ਅੰਮ੍ਰਿਤਸਰ 14 ਜੂਨ : ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਸਾਉਣੀ 2024 ਦੀਆਂ ਫਸਲਾਂ ਦੀ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ 14 ਜੂਨ ਦਿਨ ਸ਼ੁਕਰਵਾਰ ਨੂੰ ਮਹਾਰਾਜਾ ਫਾਰਮ ਵੇਰਕਾ ਮਜੀਠਾ ਬਾਈਪਾਸ, ਅੰਮ੍ਰਿਤਸਰ ਵਿਖੇ ਜਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਜਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਕੈਬਨਿਟ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਇਸ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ....
ਮਾਝਾ

ਅੰਮਿ੍ਤਸਰ, 12 ਜੂਨ : ਰੂਸ ਅਤੇ ਯੂਕਰੇਨ ਵਿਚਕਾਰ ਤਕਰੀਬਨ ਤਿੰਨ ਸਾਲ ਤੋਂ ਜਿਆਦਾ ਸਮੇਂ ਤੋਂ ਜੰਗ ਲੱਗੀ ਹੋਈ ਹੈ, ਜਿਸ ਕਾਰਨ ਜਿੱਥੇ ਕਰੋੜਾਂ ਦਾ ਨੁਕਸਾਨ ਹੋ ਚੁੱਕਿਆ ਹੈ, ਉੱਥੇ ਅਨੇਕਾਂ ਲੋਕਾਂ ਦੀ ਮੌਤ ਹੋ ਚੁੱਕੀ ਹੈ। ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦਾ ਨੌਜਵਾਨ ਤੇਜਪਾਲ ਸਿੰਘ ਟੂਰਿਸਟ ਵੀਜੇ ਤੇ ਰੂਸ ਪਹੁੰਚਿਆ ਸੀ ਅਤੇ ਉੱਥੇ ਉਸ ਨੂੰ ਰੂਸ ਦੀ ਫੌਜ ਵਿੱਚ ਭਰਤੀ ਹੋਣ ਦਾ ਮੌਕਾ ਮਿਲਿਆ, ਜਿੱਥੇ ਉਸਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਪਰਿਵਾਰ ਵਿੱਚ ਵਿੱਚ ਮਾਤਮ ਛਾਇਆ ਹੋਇਆ....

ਤਰਨ ਤਾਰਨ 12 ਜੂਨ : ਪੰਜਾਬ ਸਰਕਾਰ ਵੱਲੋਂ ਬੇਰੋਜਗਾਰ ਨੋਜਵਾਨ ਪ੍ਰਾਰਥੀਆਂ ਨੁੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਮਿਤੀ 13 ਜੂਨ ਨੂੰ ਜਿਲ੍ਹਾਂ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ । ਇਹ ਜਾਣਕਾਰੀ ਮਾਨਯੋਗ ਵਧੀਕ ਡਿਪਟੀ ਕਮਿਸ਼ਨਰ, ਤਰਨ ਤਾਰਨ ਸ੍ਰੀ ਵਰਿੰਦਰ ਪਾਲ ਬਾਜਵਾ, ਪੀ.ਐਸ.ਸੀ. ਵੱਲੋ ਸਾਂਝੀ ਕੀਤੀ ਗਈ । ਇਸ ਦੇ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਦੱਸਿਆ ਗਿਆ ਕਿ ਪਲੇਸਮੈਂਟ ਕੈਂਪ ਵਿੱਚ ਰਖਸ਼ਾ ਸਕਿਉਰਿਟੀ ਸਰਵਿਸਜ਼....

ਖੇਤੀ ਮਸ਼ੀਨਰੀ ਤੇ ਸਬਸਿਡੀ ਲੈਣ ਅਤੇ ਝੋਨੇ ਦੀ ਸਿੱਧੀ ਬਿਜਾਈ ਦੀ ਪ੍ਰੋਤਸਾਹਨ ਰਾਸ਼ੀ ਸਬੰਧੀ ਕਿਸਾਨ ਪੋਰਟਲ ਤੇ ਅਪਲਾਈ ਕਰਨ ਤਰਨ ਤਾਰਨ 12 ਜੂਨ : ਡਿਪਟੀ ਕਮਿਸ਼ਨਰ ਤਰਨਤਾਰਨ ਸੰਦੀਪ ਕੁਮਾਰ ਆਈ.ਏ.ਐਸ ਨੇ ਕਿਸਾਨ ਭਰਾਵਾ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋ ਜਿਲਾ ਤਰਨਤਾਰਨ ਵਿੱਚ ਝੋਨੇ ਦੀ ਲਵਾਈ ਦੀ ਮਿਤੀ 15 ਜੂਨ ਮਿਥੀ ਗਈ ਹੈ ਇਸ ਲਈ ਕੋਈ ਵੀ ਕਿਸਾਨ 15 ਜੂਨ ਤੋ ਪਹਿਲਾ ਝੋਨਾ ਨਾ ਲਗਾਵੇ।ਮਿਥੀ ਗਈ ਮਿਤੀ ਤੋ ਪਹਿਲਾ ਝੋਨਾ ਲਗਾਉਣ ਵਾਲੇ ਕਿਸਾਨਾ ਖਿਲਾਫ ਪੰਜਾਬ ਪਰਜਰਵੇਸ਼ਨ ਸਬ ਸੋਇਲ ਆਫ ਵਾਟਰ....

ਤਰਨ ਤਾਰਨ 12 ਜੂਨ : ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫ਼ਾਰ ਐੱਸ. ਸੀ. ਸਟੂਡੈਂਟਸ ਸਕੀਮ ਸਾਲ 2023-24 ਦੇ ਬਕਾਇਆ ਰਹਿੰਦੇ 117346 ਵਿਦਿਆਰਥੀਆਂ ਲਈ 91.46 ਕਰੋੜ ਰੁਪਏ ਦੀ ਰਾਸ਼ੀ ਰਾਜ ਸਰਕਾਰ ਦੇ ਹਿੱਸੇ ਵਜੋਂ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਪੰਜਾਬ ਸ੍ਰ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਅਨੁਸੂਚਿਤ ਜਾਤੀ ਦੇ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਮੁੱਖ ਟੀਚਾ....

ਗੁਰਦਾਸਪੁਰ, 12 ਜੂਨ : ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫ਼ਾਰ ਐੱਸ.ਸੀ ਸਟੂਡੈਂਟਸ ਸਕੀਮ ਸਾਲ 2023-24 ਦੇ ਬਕਾਇਆ ਰਹਿੰਦੇ 117346 ਵਿਦਿਆਰਥੀਆਂ ਲਈ 91.46 ਕਰੋੜ ਰੁਪਏ ਦੀ ਰਾਸ਼ੀ ਰਾਜ ਸਰਕਾਰ ਦੇ ਹਿੱਸੇ ਵਜੋਂ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦੱਸਿਆ ਕਿ ਅਨੁਸੂਚਿਤ ਜਾਤੀ ਦੇ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ....

ਗੁਰਦਾਸਪੁਰ, 12 ਜੂਨ : ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਵਿੱਚ ਬਾਰਡਰ ਦੇ ਨਾਲ ਲਗਦੇ ਪਿੰਡਾਂ ਵਿੱਚ ਸ਼ਾਮ 6.00 ਵਜੇ ਤੋਂ ਰਾਤ 12.00 ਵਜੇ ਤੱਕ ਉੱਚੀ ਅਵਾਜ਼ ਵਿਚ ਸਪੀਕਰ ਚਲਾਉਣ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾ ਦਿੱਤੀ ਹੈ। ਇਸਦੇ ਨਾਲ ਹੀ ਧਾਰਮਿਕ ਸਥਾਨਾਂ ਤੇ ਲਗਾਏ ਜਾਣ ਵਾਲੇ ਸਪੀਕਰਾਂ ਦੀ ਅਵਾਜ਼ ਘੱਟ ਰੱਖਣ ਸਬੰਧੀ ਵੀ....

ਕਿਸਾਨ 20 ਜੂਨ ਤੱਕ ਦੇ ਸਕਦੇ ਹਨ ਆਨਲਾਈਨ ਸਹਿਮਤੀ - ਮੁੱਖ ਖੇਤੀਬਾੜੀ ਅਫ਼ਸਰ ਕਿਹਾ, ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਦੇਣ ਤਰਜੀਹ ਗੁਰਦਾਸਪੁਰ, 12 ਜੂਨ : ਪੰਜਾਬ ਸਰਕਾਰ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਦੇ ਤੌਰ ਉੱਪਰ ਦੇ ਰਹੀ ਹੈ। ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਕੇ ਇਸ ਸਬਸਿਡੀ ਦਾ ਲਾਭ ਉਠਾਉਣਾ ਚਾਹੀਦਾ ਹੈ। ਕਿਸਾਨ ਆਪਣੀ ਸਹਿਮਤੀ https://agrimachinerypb.com/ home/DSR23Department ਲਿੰਕ ਤੇ ਕਲਿੱਕ....

ਬਟਾਲਾ, 11 ਜੂਨ : ਸੀਨੀਅਰ ਮੈਡੀਕਲ਼ ਅਫ਼ਸਰ ਡਾ. ਨੀਲਮ ਦੀ ਰਹਿਨੁਮਾਈ ਹੇਠ ਕਮਿਉਨਿਟੀ ਹੈਲਥ ਸੈਂਟਰ ਕਾਹਨੂੰਵਾਨ ਵਿਖ਼ੇ ਐਂਟੀ ਮਲੇਰੀਆ ਮੰਥ ਜੂਨ - 2024 ਜਾਗਰੂਕਤਾ ਕੈਂਪ ਲਗਾਇਆ ਗਿਆ। ਜਾਗਰੂਕਤਾ ਕੈਂਪ ਵਿੱਚ ਮਹਿੰਦਰਪਾਲ ਹੈਲਥ ਇੰਸਪੈਕਟਰ ਨੇ ਵੱਖ-ਵੱਖ ਪਿੰਡਾਂ ਤੋ ਆਏ ਹੋਏ ਲੋਕਾਂ ਨੂੰ ਮਲੇਰੀਆ ਬੁਖਾਰ ਬਾਰੇ ਵਿਸਥਾਰ-ਪੂਰਵਕ ਜਾਣਕਾਰੀ ਦਿੱਤੀ ਕਿ ਮਲੇਰੀਆ ਬੁਖਾਰ ਇੱਕ ਐਨਾਫਲੀਜ਼ ਮਾਦਾ ਮੱਛਰ ਦੇ ਕੱਟਣ ਨਾਲ ਹੁੰਦਾ ਹੈ l ਇਹ ਮੱਛਰ ਸਾਫ਼ ਖੜ੍ਹੇ ਪਾਣੀ ਉਪਰ ਰਹਿੰਦਾ ਹੈ ਤੇ ਇਸ ਪਾਣੀ ਵਿੱਚ ਆਪਣੀ ਪੈਦਾਵਾਰ....

ਬਟਾਲਾ ਵਿਖੇ ਨਿਊ ਕੈਲਾਸ਼ ਸੋਡਾ ਦੀ ਚੈਕਿੰਗ ਦੌਰਾਨ ਸੈਂਪਲ ਫੇਲ੍ਹ ਪਾਇਆ ਗਿਆ-ਨੋਟਿਸ ਜਾਰੀ ਕਰਕੇ ਅਗਲੇਰੀ ਕਾਰਵਾਈ ਆਰੰਭੀ ਬਟਾਲਾ, 11 ਜੂਨ : ਗਰਮੀਆਂ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਜਿਲੇ ਅੰਦਰ ਫੂਡ ਸੇਫਟੀ ਵਿਭਾਗ ਵਲੋ ਖਾਣ ਪੀਣ ਦਇਆ ਵਸਤਾਂ ਦੀ ਗੁਣਵੱਤਾ ਬਣਾਏ ਰੱਖਣ ਲਈ ਫੂਡ ਸੇਫਟੀ ਵਿਭਾਗ ਵਲੋਂ ਨਿਰੰਤਰ ਦੁਕਾਨਾਂ ਆਦਿ ਦੀ ਚੈਕਿੰਗ ਕੀਤੀ ਜਾਂਦੀ ਹੈ। ਇਸ ਸਬੰਧੀ ਗੱਲ ਕਰਦਿਆਂ ਡਾ ਜੀ ਐਸ ਪਨੂੰ, ਸਹਾਇਕ ਕਮਿਸ਼ਨਰ ਫੂਡ ਗੁਰਦਾਸਪੁਰ ਨੇ ਦੱਸਿਆ ਕਿ ਅਕਸਰ ਜਿਲ੍ਹੇ ਵਿੱਚੋਂ ਲੋਕਾਂ ਵਲੋਂ....

ਅੰਮ੍ਰਿਤਸਰ 11 ਜੂਨ : ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਪਲੈਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਕੈਂਪ ਦੀ ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ ਸ਼੍ਰੀਮਤੀ ਨੀਲਮ ਮਹੇ ਅੰਮ੍ਰਿਤਸਰ ਨੇ ਦੱਸਿਆ ਕਿ 12 ਜੂਨ, ਦਿਨ ਬੁੱਧਵਾਰ ਨੂੰ ਲਗਾਏ ਜਾ ਰਹੇ ਰੋਜਗਾਰ ਕੈਂਪ ਵਿੱਚ ਐਸ.ਬੀ.ਆਈ ਕਰੇਡਿਟ ਕਾਰਡ, ਐਕਸਪ੍ਰੈਸ ਬੀਸ, ਅਦਾਤਿਯਾ ਬਿਰਲਾ ਸੰਨਲਾਇਫ, ਸ਼ੇਅਰ ਇੰਡਿਆ ਵਰਗੀਆਂ ਕੰਪਨੀਆਂ ਵੱਲੋਂ ਭਾਗ ਲਿਆ ਜਾਣਾ ਹੈ। ਇਹਨਾਂ ਸਾਰੀਆ ਕੰਪਨੀਆ ਵੱਲੋ ਬ੍ਰਾਂਚ ਐਗਜੇਕਟਿਵ, ਡਿਲਿਵਰੀ ਬਵਾਏ....

ਯੂਨੀਵਰਸਿਟੀ ਦੇ ਚਾਂਸਲਰ ਤੇ ਹਰਿਆਣਾ ਦੇ ਰਾਜਪਾਲ ਨੂੰ ਕਾਰਵਾਈ ਲਈ ਕਿਹਾ ਅੰਮ੍ਰਿਤਸਰ,11 ਜੂਨ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੁਰੂਕਸ਼ੇਤਰ ਸਥਿਤ ਸ਼੍ਰੀ ਕ੍ਰਿਸ਼ਨ ਆਯੂਸ਼ ਯੂਨੀਵਰਸਿਟੀ ਦੇ ਉਪ-ਕੁਲਪਤੀ ਵੱਲੋਂ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਯੂਨੀਵਰਸਿਟੀ ਵਿੱਚ ਕੀਤੇ ਸਮਾਗਮ ਦੌਰਾਨ ਗੁਰ ਇਤਿਹਾਸ ਨੂੰ ਵਿਗਾੜ ਕੇ ਪੇਸ਼ ਕਰਨ ’ਤੇ ਇਤਰਾਜ਼ ਪ੍ਰਗਟ ਕੀਤਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਸ ਮਾਮਲੇ ਵਿੱਚ ਯੂਨੀਵਰਸਿਟੀ ਦੇ ਚਾਂਸਲਰ ਤੇ ਹਰਿਆਣਾ ਦੇ ਰਾਜਪਾਲ....

ਕੈਥਲ ’ਚ ਸਿੱਖ ਦੀ ਕੁੱਟਮਾਰ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ ਅੰਮ੍ਰਿਤਸਰ, 11 ਜੂਨ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਦੇ ਕੈਥਲ ਵਿਖੇ ਇੱਕ ਸਿੱਖ ਦੀ ਨਫ਼ਰਤੀ ਭਾਵਨਾ ਨਾਲ ਕੁੱਟਮਾਰ ਕਰਨ ਦਾ ਸਖ਼ਤ ਨੋਟਿਸ ਲੈਂਦਿਆਂ ਕਿਹਾ ਹੈ ਕਿ ਪੁਲਿਸ ਪ੍ਰਸ਼ਾਸਨ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਉਨ੍ਹਾਂ ਖਿਲਾਫ ਕਨੂੰਨੀ ਕਾਰਵਾਈ ਕਰੇ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਘਟਨਾ ਨਾਲ ਸਮੁੱਚੇ ਸਿੱਖ ਜਗਤ ਦੀਆਂ....

ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਹੋਏ ਗੁਰਮਤਿ ਸਮਾਗਮ ਅੰਮ੍ਰਿਤਸਰ, 10 ਜੂਨ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦਾ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਥੇ ਸਥਿਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਿਰਮਲਜੀਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਸੁਖਦੇਵ....

ਵੋਟਰਾਂ ਸੁਪੋਰਟਰਾਂ ਦਾ ਧੰਨਵਾਦ , ਵਿਕਾਸ ਦੇ ਕੰਮ ਰਹਿਣਗੇ ਜਾਰੀ- ਈਟੀਓ ਹਲਕੇ ਦੇ ਸਮੁਹ ਅਹੁਦੇਦਾਰਾਂ ਅਤੇ ਪਾਰਟੀ ਵਰਕਰਾਂ ਨਾਲ ਕੀਤੀ ਮੀਟਿੰਗ ਅੰਮ੍ਰਿਤਸਰ 10 ਜੂਨ : ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਕਰੇਗੀ ਅਤੇ ਵਿਕਾਸ ਦੇ ਕਾਰਜ ਲਗਾਤਾਰ ਜਾਰੀ ਰਹਿਣਗੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਟ ਮੰਤਰੀ ਸਰਦਾਰ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਹਲਕੇ ਵਿੱਚ ਪਾਰਟੀ ਦੇ ਸਮੁਹ ਅਹੁਦੇਦਾਰਾਂ, ਵਰਕਰਾਂ ਨਾਲ....