ਕੈਬਨਿਟ ਮੰਤਰੀ ਨੇ ਪਿੰਡ ਨਿਊ ਕਲੋਨੀ ਚੌਹਾਲ, ਚੌਹਾਲ ਤੇ ਮੁਹੱਲਾ ਰਾਮਗੜ੍ਹ ਚੌਹਾਲ ’ਚ 32 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਸ਼ੁਰੂ ਹੁਸ਼ਿਆਰਪੁਰ, 1 ਜੂਨ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਇਸ ਕੜੀ ਤਹਿਤ ਜਿਥੇ ਪਿੰਡਾਂ ਅਤੇ ਸ਼ਹਿਰਾਂ ਵਿਚ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਅਤੇ ਮਿਆਰੀ ਸਿੱਖਿਆ ਪ੍ਰਦਾਨ ਕਰਨ ਅਤੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ....
ਦੋਆਬਾ
ਖਰਚਾ ਰਜਿਸਟਰ ਨਾਲ ਲਗਾਏ ਜਾਣ ਵਾਲੇ ਦਸਤਾਵੇਜ਼ਾਂ ਬਾਰੇ ਦਿੱਤੀ ਜਾਣਕਾਰੀ ਜਲੰਧਰ, 1 ਜੂਨ : ਲੋਕ ਸਭਾ ਹਲਕੇ ਦੀ ਜਿਮਨੀ ਚੋਣ ਲੜਨ ਵਾਲੇ ਉਮੀਦਵਾਰਾਂ ਨੂੰ ਚੋਣ ਖਰਚੇ ਸਬੰਧੀ ਮੁਕੰਮਲ ਲੇਖਾ-ਜੋਖਾ ਤਿਆਰ ਕਰਨ ਵਿੱਚ ਸਹੂਲਤ ਦੇਣ ਦੇ ਮੰਤਵ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੋਣ ਖਰਚੇ ਦੇ ਅੰਤਿਮ ਮਿਲਾਨ ਤੋਂ ਪਹਿਲਾਂ ਅੱਜ ਇਕ ਟ੍ਰੇਨਿੰਗ ਸੈਸ਼ਨ ਕਰਵਾਇਆ ਗਿਆ। ਟ੍ਰੇਨਿੰਗ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ ਨੇ ਦੱਸਿਆ ਕਿ ਲੋਕ ਸਭਾ ਹਲਕਾ ਜਲੰਧਰ ਦੀ ਜਿਮਨੀ ਚੋਣ....
ਜਲੰਧਰ ਨੂੰ ਮੋਹਰੀ ਸ਼ਹਿਰ ਬਣਾਉਣ ਲਈ ਵਿਸ਼ੇਸ਼ ਪ੍ਰਾਜੈਕਟ ਸ਼ੁਰੂ ਕੀਤਾ ਜਾਵੇਗਾ: ਸਥਾਨਕ ਸਰਕਾਰਾਂ ਬਾਰੇ ਮੰਤਰੀ ਮੰਤਰੀ ਦੇ ਜਲੰਧਰ ਪੁੱਜਣ ‘ਤੇ ਪੰਜਾਬ ਪੁਲਿਸ ਦੀ ਟੁਕੜੀ ਨੇ ਦਿੱਤਾ ਗਾਰਡ ਆਫ ਆਨਰ ਜਲੰਧਰ, 1 ਜੂਨ : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਸੂਬੇ ਦੇ ਸਾਰੇ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਵਿੱਚ ਜ਼ੀਰੋ ਟਾਲਰੈਂਸ ਨੀਤੀ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇਗੀ ਤਾਂ ਜੋ ਪੰਜਾਬ ਦੀਆਂ ਸਾਰੀਆਂ ਸਥਾਨਕ ਸੰਸਥਾਵਾਂ ਵਿੱਚ ਸੁਚਾਰੂ ਅਤੇ ਭ੍ਰਿਸ਼ਟਾਚਾਰ....
ਬਾਗਬਾਨੀ ਵਿਭਾਗ ਵਲੋਂ ਕਿਸਾਨ ਨੂੰ ਸਟ੍ਰਾਬੇਰੀ ਦੀ ਕਾਸ਼ਤ, ਪੌਲੀ ਹਾਊਸ,ਪਲਾਸਟਿਕ ਮਲਚਿੰਗ, ਮੁੱਧੂ ਮੱਖੀ ਪਾਲਣ ਅਤੇ ਗਾਜਰ ਧੌਣ ਵਾਲੀ ਮਸ਼ੀਨ ਤੇ ਦਿੱਤੀ ਗਈ ਵਿੱਤੀ ਸਹਾਇਤਾ ਡਿਪਟੀ ਕਮਿਸ਼ਨਰ ਵਲੋਂ ਫਸਲੀ ਵਿਭਿੰਨਤਾ ਲਈ ਨਵੀਨਤਮ ਤਕਨੀਕਾਂ ਅਤੇ ਅਗਵਾਈ ਪ੍ਰਦਾਨ ਕਰਨ ਲਈ ਵਿਸ਼ੇਸ਼ ਕੈਂਪ ਲਗਾਉਣ ਦੇ ਹੁਕਮ ਗ੍ਰੇਡਿੰਗ ਅਤੇ ਪੈਕਿੰਗ ਪਿੱਛੋਂ ਖੁਦ ਸਥਾਨਕ ਮੰਡੀਆਂ ਵਿੱਚ ਵੇਚਦੇ ਹਨ ਸਟ੍ਰਾਅ ਬੇਰੀ ਕਪੂਰਥਲਾ, 1 ਜੂਨ : ਬਾਗਬਾਨੀ ਵਿਭਾਗ ਦੀ ਸਹਾਇਤਾ ਅਤੇ ਤਕਨੀਕੀ ਅਗਵਾਈ ਸਦਕਾ ਸੁਲਤਾਨਪੁਰ ਲੋਧੀ ਦੇ ਪਿੰਡ ਸਵਾਲ ਦਾ....
ਤੰਬਾਕੂ ਦੇ ਸੇਵਨ ਨਾਲ ਨਾਲ ਮੂੰਹ, ਗਲੇ, ਜਬਾੜੇ, ਜੀਭ ਅਤੇ ਫੇਫੜਿਆਂ ਦਾ ਕੈਂਸਰ ਹੁੰਦਾ ਹੈ : ਡਾ. ਭਾਗੋਵਾਲੀਆ ਗੁਰਦਾਸਪੁਰ, 31 ਮਈ : ਸਰਕਾਰੀ ਹਸਪਤਾਲ ਕਲਾਨੌਰ ਅਤੇ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਵਿਖੇ ਮੈਡੀਸਨ ਦੇ ਡਾਕਟਰ ਵਜੋਂ ਸੇਵਾਵਾਂ ਨਿਭਾ ਰਹੇ ਡਾ. ਸੁਖਦੀਪ ਸਿੰਘ ਭਾਗੋਵਾਲੀਆ ਨੇ ‘ਵਿਸ਼ਵ ਤੰਬਾਕੂ ਰਹਿਤ ਦਿਵਸ’ ਮੌਕੇ ਜਨਤਾ ਨੂੰ ਤੰਾਬਕੂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਹੈ। ਡਾ. ਸੁਖਦੀਪ ਸਿੰਘ ਭਾਗੋਵਾਲੀਆ ਨੇ ਕਿਹਾ ਕਿ ਹਰ ਸਾਲ 31 ਮਈ ਨੂੰ ਕੌਮਾਂਤਰੀ ਪੱਧਰ ’ਤੇ....
ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਫਿਜੀਕਲ ਵੈਰੀਫਿਕੇਸ਼ਨ ਕਰਨ ’ਤੇ ਦਿੱਤਾ ਜ਼ੋਰ ਸਰਕਾਰੀ ਦਫ਼ਤਰਾਂ ’ਚ ਆਪਣੀਆਂ ਸ਼ਿਕਾਇਤਾਂ ਦੇ ਸਟੇਟਸ ਸਬੰਧੀ ਜ਼ਿਲ੍ਹਾ ਵਾਸੀ ਫੋਨ ’ਤੇ ਪ੍ਰਾਪਤ ਕਰਨ ਸਕਣਗੇ ਜਾਣਕਾਰੀ ਪਿੰਡਾਂ ’ਚ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਕਪੂਰਥਲਾ 31 ਮਈ : ਮੁੱਖ ਮੰਤਰੀ, ਪੰਜਾਬ ਸ੍ਰੀ ਭਗਵੰਤ ਮਾਨ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਵਾਸੀਆਂ ਦੀਆਂ ਸ਼ਿਕਾਇਤਾਂ ਦਾ ਉਨ੍ਹਾਂ ਦੀਆਂ ਬਰੂਹਾਂ ’ਤੇ ਨਿਪਟਾਰਾ ਕਰਨ ਦੇ ਮੰਤਵ ਤਹਿਤ ਅੱਜ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਡਾਲਾ ਵਿਖੇ ਪਹਿਲਾ ‘ਲੋਕ....
ਬੱਚਿਆਂ ਲਈ ਦੁਪਿਹਰ ਦੇ ਖਾਣੇ ਤੇ ਹੋਰ ਭਲਾਈ ਸਕੀਮਾਂ ਨੂੰ ਇੰਨ-ਬਿੰਨ ਲਾਗੂ ਕਰਨ ਦੇ ਨਿਰਦੇਸ਼ ਸਕੂਲੀ ਵਿਦਿਆਰਥੀਆਂ ਦੀ ਨਿਯਮਤ ਸਿਹਤ ਜਾਂਚ ਯਕੀਨੀ ਬਣਾਉਣ ਲਈ ਕਿਹਾ ਫਗਵਾੜਾ, 31 ਮਈ : ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਸ੍ਰੀ ਵਿਜੈ ਦੱਤ ਵੱਲੋਂ ਅੱਜ ਫਗਵਾੜਾ ਵਿਖੇ ਅਚਨਚੇਤ ਦੌਰੇ ਦੌਰਾਨ ਸਰਕਾਰੀ ਸਕੂਲਾਂ,ਆਂਗਣਵਾੜੀ ਕੇਂਦਰਾਂ ਵਿਚ ਬੱਚਿਆਂ ਲਈ ਕੌਮੀ ਭੋਜਨ ਸੁਰੱਖਿਆ ਐਕਟ ਤਹਿਤ ਦਿੱਤੇ ਜਾਂਦੇ ਦੁਪਿਹਰ ਦੇ ਖਾਣੇ ਅਤੇ ਹੋਰ ਭਲਾਈ ਸਕੀਮਾਂ ਨੂੰ ਲਾਗੂ ਕਰਨ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਫਗਵਾੜਾ ਦੇ....
ਟਰੱਸਟ ਵੱਲੋਂ ਸ਼੍ਰੀ ਗੁਰੂ ਰਵਿਦਾਸ ਇਤਿਹਾਸਕ ਅਸਥਾਨ ਖੁਰਾਲਗੜ੍ਹ ਸਾਹਿਬ ਨੂੰ ਭੇਟ ਕੀਤੀ ਗਈ ਐਂਬੂਲੈਂਸ ਹੁਸ਼ਿਆਰਪੁਰ, 30 ਮਈ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹ ਕਿ ‘ਸਰਬੱਤ ਦਾ ਭਲਾ’ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਡਾ.ਐਸ.ਪੀ. ਸਿੰਘ ਓਬਰਾਏ ਵੱਲੋਂ ਕੀਤੀ ਜਾ ਰਹੀ ਮਨੁੱਖਤਾ ਦੀ ਸੇਵਾ ਦੀ ਕਿਸੇ ਨਾਲ ਤੁਲਨਾ ਨਹੀਂ ਕੀਤੀ ਜਾ ਸਕਦੀ। ਉਹ ਵਿੱਦਿਆ ਮੰਦਰ ਸਕੂਲ ਹੁਸ਼ਿਆਰਪੁਰ ਵਿਖੇ ‘ਸਰਬੱਤ ਦਾ ਭਲਾ’ ਚੈਰੀਟੇਬਲ ਟਰੱਸਟ ਵੱਲੋਂ ਕਰਵਾਏ ਸਮਾਗਮ ਨੂੰ ਮੁੱਖ ਮਹਿਮਾਨ ਵਜੋਂ ਸੰਬੋਧਨ ਕਰ ਰਹੇ ਸਨ। ਇਸ....
ਕਪੂਰਥਲਾ ਤਹਿਸੀਲ ਦੇ 506 ਅਤੇ ਭੁਲੱਥ ਤਹਿਸੀਲ ਦੇ 147 ਬਿਨੈਕਾਰਾਂ ਨੂੰ ਮਿਲੇਗਾ ਲਾਭ ਡਿਪਟੀ ਕਮਿਸ਼ਨਰ ਵਲੋਂ ਵੱਧ ਤੋਂ ਵੱਧ ਉਸਾਰੀ ਕਿਰਤੀਆਂ ਨੂੰ ਬੋਰਡ ਕੋਲ ਰਜਿਸਟ੍ਰੇਸ਼ਨ ਕਰਵਾਉਣ ਦਾ ਸੱਦਾ ਜਾਰੀ ਰਾਸ਼ੀ ਸਿੱਧੀ ਲਾਭਪਾਤਰੀਆਂ ਦੇ ਖਾਤੇ ਵਿਚ ਹੋਵੇਗੀ ਟ੍ਰਾਂਸਫਰ ਕਪੂਰਥਲਾ, 30 ਮਈ : ਡਿਪਟੀ ਕਮਿਸ਼ਨਰ ਕਪੂਰਥਲਾ ਕੈਪਟਨ ਕਰਨੈਲ ਸਿੰਘ ਵਲੋਂ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੇ ਰਜਿਸਟਰਡ ਲਾਭਪਾਤਰੀਆਂ ਨੂੰ ਬੋਰਡ ਵੱਲੋਂ ਦਿੱਤੀਆਂ ਜਾ ਰਹੀਆਂ ਵੱਖ ਵੱਖ ਭਲਾਈ ਸਕੀਮਾਂ ਤਹਿਤ....
ਕੈਬਨਿਟ ਮੰਤਰੀ ਨੇ ਪਿੰਡ ਬੱਸੀ ਮੁਸਤਫਾ, ਠਰੋਲੀ ਅਤੇ ਡੱਲੇਵਾਲ ਵਿੱਚ 46 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਕਰਵਾਈ ਸ਼ੁਰੂਆਤ ਹੁਸ਼ਿਆਰਪੁਰ, 29 ਮਈ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਜਨਤਕ ਸਹੂਲਤਾਂ ਨੂੰ ਬਿਹਤਰ ਬਣਾਉਣ ਅਤੇ ਸਰਕਾਰੀ ਸਕੀਮਾਂ ਨੂੰ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਲਈ ਵਚਨਬੱਧ ਹੈ। ਉਹ ਬੱਸੀ ਮੁਸਤਫਾ, ਠਰੋਲੀ ਅਤੇ ਡੱਲੇਵਾਲ ਵਿਚ 46 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦਾ ਉਦਘਾਟਨ....
ਫਗਵਾੜਾ, 27 ਮਈ : ਫਗਵਾੜਾ ਦੇ ਨੇੜੇ ਇੱਕ ਸੜਕ ਹਾਦਸੇ ‘ਚ ਇੱਕ ਔਰਤ ਦੀ ਮੌਤ ਅਤੇ ਇੱਕ ਦੇ ਜਖ਼ਮੀ ਹੋ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਤੋਂ ਮੁਕੇਰੀਆਂ ਨੂੰ ਮੋਟਰਸਾਈਕਲ ਤੇ ਸਵਾਰ ਹੋ ਕੇ ਪਤੀ-ਪਤਨੀ ਜਾ ਰਹੇ ਸਨ, ਜਦੋਂ ਉਹ ਫਗਵਾੜਾ ਨੇੜੇ ਪਹੁੰਚੇ ਤਾਂ ਉਨ੍ਹਾਂ ਦਾ ਐਕਸੀਡੈਂਟ ਹੋ ਗਿਆ, ਜਿਸ ਕਾਰਨ ਔਰਤ ਦੀ ਮੌਤ ਹੋ ਗਈ ਅਤੇ ਮੋਟਰਸਾਈਕਲ ਚਾਲਕ ਜਖ਼ਮੀ ਹੋ ਗਿਆ।ਮ੍ਰਿਤਕਾ ਦੀ ਪਹਿਚਾਣ ਕਿਰਨ ਪਤਨੀ ਸ਼ਿਵਮ ਵਾਸੀ ਗਗਨਦੀਪ ਕਲੋਨੀ ਲੁਧਿਆਣਾ ਵਜੋਂ ਹੋਈ ਹੈ। ਇਸ ਸਬੰਧੀ ਕਰਨ ਕੁਮਾਰ ਨੇ ਦੱਸਿਆ....
ਕੈਬਨਿਟ ਮੰਤਰੀ ਨੇ ਸ਼ਹਿਰ ’ਚ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਸਬੰਧੀ ਪੱਤਰਕਾਰਾਂ ਨਾਲ ਕੀਤੀ ਗੱਲਬਾਤ ਸਾਢੇ 6 ਕਰੋੜ ਦੀ ਲਾਗਤ ਨਾਲ ਤਹਿਸੀਲ ਕੰਪਲੈਕਸ ਦਾ ਹੋਵੇਗਾ ਕਾਇਆ ਕਲਪ, ਨਵੇਂ ਤਹਿਸੀਲ ਕੰਪਲੈਕਸ ਦਾ ਹੋਵੇਗਾ ਨਿਰਮਾਣ 418 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਮੈਡੀਕਲ ਕਾਲਜ ਦਾ ਜਲਦ ਸ਼ੁਰੂ ਹੋਵੇਗਾ ਨਿਰਮਾਣ ਕਾਰਜ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ’ਚ ਇਕ ਸਾਲ ਵਿਚ ਸਿੰਚਾਈ ਅਤੇ ਪੀਣ ਵਾਲੇ ਪਾਣੀ ਲਈ 31 ਟਿਊਬਵੈੱਲ ਉਸਾਰੀ ਅਧੀਨ , 10 ਕੀਤੇ ਚਾਲੂ ਕਿਸੇ ਵੀ ਤਰ੍ਹਾਂ ਦਾ ਨਾਜਾਇਜ਼ ਕਬਜ਼ਾ ਅਤੇ....
ਹੁਸਿ਼ਆਰਪੁਰ, 27 ਮਈ : ਟਾਂਡਾ ਚ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਚ 1 ਵਿਅਕਤੀ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ, ਜਦਕਿ 8 ਹੋਰ ਵਿਅਕਤੀ ਇਸ ਹਾਦਸੇ ਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਟਾਂਡਾ ਦੇ ਸਰਕਾਰੀ ਹਸਪਤਾਲ 'ਚ ਲਿਆਂਦਾ ਗਿਆ। ਇਹ ਹਾਦਸਾ ਪਠਾਨਕੋਟ ਹਾਈਵੇ ‘ਤੇ ਦਾਰਾਪੁਰ ਬਾਈਪਾਸ ਨੇੜੇ ਵਾਪਰਿਆ। ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਉੱਤਰ ਪ੍ਰਦੇਸ਼ ਪੁਲਿਸ ਦੇ ਇੰਸਪੈਕਟਰ ਰਵਿੰਦਰ ਸਿੰਘ ਪੁੱਤਰ ਦਿਲਾਵਰ ਸਿੰਘ ਸੰਗਮ ਵਿਹਾਰ ਮੇਰਠ....
ਜਲੰਧਰ, 26 ਮਈ : ਸਤਿਗੁਰੂ ਕਬੀਰ ਜੀ ਦੇ 4 ਜੂਨ ਨੂੰ ਮਨਾਏ ਜਾ ਰਹੇ ਪ੍ਰਗਟ ਦਿਵਸ ਅਤੇ 3 ਜੂਨ ਨੂੰ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਅਤੇ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਵੱਲੋਂ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਲੋਕ ਸਭਾ ਮੈਂਬਰ, ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਸਮਾਗਮਾਂ ਨੂੰ....
ਕੋਟਕਪੂਰਾ ਵਿਖੇ 3 ਕਰੋੜ ਦੀ ਲਾਗਤ ਨਾਲ ਸਾਂਝਾ ਜ਼ਮੀਨ ਦੋਜ ਪਾਈਪਾਂ ਦੇ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ 31 ਲੱਖ 51 ਹਜ਼ਾਰ ਰੁਪਏ ਦੀ ਲਾਗਤ ਨਾਲ ਖੇਤਾਂ ਤੱਕ ਨਹਿਰੀ ਪਾਣੀ ਪਾਈਪਾਂ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੋਟਕਪੂਰਾ 27 ਮਈ : ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਕੋਟਕਪੂਰਾ ਦੇ ਵਿਧਾਇਕ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਇੱਥੇ ਸੀਵਰੇਜ ਟਰੀਟਮੈਂਟ ਪਲਾਂਟ ਕੋਟਕਪੂਰਾ ਵਿਖੇ ਪਾਣੀ ਦੀ ਸੁਚੱਜੀ ਵਰਤੋਂ ਲਈ 3 ਕਰੋੜ ਦੀ ਲਾਗਤ ਨਾਲ ਸਾਂਝਾ ਜ਼ਮੀਨ ਦੋਜ ਪਾਈਪਾਂ ਦੇ ਪ੍ਰੋਜੈਕਟ ਦਾ....