ਸੁਲਤਾਨਪੁਰ ਲੋਧੀ, 15 ਅਪ੍ਰੈਲ : ਸੁਲਤਾਨਪੁਰ ਲੋਧੀ ਬੂਸੋਵਾਲ ਰੋਡ ’ਤੇ ਵਾਪਰੇ ਇਕ ਸੜਕ ਹਾਦਸੇ ਵਿਚ 2 ਨੌਜਵਾਨਾਂ ਦੀ ਮੌਤ ਹੋਣ ਦੀ ਮੰਦਭਾਗੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਮੋਟਰਸਾਈਕਲ ਉਤੇ ਸਵਾਰ ਹੋ ਕੇ ਕੰਮ ਤੋਂ ਪਰਤ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਨੌਜਵਾਨ ਜਦੋਂ ਪਿੰਡ ਫਤੋਵਾਲ ਤੋਂ ਮੋਟਰਸਾਇਕਲ ‘ਤੇ ਸਵਾਰ ਹੋ ਕੇ ਸੁਲਤਾਨਪੁਰ ਲੋਧੀ ਵੱਲ ਆ ਰਹੇ ਸਨ ਤਾਂ ਇਸ ਦੌਰਾਨ ਅੱਗੇ ਤੋਂ ਆ ਰਹੀ ਗੱਡੀ ਨੇ ਟੱਕਰ ਮਾਰ ਦਿੱਤੀ। ਜਿਸ ਕਾਰਨ ਦੋਵੇਂ ਨੌਜਵਾਨਾਂ ਦੀ ਮੌਤ ਹੋ....
ਦੋਆਬਾ
ਜ਼ਿਲ੍ਹਾ ਪੁਲਿਸ ਨੇ ਕਾਊਂਟਰ ਇੰਟੈਲੀਜੈਂਸ ਨਾਲ ਸਾਂਝੇ ਆਪ੍ਰੇਸ਼ਨ ’ਚ ਗੈਂਗ ਦਾ ਕੀਤਾ ਪਰਦਾਫਾਸ਼: ਐਸ.ਐਸ.ਪੀ ਵਤਸਲਾ ਗੁਪਤਾ ਕਪੂਰਥਲਾ, 15 ਅਪ੍ਰੈਲ : ਜ਼ਿਲ੍ਹਾ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਕਪੂਰਥਲਾ ਅਤੇ ਲਾਗਲੇ ਖੇਤਰਾਂ ਵਿਚ ਲੋਕਾਂ ਨੂੰ ਧਮਕੀਆਂ ਦੇ ਕੇ ਫਰੋਤੀ ਦੀ ਮੰਗ ਕਰਨ ਵਾਲੇ ਲਖਵੀਰ ਸਿੰਘ ਉਰਫ ਲੰਡਾ ਗਰੁੱਪ ਦੇ 12 ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋ ਦੋ ਪਿਸਤੌਲਾਂ, ਇੱਕ ਰਿਵਾਲਵਰ, 26 ਰੋਂਦ ਜਿੰਦਾ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ। ਸਥਾਨਕ ਪੁਲਿਸ ਲਾਈਨ ਵਿਖੇ ਐਸ.ਐਸ....
ਵੋਟਾਂ ਮੰਗਣ ਲਈ ਆਉਣ ਵਾਲੇ ਉਮੀਦਵਾਰਾਂ ਨੂੰ ਸਾਫ ਹਵਾ ਤੇ ਪਾਣੀਆਂ ਬਾਰੇ ਸਵਾਲ ਪੁੱਛਣ ਦਾ ਸੱਦਾ ਵਾਤਾਵਰਣ ਦੇ ਮੁੱਦੇ ਨੂੰ ਚੋਣ ਮਨੋਰਥ ਪੱਤਰਾਂ ਵਿੱਚ ਸ਼ਾਮਲ ਕਰਨ ਵਾਲੀਆਂ ਪਾਰਟੀਆਂ ਦੇ ਉਮੀਦਵਾਰਾਂ ਨੂੰ ਹੀ ਵੋਟਾਂ ਪਾਉਣ ਦੀ ਕੀਤੀ ਅਪੀਲ ਜਲੰਧਰ, 15 ਅਪ੍ਰੈਲ : ਸੰਤ ਸਮਾਜ ਨੇ ਪੰਜਾਬ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਅੱਗੇ ਵਾਤਾਵਰਣ ਪੱਖੀ ਲੋਕ ਏਜੰਡਾ ਰੱਖਦਿਆ ਕਿਹਾ ਕਿ ਉਹ ਆਪੋ ਆਪਣੇ ਚੋਣ ਮਨੋਰਥ ਪੱਤਰਾਂ ਵਿੱਚ ਇਸ ਨੂੰ ਸ਼ਾਮਿਲ ਕਰਨ।ਅੱਜ ਇੱਥੇ ਪੰਜਾਬ ਪ੍ਰੈਸ਼ ਕਲੱਬ ਜਲੰਧਰ ਵਿੱਚ ਪੱਤਰਕਾਰਾਂ ਨਾਲ....
ਸਕੂਲ ਪ੍ਰਬੰਧਕਾਂ ਅਤੇ ਬੱਸ ਚਾਲਕਾਂ ਨੂੰ 10 ਦਿਨ ਤੱਕ ਸੇਫ ਸਕੂਲ ਵਾਹਨ ਪਾਲਿਸੀ ਮੁਤਾਬਿਕ ਮਾਪਦੰਡ ਪੂਰੇ ਕਰਨ ਦੇ ਨਿਰਦੇਸ਼ ਵਾਹਨਾਂ ‘ਚ ਪਾਈ ਲੋੜੀਂਦੇ ਮਾਪਦੰਡਾਂ ਦੀ ਕਮੀ ਕਪੂਰਥਲਾ, 15 ਅਪ੍ਰੈਲ : ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਦੀਆਂ ਹਦਾਇਤਾਂ ’ਤੇ ਖੇਤਰੀ ਟਰਾਂਸਪੋਰਟ ਅਧਿਕਾਰੀ ਡਾ.ਇਰਵਿਨ ਕੌਰ ਨੇ ਅੱਜ ਵਿਸ਼ੇਸ਼ ਚੈਕਿੰਗ ਦੌਰਾਨ ਵੱਖ-ਵੱਖ ਸਕੂਲਾਂ ਦੀਆਂ ਬੱਸਾਂ ਚੈੱਕ ਕਰਦਿਆਂ ਸਮੂਹ ਸਕੂਲ ਪ੍ਰਬੰਧਕਾਂ ਅਤੇ ਬੱਸ ਚਾਲਕਾਂ ਨੂੰ ਹਦਾਇਤ ਕੀਤੀ ਕਿ ਸੇਫ ਸਕੂਲ ਵਾਹਨ ਪਾਲਿਸੀ ਮੁਤਾਬਿਕ ਸਾਰੀਆਂ....
ਬਲਾਚੌਰ, 14 ਅਪ੍ਰੈਲ : ਬਲਾਚੌਰ ਦੇ ਰਾਇਤ ਇੰਟਰਨੈਸ਼ਨਲ ਸਕੂਲ ਦੇ ਨੇੜੇ ਕਾਰ ਅਤੇ ਮੋਟਰਸਾਈਕਲ ਦੀ ਆਪਸੀ ਟੱਕਰ ‘ਚ ਮੋਟਰਸਾਈਕਲ ਸਵਾਰ ਮਾਂ-ਪੁੱਤ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮ੍ਰਿਤਕਾਂ ਦੀ ਪਛਾਣ ਪਰਮਜੀਤ ਕੌਰ ਪਤਨੀ ਫੱਤੂ ਰਾਮ, ਰਾਹੁਲ ਪੁੱਤਰ ਫੱਤੂ ਰਾਮ ਵਾਸੀ ਫਤਿਹਪੁਰ (ਲੁਧਿਆਣਾ) ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਦੋਵੇਂ ਮਾਂ –ਪੁੱਤ ਮੋਟਰਸਾਈਕਲ ਤੇ ਸਵਾਰ ਹੋ ਕੇ ਮਾਤਾ ਨੈਣਾ ਦੇਵੀ ਮੰਦਰ ਮੱਥਾ ਟੇਕਣ ਤੋਂ ਬਾਅਦ ਵਾਪਸ ਪਿੰਡ ਫਤਿਹਪੁਰ ਨੂੰ ਆ ਰਹੇ ਸਨ, ਜਦੋਂ ਉਹ ਰਾਇਤ ਇੰਟਰਨੈਸ਼ਨਲ....
ਨਕੋਦਰ, 13 ਅਪ੍ਰੈਲ : ਨਕੋਦਰ ਦੇ ਪਿੰਡ ਸ਼ੰਕਰ ਵਿਖੇ ਵਿਸਾਖੀ ਦੇ ਤਿਓਹਾਰ ਨੂੰ ਮੁੱਖ ਰੱਖਦਿਆਂ ਨਿਸ਼ਾਨ ਸਾਹਿਬ ਤੇ ਚੋਲਾ ਚੜਾਉਣ ਸਮੇਂ ਬਿਜਲੀ ਦਾ ਕਰੰਟ ਲੱਗਣ ਕਾਰਨ ਦੋ ਵਿਅਕਤੀਆਂ ਦੀ ਮੌਤ ਅਤੇ ਤਿੰਨ ਦੇ ਗੰਭੀਰ ਰੂਪ ਵਿੱਚ ਜਖ਼ਮੀ ਹੋਣ ਦੀ ਖਬਰ ਹੈ। ਮ੍ਰਿਤਕਾਂ ਦੀ ਪਛਾਣ ਬੂਾ ਸਿੰਘ (62), ਮਹਿੰਦਰਪਾਲ ਸਿੰਘ (42) ਵਾਸੀ ਬਜੂਹਾਂ ਕਲਾਂ ਵਜੋਂ ਹੋਈ ਹੈ। ਜਦੋਂ ਕਿ ਕਰਨਦੀਪ ਸਿੰਘ, ਗੁਰਸ਼ਿੰਦਰ ਸਿੰਘ ਵਾਸੀ ਜਲੰਧਰ ਤੇ ਦਾਰਾ ਬਜੂਹਾ ਝੁਲਸੇ ਗਏ। ਜਾਣਕਾਰੀ ਅਨੁਸਾਰ ਜਿੱਥੇ ਨਿਸ਼ਾਨ ਸਾਹਿਬ ਤੇ ਚੋਲਾ ਚੜਾਇਆ ਜਾ....
ਪ੍ਰਕਾਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਵਿਖੇ ਕਰਵਾਇਆ ਗਿਆ ਵਿਸ਼ੇਸ਼ ਸਮਾਗਮ ਨਵਾਂਸ਼ਹਿਰ, 13 ਅਪ੍ਰੈਲ : ਡਿਪਟੀ ਕਮਿਸ਼ਨਰ ਜ਼ਿਲ੍ਹਾ ਚੋਣ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਡਾ. ਅਕਸ਼ਿਤਾ ਗੁਪਤਾ ਆਈ. ਏ.ਐਸ. ਉੱਪ-ਮੰਡਲ ਮੈਜਿਸਟ੍ਰੇਟ ਨਵਾਂਸ਼ਹਿਰ ਦੀਆਂ ਹਦਾਇਤਾਂ ਅਨੁਸਾਰ ਜਿੱਥੇ ਲੋਕ ਸਭਾ ਚੋਣਾ 2024 ਦੇ ਮੱਦੇਨਜ਼ਰ ਪ੍ਰਕਾਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਦੇ ਅਧਿਆਪਕਾ ਅਤੇ ਬੱਚਿਆ ਵਲੋਂ ਜਿੱਥੇ ਵੋਟਰ ਪ੍ਰਣ ਲਿਆ ਗਿਆ, ਉੱਥੇ ਸਵੀਪ ਗਤੀਵਿਧੀਆਂ....
ਜਲੰਧਰ, 12 ਅਪ੍ਰੈਲ : ਸਰਹੱਦ ਪਾਰ ਤੋਂ ਨਾਰਕੋ ਅੱਤਵਾਦ ਨੂੰ ਵੱਡਾ ਝਟਕਾ ਦਿੰਦੇ ਹੋਏ ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਬਦਨਾਮ ਜੈਪਾਲ ਭੁੱਲਰ ਗੈਂਗ ਨਾਲ ਜੁੜੇ ਕਰਾਸ ਬਾਰਡਰ ਡਰੱਗ ਗੈਂਗਸਟਰ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 3 ਕਿਲੋ ਹੈਰੋਇਨ ਅਤੇ ਦੋ ਹਥਿਆਰ ਬਰਾਮਦ ਕਿਤੇ ਹਨ। ਵੇਰਵਿਆਂ ਦਾ ਖੁਲਾਸਾ ਕਰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੂੰ ਸ਼ਹਿਰ ਵਿੱਚ ਕੁਝ ਗਰੋਹਾਂ ਦੀਆਂ ਸ਼ੱਕੀ....
ਨਵਾਂਸ਼ਹਿਰ,12 ਅਪ੍ਰੈਲ : ਜ਼ਿਲ੍ਹਾ ਮੈਜਿਸਟਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਇੱਕ ਹੁਕਮ ਰਾਹੀਂ ਪੰਜਾਬ ਫੌਜ਼ਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਕਿਸੇ ਵੀ ਵਿਅਕਤੀ ਵੱਲੋਂ ਸਰਕਾਰੀ ਬਿਲਡਿੰਗਾਂ ਤੇ ਇਸ਼ਤਿਹਾਰ ਅਤੇ ਹੋਰਡਿੰਗ ਬੋਰਡ ਲਗਾਉਣ ਅਤੇ ਪ੍ਰਾਈਵੇਟ ਬਿਲਡਿੰਗਾਂ/ਨੈਸ਼ਨਲ ਹਾਈਵੇ/ ਲਿੰਕ ਸੜਕਾਂ/ ਦਰੱਖਤਾਂ ਤੇ ਬਿਨ੍ਹਾਂ ਸਬੰਧਤ ਵਿਭਾਗਾਂ ਅਤੇ ਮਾਲਕਾਂ ਦੀ ਪ੍ਰਵਾਨਗੀ ਤੋਂ ਇਸ਼ਤਿਹਾਰ....
ਨਵਾਂਸ਼ਹਿਰ, 12 ਅਪ੍ਰੈਲ : ਜ਼ਿਲ੍ਹਾ ਮੈਜਿਸਟਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਫ਼ੌਜਦਾਰੀ ਜਾਬਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹਏ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸ਼ਹਿਰੀ ਦਿਹਾਤੀ ਖੇਤਰ ਵਿੱਚ ਪੈਂਦੇ ਥਾਣਿਆਂ ਦੇ ਇਲਾਕਿਆਂ ਅੰਦਰ ਪਤੰਗ/ਗੁੱਡੀਆਂ ਉਡਾਉਣ ਲਈ ਨਾਈਲੋਨ/ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ (Chinese dor/manjha) ਨੂੰ ਬਣਾਉਣ, ਵੇਚਣ, ਸਟੋਰ ਕਰਨ, ਖਰੀਦਣ,ਸਪਲਾਈ ਕਰਨ, ਬਾਹਰੋਂ ਆਯਾਤ ਕਰਨ ਅਤੇ ਇਸ ਦੀ ਵਰਤੋਂ ਕਰਨ ’ਤੇ ਮੁਕੰਮਲ ਤੌਰ....
ਪਿੰਡ ਸੈਂਦਪੁਰ ਵਿੱਚ ਸਤਿੰਦਰ ਸੰਧੂ ਦੀ ਅਗਵਾਈ ਹੇਠ ਸਨਮਾਨ ਸਮਾਰੋਹ ਹੁਸ਼ਿਆਰਪੁਰ 11 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਵੱਲੋਂ ਕੱਢੀ ਜਾ ਰਹੀ ਪੰਜਾਬ ਬਚਾਓ ਯਾਤਰਾ ਦੀ ਸਫਲਤਾ ਨੂੰ ਵੇਖ ਕੇ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਬੌਖਲਾ ਚੁੱਕੀ ਹੈ ਤੇ ਇਹੀ ਕਾਰਨ ਹੈ ਕਿ ਆਪ ਦੇ ਆਗੂ ਬਾਕੀ ਸਾਰੇ ਕੰਮ ਛੱਡ ਅਕਾਲੀ ਦਲ ਦੀਆਂ ਝੂਠੀਆਂ ਸ਼ਿਕਾਇਤਾਂ ਚੋਣ ਕਮਿਸ਼ਨ ਕੋਲ ਕਰਨ ਲੱਗ ਪਏ ਹਨ, ਇਹ ਪ੍ਰਗਟਾਵਾ ਜਿਲ੍ਹਾ ਯੂਥ ਅਕਾਲੀ ਦਲ ਦੇਹਾਤੀ ਦੇ ਪ੍ਰਧਾਨ ਇੰਦਰਜੀਤ ਸਿੰਘ ਕੰਗ ਵੱਲੋਂ ਵਿਧਾਨ ਸਭਾ ਹਲਕਾ ਉੜਮੁੜ ਦੇ ਪਿੰਡ....
ਐਸ.ਡੀ ਕਾਲਜ ਹੁਸ਼ਿਆਰਪੁਰ ਵਿੱਚ ਸਵੀਪ ਮੇਲੇ ਦਾ ਹੋਇਆ ਆਯੋਜਨ ਜ਼ਿਲ੍ਹਾ ਚੋਣ ਅਫ਼ਸਰ ਨੇ 18 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਨੂੰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਹੁਸ਼ਿਆਰਪੁਰ, 10 ਅਪ੍ਰੈਲ : ਜ਼ਿਲ੍ਹਾ ਚੌਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਹਲਕਿਆਂ ਵਿੱਚ ਲਗਾਤਾਰ ਸਵੀਪ ਗਤੀਵਿਧੀਆਂ ਤਹਿਤ ਵੋਟ ਸਬੰਧੀ ਜਾਗਰੂਕਤਾ ਫੈਲਾਈ ਜਾ ਰਹੀ ਹੈ। ਇਸ ਦਾ ਉਦੇਸ਼ 70 ਫੀਸਦੀ ਤੋਂ ਵੱਧ....
ਹੁਸ਼ਿਆਰਪੁਰ, 10 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੇ ਦਿਸ਼ਾ-ਨਿਰਦੇਸ਼ਾਂ ’ਤੇ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਹਲਕਿਆਂ ਵਿਚ ‘ਸਵੀਪ’ ਤਹਿਤ ਲਗਾਤਾਰ ਵੋਟਰ ਜਾਗਰੂਕਤਾ ਫੈਲਾਈ ਜਾ ਰਹੀ ਹੈ। ਇਸ ਦਾ ਉਦੇਸ਼ ਇਸ ਵਾਰ 70 ਫੀਸਦੀ ਤੋਂ ਵੱਧ ਵੋਟਾਂ ਦੇ ਟੀਚੇ ਨੂੰ ਪ੍ਰਾਪਤ ਕਰਨਾ ਹੈ। ਇਸੇ ਲੜੀ ਤਹਿਤ ਹੁਸ਼ਿਆਰਪੁਰ ਦੇ ਸਵੀਪ ਨੋਡਲ ਅਫ਼ਸਰ ਪ੍ਰੀਤ ਕੋਹਲੀ ਨੇ ਡਫਲੀ ਵਜਾਉਂਦੇ ਹੋਏ ਹੁਸ਼ਿਆਰਪੁਰ ਰੇਲਵੇ ਸਟੇਸ਼ਨ ’ਤੇ ਲੋਕਾਂ ਨੂੰ ਵੋਟਾਂ ਪ੍ਰਤੀ ਜਾਗਰੂਕ....
ਪੋਲਿੰਗ ਪਾਰਟੀਆਂ ਭੇਜਣ, ਈ.ਵੀ.ਐਮਜ਼ ਦੇ ਰੱਖ-ਰਖਾਅ, 175 ਪੋਲਿੰਗ ਸਟੇਸ਼ਨਾਂ ’ਤੇ ਲੋੜੀਂਦੇ ਇੰਤਜ਼ਾਮਾਂ ਦੀ ਕੀਤੀ ਸਮੀਖਿਆ ਚੋਣ ਅਮਲੇ ਨੂੰ ਨਿਰਪੱਖ ਅਤੇ ਸੁਚੱਜੇ ਢੰਗ ਨਾਲ ਚੋਣ ਪ੍ਰਕਿਰਿਆ ਨੇਪਰੇ ਚਾੜਨ ਦੇ ਨਿਰਦੇਸ਼ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਾਰੇ 791 ਪੋਲਿੰਗ ਸਟੇਸ਼ਨਾਂ ‘ਤੇ ਪੁਖਤਾ ਪ੍ਰਬੰਧ:ਅਮਿਤ ਕੁਮਾਰ ਪੰਚਾਲ ਕਪੂਰਥਲਾ 10 ਅਪ੍ਰੈਲ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਅਮਿਤ ਕੁਮਾਰ ਪੰਚਾਲ ਨੇ ਅੱਜ ਕਿਹਾ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ....
ਕਪੂਰਥਲਾ, 08 ਅਪ੍ਰੈਲ : ਕਪੂਰਥਲਾ ਦੇ ਕਸਬਾ ਫੱਤੂਢੀਂਗਾ ਨਜ਼ਦੀਕ ਬੀਤੀ ਸ਼ਾਮ ਇੱਕ ਕਾਰ ਅਤੇ ਮਹਿੰਦਰਾ ਬਲੈਰੋ ਪਿਕਅੱਪ ਹੋਈ ਭਿਆਨਕ ਟੱਕਰ ‘ਚ 4 ਲੋਕਾਂ ਦੀ ਮੌਤ ਅਤੇ 25 ਦੇ ਜਖ਼ਮੀ ਹੋਣ ਦੀ ਦੁੱਖਦਾਈ ਖਬਰ ਹੈ। ਜਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਵਿਖੇ ਭਰਤੀ ਕਰਵਾਇਆ ਗਿਆ ਹੈ ।ਜਾਣਕਾਰੀ ਅਨੁਸਾਰ ਮਹਿੰਦਰਾ ਬਲੈਰੋ ਗੱਡੀ ਵਿੱਚ ਸਵਾਰ ਵਿਅਕਤੀ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਨਾਰਲੀ ਦੇ ਵਸਨੀਕ ਹਨ ਅਤੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਮੱਥਾ ਟੇਕ ਕੇ ਵਾਪਸ ਪਿੰਡ ਆ ਰਹੇ ਸਨ ਕਿ ਰਸਤੇ ਵਿੱਚ....