ਦੋਆਬਾ

ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੌਮੀ ਲੋਕ ਅਦਾਲਤ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ
ਹੁਸ਼ਿਆਰਪੁਰ, 8 ਜਨਵਰੀ : ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਯੋਗ ਸੁਪਰੀਮ ਕੋਰਟ ਆਫ ਇੰਡਿਆ, ਨਵੀਂ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ ਨਗਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਦਿਲਬਾਗ ਸਿੰਘ ਜੌਹਲ ਦੀ ਅਗਵਾਈ ਵਿਚ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵਲੋਂ ਜ਼ਿਲ੍ਹਾ ਪੱਧਰ ਅਤੇ ਸਬ ਡਵੀਜਨ ਪੱਧਰ ’ਤੇ 9 ਮਾਰਚ....
ਤਹਿਸੀਲ ਕੰਪਲੈਕਸ ਵਿਖੇ ਸਰਬੱਤ ਦੇ ਭਲੇ ਦੀ ਕੀਤੀ ਗਈ ਅਰਦਾਸ
ਸ੍ਰੀ ਸੁਖਮਨੀ ਸਾਹਿਬ ਦੇ ਪਾਠ ਤੇ ਸ਼ਬਦ ਕੀਰਤਨ ਨਾਲ ਮਨਾਇਆ ਨਵਾਂ ਸਾਲ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਲਵਾਈ ਹਾਜ਼ਰੀ ਹੁਸ਼ਿਆਰਪੁਰ, 8 ਜਨਵਰੀ : ਤਹਿਸੀਲ ਅਤੇ ਐਸ ਡੀ ਐਮ ਦਫ਼ਤਰ ਦੇ ਸਮੂਹ ਸਟਾਫ਼ ਵੱਲੋਂ ਇਥੇ ਤਹਿਸੀਲ ਕੰਪਲੈਕਸ ਵਿਖੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਇਸ ਉਪਰੰਤ ਭਾਈ ਧਰਮਿੰਦਰ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਰਸਭਿੰਨਾ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਇਸ ਮੌਕੇ ਮਾਲ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਹਾਜ਼ਰੀ ਭਰੀ। ਉਨ੍ਹਾਂ ਸਮੂਹ ਸਟਾਫ਼ ਨੂੰ ਨਵੇਂ ਵਰ੍ਹੇ....
ਹਾਊਸ ਟੈਕਸ ਅਤੇ ਪ੍ਰਾਪਰਟੀ ਟੈਕਸ ਯਕਮੁਸ਼ਤ ਜਮ੍ਹਾਂ ਕਰਵਾਉਣ ’ਤੇ ਵਿਆਜ਼ ਤੇ ਜ਼ੁਰਮਾਨੇ ’ਤੇ 50 ਫੀਸਦੀ ਮੁਆਫ਼ੀ
ਪਾਣੀ ਤੇ ਸੀਵਰੇਜ ਦੇ ਕੁਨੈਕਸ਼ਨ ਰੈਗੂਲਰ ਕਰਵਾਉਣ ਦਾ ਵੀ ਸੁਨਹਿਰੀ ਮੌਕਾ ਹੁਸ਼ਿਆਰਪੁਰ, 8 ਜਨਵਰੀ : ਕਮਿਸ਼ਨਰ ਨਗਰ ਨਿਗਮ ਜਯੋਤੀ ਬਾਲਾ ਮੱਟੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਵਲੋਂ ਆਮ ਜਨਤਾ ਨੂੰ ਇਕ ਸੁਨਹਿਰੀ ਮੌਕਾ ਦਿੱਤਾ ਗਿਆ ਹੈ ਕਿ ਜਿਹੜੇ ਸ਼ਹਿਰ ਵਾਸੀਆਂ ਵਲੋਂ ਮਿਤੀ 31 ਮਾਰਚ 2023 ਤੱਕ ਦਾ ਬਣਦਾ ਹਾਊਸ ਟੈਕਸ ਅਤੇ ਪ੍ਰਾਪਰਟੀ ਟੈਕਸ ਅਜੇ ਤੱਕ ਜਮ੍ਹਾਂ ਨਹੀਂ ਕਰਵਾਇਆ, ਉਹ ਇਹ ਟੈਕਸ ਯਕਮੁਸ਼ਤ ਦਫ਼ਤਰ ਨਗਰ ਨਿਗਮ ਹੁਸ਼ਿਆਰਪੁਰ ਵਿਖੇ ਜਮ੍ਹਾਂ ਕਰਵਾਉਂਦੇ ਹਨ, ਤਾਂ ਇਸ ਬਕਾਇਆਜਾਤ ’ਤੇ ਲੱਗੇ....
ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਦਾ ਸ਼ਾਨਦਾਰ ਉਪਰਾਲਾ’
ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਨੇ 200 ਖਿਡਾਰੀਆਂ ਨੂੰ ਕੀਤੀ ਟਰੈਕ ਸੂਟਾਂ ਦੀ ਵੰਡ ਸੈਂਚੁਰੀ ਪਲਾਈਵੁੱਡ ਦੇ ਸਹਿਯੋਗ ਨਾਲ ਖਿਡਾਰੀਆਂ ਦੀ ਕੀਤੀ ਹੌਸਲਾ ਅਫ਼ਜ਼ਾਈ ਹੁਸ਼ਿਆਰਪੁਰ, 8 ਜਨਵਰੀ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੇ ਦਿਸ਼ਾ-ਨਿਰਦੇਸ਼ਾਂ ’ਤੇ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵਲੋਂ ਸੈਂਚੁਰੀ ਪਲਾਈਵੁੱਡ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ 200 ਖਿਡਾਰੀਆਂ ਨੂੰ ਟਰੈਕ ਸੂਟਾਂ ਵੰਡੇ ਗਏ। ਲਾਜਵੰਤੀ ਸਟੇਡੀਅਮ ਹੁਸ਼ਿਆਰਪੁਰ ਵਿਚ ਆਯੋਜਿਤ ਸ਼ਾਨਦਾਰ ਸਮਾਗਮ ਵਿਚ ਵੱਖ-ਵੱਖ ਖੇਡਾਂ ਦੇ ਖਿਡਾਰੀਆਂ ਨੂੰ ਸਕੱਤਰ ਜ਼ਿਲ੍ਹਾ ਰੈਡ....
ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਤਲਵਾੜਾ ਪ੍ਰੋਜੈਕਟ ਦਾ ਦੌਰਾ 
ਤਲਵਾੜਾ ਪ੍ਰੋਜੈਕਟ ਪੂਰਾ ਹੋਣ ਨਾਲ ਕੰਢੀ ਖੇਤਰ ਦੇ ਪਿੰਡ ਵਾਸੀਆਂ ਦੀ ਪੀਣ ਵਾਲੇ ਪਾਣੀ ਦੀ ਸਮੱਸਿਆ ਹੱਲ ਹੋਵੇਗੀ: ਜਿੰਪਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹਰੇਕ ਪਿੰਡ ਵਾਸੀ ਨੂੰ ਸਾਫ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੁਸ਼ਿਆਰਪੁਰ, 8 ਜਨਵਰੀ : ਪੰਜਾਬ ਦੇ ਹਰੇਕ ਪਿੰਡ 'ਚ ਸਾਫ ਅਤੇ ਪੀਣਯੋਗ ਪਾਣੀ ਦੀ ਸਪਲਾਈ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਦਿਸ਼ਾ ਨਿਰਦੇਸ਼ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਨਹਿਰੀ ਪਾਣੀ ‘ਤੇ ਆਧਾਰਤ ਤਲਵਾੜਾ ਜਲ ਸਪਲਾਈ....
ਜ਼ਿਲ੍ਹਾ ਵਾਸੀਆਂ ਨੂੰ ਅਪੀਲ, ਪੈਟਰੋਲ ਪੰਪਾਂ 'ਤੇ ਬਾਹਰ ਭੀੜ ਨਾ ਲਗਾਉਣ : ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ, 07 ਜਨਵਰੀ : ਡਿਪਟੀ ਕਮਿਸ਼ਨਰ ਸ਼੍ਰੀਮਤੀ ਕੋਮਲ ਮਿੱਤਲ (ਆਈ.ਐਸ. ਐਸ) ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਘਬਰਾਉਣ ਨਾ ਅਤੇ ਪੈਟਰੋਲ ਪੰਪਾਂ 'ਤੇ ਬਾਹਰ ਭੀੜ ਨਾ ਲਗਾਉਣ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਪੈਟਰੋਲ ਪੰਪਾਂ ਵਿੱਚ ਪੂਰੀ ਮਾਤਰਾ ਵਿੱਚ ਤੇਲ ਉਪਲੱਬਧ ਹੈ ਅਤੇ ਤੇਲ ਦੀ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿਚ ਪੈਟਰੋਲ ਪੰਪ ਐਸੋਸੀਏਸ਼ਨ ਅਤੇ ਪੈਟਰੋਲ ਪੰਪ ਟੈਂਕਰ ਐਸੋਸੀਏਸ਼ਨ ਵੱਲੋਂ ਕੋਈ ਹੜਤਾਲ ਨਹੀਂ ਹੈ। ਉਨ੍ਹਾਂ....
ਪੰਜਾਬ ਦੀਆਂ ਸਾਰੀਆਂ ਤਹਿਸੀਲਾਂ ’ਚ ਛੁੱਟੀ ਵਾਲੇ ਦਿਨ ਵਿਸ਼ੇਸ਼ ਕੈਂਪ ਲਗਾ ਕੇ ਲੋਕਾਂ ਨੂੰ ਦਿੱਤੀ ਗਈ ਵੱਡੀ ਸੁਵਿਧਾ : ਕੈਬਨਿਟ ਮੰਤਰੀ ਜਿੰਪਾ
ਕੈਬਨਿਟ ਮੰਤਰੀ ਜਿੰਪਾ ਨੇ ਹੁਸ਼ਿਆਰਪੁਰ ਤਹਿਸੀਲ ’ਚ ਲੰਬਿਤ ਇੰਤਕਾਲ ਦਰਜ ਕਰਵਾਉਣ ਲਈ ਲਗਾਏ ਗਏ ਵਿਸ਼ੇਸ਼ ਕੈਂਪ ਦਾ ਲਿਆ ਜਾਇਜ਼ਾ ਕੰਮ ਕਰਵਾਉਣ ਆਏ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦਾ ਜਲਦ ਹੱਲ ਕਰਨ ਸਬੰਧੀ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਕਿਹਾ, ਤਹਿਸੀਲ ’ਚ ਕੰਮ ਕਰਵਾਉਣ ਆਏ ਲੋਕਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ ਹੁਸ਼ਿਆਰਪੁਰ, 6 ਜਨਵਰੀ : ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ....
ਡਿਪਟੀ ਸਪੀਕਰ ਰੌੜੀ ਨੇ ਗੜ੍ਹਸ਼ੰਕਰ ਦੇ ਪੰਜ ਪਿੰਡਾਂ ’ਚ ਪੰਚਾਇਤ ਘਰਾਂ ਲਈ ਦਿੱਤੀ ਇਕ ਕਰੋੜ ਰੁਪਏ ਦੀ ਗਰਾਂਟ
ਪਿੰਡ ਨੈਨਵਾਂ, ਕੋਕੋਵਾਲ ਮਜਾਰੀ, ਕੁਨੈਲ, ਰਾਮਪੁਰ ਤੇ ਕੁੱਕੜਾਂ ਨੂੰ ਗਰਾਂਟ ਦੀ ਪਹਿਲੀ ਕਿਸ਼ਤ ਵਜੋਂ ਸੌਂਪੇ 20-20 ਲੱਖ ਰੁਪਏ ਦੇ ਚੈੱਕ ਕਿਹਾ, ਪਿੰਡ ਵਿਚ ਬੁਨਿਆਦੀ ਜ਼ਰੂਰਤਾਂ ਪੂਰੀਆਂ ਕਰਕੇ ਕਰਵਾਇਆ ਜਾਵੇਗਾ ਸਰਬਪੱਖੀ ਵਿਕਾਸ ਪਿੰਡ ਪਾਲਦੀ ਨੂੰ ਮੈਚਿੰਗ ਗਰਾਂਟ ਤਹਿਤ ਸਰਕਾਰ ਨੇ ਦਿੱਤੀ 1 ਕਰੋੜ ਰੁਪਏ ਦੀ ਗਰਾਂਟ ਗੜ੍ਹਸ਼ੰਕਰ, 6 ਜਨਵਰੀ : ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਵਿਚ ਬੁਨਿਆਦੀ ਸੁਵਿਧਾਵਾਂ ਉਪਲਬੱਧ ਕਰਵਾਉਣ ਦੇ ਨਾਲ-ਨਾਲ ਇਥੇ....
ਜਲੰਧਰ ਪੁਲਿਸ ਨੇ 63 ਕਿਲੋ ਅਫੀਮ ਸਮੇਤ 4 ਤਸਕਰ ਕੀਤੇ ਗ੍ਰਿਫਤਾਰ 
ਗੁਰਾਇਆ, 05 ਜਨਵਰੀ : ਪੰਜਾਬ ਪੁਲਿਸ ਲਗਾਤਾਰ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਨ 'ਚ ਲੱਗੀ ਹੋਈ ਹੈ। ਵੱਡੀ ਕਾਰਵਾਈ ਕਰਦੇ ਹੋਏ ਜਲੰਧਰ ਪੁਲਿਸ ਨੇ 63 ਕਿਲੋ ਅਫੀਮ ਬਰਾਮਦ ਕੀਤੀ ਹੈ। ਪੰਜਾਬ ਪੁਲੀਸ ਦੇ ਡੀਜੀਪੀ ਗੌਰਵ ਯਾਦਵ ਸੋਸ਼ਲ ਮੀਡੀਆ ਅਕਾਊਂਟ ’ਤੇ ਜਾਣਕਾਰੀ ਦਿੰਦੇ ਹੋਏ ਥਾਣਾ ਗੁਰਾਇਆ ਵਿੱਚ ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਸ ਤਸਕਰੀ ਵਿੱਚ ਕੌਣ-ਕੌਣ ਸ਼ਾਮਲ ਹਨ। ਤਸਕਰਾਂ ਦੇ ਸਬੰਧਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।....
ਖਹਿਰਾ 'ਤੇ ਕੇਸ ਹੋਇਆ ਹੈ, ਓਹ ਸਰਾਰਸਰ ਝੂਠਾ ਕੇਸ ਹੈ, ਫਿਰ ਵੀ ਕਾਂਗਰਸ ਨੇ ਉਹਨਾਂ ਦਾ ਸਾਥ ਨਹੀਂ ਦਿੱਤਾ : ਸੁਨੀਲ ਜਾਖੜ
ਜਲੰਧਰ 05 ਜਨਵਰੀ : ਅੱਜ ਜਲੰਧਰ 'ਚ ਬੀਜੇਪੀ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਪ੍ਰੈੱਸ ਕਾਨਫਰੰਸ ਕੀਤੀ। ਪ੍ਰੈੱਸ ਕਾਨਫਰੰਸ ਚ ਗੱਲਬਾਤ ਦੌਰਾਨ ਸੁਨੀਲ ਜਾਖੜ ਨੇ ਦੱਸਿਆ ਕਿ ਮੈਂ ਹੈਰਾਨ ਆ, ਜਦੋਂ ਸੁਖਪਾਲ ਸਿੰਘ ਖਹਿਰਾ ਨੂੰ ਬੇਲ ਮਿਲ ਗਈ ਤੇ ਬਾਅਦ ਵਿਚ ਝੂਠੇ ਕੇਸ ਚ ਹਿਰਾਸਤ ਚ ਲਿਆ ਗਿਆ ਅਤੇ ਉਸ ਤੇ ਕਾਂਗਰਸ ਕੁਛ ਨਹੀਂ ਬੋਲੀ। ਉਹਨਾਂ ਨੇ ਕਿਹਾ ਕਿ ਜੋ ਵੀ ਖਹਿਰਾ 'ਤੇ ਕੇਸ ਹੋਇਆ ਹੈ, ਓਹ ਸਰਾਰਸਰ ਝੂਠਾ ਕੇਸ ਹੈ ਉਥੇ ਹੀ ਉਹਨਾਂ ਨੇ ਕਿਹਾ ਕਿ ਉਂਝ ਤਾਂ ਕਾਂਗਰਸ ਦੇ ਛੋਟੇ ਵਰਕਰ 'ਤੇ ਕਿਸੇ ਤਰ੍ਹਾਂ ਦੀ....
ਖੇਡਾਂ ਦੇ ਖੇਤਰ 'ਚ ਮੋਹਰੀ ਸੂਬਾ ਬਣ ਕੇ ਉੱਭਰੇਗਾ ਪੰਜਾਬ : ਜੈ ਕ੍ਰਿਸ਼ਨ ਸਿੰਘ ਰੌੜੀ
ਡਿਪਟੀ ਸਪੀਕਰ ਨੇ ਦਸੂਹਾ ਦੇ ਪਿੰਡ ਝਿੰਗੜ ਕਲਾਂ ਵਿਖੇ ਬਣੇ ਬਹੁਮੰਤਵੀ ਖੇਡ ਪਾਰਕ ਦਾ ਕੀਤਾ ਉਦਘਾਟਨ 22 ਲੱਖ ਰੁਪਏ ਦੀ ਲਾਗਤ ਨਾਲ ਬਣੇ ਆਲੀਸ਼ਾਨ ਖੇਡ ਪਾਰਕ ਵਿਚ ਨੌਜਵਾਨਾਂ, ਬੱਚਿਆਂ, ਔਰਤਾਂ ਅਤੇ ਬਜ਼ੁਰਗਾਂ ਲਈ ਵਿਸ਼ੇਸ਼ ਸਹੂਲਤਾਂ ਉਪਲੱਬਧ ਦਸੂਹਾ, 5 ਜਨਵਰੀ : ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਮੁੜ ਖੇਡਾਂ ਵਿਚ ਮੋਹਰੀ ਬਣਾਉਣ ਲਈ ਸਾਰਥਕ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਖੇਡ ਸੱਭਿਆਚਾਰ ਅਤੇ ਚੰਗੇ ਖਿਡਾਰੀ....
ਵਧੀਕ ਡਿਪਟੀ ਕਮਿਸ਼ਨਰ ਨੇ ਡਿਪਟੀ ਕਮਿਸ਼ਨਰ ਦਫਤਰ ਦੀ ਕੀਤੀ ਅਚਨਚੇਤ ਚੈਕਿੰਗ
7 ਕਰਮਚਾਰੀ ਪਾਏ ਗਏ ਗੈਰ-ਹਾਜ਼ਰ ਨਵਾਂਸ਼ਹਿਰ, 3 ਜਨਵਰੀ : ਸ਼ਾਸਨਿਕ ਕਾਰਜਕੁਸ਼ਲਤਾ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਨੇ ਅੱਜ ਸਵੇਰੇ ਦਫ਼ਤਰ ਡਿਪਟੀ ਕਮਿਸ਼ਨਰ ਨਵਾਂਸ਼ਹਿਰ ਦਾ ਅਚਨਚੇਤ ਨਿਰੀਖਣ ਕਰਕੇ ਕਰਮਚਾਰੀਆਂ ਦੀ ਹਾਜ਼ਰੀ ਦੀ ਚੈਕਿੰਗ ਕੀਤੀ। ਇਸ ਦੌਰਾਨ 7 ਮੁਲਾਜ਼ਮ ਗੈਰ-ਹਾਜ਼ਰ ਪਾਏ ਗਏ। ਨਿਰੀਖਣ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਨੇ ਦੇਖਿਆ ਕਿ 7 ਕਰਮਚਾਰੀ ਆਪਣੇ ਦਫ਼ਤਰ ਵਿਖੇ ਹਾਜ਼ਰ ਨਹੀਂ ਸਨ। ਉਨ੍ਹਾਂ ਨੇ ਦਫ਼ਤਰ ਵਿਖੇ ਬਾਕੀ ਮੌਜੂਦ ਕਰਮਚਾਰੀਆਂ....
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ‘ਚ ਕੈਂਪ 5 ਨੂੰ : ਡਿਪਟੀ ਕਮਿਸ਼ਨਰ
ਜ਼ਿਲ੍ਹੇ ‘ਚ 14 ਲਾਭਪਾਤਰੀਆਂ ਨੂੰ ਦਿੱਤੀ ਜਾ ਚੁੱਕੀ ਹੈ ਇਹ ਸਬਸਿਡੀ ਨਵਾਂਸ਼ਹਿਰ, 3 ਜਨਵਰੀ : ਪੰਜਾਬ ਐਗਰੋ ਇੰਡਸਟਰੀਜ ਕਾਰਪੋਰੇਸ਼ਨ ਵਲੋਂ ਪੀ.ਐਮ. ਮਾਈਕਰੋ ਫੂਡ ਪ੍ਰੋਸੈਸਿੰਗ ਇਕਾਰੀਆਂ ਦਾ ਰਸਮੀਕਰਨ ਸਕੀਮ ਤਹਿਤ ਉਦਮੀਆਂ ਤੇ ਨੌਜਵਾਨਾਂ ਨੂੰ ਫੂਡ ਪ੍ਰੋਸੈਸਿੰਗ ਦੇ ਖੇਤਰ ਵੱਲ ਉਤਸ਼ਾਹਿਤ ਕਰਨ ਲਈ 5 ਜਨਵਰੀ ਨੂੰ ਸਵੇਰੇ 11:30 ਵਜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਕੰਪਲੈਕਸ ਨਵਾਂਸ਼ਹਿਰ ਵਿੱਚ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ....
ਡਿਪਟੀ ਸਪੀਕਰ ਰੌੜੀ ਵੱਲੋਂ ਆਈਐਸ ਆਈ ਅਤੇ ਹਾਲਮਾਰਕ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਦਾ ਸੱਦਾ
ਭਾਰਤੀ ਮਿਆਰ ਬਿਊਰੋ ਵੱਲੋਂ ਕਰਵਾਏ ਜਾਗਰੂਕਤਾ ਕੈਂਪ ਵਿਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ ਕੈਂਪ ਵਿਚ ਵੱਡੀ ਗਿਣਤੀ ’ਚ ਪੰਚਾਂ-ਸਰਪੰਚਾਂ ਅਤੇ ਸੰਮਤੀ ਮੈਂਬਰਾਂ ਨੇ ਕੀਤੀ ਸ਼ਮੂਲੀਅਤ ਹੁਸ਼ਿਆਰਪੁਰ, 3 ਜਨਵਰੀ : ਖਪਤਕਾਰ ਮਾਮਲੇ, ਖ਼ੁਰਾਕ ਅਤੇ ਜਨਤਕ ਵੰਡ ਮੰਤਰਾਲਾ, ਭਾਰਤ ਸਰਕਾਰ ਨਾਲ ਸਬੰਧਤ ਭਾਰਤੀ ਮਿਆਰ ਬਿਊਰੋ ਦੀ ਚੰਡੀਗੜ੍ਹ ਸ਼ਾਖਾ ਦਫ਼ਤਰ ਸੀ. ਐਚ. ਬੀ. ਓ ਵੱਲੋਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਬਲਰਾਜ ਸਿੰਘ ਦੇ ਸਹਿਯੋਗ ਨਾਲ ਬਲਾਕ ਗੜ੍ਹਸ਼ੰਕਰ ਵਿਖੇ ਬੀ. ਡੀ....
ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਚਿਲਡਰਨ ਹੋਮ, ਸਪੈਸ਼ਲ ਹੋਮ, ਓਲਡ ਏਜ ਹੋਮ ਅਤੇ ਅਬਜ਼ਰਵੇਸ਼ਨ ਹੋਮ ਦਾ ਅਚਨਚੇਤ ਦੌਰਾ
ਹੁਸਿ਼ਆਰਪੁਰ, 3 ਜਨਵਰੀ : ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਂਵਾ ਅਥਾਰਟੀ ਦਿਲਬਾਗ ਸਿੰਘ ਜੌਹਲ ਵਲੋਂ ਅੱਜ ਚਿਲਡਰਨ ਹੋਮ, ਓਲਡ ਏਜ ਹੋਮ, ਸਪੈਸ਼ਲ ਹੋਮ, ਪਲੇਸ ਆਫ ਸੇਫਟੀ ਅਤੇ ਅਬਜ਼ਰਵੇਸ਼ਨ ਹੋਮ, ਰਾਮ ਕਲੋਨੀ ਕੈਂਪ, ਹੁਸ਼ਿਆਰਪੁਰ ਦਾ ਅਚਨਚੇਤ ਦੌਰਾ ਕੀਤਾ ਗਿਆ । ਇਸ ਮੌਕੇ ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਂਵਾ ਅਥਾਰਟੀ ਅਪਰਾਜਿਤਾ ਜੋਸ਼ੀ ਵੀ ਉਨ੍ਹਾਂ ਦੇ ਨਾਲ ਸਨ। ਇਸ ਦੌਰਾਨ ਉਨ੍ਹਾਂ ਚਿਲਡਰਨ ਹੋਮ ਵਿਚ ਰਹਿ ਰਹੇ ਬੱਚਿਆਂ ਨਾਲ ਗੱਲਬਾਤ ਕੀਤੀ ਗਈ ਤੇ ਪੜ੍ਹਾਈ ਦੇ....