ਨਵਾਂਸ਼ਹਿਰ 20 ਮਾਰਚ : ਡਿਪਟੀ ਕਮਿਸ਼ਨਰ ਕਮ ਜਿਲ੍ਹਾ ਚੋਣ ਅਫਸਰ ਨਵਜੋਤ ਪਾਲ ਸਿੰਘ ਰੰਧਾਵਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ-ਕਮ- ਨੋਡਲ ਅਫਸਰ ਸਵੀਪ ਰਾਜੀਵ ਵਰਮਾ ਦੀ ਯੋਗ ਅਗਵਾਈ ਹੇਠ ਲੋਕ ਸਭਾ ਚੋਣਾਂ 2024 ਦੀ ਤਿਆਰੀ ਲਈ ਜਿਲ੍ਹੇ ਦੇ ਸਹਾਇਕ ਸਵੀਪ ਨੋਡਲ ਅਫਸਰ ਸਤਨਾਮ ਸਿੰਘ, ਬੀ. ਐਲ. ਐਮ.ਗਰਲਜ ਕਾਲਜ ਨਵਾਂਸ਼ਹਿਰ ਤੋ ਰਾਜਨੀਤੀ ਵਿਭਾਗ ਦੇ ਸਹਾਇਕ ਪ੍ਰੋਫੈਸਰ ਹਰਦੀਪ ਕੌਰ ਅਤੇ ਕੰਪਿਊਟਰ ਫੈਕਲਟੀ ਉਂਕਾਰ ਸਿੰਘ ਵਲੋਂ ਭੁਲੇਖਾ ਚੌਂਕ ਬਲਾਚੌਰ ਨਜ਼ਦੀਕ ਭੱਠੇ ਤੇ ਮਜ਼ਦੂਰਾਂ ਨਾਲ ਮੀਟਿੰਗ ਕੀਤੀ....
ਦੋਆਬਾ
ਨਵਾਂਸ਼ਹਿਰ 20 ਮਾਰਚ : ਲੋਕ ਸਭਾ ਚੋਣਾਂ 2024 ਨੂੰ ਮੁੱਖ ਰੱਖਦੇ ਹੋਏ ਮੁੱਖ ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਕਮ ਜਿਲ੍ਹਾ ਚੋਣ ਅਫਸਰ ਨਵਜੋਤ ਪਾਲ ਸਿੰਘ ਰੰਧਾਵਾ ਦੇ ਹੁਕਮਾਂ ਅਤੇ ਰਾਜੀਵ ਵਰਮਾ ਐਡੀਸ਼ਨਲ ਡਿਪਟੀ ਕਮਿਸ਼ਨਰ-ਕਮ- ਨੋਡਲ ਅਫਸਰ ਸਵੀਪ ਦੇ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਡੀ ਏ ਐਨ ਕਾਲਜ ਆਫ ਐਜ਼ੂਕੇਸ਼ਨ ਨਵਾਂਸ਼ਹਿਰ ਦੇ ਪ੍ਰਿੰਸੀਪਲ ਮੈਡਮ ਕਰੁਣਾ ਓਬਰਾਏ ਦੀ ਅਗਵਾਈ ਹੇਠ ਸਵੀਪ ਗਤੀਵਿਧੀਆਂ ਅਧੀਨ ਵੋਟਰ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ....
ਮੁੱਖ ਮੰਤਰੀ ਵੱਲੋਂ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਪੀੜਤ ਪਰਿਵਾਰ ਨੂੰ ਮਿਲ ਕੇ ਦੁੱਖ ਵੰਡਾਇਆ ਮੁਕੇਰੀਆਂ, 19 ਮਾਰਚ : ਸਮਾਜ ਵਿਰੋਧੀ ਅਨਸਰਾਂ ਦਾ ਮੁਕਾਬਲਾ ਕਰਦੇ ਹੋਏ ਡਿਊਟੀ ਦੌਰਾਨ ਆਪਣੀ ਜਾਨ ਕੁਰਬਾਨ ਕਰਨ ਵਾਲੇ ਪੰਜਾਬ ਪੁਲਿਸ ਦੇ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੀ ਸ਼ਹਾਦਤ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੂੰਘੇ ਦੁੱਖ ਪ੍ਰਗਟਾਵਾ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਨੇ ਮੁਕੇਰੀਆਂ ਵਿਖੇ ਆਪਣੀ ਡਿਊਟੀ....
11 ਅਦਾਲਤਾਂ ਤੋਂ ਇਲਾਵਾ ਹਰ ਤਰ੍ਹਾਂ ਦੀਆਂ ਸਹੂਲਤ ਨਾਲ ਲੈਸ ਹੋਵੇਗੀ ਕੋਰਟ ਕੰਪਲੈਕਸ ਦੀ ਇਹ ਇਮਾਰਤ ਨਵਾਂਸ਼ਹਿਰ, 19 ਮਾਰਚ : ਮਾਣਯੋਗ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਐਕਟਿੰਗ ਚੀਫ਼ ਜਸਟਿਸ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਚੰਡੀਗੜ੍ਹ 20 ਮਾਰਚ ਨੂੰ ਚੰਡੀਗੜ੍ਹ ਰੋਡ ਸਥਿਤ ਬਣਾਏ ਗਏ ਨਵੇਂ ਕੋਰਟ ਕੰਪਲੈਕਸ ਦੀ ਇਮਾਰਤ ਦਾ ਵੀਡੀਓ ਕਾਨਫਰੰਸ ਰਾਹੀਂ ਚੰਡੀਗੜ੍ਹ ਤੋਂ ਉਦਘਾਟਨ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਅਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਇਸ ਉਦਘਾਟਨ ਸਮਾਗਮ ਦੇ....
ਉਲੰਘਣਾ ਕਰਨ ਵਾਲੇ ਛਾਪਕਾਂ ਨੂੰ 6 ਮਹੀਨੇ ਦੀ ਕੈਦ ਤੇ ਜੁਰਮਾਨਾ ਵੀ ਹੋ ਸਕਦਾ ਹੈ ਨਵਾਂ ਸ਼ਹਿਰ, 19 ਮਾਰਚ : ਲੋਕ ਸਭਾ ਚੋਣਾਂ-2024 ਦੇ ਮੱਦੇ-ਨਜ਼ਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਜ਼ਿਲ੍ਹੇ ਦੇ ਸਮੂਹ ਪ੍ਰਿੰਟਿੰਗ ਪ੍ਰੈੱਸ ਮਾਲਕਾਂ ਅਤੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਹੈ ਕਿ ਆਦਰਸ਼ ਚੋਣ ਜ਼ਾਬਤੇ ਦੌਰਾਨ ਕਿਸੇ ਵੀ ਤਰ੍ਹਾਂ ਦੀ ਪ੍ਰਚਾਰ ਸਮਗਰੀ ਪੈਂਫ਼ਲਿਟ ਜਾਂ ਇਸ਼ਤਿਹਾਰ ਛਾਪਣ ਸਮੇਂ ਉਸ ਉੱਪਰ ਛਾਪਕ ਅਤੇ ਪ੍ਰਕਾਸ਼ਕ ਦਾ ਨਾਮ ਅਤੇ ਪੂਰਾ ਪਤਾ ਛਾਪਣਾ....
ਵੋਟਾਂ ਵਿੱਚ ਉਮੀਦਵਾਰਾਂ ਅਤੇ ਰਾਜਸੀ ਪਾਰਟੀਆਂ ਵੱਲੋਂ ਬੇ-ਅਥਾਹ ਗ਼ੈਰਕਾਨੂੰਨੀ ਖਰਚਾ ਰੋਕਣ ਵਿੱਚ ਬੈਂਕਾਂ ਬਹੁਤ ਵੱਡਾ ਯੋਗਦਾਨ ਪਾ ਸਕਦੀਆਂ - ਜ਼ਿਲ੍ਹਾ ਚੋਣ ਅਫ਼ਸਰ ਨਵਾਂ ਸ਼ਹਿਰ, 19 ਮਾਰਚ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਬੈਂਕ ਪ੍ਰਬੰਧਕਾਂ ਨੂੰ ਲੋਕ ਸਭਾ ਚੋਣਾਂ-2024 ਮੱਦੇਨਜ਼ਰ ਦੌਰਾਨ ਚੁਸਤ-ਦਰੁਸਤ ਰਹਿਣ ਦੀ ਤਾਕੀਦ ਕਰਦਿਆਂ ਕਿਹਾ ਕਿ ਵੋਟਾਂ ਵਿੱਚ ਉਮੀਦਵਾਰਾਂ ਅਤੇ ਰਾਜਸੀ ਪਾਰਟੀਆਂ ਵੱਲੋਂ ਬੇ-ਅਥਾਹ ਗੈਰ ਕਾਨੂੰਨੀ ਖਰਚਾ ਰੋਕਣ ਵਿੱਚ ਬੈਂਕਾਂ ਬਹੁਤ....
ਹੁਸ਼ਿਆਰਪੁਰ, 18 ਮਾਰਚ : ਮੁਕੇਰੀਆਂ ਪਿੰਡ ਵਿਚ ਸੀ ਆਈ ਏ ਟੀਮ ‘ਤੇ ਹਮਲਾ ਕਰਨ ਵਾਲਾ ਸੁਖਵਿੰਦਰ ਸਿੰਘ ਰਾਣਾ ਮਨਸੂਰਪੁਰੀਆ ਦੀ ਪੁਲਿਸ ਨਾਲ ਮੁਕਾਬਲੇ ‘ਚ ਮੌਤ ਦੀ ਖ਼ਬਰ ਸਾਹਮਣੇ ਆਈ ਹੈ। ਹੁਸ਼ਿਆਰਪੁਰ ਜ਼ਿਲ੍ਹੇ ਦੇ ਭੰਗਾਲਾ ਵਿਖੇ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਐਨਕਾਊਂਟਰ ਦੀ ਖਬਰ ਹੈ। ਇਹ ਐਨਕਾਊਂਟਰ ਪੁਲਿਸ ਤੇ ਬਦਮਾਸ਼ ਸੁਖਵਿੰਦਰ ਸਿੰਘ ਰਾਣਾ ਵਿਚਾਲੇ ਹੋਇਆ ਹੈ, ਜਾਣਕਾਰੀ ਮਿਲੀ ਹੈ ਕਿ ਇਸ ਐਨਕਾਊਂਟਰ ਵਿੱਚ ਰਾਣਾ ਮਨਸੂਰਪੁਰੀਆ ਮਾਰਿਆ ਗਿਆ ਹੈ। ਗੌਰਤਲਬ ਹੈ ਕਿ ਬੀਤੇ ਦਿਨ ਐਤਵਾਰ ਨੂੰ ਪੁਲਿਸ ਨੂੰ ਸੂਚਨਾ....
ਉਲੰਘਣਾ ਕਰਨ ਵਾਲਿਆਂ ਨੂੰ ਹੋ ਸਕਦੀ ਹੈ 6 ਮਹੀਨੇ ਦੀ ਕੈਦ ਤੇ ਜ਼ੁਰਮਾਨਾ ਹੁਸ਼ਿਆਰਪੁਰ, 18 ਮਾਰਚ : ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੂਹ ਪ੍ਰਿੰਟਿੰਗ ਪ੍ਰੈੱਸ ਮਾਲਕਾਂ ਅਤੇ ਉਨ੍ਹਾਂ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ ਦੌਰਾਨ ਹਦਾਇਤ ਕੀਤੀ ਕਿ ਆਦਰਸ਼ ਚੋਣ ਜ਼ਾਬਤੇ ਦੌਰਾਨ ਕਿਸੇ ਵੀ ਤਰ੍ਹਾਂ ਦੀ ਪ੍ਰਚਾਰ ਸਮੱਗਰੀ ਪੈਂਫਲਟ ਜਾਂ ਇਸ਼ਤਿਹਾਰ ਪ੍ਰਕਾਸ਼ਿਤ ਕਰਦੇ ਸਮੇਂ ਉਸ ’ਤੇ ਪਿ੍ਰੰਟਰ ਅਤੇ ਪ੍ਰਕਾਸ਼ਕ ਦਾ ਪੂਰਾ ਪਤਾ....
ਚੋਣ ਪ੍ਰਕਿਰਿਆ ਨੂੰ ਤਨਦੇਹੀ ਅਤੇ ਲਗਨ ਨਾਲ ਮੁਕੰਮਲ ਕਰਨ ਵਿਚ ਯੋਗਦਾਨ ਦੇਣ ਦੀ ਕੀਤੀ ਹਦਾਇਤ ਹੁਸ਼ਿਆਰਪੁਰ, 18 ਮਾਰਚ : ਲੋਕ ਸਭਾ ਚੋਣਾਂ-2024 ਸਬੰਧੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਜ਼ਿਲ੍ਹਾ ਪੱਧਰ ’ਤੇ ਗਠਿਤ ਕੀਤੀਆਂ ਵੱਖ-ਵੱਖ ਟੀਮਾਂ ਦੇ ਨੋਡਲ ਅਫ਼ਸਰਾਂ ਨਾਲ ਮੀਟਿੰਗ ਕਰਦਿਆਂ ਸਖਤ ਹਦਾਇਤ ਕੀਤੀ ਕਿ ਸਾਰੇ ਨੋਡਲ ਅਫ਼ਸਰ ਚੋਣ ਪ੍ਰਕਿਰਿਆ ਨੂੰ ਤਨਦੇਹੀ ਅਤੇ ਲਗਨ ਨਾਲ ਮੁਕੰਮਲ ਕਰਨ ਵਿਚ ਆਪਣਾ ਯੋਗਦਾਨ ਦੇਣ। ਉਨ੍ਹਾਂ ਕਿਹਾ ਕਿ ਇਸ ਅਹਿਮ ਕਾਰਜ ਵਿਚ ਕਿਸੇ ਵੀ ਤਰ੍ਹਾਂ ਦੀ....
ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹੇ ਦੇ ਬੈਂਕ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਕਿਹਾ, ਬੈਂਕਾਂ ਤੋਂ ਨਕਦੀ ਦੀ ਗੈਰ-ਕਾਨੂੰਨੀ ਮੂਵਮੈਂਟ ਰੋਕਣ ਲਈ ਚੁੱਕੇ ਜਾਣ ਜ਼ਰੂਰੀ ਕਦਮ ਹੁਸ਼ਿਆਰਪੁਰ, 18 ਮਾਰਚ : ਲੋਕ ਸਭਾ ਚੋਣਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ। ਉਨ੍ਹਾਂ ਬੈਂਕ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਦੇਸ਼ ਭਰ ਵਿਚ ਆਦਰਸ਼....
ਲੋਕ ਸਭਾ ਚੋਣਾਂ ਪੂਰੀ ਤਰ੍ਹਾਂ ਆਜ਼ਾਦ, ਸ਼ਾਂਤਮਈ ਤੇ ਨਿਰਪੱਖ ਮਹੌਲ 'ਚ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣਗੀਆਂ : ਜ਼ਿਲ੍ਹਾ ਚੋਣ ਅਧਿਕਾਰੀ ਨਵਾਂ ਸ਼ਹਿਰ 18 ਮਾਰਚ : ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲੱਗੇ ਆਦਰਸ਼ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਕਰਨ ਅਤੇ ਸਮੁੱਚੇ ਚੋਣ ਅਮਲੇ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਆਪਣਾ ਪੂਰਾ ਸਹਿਯੋਗ ਦੇਣ।....
ਚੋਣਾਂ 2024 ਮਾਡਲ ਕੋਡ ਆਫ ਕੰਡਕਟ ਸਬੰਧੀ ਦਿੱਤੀ ਟੇ੍ਨਿੰਗ: ਜ਼ਿਲ੍ਹਾ ਚੋਣ ਅਫ਼ਸਰ* ਨਵਾਂਸ਼ਹਿਰ, 18 ਮਾਰਚ : ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਦੀ ਅਗਵਾਈ ਹੇਠ ਲੋਕ ਸਭਾ ਚੋਣ 2024 ਮਾਡਲ ਕੋਡ ਆਫ ਕੰਡਕਟ, ਸੀ-ਵਿਜੀਲ (ਸ਼ਿਕਾਇਤਾਂ), ਈ.ਐਸ.ਐਮ.ਐਸ. ਅਤੇ ਇਨਕੋਰ ਸਬੰਧੀ ਜ਼ਿਲ੍ਹੇ ਵਿੱਚ ਪੈਂਦੇ ਸਮੂਹ ਸਹਾਇਕ ਰਿਟਰਨਿੰਗ ਅਫਸਰਾਂ, ਨੋਡਲ ਅਫਸਰਾਂ, ਇਨਕਮ ਟੈਕਸ ਵਿਭਾਗ, ਪੁਲਿਸ ਵਿਭਾਗ ਅਤੇ ਐਕਸਾਈਜ਼ ਵਿਭਾਗ ਨੂੰ ਟੇ੍ਨਿੰਗ ਦਿੱਤੀ ਗਈ। ਇਸ ਮੌਕੇ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ....
ਗੜ੍ਹਸ਼ੰਕਰ, 17 ਮਾਰਚ : ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਵਿੱਚ ਜਲੰਧਰ ਰੇਂਜ ਦੀ ਐਸਟੀਐਫ ਵੱਲੋਂ 2 ਨਸ਼ਾ ਤਸ਼ਕਰਾਂ ਨੂੰ 400 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਦੋਵੇਂ ਨਸ਼ਾ ਤਸ਼ਕਰਾਂ ਖਿਲਾਫ ਮੁਕੱਦਮਾਂ ਦਰਜ ਕਰਲਿਆ ਗਿਆ ਹੈ ਅਤੇ ਜਲਦੀ ਹੀ ਉਨ੍ਹਾਂ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ, ਤਾਂ ਕਿ ਹੋਰ ਡੂੰਘਾਈ ਨਾ ਜਾਂਚ ਕੀਤੀ ਜਾ ਸਕੇ। ਕਥਿਤ ਦੋਸ਼ੀਆਂ ਦੀ ਪਛਾਣ ਕੁਲਵੰਤ ਸਿੰਘ ਅਤੇ ਨੀਰਜ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਹਰਦੀਪ....
ਮੁਕੇਰੀਆਂ, 17 ਮਾਰਚ : ਕਸਬਾ ਮੁਕੇਰੀਆਂ ਤੋਂ ਵੱਡੀ ਖਬਰ ਆ ਰਹੀ ਹੈ ਜਿੱਥੇ ਰੇਡ ਮਾਰਨ ਗਈ ਸੀਆਈਏ ਸਟਾਫ ਦੀ ਟੀਮ ਉਤੇ ਫਾਇਰੰਗ ਹੋਈ ਹੈ, ਜਿਸ ਨਾਲ ਇੱਕ ਮੁਲਾਜ਼ਮ ਦੀ ਮੌਤ ਹੋ ਗਈ ਹੈ। ਮ੍ਰਿਤਕ ਮੁਲਾਜ਼ਮ ਦੀ ਪਛਾਣ ਅੰਮ੍ਰਿਤਪਾਲ ਸਿੰਘ ਵਜੋਂ ਹੋਈ ਹੈ। ਸੂਤਰਾਂ ਅਨੁਸਾਰ ਹੁਸ਼ਿਆਰਪੁਰ ਸੀਆਈਏ ਸਟਾਫ਼ ਦੀ ਟੀਮ ਨੂੰ ਸੂਚਨਾ ਮਿਲੀ ਸੀ ਕਿ ਮੁਕੇਰੀਆਂ ਦੇ ਪਿੰਡ ਮਨਸੂਰਪੁਰ ਵਿੱਚ ਇੱਕ ਗੈਂਗਸਟਰ ਹਥਿਆਰਾਂ ਸਮੇਤ ਲੁਕਿਆ ਹੋਇਆ ਹੈ। ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਸਵੇਰੇ ਜਾਲ ਵਿਛਾ ਦਿੱਤਾ। ਜਿਵੇਂ ਹੀ ਦੋਸ਼ੀ....
ਨਵਾਂ ਸ਼ਹਿਰ, 17 ਮਾਰਚ : ਪੰਜਾਬ ਸਰਕਾਰ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਤੇ ਐਨਐਸਏ ਲਗਾ ਕੇ ਕੀਤੀ ਗ੍ਰਿਫਤਾਰੀ ਪੰਜਾਬ ਦੀ ਨੌਜਵਾਨੀ ਨਾਲ ਕੀਤੇ ਜਬਰ ਦੀ ਇੰਤਾਹ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਪਾਰਲੀਮੈਂਟ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਇੱਕ ਪ੍ਰੈਸ ਬਿਆਨ ਵਿੱਚ ਕੀਤਾ, ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਜਿਹੀ ਕੋਈ ਦੇਸ਼ ਵਿਰੋਧੀ ਲਹਿਰ ਨਹੀਂ ਚੱਲ ਰਹੀ, ਜਿਸ ਕਰਕੇ ਸੂਬਾ ਸਰਕਾਰ ਨੂੰ ਆਪਣੇ ਹੀ ਨੌਜਵਾਨਾਂ....