ਖਟਕੜ, 11 ਜੂਨ : ਬ੍ਰਿਜ ਭੂਸ਼ਣ ਸ਼ਰਨ ਸਿੰਘ ਵਿਰੁਧ ਪ੍ਰਦਰਸ਼ਨ ਕਰ ਰਹੇ ਭਲਵਾਨਾਂ ਦਾ ਮੰਨਣਾ ਹੈ ਕਿ ਸਰਕਾਰ ਭਾਰਤੀ ਕੁਸ਼ਤੀ ਮਹਾਸੰਘ (ਡਬਲਯੂ.ਐਫ.ਆਈ.) ਦੇ ਪ੍ਰਧਾਨ ਜੋ ਕਿ ਉੱਤਰ ਪ੍ਰਦੇਸ਼ ਤੋਂ ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਵੀ ਹਨ, ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਦੋ ਵਾਰ ਦੀ ਵਿਸ਼ਵ ਚੈਂਪੀਅਨਸ਼ਿਪ ਤਮਗਾ ਜੇਤੂ ਵਿਨੇਸ਼ ਨੇ ਪੰਜਾਬ 'ਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਸਮਰਥਨ ਕਰਨ ਜਾਣ ਦੌਰਾਨ ਮੀਡੀਆ ਨਾਲ ਗੱਲਬਾਤ ਕੀਤੀ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਭਲਵਾਨਾਂ ਦੀ....
ਦੋਆਬਾ
ਨੀਤੀ ਨਿਰਮਾਣ ਲਈ ਪੀੜ੍ਹਤਾਂ ਤੇ ਹੋਰਨਾਂ ਧਿਰਾਂ ਨਾਲ ਲੰਬੀ ਵਿਚਾਰ ਚਰਚਾ ਲੋਕਾਂ ਦੇ ਪ੍ਰਗਟਾਏ ਵਿਚਾਰਾਂ ਨੂੰ ਨਵੀਂ ਨੀਤੀ ਵਿੱਚ ਮਿਲੇਗੀ ਥਾਂ ਵਿਚਾਰ ਵਟਾਂਦਰੇ ਦੌਰਾਨ ਅਣ ਅਧਿਕਾਰਤ ਏਜੰਟਾਂ ਨੂੰ ਨੱਥ ਪਾਉਣ ਦੀ ਲੋੜ ਤੇ ਜ਼ੋਰ ਜਲੰਧਰ, 11 ਜੂਨ : ਪੰਜਾਬ ਸਰਕਾਰ ਵਲੋਂ ਵਿਦੇਸ਼ਾਂ ਵਿਚ ਬਿਹਤਰ ਜ਼ਿੰਦਗੀ ਦੀ ਦੌੜ ਵਿਚ ਸੂਬੇ ਦੀਆਂ ਔਰਤਾਂ ਦੇ ਸ਼ੋਸ਼ਣ ਨੂੰ ਰੋਕਣ ਸਬੰਧੀ ਨੀਤੀ ਨਿਰਮਾਣ ਵਾਸਤੇ ਅੱਜ ਆਪਣੀ ਤਰ੍ਹਾਂ ਦੀ ਪਹਿਲੀ ਵਿਚਾਰ ਚਰਚਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਮੰਤਰੀ ਡਾ....
2. 17 ਕਰੋੜ ਰੁਪੈ ਦੀ ਲਾਗਤ ਨਾਲ ਤਿਆਰ ਹੋਸਟਲ ਵਿਚ 100 ਮਹਿਲਾਵਾਂ ਦੇ ਰਹਿਣ ਦਾ ਹੋਵੇਗਾ ਪ੍ਰਬੰਧ- ਬੱਚਿਆਂ ਦੀ ਸਾਂਭ ਸੰਭਾਲ ਲਈ ਬਣਨਗੇ ਕ੍ਰੈਚ ਸੂਬੇ ਦੇ ਵੱਖ-ਵੱਖ ਸ਼ਹਿਰਾਂ ਵਿਚ ਅਜਿਹੇ ਹੋਸਟਲ ਖੋਲਣ ਦੀ ਯੋਜਨਾ ਜਲੰਧਰ, 11 ਜੂਨ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰੀ ਡਾ. ਬਲਜੀਤ ਕੌਰ ਵਲੋਂ ਕੰਮਕਾਜੀ ਔਰਤਾਂ ਨੂੰ ਸੁਰੱਖਿਅਤ ਅਤੇ ਸੁਵਿਧਾਜਨਕ ਰਿਹਾਇਸ਼ ਮੁਹੱਈਆ ਕਰਨ ਦੇ ਮਕਸਦ ਨਾਲ ਜਲੰਧਰ ਦੇ ਗਾਂਧੀ ਵਨੀਤਾ ਆਸ਼ਰਮ ਵਿਚ ਆਪਣੀ ਤਰ੍ਹਾਂ ਦੇ ਪਹਿਲੇ ਹੋਸਟਲ ਦਾ ਨੀਂਹ....
ਹੁਸ਼ਿਆਰਪੁਰ, 11 ਜੂਨ : ਪੰਜਾਬ ਦੇ ਪ੍ਰਸਿੱਧ ਪੰਜਾਬੀ ਗਾਇਕ ਅੰਮ੍ਰਿਤ ਮਾਨ ਦੇ ਪਿਤਾ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਬਾਰੇ ਗੱਲ ਕਰਦਿਆਂ ਨੈਸ਼ਨਲ ਸਡਿਊਲਡ ਕਾਸਟ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਦੱਸਿਆ ਕਿ ਇਸ ਸਬੰਧੀ ਅੰਮ੍ਰਿਤ ਮਾਨ ਦੇ ਪਿਤਾ ਸਰਵਜੀਤ ਸਿੰਘ ਜੋ ਕਿ 33 ਸਾਲ ਪੰਜਾਬ ਸਰਕਾਰ ਵਿੱਚ ਕੰਮ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਵੀ ਪਤਾ ਕੀਤਾ ਜਾਵੇਗਾ ਕਿ ਕਿਸ ਆਧਾਰ 'ਤੇ ਸਰਕਾਰ 'ਚ ਨੌਕਰੀ ਮਿਲੀ, ਜਿਸ ਤੋਂ ਬਾਅਦ ਅਨੁਸੂਚਿਤ ਜਾਤੀਆਂ ਦੀ ਤਰਫੋਂ ਅਗਲੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ....
ਪਿੰਡ ਕਟਵਾੜਾ ਕਲਾ ਅਤੇ ਥੋਪੀਆ ਦੇ ਵਿਕਾਸ ਲਈ 3-3 ਲੱਖ ਰੁਪਏ ਦੇਣ ਦਾ ਐਲਾਨ ਬਲਾਚੌਰ, 10 ਜੂਨ : ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਸੂਬੇ ਦੀ ਕਾਂਗਰਸ ਸਰਕਾਰ ਦੌਰਾਨ ਲੋਕ ਸਭਾ ਹਲਕੇ ਅਤੇ ਖਾਸ ਕਰਕੇ ਬਲਾਚੌਰ ਵਿਧਾਨ ਸਭਾ ਹਲਕੇ ਵਿੱਚ ਬਹੁਤ ਵਿਕਾਸ ਕਾਰਜ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਇਹ ਦੌਰ ਅੱਗੇ ਵੀ ਜਾਰੀ ਰਹੇਗਾ ਅਤੇ ਉਹ ਆਪਣੇ ਸੰਸਦੀ ਕੋਟੇ ਵਿੱਚੋਂ ਫੰਡ ਜਾਰੀ ਕਰਕੇ ਹਲਕੇ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਆਉਣ....
ਸੁਲਤਾਨਪੁਰ ਲੋਧੀ 10 ਜੂਨ : ਸੁਲਤਾਨਪੁਰ ਲੋਧੀ ਵਿਖੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਰੋਡ ਤੇ ਸਿਵਲ ਹਸਪਤਾਲ ਦੇ ਬਾਹਰ ਪੁਲਿਸ ਅਤੇ ਕੁਝ ਅਣਪਛਾਤੇ ਵਿਅਕਤੀ ਆਹਮੋ-ਸਾਹਮਣੇ ਹੁੰਦੇ ਦੇਖੇ ਗਏ। ਇਸ ਦੌਰਾਨ ਪੁਲਿਸ ਵੱਲੋਂ ਨਸ਼ਾ ਤਸਕਰ ਦੀ ਗੱਡੀ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਪਰ ਉਹ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਜਾਂਦਾ ਹੈ। ਜਿਸ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ, ਮਿਲੀ ਜਾਣਕਾਰੀ ਅਨੁਸਾਰ ਉੱਥੇ ਮੌਜੂਦ ਲੋਕ....
78 ਇਤਰਾਜ ਲਿਖਤੀ ਤੇ 34 ਈ- ਮੇਲ ਰਾਹੀਂ ਪ੍ਰਾਪਤ ਹੋਏ ਫਗਵਾੜਾ , 10 ਜੂਨ : ਨਗਰ ਨਿਗਮ ਫਗਵਾੜਾ ਦੀ ਨਵੇਂ ਸਿਰੇ ਤੋਂ ਵਾਰਡਬੰਦੀ ਦਾ ਨਕਸ਼ਾ ਮਿਤੀ 04—06—2023 (ਐਤਵਾਰ) ਤੋਂ ਅੱਜ ਮਿਤੀ 10—06—2023 (ਸ਼ਨੀਵਾਰ) ਤੱਕ 07 ਦਿਨਾਂ ਲਈ ਰੋਜ਼ਾਨਾ ਸਵੇਰੇ 08:00 ਵਜੇ ਤੋਂ ਬਾਅਦ ਦੁਪਹਿਰ 01:00 ਵਜੇ ਤੱਕ ਆਮ ਪਬਲਿਕ ਦੇ ਦੇਖਣ ਲਈ ਦਫਤਰ ਨਗਰ ਨਿਗਮ ਫਗਵਾੜਾ ਵਿਖੇ ਪ੍ਰਕਾਸ਼ਿਤ ਕੀਤਾ ਗਿਆ ਸੀ। ਡਾ. ਨਯਨ ਜੱਸਲ, ਪੀ.ਸੀ.ਐੱਸ. ਕਮਿਸ਼ਨਰ ਨਗਰ ਨਿਗਮ ਫਗਵਾੜਾ ਵੱਲੋਂ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ....
ਹੁਸ਼ਿਆਰਪੁਰ, 9 ਜੂਨ : ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ, ਅਥਾਰਟੀ, ਐਸ.ਏ.ਐਸ. ਨਗਰ, ਮੁਹਾਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦਿਲਬਾਗ ਸਿੰਘ ਜੌਹਲ ਦੀ ਅਗਵਾਈ ਹੇਠ ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਅਪਰਾਜਿਤਾ ਜੋਸ਼ੀ ਵਲੋਂ ਮਿਤੀ 09.09.2023 ਨੂੰ ਲਗਾਈ ਜਾਣ ਵਾਲੀ ਨੈਸ਼ਨਲ ਲੋਕ ਅਦਾਲਤ ਬਾਰੇ ਬੈਂਕਾਂ ਦੇ ਨੋਡਲ ਅਫਸਰ/ਮੇਨੈਜਰਾਂ, ਇੰਨਸ਼ੋਰੈਸ਼ ਕੰਪਨੀਆਂ ਦੇ....
ਕਾਠਮੰਡੂ ’ਚ ਹੋਏ ਇਸ ਅੰਤਰਾਸ਼ਟਰੀ ਡਾਂਸ ਮੁਕਾਬਲੇ ਵਿਚ ਜ਼ਿਲ੍ਹੇ ਦੇ 9 ਬੱਚਿਆਂ ਨੇ ਜਿੱਤੇ ਸੋਨੇ ਦੇ ਮੈਡਲ ਹੁਸ਼ਿਆਰਪੁਰ, 9 ਜੂਨ : 3-4 ਜੂਨ ਨੂੰ ਨੇਪਾਲ ਦੇ ਕਾਠਮੰਡੂ ਵਿਚ ਹੋਏ ਇੰਡੋ-ਨੇਪਾਲ ਡਾਂਸ ਸਪੋਰਟਸ ਇੰਟਰਨੈਸ਼ਨਲ ਚੈਂਪੀਅਨਸ਼ਿਪ 2023 ਦੇ ਸੋਨ ਸਗਮਾ ਜਿੱਤਣ ਵਾਲੇ ਹੁਸ਼ਿਆਰਪੁਰ ਦੇ ਬੱਚਿਆਂ ਨੂੰ ਅੱਜ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਆਪਣੇ ਦਫ਼ਤਰ ਵਿਚ ਸਨਮਾਨਿਤ ਕੀਤਾ। ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਬੱਚਿਆਂ, ਉਨ੍ਹਾਂ ਦੇ ਮਾਪਿਆਂ ਅਤੇ ਬੱਚਿਆਂ ਦੀ ਅਗਵਾਈ ਕਰਨ ਵਾਲੀ ਕੌਸ਼ਲ ਡਾਂਸ ਅਕਾਦਮੀ ਦੀ....
ਨਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ : ਚੀਮਾ ਹੁਸ਼ਿਆਰਪਰ, 09 ਜੂਨ : ਪੰਜਾਬ ਦੇ ਆਬਕਾਰੀ ਵਿਭਾਗ ਵੱਲੋਂ ਪਿਛਲੇ ਦੋ ਦਿਨਾਂ ਦੌਰਾਨ ਜ਼ਿਲ੍ਹਾ ਹੁਸ਼ਿਆਰਪੁਰ ਦੇ ਦਸੂਹਾ ਇਲਾਕੇ 'ਚ ਨਜਾਇਜ਼ ਸ਼ਰਾਬ ਵਿਰੁੱਧ ਵਿੱਢੀ ਗਈ ਵਿਆਪਕ ਤਲਾਸ਼ੀ ਮੁਹਿੰਮ ਦੌਰਾਨ 17000 ਕਿਲੋ ਲਾਹਣ, 320 ਲੀਟਰ ਨਾਜਾਇਜ਼ ਸ਼ਰਾਬ, 1 ਕਿਸ਼ਤੀ, 4 ਲੋਹੇ ਦੇ ਡਰੰਮ, 25-25 ਲੀਟਰ ਦੇ 8 ਪਲਾਸਟਿਕ ਦੇ ਕੈਨ ਅਤੇ 4 ਪਤੀਲੇ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਬਕਾਰੀ ਵਿਭਾਗ ਦੇ....
ਕੈਬਨਿਟ ਮੰਤਰੀ ਨੇ ਪਿੰਡ ਅੱਜੋਵਾਲ ’ਚ 30 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਕਰਵਾਈ ਸ਼ੁਰੂਆਤ ਹੁਸ਼ਿਆਰਪੁਰ, 9 ਜੂਨ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਸਾਰੇ ਪਿੰਡਾਂ ਵਿੱਚ ਇੱਕ-ਇੱਕ ਥਾਪਰ ਮਾਡਲ ਦੇ ਤਹਿਤ ਛੱਪੜਾਂ ਨਵੀਨੀਕਰਨ ਕੀਤਾ ਜਾਵੇਗਾ ਤਾਂ ਜੋ ਛੱਪੜਾਂ ਦੇ ਗੰਦੇ ਪਾਣੀ ਨੂੰ ਸਾਫ਼ ਕਰਕੇ ਹੋਰ ਵਰਤੋਂ ਵਿੱਚ ਲਿਆਂਦਾ ਜਾ ਸਕੇ। ਉਹ ਪਿੰਡ ਅੱਜੋਵਾਲ ਵਿੱਚ ਕਰੀਬ 30 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਮੌਕੇ....
ਕੈਬਨਿਟ ਮੰਤਰੀ ਨੇ ਪਿੰਡ ਆਦਮਵਾਲ ਵਿੱਚ 57.64 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਵਿਕਾਸ ਕਾਰਜ ਸ਼ੁਰੂ ਹੁਸ਼ਿਆਰਪੁਰ, 8 ਜੂਨ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਪੰਜਾਬ ਸਰਕਾਰ ਸੂਬੇ ’ਚ ਵਿਕਾਸ ਦੇ ਏਜੰਡੇ ’ਤੇ ਕੰਮ ਕਰ ਰਹੀ ਹੈ ਅਤੇ ਸਿਰਫ ਇਕ ਸਾਲ ’ਚ ਹੀ ਹਰੇਕ ਜ਼ਿਲ੍ਹੇ ਦੀ ਲੋੜ ਨੂੰ ਧਿਆਨ ’ਚ ਰੱਖ ਕੇ ਵਿਕਾਸ ਕਾਰਜ ਕਰਵਾਏ ਗਏ ਹਨ, ਜੋ ਕਿ ਆਪਣੇ ਆਪ ਵਿੱਚ ਇੱਕ ਉਦਾਹਰਣ ਹੈ। ਉਹ ਪਿੰਡ ਆਦਮਵਾਲ ਵਿਖੇ 57.64 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ....
ਜ਼ਿਲ੍ਹੇ ਦੇ ਵੱਖ-ਵੱਖ ਬੈਂਕਾਂ ਨੇ ਸਾਲ 2022-23 ਲਈ ਕਰਜ਼ਾ ਯੋਜਨਾ ਤਹਿਤ 12700 ਕਰੋੜ ਰੁਪਏ ਦਾ ਦਿੱਤਾ ਕਰਜ਼ਾ ਹੁਸ਼ਿਆਰਪੁਰ, 8 ਜੂਨ : ਬੈਂਕਾਂ ਨੂੰ ਚਾਹੀਦਾ ਹੈ ਕਿ ਉਹ ਪੜ੍ਹੇ-ਲਿਖੇ ਬੇਰੋਜ਼ਗਾਰ ਨੌਜਵਾਨਾਂ ਨੂੰ ਵੱਖ-ਵੱਖ ਕਰਜ਼ਾ ਸਕੀਮਾਂ ਰਾਹੀਂ ਮਜ਼ਬੂਤ ਕਰਨ ਲਈ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਤਾਂ ਜੋ ਉਹ ਮਜ਼ਬੂਤ ਬਣ ਸਕਣ। ਇਹ ਵਿਚਾਰ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਜ਼ਿਲ੍ਹੇ ਦੇ ਲੀਡ ਬੈਂਕ ਵੱਲੋਂ ਜ਼ਿਲ੍ਹੇ ਦੇ ਬੈਂਕਾਂ ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਸਲਾਹਕਾਰ ਕਮੇਟੀ ਅਤੇ....
ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਜ਼ਿਲ੍ਹਾ ਟਾਸਕ ਫੋਰਸ ਨੂੰ ਦਿੱਤੀਆਂ ਹਦਾਇਤਾਂ ਕਿਹਾ, ਬਾਲ ਮਜ਼ਦੂਰੀ ਕਰਵਾਉਣ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ ਹੁਸ਼ਿਆਰਪੁਰ, 8 ਜੂਨ : ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨੈਸ਼ਨਲ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ਼ ਚਾਈਲਡ ਰਾਈਟਸ, ਨਵੀਂ ਦਿੱਲੀ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਟਾਸਕ ਫੋਰਸ ਵੱਲੋਂ ਬਾਲ ਮਜ਼ਦੂਰੀ ਵਿਰੋਧੀ ਛਾਪੇਮਾਰੀ ਲਈ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕਰਕੇ ਬਾਲ ਮਜ਼ਦੂਰੀ ਕਰਨ....
ਕੈਬਨਿਟ ਮੰਤਰੀ ਨੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਲੱਗੇ ਰੋਜ਼ਗਾਰ ਮੇਲੇ ਵਿਚ ਕੀਤੀ ਸ਼ਿਰਕਤ ਵੱਖ-ਵੱਖ ਸੰਸਥਾਵਾਂ ਤੋਂ ਚੁਣੇ ਗਏ ਨੌਜਵਾਨਾਂ ਨੂੰ ਦਿੱਤੇ ਗੲ ਆਫਰ ਲੈਟਰ ਰੋਜ਼ਗਾਰ ਮੇਲੇ ’ਚ 350 ਤੋਂ ਵੱਧ ਨੌਜਵਾਨਾਂ ਨੇ ਲਿਆ ਭਾਗ, 150 ਨੂੰ ਕੀਤਾ ਸ਼ਾਰਟਲਿਸਟ ਹੁਸ਼ਿਆਰਪੁਰ, 7 ਜੂਨ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਰੋਜ਼ਗਾਰ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ....