ਮਾਝਾ

15 ਜਨਵਰੀ ਤੱਕ ਸੇਵਾ ਕੇਂਦਰਾਂ ਦੇ ਸਮੇਂ ’ਚ ਕੀਤੀ ਤਬਦੀਲੀ 
ਸਵੇਰੇ 09:00 ਤੋਂ ਸ਼ਾਮ 4:30 ਵਜੇ ਤੱਕ ਮਿਲਣਗੀਆਂ ਸੇਵਾਵਾਂ ਗੁਰਦਾਸਪੁਰ, 3 ਜਨਵਰੀ : ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੇਵਾ ਕੇਂਦਰਾਂ ਦਾ ਸਮਾਂ 3 ਜਨਵਰੀ 2024 ਤੋਂ ਸਵੇਰੇ 09:00 ਵਜੇ ਤੋਂ ਸ਼ਾਮ 4:30 ਵਜੇ ਤੱਕ ਦਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਡਾਇਰੈਕਟਰ ਪ਼੍ਰਸ਼ਾਸਕੀ ਸੁਧਾਰ ਵੱਲੋਂ ਜਾਰੀ ਪੱਤਰ ਅਨੁਸਾਰ ਠੰਢ ਦੇ ਮੌਸਮ ਅਤੇ ਧੁੰਦ ਕਾਰਨ ਜ਼ਿਿਲ੍ਹਆਂ ਨੂੰ ਆਪਣੇ ਪੱਧਰ ’ਤੇ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ ਕਰਨ ਲਈ ਕਿਹਾ ਗਿਆ ਹੈ....
ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ 8 ਜਨਵਰੀ 2024 ਤੋਂ ਸ਼ੁਰੂ
ਗੁਰਦਾਸਪੁਰ, 3 ਜਨਵਰੀ : ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ ਬੇਰੁਜ਼ਗਾਰ ਨੌਜਵਾਨ ਲੜਕੇ/ਲੜਕੀਆਂ ਜੋ ਡੇਅਰੀ ਦਾ ਕਿੱਤਾ ਸੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ, ਜ਼ਿਲਾ ਪ੍ਰਬੰਧਕੀ ਕੰਪਲੈਕਸ, ਬਲਾਕ-ਬੀ, ਚੌਥੀ ਮੰਜਿਲ, ਕਮਰਾ ਨੰਬਰ 508 ਵਿਖੇ ਮਿਤੀ 5 ਜਨਵਰੀ 2024 ਤੱਕ ਅਰਜ਼ੀਆਂ ਦੇ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਵਰਿਆਮ ਸਿੰਘ, ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ ਨੇ ਦੱਸਿਆ ਕਿ ਖੇਤੀ ਵਿੱਚ ਵਿਭਿੰਨਤਾ ਲਿਆਉਣ....
ਭਾਸ਼ਾ ਵਿਭਾਗ ਅਧੀਨ ਜ਼ਿਲ੍ਹਾ ਗੁਰਦਾਸਪੁਰ ਵਿੱਚ 2 ਜਨਵਰੀ ਤੋਂ ਉਰਦੂ ਆਮੋਜ਼ ਦੀਆਂ ਜਮਾਤਾਂ ਦਾ ਛਿਮਾਹੀ ਸੈਸ਼ਨ ਸ਼ੁਰੂ
ਗੁਰਦਾਸਪੁਰ, 3 ਜਨਵਰੀ : ਭਾਸ਼ਾ ਵਿਭਾਗ ਵੱਲੋਂ ਜ਼ਿਲ੍ਹਾ ਭਾਸ਼ਾ ਦਫ਼ਤਰ, ਗੁਰਦਾਸਪੁਰ ਵਿੱਚ 2 ਜਨਵਰੀ ਤੋਂ ਛਿਮਾਹੀ ਸੈਸ਼ਨ ਲਈ ਦਫ਼ਤਰੀ ਸਮੇਂ ਤੋਂ ਬਾਅਦ (ਸ਼ਾਮ 5 ਵਜੇ ਤੋਂ 6 ਵਜੇ ਤੱਕ) ਰੋਜ਼ਾਨਾ ਇੱਕ ਘੰਟੇ ਲਈ ਉਰਦੂ ਆਮੋਜ਼ ਜਮਾਤਾਂ ਸ਼ੁਰੂ ਹੋ ਗਈਆਂ ਹਨ। ਛਿਮਾਹੀ ਉਰਦੂ ਜਮਾਤ ਦਾ ਕੋਰਸ ਪੂਰਾ ਕਰਨ ਵਾਲਿਆਂ ਨੂੰ ਵਿਭਾਗ ਵੱਲੋਂ ਪ੍ਰਮਾਣ-ਪੱਤਰ ਵੀ ਜਾਰੀ ਕੀਤਾ ਜਾਂਦਾ ਹੈ। ਇਸ ਵਿੱਚ ਕੋਈ ਵੀ ਉਮੀਦਵਾਰ, ਸਰਕਾਰੀ ਕਰਮਚਾਰੀ/ਅਧਿਕਾਰੀ, ਅਰਧ-ਸਰਕਾਰੀ ਕਰਮਚਾਰੀ, ਵਿਦਿਆਰਥੀ/ਕਾਰੋਬਾਰੀ ਦਾਖ਼ਲਾ ਲੈ ਸਕਦਾ ਹੈ। ਉਰਦੂ....
ਅਨਾਥ ਅਤੇ ਬੇਸਹਾਰਾ ਬੱਚਿਆਂ ਲਈ ਚਲਾਏ ਜਾ ਰਹੇ ਬਾਲ ਘਰਾਂ ਦੀ ਰਜਿਸਟਰੇਸ਼ਨ ਜੁਵੈਨਾਇਲ ਜਸਟਿਸ ਐਕਟ 2015 ਅਧੀਨ ਲਾਜ਼ਮੀ-ਡਿਪਟੀ ਕਮਿਸ਼ਨਰ
ਤਰਨ ਤਾਰਨ, 03 ਜਨਵਰੀ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆਂ ਕਿ ਜਿਲ੍ਹਾ ਤਰਨ ਤਾਰਨ ਵਿੱਚ 0 ਤੋਂ 18 ਸਾਲ ਦੇ ਅਨਾਥ ਅਤੇ ਬੇਸਹਾਰਾ ਬੱਚਿਆਂ ਜਾਂ ਦਿਵਿਆਂਗ ਬੱਚਿਆਂ ਲਈ ਕੋਈ ਵੀ ਬਾਲ ਘਰ ਜੋ ਕਿ ਜੁਵੈਨਾਇਲ ਜਸਟਿਸ ਐਕਟ 2015 ਦੀ ਧਾਰਾ 41 (1) ਅਧੀਨ ਰਜਿਸਟਰਡ ਨਹੀਂ ਹੈ, ਉਸ ਬਾਲ ਘਰ ਦੇ ਮੁਖੀ `ਤੇ ਵਿਭਾਗ ਵਲੋਂ ਜੁਵੈਨਾਇਲ ਜਸਟਿਸ ਐਕਟ 2015 ਦੀ ਧਾਰਾ 42 ਅਨੁਸਾਰ ਕਾਰਵਾਈ ਕੀਤੀ ਜਾਵੇਗੀ, ਜਿਸ ਵਿੱਚ 01 ਸਾਲ ਦੀ ਸਜਾ ਜਾਂ ਇੱਕ ਲੱਖ ਰੁਪਏ ਜੁਰਮਾਨਾ ਜਾਂ....
ਕਿ੍ਸ਼ੀ ਵਿਗਿਆਨ ਕੇਂਦਰ ਬੂਹ ਵੱਲੋਂ ਪਿੰਡ ਤੁੜ ਵਿਖੇ ਖੋਲਿਆ ਗਿਆ ਸਬਜ਼ੀਆਂ ਦੀ ਨਰਸਰੀ ਉਤਪਾਦਨ ਤੇ ਫਾਰਮ ਫੀਲਡ ਸਕੂਲ 
ਤਰਨ ਤਾਰਨ, 03 ਜਨਵਰੀ : ਕਿ੍ਸ਼ੀ ਵਿਗਿਆਨ ਕੇਂਦਰ ਬੂਹ ਵੱਲੋਂ ਪਿੰਡ ਤੁੜ ਵਿਖੇ ਸਬਜ਼ੀਆਂ ਦੀ ਨਰਸਰੀ ਉਤਪਾਦਨ ਤੇ ਫਾਰਮ ਫੀਲਡ ਸਕੂਲ ਖੋਲਿਆ ਗਿਆ ਹੈ| ਜ਼ਿਲ੍ਹਾ ਤਰਨ ਤਾਰਨ ਦੇ ਕਿਸਾਨ ਵੀਰਾਂ ਨੂੰ ਕਣਕ ਝੋਨੇ ਦੇ ਫਸਲੀ ਚੱਕਰ ਤੋਂ ਬਾਹਰ ਕੱਢਣ ਲਈ ਅਤੇ ਖੇਤੀ ਆਮਦਨ ਵਧਾਉਣ ਲਈ ਕੇ. ਵੀ ਕੇ. ਬੂਹ ਲਗਾਤਾਰ ਕੰਮ ਕਰ ਰਿਹਾ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਕ੍ਰਿਸ਼ੀ ਵਿਗਿਆਨ ਕੇਂਦਰ ਬੂਹ ਦੇ ਡਿਪਟੀ ਡਾਇਰੈਕਟਰ ਡਾ. ਪੁਨੀਤ ਮਲਹੋਤਰਾ ਨੇ ਜਾਣਕਾਰੀ ਦਿੱਤੀ ਕਿ ਪਿੰਡ ਤੁੜ ਤੋਂ ਕਿਸਾਨ ਸ. ਗੁਰਪ੍ਰੀਤ ਸਿੰਘ ਝੋਨੇ....
ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਮਾਲ ਵਿਭਾਗ ਨਾਲ ਸਬੰਧਿਤ ਮੁੱਦਿਆ ਸਬੰਧੀ ਹੋਈ ਮੀਟਿੰਗ
ਲੰਮੇ ਸਮੇਂ ਤੋਂ ਲੰਬਿਤ ਪਈਆਂ ਜਮ੍ਹਾਂਬੰਦੀਆਂ ਨੂੰ ਕੰਨਜਾਇਨ ਅਤੇ ਲਾਈਵ ਕਰਨ ਦੇ ਦਿੱਤੇ ਨਿਰਦੇਸ਼ ਤਰਨ ਤਾਰਨ, 03 ਜਨਵਰੀ : ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਸੰਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਮਾਲ ਵਿਭਾਗ ਨਾਲ ਸਬੰਧਿਤ ਮੁੱਦਿਆ ਸਬੰਧੀ ਹੋਈ ਮੀਟਿੰਗ ਵਿੱਚ ਸਮੂਹ ਤਹਿਸੀਲਦਾਰ, ਨਾਇਬ ਤਹਿਸੀਲਦਾਰ ਅਤੇ ਸਬ-ਡਵੀਜ਼ਨ ਖਡੂਰ ਸਾਹਿਬ ਦੇ ਸਮੂਹ ਕਾਨੂੰਨਗੋ ਤੇ ਪਟਵਾਰੀਆਂ ਹਾਜਰ ਹੋਏ ਹਨ।ਇਸ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਦੇ ਲੰਬਿਤ....
ਮਗਨਰੇਗਾ ਅਧੀਨ ਬਲਾਕ ਚੋਹਲਾ ਸਾਹਿਬ, ਗੰਡੀਵਿੰਡ, ਤਰਨਤਾਰਨ ਅਤੇ ਖਡੂਰ ਸਾਹਿਬ ਵਿੱਚ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵੱਲੋਂ ਸਬੰਧਿਤ ਅਧਿਕਾਰੀਆਂ ਨਾਲ ਮੀਟਿੰਗ
ਤਰਨ ਤਾਰਨ, 03 ਜਨਵਰੀ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਮਗਨਰੇਗਾ ਅਧੀਨ ਬਲਾਕ ਚੋਹਲਾ ਸਾਹਿਬ, ਗੰਡੀਵਿੰਡ, ਤਰਨਤਾਰਨ ਅਤੇ ਖਡੂਰ ਸਾਹਿਬ ਵਿੱਚ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਣ ਲਈ ਸਬੰਧਿਤ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ। ਇਸ ਮੌਕੇ ਸ਼੍ਰੀ ਵਰਿਦਰਪਾਲ ਸਿੰਘ ਬਾਜਵਾ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ, ਸ੍ਰੀ ਮਲਕੀਤ ਸਿੰਘ ਬੀ. ਡੀ. ਪੀ. ਓ. ਚੋਹਲਾ ਸਾਹਿਬ, ਸ੍ਰੀ ਹਰਜੀਤ ਸਿੰਘ ਬੀ. ਡੀ. ਪੀ. ਓ. ਗੰਡੀਵਿੰਡ....
ਗੋਲਬਾਗ ਪਾਰਕ ਵਿਚ ਫੂਡ ਸਟਰੀਟ ਬਨਾਉਣ ਲਈ ਕਮਿਸ਼ਨਰ ਕਾਰਪੋਰੇਸ਼ਨ ਵੱਲੋਂ ਇਲਾਕੇ ਦਾ ਦੌਰਾ
ਮਹਾਰਾਜਾ ਰਣਜੀਤ ਸਿੰਘ ਪੈਨੋਰਮਾ ਅਤੇ ਕੈਂਰੋ ਮਾਰਕੀਟ ਵਿਚ ਬਣ ਰਹੀ ਕਾਰ ਪਾਰਕਿੰਗ ਦਾ ਵੀ ਕੀਤਾ ਦੌਰਾ ਅੰਮ੍ਰਿਤਸਰ, 4 ਜਨਵਰੀ : ਡਿਪਟੀ ਕਮਿਸ਼ਨਰ ਸ੍ਰੀ ਘਣਸ਼ਾਮ ਥੋਰੀ ਜਿੰਨਾ ਕੋਲ ਅੰਮ੍ਰਿਤਸਰ ਨਗਰ ਨਿਗਮ ਦੇ ਕਮਿਸ਼ਨਰ ਦਾ ਵੀ ਅਹੁਦਾ ਹੈ, ਵੱਲੋਂ ਅੱਜ ਕਾਰਪੋਰੇਸ਼ਨ ਦੇ ਵਕਾਰੀ ਪ੍ਰੋਜੈਕਟ ਵੇਖਣ ਲਈ ਅਧਿਕਾਰੀਆਂ ਨਾਲ ਦੌਰਾ ਕੀਤਾ ਗਿਆ। ਇਸ ਮੌਕੇ ਉਨਾਂ ਗੋਲਬਾਗ ਪਾਰਕ ਵਿਚ ਫੂਡ ਸਟਰੀਟ ਵਿਕਸਤ ਕਰਨ ਲਈ ਇਲਾਕੇ ਦਾ ਮੁਆਇਨਾ ਕੀਤਾ। ਉਨਾਂ ਕਿਹਾ ਕਿ ਇਹ ਇਲਾਕਾ ਸੈਲਾਨੀਆਂ ਦੀ ਪਹੁੰਚ ਦੇ ਬਿਲਕੁੱਲ ਕੇਂਦਰ ਬਿੰਦੂ....
ਕੈਬਿਨਟ ਮੰਤਰੀ ਈ.ਟੀ.ਓ ਨੇ ਵੱਖ ਵੱਖ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਦਿੱਤੇ ਕਰੀਬ 1 ਕਰੋੜ ਦੇ ਚੈਕ
20 ਪਿੰਡਾਂ ਦੇ ਨੋਜਵਾਨਾਂ ਨੂੰ ਵੰਡੀਆਂ ਸਪੋਰਟਸ ਕਿੱਟਾਂ ਅੰਮ੍ਰਿਤਸਰ 3 ਜਨਵਰੀ : ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸੂਬੇ ਭਰ ਵਿਚ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਆਧਾਰ ਤੇ ਕੀਤਾ ਜਾ ਰਿਹਾ ਹੈ ਅਤੇ ਵਿਕਾਸ ਕਾਰਜਾਂ ਲਈ ਸਰਕਾਰ ਕੋਲ ਫੰਡਾਂ ਦੀ ਕੋਈ ਕਮੀ ਨਹੀ ਹੈ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਿਨਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ ਅੱਜ ਜੰਡਿਆਲਾ ਗੁਰੂ ਹਲਕੇ ਦੇ ਬਲਾਕ ਜੰਡਿਆਲਾ ਅਤੇ ਤਰਸਿੱਕਾ ਦੇ 20 ਪਿੰਡਾਂ ਦੀ ਪੰਚਾਇਤਾਂ ਨੁੰ ਵਿਵੇਕੀ ਫੰਡ ਵਿਚੋ 1 ਕਰੋੜ....
ਹਲਕੇ ਦੇ ਸਰਬਪੱਖੀ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ-ਚੇਅਰਮੈਨ ਬਲਬੀਰ ਸਿੰਘ ਪਨੂੰ
ਲੋਕਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਰਵਾਇਤੀ ਪਾਰਟੀਆਂ ਦੇ ਆਗੂ ਤੇ ਵਰਕਰ ਆਪ ਪਾਰਟੀ ਵਿੱਚ ਸ਼ਾਮਲ ਫਤਿਹਗੜ੍ਹ ਚੂੜੀਆਂ, 2 ਜਨਵਰੀ : ਹਲਕਾ ਫਤਿਹਗੜ੍ਹ ਚੂੜੀਆਂ ਦੇ ਇੰਚਾਰਜ ਅਤੇ ਚੇਅਰਮੈਨ ਪਨਸਪ ਪੰਜਾਬ, ਬਲਬੀਰ ਸਿੰਘ ਪਨੂੰ ਦੀ ਅਗਵਾਈ ਹੇਠ ਪਿੰਡ ਖਾਨ ਫੱਤਾ ਖੁਰਦ ਵਿੱਚ ਹੋਈ ਮੀਟਿੰਗ ਦੌਰਾਨ ਵੱਡੀ ਗਿਣਤੀ ਵਿੱਚ ਕਈ ਪਰਿਵਾਰ ਰਵਾਇਤੀ ਪਾਰਟੀ ਨੂੰ ਅਲਵਿਦਾ ਕਹਿ ਕੇ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਪਨੂੰ ਨੇ ਕਿਹਾ ਕਿ ਹਲਕੇ ਦੇ ਸਰਬਪੱਖੀ ਵਿਕਾਸ ਵਿੱਚ ਕੋਈ ਕਮੀਂ....
ਚਾਈਨਾ ਡੋਰ ਦੀ ਵਿਕਰੀ ਤੇ ਵਰਤੋਂ ਕਰਨ ਵਾਲੇ ਨੂੰ ਹੋਵੇਗੀ 5 ਸਾਲ ਦੀ ਕੈਦ ਅਤੇ 1 ਲੱਖ ਰੁਪਏ ਜ਼ੁਰਮਾਨਾ
ਜ਼ਿਲ੍ਹਾ ਪ੍ਰਸ਼ਾਸਨ ਨੇ ਚਾਈਨਾ ਡੋਰ ਦੀ ਵਿਕਰੀ ਤੇ ਵਰਤੋਂ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ਅਰੰਭੀ ਅਬਾਦ ਹੁਨਰ ਹੱਟ ਤੋਂ ਚਾਈਨਾ ਡੋਰ ਬਦਲੇ ਪ੍ਰਾਪਤ ਕੀਤੀ ਜਾ ਸਕਦੀ ਹੈ ਸੂਤੀ ਧਾਗੇ ਦੀ ਡੋਰ ਜ਼ਿਲ੍ਹਾ ਪੱਧਰੀ ਹੈਲਪ ਲਾਈਨ ਨੰਬਰ 1800-180-1852 'ਤੇ ਚਾਈਨਾ ਡੋਰ ਸਬੰਧੀ ਦਿੱਤੀ ਜਾਵੇ ਸੂਚਨਾ - ਡਿਪਟੀ ਕਮਿਸ਼ਨਰ ਗੁਰਦਾਸਪੁਰ, 2 ਜਨਵਰੀ : ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਪਤੰਗਾਂ ਉਡਾਉਣ ਲਈ ਕੇਵਲ ਸੂਤੀ ਧਾਗੇ ਦੀ ਡੋਰ ਦੀ ਵਰਤੋਂ ਹੀ ਕਰਨ....
ਚੇਅਰਮੈਨ ਰਮਨ ਬਹਿਲ ਨੇ  ਨਵ-ਨਿਯੁਕਤ  ਹਾਉਸ ਸਰਜਨਾਂ ਨੂੰ ਨਿਯੁਕਤੀ ਪੱਤਰ ਵੰਡੇ
ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਨੌਂਕਰੀਆਂ ਦੇਣ ਦਾ ਵਾਅਦਾ ਪੂਰਾ ਕੀਤਾ - ਰਮਨ ਬਹਿਲ ਗੁਰਦਾਸਪੁਰ, 2 ਜਨਵਰੀ : ਸਿਹਤ ਵਿਭਾਗ ਪੰਜਾਬ ਵਿਚ ਨਵੀਂਆਂ ਭਰਤੀਆਂ ਦਾ ਸਿਲਸਿਲਾ ਨਵੇਂ ਸਾਲ ਵੀ ਜਾਰੀ ਹੈ। ਸਾਲ ਦੀ ਸ਼ੁਰੂਆਤ ਦੇ ਨਾਲ ਹੀ ਜ਼ਿਲ੍ਹਾ ਗੁਰਦਾਸਪੁਰ ਵਿਚ ਹਾਉਸ ਸਰਜਨਾਂ ਦੀ ਭਰਤੀ ਹੋਈ ਹੈ, ਜਿਸ ਤਹਿਤ ਅੱਜ ਦਫਤਰ ਸਿਵਲ ਸਰਜਨ ਗੁਰਦਾਸਪੁਰ ਵਿਖੇ ਨਵ-ਨਿਯੁਕਤ ਹਾਉਸ ਸਰਜਨਾਂ ਨੂੰ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਨਿਯੁਕਤੀ ਪੱਤਰ ਵੰਡੇ ਗਏ। ਇਸ ਮੌਕੇ ਚੇਅਰਮੈਨ....
ਨਵੇਂ ਸਾਲ ਮੌਕੇ ਜ਼ਿਲ੍ਹਾ ਗੁਰਦਾਸਪੁਰ ਦੀ ਨਸ਼ਿਆਂ ਦੇ ਖਾਤਮੇ ਲਈ ਨਵੀਂ ਪਹਿਲਕਦਮੀ
ਜ਼ਿਲ੍ਹੇ ਦੀਆਂ 636 ਪੰਚਾਇਤਾਂ ਨੇ ਨਸ਼ਿਆਂ ਵਿਰੁੱਧ ਮਤੇ ਪਾ ਕੇ ਨਵੇਂ ਸਾਲ ਦਾ ਅਹਿਦ ਲਿਆ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਪੰਚਾਇਤਾਂ ਨੂੰ ਨਸ਼ਾ ਮੁਕਤੀ ਮੁਹਿੰਮ ਵਿੱਚ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਗੁਰਦਾਸਪੁਰ, 2 ਜਨਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਮੁਕਤੀ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੱਧ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਲਾਈ ਜਾ ਰਹੀ ਨਸ਼ਾ....
ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ 8 ਜਨਵਰੀ 2024 ਤੋਂ ਸ਼ੁਰੂ
ਗੁਰਦਾਸਪੁਰ, 2 ਜਨਵਰੀ : ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ ਬੇਰੁਜ਼ਗਾਰ ਨੌਜਵਾਨ ਲੜਕੇ/ਲੜਕੀਆਂ ਜੋ ਡੇਅਰੀ ਦਾ ਕਿੱਤਾ ਸੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ, ਜ਼ਿਲਾ ਪ੍ਰਬੰਧਕੀ ਕੰਪਲੈਕਸ, ਬਲਾਕ-ਬੀ, ਚੌਥੀ ਮੰਜਿਲ, ਕਮਰਾ ਨੰਬਰ 508 ਵਿਖੇ ਮਿਤੀ 5 ਜਨਵਰੀ 2024 ਤੱਕ ਅਰਜ਼ੀਆਂ ਦੇ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਵਰਿਆਮ ਸਿੰਘ, ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ ਨੇ ਦੱਸਿਆ ਕਿ ਖੇਤੀ ਵਿੱਚ ਵਿਭਿੰਨਤਾ ਲਿਆਉਣ....
ਫੌਜ, ਪੰਜਾਬ ਪੁਲਿਸ, ਬੀ.ਐੱਸ.ਐੱਫ, ਸੀ.ਆਰ.ਪੀ.ਐੱਫ ਅਤੇ ਸੀ.ਆਈ.ਐੱਫ ਦੀ ਭਰਤੀ ਲਈ ਟ੍ਰੇਨਿੰਗ ਕੈਂਪ ਮਿਤੀ 08 ਜਨਵਰੀ 2024 ਤੋਂ ਸ਼ੁਰੂ
ਗੁਰਦਾਸਪੁਰ, 2 ਜਨਵਰੀ : ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਗੁਰਦਾਸਪੁਰ ਵੱਲੋਂ ਦੱਸਿਆ ਗਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਬੱਚਿਆਂ ਦੀ ਭਰਤੀ ਟ੍ਰੇਨਿੰਗ ਲਈ ਇਸ ਦਫ਼ਤਰ ਰਾਹੀਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦਾ ਨੌਜਵਾਨਾਂ ਨੂੰ ਵੱਧ ਤੋਂ ਵੱਧ ਫਾਇਦਾ ਉਠਾਉਂਦੇ ਹੋਏ ਟ੍ਰੇਨਿੰਗ ਪ੍ਰਾਪਤ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਸੈਨਾ, ਬੀ.ਐੱਸ.ਐੱਫ, ਸੀ.ਆਰ.ਪੀ.ਐੱਫ, ਸੀ.ਆਈ.ਐਸ.ਐੱਫ ਅਤੇ ਪੰਜਾਬ ਪੁਲਿਸ ਵਿੱਚ ਭਰਤੀ ਹਿੱਤ ਅਗਲਾ ਟ੍ਰੇਨਿੰਗ ਕਾਡਰ ਮਿਤੀ 08 ਜਨਵਰੀ 2024 ਤੋਂ ਸੁਰੂ ਹੋ ਰਿਹਾ....