ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜਾਏ ਸੁੰਦਰ ਜਲੌ ਅੰਮ੍ਰਿਤਸਰ, 19 ਅਕਤੂਬਰ 2024 : ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ....
ਮਾਝਾ
ਗੁਰਦਾਸਪੁਰ 19 ਅਕਤੂਬਰ 2024 : ਸਰਹੱਦੀ ਖੇਤਰ ਡੇਰਾ ਬਾਬਾ ਨਾਨਕ ਦੀ ਮਛਰਾਲਾ ਚੌਂਕੀ ਤਹਿਤ ਆਉਂਦੇ ਪਾਕਿਸਤਾਨ ਦੀ ਸਰਹੱਦ ਨਾਲ ਲੱਗੇ ਖੇਤਾਂ ਵਿੱਚੋਂ ਹੈਰੋਇਨ ਦਾ ਇੱਕ ਪੈਕਟ ਬਰਾਮਦ ਕੀਤਾ ਗਿਆ ਹੈ ਜਿਸਨੂੰ ਖੋਲਣ ਤੋਂ ਬਾਅਦ ਪੰਜ ਵੱਖ-ਵੱਖ ਪੈਕਟ ਨਿਕਲੇ ਜਿਨਾਂ ਦਾ ਕੁੱਲ ਵਜਨ ਦੋ ਕਿਲੋ 804 ਗ੍ਰਾਮ ਬਣਿਆ ਹੈ । ਬੀਓਪੀ ਮੇਤਲਾ ਦੇ ਤਹਿਤ ਪੈਂਦੇ ਖੇਤ ਦਾ ਮਾਲਕ ਕਿਸਾਨ ਬਲਵਿੰਦਰ ਸਿੰਘ ਜਦੋਂ ਆਪਣੇ ਸਰਹੱਦ ਦੇ ਨਾਲ ਲੱਗਦੇ ਖੇਤਾਂ ਵਿੱਚ ਬੀਤੀ ਸ਼ਾਮ ਸਾਢੇ 5 ਵਜੇ ਦੇ ਕਰੀਬ ਗਿਆ ਤਾਂ ਉਸਨੇ ਇਹ ਪੈਕਟ....
ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਪੰਥ ਦਾ ਆਦੇਸ਼ ਮੰਨਿਆ, ਨਿਭਾਉਂਦੇ ਰਹਿਣਗੇ ਸੇਵਾ ਅੰਮ੍ਰਿਤਸਰ, 18 ਅਕਤੂਬਰ 2024 : ਗਿਆਨੀ ਹਰਪ੍ਰੀਤ ਸਿੰਘ ਦੇ ਵਲੋਂ ਦਿੱਤੇ ਗਏ ਅਸਤੀਫ਼ੇ ਤੋਂ ਬਾਅਦ, ਉਨ੍ਹਾਂ ਵਲੋਂ ਅੱਜ ਜਥੇਦਾਰ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਨਾਲ ਮੁਲਾਕਾਤ ਕੀਤੀ। ਜਿਸ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ, ਅਕਾਲ ਤਖਤ ਸਾਹਿਬ ਦੇ ਜਥੇਦਾਰ, ਦੁਨੀਆ ਭਰ ਦੀਆ ਤਮਾਮ ਸੰਪਰਦਾਵਾਂ ਜਥੇਬੰਦੀਆਂ, ਸਿੰਘ ਸਭਾਵਾਂ ਗੁਰਦੁਆਰਾ ਕਮੇਟੀਆਂ ਦਾ ਉਹ....
ਅੰਮ੍ਰਿਤਸਰ, 18 ਅਕਤੂਬਰ 2024 : ਅਕਾਲੀ ਦਲ ਤੋਂ ਵੱਖ ਹੋ ਕੇ ਅਕਾਲੀ ਦਲ ਸੁਧਾਰ ਲਹਿਰ ਬਣਾਉਣ ਵਾਲੇ ਧੜੇ ਨੇ ਐਸਜੀਪੀਸੀ ਚੋਣਾਂ ਲਈ ਪ੍ਰਧਾਨਗੀ ਦੇ ਅਹੁੱਦੇ ਲਈ ਸੀਨੀਅਰ ਲੀਡਰ ਬੀਬੀ ਜਗੀਰ ਕੌਰ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਦਰਅਸਲ ਅਕਾਲੀ ਸੁਧਾਰ ਲਹਿਰ ਦੀ ਅੱਜ ਅਹਿਮ ਮੀਟਿੰਗ ਹੋਈ ਸੀ ਜਿਸ ਵਿਚ ਇਹ ਫ਼ੈਸਲਾ ਲਿਆ ਗਿਆ ਹੈ। ਦਸ ਦਈਏ ਕਿ ਇਸ ਤੋਂ ਪਹਿਲਾਂ ਜਿਹੜੀਆਂ ਚੋਣਾਂ ਹੋਈਆਂ ਸਨ ਉਸ ਵਿਚ ਜਗੀਰ ਕੌਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਹਾਰ ਗਏ ਸਨ।
ਗੁਰਦਾਸਪੁਰ 18 ਅਕਤੂਬਰ 2024 : ਪੰਜਾਬ ਪੁਲਿਸ ਨੇ ਸਰਹੱਦ ਪਾਰ ਤੋਂ ਚੱਲ ਰਹੇ ਨਸ਼ਾ ਤਸਕਰੀ ਗਰੋਹ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਕਾਊਂਟਰ ਇੰਟੈਲੀਜੈਂਸ ਅਤੇ ਗੁਰਦਾਸਪੁਰ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਇੱਕ ਤਸਕਰ ਨੂੰ 1.350 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਿਸ ਦੀ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਪਾਕਿਸਤਾਨ ਸਥਿਤ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਸੀ। ਉਹ ਡਰੋਨ ਰਾਹੀਂ ਨਸ਼ਿਆਂ ਦੀ ਤਸਕਰੀ ਕਰਦੇ ਸਨ। ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ....
ਅੰਮ੍ਰਿਤਸਰ, 18 ਅਕਤੂਬਰ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਅਰਦਾਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੁਨਹਿਰੀ ਪਾਲਕੀ ਵਿਚ ਸੁਸ਼ੋਭਿਤ ਕੀਤਾ ਅਤੇ ਚੌਰ....
ਖੇਤ ਵਿੱਚ ਅੱਗ ਲੱਗਣ ਦੀ ਘਟਨਾ ਵਾਪਰਦੀ ਹੈ ਤਾਂ ਸਬੰਧਤ ਟੀਮ ਤੁਰੰਤ ਮੌਕਾ 'ਤੇ ਜਾ ਕੇ ਕਰੇ ਕਾਰਵਾਈ ਬਟਾਲਾ,18 ਅਕਤੂਬਰ 2024 : ਜ਼ਿਲ੍ਹਾ ਗੁਰਦਾਸਪੁਰ ਵਿੱਚ ਝੋਨੇ ਦੀ ਕਟਾਈ ਦਾ ਕੰਮ ਸ਼ੁਰੂ ਹੋ ਚੁੱਕਾ ਹੈ ਅਤੇ ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਅਤੇ ਉਸ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇਨ੍ਹਾਂ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਮਾਨਯੋਗ ਸੁਪਰੀਮ ਕੋਰਟ ਆਫ ਇੰਡੀਆ ਨਵੀਂ ਦਿੱਲੀ, ਮਾਨਯੋਗ ਨੈਸ਼ਨਲ ਗ੍ਰੀਨ ਟ੍ਰਿਬਿਊਨਲ, ਨਵੀਂ ਦਿੱਲੀ, ਮਾਨਯੋਗ ਮੁੱਖ....
ਅੱਗ ਲਗਣ ਵਾਲੀਆਂ ਘਟਨਾਵਾਂ ਤੇ ਸਖ਼ਤੀ ਨਾਲ ਪਾਇਆ ਜਾਵੇਗਾ ਕਾਬੂ ਅੰਮ੍ਰਿਤਸਰ, 17 ਅਕਤੂਬਰ, 2024 : ਖੇਤਾਂ ਵਿੱਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਿੱਚ ਅਚਾਨਕ ਹੋਏ ਵਾਧੇ ਨੂੰ ਲੈ ਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਸਾਕਸ਼ੀ ਸਾਹਨੀ ਅਤੇ ਐਸ.ਐਸ.ਪੀ. ਦਿਹਾਤੀ ਸ: ਚਰਨਜੀਤ ਸਿੰਘ ਖੁਦ ਵੱਖ ਵਖ ਪਿੰਡਾਂ ਵਿੱਚ ਪਹੁੰਚੇ ਅਤੇ ਖੇਤਾਂ ਵਿੱਚ ਲੱਗੀ ਅੱਗ ਨੂੰ ਮੌਕੇ ਤੇ ਹੀ ਫਾਇਰ ਬ੍ਰਿਗੇਡ ਨੂੰ ਸੱਦ ਕੇ ਬੁਝਾਇਆ ਗਿਆ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਡਿਊਟੀ ਚ....
ਕੈਬਨਿਟ ਮੰਤਰੀ ਈ.ਟੀ.ਓ. ਨੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ’ਤੇ ਦਿੱਤੀ ਵਧਾਈ ਭਗਵਾਨ ਵਾਲਮੀਕਿ ਜੀ ਦੀਆਂ ਅਮਰ ਰਚਨਾਵਾਂ ਰਹਿੰਦੀ ਦੁਨੀਆ ਤੱਕ ਮਨੁੱਖਤਾ ਨੂੰ ਸੇਧ ਦਿੰਦੀਆਂ ਰਹਿਣਗੀਆਂ : ਬਿਜਲੀ ਮੰਤਰੀ ਕਿਹਾ, ਪੰਜਾਬ ਸਰਕਾਰ ਵਾਲਮੀਕਿ ਸਮਾਜ ਦੀ ਭਲਾਈ ਲਈ ਵਚਨਬੱਧ ਅੰਮ੍ਰਿਤਸਰ, 17 ਅਕਤੂਬਰ 2024 : ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਪਵਿੱਤਰ ਦਿਹਾੜੇ ’ਤੇ ਸਭ ਨੂੰ ਵਧਾਈ ਦਿੰਦਿਆਂ ਕਿਹਾ ਕਿ ਭਗਵਾਨ ਵਾਲਮੀਕਿ....
ਅੰਮ੍ਰਿਤਸਰ 17 ਅਕਤੂਬਰ 2024 : ਡਿਪਟੀ ਕਮਿਸ਼ਨਰ ਸ੍ਰੀਮਤੀ ਸ਼ਾਕਸ਼ੀ ਸਾਹਨੀ ਨੇ ਅੰਮ੍ਰਿਤਸਰ ਦੀ ਗੈਰ ਸਰਕਾਰੀ ਸੰਸਥਾ ਫੁਲਕਾਰੀ ਨਾਲ ਜਿਲ੍ਹੇ ਦੇ ਬਹੁਪੱਖੀ ਵਿਕਾਸ ਲਈ ਇਕ ਵਿਸ਼ੇਸ਼ ਸਮਝੌਤਾ ਕੀਤਾ ਹੈ। ਇਸ ਸਹਿਮਤੀ ਪੱਤਰ ਦਾ ਉਦੇਸ਼ ਫੁਲਕਾਰੀ ਅਤੇ ਜ਼ਿਲ੍ਹਾ ਕੁਲੈਕਟਰ ਦੇ ਦਫ਼ਤਰ ਵਿਚਕਾਰ ਵਿੱਦਿਅਕ, ਸਿਹਤ, ਸੱਭਿਆਚਾਰਕ ਅਤੇ ਵਾਤਾਵਰਨ ਦੀਆਂ ਪਹਿਲਕਦਮੀਆਂ ਨੂੰ ਉਤਸ਼ਾਹਿਤ ਕਰਨ ਲਈ ਫੁਲਕਾਰੀ ਮੈਂਬਰਾਂ ਅਤੇ ਜਿਲ੍ਹਾ ਪ੍ਰਸ਼ਾਸਨ ਵਿਚਾਲੇ ਬਿਹਤਰ ਤਾਲਮੇਲ ਪੈਦਾ ਕਰਨਾ ਹੈ, ਜੋ ਕਿ ਅੰਮ੍ਰਿਤਸਰ ਦੇ ਸਮੁੱਚੇ ਵਿਕਾਸ....
ਅੰਮ੍ਰਿਤਸਰ, 17 ਅਕਤੂਬਰ, 2024 : ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਲਿਖਤੀ ਤੌਰ ‘ਤੇ ਮੰਗ ਕੀਤੀ ਹੈ ਕਿ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੂੰ ਧਮਕਾਉਣ, ਕਿਰਦਾਰਕੁਸ਼ੀ ਕਰਨ ਦੇ ਮਾਮਲੇ ਵਿਚ ਉਨ੍ਹਾਂ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾਵੇ। ਊਹਨਾੰ ਨੇ ਚਿਟ੍ਠੀ ਲਿਖਕੇ ਸੀਐਮ ਨੂੰ ਇਸ ਬਾਰੇ ਸਖਤ ਕਾਰਵਾਈ ਕਰਣ ਲਈ ਕਿਹਾ ਹੈ। ਸੰਸਦ ਮੈਂਬਰ ਨੇ ਲਿਖਿਆ ਕਿ....
ਅੰਮ੍ਰਿਤਸਰ, 17 ਅਕਤੂਬਰ, 2024 : ਸ਼੍ਰੋਮਣੀ ਅਕਾਲੀ ਦਲ ਨੇ ਪਿਛਲੇ ਦੋ ਦਿਨਾਂ ਤੋਂ ਵਾਪਰੇ ਘਟਨਾਕ੍ਰਮ ਦੇ ਮਾਮਲੇ ਵਿਚ ਸਿੰਘ ਸਾਹਿਬਾਨ ਕੋਲੋਂ ਮੁਆਫੀ ਮੰਗੀ ਹੈ। ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਅਕਾਲੀ ਦਲ ਦੇ ਵਫਦ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਅਕਾਲੀ ਦਲ ਵੱਲੋਂ ਸਿੰਘ ਸਾਹਿਬਾਨ ਤੋਂ ਜਾਣੇ ਅਣਜਾਣੇ ਵਿਚ ਹੋਈ ਭੁੱਲ ਲਈ ਮੁਆਫੀ ਮੰਗਦੇ ਹਨ। ਉਹਨਾਂ....
ਖਲਚੀਆਂ, 17 ਅਕਤੂਬਰ 2024 : ਥਾਣਾ ਖਲਚੀਆਂ ਅਧੀਨ ਪੈਂਦੇ ਪਿੰਡ ਵਡਾਲਾ ਖੁਰਦ ਦੇ ਵਿੱਚ ਇੱਕ ਕਲਯੁਗੀ ਪੁੱਤ ਵੱਲੋਂ ਕਥਿਤ ਤੌਰ ਤੇ ਬਜੁਰਗ ਮਾਂ ਦਾ ਕਤਲ ਕਰ ਦੇਣ ਦੀ ਖਬਰ ਹੈ। ਪਿੰਡ ਵਾਸੀ ਬਲਬੀਰ ਸਿੰਘ ਨੇ ਦੱਸਿਆ ਕਿ ਤੜਕਸਾਰ ਗਲੀ ਵਿੱਚ ਰੌਲਾ ਪੈ ਰਿਹਾ ਸੀ ਕਿ ਸਵਿੰਦਰ ਸਿੰਘ ਵੱਲੋਂ ਆਪਣੀ ਮਾਂ ਨੂੰ ਮਾਰ ਦਿੱਤਾ ਗਿਆ ਹੈ ਅਤੇ ਘਰ ਵਿੱਚ ਹੀ ਨੱਪ ਦਿੱਤਾ ਗਿਆ ਹੈ। ਉਹਨਾਂ ਦੱਸਿਆ ਕਿ ਕਥਿਤ ਮੁਲਜਮ ਦਿਮਾਗੀ ਠੀਕ ਨਹੀਂ ਹੈ। ਉਹਨਾਂ ਦੱਸਿਆ ਕਿ ਉਕਤ ਘਟਨਾ ਦੀ ਸੂਚਨਾ ਮਿਲਣ ਤੇ ਪੁਲਿਸ ਅਧਿਕਾਰੀ ਮੌਕੇ ਉੱਤੇ....
ਕਿਸੇ ਵਿਸ਼ੇਸ਼ ਵਿਅਕਤੀ ਦੇ ਇਸ਼ਾਰੇ ਜਾਂ ਪ੍ਰਭਾਵ ਥੱਲੇ ਲਿਆ ਫੈਸਲਾ ਕੌਮੀ ਤੌਰ ਤੇ ਘਾਤਕ ਸਿੱਧ ਹੋਵੇਗਾ ਅੰਮ੍ਰਿਤਸਰ, 17 ਅਕਤੂਬਰ 2024 : ਮੌਜੂਦਾ ਧਾਰਮਿਕ ਰਾਜਨੀਤਕ ਸਮਾਜਿਕ ਹਲਾਤਾਂ ਤੇ ਸਖ਼ਤ ਟਿਪਣੀ ਕਰਦਿਆਂ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾ ਵਹੀਰ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਅਤੇ ਸਮੁੱਚੇ ਨਿਹੰਗ ਸਿੰਘਾਂ ਵੱਲੋਂ ਕਿਹਾ ਕਿ ਗੁਰੂ ਸਾਹਿਬਾਨ ਦੇ ਤਖ਼ਤਾਂ ਤੇ ਸੁਭਾਏਮਾਨ ਜਥੇਦਾਰ....
32.78 ਕਰੋੜ ਰੁਪਏ ਦੀ ਲਾਗਤ ਨਾਲ ਨੌਂ ਏਕੜ ਜ਼ਮੀਨ ਵਿੱਚ ਤਿਆਰ ਕੀਤਾ ਪ੍ਰੋਜੈਕਟ ਭਗਵਾਨ ਸ੍ਰੀ ਵਾਲਮੀਕਿ ਜੀ ਨੂੰ ਨਿਮਾਣੀ ਸ਼ਰਧਾਂਜਲੀ ਅਤਿ-ਆਧੁਨਿਕ ਤਕਨਾਲੋਜੀ ਨਾਲ ਲੈਸ 14 ਗੈਲਰੀਆਂ ਭਗਵਾਨ ਸ੍ਰੀ ਵਾਲਮੀਕਿ ਜੀ ਦੇ ਜੀਵਨ ਅਤੇ ਫਲਸਫ਼ੇ ਨੂੰ ਦਰਸਾਉਂਦੀਆਂ ਹਨ ਅੰਮ੍ਰਿਤਸਰ, 17 ਅਕਤੂਬਰ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਭਗਵਾਨ ਸ੍ਰੀ ਵਾਲਮੀਕਿ ਤੀਰਥ ਸਥਲ (ਰਾਮ ਤੀਰਥ) ਵਿਖੇ ਸਥਿਤ ਅਤਿ ਆਧੁਨਿਕ ਭਗਵਾਨ ਵਾਲਮੀਕਿ ਜੀ ਪੈਨੋਰਮਾ ਲੋਕਾਈ ਨੂੰ ਸਮਰਪਿਤ ਕੀਤਾ। ਇਹ....