ਜਲੰਧਰ, 15 ਜੁਲਾਈ : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਸ਼ਨੀਵਾਰ ਨੂੰ ਨਗਰ ਨਿਗਮ ਵਿਖੇ ਪਹੁੰਚਕੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਦੌਰਾਨ ਵੱਖ-ਵੱਖ ਕੰਮਾਂ ਦੀ ਸਮੀਖਿਆ ਕਰਦਿਆਂ ਨਿਰਦੇਸ਼ ਦਿੱਤੇ ਕਿ ਸ਼ਹਿਰ ਅੰਦਰ ਪੂਰੀ ਸਫ਼ਾਈ ਵਿਵਸਥਾ, ਪਾਣੀ ਦੀ ਨਿਰਵਿਘਨ ਨਿਕਾਸੀ, ਸੜਕਾਂ ਦੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣ ਅਤੇ ਕੂੜੇ ਦੀ ਸਮੇਂ ਸਿਰ ਲਿਫ਼ਟਿੰਗ ਨੂੰ ਹਰ ਹਾਲਤ ਯਕੀਨੀ ਬਣਾਇਆ ਜਾਵੇ। ਨਗਰ ਨਿਗਮ ਦੇ ਕਮਿਸ਼ਨਰ ਅਭਿਜੀਤ ਕਪਲਿਸ਼ ਸਮੇਤ ਵੱਖ-ਵੱਖ ਅਧਿਕਾਰੀਆਂ ਨਾਲ ਉਨ੍ਹਾਂ ਦੇ ਕੰਮਾਂ....
ਦੋਆਬਾ
ਪੰਜਾਂ ਦਿਨਾਂ ਦੇ ਰਿਕਾਰਡ ਸਮੇਂ ਵਿੱਚ ਬੰਨ੍ਹ ਬਣਾ ਕੇ ਸਿਰਜਿਆ ਇਤਿਹਾਸ ਤਿੰਨ ਸੌ ਫੁੱਟ ਚੌੜੇ ਪਾੜ ਨੇ ਮਚਾਈ ਸੀ ਭਾਰੀ ਤਬਾਹੀ ਜਲੰਧਰ, 15 ਜੁਲਾਈ : ਵਾਤਾਵਰਣ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਦੀ ਅਗਵਾਈ ਵਿੱਚ ਪੰਜਾਬੀ ਭਰ ਤੋਂ ਜਲੰਧਰ ਜਿਲ੍ਹੇ ਦੇ ਪਿੰਡ ਮੰਡਾਲਾ ਛੰਨਾ ਵਿੱਚ ਬੰਨਣ ਲਈ ਆਏ ਲੋਕਾਂ ਨੇ ਅੱਜ ਦੁਪਹਿਰੋਂ ਬਾਅਦ ਸਤਲੁਜ ਦਰਿਆ ਦੇ ਇੱਕ ਪਾੜ ਨੂੰ ਪੂਰ ਦਿੱਤਾ ਹੈ। ਧੁੱਸੀ ਬੰਨ੍ਹ ਵਿੱਚ 300 ਫੁੱਟ ਤੋਂ ਵੱਧ ਚੌੜੇ ਪਾੜ ਨੂੰ ਪੂਰਨ ਲਈ ਪੰਜ ਦਿਨ ਲੱਗੇ। ਅੱਜ ਇਕ....
ਪਿੰਡ ਮੰਡਾਲਾ ਛੰਨਾ ਵਿਖੇ ਧੁੱਸੀ ਬੰਨ੍ਹ ਦੀ ਮੁਰੰਮਤ ਦੇ ਕੰਮ ਦਾ ਨਿਰੀਖਣ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਮੁਫ਼ਤ ਦੇਣ ਦਾ ਐਲਾਨ ਸੂਬੇ ਦੇ ਪੇਂਡੂ ਵਿਕਾਸ ਫੰਡ ਰੋਕੇ ਜਾਣ ਦੀ ਸਾਜ਼ਿਸ਼ ਵਿੱਚ ਸ਼ਮੂਲੀਅਤ ਲਈ ਜਾਖੜ ਦੀ ਕੀਤੀ ਆਲੋਚਨਾ ਜਲੰਧਰ, 14 ਜ਼ੁਲਾਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਆਪਣੇ ਯਤਨ ਜਾਰੀ ਰੱਖਦਿਆਂ ਅੱਜ ਇੱਥੇ ਧੁੱਸੀ ਬੰਨ੍ਹ 'ਚ ਪਏ ਪਾੜ ਨੂੰ ਪੂਰਨ ਸਬੰਧੀ ਚੱਲ ਰਹੇ ਕੰਮ ਦਾ ਨਿਰੀਖਣ ਕੀਤਾ। ਬੰਨ੍ਹ....
ਕੈਬਨਿਟ ਮੰਤਰੀ ਤੇ ਸੰਸਦ ਮੈਂਬਰਾਂ ਨੇ ਸਤਲੁਜ ਦਰਿਆ ਦੇ ਆਲੇ-ਦੁਆਲੇ ਦੀ ਸਥਿਤੀ ਦਾ ਲਿਆ ਜਾਇਜ਼ਾ ਕਿਹਾ 14 ਕਿਸ਼ਤੀਆਂ ਫਸੇ ਲੋਕਾਂ ਨੂੰ ਕੱਢਣ ਲਈ 24 ਘੰਟੇ ਜੁਟੀਆਂ, ਰੇਤ ਨਾਲ ਭਰੀਆਂ 60,000 ਤੋਂ ਵੱਧ ਬੋਰੀਆਂ ਦੀ ਪਾੜਾਂ ਨੂੰ ਪੂਰਨ ਲਈ ਵਰਤੋਂ ਜਲੰਧਰ, 14 ਜ਼ੁਲਾਈ : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ, ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਅੱਜ ਸਤਲੁਜ ਦਰਿਆ ਦੇ ਆਲੇ-ਦੁਆਲੇ ਦੀ ਤਾਜ਼ਾ ਸਥਿਤੀ ਦਾ ਜਾਇਜ਼ਾ ਲਿਆ ਅਤੇ ਹੜ੍ਹ....
ਪ੍ਰਸ਼ਾਸ਼ਨ ਵਲੋਂ ਪਸ਼ੂ ਧਨ ਦੀ ਸਾਂਭ ਸੰਭਾਲ ਲਈ ਵੰਡਿਆ ਜਾ ਰਿਹਾ ਸੁੱਕਾ ਚਾਰਾ ਵੈਟਰਨਰੀ ਡਾਕਟਰਾਂ ਦੀਆਂ ਟੀਮਾਂ ਵਲੋਂ ਪਸ਼ੂਆਂ ਲਈ ਵੈਕਸੀਨ ਦੇ ਪੁਖਤਾ ਪ੍ਰਬੰਧ ਸੁਲਤਾਨਪੁਰ ਲੋਧੀ , 12 ਜੁਲਾਈ : ਡਿਪਟੀ ਕਮਿਸ਼ਨਰ ਕਪੂਰਥਲਾ ਕੈਪਟਨ ਕਰਨੈਲ ਸਿੰਘ ਵਲੋਂ ਜ਼ਿਲ੍ਹੇ ਦੀ ਸਬ ਡਵੀਜ਼ਨ ਸੁਲਤਾਨਪੁਰ ਲੋਧੀ ਵਿਖੇ ਰਾਹਤ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਗਿਆ ਕਿ ਹੜ੍ਹ ਪ੍ਰਭਾਵਿਤ ਖੇਤਰ ਦੇ ਲੋਕਾਂ ਨੂੰ ਐਨ ਡੀ ਆਰ ਐਫ , ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਦੀ ਮਦਦ ਨਾਲ ਪ੍ਰਸ਼ਾਸ਼ਨ ਵਲੋਂ ਬਣਾਏ ਗਏ 8 ਰਾਹਤ....
ਲੋਹੀਆਂ, 11 ਜੁਲਾਈ : ਜ਼ਿਲ੍ਹਾ ਜਲੰਧਰ ਦੇ ਕਸਬਾ ਲੋਹੀਆਂ ਦੇ ਪਿੰਡ ਮੰਡਾਲਾ ਕੋਲ਼ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਵਿੱਚ ਪਏ ਪਾੜ ਨੂੰ ਪੂਰਨ ਦੀ ਕਾਰਸੇਵਾ ਸ਼ੁਰੂ। ਜਿਸ ਤਹਿਤ ਬੰਨ੍ਹ ਦੇ ਕਿਨਾਰਿਆਂ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਬੰਨ੍ਹ ਬਨਣ ਦਾ ਵੀ ਕਾਰਜ ਨਾਲ ਹੀ ਕੀਤਾ ਜਾ ਰਿਹਾ ਹੈ। ਸੰਗਤਾਂ ਤੇ ਸੇਵਾਦਾਰਾਂ ਵਲੋਂ ਸਵੇਰ ਤੋਂ ਹੀ ਮਿੱਟੀ ਦੇ ਬੋਰੇ ਭਰੇ ਜਾ ਹਨ। ਇਹ ਮੌਕੇ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਨੇ ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਕਿ ਇਸ ਕਾਰਸੇਵਾ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ....
ਸੁਲਤਾਨਪੁਰ ਲੋਧੀ, 11 ਜੁਲਾਈ : ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਮੰਗਲਵਾਰ ਨੂੰ ਸਤਲੁਜ ਦਰਿਆ ਦੇ ਕੰਢੇ ’ਤੇ ਵਸੇ ਛੋਟੇ-ਛੋਟੇ ਪਿੰਡਾਂ ਵਿੱਚ ਰਹਿਣ ਵਾਲੇ ਲੋਕਾਂ ਤੱਕ ਪਹੁੰਚੇ ਅਤੇ ਉਨ੍ਹਾਂ ਤੋਂ ਪਾਣੀ ਵਿੱਚ ਫਸੇ ਉਨ੍ਹਾਂ ਦੇ ਦੋਸਤਾਂ, ਵਾਕਿਫ ਲੋਕਾਂ ਬਾਰੇ ਜਾਣਕਾਰੀ ਮੰਗੀ। ਡਿਪਟੀ ਕਮਿਸ਼ਨਰ ਨੇ ਸਮੂਹ ਲੋਕਾਂ ਨੂੰ ਅਜਿਹੀ ਜਾਣਕਾਰੀ ਜ਼ਿਲ੍ਹਾ ਪ੍ਰਸ਼ਾਸਨ ਨਾਲ ਤੁਰੰਤ ਸਾਂਝਾ ਕਰਨ ਦੀ ਅਪੀਲ ਕੀਤੀ ਤਾਂ ਜੋ ਫਸੇ ਹੋਏ ਲੋਕਾਂ ਨੂੰ ਸੁਰੱਖਿਅਤ ਕੱਢਣ ਲਈ ਫੌਰੀ ਤੌਰ ’ਤੇ ਮੁਹਿੰਮ ਸ਼ੁਰੂ ਕੀਤੀ ਜਾ ਸਕੇ। ਡਿਪਟੀ....
ਸੁਲਤਾਨਪੁਰ ਲੋਧੀ, 11 ਜੁਲਾਈ : ਡਿਪਟੀ ਕਮਿਸ਼ਨਰ ਕਪੂਰਥਲਾ ਕੈਪਟਨ ਕਰਨੈਲ ਸਿੰਘ ਵਲੋਂ ਸਤਲੁਜ ਦਰਿਆ ਤੇ ਪਿੰਡ ਗਿੱਦੜਪਿੰਡੀ (ਜਲੰਧਰ) ਨੇੜੇ ਧੁੱਸੀ ਬੰਨ੍ਹ ਵਿਚ ਪਾੜ ਪੈਣ ਕਾਰਨ ਸੁਲਤਾਨਪੁਰ ਲੋਧੀ ਤਹਿਸੀਲ ਦੇ ਪ੍ਰਭਾਵਿਤ ਹੋਣ ਵਾਲੇ ਲਗਭਗ 14 ਪਿੰਡਾਂ ਅੰਦਰ ਬਚਾਅ ਕਾਰਜਾ ਅਤੇ ਲੋਕਾਂ ਨੂੰ ਹਰ ਸੰਭਵ ਸਹਾਇਤਾ ਪਹੁੰਚਾਉਣ ਲਈ ਵੱਖ-ਵੱਖ ਉੱਚ ਅਧਿਕਾਰੀਆਂ ਦੇ ਨੰਬਰ ਜਨਤਕ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਹੜ੍ਹ ਸਬੰਧੀ ਡਿਊਟੀ ’ਤੇ ਤਾਇਨਾਤ ਅਧਿਕਾਰੀ/ਕਰਮਚਾਰੀ ਇਨ੍ਹਾਂ 14 ਪਿੰਡਾਂ ਜਿਨ੍ਹਾਂ ਵਿਚ ਤਕੀਆ,ਮੰਡ....
ਲੋਕਾਂ ਨੂੰ ਪ੍ਰਸ਼ਾਸ਼ਨ ਵਲੋਂ ਬਣਾਏ ਗਏ ਰਾਹਤ ਕੇਂਦਰ ’ਚ ਪਹੁੰਚਣ ਦੀ ਅਪੀਲ ਫਸੇ ਲੋਕਾਂ ਨੂੰ ਕੱਢਣ ਲਈ ਫੌਜ ਤੇ ਐਨ ਡੀ ਆਰ ਐਫ ਦੀ ਲਈ ਜਾਵੇਗੀ ਮਦਦ ਸੁਲਤਾਨਪੁਰ ਲੋਧੀ,11 ਜੁਲਾਈ : ਡਿਪਟੀ ਕਮਿਸ਼ਨਰ ਕਪੂਰਥਲਾ ਕੈਪਟਨ ਕਰਨੈਲ ਸਿੰਘ ਵਲੋਂ ਅੱਜ ਤੜਕਸਾਰ ਸੁਲਤਾਨਪੁਰ ਲੋਧੀ ਦੇ 14 ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ,ਇਸ ਮੌਕੇ ਉਨ੍ਹਾਂ ਦੇ ਨਾਲ ਆਮ ਆਦਮੀ ਪਾਰਟੀ ਦੇ ਆਗੂ ਸੱਜਣ ਸਿੰਘ ਚੀਮਾ ਵੀ ਸਨ। ਡਿਪਟੀ ਕਮਿਸ਼ਨਰ ਵਲੋਂ ਦਾਰੇਵਾਲ,ਗਿੱਦੜ ਪਿੰਡੀ,ਬਾਘੂਵਾਲ ਤੇ ਹੋਰ ਹੜ....
ਕਿਹਾ, ਲੋੜ ਪੈਣ ‘ਤੇ ਐਨ.ਡੀ.ਆਰ.ਐਫ ਟੀਮ ਦੀ ਵੀ ਲਈ ਜਾਵੇਗੀ ਸਹਾਇਤਾ ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ ਨੇ ਮੀਂਹ ਨਾਲ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ ਨਵਾਂਸ਼ਹਿਰ, 10 ਜੁਲਾਈ : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਅਤੇ ਐਸ.ਐਸ.ਪੀ. ਭਾਗੀਰਥ ਮੀਣਾ ਨੇ ਸੋਮਵਾਰ ਨੂੰ ਜ਼ਿਲ੍ਹੇ ਦੇ ਵੱਖ-ਵੱਖ ਥਾਵਾਂ ‘ਤੇ ਮੀਂਹ ਨਾਲ ਪ੍ਰਭਾਵਿਤ ਹੋਏ ਇਲਾਕਿਆਂ ਦਾ ਦੌਰਾ ਕੀਤਾ। ਉਨ੍ਹਾਂ ਨੇ ਜ਼ਿਲ੍ਹੇ ਦੇ ਵਿਚ ਵਿਸ਼ੇਸ਼ ਤੌਰ ਤੇ ਪਹੁੰਚੇ ਐਨ. ਡੀ. ਆਰ. ਐਫ ਦੀ ਟੀਮ ਦੇ ਅਧਿਕਾਰੀਆਂ ਦੇ ਨਾਲ ਵੀ ਮੁਲਾਕਾਤ ਕੀਤੀ....
ਸੰਤ ਸੀਚੇਵਾਲ ਨੇ ਘੰਟਿਆਂ ਬੱਧੀ ਚਲਾਇਆ ਟ੍ਰੈਕਟਰ ਜਲੰਧਰ, 10 ਜੁਲਾਈ : ਭਾਰੀ ਮੀਂਹ ਪੈਣ ਕਾਰਨ ਹੜ੍ਹ ਦੀ ਬਣੀ ਸਥਿਤੀ ਦੇ ਮੱਦੇਨਜ਼ਰ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਧੁੱਸੀ ਬੰਨ੍ਹ ‘ਤੇ ਰਾਹਤ ਕਾਰਜਾਂ ਦਾ ਮੋਰਚਾ ਸੰਭਾਲ ਲਿਆ ਹੈ।ਸੰਤ ਸੀਚੇਵਾਲ ਨੇ ਧੁੱਸੀ ਬੰਨ੍ਹ ‘ਤੇ ਦੋ ਵੱਡੀਆਂ ਕਰੇਨਾਂ,ਇੱਕ ਜੇਸੀਬੀ ਮਸ਼ੀਨ, ਟਿੱਪਰ,ਦੋ ਕਿਸ਼ਤੀਆਂ ਤੇ ਮਿੱਟੀ ਦੇ ਬੋਰ ਭਰਨ ਦਾ ਸਾਰਾ ਸਮਾਨ ਪਹੁੰਚਾ ਦਿੱਤਾ ਹੈ ਤਾਂ ਜੋ ਕਿਸੇ ਵੀ ਸਥਿਤੀ ਨਾਲ ਨਿੱਜਠਿਆ ਜਾ ਸਕੇ। ਧੁੱਸੀ ਬੰਨ੍ਹ’ਤੇ ਪਹਿਰਾ ਦੇ ਰਹੇ....
ਕੈਬਨਿਟ ਮੰਤਰੀ ਤੇ ਰਾਜ ਸਭਾ ਮੈਂਬਰ ਵੱਲੋਂ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਹੜ੍ਹਾਂ ਤੋਂ ਸੁਰੱਖਿਆ ਸਬੰਧੀ ਕਾਰਜਾਂ ਦੀ ਸਮੀਖਿਆ ਮਾਨਸੂਨ ਦੌਰਾਨ ਸ਼ਹਿਰ ਨੂੰ ਹੜ੍ਹਾਂ ਵਰਗੀ ਸਥਿਤੀ ਤੋਂ ਬਚਾਉਣ ਲਈ ਤਾਲਮੇਲ ਵਾਲੀ ਪਹੁੰਚ ਅਪਨਾਉਣ ਦਾ ਸੱਦਾ ਜਲੰਧਰ, 9 ਜੁਲਾਈ : ਕੈਬਨਿਟ ਮੰਤਰੀ ਬਲਕਾਰ ਸਿੰਘ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਐਤਵਾਰ ਨੂੰ ਗਿੱਦੜਪਿੰਡੀ ਵਿਖੇ ਹੜ੍ਹ ਸੰਭਾਵਿਤ ਇਲਾਕਿਆਂ ਦਾ ਤੂਫ਼ਾਨੀ ਦੌਰਾ ਕੀਤਾ ਅਤੇ ਮੌਜੂਦਾ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਹੜ੍ਹ ਰੋਕੂ ਪ੍ਰਬੰਧਾਂ ਦਾ....
1 ਕਰੋੜ 31 ਲੱਖ ਰੁਪਏ ਦੀ ਲਾਗਤ ਨਾਲ ਬਲਾਕ ਦਾ ਕੀਤਾ ਗਿਆ ਨਵੀਨੀਕਰਨ ਹੁਸ਼ਿਆਰਪੁਰ, 9 ਜੁਲਾਈ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਨਵੀਨੀਕਰਨ ਕੀਤੀ ਗਈ ਸਰਕਾਰੀ ਕਾਲਜ ਹੁਸ਼ਿਆਰਪੁਰ ਦੀ ਇਮਾਰਤ ਦੇ ਈ-ਬਲਾਕ ਦਾ ਉਦਘਾਟਨ ਕੀਤਾ। ਉਨ੍ਹਾਂ ਦੱਸਿਆ ਕਿ 1 ਕਰੋੜ 31 ਲੱਖ ਰੁਪਏ ਦੀ ਲਾਗਤ ਨਾਲ ਇਸ ਬਲਾਕ ਦੇ ਨਵੀਨੀਕਰਨ ਦਾ ਕੰਮ ਕੀਤਾ ਗਿਆ ਹੈ, ਜਿਸ ਵਿਚ ਪੂਰੀ ਇਮਾਰਤ ਨੂੰ ਪੇਂਟ, ਨਵਾਂ ਫਰਸ਼, ਟਾਈਲ ਵਰਕ, ਖਿੜਕੀਆਂ, ਦਰਵਾਜੇ ਲਗਾਉਣ ਤੋਂ ਇਲਾਵਾ ਪੂਰੇ ਬਲਾਕ ਨੂੰ ਆਧੁਨਿਕ ਬਣਾਇਆ ਗਿਆ ਹੈ। ਉਨ੍ਹਾਂ....
ਸਾਰੇ ਕੰਟਰੋਲ ਰੂਮ 7 ਦਿਨ 24 ਘੰਟੇ ਕਰ ਰਹੇ ਹਨ ਕੰਮ ਹੁਸ਼ਿਆਰਪੁਰ, 9 ਜੁਲਾਈ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਜ਼ਿਲ੍ਹੇ ਵਿਚ ਹੜ੍ਹਾਂ ਨਾਲ ਨਜਿੱਠਣ ਲਈ ਜ਼ਿਲ੍ਹਾ ਤੇ ਤਹਿਸੀਲ ਪੱਧਰ ’ਤੇ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ, ਜੋ ਕਿ 7 ਦਿਨ 24 ਘੰਟੇ ਕੰਮ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ ’ਤੇ ਕੰਟਰੋਲ ਰੂਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਦਫ਼ਤਰ ਡਿਪਟੀ ਕਮਿਸ਼ਨਰ, ਕਮਰਾ ਨੰਬਰ 138 ਵਿਚ ਬਣਾਇਆ ਗਿਆ ਹੈ ਅਤੇ ਜ਼ਿਲ੍ਹਾ ਪੱਧਰ ’ਤੇ ਕੰਟਰੋਲ ਰੂਮ ਦਾ ਟੈਲੀਫੋਨ ਨੰਬਰ 01882-220412....
ਜ਼ਿਲ੍ਹਾ ਵਾਸੀਆਂ ਨੂੰ ਦਰਿਆਵਾਂ, ਨਹਿਰਾਂ, ਚੋਆਂ ਅਤੇ ਨੀਵੇਂ ਇਲਾਕਿਆਂ ਤੋਂ ਦੂਰ ਰਹਿਣ ਦੀ ਕੀਤੀ ਅਪੀਲ ਪ੍ਰਸ਼ਾਸਨਿਕ ਟੀਮਾਂ ਨੂੰ ਪੂਰੀ ਮੁਸਤੈਦੀ ਨਾਲ ਸੰਭਾਵੀ ਹੜ੍ਹਾਂ ਪ੍ਰਭਾਵਿਤ ਖੇਤਰਾਂ ’ਚ ਕਾਰਵਾਈ ਲਈ ਤਾਇਨਾਤ ਰਹਿਣ ਦੇ ਦਿੱਤੇ ਨਿਰਦੇਸ਼ ਕਿਹਾ, ਕਿਸੇ ਵੀ ਮੰਦਭਾਗੀ ਘਟਨਾ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ ਨਗਰ ਨਿਗਮ, ਨਗਰ ਕੌਂਸਲਾਂ ਅਤੇ ਪੰਚਾਇਤ ਵਿਭਾਗ ਨੂੰ ਕਾਰਵਾਈ ਤੇਜ਼ ਕਰਨ ਦੀ ਕੀਤੀ ਹਦਾਇਤ ਹੁਸ਼ਿਆਰਪੁਰ, 9 ਜੁਲਾਈ : ਪਿਛਲੇ ਕਈ ਦਿਨਾਂ ਤੋਂ ਹੋ ਰਹੀ ਬਾਰਿਸ਼ ਕਾਰਨ....