ਮਾਝਾ

ਸ਼ਾਨਦਾਰ ਨਤੀਜਿਆਂ ਕਾਰਣ ਲੋਕਾਂ ‘ਚ ਸਰਕਾਰੀ ਸਿੱਖਿਆ ਪ੍ਰਤੀ ਗਲਤ ਧਾਰਨਾ ਟੁੱਟੀ : ਧਾਲੀਵਾਲ
ਧਾਲੀਵਾਲ ਨੇ ਪਿੰਡ ਮੱਧੂਛਾਂਗਾ, ਪਿੰਡ ਕੋਟ ਮੁਗਲ, ਤਲਵੰਡੀ ਭੰਗਵਾਂ, ਮਾਕੋਵਾਲ ਵਿਖੇ 16.71 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਅਜਨਾਲਾ, 20 ਮਈ 2025 : ਅੱਜ ਪ੍ਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਪੰਜਾਬ ਸ: ਕੁਲਦੀਪ ਸਿੰਘ ਧਾਲੀਵਾਲ ਨੇ ਸਿਿਖਆ ਕ੍ਰਾਂਤੀ ਪੰਜਾਬ ਤਹਿਤ ਸਰਕਾਰੀ ਹਾਈ ਸਕੂਲ ਮੱਧੂਛਾਂਗਾ ਵਿਖੇ 2.20 ਲੱਖ , ਸਰਕਾਰੀ ਐਲੀਮੈਂਟਰੀ ਸਕੂਲ ਵਿਖੇ 1.24 ਲੱਖ ਰੁਪਏ , ਸਰਕਾਰੀ ਪ੍ਰਾਇਮਰੀ ਸਕੂਲ ਕੋਟ ਮੁਗਲ ਵਿਖੇ 2.40 ਲੱਖ ਰੁਪਏ , ਸਰਕਾਰੀ ਪ੍ਰਾਇਮਰੀ ਸਕੂਲ....
""ਪੰਜਾਬ ਸਿੱਖਿਆ ਕ੍ਰਾਂਤੀ" ਨਾਲ ਸੂਬੇ ਵਿਚ ਹੋਈ ਇਕ ਨਵੇ ਯੁੱਗ ਦੀ ਸ਼ੁਰੂਆਤ-ਈ.ਟੀ.ਓ
ਕੈਬਿਨਟ ਮੰਤਰੀ ਨੇ ਪਿੰਡ ਮੁੱਛਲ, ਡੇਹਰੀਵਾਲ, ਧਰਮੂ ਚੱਕ,ਜਲਾਲ ਅਤੇ ਜਲਾਲ ਊਸਮਾ ਦੇ ਸਕੂਲਾਂ 'ਚ 1 ਕਰੋੜ 18 ਲੱਖ ਰੁਪਏ ਦੇ ਵਿਕਾਸ ਕਾਰਜਾਂ ਨੂੰ ਵਿਦਿਆਰਥੀਆਂ ਦੇ ਕੀਤਾ ਸਪੁਰਦ ਅੰਮ੍ਰਿਤਸਰ 12 ਮਈ 2025 : "ਪੰਜਾਬ ਸਿੱਖਿਆ ਕ੍ਰਾਂਤੀ" ਨਾਲ ਸੂਬੇ ਵਿਚ ਇਕ ਨਵੇ ਯੁੱਗ ਦੀ ਸ਼ੁਰੂਆਤ ਹੋਵੇਗੀ,ਜਿਥੇ ਪੰਜਾਬ ਦੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਵਧੀਆ ਸਿੱਖਿਆ ਦੇ ਨਾਲ ਨਾਲ ਕਿੱਤਾਮੁੱਖੀ ਕੋਰਸ ਵੀ ਕਰਵਾਏ ਜਾਣਗੇ ਤਾਂ ਜੋ ਉਹ ਅੱਗੇ ਜਾ ਕੇ ਆਪਣੇ ਪੈਰਾਂ ਤੇ ਖੜੇ ਹੋ ਸਕਣ ਅਤੇ ਮੁੱਖ ਮੰਤਰੀ ਪੰਜਾਬ ਸ....
ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਗੁਰਗੱਦੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜੇ ਜਲੌ ਅੰਮ੍ਰਿਤਸਰ, 20 ਮਈ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਸ਼ਰਧਾ ਨਾਲ ਮਨਾਇਆ ਗਿਆ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌ ਸਜਾਏ ਗਏ। ਵੱਡੀ ਗਿਣਤੀ ਸੰਗਤਾਂ ਨੇ ਸੱਚਖੰਡ ਸ੍ਰੀ....
ਭਾਰਤੀ ਫ਼ੌਜ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਵਾਈ ਸੁਰੱਖਿਆ ਗੰਨਾਂ ਲਗਾਉਣ ਵਾਲਾ ਬਿਆਨ ਹੈਰਾਨੀਜਨਕ : ਮੁੱਖ ਗ੍ਰੰਥੀ
ਐਡਵੋਕੇਟ ਧਾਮੀ ਨੇ ਵੀ ਕਿਹਾ, ਪ੍ਰਬੰਧਕੀ ਤੌਰ ’ਤੇ ਅਜਿਹੀ ਕੋਈ ਪ੍ਰਵਾਨਗੀ ਨਹੀਂ ਦਿੱਤੀ, ਨਾ ਹੀ ਅਜਿਹਾ ਕੁਝ ਵਾਪਰਿਆ ਅੰਮ੍ਰਿਤਸਰ, 20 ਮਈ 2025 : ਬੀਤੇ ਕੱਲ੍ਹ ਭਾਰਤੀ ਫ਼ੌਜ ਦੇ ਲੈਫ਼ਟੀਨੈਂਟ ਜਨਰਲ ਸੁਮੇਰ ਇਵਾਨ ਵੱਲੋਂ ਇੱਕ ਚੈਨਲ ਨਾਲ ਇੰਟਰਵੀਊ ਦੌਰਾਨ ਹਾਲੀਆ ਭਾਰਤ ਪਾਕਿਸਤਾਨ ਤਣਾਅ ਵਿਚਕਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੌਜ ਦੀਆਂ ਹਵਾਈ ਸੁਰੱਖਿਆ ਗੰਨਾਂ ਲਗਾਉਣ ਸਬੰਧੀ ਕੀਤੇ ਗਏ ਦਾਅਵੇ ਨੂੰ ਮੂਲੋਂ ਰੱਦ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਐਡੀਸ਼ਨਲ ਮੁੱਖ ਗ੍ਰੰਥੀ ਸਿੰਘ ਸਾਹਿਬ....
ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਸਰਕਾਰੀ ਪ੍ਰਾਇਮਰੀ ਸਕੂਲ ਦੌਲੋਵਾਲ, ਅਰਲੀਭੰਨ ਤੇ ਦਰਗਾਬਾਦ ਵਿਖੇ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ
ਸਿੱਖਿਆ ਕ੍ਰਾਂਤੀ ਨਾਲ ਸੂਬੇ ਦੇ 12 ਹਜ਼ਾਰ ਸਰਕਾਰੀ ਸਕੂਲਾਂ 'ਚ ਆਇਆ ਇਤਿਹਾਸਕ ਇਨਕਲਾਬ : ਵਿਧਾਇਕ ਰੰਧਾਵਾ ਗੁਰਦਾਸਪੁਰ, 20 ਮਈ 2025 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸ਼ੁਰੂ ਹੋਈ ਸਿੱਖਿਆ ਕ੍ਰਾਂਤੀ ਨਾਲ ਸੂਬੇ ਦੇ 12 ਹਜ਼ਾਰ ਸਰਕਾਰੀ ਸਕੂਲਾਂ ਵਿੱਚ ਇਤਿਹਾਸਕ ਇਨਕਲਾਬ ਆਇਆ ਹੈ ਅਤੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਿੱਖਿਆ ਦੇ ਖੇਤਰ ਵਿੱਚ 12 ਫ਼ੀਸਦੀ ਬਜਟ ਦਾ ਵਾਧਾ ਕਰਕੇ ਇਤਿਹਾਸ ਸਿਰਜਿਆ ਹੈ। ਇਹ ਪ੍ਰਗਟਾਵਾ ਡੇਰਾ ਬਾਬਾ....
ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲੇਗਾ ਪੰਜਾਬ 
ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਕਾਦੀਆਂ ਹਲਕੇ ਦੇ 4 ਸਕੂਲਾਂ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗੁਰਦਾਸਪੁਰ, 20 ਮਈ 2025 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਸਿੱਖਿਆ ਖੇਤਰ ਨੂੰ ਬਿਹਤਰੀਨ ਬਣਾਉਣ ਵਾਸਤੇ ਵਿੱਢੀ ਗਈ ਮੁਹਿੰਮ "ਪੰਜਾਬ ਸਿੱਖਿਆ ਕ੍ਰਾਂਤੀ" ਤਹਿਤ ਸਰਕਾਰੀ ਸਕੂਲਾਂ ਵਿੱਚ ਮਿਸਾਲੀ ਕਾਰਜ ਕੀਤੇ ਗਏ ਹਨ ਤੇ ਕਰਵਾਏ ਜਾ ਰਹੇ ਹਨ, ਜਿਸ ਨਾਲ ਸੂਬੇ ਦਾ ਸਿੱਖਿਆ ਢਾਂਚਾ ਦੇਸ਼ ਭਰ ਲਈ ਮਿਸਾਲ ਬਣਿਆ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ....
‘ਨਸ਼ਾ ਮੁਕਤੀ ਯਾਤਰਾ’ ਤਹਿਤ ਸੂਬੇ ਅੰਦਰੋਂ ਨਸ਼ੇ ਨੂੰ ਮੁਕਤ ਕਰਨ ਲਈ ਲੋਕਾਂ ਨੂੰ ਪ੍ਰੇਰਿਤ ਕਰਕੇ ਮੰਗਿਆ ਸਹਿਯੋਗ : ਵਿਧਾਇਕ ਕਲਸੀ
ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਕਾਲੀਆਂ, ਨਵਾਂ ਪਿੰਡ ਮਹਿਮੋਵਾਲ ਅਤੇ ਮਲਕਪੁਰ ਵਿੱਚ ਕੀਤੀ ‘ਨਸ਼ਾ ਮੁਕਤੀ ਯਾਤਰਾ’ ਬਟਾਲਾ, 20 ਮਈ 2025 : ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਲੋਕਾਂ ਨੂੰ ਨਸ਼ਿਆਂ ਖਿਲਾਫ ਇੱਕਜੁੱਟ ਹੋ ਕੇ ਹੰਭਲਾ ਮਾਰਨ ਲਈ ਵਿੱਢੀ ‘ਨਸ਼ਾ ਮੁਕਤੀ ਯਾਤਰਾ’ ਤਹਿਤ ਉਨਾਂ ਵਲੋਂ ਪਿੰਡ ਕਾਲੀਆਂ, ਨਵਾਂ ਪਿੰਡ ਮਹਿਮੋਵਾਲ ਤੇ ਮਲਕਪੁਰ ਵਿਖੇ ਭਰਵੀਆਂ ਜਨ ਸਭਾਵਾਂ ਕੀਤੀਆਂ ਗਈਆਂ ਤੇ ਪਿੰਡ ਵਾਸੀਆਂ ਨੂੰ ਨਸ਼ਿਆਂ ਨੂੰ ਖਤਮ ਕਰਨ ਤੇ ਨਸ਼ਾ....
ਪੰਜਾਬ ਪੁਲਿਸ ਵੱਲੋਂ ਆਈਐਸਆਈ ਸਹਾਇਕ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਕੱਟੜਪੰਥੀ ਗਿਰੋਹ ਦਾ ਪਰਦਾਫਾਸ਼, 6 ਗਿਰੋਹ ਮੈਂਬਰ ਰਿਕਾਰਡ ਸਮੇਂ ਵਿੱਚ ਗ੍ਰਿਫ਼ਤਾਰ
ਇਹ ਗਿਰੋਹ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਮਾਸਟਰ ਮਾਈਂਡ ਮੰਨੂ ਅਗਵਾਨ ਦੀ ਅਗਵਾਈ ਹੇਠ ਕੰਮ ਕਰ ਰਿਹਾ ਸੀ ਗਿਰੋਹ ਨੇ ਬਟਾਲਾ ਦੇ ਫੋਕਲ ਪੁਆਇੰਟ ਖੇਤਰ ਵਿੱਚ ਇੱਕ ਸ਼ਰਾਬ ਦੇ ਠੇਕੇ ਬਾਹਰ ਗ੍ਰਨੇਡ ਨਾਲ ਹਮਲਾ ਕਰਨ ਦੀ ਕੀਤੀ ਸੀ ਕੋਸ਼ਿਸ਼ ਹੈਪੀ ਪੱਛੀਆ ਦੀ ਗ੍ਰਿਫ਼ਤਾਰੀ ਤੋਂ ਬਾਅਦ ਮੰਨੂ ਅਗਵਾਨ ਨੇ ਖਾਲੀ ਥਾਂ ਨੂੰ ਭਰਨ ਅਤੇ ਚਰਚਾ ਵਿੱਚ ਆਉਣ ਲਈ ਪੰਜਾਬ ਵਿੱਚ ਅੱਤਵਾਦੀ ਕਾਰਵਾਈਆਂ ਦੀ ਯੋਜਨਾ ਬਣਾਈ ਜਤਿਨ ਕੁਮਾਰ, ਪੁਲਿਸ ਨਾਲ ਕਰਾਸ ਫਾਇਰਿੰਗ ਵਿੱਚ ਜ਼ਖਮੀ ਹੋਇਆ ਬਟਾਲਾ, 20 ਮਈ 2025 : ਬਟਾਲਾ ਪੁਲਿਸ ਨੂੰ....
ਵਿਧਾਇਕ ਸ਼ੈਰੀ ਕਲਸੀ ਨੇ ਕਾਜ਼ੀਮੋਰੀ ਮੁਹੱਲਾ ਵਾਸੀਆਂ ਦੀ ਚਿਰੋਕਣੀ ਮੰਗੀ ਪੂਰੀ ਕਰਦਿਆਂ ਗਲੀ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ
ਬਟਾਲਾ, 20 ਮਈ, 2025 : ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਜਿਥੇ ਬਟਾਲਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣਕੇ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾ ਰਹੀਆਂ ਹਨ ਓਥੇ ਲੋਕਾਂ ਦੀਆਂ ਚਿਰੋਕਣੀ ਮੰਗਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਉਨਾਂ ਵਲੋਂ ਕਾਜ਼ੀਮੋਰੀ ਮੁਹੱਲਾ ਵਾਸੀਆਂ ਦੀ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਗਲੀ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਮੁਹੱਲਾ ਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ....
ਵਿਧਾਇਕ ਸ਼ੈਰੀ ਕਲਸੀ ਵਲੋਂ ਬਿਧੀਪੁਰ ਤੇ ਮੂਲਿਆਂਵਾਲ ਵਿਖੇ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ
‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਨੇ ਸਿੱਖਿਆ ਮਿਆਰ ਵਿੱਚ ਕੀਤਾ ਚੋਖਾ ਵਾਧਾ- ਵਿਧਾਇਕ ਸ਼ੈਰੀ ਕਲਸੀ ਬਟਾਲਾ, 20 ਮਈ 2025 : ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਅੰਦਰ ਆਧੁਨਿਕ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਸੂਬੇ ਦੇ ਸਰਕਾਰੀ ਸਕੂਲਾਂ ਅੰਦਰ ਸਿੱਖਿਆ ਦੇ ਮਿਆਰ ਵਿੱਚ ਚੋਖਾ ਵਾਧਾ ਦਰਜ ਕੀਤਾ ਗਿਆ ਹੈ ਅਤੇ ਸੂਬੇ ਦੇ ਸਰਕਾਰੀ....
ਧਾਲੀਵਾਲ ਵੱਲੋਂ ਵਿਛੋਆ, ਦਿਆਲ ਭੜੰਗ ਅਤੇ ਮੱਤੇ ਨੰਗਲ ਸਕੂਲਾਂ ਵਿੱਚ ਵਿਕਾਸ ਕੰਮਾਂ ਦੇ ਉਦਘਾਟਨ 
ਮੱਤੇ ਨੰਗਲ ਪ੍ਰਾਇਮਰੀ ਸਕੂਲ ਦਾ ਨਾਂ ਬਾਬਾ ਲਾਭ ਸਿੰਘ ਆਜਾਦੀ ਘੁਲਾਟੀਆ ਦੇ ਨਾਂ ਉੱਤੇ ਰੱਖਿਆ ਜਾਵੇਗਾ : ਧਾਲੀਵਾਲ ਅੰਮ੍ਰਿਤਸਰ , 19 ਮਈ 2025 : ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅਜਨਾਲਾ ਵਿਧਾਨ ਸਭਾ ਹਲਕੇ ਦੇ ਚਾਰ ਪਿੰਡਾਂ ਵਿਛੋਆ, ਦਿਆਲ ਭੜੰਗ ਅਤੇ ਮੱਤੇ ਨੰਗਲ ਵਿੱਚ ਵੱਖ ਵੱਖ ਸਕੂਲਾਂ ਵਿੱਚ ਸਿੱਖਿਆ ਕ੍ਰਾਂਤੀ ਅਧੀਨ ਕਰਵਾਏ ਗਏ ਵਿਕਾਸ ਕੰਮਾਂ ਦੇ ਉਦਘਾਟਨ ਕੀਤੇ। ਉਹਨਾਂ ਨੇ ਇਸ ਮੌਕੇ ਪਿੰਡ ਮੱਤੇ ਨੰਗਲ ਵਿਖੇ ਪ੍ਰਾਇਮਰੀ ਸਕੂਲ ਜਿੱਥੇ ਕਿ 14 ਲੱਖ ਰੁਪਏ ਦੇ ਲਾਗਤ ਨਾਲ ਵਿਕਾਸ....
ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਬਾਰੇ ਏਆਈ ਨਾਲ ਤਿਆਰ ਕੀਤੀ ਵੀਡੀਓ ਨੂੰ ਜਲਦੀ ਤੋਂ ਜਲਦੀ ਡਿਲੀਟ ਕਰੇ ਯੂਟਿਊਬਰ  : ਜੱਥੇਦਾਰ ਭਾਈ ਗੜਗੱਜ
ਗੁਰੂ ਸਾਹਿਬ ਬਾਰੇ ਫਿਲਮ ਬਣਾਉਣ ਦਾ ਕਿਸੇ ਨੂੰ ਵੀ ਇਹ ਕੋਈ ਵੀ ਹੱਕ ਨਹੀਂ ਹੈ : ਜੱਥੇਦਾਰ ਭਾਈ ਗੜਗੱਜ ਅੰਮ੍ਰਿਤਸਰ, 19 ਮਈ 2025 : ਦਸ਼ਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਚਾਰ ਸਾਹਿਬਜਾਦਿਆ ਬਾਰੇ ਇੱਕ ਯੂਟਿਊਬਰ ਧਰੁਵ ਰਾਠੀ ਵੱਲੋਂ ਏਆਈ ਨਾਲ ਤਿਆਰ ਕੀਤੀ ਐਨੀਮੇਸ਼ਨ ਵੀਡੀਓ ਤੇ ਸਖ਼ਤ ਇਤਰਾਜ਼ ਜਾਹਰ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਭਾਈ ਕੁਲਦੀਪ ਸਿੰਘ ਗੜਗੱਜ ਨੇ ਯੂਟਿਊਬਰ ਨੂੂੰ ਸਖ਼ਤ ਹਦਾਇਤ ਕੀਤੀ ਕਿ ਉਹ ਇਸ ਵੀਡੀਓ ਨੂੰ ਜਲਦੀ ਤੋਂ ਜਲਦੀ ਡਿਲੀਟ ਕਰੇ। ਇਸ ਸਬੰਧੀ ਉਨ੍ਹਾਂ ਆਪਣੇ....
ਵੀਡੀਓ ਤੁਰੰਤ ਹਟਾਏ ਯੂਟਿਊਬਰ, ਨਹੀਂ ਤਾਂ ਕਰਾਂਗੇ ਕਾਨੂੰਨੀ ਕਾਰਵਾਈ : ਐਡਵੋਕੇਟ ਧਾਮੀ
ਯੂਟਿਊਬਰ ਵੱਲੋਂ ਗੁਰੂ ਸਾਹਿਬ ਬਾਰੇ ਐਨੀਮੇਸ਼ਨ ਵੀਡੀਓ ਬਣਾਉਣ ’ਤੇ ਸ਼੍ਰੋਮਣੀ ਕਮੇਟੀ ਨੇ ਕੀਤਾ ਇਤਰਾਜ ਅੰਮ੍ਰਿਤਸਰ, 19 ਮਈ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਧਰੁਵ ਰਾਠੀ ਨਾਂ ਦੇ ਯੂਟਿਊਬਰ ਦੁਆਰਾ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਚਾਰ ਸਾਹਿਬਜ਼ਾਦਿਆਂ ਬਾਰੇ ਏ.ਆਈ. ਨਾਲ ਤਿਆਰ ਕੀਤੀ ਐਨੀਮੇਸ਼ਨ ਵੀਡੀਓ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਇਸ ਨੂੰ ਤੁਰੰਤ ਹਟਾਉਣ ਅਤੇ ਸਰਕਾਰ ਨੂੰ ਇਸ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਲਈ....
ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਵਿਖੇ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ 
ਬਟਾਲਾ, 19 ਮਈ 2025 : ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਵਿਖੇ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਇਸ ਮੌਕੇ ਹੋਏ ਸੱਭਿਆਚਾਰਕ ਪ੍ਰੋਗਰਾਮ ਦੀ ਸ਼ੁਰੂਆਤ ਕਾਲਜ ਦੇ ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ, ਸਿਟੀਜਨ ਵੈਲਫੇਅਰ ਫੋਰਮ ਪੰਜਾਬ ਦੇ ਪ੍ਰਧਾਨ ਪ੍ਰੋ. ਸੁਖਵੰਤ ਸਿੰਘ ਗਿੱਲ, ਜਿਲਾ ਲੋਕ ਸੰਪਰਕ ਅਫਸਰ ਹਰਜਿੰਦਰ ਸਿੰਘ ਕਲਸੀ, ਨਵਨੀਤ ਕੌਰ, ਅਵਤਾਰ ਸਿੰਘ ਮਾਝਾ ਫਾਰਮੇਸੀ ਕਾਲਜ ਤੋਂ ਇਲਾਵਾ ਕਾਲਜ ਦੇ ਇਲੈਕਟਰੀਕਲ ਵਿਭਾਗ ਦੇ ਇੰਚਾਰਜ ਵਿਜੇ ਮਨਿਹਾਸ, ਕਲਚਰ ਕਮੇਟੀ ਦੇ ਪ੍ਰਧਾਨ ਅਤੇ ਇੰਚਾਰਜ ਸਿਵਿਲ....
ਜ਼ਿਲ੍ਹੇ ਵਿੱਚ ਬਾਕੀ ਰਹਿੰਦਿਆਂ ਗ੍ਰਾਮ ਪੰਚਾਇਤਾਂ ਦੇ ਮੈਂਬਰਾਂ ਦੀਆਂ ਚੋਣਾਂ ਅਤੇ ਜ਼ਿਮਨੀ ਚੋਣਾਂ ਲਈ ਵੋਟਰ ਸੂਚੀਆਂ ਨੂੰ ਅਪਡੇਟ ਕਰਨ ਦਾ ਪ੍ਰੋਗਰਾਮ ਜਾਰੀ
19, 20 ਤੇ 21 ਮਈ ਨੂੰ ਵੋਟਰ ਸੂਚੀਆਂ ਦੀ ਸੁਧਾਈ ਕੀਤੀ ਜਾਵੇਗੀ ਬਟਾਲਾ, 19 ਮਈ 2025 : ਸ. ਗੁਰਪ੍ਰੀਤ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ ਬਾਕੀ ਰਹਿੰਦੀਆਂ ਗਰਾਮ ਪੰਚਾਇਤਾਂ ਦੇ ਮੈਂਬਰਾਂ ਦੀਆਂ ਚੋਣਾਂ ਅਤੇ ਜ਼ਿਮਨੀ ਚੋਣਾਂ ਲਈ ਵੋਟਰ ਸੂਚੀਆਂ ਨੂੰ ਅਪਡੇਟ ਕਰਨ ਦਾ ਪ੍ਰੋਗਰਾਮ ਜਾਰੀ ਕੀਤਾ ਹੈ। ਉਨਾਂ ਦੱਸਿਆ ਕਿ ਸੂਬੇ ਵਿੱਚ ਮਿਤੀ 15 ਅਕਤੂਬਰ 2024 ਨੂੰ ਕਰਵਾਈਆਂ ਗਈਆਂ ਗਰਾਮ ਪੰਚਾਇਤਾਂ ਦੀਆਂ ਆਮ ਚੋਣਾਂ....