ ਕਿ ਸੈਨਿਕ ਸਕੂਲ ਤੋਂ ਉਨ੍ਹਾਂ ਨੂੰ ਫੋਨ ਆਇਆ ਸੀ ਕਿ ਮਧੂਮੱਖੀਆਂ ਦੇ ਛੱਤੇ ਤੋਂ ਸ਼ਹਿਦ ਕੱਢਣਾ....
ਪੰਜਾਬ ਵਿੱਚ ISI ਅੱਤਵਾਦੀ ਗ੍ਰਿਫ਼ਤਾਰ: 2 RPG, 2.5 IED ਸਮੇਤ ਹਥਿਆਰ, 2 ਕਿਲੋ RDX-ਗ੍ਰਨੇਡ ਬਰਾਮਦ 
ਜਲੰਧਰ, 19 ਅਪ੍ਰੈਲ 2025 : ਖੁਫੀਆ ਜਾਣਕਾਰੀ ਦੇ ਆਧਾਰ 'ਤੇ ਇੱਕ ਕਾਰਵਾਈ ਦੌਰਾਨ ਪੰਜਾਬ ਪੁਲਿਸ ਦੀ ਟੀਮ ਨੇ ਬੰਬਾਂ ਅਤੇ ਹਥਿਆਰਾਂ ਦੀ ਇੱਕ ਵੱਡੀ ਖੇਪ ਬਰਾਮਦ ਕੀਤੀ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਪੁਲਿਸ ਨੇ 2 ਅੱਤਵਾਦੀ ਮਾਡਿਊਲਾਂ ਦੇ ਕੁੱਲ 13 ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਸ ਵਿੱਚ ਇੱਕ ਨਾਬਾਲਗ ਵੀ ਸ਼ਾਮਲ ਹੈ। ਜੋ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਦੇ ਨਿਰਦੇਸ਼ਾਂ 'ਤੇ ਪਾਬੰਦੀਸ਼ੁਦਾ ਗਤੀਵਿਧੀਆਂ ਨੂੰ ਅੰਜਾਮ ਦੇ ਰਹੇ ਸਨ।....
ਹਾਜੀਪੁਰ ਵਿੱਚ ਵਾਪਰਿਆ ਭਿਆਨਕ ਹਾਦਸਾ, 2 ਬੱਚਿਆਂ ਸਮੇਤ 3 ਲੋਕਾਂ ਦੀ ਮੌਤ
ਦਸੂਹਾ, 16 ਅਪ੍ਰੈਲ 2025 : ਦਸੂਹਾ ਦੇ ਹਾਜੀਪੁਰ 'ਚ ਮਾਹੌਲ ਉਸ ਸਮੇਂ ਗਮਗੀਨ ਹੋ ਗਿਆ ਜਦੋਂ ਹਾਜੀਪੁਰ ਦੀ ਬਰਾਰ ਕਲੋਨੀ ਵਿੱਚ ਇੱਕ ਓਵਰਲੋਡਿਡ ਟਿੱਪਰ ਨੇ ਇੱਕ ਐਕਟਿਵਾ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ 2 ਬੱਚਿਆਂ ਸਮੇਤ 3 ਲੋਕਾਂ ਦੀ ਮੌਤ ਹੋ ਗਈ ਜਦੋਂ ਕਿ ਇੱਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ। ਹਾਜੀਪੁਰ ਪੁਲਿਸ ਨੂੰ ਦਿੱਤੇ ਬਿਆਨ ਵਿੱਚ, ਹਾਜੀਪੁਰ ਦੇ ਮੁਹੱਲਾ ਬਰਾਰ ਕਲੋਨੀ ਦੇ ਵਸਨੀਕ ਬਲਵਿੰਦਰ ਸਿੰਘ ਦੇ ਪੁੱਤਰ ਅਵਤਾਰ ਸਿੰਘ ਨੇ ਕਿਹਾ ਕਿ ਉਸਦਾ ਭਤੀਜਾ ਮੁਕੇਸ਼ ਕੁਮਾਰ (32), ਪੁੱਤਰ ਦੇਸ....
ਪੰਜਾਬ ਸਰਕਾਰ ਨੇ ਫੜਿਆ ਅਨੁਸੂਚਿਤ ਜਾਤੀ ਵਰਗ ਦਾ ਹੱਥ : ਡਾ. ਰਵਜੋਤ ਸਿੰਘ
ਕਿਹਾ, ਅਨੁਸੂਚਿਤ ਜਾਤੀ ਵਰਗ ਦੇ ਸਸ਼ਕਤੀਕਰਨ ਦੀ ਦਿਸ਼ਾ ‘ਚ ਆਮ ਆਦਮੀ ਪਾਰਟੀ ਨੇ ਲਏ ਹਨ ਇਤਿਹਾਸਕ ਫੈਸਲੇ ਸਥਾਨਕ ਸਰਕਾਰਾਂ ਮੰਤਰੀ ਨੇ ਪ੍ਰੈਸ ਕਾਨਫਰੰਸ ਨੂੰ ਕੀਤਾ ਸੰਬੋਧਨ ਹੁਸ਼ਿਆਰਪੁਰ, 16 ਅਪ੍ਰੈਲ 2025 : ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਕਸਬਾ ਹਰਿਆਣਾ ਵਿਚ ਇਕ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅਨੁਸੂਚਿਤ ਜਾਤੀ ਸਮਾਜ ਦੀ ਤਰੱਕੀ ਅਤੇ ਸਸ਼ਕਤੀਕਰਨ ਦੀ ਦਿਸ਼ਾ ਵਿਚ ਜੋ ਕੰਮ ਕੀਤੇ ਹਨ ਉਹ ਇਤਿਹਾਸਕ ਅਤੇ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ....
ਪੰਜਾਬ ਵਿਚ 124 ਲੱਖ ਮੀਟ੍ਰਿਕ ਟਨ ਕਣਕ ਦੀ ਖ਼ਰੀਦ ਦਾ ਟੀਚਾ : ਲਾਲ ਚੰਦ ਕਟਾਰੂਚੱਕ 
ਹੁਣ ਤੱਕ ਮੰਡੀਆਂ ਵਿਚ 4 ਲੱਖ 16 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ ਕੈਬਨਿਟ ਮੰਤਰੀ ਨੇ ਬੰਗਾ ਅਨਾਜ ਮੰਡੀ ਵਿਖੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ ਨਵਾਂਸ਼ਹਿਰ, 16 ਅਪ੍ਰੈਲ 2025 : ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਬੰਗਾ ਅਨਾਜ ਮੰਡੀ ਵਿਚ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਿਆ ਜਾਵੇਗਾ ਅਤੇ ਸਮੁੱਚੇ ਸੀਜ਼ਨ ਦੌਰਾਨ ਕਿਸੇ ਵੀ....
ਡਾ. ਬੀ.ਆਰ. ਅੰਬੇਡਕਰ ਦੁਆਰਾ ਦਿਖਾਏ ਗਏ ਮਾਰਗ 'ਤੇ ਚੱਲਣਾ ਹੀ ਸੱਚੀ ਸ਼ਰਧਾਂਜਲੀ : ਹਰਪਾਲ ਸਿੰਘ ਚੀਮਾ
ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਦੀ 134ਵੀਂ ਜਨਮ ਵਰ੍ਹੇਗੰਢ ਮਨਾਉਣ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਦੀ ਕੀਤੀ ਪ੍ਰਧਾਨਗੀ ਜਲੰਧਰ, 14 ਅਪ੍ਰੈਲ 2025 : ਡਾ. ਬੀ.ਆਰ. ਅੰਬੇਡਕਰ ਦੇ ਸਿਧਾਤਾਂ ਨੂੰ ਕਾਇਮ ਰੱਖਣ ਲਈ ਆਮ ਆਦਮੀ ਪਾਰਟੀ (ਆਪ) ਸਰਕਾਰ ਦੁਆਰਾ ਕੀਤੀਆਂ ਗਈਆਂ ਅਹਿਮ ਪਹਿਲਕਦਮੀਆਂ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਕੈਬਨਿਟ ਵਿੱਚ ਛੇ ਅਨੁਸੂਚਿਤ ਜਾਤੀ (ਐਸ.ਸੀ) ਵਰਗ ਦੇ ਮੰਤਰੀਆਂ ਦੇ ਨਾਲ 'ਆਪ' ਸਰਕਾਰ ਨੇ ਪ੍ਰਤੀਨਿਧਤਾ ਅਤੇ....
ਚਾਰ ਨੌਜਵਾਨ ਬਿਆਸ ਦਰਿਆ ‘ਚ ਰੁੜ੍ਹੇ, 2 ਨੌਜਵਾਨਾਂ ਦੀ ਮੌਤ, 2 ਦੀ ਭਾਲ ਜਾਰੀ 
ਕਪੂਰਥਲਾ, 14 ਅਪ੍ਰੈਲ 2025 : ਕਪੂਰਥਲਾ ਦੇ ਪਿੰਡ ਪੀਰਵਾਲ ਦੇ ਚਾਰ ਨੌਜਵਾਨ ਐਤਵਾਰ ਨੂੰ ਵਿਸਾਖੀ ਦੇ ਤਿਉਹਾਰ ਮੌਕੇ ਬਿਆਸ ਦਰਿਆ ਵਿੱਚ ਨਹਾਉਂਦੇ ਸਮੇਂ ਡੁੱਬ ਗਏ। ਇਨ੍ਹਾਂ ਦੋ ਨੌਜਵਾਨਾਂ ਦਾ ਅਜੇ ਤੱਕ ਕੋਈ ਸੁਰਾਗ ਨਹੀਂ ਮਿਲਿਆ ਹੈ। ਸੋਮਵਾਰ ਸਵੇਰੇ, ਐਨਡੀਆਰਐਫ ਦੀ ਟੀਮ ਨੇ ਦੁਬਾਰਾ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਹੈ। ਐਤਵਾਰ ਨੂੰ ਦੋ ਨੌਜਵਾਨਾਂ ਨੂੰ ਬਚਾਇਆ ਗਿਆ ਸੀ, ਪਰ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਨ੍ਹਾਂ ਦੀ ਮੌਤ ਹੋ ਗਈ। ਬਾਕੀ ਦੋ ਨੌਜਵਾਨਾਂ ਦੀ ਭਾਲ ਦੂਜੇ ਦਿਨ ਵੀ ਜਾਰੀ ਹੈ। ਐਤਵਾਰ....
ਡਾ. ਭੀਮ ਰਾਓ ਅੰਬੇਡਕਰ ਭਾਰਤ ਰਤਨ ਹੀ ਨਹੀਂ ਸਗੋਂ ਵਿਸ਼ਵ ਰਤਨ ਸ਼ਖ਼ਸੀਅਤ ਸਨ : ਡਾ. ਰਵਜੋਤ ਸਿੰਘ
134ਵੀਂ ਅੰਬੇਡਕਰ ਜੈਯੰਤੀ ਡਾ. ਅੰਬੇਡਕਰ ਨੇ ਦੇਸ਼ ਦੀ ਤਰੱਕੀ ਲਈ ਹਰ ਖੇਤਰ ‘ਚ ਲਾਮਿਸਾਲ ਅਗਵਾਈ ਕੀਤੀ: ਡਾ. ਰਵਜੋਤ ਸਿੰਘ ਕਿਹਾ ਡਾ. ਅੰਬੇਡਕਰ ਵਿਸ਼ਵ ਰਤਨ ਸ਼ਖ਼ਸੀਅਤ, ਸੰਵਿਧਾਨ ‘ਚ ਹਰੇਕ ਲਈ ਕੀਤੀ ਮੌਲਿਕ ਅਧਿਕਾਰਾਂ ਦੀ ਵਿਵਸਥਾ ਬਾਬਾ ਸਾਹਿਬ ਦੇਸ਼ ਵਾਸੀਆਂ ਲਈ ਹਮੇਸ਼ਾ ਪ੍ਰੇਰਣਾਸਰੋਤ ਰਹਿਣਗੇ: ਡਾ. ਰਾਜ ਕੁਮਾਰ ਚੱਬੇਵਾਲ ਪੰਜਾਬ ਸਰਕਾਰ ਵਲੋਂ ਬਾਬਾ ਸਾਹਿਬ ਦੇ ਸੁਪਨਿਆਂ ਦੀ ਪੂਰਤੀ ਲਈ ਉਪਰਾਲੇ ਜਾਰੀ ਵਿਦਿਆਰਥੀ ਬਾਬਾ ਸਾਹਿਬ ਦੇ ਜੀਵਨ ਤੋਂ ਪ੍ਰੇਰਣਾ ਲੈਣ: ਡਾ. ਇਸ਼ਾਂਕ ਕੁਮਾਰ ਸਰਕਾਰੀ ਕਾਲਜ ‘ਚ....