ਬਜਟ ਨੂੰ ‘ਕੁਰਸੀ ਬਚਾਓ ਬਜਟ’ ਦੱਸਿਆ ਰਾਜਪਾਲ ਨੂੰ ਮਾਮੂਲੀ ਮੁੱਦੇ ਉਠਾ ਕੇ ਸੂਬੇ ਦਾ ਮਾਹੌਲ ਖਰਾਬ ਨਾ ਕਰਨ ਦੀ ਅਪੀਲ ਜਲੰਧਰ, 25 ਜੁਲਾਈ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 27 ਜੁਲਾਈ ਨੂੰ ਨਵੀਂ ਦਿੱਲੀ ਵਿਖੇ ਸੱਦੀ ਗਈ ਨੀਤੀ ਆਯੋਗ ਦੀ ਮੀਟਿੰਗ ਦਾ ਸੂਬਾ ਸਰਕਾਰ ਵੱਲੋਂ ਬਾਈਕਾਟ ਕੀਤਾ ਜਾਵੇਗਾ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਕੇਂਦਰੀ ਬਜਟ ਵਿੱਚ ਪੰਜਾਬ ਦੇ ਦੇਸ਼ ਪ੍ਰਤੀ....
ਦੋਆਬਾ
ਜ਼ਿਮਨੀ ਚੋਣ ਤੋਂ ਪਹਿਲਾਂ ਕੀਤੇ ਵਾਅਦੇ ਮੁਤਾਬਿਕ ਮਾਨ ਹਫ਼ਤੇ ਵਿਚ ਦੋ ਦਿਨ ਜਲੰਧਰ ਰਹਿਣਗੇ ਮੁੱਖ ਮੰਤਰੀ ਮਾਨ ਨੇ ਅਰਵਿੰਦ ਕੇਜਰੀਵਾਲ ਦੀ ਤਰਫ਼ੋਂ 'ਆਪ' ਵਲੰਟੀਅਰਾਂ ਦਾ ਜ਼ਿਮਨੀ-ਚੋਣ ਦੌਰਾਨ ਕੀਤੀ ਮਿਹਨਤ ਅਤੇ 'ਆਪ' ਦੀ ਜਿੱਤ ਯਕੀਨੀ ਬਣਾਉਣ ਲਈ ਕੀਤਾ ਧੰਨਵਾਦ ਆਪ' ਸਭ ਤੋਂ ਨਵੀਂ, ਪਰ ਸਭ ਤੋਂ ਤੇਜ਼ੀ ਨਾਲ ਵਧ ਰਹੀ ਸਿਆਸੀ ਪਾਰਟੀ ਹੈ, ਕਿਉਂਕਿ ਅਰਵਿੰਦ ਕੇਜਰੀਵਾਲ ਕਹਿੰਦੇ ਹਨ ਕਿ ਅਸੀਂ ਇੱਥੇ ਰਾਜਨੀਤੀ ਕਰਨ ਲਈ ਨਹੀਂ ਸਗੋਂ ਸਿਖਾਉਣ ਲਈ ਆਏ ਹਾਂ: ਭਗਵੰਤ ਮਾਨ ਪੰਜਾਬ ਦੇ ਲੋਕਾਂ ਦੀ ਸੇਵਾ ਲਈ....
ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੰਭਾਲ ਲਈ ਨੁਕਤੇ ਦਿੱਤੇ ਕੇਸੀ ਕੈਂਪਸ ਵਿੱਚ 200 ਬੂਟੇ ਲਗਾਏ ਨਵਾਂਸ਼ਹਿਰ, 24 ਜੁਲਾਈ 2024 : ਕੇਸੀ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਨਵਾਂਸ਼ਹਿਰ ਵਿਖੇ ਸਥਾਪਿਤ ਗੋ ਗ੍ਰੀਨ ਇੰਟਰਨੈਸ਼ਨਲ ਆਰਗੇਨਾਈਜ਼ੇਸ਼ਨ ਦੇ ਅੰਤਰਰਾਸ਼ਟਰੀ ਪਵਿੱਤਰ ਭੂਮੀ ਚਿੰਨ੍ਹ ਵਿਖੇ ਤ੍ਰਿਵੇਣੀ ਪੂਜਾ ਕਰਕੇ 15ਵਾਂ ਅੰਤਰਰਾਸ਼ਟਰੀ ਮਾਈ ਟ੍ਰੀ ਦਿਵਸ ਮਨਾਉਣ ਦੀ ਅਪੀਲ ਮੁਹਿੰਮ ਤਹਿਤ 200 ਬੂਟੇ ਲਗਾਏ ਗਏ। ਪਵਿੱਤਰ ਤ੍ਰਿਵੇਣੀ ਦੀ ਪੂਜਾ ਕਰਨ ਲਈ ਵਿਸ਼ੇਸ਼ ਤੌਰ 'ਤੇ ਡਿਪਟੀ....
ਬਹਾਦਰੀ, ਖੇਡਾਂ, ਸਮਾਜ ਸੇਵਾ, ਵਿਗਿਆਨ ਤੇ ਤਕਨਾਲੋਜੀ, ਵਾਤਾਵਰਣ, ਕਲਾ ਤੇ ਸੱਭਿਆਚਾਰ ਅਤੇ ਨਵੀਨਤਾ ਦੇ ਖੇਤਰ ‘ਚ ਮਿਸਾਲੀ ਮੱਲਾਂ ਮਾਰਨ ਵਾਲੇ ਬੱਚਿਆਂ ਨੂੰ ਰਜਿਸਟ੍ਰੇਸ਼ਨ ਦਾ ਸੱਦਾ ਕਪੂਰਥਲ਼ਾ, 23 ਜੁਲਾਈ 2024 : ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ-2024 ਲਈ ਰਾਸ਼ਟਰੀ ਬਾਲ ਪੁਰਸਕਾਰ ਦੀ ਵੈਬਸਾਈਟ https://awards.gov.in 'ਤੇ 31 ਜੁਲਾਈ 2024 ਤੱਕ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਯੋਗੇਸ਼ ਕੁਮਾਰੀ ਨੇ ਦੱਸਿਆ ਕਿ....
ਚਾਹਵਾਨ ਨੌਜਵਾਨ ਥੇਹ ਕਾਂਜਲਾ ਵਿਖੇ ਸੀ-ਪਾਈਟ ਕੈਂਪ ‘ਚ ਲੈ ਸਕਦੇ ਨੇ ਟ੍ਰੇਨਿੰਗ: ਕੈਪਟਨ ਅਜੀਤ ਸਿੰਘ ਕਪੂਰਥਲਾ, 23 ਜੁਲਾਈ 2024 : ਪੰਜਾਬ ਸਰਕਾਰ ਵੱਲੋਂ ਇੱਥੇ ਸੀ-ਪਾਈਟ ਕੈਂਪ ਥੇਹ ਕਾਂਜਲਾ ਵਿਖੇ ਆਰਮੀ ਅਗਨੀਵੀਰ ਅਤੇ ਪੰਜਾਬ ਪੁਲਿਸ ਦੀ ਭਰਤੀ ਲਈ ਲਿਖਤੀ ਪੇਪਰ ਅਤੇ ਫਿਜੀਕਲ ਟਰੇਨਿੰਗ ਕਰਵਾਈ ਜਾ ਰਹੀ ਹੈ, ਜਿੱਥੇ ਚਾਹਵਾਨ ਨੌਜਵਾਨ ਇਹ ਟ੍ਰੇਨਿੰਗ ਮੁਫ਼ਤ ਹਾਸਲ ਕਰ ਸਕਦੇ ਹਨ। ਸੀ-ਪਾਈਟ ਕੈਂਪ ਦੇ ਅਧਿਕਾਰੀ ਕੈਪਟਨ ਅਜੀਤ ਸਿੰਘ ਨੇ ਇਸ ਸੰਬੰਧੀ ਦੱਸਿਆ ਕਿ ਜ਼ਿਲ੍ਹਾ ਕਪੂਰਥਲਾ ਅਤੇ ਜਲੰਧਰ ਦੇ....
ਹੁਸ਼ਿਆਰਪੁਰ, 23 ਜੁਲਾਈ 2024 : ਕਮਿਸ਼ਨਰ ਨਗਰ ਨਿਗਮ ਹੁਸਿਆਰਪੁਰ ਡਾ. ਅਮਨਦੀਪ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜੁਲਾਈ, 2022 ਤੋਂ ਸਿੰਗਲ ਯੂਜ਼ ਪਲਾਸਟਿਕ ਤੋਂ ਬਣੀਆਂ ਵਸਤਾਂ ਦੀ ਸਟੋਰੇਜ, ਵਿਕਰੀ ਅਤੇ ਵਰਤੋਂ ਕਰਨ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਗਈ ਹੈ ਅਤੇ ਜੇਕਰ ਕੋਈ ਵਿਅਕਤੀ ਇਸ ਦੀ ਉਲੰਘਣਾ ਕਰਦਾ ਹੋਇਆ ਪਾਇਆ ਜਾਂਦਾ ਹੈ ਤਾਂ ਉਸਦੇ ਖਿਲਾਫ਼ ਬਣਦੀ ਕਾਰਵਾਈ ਅਮਲ ਵਿਚ ਲਿਆਉਂਦੇ ਹੋਏ ਚਲਾਨ ਜਾਰੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਹੁਸ਼ਿਆਰਪੁਰ ਵੱਲੋਂ ਇਸ ਸਬੰਧੀ ਵੱਖ-ਵੱਖ....
ਨਵਾਂਸ਼ਹਿਰ 22 ਜੁਲਾਈ 2024 : ਡਿਪਟੀ ਕਮਿਸ਼ਨਰ ਸ੍ਰੀ ਨਵਜੋਤ ਪਾਲ ਸਿੰਘ ਰੰਧਾਵਾ ਨੇ ਨਸ਼ਿਆਂ ਦੀ ਤਸਕਰੀ ਨੂੰ ਨੱਥ ਪਾਉਣ ਅਤੇ ਨਸ਼ਿਆਂ ਦੇ ਖਾਤਮੇ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਐਨਸੀਆਰਡੀ (ਨੈਸ਼ਨਲ ਕੋਆਰਡੀਨੇਸ਼ਨ ਸੈਂਟਰ ਫਾਰ ਡਰੱਗ ਅਬਿਊਜ਼ ਕੰਟਰੋਲ) ਦੀ ਮੀਟਿੰਗ ਦੌਰਾਨ ਨਸ਼ਾ ਤਸਕਰੀ ਵਿਰੁੱਧ ਸਖ਼ਤ ਕਦਮ ਚੁੱਕਣ ਲਈ ਨਿਰਦੇਸ਼ ਦਿੱਤੇ। ਇਸ ਦੌਰਾਨ ਏ.ਡੀ.ਸੀ.(ਜ) ਰਾਜੀਵ ਵਰਮਾ, ਐਸ.ਡੀ.ਐਮ ਨਵਾਂਸ਼ਹਿਰ ਅਕਸ਼ਿਤਾ ਗੁਪਤਾ, ਐਸ.ਡੀ.ਐਮ ਬੰਗਾ ਵਿਕਰਮਜੀਤ ਸਿੰਘ ਪਾਂਥੇ, ਐਸ.ਡੀ.ਐਮ ਰਵਿੰਦਰ....
ਜਲੰਧਰ, 22 ਜੁਲਾਈ 2024 : ਜਲੰਧਰ ਕਮਿਸ਼ਨਰ ਰੇਟ ਪੁਲਿਸ ਵੱਲੋਂ ਨਾਕਾਬੰਦੀ ਦੌਰਾਨ ਇੱਕ ਕ੍ਰੇਟਾ ਕਾਰ ਵਿੱਚੋਂ ਕਰੋੜਾਂ ਰੁਪਏ ਦੀ ਬਰਾਮਦਗੀ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਕਮਿਸ਼ਨਰ ਸੰਦੀਪ ਸ਼ਰਮਾ ਨੇ ਇਸ ਮਾਮਲੇ ਸਬੰਧੀ ਅਹਿਮ ਖੁਲਾਸੇ ਕੀਤੇ ਹਨ। ਜੁਆਇੰਟ ਸੀਪੀ ਨੇ ਦੱਸਿਆ ਕਿ ਪੁਲਿਸ ਨੇ ਹਵਾਲਾ ਕਾਰੋਬਾਰ ਵਿੱਚ ਸ਼ਾਮਲ ਇੱਕ ਗਰੋਹ ਦੇ ਇੱਕ ਮੈਂਬਰ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ 'ਚੋਂ 3100 ਅਮਰੀਕੀ ਡਾਲਰ ਸਮੇਤ ਲਗਭਗ 3 ਕਰੋੜ ਰੁਪਏ ਬਰਾਮਦ ਕੀਤੇ ਹਨ। ਜੁਆਇੰਟ....
ਨਵਾਂਸ਼ਹਿਰ, 22 ਜੁਲਾਈ 2024 : ਪੰਜਾਬ ਸਰਕਾਰ ਵਲੋਂ ਸਾਲ 2024 ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਮੁਹਿਮ ਤੇਜੀ ਨਾਲ ਚਲ ਰਹੀ ਹੈ। ਇਸ ਸਬੰਧ ਵਿੱਚ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ, ਨਵਜੋਤ ਪਾਲ ਸਿੰਘ ਰੰਧਾਵਾ ਵਲੋਂ ਜਾਣਕਾਰੀ ਦਿੱਤੀ ਗਈ ਕਿ ਕਰਾਪ ਰੈਜਿਡਿਓ ਮੈਨੇਜਮੈਂਟ ਸਕੀਮ ਸਾਲ 2024 ਲਈ ਝੋਨੇ ਦੀ ਪਰਾਲੀ ਦੀਆਂ ਸਾਭ-ਸੰਭਾਲ ਵਾਲੀਆਂ ਮਸ਼ੀਨਾਂ ਤੇ ਸਬਸਿਡੀ ਦੇਣ ਲਈ ਬਿਨੈਕਾਰਾਂ ਦੀ ਚੋਣ 23 ਜੁਲਾਈ 2024 ਨੂੰ ਸਵੇਰੇ 11:00 ਵਜੇ ਡੀ.ਸੀ ਦਫਤਰ ਵਿੱਖੇ ਕੀਤੀ ਜਾਣੀ ਹੈ।....
ਨਵਾਂਸ਼ਹਿਰ, 22 ਜੁਲਾਈ 2024 : ਸੀ.ਐਮ.ਵਿੰਡੋ ਤੇ ਪ੍ਰਾਪਤ ਸ਼ਿਕਾਇਤਾਂ ਸਬੰਧੀ ਸ੍ਰੀ ਰਾਜੀਵ ਵਰਮਾ, ਪੀ.ਸੀ.ਐਸ., ਵਧੀਕ ਡਿਪਟੀ ਕਮਿਸ਼ਨਰ (ਜ), ਸ.ਭ.ਸ.ਨਗਰ ਦੀ ਪ੍ਰਧਾਨਗੀ ਹੇਠ ਰੀਵਿਊ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਮਿਸ.ਗੁਰਲੀਨ, ਪੀ.ਸੀ.ਐਸ.,ਫੀਲਡ ਅਫਸਰ ਟੂ ਸੀ.ਐਮ.ਕਮ-ਨੋਡਲ ਅਫਸਰ,ਸੀ.ਐਮ.ਵਿੰਡੋ ਹਾਜ਼ਰ ਆਏ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਵਲੋਂ ਦੱਸਿਆ ਗਿਆ ਕਿ ਮੁੱਖ ਮੰਤਰੀ, ਪੰਜਾਬ ਦੇ ਹੁਕਮਾਂ ਤਹਿਤ ਸੀ.ਐਮ.ਵਿੰਡੋ ਹਰ ਜ਼ਿਲੇ ਦੇ ਡਿਪਟੀ....
ਹੁਸ਼ਿਆਰਪੁਰ, 22 ਜੁਲਾਈ, 2024 : ਅੱਜ "ਰਾਸ਼ਟਰੀ ਅੰਬ ਦਿਵਸ" ਨੂੰ ਸਮਰਪਿਤ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦੀ ਸਰਪ੍ਰਸਤੀ ਹੇਠ ਆਯੋਜਿਤ ਇੱਕ ਸਮਾਗਮ ਦੌਰਾਨ, ਕੋਮਲ ਮਿੱਤਲ, ਆਈ.ਏ.ਐਸ. ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੇ ਕਾਲਾ ਬਾਗ, ਪਿੰਡ ਭੂੰਗਾ, ਹੁਸ਼ਿਆਰਪੁਰ ਦੇ ਅੰਬਾਂ ਦੇ ਬਾਗਾਂ ਦੀ ਅਮੀਰ ਵਿਰਾਸਤ ਅਤੇ ਮਹੱਤਤਾ ਨੂੰ ਉਜਾਗਰ ਕਰਿ ਹੋਈ ਇੱਕ ਦਸਤਾਵੇਜ਼ੀ ਫਿਲਮ ਅਤੇ ਪੋਰਟਰੇਟ ਜਾਰੀ ਕੀਤਾ। ਇਹ ਚਿੱਤਰਕਾਰੀ ਕੰਮ ਹਰਪ੍ਰੀਤ ਸੰਧੂ, ਸਾਬਕਾ ਐਡੀਸ਼ਨਲ ਐਡਵੋਕੇਟ ਜਨਰਲ ਪੰਜਾਬ, ਲੇਖਕ, ਕੁਦਰਤ ਕਲਾਕਾਰ....
ਨਵਾਂਸ਼ਹਿਰ, 21 ਜੁਲਾਈ 2024 : ਜਲ ਸਰੋਤ ਵਿਭਾਗ ਪੰਜਾਬ ਅਧੀਨ ਆਉਂਦੀਆਂ ਨਹਿਰਾਂ, ਦਰਿਆਵਾਂ, ਰੈਸਟ ਹਾਊਸਾ ਅਤੇ ਹੋਰ ਪ੍ਰੋਪਰਟੀਆਂ ਤੇ ਸ਼ੂਟਿੰਗ/ ਫੋਟੋ ਸੂਟ ਕਰਨ ਲਈ ਬਹੁਤ ਹੀ ਮਨੋਰੰਜਕ ਸਾਈਟਾਂ/ ਲੋਕੇਸ਼ਨਾ ਮੌਜੂਦ ਹਨ। ਇਹਨਾਂ ਵੱਖ-ਵੱਖ ਲੋਕੇਸ਼ਨਾਂ ਤੇ ਸ਼ੂਟਿੰਗ/ ਫੋਟੋਸ਼ੂਟ ਕਰਨ ਲਈ ਵੱਖ-ਵੱਖ ਪ੍ਰੋਡਕਸ਼ਨ ਹਾਊਸਾਂ/ ਵਿਅਕਤੀਆਂ ਵੱਲੋਂ ਰੁਚੀ ਦਿਖਾਈ ਜਾ ਰਹੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦਿੰਦਿਆਂ ਦੱਸਿਆ ਕਿ ਜਲ ਸਰੋਤ ਵਿਭਾਗ ਵੱਲੋਂ ਆਪਣੀਆਂ ਪ੍ਰੋਪਰਟੀਆਂ ਤੇ....
ਸ਼ਹਿਰ ਦੇ ਵਾਰਡਾਂ ਦੀ ਮੰਗ ਅਨੁਸਾਰ ਕੀਤੇ ਜਾ ਰਹੇ ਹਨ ਵਿਕਾਸ ਕਾਰਜ : ਬ੍ਰਮ ਸ਼ੰਕਰ ਜਿੰਪਾ ਕੈਬਨਿਟ ਮੰਤਰੀ ਨੇ ਵਾਰਡ ਨੰਬਰ 31 ਅਤੇ 42 ਲਈ ਟਿਊਬਵੈਲ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ 29 ਲੱਖ ਰੁਪਏ ਦੀ ਲਾਗਤ ਨਾਲ ਹੋ ਰਿਹੈ ਟਿਊਬਵੈਲ ਦਾ ਨਿਰਮਾਣ ਕਾਰਜ ਹੁਸ਼ਿਆਰਪੁਰ, 21 ਜੁਲਾਈ 2024 : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੂਰੇ ਸੂਬੇ ਵਿਚ ਹਰ ਘਰ ਤੱਕ ਪੀਣ ਵਾਲਾ ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ....
ਕੈਬਨਿਟ ਮੰਤਰੀ ਨੇ ਵਾਰਡ ਨੰਬਰ 17 ਦੇ ਭੀਮ ਨਗਰ ’ਚ ਟਿਊਬਵੈਲ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ 28.50 ਲੱਖ ਰੁਪਏ ਦੀ ਲਾਗਤ ਨਾਲ ਟਿਊਬਵੈਲ ਦਾ ਹੋਵੇਗਾ ਨਿਰਮਾਣ ਹੁਸ਼ਿਆਰਪੁਰ, 20 ਜੁਲਾਈ 2024 : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਵਿਜ਼ਨ ਹੈ ਕਿ ਸੂਬੇ ਦੇ ਹਰ ਘਰ ਨਲ ਤੇ ਹਰ ਘਰ ਜਲ ਦੀ ਸੁਵਿਧਾ ਪਹੁੰਚੇ, ਤਾਂ ਜੋ ਸਾਰਿਆਂ ਨੂੰ ਪੀਣ ਵਾਲਾ ਸਾਫ਼-ਸੁਥਰਾ ਪਾਣੀ ਮਿਲੇ। ਉਹ ਵਾਰਡ ਨੰਬਰ 17 ਦੇ ਮੁਹੱਲਾ ਭੀਮ ਨਗਰ ਵਿਚ....
ਕੈਬਨਿਟ ਮੰਤਰੀ ਨੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਦਿੱਤੇ ਨਿਰਦੇਸ਼ ਜਨਤਾ ਨੂੰ ਸਮੇਂ ’ਤੇ ਨਾਗਰਿਕ ਸੇਵਾਵਾਂ ਮੁੱਹਈਆ ਕਰਵਾਉਣ ਦੀ ਕੀਤੀ ਹਦਾਇਤ ਕਿਹਾ, ਜਨਤਾ ਦੇ ਵਿਸ਼ਵਾਸ ’ਤੇ ਖਰਾ ਉਤਰਨਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੁਸ਼ਿਆਰਪੁਰ, 19 ਜੁਲਾਈ 2024 : ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ....