ਕਪੂਰਥਲਾ, 20 ਮਈ : ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵਲੋਂ ਅਜ਼ਾਦੀ ਦੇ ਅੰਮ੍ਰਿਤ ਮਹਾਂ ਉਤਸਵ ਦੇ ਜਸ਼ਨਾਂ ਤਹਿਤ ਵਿਦਿਆਰਥੀਆਂ ਦੀ ਇਨੋਵੇਸ਼ਨ ਕਾਂਗਰਸ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪੰਜਾਬ ਅਤੇ ਹਰਿਆਣਾ ਦੇ 100 ਵੱਧ 7ਵੀਂ ਤੋਂ 12ਵੀਂ ਕਲਾਸ ਦੇ ਸਕੂਲੀ ਵਿਦਿਆਰਥੀਆਂ ਨੇ ਨਵੀਆਂ—ਨਵੀਆਂ ਕਾਢਾਂ ਤੇ ਆਧਾਰਤ ਮਾਡਲ ਦਾ ਪ੍ਰਦਰਸ਼ਨ ਕੀਤਾ। ਇਸ ਪ੍ਰੋਗਰਾਮ ਦਾ ਸਿਰਲੇਖ “ਸਥਾਈ ਜੀਵਿਕਾ,ਜਲਵਾਯੂ ਪਰਿਵਰਤਨ, ਊਰਜਾ ,ਸ਼ਹਿਰਾਂ ਅਤੇ ਸਥਾਈ ਸਮਾਜ ਸੀ। ਪ੍ਰੋਗਰਾਮ ਦਾ ਉਦੇਸ਼ ਸਕੂਲੀ ਵਿਦਿਆਰਥੀਆਂ ਵਿਚ ਖੋਜ ਭਾਵਨਾ ਪੈਦਾ....
ਦੋਆਬਾ
ਫਰਵਰੀ ਤੋਂ 18 ਮਈ ਤੱਕ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਤੋਂ 35 ਲੱਖ ਰੁਪਏ ਤੋਂ ਵੱਧ ਦਾ ਜ਼ੁਰਮਾਨਾ ਵਸੂਲਿਆ ਗਿਆ ਅੰਤਰਰਾਜੀ ਚੈਕ ਪੋਸਟਾਂ ’ਤੇ ਚੈਕਿੰਗ ਦੌਰਾਨ 1338.06 ਲੱਖ ਰੁਪਏ ਦਾ ਮਾਲੀਆ ਹੋਇਆ ਪ੍ਰਾਪਤ ਹੁਸ਼ਿਆਰਪੁਰ, 19 ਮਈ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਹੁਸ਼ਿਆਰਪੁਰ ਵਿੱਚ ਵੱਖ-ਵੱਖ ਮਾਈਨਿੰਗ ਸਾਈਟਾਂ ’ਤੇ ਲੋਕਾਂ ਨੂੰ ਜਿਥੇ ਸਸਤੀ ਰੇਤ ਮੁਹੱਈਆ ਕਰਵਾਈ ਜਾ ਰਹੀ ਹੈ, ਉੱਥੇ ਨਾਜਾਇਜ਼ ਮਾਈਨਿੰਗ ਨੂੰ ਰੋਕਣ ਲਈ ਮਾਈਨਿੰਗ ਵਿਭਾਗ ਵੱਲੋਂ ਸਖ਼ਤ ਮਿਹਨਤ ਕੀਤੀ ਜਾ ਰਹੀ ਹੈ। ਉਨ੍ਹਾਂ....
ਹੁਸ਼ਿਆਰਪੁਰ, 18 ਮਈ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜ਼ਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਪੂਰੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਯਤਨਸ਼ੀਲ ਹਨ ਅਤੇ ਇਹ ਉਦੋਂ ਹੀ ਸੰਭਵ ਹੈ ਜਦੋਂ ਪਿੰਡਾਂ ਦਾ ਸਹੀ ਅਰਥਾਂ ਵਿੱਚ ਵਿਕਾਸ ਹੋਵੇਗਾ। ਉਹ ਪਿੰਡ ਨੰਗਲ ਸ਼ਹੀਦਾਂ ਵਿੱਚ 19 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ....
ਹੁਸ਼ਿਆਰਪੁਰ, 17 ਮਈ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਹੁਸ਼ਿਆਰਪੁਰ ਦੇ ਮਸ਼ਹੂਰ ਵੁੱਡ ਇਨਲੇ ਵਰਕ ਨੂੰ ਦੇਸ਼-ਵਿਦੇਸ਼ ਪਹੁੰਚਾਇਆ ਜਾਵੇਗਾ, ਜਿਸ ਲਈ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਈ-ਕਾਮਰਸ ਕੰਪਨੀ ਐਮਾਜ਼ਾਨ ਨਾਲ ਮਿਲ ਕੇ ਹੁਸ਼ਿਆਰਪੁਰ ਦੇ ਵੁੱਡ ਇਨਲੇ ਵਰਕ ਨੂੰ ਉਤਸ਼ਾਹਿਤ ਕਰਨ ਲਈ ਯੋਜਨਾ ’ਤੇ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਨਾਲ ਜਿਥੇ ਜ਼ਿਲ੍ਹੇ ਦੀ ਇਸ ਪ੍ਰਸਿੱਧ ਦਸਤਕਾਰੀ ਨੂੰ ਫਿਰ ਤੋਂ ਦੁਨੀਆ ਵਿਚ ਇਕ ਨਵੀਂ ਪਹਿਚਾਣ ਮਿਲੇਗੀ, ਉਥੇ ਇਸ ਕੰਮ ਨਾਲ ਜੁੜੇ ਲੋਕਾਂ ਨੂੰ ਰੋਜ਼ਗਾਰ....
ਜਲੰਧਰ, 17 ਮਈ : ਜਲੰਧਰ ਲੋਕ ਸਭਾ ਹਲਕੇ ਦੇ ਵਾਸੀਆਂ ਲਈ ਵੱਡੇ ਤੋਹਫੇ ਦਾ ਐਲਾਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲੰਧਰ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਲਈ 100 ਕਰੋੜ ਤੋਂ ਵੱਧ ਗਰਾਂਟ ਰਾਸ਼ੀ ਦੇਣ ਦਾ ਐਲਾਨ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ ਦੇ ਹੱਕ ਵਿੱਚ ਦਿੱਤੇ ਸ਼ਾਨਦਾਰ ਫਤਵੇ ਲਈ ਉਹ ਨਿੱਜੀ ਤੌਰ 'ਤੇ ਜਲੰਧਰ ਸੰਸਦੀ ਹਲਕੇ ਦੇ ਵੋਟਰਾਂ ਦੇ ਰਿਣੀ ਹਨ। ਭਗਵੰਤ ਮਾਨ ਨੇ ਕਿਹਾ, “ਜਲੰਧਰ ਵਾਸੀਆਂ ਨੇ ਈ.ਵੀ.ਐਮ. ਦਾ ਇੱਕ ਬਟਨ ਨੱਪ ਕੇ....
ਭੰਗਾਲਾ, 17 ਮਈ : ਬੀਤੇ ਦਿਨ ਮੁਕੇਰੀਆਂ ਦੇ ਕਸਬਾ ਭੰਗਾਲਾ ਦੇ ਬਸ ਸਟੈਂਡ ਵਿਖੇ ਹੋਈ ਲੜਾਈ ਚ ਇਕ ਨੌਜਵਾਨ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਜਿਸ ਤੋਂ ਬਾਅਦ ਮੁਕੇਰੀਆਂ ਪੁਲਿਸ ਨੇ 4 ਨੌਜਵਾਨਾਂ ਨੂੰ ਨਾਮਜ਼ਦ ਕਰ ਕੁੱਲ 7 ਵਿਅਕਤੀਆਂ ਖਿਲਾਫ ਵੱਖ ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਪਾਰਸ ਆਨੰਦ ਪੁੱਤਰ ਅਸ਼ੋਕ ਕੁਮਾਰ ਵਾਸੀ ਪਿੰਡ ਨਵਾਂ ਭੰਗਾਲਾ ਨੇ ਦੱਸਿਆ ਕਿ ਉਸਦਾ ਛੋਟਾ ਭਰਾ ਗੌਰਵ ਆਨੰਦ ਜਿਸਦੀ ਉਮਰ ਮਹਿਜ਼ 21 ਸਾਲ ਦੀ ਹੈ, ਆਪਣੇ ਦੋਸਤਾਂ ਨਾਲ ਅਲਟੋ ਕਾਰ ਚ....
ਜਲੰਧਰ, 17 ਮਈ : ਆਦਮਪੁਰ ਵਿੱਚ ਬਣਨ ਵਾਲੇ ਪੁੱਲ ਅਤੇ ਸੜਕ ਦੇ ਮਸਲੇ ਨੂੰ ਸੜਕ ਤੋਂ ਵਿਧਾਨ ਸਭਾ ਵਿੱਚ ਜ਼ੋਰਦਾਰ ਢੰਗ ਨਾਲ ਉਠਾਉਣ ਵਾਲੇ ਆਦਮਪੁਰ ਤੋਂ ਕਾਂਗਰਸ ਦੇ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਅੱਜ ਇਕ ਪ੍ਰੈੱਸ ਨੋਟ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਵਲੋਂ ਆਦਮਪੁਰ ਸੜਕ ਦੀ ਮੁਰੰਮਤ ਦੇ ਕੰਮ ਦਾ ਨੀਂਹ ਪੱਥਰ ਰੱਖਕੇ ਲੋਕਾਂ ਦੇ ਅੱਖੀਂ ਘੱਟਾ ਪਾਇਆ ਜਾ ਰਿਹਾ ਹੈ, ਮੁੱਖ ਮੰਤਰੀ ਸਾਹਿਬ ਦੱਸਣ ਕਿ ਆਦਮਪੁਰ ਪੁੱਲ ਦਾ ਕੰਮ ਕਦੋਂ ਸ਼ੁਰੂ ਹੋਵੇਗਾ ਤੇ ਕਦੋਂ ਤੱਕ ਮੁਕੰਮਲ....
ਆਦਮਪੁਰ, 17 ਮਈ : ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੰਮੇ ਸਮੇਂ ਤੋਂ ਲਟਕ ਰਿਹਾ ਜਲੰਧਰ-ਆਦਮਪੁਰ-ਹੁਸ਼ਿਆਰਪੁਰ ਸੜਕ ਦਾ ਨਿਰਮਾਣ ਕਾਰਜ ਅੱਜ ਸ਼ੁਰੂ ਕਰਵਾਇਆ ਅਤੇ ਇਸ ਪ੍ਰਾਜੈਕਟ ਉਪਰ 13.74 ਕਰੋੜ ਰੁਪਏ ਦੀ ਲਾਗਤ ਆਵੇਗੀ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਜ਼ਿਲ੍ਹੇ ਦੇ ਲੋਕਾਂ ਲਈ ਅੱਜ ਦਾ ਦਿਨ ‘ਇਤਿਹਾਸਕ ਦਿਨ’ ਹੈ ਕਿਉਂਕਿ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਨੂੰ ਪੂਰਾ ਕਰਨਾ....
ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਦੀ ਕੀਤੀ ਪ੍ਰਧਾਨਗੀ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਸੇਵਾਵਾਂ ਮੁਹੱਈਆ ਕਰਨ ਦੇ ਮੰਤਵ ਨਾਲ ਸਰਕਾਰ ਨੇ ਸ਼ੁਰੂ ਕੀਤਾ ਪ੍ਰੋਗਰਾਮ ਜਲੰਧਰ ‘ਚ ‘ਆਪ’ ਦੀ ਜਿੱਤ ਸੂਬਾ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਉਤੇ ਮੋਹਰ ਜਲੰਧਰ, 17 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਪਾਰਦਰਸ਼ੀ, ਪ੍ਰਭਾਵਸ਼ਾਲੀ ਅਤੇ ਜਵਾਬਦੇਹ ਪ੍ਰਸ਼ਾਸਨ ਮੁਹੱਈਆ ਕਰਨ ਲਈ ਵਚਨਬੱਧ ਹੈ। ‘ਸਰਕਾਰ ਤੁਹਾਡੇ ਦੁਆਰ’ ਨਾਂ ਦੇ ਸਰਕਾਰ ਦੇ ਮੁੱਖ....
ਡਿਪਟੀ ਕਮਿਸ਼ਨਰ ਨੇ ਮਹੀਨਾਵਾਰ ਮੀਟਿੰਗਾਂ ਦੌਰਾਨ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦਾ ਲਿਆ ਜਾਇਜ਼ਾ ਸਿਹਤ ਵਿਭਾਗ ਨੂੰ ਸਰਕਾਰੀ ਸਿਹਤ ਕੇਂਦਰਾਂ ਵਿੱਚ ਸਿਹਤ ਸਹੂਲਤਾਂ ਸੁਚਾਰੂ ਢੰਗ ਨਾਲ ਮੁਹੱਈਆ ਕਰਵਾਉਣ ਦੇ ਦਿੱਤੇ ਨਿਰਦੇਸ਼ ਹੁਸ਼ਿਆਰਪੁਰ, 16 ਮਈ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਨਗਰ ਨਿਗਮ ਅਤੇ ਨਗਰ ਕੌਂਸਲਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਬਰਸਾਤਾਂ ਤੋਂ ਪਹਿਲਾਂ ਡਰੇਨਾਂ ਆਦਿ ਦੀ ਸਫ਼ਾਈ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਸੀਵਰੇਜ ਅਤੇ ਪਾਣੀ ਦੀਆਂ ਪਾਈਪਾਂ ਦੀ ਮੁਰੰਮਤ ਨੂੰ....
ਕੈਬਨਿਟ ਮੰਤਰੀ ਵੱਲੋਂ ਪਿੰਡ ਨਾਰੂ ਨੰਗਲ ਖਾਸ ਵਿਖੇ 10.50 ਲੱਖ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਸ਼ੁਰੂਆਤ ਹੁਸ਼ਿਆਰਪੁਰ, 16 ਮਈ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਟੀਚਾ ਪਿੰਡਾਂ ਵਿੱਚ ਸੁਧਾਰ ਲਿਆਉਣਾ ਹੈ, ਜਿਸ ਲਈ ਪਿੰਡਾਂ ਵਿੱਚ ਲਗਾਤਾਰ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਅਤੇ ਹਰ ਛੋਟੀ-ਵੱਡੀ ਸਮੱਸਿਆ ਨੂੰ ਸਮਾਂਬੱਧ ਤਰੀਕੇ ਨਾਲ ਹੱਲ ਕੀਤਾ ਜਾ ਰਿਹਾ ਹੈ। ਉਹ ਅੱਜ ਨਾਰੂ ਨੰਗਲ ਖਾਸ ਵਿਖੇ 10.50 ਲੱਖ ਰੁਪਏ ਦੀ ਲਾਗਤ....
ਖਰੀਦ ਦਾ ਸੀਜ਼ਨ ਲਗਭਗ ਮੁਕੰਮਲ-ਪਿਛਲੇ ਸਾਲ ਨਾਲੋਂ 20 ਫੀਸਦੀ ਵੱਧ ਹੋਈ ਕਣਕ ਦੀ ਖਰੀਦ ਕਪੂਰਥਲਾ, 15 ਮਈ : ਕਪੂਰਥਲਾ ਜਿਲ੍ਹੇ ਵਿਚ ਕਣਕ ਦੀ ਖਰੀਦ ਲਗਭਗ ਮੁਕੰਮਲ ਹੋ ਗਈ ਹੈ ਅਤੇ ਇਸ ਵਾਰ ਰਿਕਾਰਡ ਖਰੀਦ ਨਾਲ ਖਰੀਦ ਦੇ ਮਿੱਥੇ ਟੀਚੇ ਤੋਂ ਲਗਭਗ 20 ਫੀਸਦੀ ਕਣਕ ਵੱਧ ਖਰੀਦੀ ਗਈ ਹੈ। ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਪਿਛਲੇ ਸਾਲ 315372 ਮੀਟਰਕ ਟਨ ਦੇ ਮੁਕਾਬਲੇ ਇਸ ਵਾਰ 377034 ਮੀਟਰਕ ਟਨ ਕਣਕ ਦੀ ਖਰੀਦ ਹੋਈ ਹੈ, ਜੋ ਕਿ ਪਿਛਲੇ ਸਾਲ ਦੇ ਮੁਕਾਬਲੇ 19.55 ਫੀਸਦੀ ਵੱਧ ਹੈ। ਮੰਡੀਆਂ....
ਪਿਆਰ ਦਾ ਵਹਿਣ ਅੱਗੇ ਵੱਲ ਲਿਜਾਂਦਾ, ਪਿੱਛੋਂ ਜ਼ਿੰਮੇਵਾਰੀਆਂ ਰਹਿ ਜਾਂਦੀਆਂ ਨਕੋਦਰ, 14 ਮਈ : ਖਾਲਸਾ ਹਾਈ ਸਕੂਲ, ਸ਼ੰਕਰ, ਨਕੋਦਰ, ਪੰਜਾਬ ਦੇ ਸਾਲ 1978-1979 ਬੈਂਚ ਦੇ ਵਿਦਿਆਰਥੀਆਂ ਦੁਆਰਾ ਆਪਣੇ ਸਕੂਲ ਦੇ ਸਥਾਪਨਾ ਸਾਲ 1923 ਨੂੰ ਸਮਰਪਤ 'ਅੰਤਰਰਾਸ਼ਟਰੀ ਮਾਂ ਦਿਵਸ' ਬਹੁਤ ਧੂਮ-ਧਾਮ ਨਾਲ ਮਨਾਇਆ ਗਿਆ। ਕੈਨੇਡਾ ਤੋਂ ਵਿਸ਼ੇਸ਼ ਤੌਰ ਤੇ ਆਈ ਸ੍ਰੀ ਮਹਿੰਦਰ ਪਰਤਾਪ ਦੀ ਦੇਖ-ਰੇਖ ਵਿਚ ਇਹ ਪ੍ਰੋਗਰਾਮ ਡਾਕਟਰ ਬਲਵਿੰਦਰ ਸਿੰਘ, ਲਾਲ ਚੰਦ ਅਤੇ ਹਰਮੇਸ਼ ਸਿੰਘ ਦੇ ਸਹਿਯੋਗ ਨਾਲ ਸੰਪੰਨ ਹੋਇਆ। ਇਸ ਮੌਕੇ....
ਨਵਾਂਸ਼ਹਿਰ, 14 ਮਈ : ਪੰਜਾਬ ਦੇ ਮਾਲ ਤੇ ਮੁੜ ਵਸੇਬਾ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜ਼ਿੰਪਾ ਨੇ ਅੱਜ ਇੱਥੇ ਆਖਿਆ ਕਿ ਭਗਵਾਨ ਪਰਸ਼ੂ ਰਾਮ ਸ਼ਾਸਤਰ ਅਤੇ ਸ਼ਸਤਰ ਦੇ ਮਹਾਨ ਗਿਆਤਾ ਸਨ, ਜਿਨ੍ਹਾਂ ਧਰਮ ਦਾ ਰਸਤਾ ਅਤੇ ਸਚਾਈ ਦਾ ਮਾਰਗ ਦਿਖਾਉਣ ਦੇ ਨਾਲ-ਨਾਲ, ਜ਼ੁਲਮ ਵਿਰੁੱਧ ਹਥਿਆਰ ਵੀ ਉਠਾਏ। ਉਹ ਨਵਾਂਸ਼ਹਿਰ ਨੇੜੇ ਪਿੰਡ ਰਕਾਸਣ ਵਿਖੇ ਭਗਵਾਨ ਪਰਸ਼ੂਰਾਮ ਦੀ ਜਨਮ ਸਥਲੀ ਅਤੇ ਉਨ੍ਹਾਂ ਦੀ ਮਾਤਾ, ਰੇਣੂਕਾ ਮਾਤਾ ਦੇ ਤਪ ਅਸਥਾਨ ’ਤੇ ਹੋਏ ਸਮਾਗਮ ਵਿੱਚ ਹਾਜ਼ਰੀ ਭਰਨ ਉਪਰੰਤ ਸੰਗਤਾਂ ਨੂੰ ਸੰਬੋਧਨ ਕਰ....
ਲੋਕ ਸਭਾ ਵਿੱਚ ਆਮ ਆਦਮੀ ਪਾਰਟੀ ਦੀ ਐਂਟਰੀ ਲਈ ਜਲੰਧਰ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ - ਹਰਪਾਲ ਚੀਮਾ ਜਲੰਧਰ ਵਾਸੀਆਂ ਨੇ ਮਾਨ ਸਰਕਾਰ ਦੇ ਕੰਮਾਂ 'ਤੇ ਮੋਹਰ ਲਾਈ, ਲੋਕਾਂ ਨੇ ਮੁਹੱਲਾ ਕਲੀਨਿਕਾਂ, ਸਕੂਲ ਆਫ਼ ਐਮੀਨੈਂਸ, ਮੁਫ਼ਤ ਬਿਜਲੀ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇ ਆਧਾਰ 'ਤੇ ਪਾਈਆਂ ਵੋਟਾਂ : ਚੀਮਾ ਜਲੰਧਰ, 13 ਮਈ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ....