ਕੈਬਨਿਟ ਮੰਤਰੀ ਨੇ ਪਿੰਡ ਚੌਹਾਲ ਵਿਚ 22.77 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ ਹੁਸ਼ਿਆਰਪੁਰ, 28 ਅਗਸਤ : ਕੈਬਨਿਟ ਮੰਤਰੀ ਪੰਜਾਬ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਖੇਡ ਸੱਭਿਆਚਾਰ ਨਾਲ ਜੋੜਨ ਲਈ ਪਿੰਡਾਂ ਵਿਚ ਅਤਿ-ਆਧੁਨਿਕ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ ਤਾਂ ਜੋ ਪਿੰਡਾਂ ਵਿਚ ਨੌਜਵਾਨਾਂ ਨੂੰ ਵੱਖ-ਵੱਖ ਖੇਡਾਂ ਨਾਲ ਸਬੰਧਤ ਸਹੂਲਤਾਂ ਮਿਲ ਸਕਣ। ਉਹ ਪਿੰਡ ਚੌਹਾਲ ਵਿਚ 22.77 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸਟੇਡੀਅਮ ਦਾ....
ਦੋਆਬਾ
ਮਲੇਰਕੋਟਲਾ 'ਚ ਜਲਦ ਬਣੇਗਾ ਮੈਡੀਕਲ ਕਾਲਜ, ਸੂਬੇ ਦੇ ਸਾਰੇ ਲੋਕਾਂ ਨੂੰ ਮਿਲਣਗੀਆਂ ਬਿਹਤਰ ਮੈਡੀਕਲ ਸਹੂਲਤਾਂ : ਐੱਮਐੱਫ ਫਾਰੂਕੀ ਜਲੰਧਰ, 25 ਅਗਸਤ : ਕੇਂਦਰ ਸਰਕਾਰ ਵੱਲੋਂ ਦੇਸ਼ ਭਰ ਵਿੱਚ ਘੱਟ ਗਿਣਤੀਆਂ ਲਈ 6 ਵੱਡੇ ਮੈਡੀਕਲ ਕਾਲਜ ਬਣਾਏ ਜਾਣਗੇ। ਇਸ ਸਬੰਧੀ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਯਤਨਾਂ ਸਦਕਾ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਘੱਟ ਗਿਣਤੀਆਂ ਲਈ ਇੱਕ ਵੱਡਾ ਮੈਡੀਕਲ ਕਾਲਜ ਬਣਾਉਣ ਦੀ ਪ੍ਰਵਾਨਗੀ ਮਿਲ ਗਈ ਹੈ। ਇਸ ਦੇ ਲਈ ਪੰਜਾਬ ਵਕਫ਼ ਬੋਰਡ ਵੱਲੋਂ ਜ਼ਮੀਨ ਖਰੀਦੀ ਜਾਵੇਗੀ। ਇਸ ਸਬੰਧੀ....
ਹੁਸ਼ਿਆਰਪੁਰ, 23 ਅਗਸਤ : ਅਕਸਰ ਪੰਜਾਬੀਆਂ ਵਲੋਂ ਸਮੇਂ-ਸਮੇਂ ਤੋਂ ਵਿਦੇਸ਼ ਦੀ ਧਰਤੀ ਤੇ ਉਪਲਬਧੀਆਂ ਹਾਸਿਲ ਕਰਨ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਹੁਣ ਟਾਂਡਾ ਦੀ ਨੂੰਹ ਨੇ ਅਮਰੀਕਾ ਚ ਪਾਇਲਟ ਬਣ ਕੇ ਪੰਜਾਬ ਦਾ ਨਾਮ ਦੁਨੀਆ ਭਰ ਚ ਰੋਸ਼ਨ ਕੀਤਾ ਹੈ। ਮੀਡੀਆ ਨਾਲ ਗੱਲਬਾਤ ਦੌਰਾਨ ਗਗਨਦੀਪ ਕੌਰ ਨੇ ਦੱਸਿਆ ਕਿ ਉਹ ਅਮੇਰੀਕਾ ਦੀ ਹੀ ਜੰਮਪਲ ਹੈ ਪਰੰਤੂ ਉਸਦਾ ਵਿਆਹ ਟਾਂਡਾ ਚ ਹੋਇਆ ਹੈ ਤੇ ਅਮਰੀਕਾ ਚ ਜਨਮ ਲੈਣ ਦੇ ਬਾਵਜੂਦ ਉਹ ਅਕਸਰ ਪੰਜਾਬ ਚ ਆਉਂਦੀ ਜਾਂਦੀ ਰਹਿੰਦੀ ਸੀ ਜਿਸ ਕਾਰਨ ਉਹ....
ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਬੰਦ ਪਏ ਸਰਕਾਰੀ ਸਕੂਲਾਂ ਦੇ ਬੱਚਿਆਂ ਲਈ ਆਨਲਾਈਨ ਕੋਚਿੰਗ ਦੇ ਕੀਤੇ ਵਿਸ਼ੇਸ਼ ਪ੍ਰਬੰਧ, ਸਟੇਸ਼ਨਰੀ ਵੀ ਕਰਵਾਈ ਜਾਵੇਗੀ ਉਪਲਬੱਧ ਪਾਣੀ ਦਾ ਪੱਧਰ ਥੱਲੇ ਜਾਣ ਤੋਂ ਬਾਅਦ ਲੋਕਾਂ ਨੇ ਕੀਤੀ ਘਰ ਵਾਪਸੀ ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਲੱਗੇ 61 ਮੈਡੀਕਲ ਕੈਂਪਾਂ ’ਚ 8657 ਲੋਕਾਂ ਦਾ ਕੀਤਾ ਗਿਆ ਚੈਕਅਪ ਮਹਿਤਾਬਪੁਰ ’ਚ ਲਗਾਏ ਗਏ ਹੜ੍ਹ ਰਾਹਤ ਕੈਂਪਾਂ ’ਚ ਡਿਪਟੀ ਕਮਿਸ਼ਨਰ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਅਤੇ ਰਾਹਤ ਸਮੱਗਰੀ ਵੰਡੀ ਮੁਕੇਰੀਆਂ, 22 ਅਗਸਤ : ਜ਼ਿਲ੍ਹੇ ਦੇ ਹੜ੍ਹ....
ਕੈਬਨਿਟ ਮੰਤਰੀ ਨੇ ਵਾਰਡ 23 ’ਚ 21 ਲੱਖ 31 ਹਜ਼ਾਰ ਦੀ ਲਾਗਤ ਨਾਲ ਸੜਕ ਦੇ ਕੰਮ ਦੀ ਕਰਵਾਈ ਸ਼ੁਰੂਆਤ ਹੁਸ਼ਿਆਰਪੁਰ, 22 ਅਗਸਤ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਰਹਿਨੁਮਾਈ ਹੇਠ ਜਿਥੇ ਪੰਜਾਬ ਭਰ ਵਿਚ ਜੰਗੀ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਉਥੇ ਨਗਰ ਨਿਗਮ ਹੁਸ਼ਿਆਰਪੁਰ ਵੱਲੋਂ ਮਹਿਜ਼ ਇਕ ਸਾਲ ਵਿਚ ਹੀ ਰਿਕਾਰਡ ਕੰਮ ਕਰਵਾਏ ਹਨ। ਉਨ੍ਹਾਂ ਕਿਹਾ ਕਿ ਇਸ ਦੌਰਾਨ ਸ਼ਹਿਰ ਦੇ ਜਿਥੇ ਵੱਖ-ਵੱਖ ਵਾਰਡਾਂ ਵਿਚ ਕਰੀਬ 14 ਕਰੋੜ ਰੁਪਏ ਦੇ ਵਿਕਾਸ ਕਾਰਜ ਕਰਵਾਏ....
ਸੀ.ਜੇ.ਐਮ ਨੇ ਵੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕੌਮੀ ਲੋਕ ਅਦਾਲਤ ਸਬੰਧੀ ਦਿੱਤੇ ਦਿਸ਼ਾ-ਨਿਰਦੇਸ਼ ਹੁਸ਼ਿਆਰਪੁਰ, 22 ਅਗਸਤ : ਜ਼ਿਲ੍ਹਾ ਅਤੇ ਸ਼ੈਸ਼ਨ ਜੱਜ—ਕਮ—ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਵਲੋ ਅੱਜ ਸਮੂਹ ਜੁਡੀਸ਼ੀਅਲ ਜੱਜ ਸਹਿਬਾਨ ਨਾਲ ਮਿਤੀ 9 ਸਤੰਬਰ ਨੂੰ ਲਗਾਈ ਜਾਣ ਵਾਲੀ ਕੌਮੀ ਲੋਕ ਅਦਾਲਤ ਸਬੰਧੀ ਮੀਟਿੰਗ ਕੀਤੀ ਗਈ ਤੇ ਇਸ ਲੋਕ ਅਦਾਲਤ ਵਿੱਚ ਰੱਖੇ ਜਾਣ ਵਾਲੇ ਕੇਸਾਂ ਦਾ ਵੱਧ ਤੇ ਵੱਧ ਨਿਪਟਾਰਾ ਕਰਨ ਲਈ ਦਿਸ਼ਾ-ਨਿਰਦੇਸ਼ ਦਿੱਤੇ ਗਏ। ਮੀਡੀਏਸ਼ਨ ਸੈਂਟਰ ਵਿੱਚ....
ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੇ ਮਨਾਇਆ ਤੀਆਂ ਦਾ ਤਿਉਹਾਰ ਹੁਸ਼ਿਆਰਪੁਰ, 22 ਅਗਸਤ : ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਕੋਮਲ ਮਿੱਤਲ ਦੀ ਅਗਵਾਈ ਹੇਠ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਦਫ਼ਤਰ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ। ਡਿਪਟੀ ਕਮਿਸ਼ਨਰ ਨੇ ਕੇਕ ਕੱਟ ਕੇ ਸਮਾਗਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਰੈੱਡ ਕਰਾਸ ਵਿਖੇ ਟ੍ਰੇਨਿੰਗ ਲੈ ਰਹੀਆਂ 200 ਦੇ ਕਰੀਬ ਬੱਚੀਆਂ ਤੋਂ ਇਲਾਵਾ ਅਧਿਆਪਕਾਂ ਅਤੇ ਸਟਾਫ ਮੈਂਬਰਾਂ ਨੇ ਵੀ ਵੱਧ-ਚੜ੍ਹ....
ਹੁਸ਼ਿਆਰਪੁਰ, 22 ਅਗਸਤ: ਸਾਉਣ ਦੇ ਮਹੀਨੇ ਦੇ ਸਬੰਧ ‘ਚ ਸ਼੍ਰੀ ਕੋਮਲ ਦੁਰਗਾ ਭਜਨ ਮੰਡਲੀ ਲੁਧਿਆਣਾ ਵੱਲੋਂ ਪੰਡਿਤ ਵਾਸਦੇਵ ਜੀ ਦੀ ਨਿੱਘੀ ਯਾਦ ਨੂੰ ਸਮਰਪਿਤ ਮਾਤਾ ਚਿੰਤਪੁਰਨੀ ਦਰਬਾਰ ਗੀਤਾ ਭਵਨ ਹੁਸ਼ਿਆਰਪੁਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ ਕੀਤਾ ਗਿਆ, ਜਿੱਥੇ ਪੰਜਾਬ ਦੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨਤਮਸਤਕ ਹੋਏ। ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਪ੍ਰਦੀਪ ਬਿੱਟੂ, ਐਡਵੋਕੇਟ ਅਮਰਜੋਤ ਸੈਣੀ ਆਦਿ ਹਾਜ਼ਰ ਸਨ....
ਹੁਸ਼ਿਆਰਪੁਰ, 22 ਅਗਸਤ : ਭਾਸ਼ਾ ਵਿਭਾਗ ਪੰਜਾਬ, ਪਟਿਆਲਾ ਦੇ ਜ਼ਿਲ੍ਹਾ ਭਾਸ਼ਾ ਦਫ਼ਤਰ ਹੁਸ਼ਿਆਰਪੁਰ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਵਿਦਿਆਰਥੀਆਂ ਵਿੱਚ ਪੰਜਾਬੀ ਭਾਸ਼ਾ, ਸਾਹਿਤ, ਇਤਿਹਾਸ, ਧਰਮ, ਭਾਸ਼ਾ, ਸ਼ਖ਼ਸੀਅਤਾਂ, ਸਭਿਆਚਾਰ ਅਤੇ ਭੂਗੋਲ ਵਿਸ਼ਿਆਂ ਪ੍ਰਤੀ ਚੇਤਨਤਾ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਹਿੱਤ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਮਿਤੀ 23 ਅਗਸਤ, 2023 ਨੂੰ ਠੀਕ 9.30 ਵਜੇ ਸਵੇਰੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਪੱਧਰੀ ਕੁਇਜ਼....
ਡਿਪਟੀ ਕਮਿਸ਼ਨਰ ਨੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਸਮੱਗਰੀ ਦੀ ਤੀਜੀ ਗੱਡੀ ਕੀਤੀ ਰਵਾਨਾ ਹੁਸ਼ਿਆਰਪੁਰ, 22 ਅਗਸਤ : ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਲਈ ਵੱਡੀ ਰਾਹਤ ਦਾ ਸਬੱਬ ਬਣੀ ਹੋਈ ਹੈ ਅਤੇ ਇਸ ਔਖੀ ਘੜੀ ਵਿਚ ਮੋਹਰੀ ਬਣ ਕੇ ਹੜ੍ਹ ਪੀੜਤਾਂ ਦੀ ਮਦਦ ਕਰ ਰਹੀ ਹੈ। ਇਸੇ ਤਹਿਤ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਕੋਮਲ ਮਿੱਤਲ ਵੱਲੋਂ ਰੈੱਡ ਕਰਾਸ ਦਫ਼ਤਰ ਤੋਂ ਅੱਜ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਸਮੱਗਰੀ ਦੀ ਤੀਜੀ ਗੱਡੀ ਨੂੰ....
ਕਿਹਾ, ਫਿਲਹਾਲ ਘਬਰਾਉਣ ਦੀ ਜ਼ਰੂਰਤ ਨਹੀਂ, ਦਰਿਆ ‘ਚ ਪਾਣੀ ਦਾ ਪੱਧਰ ਨੋਰਮਲ ਹੈ ਨਵਾਂਸ਼ਹਿਰ, 21, ਅਗਸਤ: ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਪਿੰਡ ਮਿਰਜਾਪੁਰ ਅਤੇ ਹੁਸੈਨਪੁਰ ਦਾ ਦੌਰਾ ਕਰਕੇ ਚੱਲ ਰਹੇ ਰਾਹਤ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਏ.ਡੀ.ਸੀ ਰਾਜੀਵ ਵਰਮਾ ਅਤੇ ਐਸ.ਡੀ.ਐਮ ਨਵਾਂਸ਼ਹਿਰ ਸ਼ਿਵਰਾਜ ਸਿੰਘ ਬੱਲ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਦੇ ਨਾਲ ਪਿੰਡ ਨਾਲ ਲੱਗਦੇ ਦਰਿਆ ਦੇ....
ਗੁਰਦਾਸਪੁਰ, 21 ਅਗਸਤ : ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਲਈ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਜਿਹੜੇ ਨੌਜਵਾਨ ਪ੍ਰਾਰਥੀ ਸਵੈ-ਰੁਜ਼ਗਾਰ ਕਰਨ ਦੇ ਚਾਹਵਾਨ ਹਨ ਉਹਨਾਂ ਨੂੰ ਸਵੈ-ਰੋਜ਼ਗਾਰ ਦੀਆਂ ਸਕੀਮਾਂ ਅਧੀਨ ਲੋਨ ਦਿੱਤੇ ਜਾ ਰਹੇ ਹਨ ਅਤੇ ਜਿਹੜੇ ਨੌਜਵਾਨ ਪ੍ਰਾਰਥੀ ਆਪਣਾ ਸਵੈ-ਰੋਜ਼ਗਾਰ ਦਾ ਕੰਮ ਸ਼ੁਰੂ ਕਰਨਾ ਚਾਹੁੰਦੇ ਹਨ, ਉਹ ਪ੍ਰਾਰਥੀ ਪ੍ਰਧਾਨ ਮੰਤਰੀ ਮੁਦਰਾ ਸਕੀਮ, ਪ੍ਰਧਾਨ ਮੰਤਰੀ ਰੋਜ਼ਗਾਰ ਉਤਪਤੀ....
ਡਿਪਟੀ ਕਮਿਸ਼ਨਰ ਨੇ ਮੁਕੇਰੀਆਂ ਦੇ ਨਵਾਂ ਘਰ, ਨਵੀਂ ਪੱਟੀ, ਬੇਲਾ ਸਰਿਆਣਾ, ਚੱਕ ਮੀਰਪੁਰ ਅਤੇ ਉਲਾਹਾ ਪਿੰਡਾਂ ਦਾ ਦੌਰਾ ਕੀਤਾ ਕਿਹਾ, ਕੁਝ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਪਾਣੀ ਦਾ ਪੱਧਰ ਜਾ ਰਿਹੈ ਹੇਠਾਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਰੈੱਡ ਕਰਾਸ ਸੁਸਾਇਟੀ ਦੀਆਂ ਸਾਰੀਆਂ ਟੀਮਾਂ ਰਾਹਤ ਕਾਰਜਾਂ ਵਿਚ ਦਿਨ-ਰਾਤ ਜੁੱਟੀਆਂ ਲੋਕਾਂ ਨੂੰ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਲਈ ਤੇਜ਼ੀ ਨਾਲ ਚੱਲ ਰਿਹੈ ਕੰਮ ਹੁਸ਼ਿਆਰਪੁਰ, 20 ਅਗਸਤ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਜ਼ਿਲ੍ਹੇ ਵਿਚ....
ਹੁਸ਼ਿਆਰਪੁਰ, 20 ਅਗਸਤ : ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਦੀਆਂ ਹਦਾਇਤਾਂ 'ਤੇ ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਨੇ ਮੁਕੇਰੀਆਂ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਹਲੇੜ੍ਹ ਜਨਾਰਦਨ ਅਤੇ ਮੋਤਲਾ ਦਾ ਦੌਰਾ ਕੀਤਾ। ਇਸ ਮੌਕੇ ਐਸ.ਡੀ.ਐਮ ਮੁਕੇਰੀਆਂ ਅਮਰਦੀਪ ਸਿੰਘ ਬੈਂਸ, ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ ਮੁਕੇਰੀਆਂ ਆਰਤੀ ਸ਼ਰਮਾ ਵੀ ਉਨ੍ਹਾਂ ਦੇ ਨਾਲ ਸਨ। ਸਕੱਤਰ ਜ਼ਿਲ੍ਹਾ ਕਾਨੂੰਨੀ....
ਜਲੰਧਰ, 19 ਅਗਸਤ : ਜਲੰਧਰ ਦੀ ਰਾਮਸ਼ਰਣ ਕਾਲੋਨੀ 'ਚ ਸੁੱਤੇ ਪਏ ਪਿਓ-ਪੁੱਤ ਨੂੰ ਸੱਪ ਨੇ ਡੰਗ ਲਿਆ, ਇਲਾਜ ਦੌਰਾਨ ਪਿਤਾ ਦੀ ਮੌਤ ਹੋ ਗਈ, ਜਦਕਿ ਪੁੱਤਰ ਦੀ ਹਾਲਤ ਵਿੱਚ ਸੁਧਾਰ ਹੈ। ਮ੍ਰਿਤਕ ਦੀ ਪਛਾਣ ਰਾਮਪ੍ਰੀਤ ਸ਼ਾਹ ਰਾਮ ਸ਼ਰਨ ਕਾਲੋਨੀ ਜਲੰਧਰ ਵਜੋਂ ਹੋਈ ਹੈ। ਮ੍ਰਿਤਕ ਪੁੱਤਰ ਬਿੱਟੂ ਨੇ ਦੱਸਿਆ ਕਿ ਬੀਤੀ ਰਾਤ ਪਰਿਵਾਰ ਛੱਤ ‘ਤੇ ਸੌਂ ਰਿਹਾ ਸੀ। ਉਦੋਂ ਰਾਤ ਦੇ 3 ਵਜੇ ਪਿਤਾ ਨੇ ਰੌਲਾ ਮਚਾਇਆ ਕਿ ਉਨ੍ਹਾਂ ਸੱਪ ਨੇ ਡੰਘ ਲਿਆ ਹੈ। ਪਰਿਵਾਰ ਘਬਰਾ ਗਿਆ ਅਤੇ ਸਾਰੇ ਰਾਮਪ੍ਰੀਤ ਸ਼ਾਹ ਨੂੰ ਲੈ ਕੇ ਨਿੱਜੀ....