ਮਾਝਾ

ਬੱਚਿਆਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਦੀ ਲੋੜ - ਮੈਡਮ ਸੁਹਿੰਦਰ ਕੌਰ
ਵੱਖ-ਵੱਖ ਪਿੰਡਾਂ ਵਿੱਚ ਬੱਚਿਆਂ ਨੂੰ ਬੀਤੀ ਸ਼ਾਮ ਵੰਡੀਆਂ ਖੇਡ ਕਿੱਟਾਂ ਅੰਮ੍ਰਿਤਸਰ 20 ਫਰਵਰੀ : ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਬੱਚਿਆਂ ਨੂੰ ਖੇਡਾਂ ਵੱਲ ਜੋੜਨ ਲਈ ਉਤਸ਼ਾਹਿਤ ਕਰ ਰਹੀ ਹੈ ਤਾਂ ਜੋ ਸਾਡੇ ਬੱਚੇ ਖੇਡਾਂ ਵਿੱਚ ਭਾਗ ਲੈ ਕੇ ਆਪਣਾ ਤੇ ਸੂਬੇ ਦਾ ਨਾਮ ਰੌਸ਼ਨ ਕਰ ਸਕਣ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਮੈਡਮ ਸੁਹਿੰਦਰ ਕੌਰ ਧਰਮਪਤਨੀ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਖੇਡਾਂ ਨੂੰ ਪ੍ਰਫੁਲਿੱਤ ਕਰਨ ਅਤੇ ਬੱਚਿਆਂ ਵਿੱਚ ਸਪੋਰਟਸ ਮੈਨ ਦੀ ਭਾਵਨਾ ਭਰਨ ਅਤੇ....
ਜਿਲ੍ਹਾ ਰੋਜਗਾਰ ਵੱਲੋਂ ਇੱਕ ਰੋਜਾ ਸੈਮੀਨਾਰ ਦਾ ਕੀਤਾ ਆਯੋਜਨ
ਅੰਮ੍ਰਿਤਸਰ 20 ਫਰਵਰੀ : ਸਰਕਾਰੀ ਕਾਲਜ ਅਜਨਾਲਾ ਵਿਖੇ ਜਿਲ੍ਹਾ ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫਤਰ ਅੰਮ੍ਰਿਤਸਰ ਵੱਲੋਂ ਇੱਕ ਰੋਜਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ । ਇਹ ਸੈਮੀਨਾਰ ਕਾਲਜ ਦੇ ਪਲੇਸਮੈਟ ਸੈੱਲ ਵੱਲੋਂ ਪ੍ਰਿੰਸੀਪਲ ਸ੍ਰੀਮਤੀ ਪਰਮਿੰਦਰ ਕੌਰ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਮੌਕੇ ਇੰਡੀਅਨ ਆਰਮੀ ਦੇ ਕਰਨਲ ਚੇਤਨ ਪਾਂਡੇ ਨੇ ਅਗਨੀ ਵੀਰ ਸਕੀਮ ਤਹਿਤ ਭਰਤੀ ਬਾਰੇ ਵਿਦਿਆਰਥੀਆਂ ਦੇ ਮਨ ਵਿੱਚ ਫੈਲੀਆਂ ਗਲਤ ਧਾਰਨਾਵਾਂ ਅਤੇ ਖਦਸ਼ਿਆ ਨੂੰ ਦੂਰ ਕਰਦਿਆ ਭਰਤੀ ਦੀ ਪ੍ਰਕਿਰਿਆ ਬਾਰੇ....
ਵਿਲੇਜ ਡਿਫੈਂਸ ਕਮੇਟੀਆਂ ਪਿੰਡਾਂ ਵਿੱਚ ਨਸ਼ੇ ਤੇ ਰੱਖਣ ਤਿਰਛੀ ਨਜ਼ਰ : ਡਿਪਟੀ ਕਮਿਸ਼ਨਰ
ਅਜਨਾਲਾ ਹਲਕੇ ਦੀਆਂ ਪੰਜ ਵਿਲੇਜ ਡਿਫੈਂਸ ਕਮੇਟੀਆਂ ਨਾਲ ਕੀਤੀ ਮੀਟਿੰਗ ਅੰਮ੍ਰਿਤਸਰ 20 ਫਰਵਰੀ : ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਦੀਆਂ ਹਦਾੲਤਾਂ ਤੇ ਸਰਹੱਦੀ ਪਿੰਡਾਂ ਵਿੱਚ ਬਣਾਈਆਂ ਗਈਆਂ ਵਿਲੇਜ ਡਿਫੈਂਸ ਕਮੇਟੀਆਂ ਪਿੰਡਾਂ ਵਿੱਚ ਨਸ਼ੇ `ਤੇ ਤਿਰਛੀ ਨਜ਼ਰ ਰੱਖਣ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ `ਤੇ ਕਾਬੂ ਪਾਉਣ ਲਈ ਬੀ.ਐਸ.ਐਫ. ਅਤੇ ਪੁਲਿਸ ਨਾਲ ਆਪਣਾ ਤਾਲਮੇਲ ਬਣਾਈ ਰੱਖਣ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਅੱਜ ਅਜਨਾਲਾ ਹਲਕੇ ਦੇ ਘੋਨੇਵਾਲ, ਸੈਦੋਗਾਜੀ....
ਰੰਗਲਾ ਪੰਜਾਬ ਮੇਲੇ ਦੀ ਧਮਾਕੇਦਾਰ ਸ਼ੁਰੂਆਤ ਕਰਨਗੇ ਬਾਲੀਵੁੱਡ ਗਾਇਕ ਸੁਖਵਿੰਦਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਅਹਿਮ ਸਖ਼ਸ਼ੀਅਤਾਂ ਹੋਣਗੀਆਂ ਸ਼ਾਮਿਲ ਕੰਵਰ ਗਰੇਵਾਲ, ਹਰਜੀਤ ਹਰਮਨ, ਲਖਵਿੰਦਰ ਵਡਾਲੀ, ਵਾਰਿਸ ਭਰਾ, ਕੁਲਵਿੰਦਰ ਬਿੱਲਾ ਅਤੇ ਸਿਕੰਦਰ ਸਲੀਮ ਲਾਉਣਗੇ ਰੌਣਕਾਂ ਅੰਮ੍ਰਿਤਸਰ 20 ਫਰਵਰੀ : ਪੰਜਾਬ ਸਰਕਾਰ ਵੱਲੋਂ ਰਾਜ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਸ਼ਵ ਭਰ ਵਿੱਚ ਪ੍ਰਸਿੱਧ ਕਰਨ ਲਈ ਸ਼ੁਰੂ ਕੀਤੀ ਗਈ ਵਿਸ਼ਵ ਵਿਆਪੀ ਮੁਹਿੰਮ ਤਹਿਤ ਅੰਮ੍ਰਿਤਸਰ ਵਿੱਚ ਸੱਤ ਦਿਨ ਚੱਲਣ ਵਾਲਾ ਰੰਗਲਾ ਪੰਜਾਬ ਮੇਲਾ ਕਰਵਾਇਆ ਜਾ ਰਿਹਾ ਹੈ। ਜਿਸਦੀ ਸ਼ੁਰੂਆਤ 23 ਫਰਵਰੀ ਨੂੰ ਖਾਲਸਾ ਕਾਲਜ....
ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਦੇ ਵਿਦਿਆਰਥੀਆਂ ਨੂੰ ਆਫਰ ਲੈਟਰ ਵੰਡੇ ਗਏ
ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਦੇ ਵਿਦਿਆਰਥੀਆਂ ਦੀ ਮਲਟੀਨੈਸ਼ਨਲ ਕੰਪਨੀ ਵਿੱਚ ਵਧੀਆ ਸਲਾਨਾ ਪੈਕਜ ਤੇ ਨੌਕਰੀ ਲਈ ਚੋਣ ਬਟਾਲਾ, 19 ਫਰਵਰੀ : ਪ੍ਰਿੰਸੀਪਲ ਰਾਜਦੀਪ ਸਿੰਘ ਬੱਲ ਦੀ ਅਗਵਾਈ ਹੇਠ ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਦੇ ਪਲੇਸਮੈਂਟ ਸੈਲ ਦੇ ਉਪਰਾਲਿਆਂ ਸਦਕਾ ਕਾਲਜ ਦੇ ਈ.ਸੀ.ਈ. ਵਿਭਾਗ ਦੇ 11, ਇਲੈਕਟ੍ਰੀਕਲ ਵਿਭਾਗ ਦੇ 4 ਅਤੇ ਮਕੈਨੀਕਲ ਵਿਭਾਗ ਦੇ 2, ਕੁੱਲ 17 ਵਿਦਿਆਰਥੀਆਂ ਨੂੰ ਸੈਨਟਮ ਇਲੈਕਟ੍ਰਾਨਿਕਸ ਲਿਮੀਟਿਡ ਵਿੱਚ ਵਧੀਆ ਸਾਲਾਨਾ ਪੈਕੇਜ਼ ਤੇ ਨੌਕਰੀਆਂ ਮਿਲੀਆਂ । ਪ੍ਰਿੰਸੀਪਲ ਬੱਲ....
ਵਾਰਡ ਨੰਬਰ 11 ਸੈਦ ਮੁਬਾਰਕ,  ਦੋਲਤਪੁਰ,  ਰਾਮਪੁਰ, ਵਾਰਡ ਨੰਬਰ 36 ਅਤੇ ਨੱਥੂ ਖਹਿਰਾ ਵਿਖੇ ਲੱਗੇ ਵਿਸ਼ੇਸ ਕੈਪਾਂ ਵਿੱਚ ਲੋਕਾਂ ਸਰਕਾਰੀ ਸੇਵਾਵਾਂ ਦਾ ਲਿਆ ਲਾਭ
ਬਟਾਲਾ, 19 ਫਰਵਰੀ : ਡਾ ਸ਼ਾਇਰੀ ਭੰਡਾਰੀ, ਐਸਡੀਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ‘ਪੰਜਾਬ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਲੋਕਾਂ ਨੂੰ ਉਨਾਂ ਦੇ ਘਰਾਂ ਤੱਕ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਲੱਗੇ ਰਹੇ ਵਿਸ਼ੇਸ ਕੈਂਪਾਂ ਤਹਿਤ ਵਿਖੇ ਵਿਸ਼ੇਸ ਕੈਂਪ ਲੱਗੇ, ਜਿਸ ਵਿੱਚ ਲੋਕਾਂ ਨੂੰ ਵੱਖ-ਵੱਖ ਸਰਕਾਰੀ ਸੇਵਾਵਾਂ ਦਾ ਲਾਭ ਮੌਕੇ ਤੇ ਪੁਜਦਾ ਕੀਤਾ ਗਿਆ। ਇਸ ਮੌਕੇ ਅਭਿਸ਼ੇਕ ਵਰਮਾ, ਤਹਿਸੀਲਦਾਰ ਬਟਾਲਾ ਵੀ ਮੌਜੂਦ ਸਨ। ਉਨ੍ਹਾਂ ਨੇ ਦੱਸਿਆ ਕਿ ਵਿਧਾਇਕ....
ਚੇਅਰਮੈਨ ਪਨੂੰ ਨੇ ਪਿੰਡ ਛਿਛਰੇਵਾਲ, ਤੇਜਾ ਕਲਾਂ, ਤੇਜਾ ਖੁਰਦ, ਫਤਿਹਗੜ੍ਹ ਚੂੜੀਆਂ ਵਾਰਡ ਨੰਬਰ 11 ਵਿਖੇ ਲੱਗੇ ਵਿਸ਼ੇਸ ਕੈਂਪਾਂ ਵਿੱਚ ਸ਼ਿਰਕਤ ਕੀਤੀ 
ਵਿਸ਼ੇਸ ਕੈਂਪਾਂ ਵਿੱਚ ਲੋਕਾਂ ਨੇ ਵੱਖ-ਵੱਖ ਸਰਕਾਰੀ ਸੇਵਾਵਾਂ ਦਾ ਲਿਆ ਲਾਭ ਫਤਿਹਗੜ੍ਹ ਚੂੜੀਆਂ, 19 ਫਰਵਰੀ : ਅੱਜ ਹਲਕਾ ਫਤਿਹਗੜ੍ਹ ਚੂੜੀਆਂ ਵਿੱਚ ਪੰਜਾਬ ਸਰਕਾਰ ਵਲੋਂ ਲਗਾਏ ਜਾ ਰਹੇ ਕੈਂਪ ਪੰਜਾਬ ਸਰਕਾਰ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਪਿੰਡ ਛਿਛਰੇਵਾਲ, ਤੇਜਾ ਕਲਾਂ, ਤੇਜਾ ਖੁਰਦ ਤੇ ਫਤਿਹਗੜ੍ਹ ਚੂੜੀਆਂ ਵਾਰਡ ਨੰਬਰ 11 ਤੇ ਪਿੰਡ ਸੈਦ ਮੁਬਾਰਕ ਵਿਖੇ ਵਿਸ਼ੇਸ ਕੈਂਪ ਲੱਗੇ, ਜਿਸ ਵਿੱਚ ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਗੱਲ ਕਰਦਿਆਂ....
ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਪਿੰਡ ਸਰਸਪੁਰ ਅਤੇ ਲੋਧੀਪੁਰ ਦੇ ਨੌਜਵਾਨਾਂ ਨੂੰ ਖੇਡ ਸਟੇਡੀਅਮ ਦਾ ਖ਼ੂਬਸੂਰਤ ਤੋਹਫ਼ਾ ਮਿਲਿਆ 
33.50 ਲੱਖ ਰੁਪਏ ਦੀ ਲਾਗਤ ਨਾਲ ਬਣੇ ਇਸ ਸਟੇਡੀਅਮ ਦਾ ਚੇਅਰਮੈਨ ਰਮਨ ਬਹਿਲ ਨੇ ਕੀਤਾ ਉਦਘਾਟਨ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਯਤਨਸ਼ੀਲ - ਰਮਨ ਬਹਿਲ ਗੁਰਦਾਸਪੁਰ, 17 ਫਰਵਰੀ : ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੇ ਯਤਨਾਂਂ ਸਦਕਾ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਸਰਸਪੁਰ ਅਤੇ ਲੋਧੀਪੁਰ ਦੇ ਨੌਜਵਾਨਾਂ ਨੂੰ ਖੇਡ ਸਟੇਡੀਅਮ ਦਾ ਖ਼ੂਬਸੂਰਤ ਤੋਹਫ਼ਾ ਮਿਲਿਆ ਹੈ। ਪੰਜਾਬ ਸਰਕਾਰ ਵੱਲੋਂ ਪਿੰਡ ਸਰਸਪੁਰ ਵਿਖੇ 33.50 ਲੱਖ ਰੁਪਏ....
ਜਨ ਸੁਣਵਾਈ ਕੈਂਪ ਲੋਕ ਸਮੱਸਿਆਵਾਂ ਦੇ ਸੁਖਾਲੇ ਤੇ ਸਮਾਂਬੱਧ ਹੱਲ ਲਈ ਪੰਜਾਬ ਸਰਕਾਰ ਦਾ ਲੋਕ ਪੱਖੀ ਉਪਰਾਲਾ - ਚੇਅਰਮੈਨ ਸੇਖਵਾਂ
ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਪਿੰਡ ਸੋਹਲ, ਕਲਿਆਣਪੁਰ ਅਤੇ ਅਖਲਾਸ਼ਪੁਰ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗੁਰਦਾਸਪੁਰ, 19 ਫਰਵਰੀ : ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕ ਸਮੱਸਿਆਵਾਂ ਦੇ ਸੁਖਾਲੇ ਤੇ ਸਮਾਂਬੱਧ ਹੱਲ ਲਈ 'ਆਪ ਦੀ ਸਰਕਾਰ ਆਪ ਦੇ ਦੁਆਰ' ਵਰਗਾ ਲੋਕ-ਪੱਖੀ ਉਪਰਾਲਾ ਕੀਤਾ ਗਿਆ ਹੈ। ਇੰਨ੍ਹਾ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਅੱਜ ਵਿਧਾਨ ਸਭਾ ਹਲਕਾ ਕਾਦੀਆਂ....
ਸਵੀਪ ਜਾਗਰੂਕਤਾ ਵੈਨ ਵੱਲੋਂ ਵੋਟਰਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਕੀਤਾ ਜਾ ਰਿਹਾ ਜਾਗਰੂਕ 
ਗੁਰਦਾਸਪੁਰ, 19 ਫਰਵਰੀ : ਮੁੱਖ ਚੋਣ ਅਧਿਕਾਰੀ ਪੰਜਾਬ ਵੱਲੋਂ ਭੇਜੀ ਗਈ ਵੋਟਰ ਜਾਗਰੂਕਤਾ ਵੈਨ ਰਾਹੀਂ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਪੋਲਿੰਗ ਸਟੇਸ਼ਨ ਉਪਰ ਜਾ ਕੇ ਵੋਟਰਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਵਿੱਚ ਜ਼ਿਲ੍ਹਾ ਸਵੀਪ ਟੀਮ ਵੱਲੋਂ ਚਲਾਈ ਜਾ ਰਹੀ ਇਸ ਜਾਗਰੂਕਤਾ ਵੈਨ ਨੂੰ ਵੋਟਰਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਵੱਡੀ ਗਿਣਤੀ ਵਿੱਚ ਨੌਜਵਾਨ ਸਮੇਤ ਹਰ....
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਅਧਿਕਾਰੀਆਂ ਨੂੰ "ਇਸ ਵਾਰ 70 ਪਾਰ" ਵੋਟ ਪ੍ਰਤੀਸ਼ਤ ਦਾ ਟੀਚਾ ਪੂਰਾ ਕਰਨ ਦੀਆਂ ਹਦਾਇਤਾਂ 
ਲੋਕ ਸਭਾ ਚੋਣਾਂ 2024 ਦੀਆਂ ਤਿਆਰੀਆਂ ਬਾਬਤ ਸਿਬਿਨ ਸੀ. ਵੱਲੋਂ ਵੀਡੀਓ ਕਾਨਫ਼ਰੰਸ ਰਾਹੀਂ ਸਵੀਪ ਤੇ ਸੋਸ਼ਲ ਮੀਡੀਆ ਦੇ ਨੋਡਲ ਅਫ਼ਸਰਾਂ ਨਾਲ ਸਮੀਖਿਆ ਮੀਟਿੰਗ ਗੁਰਦਾਸਪੁਰ, 19 ਫਰਵਰੀ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਸਿਬਿਨ ਸੀ. ਨੇ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਬਾਬਤ ਅੱਜ ਸੂਬੇ ਦੇ ਸਾਰੇ ਜ਼ਿਲ੍ਹਾ ਸਵੀਪ ਨੋਡਲ ਅਫ਼ਸਰਾਂ ਅਤੇ ਜ਼ਿਲ੍ਹਾ ਸੋਸ਼ਲ ਮੀਡੀਆ ਨੋਡਲ ਅਫ਼ਸਰਾਂ ਨਾਲ ਇਕ ਅਹਿਮ ਮੀਟਿੰਗ ਕਰਕੇ 'ਇਸ ਵਾਰ 70 ਪਾਰ' ਵੋਟ ਪ੍ਰਤੀਸ਼ਤ ਦਾ ਟੀਚਾ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ।....
ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੀ ਮਹੀਨਾਵਾਰ ਮੀਟਿੰਗ
ਤਰਨ ਤਾਰਨ 19 ਫਰਵਰੀ : ਸ੍ਰੀ ਵਰਿੰਦਪਾਲ ਸਿੰਘ ਬਾਜਵਾ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਸੀ.ਈ.ੳ. ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਦੀ ਪ੍ਰਧਾਨਗੀ ਹੇਠ ਮਹੀਨਾਵਾਰ ਮੀਟਿੰਗ ਹੋਈ ਮੀਟਿੰਗ ਵਿੱਚ ਸ਼੍ਰੀ ਵਿਕਰਮ ਜੀਤ ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਵੱਲੋਂ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਮਹੀਨਾਂ ਜਨਵਰੀ-2024 ਵਿੱਚ 270 ਪ੍ਰਾਰਥੀਆਂ ਵੱਲੋਂ ਡੀ.ਬੀ.ਈ.ਈ ਵਿੱਖੇ ਵਿਜ਼ਟ ਕੀਤੀ....
ਪ੍ਰਿਆ ਸੂਦ, ਜ਼ਿਲ੍ਹਾ ਅਤੇ ਸੈਸ਼ਨਜ਼-ਕਮ-ਚੇਅਰਸਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੰਡਰ ਟਰਾਈਲ ਰਵੀਊ ਕਮੇਟੀ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੀਟਿੰਗ  
ਤਰਨ ਤਾਰਨ, 19 ਫਰਵਰੀ : ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਸ਼੍ਰੀਮਤੀ ਪ੍ਰਿਆ ਸੂਦ ਦੀ ਅਗਵਾਈ ਹੇਠ ਜ਼ਿਲ੍ਹਾ ਕਚਹਿਰੀਆਂ ਤਰਨ ਤਾਰਨ ਵਿਖੇ ਅੰਡਰ ਟਰਾਈਲ ਰਵੀਊਂ ਕਮੇਟੀ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਕਮੇਟੀ ਦੀ ਮੀਟਿੰਗ ਕੀਤੀ ਗਈ। ਜਿਸ ਵਿੱਚ ਸ਼੍ਰੀ ਸੰਦੀਪ ਕੁਮਾਰ, ਮਾਨਯੋਗ ਡਿਪਟੀ ਕਮਿਸ਼ਨਰ, ਤਰਨ ਤਾਰਨ, ਸ੍ਰੀ ਅਸ਼ਵਨੀ ਕਪੂਰ, ਸੁਪਰਡੈਂਟ ਆਫ਼ ਪੁਲਿਸ ਤਰਨ ਤਾਰਨ, ਸ਼੍ਰੀ ਬਗੀਚਾ ਸਿੰਘ, ਸਿਵਲ ਜੱਜ ਸੀਨੀਅਰ ਡੀਵੀਜ਼ਨ....
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਅਧਿਕਾਰੀਆਂ ਨੂੰ "ਇਸ ਵਾਰ 70 ਪਾਰ" ਵੋਟ ਪ੍ਰਤੀਸ਼ਤ ਦਾ ਟੀਚਾ ਪੂਰਾ ਕਰਨ ਦੀਆਂ ਹਦਾਇਤਾਂ
ਲੋਕ ਸਭਾ ਚੋਣਾਂ 2024 ਦੀਆਂ ਤਿਆਰੀਆਂ ਸਬੰਧੀ ਮੁੱਖ ਚੋਣ ਅਧਿਕਾਰੀ ਵੱਲੋਂ ਵੀਡੀਓ ਕਾਨਫ਼ਰੰਸ ਰਾਹੀਂ ਸਵੀਪ ਤੇ ਸ਼ੋਸ਼ਲ ਮੀਡੀਆ ਦੇ ਨੋਡਲ ਅਫ਼ਸਰਾਂ ਨਾਲ ਮੀਟਿੰਗ ਤਰਨ ਤਾਰਨ, 19 ਫਰਵਰੀ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਸਿਬਿਨ ਸੀ. ਨੇ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਸਬੰਧੀ ਅੱਜ ਸੂਬੇ ਦੇ ਸਾਰੇ ਜ਼ਿਲ੍ਹਾ ਸਵੀਪ ਨੋਡਲ ਅਫ਼ਸਰਾਂ ਅਤੇ ਜ਼ਿਲ੍ਹਾ ਸੋਸ਼ਲ ਮੀਡੀਆ ਨੋਡਲ ਅਫ਼ਸਰਾਂ ਨਾਲ ਇਕ ਅਹਿਮ ਮੀਟਿੰਗ ਕਰਕੇ `ਇਸ ਵਾਰ 70 ਪਾਰ` ਵੋਟ ਪ੍ਰਤੀਸ਼ਤ ਦਾ ਟੀਚਾ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ।....
ਘਰ-ਘਰ ਮੁਫ਼ਤ ਰਾਸ਼ਨ” ਸਕੀਮ ਤਹਿਤ ਅਧਿਕਾਰੀ ਯੋਗ ਲਾਭਪਾਤਰੀਆਂ ਨੂੰ ਰਾਸ਼ਨ ਦੀ ਨਿਰਵਿਘਨ ਵੰਡ ਯਕੀਨੀ ਬਣਾਉਣ-ਡਿਪਟੀ ਕਮਿਸ਼ਨਰ
ਸਕੀਮ ਨੂੰ ਪਾਰਦਰਸ਼ਤਾ ਅਤੇ ਇਮਾਨਦਾਰੀ ਨਾਲ ਲਾਗੂ ਕਰਨ ਲਈ ਸਬੰਧਿਤ ਅਧਿਕਾਰੀਆਂ ਨੂੰ ਦਿੱਤੇ ਦਿਸ਼ਾ-ਨਿਰਦੇਸ਼ ਤਰਨ ਤਾਰਨ, 19 ਫਰਵਰੀ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਅੱਜ “ਘਰ-ਘਰ ਮੁਫਤ ਰਾਸ਼ਨ” ਸਕੀਮ ਅਧੀਨ ਰਜਿਸਟਰਡ ਹਰੇਕ ਲਾਭਪਾਤਰੀ ਤੱਕ ਰਾਸ਼ਨ ਪਹੁੰਚਾਉਣ ਲਈ ਸਬੰਧਤ ਵਿਭਾਗਾਂ ਨਾਲ ਵਿਸ਼ੇਸ ਮੀਟਿੰਗ ਕੀਤੀ। ਹਰੇਕ ਯੋਗ ਘਰ ਤੱਕ ਰਾਸ਼ਨ ਦੀ ਨਿਰਵਿਘਨ ਪਹੁੰਚ ਸਬੰਧੀ ਪੰਜਾਬ ਦੇ ਮੁੱਖ ਸਕੱਤਰ ਨਾਲ ਵੀਡੀਓ ਕਾਨਫਰੰਸਿੰਗ ਕਰਨ ਉਪਰੰਤ ਡਿਪਟੀ ਕਮਿਸ਼ਨਰ ਨੇ ਸਬੰਧਿਤ ਅਧਿਕਾਰੀਆਂ ਨੂੰ “ਘਰ....