ਨਵਾਂਸ਼ਹਿਰ, 21 ਫਰਵਰੀ 2025 : ਬਲਾਕ ਖੇਤੀਬਾੜੀ ਅਫ਼ਸਰ ਨਵਾਂਸ਼ਹਿਰ ਡਾ. ਰਾਜ ਕੁਮਾਰ ਨੇ ਕਿਹਾ ਹੈ ਕਿ ਬੀਤੀ ਰਾਤ ਹੋਈ ਵਰਖਾ ਕਣਕ ਸਮੇਤ ਹੋਰਨਾਂ ਫ਼ਸਲਾਂ ਲਈ ਘਿਓ ਦਾ ਕੰਮ ਕਰੇਗੀ। ਉਨ੍ਹਾਂ ਕਿਹਾ ਜੇਕਰ ਕਿਸੇ ਵੀ ਕਿਸਾਨ ਵੀਰ ਨੂੰ ਹਾੜ੍ਹੀ ਦੀਆਂ ਫ਼ਸਲਾਂ 'ਤੇ ਕੀੜੇ-ਮਕੌੜੇ ਜਾਂ ਬਿਮਾਰੀ ਦਾ ਹਮਲਾ ਦੇਖਣ ਨੂੰ ਮਿਲਦਾ ਹੈ ਤਾਂ ਉਹ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਨਾਲ ਰਾਬਤਾ ਕਾਇਮ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਵਿਭਾਗ ਕੋਲ ਜਿਪਸਮ ਉਪਲਬੱਧ ਹੈ। ਜੋ ਕਿਸਾਨਾਂ ਨੂੰ 205 ਰੁਪਏ ਪ੍ਰਤੀ 50 ਕਿਲੋ ਬੈਗ....
ਦੋਆਬਾ

ਜਲੰਧਰ, 20 ਫਰਵਰੀ 2025 : ਸ਼ਹਿਰ ਦੇ ਫੁੱਟਬਾਲ ਚੌਂਕ ਨਜ਼ਦੀਕ ਵਾਪਰੇ ਇੱਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋਣ ਦੀ ਦੁੱਖਦਾਈ ਖਬਰ ਹੈ। ਮ੍ਰਿਤਕਾਂ ਦੀ ਪਛਾਣ ਪੰਕਜ ਕੁਮਾਰ (31), ਮੋਹਿਤ ਕੁਮਾਰ (30) ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਦੋਵੇਂ ਨੌਜਵਾਨ ਐਕਟਿਵਾ ਤੇ ਸਵਾਰ ਹੋ ਕੇ ਜਾ ਰਹੇ ਸਨ, ਜਦੋਂ ਉਹ ਫੁੱਟਬਾਲ ਚੌਂਕ ਵਿੱਚ ਹਸਪਤਾਲ ਨੇੜੇ ਪੁੱਜੇ ਤਾਂ ਇੱਕ ਗੱਡੀ ਦੀ ਗਾਇਡ ਨਾਲ ਟਕਰਾ ਗਈ, ਜਿਸ ਕਾਰਨ ਉਹ ਡਿੱਗ ਪਏ ਅਤੇ ਪਿੱਛੇ ਆਉਂਦੀ ਮਹਿੰਦਰਾ ਪਿਕਅਪ ਜੋ ਸਬਜੀਆਂ ਨਾਲ ਭਰੀ ਹੋਈ ਸੀ....

ਜਲੰਧਰ, 20 ਫਰਵਰੀ 2025 : ਜਲੰਧਰ ਦਿਹਾਤੀ ਪੁਲਿਸ ਨੇ ਬਦਨਾਮ ਬੰਬੀਹਾ ਗੈਂਗ ਦੇ ਇੱਕ ਸ਼ੂਟਰ ਨੂੰ ਗ੍ਰਿਫ਼ਤਾਰ ਕਰਕੇ ਹਥਿਆਰ ਬਰਾਮਦ ਕੀਤੇ ਹਨ। ਇਹ ਗ੍ਰਿਫ਼ਤਾਰੀ ਥਾਣਾ ਮਕਸੂਦਾਂ ਅਧੀਨ ਪਿੰਡ ਲਿੱਧੜਾਂ ਵਿੱਚ ਇੱਕ ਰਣਨੀਤਕ ਕਾਰਵਾਈ ਦੌਰਾਨ ਕੀਤੀ ਗਈ ਹੈ। ਫੜੇ ਗਏ ਵਿਅਕਤੀ ਦੀ ਪਛਾਣ ਅਮਨ ਕੁਮਾਰ ਉਰਫ ਗੋਲਡਨ ਪੁੱਤਰ ਗੁਲਾਬ ਚੰਦ ਵਜੋਂ ਹੋਈ ਹੈ, ਜੋ ਕਿ ਮੂਲ ਰੂਪ ਵਿੱਚ ਪਿੰਡ ਪਦਰੌਣਨ, ਪੁਲਿਸ ਥਾਣਾ ਖੁਸ਼ੀਨਗਰ, ਜ਼ਿਲ੍ਹਾ ਗੋਰਖਪੁਰ (ਯੂਪੀ) ਦਾ ਰਹਿਣ ਵਾਲਾ ਹੈ ਅਤੇ ਇਸ ਸਮੇਂ ਮਕਾਨ ਨੰਬਰ 1218, ਗਲੀ....

ਨਵਾਂਸ਼ਹਿਰ, 20 ਫਰਵਰੀ 2025 : ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਵਿਜੈ ਦੱਤ ਨੇ ਅੱਜ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਵੱਖ-ਵੱਖ ਸਰਕਾਰੀ ਰਾਸ਼ਨ ਡਿਪੂਆਂ ਦਾ ਅਚਨਚੇਤ ਨਿਰੀਖਣ ਕੀਤਾ। ਇਸ ਨਿਰੀਖਣ ਦਾ ਉਦੇਸ਼ ਨੈਸ਼ਨਲ ਫੂਡ ਸਕਿਊਰਿਟੀ ਐਕਟ ਦੇ ਤਹਿਤ ਚੱਲ ਰਹੀਆਂ ਲਾਭਕਾਰੀ ਯੋਜਨਾਵਾਂ ਦਾ ਮੁਲਾਂਕਣ ਕਰਨਾ ਸੀ। ਇਸ ਦੌਰਾਨ ਉਨ੍ਹਾਂ ਗੁਰੂ ਤੇਗ ਬਹਾਦਰ ਨਗਰ, ਮੁਹੱਲਾ ਸ਼ਾਂਤੀ ਨਗਰ, ਵਾਲਮੀਕਿ ਮੁਹੱਲਾ, ਚੋਪੜਾ ਮੁਹੱਲਾ, ਸਲੋਹ ਰੋਡ ਅਤੇ ਨਵਾਂਸ਼ਹਿਰ ਸਿਟੀ ਦੇ ਸਰਕਾਰੀ ਰਾਸ਼ਨ ਡਿਪੂਆਂ ਦੀ ਜਾਂਚ ਕੀਤੀ।....

ਨਵਾਂਸ਼ਹਿਰ, 20 ਫਰਵਰੀ 2025 : ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ ਨਗਰ ਤੋਂ ਪ੍ਰਾਪਤ ਹੁਕਮਾਂ ਤਹਿਤ ਜ਼ਿਲ੍ਹਾ ਅਤੇ ਸੈਸ਼ਨ ਜੱਜ ਪ੍ਰਿਆ ਸੂਦ ਅਤੇ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਅਮਨਦੀਪ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੈਰਾਲੀਗਲ ਵਲੰਟੀਅਰ ਵਾਸਦੇਵ ਪਰਦੇਸੀ ਅਤੇ ਦੇਸ ਰਾਜ ਬਾਲੀ ਵੱਲੋਂ ਸਰਕਾਰੀ ਸਮਾਰਟ ਹਾਈ ਸਕੂਲ, ਅਲਾਚੌਰ....

ਨਵਾਂਸ਼ਹਿਰ, 20 ਫਰਵਰੀ 2025 : ਵਧੀਕ ਮੁੱਖ ਚੋਣ ਅਫਸਰ ਪੰਜਾਬ ਹਰੀਸ਼ ਨਈਅਰ ਵੱਲੋਂ ਅੱਜ ਨਵਾਂਸ਼ਹਿਰ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਜ਼ਿਲ੍ਹੇ ਵਿਚ ਪੈਂਦੇ ਤਿੰਨ ਵਿਧਾਨ ਸਭਾ ਚੋਣ ਹਲਕਿਆਂ ਦੇ ਸਮੂਹ ਪੋਲਿੰਗ ਸਟੇਸ਼ਨਾਂ 'ਤੇ ਬੂਥ ਲੈਵਲ ਏਜੰਟ ਨਿਯੁਕਤ ਕਰਨ ਲਈ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਹਦਾਇਤ ਕੀਤੀ ਕਿ ਜ਼ਿਲ੍ਹੇ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਕਰਕੇ ਆਪਣੇ- ਆਪਣੇ ਚੋਣ ਹਲਕੇ ਵਿਚ ਬੂਥ ਲੈਵਲ ਏਜੰਟ ਨਿਯੁਕਤ ਕਰਨ ਲਈ ਕਿਹਾ ਜਾਵੇ। ਉਨ੍ਹਾਂ....

ਹੁਸ਼ਿਆਰਪੁਰ, 19 ਫਰਵਰੀ 2025 : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦਲਜੀਤ ਸਿੰਘ ਚੀਮਾ ਸਮੇਤ ਵੱਖ-ਵੱਖ ਅਕਾਲੀ ਆਗੂ ਬੁੱਧਵਾਰ ਨੂੰ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਘਰ ਪੁੱਜੇ ਅਤੇ ਉਨ੍ਹਾਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ। ਕਰੀਬ ਇੱਕ ਘੰਟੇ ਤੱਕ ਚੱਲੀ ਮੀਟਿੰਗ ਤੋਂ ਬਾਅਦ ਧਾਮੀ ਨੇ ਆਪਣਾ ਪੱਖ ਸਪੱਸ਼ਟ ਕੀਤਾ ਕਿ ਉਹ ਆਪਣਾ ਅਸਤੀਫਾ ਵਾਪਸ ਲੈਣ ਨਹੀਂ ਜਾ ਰਹੇ ਹਨ। ਹਾਲਾਂਕਿ ਧਾਮੀ ਨੇ ਸਿੱਧੇ ਤੌਰ 'ਤੇ ਕੋਈ ਕਾਰਨ ਦੱਸਣ ਦੀ ਬਜਾਏ ਕਿਹਾ ਕਿ ਉਨ੍ਹਾਂ ਦੇ ਦਿਮਾਗ 'ਤੇ....

ਸਾਰੇ ਯੋਗ ਲਾਭਪਾਤਰੀ 31 ਮਾਰਚ ਤੱਕ ਆਪਣੇ ਆਪ ਨੂੰ ਕਰ ਸਕਦੇ ਹਨ ਰਜਿਸਟਰ ਨਵਾਂਸ਼ਹਿਰ, 19 ਫਰਵਰੀ 20025 : ਪੀ.ਐੱਮ.ਏ.ਵਾਈ (ਗ੍ਰਾਮੀਣ) ਅਧੀਨ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿਚ ਘਰਾਂ ਦੀ ਉਸਾਰੀ ਵਿਚ ਸਹਾਇਤਾ ਲਈ 'ਆਵਾਸ ਪਲੱਸ 2024' ਮੋਬਾਈਲ ਐਪਲੀਕੇਸ਼ਨ ਰਾਹੀਂ ਨਵਾਂ ਸਰਵੇਖਣ ਚੱਲ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਨੀਤ ਕੌਰ ਨੇ ਦੱਸਿਆ ਕਿ ਇਸ ਸਬੰਧੀ ਜ਼ਿਲ੍ਹੇ ਦੇ ਸਮੂਹ ਪਿੰਡਾਂ ਵਿਚ ਸਰਵੇਖਣਕਰਤਾ ਨਿਯੁਕਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਦਾ ਉਦੇਸ਼....

ਨਗਰ ਨਿਗਮ ਅਧਿਕਾਰੀਆਂ ਨੂੰ ਕੌਂਸਲਰਾਂ ਨਾਲ ਤਾਲਮੇਲ ਕਰਕੇ ਵਾਰਡਾਂ ਦੇ ਪ੍ਰਮੁੱਖ ਕੰਮ 3 ਮਹੀਨਿਆਂ ਦੇ ਅੰਦਰ-ਅੰਦਰ ਕਰਵਾਉਣ ਦੇ ਨਿਰਦੇਸ਼ ਆਉਣ ਵਾਲੇ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਸੀਵਰੇਜ ਲਾਈਨਾਂ ਦੀ ਸਫਾਈ, ਬਰਸਾਤੀ ਪਾਣੀ ਦੀ ਨਿਕਾਸੀ ਸਮੇਤ ਹੋਰ ਉਪਾਅ ਪਹਿਲਾਂ ਹੀ ਕਰਨ ਲਈ ਕਿਹਾ ਜਲੰਧਰ, 17 ਫਰਵਰੀ 2025 : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸ਼ਹਿਰ ਵਿੱਚ ਸਾਫ਼-ਸਫਾਈ, ਸੁੰਦਰੀਕਰਨ, ਸੜਕਾਂ, ਰੌਸ਼ਨੀ, ਜਲ ਸਪਲਾਈ ਅਤੇ ਸੀਵਰੇਜ ਵਿਵਸਥਾ ਸਮੇਤ ਹੋਰ ਬੁਨਿਆਦੀ ਸਹੂਲਤਾਂ ਨੂੰ....

ਪੌਂਗ ਡੈਮ ਵਿਖੇ ਬਰਡ ਵਾਚਿੰਗ ਤੇ ਅਲਾਪ ਸਿਕੰਦਰ ਦੀ ਪੇਸ਼ਕਾਰੀ ਨਾਲ ਹੋਵੇਗੀ ਫੈਸਟ ਦੀ ਸ਼ੁਰੂਆਤ ਨਾਈਟ ਕੈਂਪਿੰਗ, ਸਾਈਕਲੋਥੋਨ, ਕਿਡਸ ਕਾਰਨੀਵਾਲ, ਆਫ਼-ਰੋਡਿੰਗ, ਬੂਟਿੰਗ, ਜੰਗਲ ਸਫਾਰੀ ਤੇ ਸੱਭਿਆਚਾਰਕ ਸ਼ਾਮ ਦਾ ਆਨੰਦ ਮਾਣ ਸਕਣਗੇ ਲੋਕ ਤਿਆਰੀਆਂ ਜੰਗੀ ਪੱਧਰ ’ਤੇ ਜਾਰੀ : ਡਿਪਟੀ ਕਮਿਸ਼ਨਰ ਲੋਕਾਂ ਦੀ ਸਹੂਲਤ ਲਈ ਹੈਲਪਲਾਈਨ ਤੇ ਵੈੱਬਸਾਈਟ ਵੀ ਸਥਾਪਤ ਹੁਸ਼ਿਆਰਪੁਰ, 16 ਫਰਵਰੀ 2025 : ਜ਼ਿਲ੍ਹਾ ਪ੍ਰਸ਼ਾਸਨ ਪੰਜਾਬ ਸੈਰ ਸਪਾਟਾ ਵਿਭਾਗ ਦੇ ਸਹਿਯੋਗ ਨਾਲ ਸਥਾਨਕ ਲਾਜਵੰਤੀ ਸਪੋਰਟਸ ਸਟੇਡੀਅਮ ਵਿਖੇ 21 ਤੋਂ 25....

"ਪੰਜਾਬ ਪੁਲਿਸ ਨੂੰ ਭਾਰਤੀ ਘੋੜਸਵਾਰ ਫੈਡਰੇਸ਼ਨ ਦੀ ਅਗਵਾਈ ਹੇਠ ਇਸ ਵੱਕਾਰੀ ਸਮਾਗਮ ਦੀ ਮੇਜ਼ਬਾਨੀ ਕਰਨ 'ਤੇ ਮਾਣ ਹੈ : ਡੀਜੀਪੀ ਯਾਦਵ ਜਲੰਧਰ, 15 ਫਰਵਰੀ 2025 : ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ਨੀਵਾਰ ਨੂੰ ਪੀਏਪੀ ਕੈਂਪਸ, ਜਲੰਧਰ ਵਿਖੇ ਪੰਜਾਬ ਪੁਲਿਸ ਦੁਆਰਾ ਕਰਵਾਈ ਜਾ ਰਹੀ ਨੈਸ਼ਨਲ ਇਕਵੇਸਟ੍ਰੀਅਨ ਚੈਂਪੀਅਨਸ਼ਿਪ-2025 (ਟੈਂਟ ਪੈਗਿੰਗ) ਦਾ ਉਦਘਾਟਨ ਕੀਤਾ। 23 ਫ਼ਰਵਰੀ ਨੂੰ ਸਮਾਪਤ ਹੋਣ ਵਾਲੀ ਇਸ ਪ੍ਰਤਿਸ਼ਠਾਵਾਨ ਚੈਂਪੀਅਨਸ਼ਿਪ ਲਈ ਵੱਖ-ਵੱਖ ਰਾਜ ਪੁਲਿਸ ਬਲਾਂ....

ਮੁਲਜ਼ਮ ਨੇ ਪਹਿਲਾਂ ਘਰ ਦੇ ਇੰਤਕਾਲ ਖਾਤਰ ਲਈ ਸੀ 2,000 ਰੁਪਏ ਦੀ ਰਿਸ਼ਵਤ ਨਵਾਂਸ਼ਹਿਰ, 14 ਫਰਵਰੀ 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਰਾਮਪਾਲ ਨਾਮਕ ਇੱਕ ਆਮ ਵਿਅਕਤੀ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ ਜੋ ਕਿ ਮਾਲ ਹਲਕਾ ਨਵਾਂਸ਼ਹਿਰ-1 ਵਿੱਚ ਤਾਇਨਾਤ ਪਟਵਾਰੀ ਵਿਪਨ ਕੁਮਾਰ ਦਾ ਸਾਥੀ ਹੈ ਅਤੇ ਉਸ ਪਟਵਾਰੀ ਖਾਤਰ 3,000 ਰੁਪਏ ਦੀ ਰਿਸ਼ਵਤ ਦੀ ਦੂਜੀ ਕਿਸ਼ਤ ਪ੍ਰਾਪਤ ਕਰ ਰਿਹਾ ਸੀ। ਇਸ ਬਾਰੇ ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ....

ਹੁਸ਼ਿਆਰਪੁਰ, 14 ਫਰਵਰੀ 2024 : ਚੇਅਰਮੈਨ, ਬੈਕਫਿੰਕੋ, ਸੰਦੀਪ ਸੈਣੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਬੈਕਫਿੰਕੋ ਅਤੇ ਐੱਸ.ਸੀ. ਕਾਰਪੋਰੇਸ਼ਨ, ਹੁਸ਼ਿਆਰਪੁਰ ਵੱਲੋਂ ਪਿੰਡ ਬਜਵਾੜਾ ਕਲਾਂ ਵਿਖੇ ਜਾਗਰੂਕਤਾ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ। ਇਹ ਕੈਂਪ 15 ਫਰਵਰੀ 2025 ਨੂੰ ਸ਼ਾਮ 4 ਵਜੇ ਸ਼ੁਰੂ ਹੋਵੇਗਾ। ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਜਾਗਰੂਕਤਾ ਕੈਂਪ ਦਾ ਉਦੇਸ਼ ਪੰਜਾਬ ਸਰਕਾਰ ਵੱਲੋਂ ਚਲਾਈਆਂ ਸਕੀਮਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਅਤੇ ਲਾਭਪਾਤਰੀਆਂ ਨੂੰ ਸਿੱਧਾ ਲਾਭ ਪਹੁੰਚਾਉਣਾ....

ਜਲੰਧਰ-12 ਫਰਵਰੀ (ਭੁਪਿੰਦਰ ਸਿੰਘ ਧਨੇਰ) : ਦੇਸ਼ ਭਗਤ ਯਾਦਗਾਰ ਕਮੇਟੀ ਦੇ ਪ੍ਰਧਾਨ ਅਜਮੇਰ ਸਿੰਘ, ਜਨਰਲ ਸਕੱਤਰ ਪ੍ਰਿਥੀਪਾਲ ਸਿੰਘ ਮਾੜੀਮੇਘਾ ਅਤੇ ਸਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ ਨੇ ਕੁਦਰਤੀ ਅਨਮੋਲ ਸੋਮਿਆਂ, ਲੋਕਾਂ ਦੀ ਜਾਨ ਮਾਲ ਅਤੇ ਮੁਢਲੇ ਮਾਨਵੀ ਜਮਹੂਰੀ ਹੱਕਾਂ ਦੀ ਰਾਖੀ ਲਈ ਆਵਾਜ਼ ਬੁਲੰਦ ਕਰਦੇ ਲੋਕ ਦਰਦੀਆਂ ਖ਼ਿਲਾਫ਼ ਘੇਰੋ ਅਤੇ ਕੁਚਲੋ ਦੀ ਧਾਰਨ ਕੀਤੀ ਭਾਜਪਾ ਦੀ ਕੇਂਦਰੀ ਹਕੂਮਤ ਦੀ ਨੀਤੀ ਖ਼ਿਲਾਫ਼ ਅਤੇ ਜਮਹੂਰੀ ਹੱਕਾਂ ਦੀ ਰਾਖੀ ਲਈ 26 ਫਰਵਰੀ ਨੂੰ ਸਥਾਨਕ ਦੇਸ਼ ਭਗਤ ਯਾਦਗਾਰ....

ਜਲੰਧਰ 11- ਫਰਵਰੀ (ਭੁਪਿੰਦਰ ਸਿੰਘ ਧਨੇਰ) : ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਪ੍ਰਧਾਨ ਰਣਵੀਰ ਸਿੰਘ ਕੁਰੜ ਅਤੇ ਜਨਰਲ ਸਕੱਤਰ ਅਮਨਦੀਪ ਸਿੰਘ ਖਿਓਵਾਲੀ ਨੇ ਪੰਜਾਬ ਵਾਸੀਆਂ ਨੂੰ ਨੌਕਰੀਆਂ ਵਿੱਚ ਰਾਖਵਾਂ ਕਰਨ ਦੇਣ ਦੀ ਮੰਗ ਉੱਪਰ ਸੰਬੋਧਨ ਕਰਦਿਆਂ ਕਿਹਾ ਕਿ ਉਹਨਾਂ ਵੱਲੋਂ ਪੰਜਾਬ ਵਾਸੀਆਂ ਨੂੰ ਨੌਕਰੀਆਂ ਵਿੱਚ ਰਾਖਵਾਂਕਰਨ ਦੇਣ ਦੀ ਮੰਗ ਕੀਤੀ ਗਈ ਹੈ। ਜਦਕਿ ਕੁਝ ਲੋਕਾਂ ਵੱਲੋਂ ਇਸ ਮੰਗ ਨੂੰ ਪ੍ਰਵਾਸੀ ਵਿਰੋਧੀ ਅਤੇ ਮਜ਼ਦੂਰ ਵਿਰੋਧੀ ਗਰਦਾਨਿਆ ਹੈ।ਪੰਜਾਬ ਵਾਸੀ ਕੌਣ ਹੈ ਤਾਂ ਜਥੇਬੰਦੀ ਨੇ ਸਪੱਸ਼ਟ....