ਮਾਝਾ

ਕਿਸਾਨ ਪੂਰੀ ਤਰ੍ਹਾਂ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਵੇਚਣ ਲਈ ਲੈ ਕੇ ਆਉਣ - ਡਿਪਟੀ ਕਮਿਸ਼ਨਰ 
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਿਰਵਿਗਨ ਜਾਰੀ, ਬੀਤੀ ਸ਼ਾਮ ਤੱਕ ਖਰੀਦ ਏਜੰਸੀਆਂ ਨੇ 76349 ਮੀਟ੍ਰਿਕ ਟਨ ਝੋਨਾ ਖਰੀਦਿਆ ਗੁਰਦਾਸਪੁਰ, 10 ਅਕਤੂਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਫ਼ਸਲ ਨੂੰ ਪੂਰੀ ਤਰ੍ਹਾਂ ਪੱਕਣ ’ਤੇ ਹੀ ਕਟਵਾਉਣ ਅਤੇ ਸੁੱਕਾ ਹੋਇਆ ਝੋਨਾ ਹੀ ਮੰਡੀਆਂ ਵਿੱਚ ਵੇਚਣ ਲਈ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਦੇਖਣ ਵਿੱਚ ਆਇਆ ਹੈ ਕਿ ਕੁਝ ਕਿਸਾਨ ਵੱਧ ਨਮੀਂ ਵਾਲਾ ਝੋਨਾ ਮੰਡੀ ਵਿੱਚ ਲੈ ਆਉਂਦੇ ਹਨ ਜੋ ਕਿ....
ਨਾਨੋਵਾਲ ਕਲਾਂ ਦੇ ਗੁਰਪ੍ਰੀਤ ਸਿੰਘ ਕਿਸਾਨਾਂ ਲਈ ਬਣੇ ਪ੍ਰੇਰਨਾ ਸਰੋਤ
ਫ਼ਸਲੀ ਰਹਿੰਦ-ਖੂੰਹਦ ਨੂੰ ਬਿਨ੍ਹਾਂ ਅੱਗ ਲਗਾਏ ਕਰ ਰਹੇ ਹਨ ਖੇਤੀ ਜ਼ਿਲ੍ਹਾ ਪ੍ਰਸ਼ਾਸਨ ਨੇ ‘ਵਾਤਾਵਰਨ ਦੇ ਰਾਖੇ’ ਐਵਾਰਡ ਨਾਲ ਸਨਮਾਨਿਆ ਗੁਰਦਾਸਪੁਰ, 10 ਅਕਤੂਬਰ : ਜ਼ਿਲ੍ਹਾ ਗੁਰਦਾਸਪੁਰ ਦੇ ਬੇਟ ਖੇਤਰ ਦੇ ਪਿੰਡ ਨਾਨੋਵਾਲ ਕਲਾਂ ਦਾ ਨੌਜਵਾਨ ਗੁਰਪ੍ਰੀਤ ਸਿੰਘ ਆਪਣੇ ਇਲਾਕੇ ਦੇ ਕਿਸਾਨਾਂ ਲਈ ਪ੍ਰੇਰਨਾ ਸਰੋਤ ਬਣਿਆ ਹੈ। ਗੁਰਪ੍ਰੀਤ ਸਿੰਘ ਪਿਛਲੇ ਤਿੰਨ ਸਾਲਾਂ ਤੋਂ ਫਸਲੀ ਰਹਿੰਦ-ਖੂੰਹਦ ਨੂੰ ਬਿਨ੍ਹਾਂ ਅੱਗ ਲਗਾਏ ਫਸਲਾਂ ਦੀ ਕਾਸ਼ਤ ਕਰ ਰਹੇ ਹਨ, ਜਿਸ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਸ ਨੂੰ ‘ਵਾਤਾਵਰਨ ਦੇ....
ਸਿਹਤ ਵਿਭਾਗ ਨੇ ਵਿਸ਼ਵ ਮਾਨਸਿਕ ਸਿਹਤ ਦਿਵਸ ਮਨਾਇਆ
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗੁਰਦਾਸਪੁਰ, 10 ਅਕਤੂਬਰ : ਸਿਹਤ ਵਿਭਾਗ ਵੱਲੋਂ ਅੱਜ ਸਥਾਨਕ ਸਿਵਲ ਸਰਜਨ ਦਫ਼ਤਰ ਵਿਖੇ ਵਿਸ਼ਵ ਮਾਨਸਿਕ ਸਿਹਤ ਦਿਵਸ ਮਨਾਇਆ ਗਿਆ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਨਾਲ ਸਿਵਲ ਸਰਜਨ ਡਾ. ਹਰਭਜਨ ਰਾਮ ਮਾਂਡੀ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਰੋਮੀ ਰਾਜਾ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਤਜਿੰਦਰ ਕੌਰ, ਡੀ.ਅੱਚ.ਓ. ਡਾ. ਸਵਿਤਾ, ਡੀ.ਡੀ....
ਤਰਨ ਤਾਰਨ ਸ਼ਹਿਰ ਵਿੱਚ ਵੱਖ-ਵੱਖ ਥਾਵਾਂ `ਤੇ ਕੀਤਾ ਜਾ ਰਿਹਾ ਹੈ “ਸੀ. ਐਮ. ਦੀ ਯੋਗਸ਼ਾਲਾ” ਦਾ ਆਯੋਜਨ : ਡਿਪਟੀ ਕਮਿਸ਼ਨਰ
ਜ਼ਿਲ੍ਹਾ ਵਾਸੀਆਂ ਨੂੰ ਸੀ. ਐੱਮ. ਦੀ ਯੋਗਸ਼ਾਲਾ ਦਾ ਲਾਭ ਲੈਣ ਦੀ ਕੀਤੀ ਅਪੀਲ ਤਰਨ ਤਾਰਨ, 10 ਅਕਤੂਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਜ਼ਿਲ੍ਹਾ ਵਾਸੀਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿਹਤਮੰਦ, ਗਤੀਸ਼ੀਲ, ਖ਼ੁਸ਼ਹਾਲ ਤੇ ਪ੍ਰਗਤੀਸ਼ੀਲ ਪੰਜਾਬ ਦੀ ਸਿਰਜਣਾ ਲਈ ਸ਼ੁਰੂ ਕੀਤੀ “ਸੀ. ਐੱਮ. ਦੀ ਯੋਗਸ਼ਾਲਾ” ਦਾ ਲਾਭ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਤੀਜੇ ਪੜਾਅ ਅਧੀਨ ਤਰਨ ਤਾਰਨ ਸ਼ਹਿਰ ਵਿੱਚ ਵੱਖ-ਵੱਖ ਥਾਵਾਂ `ਤੇ “ਸੀ. ਐਮ. ਦੀ ਯੋਗਸ਼ਾਲਾ” ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਨ੍ਹਾਂ....
ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਬਟਾਲਾ ਵਿਖੇ ਲੋਕਾਂ ਦੀਆਂ ਮੁਸ਼ਕਲਾ ਹੱਲ ਕਰਨ ਲਈ ਲੱਗਾ ਵਿਸ਼ੇਸ਼ ਕੈਂਪ
ਬਟਾਲਾ, 9 ਅਕਤੂਬਰ : ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸਾਂ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾ ਦੀਆਂ ਮੁਸ਼ਕਿਲਾਂ ਹੱਲ਼ ਕਰਨ ਦੇ ਮੰਤਵ ਨਾਲ ਵਿਸ਼ੇਸ ਕੈਂਪ ਲਗਾਏ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਦੂਰ ਦਫਤਰਾਂ ਵਿੱਚ ਕੰਮ ਕਰਵਾਉਣ ਤੋਂ ਰਾਹਤ ਮਿਲ ਸਕੇ। ਇਸੇ ਮੰਤਵ ਤਹਿਤ ਅੱਜ ਬਟਾਲਾ ਸ਼ਹਿਰ ਅੰਦਰ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਮੌਕੇ ਤਹਿਸੀਲਦਾਰ ਬਟਾਲਾ ਅਭਿਸ਼ੇਕ ਵਰਮਾ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ....
ਕੈਬਿਨਟ ਮੰਤਰੀ ਧਾਲੀਵਾਲ ਨੇ ਅਜਨਾਲਾ ਵਾਸੀਆਂ ਨੂੰ ਦਿੱਤੀ ਵੱਡੀ ਸੌਗਾਤ
15 ਸਾਲਾਂ ਬਾਅਦ ਅਜਨਾਲਾ ਸ਼ਹਿਰ ਦੀ ਸੜਕ ਦਾ ਕੰਮ ਹੋਇਆ ਸ਼ੁਰੂ 11 ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਜਾਵੇਗੀ ਸੜਕ ਅੰਮ੍ਰਿਤਸਰ 9 ਅਕਤੂਬਰ : ਮਾਨ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਆਮ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਸਾਡੀ ਪਹਿਲ ਦਾ ਕੰਮ ਹੈ ਤੇ ਅਜਨਾਲਾ ਹਲਕੇ ਨੂੰ ਵਿਕਾਸ ਪੱਖੋ ਇਕ ਨੰਬਰ ਦਾ ਬਣਾਇਆ ਜਾਵੇਗਾ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਕੈਬਨਿਟ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪਿਛਲੇ 15 ਸਾਲਾਂ ਤੋ ਕਿਸੇ ਵੀ ਸਰਕਾਰ ਨੇ ਅਜਨਾਲਾ ਸ਼ਹਿਰ ਦੀ ਸੜਕ....
ਐਸ.ਡੀ.ਐਮ.ਮਜੀਠਾ ਨੇ  ਸੋਹੀਆਂ ਕਲਾਂ ਅਤੇ ਵਡਾਲਾ ਵੀਰਮ ਦੇ ਆਮ ਆਦਮੀ ਕਲੀਨਿਕਾਂ  ਦੀ ਕੀਤੀ ਗਈ ਚੈਕਿੰਗ
ਆਮ ਆਦਮੀ ਕਲੀਨਿਕ ਆਮ ਲੋਕਾਂ ਲਈ ਬਣ ਰਹੇ ਨੇ ਵਰਦਾਨ ਅੰਮ੍ਰਿਤਸਰ 9 ਅਕਤੂਬਰ : ਪੰਜਾਬ ਸਰਕਾਰ ਵਲੋ ਸ਼ੁਰੂ ਕੀਤੇ ਗਏ ਆਮ ਆਦਮੀ ਕਲੀਨਿਕ ਆਮ ਲੋਕਾਂ ਨਹੀ ਵਰਦਾਨ ਸਾਬਤ ਹੋ ਰਹੇ ਹਨ ਅਤੇ ਵੱਡੀ ਗਿਣਤੀ ਵਿਚ ਲੋਕ ਇੰਨ੍ਹਾਂ ਕਲੀਨਿਕਾਂ ਦਾ ਫਾਇਦਾ ਲੈ ਰਹੇ ਹਨ। ਉਕਤ ਸ਼ਬਦਾਂ ਦਾ ਪ੍ਰਗਟਾਵਾ ਐਸ.ਡੀ.ਐਮ ਮਜੀਠਾ ਸ਼੍ਰੀਮਤੀ ਹਰਨੂਰ ਕੋਰ ਢਿਲੋ ਨੇ ਸੋਹੀਆਂ ਕਲਾਂ ਅਤੇ ਵਡਾਲਾ ਵੀਰਮ ਵਿਖ ਚੱਲ ਰਹੇ ਆਮ ਆਦਮੀ ਕਲੀਨਿਕਾਂ ਦੀ ਚੈਕਿੰਗ ਦੌਰਾਨ ਕੀਤਾ। ਸ਼੍ਰੀਮਤੀ ਢਿਲੋ ਨੇ ਚੈਕਿੰਗ ਦੋਰਾਨ ਲੋਕਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ....
9 ਅਕਤੂਬਰ ਨੂੰ ਅੰਮ੍ਰਿਤਸਰ ਵਿਖੇ ਪੁੱਜੇਗੀ ਵੂਮੈਨ ਮੋਟਰਸਾਈਕਲ ਰੈਲੀ - ਡਿਪਟੀ ਕਮਿਸ਼ਨਰ 
ਅੰਮ੍ਰਿਤਸਰ 5 ਅਕਤੂਬਰ : ਸੀ.ਆਰ.ਪੀ.ਐਫ. ਵਲੋਂ ਮਹਿਲਾ ਸ਼ਕਤੀਕਰਨ ਦੇ ਉਦੇਸ਼ ਲਈ ਇਕ ਵੂਮੈਨ ਮੋਟਰਸਾਈਕਲ ਰੈਲੀ ਸ੍ਰੀਨਗਰ ਤੋਂ ਅੰਮ੍ਰਿਤਸਰ ਤੱਕ ਕੱਢੀ ਜਾ ਰਹੀ ਹੈ। ਇਸ ਮੋਟਰਸਾਈਕਲ ਰੈਲੀ ਵਿੱਚ 25 ਮੋਟਰਸਾਈਕਲਾਂ ਤੇ 50 ਸਵਾਰ ਹਨ। ਇਹ ਰੈਲੀ 9 ਅਕੂਬਰ ਨੂੰ ਅੰਮ੍ਰਿਤਸਰ ਵਿਖੇ ਪੁੱਜੇਗੀ ਅਤੇ ਉਸੇ ਹੀ ਦਿਨ ਸ਼ਾਮ 4 ਵਜੇ ਵਾਹਗਾ ਬਾਰਡਰ ਅਟਾਰੀ ਵਿਖੇ ਆਪਣਾ ਬੈਂਡ ਡਿਸਪਲੇ ਕਰੇਗੀ। ਇਸ ਸਬੰਧੀ ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੇ ਦੱਸਿਆ ਕਿ ਗਣਤੰਤਰ ਦਿਵਸ ਮੌਕੇ ਦਿੱਲੀ ਵਿਖੇ ਕੀਤੀ ਗਈ....
ਖੇਤੀਬਾੜੀ ਵਿਭਾਗ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਡਾਲੀ ਗੁਰੂ ਵਿਖੇ ਪਰਾਲੀ ਨਾ ਸਾੜਨ ਸਬੰਧੀ ਪੇਟਿੰਗ ਮੁਕਾਬਲੇ ਕਰਵਾਏ ਗਏ।
ਅੰਮ੍ਰਿਤਸਰ 5 ਅਕਤੂਬਰ : ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼੍ਰੀ ਅਮਿਤ ਤਲਵਾੜ ਦੇ ਦਿਸ਼ਾ ਨਿਰਦੇਸ਼ਾ ਅਧੀਨ ਖੇਤੀਬਾੜੀ ਵਿਭਾਗ ਵੱਲੋਂ ਜਤਿੰਦਰ ਸਿੰਘ ਗਿੱਲ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਦੀਆਂ ਹਦਾਇਤਾਂ ਅਨੁਸਾਰ ਬਲਾਕ ਖੇਤੀਬਾੜੀ ਅਫਸਰ ਡਾ. ਹਰਪ੍ਰੀਤ ਸਿੰਘ, ਖੇਤੀਬਾੜੀ ਵਿਕਾਸ ਅਫਸਰ ਗੁਰਜੋਤ ਸਿੰਘ ਗਿੱਲ ਦੀ ਅਧਿਕਾਰਤ ਟੀਮ ਵੱਲੋਂ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ- ਖੁਹੰਦ ਨੂੰ ਨਾ ਸਾੜਨ ਅਤੇ ਪਰਾਲੀ ਦੀਆਂ ਗੱਠਾਂ ਬਣਾਉਣ ਅਤੇ ਸਾਂਭਣ ਆਦਿ ਦਾ ਕਿਸਾਨਾਂ ਵਿੱਚ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਦੌਰਾਨ....
ਸਵੱਚਛ ਭਾਰਤ ਮੂਹਿੰਮ ਅਧੀਨ ਬਣਾਈਆਂ ਟੀਮਾਂ ਵੱਲੋਂ ਕੀਤੇ ਕਾਰਜਾਂ ਦਾ ਡਿਪਟੀ ਕਮਿਸਨਰ ਪਠਾਨਕੋਟ ਨੇ ਕੀਤਾ ਰੀਵਿਓ
ਡੋਰ ਟੂ ਡੋਰ ਸਰਵੇ ਕਰਕੇ ਲੋਕਾਂ ਨੂੰ ਗਿੱਲੇ/ਸੂੱਕੇ ਕੂੜੇ ਵਾਲੇ ਕੀਤੇ ਜਾਵੈਗਾ ਜਾਗਰੂਕ –ਡਿਪਟੀ ਕਮਿਸਨਰ ਪਠਾਨਕੋਟ, 05 ਅਕਤੂਬਰ : ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਵੱਲੋਂ ਲਗਾਤਾਰ ਮੂਹਿੰਮ ਚਲਾ ਕੇ ਲੋਕਾਂ ਨੂੰ ਸਵੱਚਛ ਭਾਰਤ ਮੂਹਿੰਮ ਦੇ ਅਧੀਨ ਜਾਗਰੁਕ ਕੀਤਾ ਜਾ ਰਿਹਾ ਹੈ ਕਿ ਵਾਤਾਵਰਣ ਸੰਭਾਲ ਦੇ ਲਈ ਹਰੇਕ ਵਿਅਕਤੀ ਦਾ ਯੋਗਦਾਨ ਪਾਊਂਣਾ ਬਹੁਤ ਹੀ ਜਰੂਰੀ ਹੈ, ਇਸ ਲਈ ਜਿਲ੍ਹਾ ਪਠਾਨਕੋਟ ਦੇ ਹਰੇਕ ਨਾਗਰਿਕ ਦਾ ਫਰਜ ਬਣਦਾ ਹੈ ਕਿ ਸਰਕਾਰਾਂ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਅਪਣਾ ਯੋਗਦਾਨ....
ਆਰਮਜ਼ ਅਮੈਂਡਮੈਂਟ ਐਕਟ 2019 ਰਾਹੀਂ ਆਰਮਜ਼ ਐਕਟ 2019 ਦੇ ਸੈਕਸ਼ਨ 3 (2) ਵਿੱਚ ਕੀਤੀ ਗਈ ਸੋਧ-ਜ਼ਿਲ੍ਹਾ ਮੈਜਿਸਟਰੇਟ
ਸੋਧ ਅਨੁਸਾਰ ਅਸਲਾ ਲਾਇਸੰਸ ਧਾਰਕ ਵੱਧ ਤੋਂ ਵੱਧ ਰੱਖ ਸਕਦੇ ਹਨ ਦੋ ਹਥਿਆਰ ਵਾਧੂ ਅਸਲਾ 13 ਅਕਤੂਬਰ ਤੱਕ ਨਜ਼ਦੀਕੀ/ਸਬੰਧਤ ਥਾਣੇ ਜਾਂ ਕਿਸੇ ਅਧਿਕਾਰਿਤ ਗੰਨ ਹਾਊਸ ਵਿੱਚ ਜਮ੍ਹਾ ਕਰਵਾਉਣ ਦੇ ਦਿੱਤੇ ਆਦੇਸ਼ ਤਰਨ ਤਾਰਨ, 05 ਅਕਤੂਬਰ : ਗ੍ਰਹਿ ਮੰਤਰਾਲੇ, ਭਾਰਤ ਸਰਕਾਰ ਵੱਲੋ ਆਰਮਜ਼ ਅਮੈਂਡਮੈਂਟ ਐਕਟ 2019 ਰਾਹੀਂ ਆਰਮਜ਼ ਐਕਟ 2019 ਦੇ ਸੈਕਸ਼ਨ 3 (2) ਵਿਚ ਸੋਧ ਕੀਤੀ ਗਈ ਹੈ, ਜਿਸ ਅਨੁਸਾਰ ਕਿਸੇ ਵੀ ਲਾਇਸੰਸ ਧਾਰਕ ਨੂੰ ਵੱਧ ਤੋਂ ਵੱਧ 2 ਹਥਿਆਰ ਰੱਖਣ ਦੀ ਇਜ਼ਾਜਤ ਹੋਵੇਗੀ। ਇਸ ਸਬੰਧੀ ਜ਼ਿਲ੍ਹਾ ਮੈਜਿਸਟਰੇਟ ਤਰਨ....
ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਅਧੀਨ ਬਲਾਕ ਬਟਾਲਾ ਵਲੋਂ ਰਾਸ਼ਟਰੀ ਪੋਸ਼ਣ ਮਾਹ ਦਾ ਸਮਾਪਤੀ ਸਮਾਰੋਹ
ਗਰਭਵਤੀ ਔਰਤਾਂ, ਦੁੱਧ ਪਿਲਾਓ ਔਰਤਾਂ ਅਤੇ ਬੱਚਿਆਂ ਨੂੰ ਲਗਾਤਾਰ ਚੰਗੀ ਖੁਰਾਕ ਦਾ ਸੇਵਨ ਕਰਨਾ ਚਾਹੀਦਾ ਹੈ ਗਰਭਵਤੀ ਔਰਤਾਂ ਦੀ ਗੋਦ ਭਰਾਈ ਕੀਤੀ ਅਤੇ ਹੈਲਥੀ ਬੇਬੀਜ਼ ਤੇ ਮਾਵਾਂ ਨੂੰ ਕੀਤਾ ਸਨਮਾਨਿਤ ਬਟਾਲਾ, 4 ਅਕਤੂਬਰ : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਅਧੀਨ ਬਲਾਕ ਬਟਾਲਾ ਵਲੋਂ ਅੱਜ ‘ਰਾਸ਼ਟਰੀ ਪੋਸ਼ਣ ਮਾਹ’ ਦਾ ਸਮਾਪਤੀ ਸਮਾਰੋਹ ਸਥਾਨਕ ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ ਬਟਾਲਾ ਵਿਖੇ ਕਰਵਾਇਆ ਗਿਆ। ਜਿਸ ਵਿੱਚ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੇ....
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵੱਲੋਂ ਲਗਾਏ ਪਲੇਸਮੈਂਟ ਕੈਂਪ ਬੇਰੁਜਗਾਰ ਨੌਜਵਾਨਾਂ ਲਈ ਹੋਏ ਲਾਹੇਵੰਦ ਸਾਬਤ
ਬੀ.ਡੀ.ਪੀ.ਓ ਦਫ਼ਤਰ ਬਟਾਲਾ ਵਿਖੇ ਲੱਗੇ ਪਲੇਸਮੈਂਟ ਕੈਂਪ ਵਿੱਚ 27 ਪ੍ਰਾਰਥੀਆਂ ਦੀ ਚੋਣ ਬਟਾਲਾ, 4 ਅਕਤੂਬਰ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਲੋਂ ਨੌਜਵਾਨਾਂ ਨੂੰ ਵੱਖ-ਵੱਖ ਸੈਕਟਰਾਂ ਵਿੱਚ ਰੋਜਗਾਰ ਮੁਹੱਈਆ ਕਰਵਾਉਣ ਹਿੱਤ ਲਗਾਏ ਜਾ ਰਹੇ ਪਲੇਸਮੈਂਟ ਕੈਂਪ ਬੇਰੁਜਗਾਰ ਨੌਜਵਾਨਾਂ ਲਈ ਲਾਹੇਵੰਦ ਸਾਬਤ ਹੋ ਰਹੇ ਹਨ। ਅੱਜ ਬੀ.ਡੀ.ਪੀ.ਓ ਦਫ਼ਤਰ ਬਟਾਲਾ, ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ। ਕੈਂਪ ਵਿੱਚ ਐੱਸ.ਆਈ.ਐੱਸ ਸਕਿਓਰਿਟੀ ਕੰਪਨੀ ਵੱਲੋਂ ਸਕਿਓਰਿਟੀ ਗਾਰਡ ਦੀ ਭਰਤੀ ਕੀਤੀ ਗਈ।....
ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ 25 ਕਿਸਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਵਾਤਾਵਰਨ ਦੇ ਰਾਖੇ’ ਐਵਾਰਡ ਨਾਲ ਸਨਮਾਨਿਤ 
ਹਾਟ ਸਪਾਟ ਪਿੰਡਾਂ ਵਿਚ ਪਰਾਲੀ ਨੂੰ ਅੱਗ ਲਗਾਉਣ ’ਤੇ ਪੂਰਨ ਰੋਕ ਲਗਾਉਣ ਵਾਲੇ ਪਿੰਡਾਂ ਨੂੰ 1 ਲੱਖ ਰੁਪਏ ਦੀ ਦਿੱਤੀ ਜਾਵੇਗੀ ਵਿਸ਼ੇਸ਼ ਗ੍ਰਾਂਟ - ਡਿਪਟੀ ਕਮਿਸ਼ਨਰ ਗੁਰਦਾਸਪੁਰ, 4 ਅਕਤੂਬਰ : ਪਿਛਲੇ ਕਈ ਸਾਲਾਂ ਤੋਂ ਫਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਵਾਲੇ ਜ਼ਿਲ੍ਹੇ ਦੇ ਅਗਾਂਹਵਧੂ 25 ਕਿਸਾਨਾਂ ਦਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਵਾਤਾਵਰਨ ਦੇ ਰਾਖੇ’ ਐਵਾਰਡ ਨਾਲ ਸਨਮਾਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਕਿਸਾਨਾਂ ਨੂੰ ਇਹ ਸਨਮਾਨ ਬੀਤੀ ਸ਼ਾਮ ਗੋਲਡਨ ਗਰੁੱਪ ਆਫ....
ਜ਼ਿਲ੍ਹਾ ਗੁਰਦਾਸਪੁਰ ਦੀਆਂ ਅਦਾਲਤਾਂ ਵਿੱਚ 9 ਦਸੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ - ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਰਜਿੰਦਰ ਅਗਰਵਾਲ
ਲੋਕ ਅਦਾਲਤ ਰਾਹੀਂ ਕੇਸਾਂ ਦਾ ਫੈਸਲਾ ਕਰਵਾ ਕੇ ਸਮੇਂ ਤੇ ਪੈਸੇ ਦੀ ਕੀਤੀ ਜਾ ਸਕਦੀ ਹੈ ਬਚਤ ਗੁਰਦਾਸਪੁਰ, 4 ਅਕਤੂਬਰ : ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ ਦੀਆਂ ਹਦਾਇਤਾਂ ਅਨੁਸਾਰ ਗੁਰਦਾਸਪੁਰ ਜ਼ਿਲ੍ਹੇ ਵਿੱਚ ਅਗਲੀ ਕੌਮੀ ਲੋਕ ਅਦਾਲਤ 9 ਦਸੰਬਰ 2023 ਨੂੰ ਲਗਾਈ ਜਾਵੇਗੀ। ਰਾਸ਼ਟਰੀ ਲੋਕ ਅਦਾਲਤ ਦੀਆਂ ਤਿਆਰੀਆਂ ਸਬੰਧੀ ਸ੍ਰੀ ਰਜਿੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ....