ਅੰਮ੍ਰਿਤਸਰ, 19 ਅਕਤੂਬਰ : ਰੂਹਾਨੀਅਤ ਦਾ ਕੇਂਦਰ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਜਿੱਥੇ ਵੱਡੀ ਗਿਣਤੀ ਚ ਸੰਗਤਾਂ ਮੱਥਾ ਟੇਕਣ ਪਹੁੰਚਦੀਆਂ ਹਨ ਉੱਥੇ ਹੀ ਅੱਜ ਕੇਂਦਰੀ ਮੰਤਰੀ ਨਿਤਿਨ ਗਡਕਰੀ ਅੱਜ ਮੱਥਾ ਟੇਕਣ ਪਹੁੰਚੇ। ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ। ਦੱਸ ਦਈਏ ਕਿ ਅੱਜ ਨਿਤਿਨ ਗਡਕਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਉਹ ਦਿੱਲੀ-ਕਟੜਾ ਐਕਸਪ੍ਰੈਸ ਵੇਅ ਦੇ ਕੰਮਾਂ ਦਾ ਜਾਇਜ਼ਾ ਲੈਣਗੇ ਅਤੇ ਇਸ ਤੋਂ ਬਾਅਦ ਪਿੰਡ ਹਰਸ਼ਾ ਛੀਨਾ ਨੇੜੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਵੀ ਲੈਣਗੇ। ਇਸ....
ਮਾਝਾ
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਐਸਵਾਈਐਲ ਖਿਲਾਫ਼ ਵਿਸ਼ੇਸ਼ ਮਤਾ ਪਾਸ ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਲਈ ਜਨਰਲ ਇਜਲਾਸ 8 ਨਵੰਬਰ ਨੂੰ ਸੱਦਿਆ ਅੰਮ੍ਰਿਤਸਰ 19 ਅਕਤੂਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਐਸਵਾਈਐਲ ਦੇ ਮਾਮਲੇ ’ਤੇ ਪੰਜਾਬ ਦੇ ਹੱਕ ’ਚ ਵਚਨਬੱਧਤਾ ਪ੍ਰਗਟਾਉਂਦਿਆਂ ਸਾਫ਼ ਕੀਤਾ ਹੈ ਕਿ ਪੰਜਾਬ ਦੇ ਪਾਣੀਆਂ ’ਤੇ ਕਿਸੇ ਨੂੰ ਵੀ ਡਾਕਾ ਨਹੀਂ ਮਾਰਨ ਦਿੱਤਾ ਜਾਵੇਗਾ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਅੰਤ੍ਰਿੰਗ ਕਮੇਟੀ ਦੀ....
SGPC ਕਮੇਟੀ ਦੀ ਅੰਤਰਿਮ ਬੈਠਕ ਹੋਈ, 8 ਨਵੰਬਰ ਨੂੰ ਸੱਦਿਆ ਗਿਆ SGPC ਦਾ ਇਜਲਾਸ, ਹੋਵੇਗੀ ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਅੰਮ੍ਰਿਤਸਰ, 19 ਅਕਤੂਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ ਹੋਈ ਮੀਟਿੰਗ ਵਿੱਚ 8 ਨਵੰਬਰ 2023 ਨੂੰ ਜਨਰਲ ਇਜਲਾਸ ਸੱਦਣ ਦਾ ਫ਼ੈਸਲਾ ਲਿਆ ਗਿਆ ਹੈ। ਇਸ ਦਿਨ ਸ਼੍ਰੋਮਣੀ ਕਮੇਟੀ ਪ੍ਰਧਾਨ, ਅੰਤ੍ਰਿੰਗ ਕਮੇਟੀ ਦੇ 11 ਮੈਂਬਰ ਅਤੇ ਹੋਰ ਅਹੁਦੇਦਾਰਾਂ ਦੀ ਵੀ ਚੋਣ ਕੀਤੀ ਜਾਵੇਗੀ। ਇਸ ਦੌਰਾਨ ਪ੍ਰਧਾਨ, ਸੀਨੀਅਰ ਮੀਤ....
ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਅੰਮ੍ਰਿਤਸਰ 'ਚ ਦਿੱਲੀ-ਕਟੜਾ ਐਕਸਪ੍ਰੈਸ ਵੇਅ ਦਾ ਕੀਤਾ ਦੌਰਾ ਪੰਜਾਬ ਦੇ ਅੰਮ੍ਰਿਤਸਰ ਤੋਂ ਸ਼ੁਰੂ ਕੀਤੀ ਜਾਏਗੀ ਸਕਾਈ ਟਰੇਨ ਜੋ ਕਿ 600 ਕਿਲੋਮੀਟਰ ਇਕ ਘੰਟੇ ਵਿੱਚ ਤੈਅ ਕਰੇਗੀ ਸਫਰ : ਗਡਕਰੀ ਅੰਮ੍ਰਿਤਸਰ, 19 ਅਕਤੂਬਰ : ਕੇਂਦਰੀ ਮੰਤਰੀ ਨਿਤਿਨ ਗਡਕਰੀ ਅੰਮ੍ਰਿਤਸਰ ਪਹੁੰਚੇ ਅਤੇ ਉਹਨਾਂ ਨੇ ਅੰਮ੍ਰਿਤਸਰ ਵਿੱਚ ਚੱਲ ਰਹੇ ਦਿੱਲੀ ਕਟਰਾ ਨੈਸ਼ਨਲ ਐਕਸਪ੍ਰੈਸ ਵੇਅ ਦਾ ਜਾਇਜ਼ਾ ਲਿੱਤਾ ਅਤੇ ਇਸ ਤੋਂ ਬਾਅਦ ਉਹਨਾਂ ਵੱਲੋਂ ਅੰਮ੍ਰਿਤਸਰ ਤੇ ਤਰਨ ਤਾਰਨ ਚੱਲ ਰਹੇ ਨੈਸ਼ਨਲ ਹਾਈਵੇ....
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਅੱਤਵਾਦ ਨੂੰ ਫੰਡਿੰਗ ਕਰਨ ਲਈ ਠੇਕਿਆਂ ’ਤੇ ਅੱਗਜ਼ਨੀ ਅਤੇ ਗੋਲੀਬਾਰੀ ਕਰਕੇ ਸ਼ਰਾਬ ਦੇ ਠੇਕੇਦਾਰਾਂ ਤੋਂ ਪੈਸਾ ਵਸੂਲਦਾ ਸੀ ਮਾਡਿਊਲ : ਡੀਜੀਪੀ ਗੌਰਵ ਯਾਦਵ ਬਟਾਲਾ, 19 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਪਾਕਿਸਤਾਨ ਸਥਿਤ ਹਰਵਿੰਦਰ ਸਿੰਘ ਰਿੰਦਾ ਦੀ ਹਮਾਇਤ ਵਾਲੇ ਅਤੇ....
ਪ੍ਰਾਜੈਕਟ ਜਲਦੀ ਦੇਸ਼ ਨੂੰ ਸਮਰਪਿਤ ਕਰਨ ਦੀ ਉਮੀਦ ਜਤਾਈ ਅੰਮ੍ਰਿਤਸਰ, 19 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਦਿੱਲੀ-ਕੱਟੜਾ ਐਕਸਪ੍ਰੈੱਸ ਵੇਅ ਸੂਬੇ ਵਿੱਚ ਲਾਮਿਸਾਲ ਵਿਕਾਸ ਤੇ ਖ਼ੁਸ਼ਹਾਲੀ ਦੇ ਨਵੇਂ ਦੌਰ ਦੀ ਸ਼ੁਰੂਆਤ ਕਰੇਗਾ। ਕੇਂਦਰੀ ਮੰਤਰੀ ਨਿਤਿਨ ਗਡਕਰੀ ਦੀ ਹਾਜ਼ਰੀ ਵਿੱਚ ਇਸ ਪ੍ਰਾਜੈਕਟ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਅਹਿਮ ਪ੍ਰਾਜੈਕਟ ਦਾ ਕੰਮ ਜਲਦੀ ਮੁਕੰਮਲ ਹੋਵੇਗਾ ਅਤੇ ਇਹ ਛੇਤੀ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ....
ਅੰਮ੍ਰਿਤਸਰ, 18 ਅਕਤੂਬਰ : ਪੰਜਾਬ ਵਿੱਚ ਅੰਮ੍ਰਿਤਸਰ ਕੁਲਚੇ ਨੂੰ ਲੈ ਕੇ ਸ਼ੁਰੂ ਹੋਈ ਸਿਆਸਤ ਹੁਣ ਗਰਮਾ ਰਹੀ ਹੈ। ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਲਾਏ ਦੋਸ਼ਾਂ ਤੋਂ ਬਾਅਦ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪ੍ਰਤੀਕਿਰਿਆ ਦਿੱਤੀ ਹੈ। ਮੀਤ ਹੇਅਰ ਨੇ ਬਿਕਰਮ ਮਜੀਠੀਆ ਨੂੰ ਆਪਣੇ 'ਤੇ ਲੱਗੇ ਦੋਸ਼ਾਂ ਨੂੰ ਸਾਬਤ ਕਰਨ ਦੀ ਚੁਣੌਤੀ ਦਿੱਤੀ ਹੈ। ਜੇਕਰ ਦੋਸ਼ ਸਾਬਤ ਹੋ ਜਾਂਦੇ ਹਨ ਤਾਂ ਉਹ ਰਾਜਨੀਤੀ ਛੱਡ ਦੇਣਗੇ, ਨਹੀਂ ਤਾਂ ਉਨ੍ਹਾਂ ਨੂੰ ਇਸ ਲਈ ਮੁਆਫੀ ਮੰਗਣੀ ਪਵੇਗੀ। ਮੰਤਰੀ....
ਕ੍ਰਿਕਟ ਮੈਚ ਦੀ ਕਰਵਾਈ ਸ਼ੁਰੂਆਤ ਪੰਜਾਬ ਨੂੰ ਜਲਦ ਨਸ਼ਾ ਮੁਕਤ ਕਰਨ ਦਾ ਲਿਆ ਸੰਕਲਪ ਅੰਮ੍ਰਿਤਸਰ, 18 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਸੰਕਲਪ ਲੈਂਦਿਆਂ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਉਪਰਾਲਿਆਂ ਨਾਲ ਜਲਦ ਹੀ ਪੰਜਾਬ ਖੇਡਾਂ ਦੇ ਖੇਤਰ ਵਿਚ ਦੇਸ਼ ਦਾ ਮੋਹਰੀ ਸੂਬਾ ਬਣ ਕੇ ਉੱਭਰੇਗਾ। ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਵੱਲੋਂ ਕਰਵਾਏ ਕ੍ਰਿਕਟ ਮੈਚ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿਚ ਖੇਡਾਂ ਨੂੰ ਪ੍ਰਫੁਲਿਤ ਕਰਨ ਲਈ....
ਇੰਡੀਪੈਂਡਡ ਜੱਜ ਤੋਂ ਕਰਵਾਓ ਜਾਂਚ ਪਤਾ ਲੱਗ ਜੂ ਕਿੱਥੇ ਕਿੰਨੇ ਕੁਲਚੇ ਖਾਧੇ :ਮਜੀਠੀਆ ਭਗਵੰਤ ਮਾਨ ਵੱਲੋਂ ਦਰਬਾਰ ਸਾਹਿਬ ਨੂੰ ਈਵੈਂਟ ਦੇ ਤੌਰ ਤੇ ਵਰਤਣਾ ਹੈ ਮੰਦਭਾਗਾ : ਬਿਕਰਮ ਮਜੀਠੀਆ ਅੰਮ੍ਰਿਤਸਰ, 18 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਅੰਮ੍ਰਿਤਸਰ ਪਹੁੰਚ ਗਏ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿਖੇ ਨਸ਼ਾ ਮੁਕਤੀ ਦੇ ਲਈ 35 ਹਜ਼ਾਰ ਦੇ ਕਰੀਬ ਸਕੂਲੀ ਬੱਚਿਆਂ ਨੂੰ ਨਾਲ ਲੈ ਕੇ ਅਰਦਾਸ ਕੀਤੀ ਗਈ ਜਿਸ ਤੋਂ ਬਾਅਦ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ....
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨ ਜਾਗਰੂਕਤਾ ਕੈਂਪ ਬਟਾਲਾ, 18 ਅਕਤੂਬਰ : ਡਾ ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਗੁਰਦਾਦਪੁਰ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਬਾਰੇ ਜਾਗਰੁਕਤਾ ਪੈਦਾ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਬਲਾਕ ਕਾਦੀਆਂ ਦੇ ਪਿੰਡ ਹਰਪੁਰਾ ਵਿੱਚ ਪਿੰਡ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ਲਾਗਲੇ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਕਿਸਾਨ....
ਪਠਾਨਕੋਟ, 18 ਅਕਤੂਬਰ : ਭਗਵੰਤ ਸਿੰਘ ਮਾਨ, ਮਾਨਯੋਗ ਮੁੱਖ ਮੰਤਰੀ ਪੰਜਾਬ, ਸ.ਗੁਰਮੀਤ ਸਿੰਘ ਖੁੱਡੀਆਂ, ਮਾਨਯੋਗ ਕੈਬਨਿਟ ਮੰਤਰੀ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਜੀ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਅਤੇ ਸ੍ਰੀ ਕੇ.ਏ.ਪੀ. ਸਿਨਹਾ ਆਈ.ਏ.ਐੱਸ, ਮਾਨਯੋਗ ਵਧੀਕ ਮੁੱਖ ਸਕੱਤਰ ਕਮ ਵਿੱਤੀ ਕਮਿਸ਼ਨਰ ਜੀ ਦੇ ਦਿਸ਼ਾ ਨਿਰਦੇਸ਼ਾਂ, ਸ.ਹਰਬੀਰ ਸਿੰਘ, ਆਈ.ਏ.ਐੱਸ. ਮਾਨਯੋਗ ਡਿਪਟੀ ਕਮਿਸ਼ਨਰ, ਪਠਾਨਕੋਟ, ਸ.ਅੰਕੁਰਜੀਤ ਸਿੰਘ, ਆਈ.ਏ.ਐੱਸ., ਮਾਨਯੋਗ ਵਧੀਕ ਡਿਪਟੀ ਕਮਿਸ਼ਨਰ (ਜ), ਪਠਾਨਕੋਟ ਜੀ ਦੀ ਯੋਗ....
ਐਸ.ਡੀ.ਐਮ.ਦਫਤਰ ਪਠਾਨਕੋਟ ਅਤੇ ਕਾਰਜ ਸਾਧਕ ਅਫਸਰ ਨਰੋਟ ਜੈਮਲ ਸਿੰਘ ਦੇ ਦਫਤਰ ਆਮ ਜਨਤਾ ਦੇ ਵੇਖਣ ਲਈ ਉਪਲਬਧ ਪਠਾਨਕੋਟ, 18 ਅਕਤੂਬਰ : ਚੋਣਕਾਰ ਰਜਿਸਟਰੇਸ਼ਨ ਅਫਸਰ ਨਗਰ ਪੰਚਾਇਤ ਨਰੋਟ ਜੈਮਲ ਸਿੰਘ-ਕਮ-ਉਪ ਮੰਡਲ ਮੈਜਿਸਟਰੇਟ ਪਠਾਨਕੋਟ ਸ੍ਰੀ ਕਾਲਾ ਰਾਮ ਕਾਂਸਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਪਿਛਲੇ ਦਿਨ ਮਿਤੀ 16.10.2023 ਨੂੰ ਨਗਰ ਪੰਚਾਇਤ ਚੋਣਾਂ 2023 ਨੂੰ ਨਰੋਟ ਜੈਮਲ ਸਿੰਘ ਵਿੱਚ ਵਰਤੀਆਂ ਜਾਣ ਵਾਲੀਆਂ ਵੋਟਰ ਸੂਚੀਆਂ ਦੀ ਅਤਿੰਮ ਪ੍ਰਕਾਸ਼ਨਾ ਕਰ ਦਿੱਤੀ ਗਈ ਹੈ। ਹਰ ਆਮ ਤੇ ਖਾਸ ਨੂੰ ਸੂਚਿਤ....
ਪਠਾਨਕੋਟ, 18 ਅਕਤੂਬਰ : ਸਿਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਰ ਸੂਚੀਆਂ ਤਿਆਰ ਕੀਤੀ ਜਾਣੀਆਂ ਹਨ। ਇਸ ਲਈ ਵੋਟਾਂ ਬਣਾਉਣ ਦਾ ਕੰਮ ਮਿਤੀ 21 ਅਕਤੂਬਰ 2023 ਤੋਂ 15 ਨਵੰਬਰ 2023 ਤੱਕ ਕੀਤਾ ਜਾਣਾ ਹੈ। ਇਹ ਜਾਣਕਾਰੀ ਸ੍ਰੀ ਕਾਲਾ ਰਾਮ ਕਾਂਸਲ ਰਿਵਾਈਜਿੰਗ ਅਥਾਰਟੀ 110 ਪਠਾਨਕੋਟ ਬੋਰਡ ਚੋਣ ਹਲਕਾ –ਕਮ- ਉਪ ਮੰਡਲ ਮੈਜਿਸਟ੍ਰੇਟ ਵੱਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਚੋਣ ਹਲਕਾ 110 ਪਠਾਨਕੋਟ ਵਿੱਚ 001 ਸੁਜਾਨਪੁਰ 002 ਭੋਆ 003 ਪਠਾਨਕੋਟ ਅਤੇ 005 ਦੀਨਾਨਗਰ ਸਬ ਡਿਵੀਜਨ ਦਾ....
ਸਿਵਲ ਹਸਪਤਾਲ ਪਠਾਨਕੋਟ ਵਿਖੇ ਇਲਾਜ ਲਈ ਆਏ ਮਰੀਜਾਂ ਨਾਲ ਕੀਤੀ ਗੱਲਬਾਤ ਲਿਆ ਜਾਇਜਾ ਪਠਾਨਕੋਟ, 18 ਅਕਤੂਬਰ : ਸ੍ਰੀ ਲਾਲ ਚੰਦ ਕਟਾਰੂਚੱਕ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਵੱਲੋਂ ਅੱਜ ਸਿਵਲ ਹਸਪਤਾਲ ਪਠਾਨਕੋਟ ਦਾ ਵਿਸੇਸ ਤੋਰ ਤੇ ਦੋਰਾ ਕੀਤਾ ਗਿਆ, ਉਹ ਅੱਜ ਸਿਵਲ ਹਸਪਤਾਲ ਪਠਾਨਕੋਟ ਵਿਖੇ ਲਗਾਏ ਗਏ ਖੂਨਦਾਨ ਕੈਂਪ ਵਿੱਚ ਬਤੋਰ ਮੁੱਖ ਮਹਿਮਾਨ ਹਾਜਰ ਹੋਏ ਸਨ। ਇਸ ਮੋਕੇ ਤੇ ਉਨ੍ਹਾਂ ਦੇ ਨਾਲ ਸਰਵਸ੍ਰੀ ਡਾ. ਸੁਨੀਲ ਚੰਦ ਐਸ.ਐਮ.ਓ. ਸਿਵਲ....
ਆਪਣੀ ਕਿਸਮ ਦਾ ਇਹ ਪਹਿਲਾ ਜਨ ਅੰਦੋਲਨ ਸੂਬੇ ਵਿੱਚ ਨਸ਼ਿਆਂ ਦੀ ਰੀੜ੍ਹ ਦੀ ਹੱਡੀ ਤੋੜੇਗਾ : ਮੁੱਖ ਮੰਤਰੀ ਅੰਮ੍ਰਿਤਸਰ, 18 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਭਰ ਦੇ ਹਜ਼ਾਰਾਂ ਨੌਜਵਾਨ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਉਣ ਲਈ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਰਦਾਸ ਵਿੱਚ ਸ਼ਾਮਲ ਹੋਏ। ਅਰਦਾਸ ਦੌਰਾਨ ਮੁੱਖ ਮੰਤਰੀ ਨਾਲ ਸ਼ਾਮਲ ਹੋਏ ਪੀਲੀਆਂ ਪੱਗਾਂ, ਪਟਕੇ ਤੇ ਚੁੰਨੀਆਂ ਨਾਲ ਸਜੇ ਹਜ਼ਾਰਾਂ ਨੌਜਵਾਨਾਂ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਪੰਜਾਬ....