ਡਿਪਟੀ ਕਮਿਸ਼ਨਰ ਨੇ ਪਰਾਲੀ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਵਚਨਬੱਧਤਾ ਦੁਹਰਾਈ ਕਿਹਾ, ਮਸ਼ੀਨਰੀ ਰਾਹੀਂ ਖੇਤਾਂ ਵਿਚ ਹੀ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਕਿਸਾਨ ਪਰਾਲੀ ਨਾ ਸਾੜਨ ਵਾਲੇ ਕਿਸਾਨ ਸਮਾਜ ਅਤੇ ਵਾਤਾਵਰਨ ਪ੍ਰਤੀ ਨਿਭਾਅ ਰਹੇ ਹਨ ਆਪਣੀ ਨੈਤਿਕ ਜ਼ਿੰਮੇਵਾਰੀ ਹੁਸ਼ਿਆਰਪੁਰ, 8 ਨਵੰਬਰ : ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ....
ਦੋਆਬਾ
ਸਹਾਇਕ ਕਮਿਸ਼ਨਰ ਨੇ ਚਾਈਨਾ ਡੋਰ ਵੇਚਣ ਵਾਲਿਆਂ ’ਤੇ ਸਖਤੀ ਕਰਨ ਸਬੰਧੀ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਹੁਸ਼ਿਆਰਪੁਰ, 8 ਨਵੰਬਰ : ਸਹਾਇਕ ਕਮਿਸ਼ਨਰ ਵਿਓਮ ਭਾਰਦਵਾਜ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਜ਼ਿਲ੍ਹੇ ਵਿਚ ਚਾਈਨਾ ਡੋਰ ਵੇਚਣ, ਸਟਾਕ ਕਰਨ ਤੇ ਖਰੀਦਣ ਵਾਲਿਆਂ ’ਤੇ ਸਖ਼ਤ ਕਾਰਵਾਈ ਕਰਦੇ ਹੋਏ ਇਸ ਨਾਲ ਹੋਣ ਵਾਲੇ ਹਾਦਸਿਆਂ ਨੂੰ ਰੋਕਣ ਲਈ ਜ਼ਰੂਰੀ ਕਦਮ ਚੁੱਕਣ। ਉਹ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਚ ਚਾਈਨਾ ਡੋਰ ਸਬੰਧੀ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀਆਂ ਹਦਾਇਤਾਂ ’ਤੇ....
ਪਟਾਕੇ ਪਾਉਣ ਵਾਲੇ ਬੁਲਟ ਮੋਟਰ ਸਾਇਕਲਾਂ ਦੇ ਚਲਾਨ ਕਰਨ ਸਬੰਧੀ ਦਿੱਤੇ ਦਿਸ਼ਾ-ਨਿਰਦੇਸ਼ ਬੰਗਾ, 7 ਨਵੰਬਰ : ਸਟੇਟ ਟਰਾਂਸਪੋਰਟ ਅਥਾਰਟੀ ਚੰਡੀਗੜ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੜਕ ਹਾਦਸਿਆਂ ਨੂੰ ਰੋਕਣ ਲਈ ਸੇਫ ਸਕੂਲ ਵਾਹਨ ਅਤੇ ਟਰੈਫਿਕ ਨਿਯਮਾਂ ਸਬੰਧੀ ਆਰ.ਟੀ.ਓ ਨਵਾਂਸ਼ਹਿਰ-ਕਮ-ਐਸ.ਡੀ.ਐਮ ਬੰਗਾ ਜਸ਼ਨਜੀਤ ਸਿੰਘ ਦੀ ਪ੍ਰਧਾਨਗੀ ਹੇਠ ਅਧਿਕਾਰੀਆਂ ਨਾਲ ਵਿਸ਼ੇਸ਼ ਬੈਠਕ ਕੀਤੀ ਗਈ। ਐਸ.ਡੀ.ਐਮ ਜਸ਼ਨਜੀਤ ਸਿੰਘ ਨੇ ਸਬੰਧਤ ਅਧਿਕਾਰੀਆਂ ਨੂੰ ਸੜਕ ਹਾਦਸਿਆਂ ਨੂੰ ਰੋਕਣ ਅਤੇ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ....
ਨਵਾਂਸ਼ਹਿਰ, 7 ਨਵੰਬਰ : ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ ਮੁਤਾਬਿਕ ਜ਼ਿਲੇ ਵਿਚ ਦੀਵਾਲੀ ਮੌਕੇ ਪਟਾਕੇ ਵੇਚਣ ਦੇ 08 ਆਰਜ਼ੀ ਲਾਇਸੰਸ ਅੱਜ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਦੀ ਅਗਵਾਈ ਵਿਚ ਨਵਾਂਸ਼ਹਿਰ ਵਿਖੇ ਬਿਨੇਕਾਰਾਂ ਦੀ ਹਾਜ਼ਰੀ ਵਿਚ ਪਾਰਦਰਸ਼ੀ ਢੰਗ ਨਾਲ ਡਰਾਅ ਰਾਹੀਂ ਅਲਾਟ ਕੀਤੇ ਗਏ। ਸਬ-ਡਵੀਜ਼ਨ ਵਾਈਜ਼ ਕੱਢੇ ਗਏ ਇਸ ਡਰਾਅ ਵਿਚ ਨਵਾਂਸ਼ਹਿਰ ਸਬ-ਡਵੀਜ਼ਨ ਲਈ 4 ਅਤੇ ਬੰਗਾ ਤੇ ਬਲਾਚੌਰ ਲਈ 2-2 ਆਰਜ਼ੀ ਲਾਇਸੰਸ ਅਲਾਟ ਕੀਤੇ ਗਏ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਟਾਕੇ ਵੇਚਣ ਦੇ....
ਨਵਾਂ ਸ਼ਹਿਰ 7 ਨਵੰਬਰ : ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ 67ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਬੈਡਮਿੰਟਨ ਉਮਰ ਵਰਗ 14 ਸਾਲ ਲੜਕੇ ਅਤੇ ਲੜਕੀਆਂ ਦਾ ਟੂਰਨਾਮੈਂਟ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਜਰਨੈਲ ਸਿੰਘ ਦੀ ਅਗਵਾਈ ਵਿੱਚ ਨਵਾਂਸ਼ਹਿਰ ਵਿਖੇ ਚੱਲ ਰਿਹਾ ਹੈ ਅੱਜ ਲੜਕਿਆ ਦੇ ਮੁਕਾਬਲੇ ਸੁਰੂ ਹੋਏ। ਲੜਕਿਆ ਦੇ ਮੁਕਾਬਲਿਆ ਦੀ ਸ਼ੁਰੂਆਤ ਹਲਕਾ ਇੰਚਾਰਜ ਨਵਾਂਸ਼ਹਿਰ ਲਲਿਤ ਮੋਹਨ ਪਾਠਕ ਬੱਲੂ ਨੇ ਕੀਤੀ। ਉਨ੍ਹਾਂ ਕਿਹਾ ਕਿ ਖੇਡ ਨੂੰ ਖੇਡ ਦੀ ਭਾਵਨਾ ਨਾਲ ਖੇਡਣਾ ਚਾਹੀਦਾ ਹੈ ਅਤੇ ਖੇਡ....
ਰਾਜ ਸਭਾ ਮੈਂਬਰ ਨੇ 35 ਲੱਖ ਦੀ ਲਾਗਤ ਨਾਲ ਦਸੂਹਾ ਦੇ 9 ਪਿੰਡਾਂ ਨੂੰ ਪੀਣ ਵਾਲੇ ਪਾਣੀ ਦੇ ਵਿਸ਼ੇਸ਼ ਟੈਂਕਰ ਕਰਵਾਏ ਮੁਹੱਈਆ ਵਿਧਾਇਕ ਕਰਮਬੀਰ ਸਿੰਘ ਘੁੰਮਣ ਨੇ ਹਲਕੇ ਦੀ ਬਾਂਹ ਫੜਨ ਲਈ ਸੰਤ ਸੀਚੇਵਾਲ ਦਾ ਕੀਤਾ ਧੰਨਵਾਦ ਦਸੂਹਾ, 7 ਨਵੰਬਰ : ਦਸੂਹਾ ਦੇ ਬੇਟ ਇਲਾਕਿਆਂ ਵਿਚ ਬਾਰਿਸ਼ਾਂ ਦੌਰਾਨ ਪੀਣ ਵਾਲੇ ਪਾਣੀ ਦੀ ਕਿੱਲਤ ਨੂੰ ਦੂਰ ਕਰਨ ਲਈ ਅੱਜ ਰਾਜ ਸਭਾ ਮੈਂਬਰ ਅਤੇ ਉੱਘੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ ਦੀ ਮੌਜੂਦਗੀ ਵਿਚ ਹਲਕੇ ਦੇ 9 ਪਿੰਡਾਂ....
ਗੜ੍ਹਸ਼ੰਕਰ ਦੇ ਪਿੰਡ ਚੱਕ ਗੁਰੂ ਵਿਚ ਕਰਵਾਏ ਫੁੱਟਬਾਲ ਟੂਰਨਾਮੈਂਟ ਵਿਚ ਕੈਬਨਿਟ ਮੰਤਰੀ ਤੇ ਡਿਪਟੀ ਸਪੀਕਰ ਨੇ ਕੀਤੀ ਸ਼ਿਰਕਤ ਖੇਡਾਂ ਦੇ ਬੱਜਟ ਵਿਚ ਵਾਧਾ ਜ਼ਮੀਨੀ ਪੱਧਰ ਦੀਆਂ ਸਮੱਸਿਆਵਾਂ ਨੂੰ ਦੂਰ ਕਰੇਗਾ : ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਹੁਸ਼ਿਆਰਪੁਰ, 6 ਨਵੰਬਰ : ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸੂਬੇ ਵਿਚ ਖੇਡ ਗਤੀਵਿਧੀਆਂ ਨੂੰ ਪ੍ਰਫੁੱਲਤ ਕਰਨ ਵਿਚ ਪ੍ਰਵਾਸੀ ਭਾਰਤੀ ਭਰਾਵਾਂ ਦਾ ਅਹਿਮ ਯੋਗਦਾਨ ਹੈ ਕਿਉਂਕਿ ਉਹ ਆਪਣੇ ਪੰਜਾਬ ਨੂੰ ਹਮੇਸ਼ਾ ਅੱਗੇ ਵੱਧਦਾ ਦੇਖਣਾ....
ਨਵਾਂਸ਼ਹਿਰ, 3 ਨਵੰਬਰ : ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਤਹਿਤ ਐਮ.ਡੀ.ਐਮ. ਨਵਾਂਸ਼ਹਿਰ ਡਾ. ਸ਼ਿਵਰਾਜ ਸਿੰਘ ਬੱਲ ਨੇ ਡਰੱਗ ਡੀ-ਅਡਿਕਸ਼ਨ ਸੈਂਟਰ ਬੰਗਾ ਰੋਡ ਨਵਾਂਸ਼ਹਿਰ ਦੀ ਚੈਕਿੰਗ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਡੀ.ਐਸ.ਪੀ. ਲਖਵੀਰ ਸਿੰਘ, ਡੀ.ਐਮ.ਸੀ. ਅਤੇ ਡਰੱਗ ਇੰਸਪੈਕਟਰ ਸਾਂਝੀ ਟੀਮ ਦੇ ਅਧਿਕਾਰੀ ਵੀ ਮੌਜੂਦ ਸਨ। ਐਸ.ਡੀ.ਐਮ ਨਵਾਂਸ਼ਹਿਰ ਡਾ. ਸ਼ਿਵਰਾਜ ਸਿੰਘ ਬੱਲ ਨੇ ਦੱਸਿਆ ਕਿ ਸਰਕਾਰ ਵੱਲੋਂ ਨਿਰਧਾਰਤ ਮਾਪ-ਦੰਡਾਂ ਅਨੁਸਾਰ ਚੈਕਿੰਗ ਕੀਤੀ ਗਈ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਨਸ਼ਾ....
ਇਸ ਰਾਜ ਪੱਧਰੀ ਸਕੂਲ ਟੂਰਨਾਮੈਂਟ ਦਾ ਉਦਘਾਟਨ ਡਿਪਟੀ ਕਮਿਸ਼ਨਰ ਕਰਨਗੇ: ਜਰਨੈਲ ਸਿੰਘ ਡੀ.ਈ.ਓ ਨਵਾਂਸਹਿਰ, 3 ਨਵੰਬਰ : ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ 67ਵੀਆਂ ਸਕੂਲ ਰਾਜ ਪੱਧਰੀ ਖੇਡਾਂ ਦੇ ਬੈਡਮਿੰਟਨ ਉਮਰ ਗੁੱਟ 14 ਸਾਲ ਲੜਕੇ ਅਤੇ ਲੜਕੀਆਂ ਦੇ ਮੁਕਾਬਲੇ 4 ਨਵੰਬਰ ਤੋਂ 9 ਨਵੰਬਰ ਤੱਕ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਜਰਨੈਲ ਸਿੰਘ ਦੀ ਅਗਵਾਈ ਵਿੱਚ ਨਵਾਂਸਹਿਰ ਵਿਖੇ ਹੋ ਰਹੇ ਹਨ ਦੀਆਂ ਤਿਆਰੀਆ ਮੁਕੰਮਲ ਕਰ ਲਈਆ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਅਫਸਰ(ਸ) ਜਰਨੈਲ....
5 ਮਹੀਨਿਆਂ ਦੀਆਂ ਤਨਖ਼ਾਹਾ ਅਤੇ 8 ਮਹੀਨਿਆਂ ਦਾ ਓਵਰਟਾਈਮ ਦੇ ਪੈਸੇ ਨਾ ਦਿੱਤੇ ਜਾਣ ਕਾਰਨ ਧਰਨੇ 'ਤੇ ਬੈਠੇ ਹਨ : ਮਜ਼ਦੂਰ ਫਗਵਾੜਾ, 1 ਨਵੰਬਰ : ਅੱਜ ਫਗਵਾੜਾ ਜੇਸੀਟੀ ਮਿੱਲ ਕਾਮਿਆਂ ਨੂੰ ਹੜਤਾਲ ’ਤੇ ਬੈਠੇ ਇੱਕ ਮਹੀਨਾ ਬੀਤ ਚੁੱਕਾ ਹੈ ਪਰ ਅੱਜ ਤੱਕ ਮਿੱਲ ਮਾਲਕਾਂ ਵੱਲੋਂ ਇਨ੍ਹਾਂ ਮਜ਼ਦੂਰਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ। ਮਜ਼ਦੂਰਾਂ ਦਾ ਕਹਿਣਾ ਹੈ ਕਿ ਉਹ ਆਪਣੀ 5 ਮਹੀਨਿਆਂ ਦੀਆਂ ਤਨਖ਼ਾਹਾ ਅਤੇ 8 ਮਹੀਨਿਆਂ ਦਾ ਓਵਰਟਾਈਮ ਦੇ ਪੈਸੇ ਨਾ ਦਿੱਤੇ ਜਾਣ ਕਾਰਨ ਪਿਛਲੇ ਇੱਕ ਮਹੀਨੇ ਤੋਂ ਧਰਨੇ....
ਨਵਾਂਸ਼ਹਿਰ, 01 ਨਵੰਬਰ : ਜ਼ਿਲਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਨਵਜੋਤ ਪਾਲ ਸਿੰਘ ਰੰਧਾਵਾ ਵੱਲੋਂ ਸੁਪਰੀਮ ਕੋਰਟ ਆਫ ਇੰਡੀਆ ਵੱਲੋਂ ਰਿੱਟ ਪਟੀਸ਼ਨ (ਸਿਵਲ) ਨੰਬਰ 72 ਆਫ਼ 1998 ਵਿੱਚ ਕੀਤੇ ਹੁਕਮ (ਮਿਤੀ 18.07.2005), ਭਾਰਤ ਸਰਕਾਰ ਵੱਲੋਂ ਜਾਰੀ ‘‘ਸ਼ੋਰ ਪ੍ਰਦੂਸ਼ਣ (ਰੈਗੂਲੇਸ਼ਨ ਐਂਡ ਕੰਟਰੋਲ) ਰੂਲਜ਼, 2000’’ ਤਹਿਤ ਜਾਰੀ ਨੋਟੀਫਿਕੇਸ਼ਨ ਮਿਤੀ 14.02.2000 ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ ਵੱਲੋਂ ਸਿਵਲ ਰਿੱਟ ਪਟੀਸ਼ਨ 6213 ਆਫ਼ 2016 ਵਿੱਚ ਮਿਤੀ 22.07.2019 ਨੂੰ ਪਾਸ ਕੀਤੇ ਹੁਕਮਾਂ....
ਨਵਾਂਸ਼ਹਿਰ, 01 ਨਵੰਬਰ : ਜ਼ਿਲ੍ਹਾ ਮੈਜਿਸਟ੍ਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਪਸ਼ੂਆਂ ਨੂੰ ਬੇਸਹਾਰਾ ਛੱਡਣ ਵਾਲੇ ਲੋਕਾਂ ਨੂੰ ਅਜਿਹਾ ਕਰਨ ਤੋਂ ਰੋਕਣ ਲਈ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਗਾਵਾਂ/ਪਸ਼ੂਆਂ ਨੂੰ ਬੇਸਹਾਰਾ ਛੱਡਣ ’ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਗਊਵੰਸ਼ ਦਾ ਕੁਝ ਧਰਮਾਂ ਵਿਚ ਬਹੁਤ ਜ਼ਿਆਦਾ ਸਤਿਕਾਰ ਹੋਣ ਕਾਰਨ ਗਊਵੰਸ਼ ਨੂੰ ਇਸ ਤਰ੍ਹਾਂ ਬੇਸਹਾਰਾ ਛੱਡਣ ਕਾਰਨ ਉਨ੍ਹਾਂ ਨੂੰ ਪੁੱਜਣ ਵਾਲੇ ਜਾਨੀ ਨੁਕਸਾਨ ਨਾਲ ਜਿਥੇ ਲੋਕਾਂ....
ਨਵਾਂਸ਼ਹਿਰ, 01 ਦਸੰਬਰ : ਜ਼ਿਲ੍ਹਾ ਮੈਜਿਸਟ੍ਰੇਟ ਨਵਜੋਤ ਪਾਲ ਸਿੰਘ ਰੰਧਾਵਾ ਵੱਲੋਂ ਜ਼ਿਲ੍ਹੇ ਦੀਆਂ ਸਰਕਾਰੀ ਥਾਵਾਂ/ਜਨਤਕ ਸਥਾਨਾਂ/ਗਲੀਆਂ/ਪਾਰਕਾਂ ਉੱਤੇ ਅਣ-ਅਧਿਕਾਰਿਤ ਤੌਰ ’ਤੇ ਕਿਸੇ ਵੀ ਤਰ੍ਹਾਂ ਦੇ ਧਾਰਮਿਕ ਸਥਾਨ ਦੀ ਉਸਾਰੀ ਕਰਨ ’ਤੇ ਰੋਕ ਲਾਈ ਗਈ ਹੈ। ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਤਹਿਤ ਇਹ ਮਨਾਹੀ ਦੇ ਹੁਕਮ ਜ਼ਿਲ੍ਹੇ ਭਰ 27 ਦਸੰਬਰ, 2023 ਤੱਕ ਲਾਗੂ ਰਹਿਣਗੇ। ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਮਾਣਯੋਗ ਸੁਪਰੀਮ ਕੋਰਟ ਵੱਲੋਂ ਐਸ.ਐਲ.ਪੀ.(ਸਿਵਲ) 8519/2006....
ਨਵਾਂਸ਼ਹਿਰ, 01 ਨਵੰਬਰ : ਜ਼ਿਲ੍ਹਾ ਮੈਜਿਸਟ੍ਰੇਟ, ਸ਼ਹੀਦ ਭਗਤ ਸਿੰਘ ਨਗਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਹਰੇ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਬਹੁਤ ਹੀ ਮਹੱਤਵਪੂਰਨ ਰੁੱਖਾਂ ਦੇ ਕੱਟਣ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਜੇਕਰ ਉਕਤ ਰੁੱਖਾਂ ਨੂੰ ਵਿਸ਼ੇਸ਼ ਹਾਲਾਤ ਵਿਚ ਕੱਟਣਾ ਜ਼ਰੂਰੀ ਹੋਵੇ....
ਵਿਜੀਲੈਂਸ ਬਿਊਰੋ ਦੇ ਟੋਲ ਫਰੀ ਨੰਬਰ-1800 1800 1000 ਤੇ ਐਂਟੀ ਕੁਰੱਪਸ਼ਨ ਐਕਸ਼ਨ ਲਾਈਨ ਦੇ ਨੰਬਰ 95012-00200 ਸਬੰਧੀ ਦਿੱਤੀ ਜਾਣਕਾਰੀ ਨਵਾਂਸ਼ਹਿਰ, 1 ਨਵੰਬਰ : ਸੈਂਟਰਲ ਵਿਜੀਲੈਂਸ ਕਮਿਸ਼ਨ ਨਵੀ ਦਿੱਲੀ ਦੀਆਂ ਹਦਾਇਤਾਂ ਅਨੁਸਾਰ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਗਈ ਮੁਹਿੰਮ ਦੇ ਸਬੰਧ ਵਿੱਚ ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਵਿਜੀਲੈਂਸ ਬਿਊਰੋ ਪੰਜਾਬ ਐਸ.ਏ.ਐਸ. ਨਗਰ ਮੋਹਾਲੀ ਵੱਲੋਂ ਕਰਵਾਏ ਜਾ ਰਹੇ ਵਿਜੀਲੈਂਸ ਜਾਗਰੂਕਤਾ ਹਫਤਾ ਦੇ ਤਹਿਤ ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ।....