ਡਿਪਟੀ ਕਮਿਸ਼ਨਰ ਨੇ ਸਬ ਡਵੀਜ਼ਨ ਤਰਨਤਾਰਨ ਅਤੇ ਖਡੂਰ ਸਾਹਿਬ ਦੇ ਕਲੱਸਟਰ ਅਤੇ ਨੋਡਲ ਅਫਸਰਾਂ ਦੀ ਕੀਤੀ ਮੀਟਿੰਗ ਤਰਨ ਤਾਰਨ, 29 ਸਤੰਬਰ : ਡਿਪਟੀ ਕਮਿਸ਼ਨਰ ਤਰਨਤਾਰਨ ਸ਼੍ਰੀ ਸੰਦੀਪ ਕੁਮਾਰ ਨੇ ਅੱਜ ਜ਼ਿਲਾ ਪ੍ਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਬ ਡਵੀਜ਼ਨ ਤਰਨਤਾਰਨ ਅਤੇ ਖਡੂਰ ਸਾਹਿਬ ਦੇ ਕਲੱਸਟਰ ਅਤੇ ਨੋਡਲ ਅਫਸਰਾਂ ਦੀ ਮੀਟਿੰਗ ਕੀਤੀ। ਉਨ੍ਹਾਂ ਜ਼ਿਲ੍ਹਾ ਤਰਨਤਾਰਨ ਦੇ ਸਮੂਹ ਕਲੱਸਟਰ ਅਤੇ ਨੋਡਲ ਅਫ਼ਸਰਾਂ ਨੂੰ ਸ਼ਨੀਵਾਰ, ਐਤਵਾਰ ਅਤੇ ਗਜ਼ਟਿਡ ਛੁੱਟੀ ਵਾਲੇ ਦਿਨ ਫੀਲਡ ਵਿੱਚ ਕੰਮ ਕਰਨ ਦੇ ਨਿਰਦੇਸ਼....
ਮਾਝਾ
01 ਅਕਤੂਬਰ ਨੂੰ ਸਵੇਰੇ 10 ਵਜੇ ਤੋਂ 11 ਵਜੇ ਤੱਕ ਕਰਵਾਈਆਂ ਜਾਣਗੀਆਂ ਸਫ਼ਾਈ ਗਤੀਵਿਧੀਆਂ ਲੋਕਾ ਨੂੰ ਸਾਫ਼-ਸਫ਼ਾਈ ਪ੍ਰਤੀ ਉਤਸ਼ਾਹਿਤ ਕਰਨ ਲਈ ਜਾਰੀ ਕੀਤੀਆ ਗਈਆ ਹਦਾਇਤਾਂ ਤਰਨ ਤਾਰਨ, 29 ਸਤੰਬਰ : ਸਵੱਛਤਾ ਹੀ ਸੇਵਾ ਮੁਹਿੰਮ-2023 ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਵੱਖ-ਵੱਖ ਵਿਭਾਗਾਂ ਵਿਸ਼ੇਸ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸ਼ਹਿਰਾਂ ਅਤੇ ਪਿੰਡਾਂ ਦੇ ਨਾਗਰਿਕਾਂ ਨੂੰ ਸਾਫ-ਸਫਾਈ ਲਈ ਉਤਸ਼ਾਹਿਤ ਕਰਨ ਲਈ 01 ਅਕਤੂਬਰ....
ਜਿਲ੍ਹਾ ਪਠਾਨਕੋਟ ਪ੍ਰਦੂਸਣ ਮੁਕਤ ਜਿਲ੍ਹਾ ਬਣ ਕੇ ਸੂਬੇ ਅਤੇ ਭਾਰਤ ਅੰਦਰ ਰਿਹਾ ਮੂਹਰੀ- ਡਿਪਟੀ ਕਮਿਸਨਰ ਪਠਾਨਕੋਟ, 29 ਸਤੰਬਰ : ਪੰਜਾਬ ਸਰਕਾਰ ਦੇ ਉਪਰਾਲਿਆਂ ਸਦਕਾ ਪੂਰੇ ਪੰਜਾਬ ਅੰਦਰ ਜਿਲ੍ਹਾ ਪਠਾਨਕੋਟ ਫਸਲਾਂ ਦੀ ਰਹਿੰਦ ਖੁੰਹਦ ਨੂੰ ਖੇਤਾਂ ਅੰਦਰ ਅੱਗ ਨਾ ਲਗਾ ਕੇ ਸੂਬੇ ਦਾ ਮੂਹਰੀ ਪ੍ਰਦੂਸਣਮੁਕਤ ਜਿਲ੍ਹਾ ਬਣਿਆ ਹੈ, ਪਿਛਲੇ ਸਾਲ ਭਾਵੈਂ ਜਿਲ੍ਹੇ ਅੰਦਰ ਇੱਕ ਕੇਸ ਅਜਿਹਾ ਆਇਆ ਸੀ ਪਰ ਇਸ ਸਾਲ ਕਿਸਾਨਾਂ ਵੱਲੋਂ ਇਹ ਪ੍ਰਣ ਕੀਤਾ ਗਿਆ ਹੈ ਕਿ ਅਪਣੇ ਖੇਤਾਂ ਅੰਦਰ ਫਸਲਾਂ ਦੀ ਰਹਿੰਦ ਖੁੰਹਦ ਨੂੰ ਅੱਗ....
ਨਰਸਰੀਆਂ ਅੰਦਰ ਪਖਾਨਿਆਂ ਦਾ ਨਿਰਮਾਣ ਕਰਵਾ ਕੇ ਪੂਰੇ ਭਾਰਤ ਵਿੱਚ ਪੰਜਾਬ ਬਣਿਆ ਮੂਹਰੀ ਸੂਬਾ : ਕੈਬਨਿਟ ਮੰਤਰੀ ਪਠਾਨਕੋਟ, 29 ਸਤੰਬਰ : ਬਹੁਤ ਖੁਸੀ ਦੀ ਗੱਲ ਹੈ ਕਿ ਪੰਜਾਬ ਦਾ ਜਿਲ੍ਹਾ ਪਠਾਨਕੋਟ ਸੂਬੇ ਅੰਦਰ ਅਤੇ ਪੂਰੇ ਭਾਰਤ ਅੰਦਰ ਇੱਕ ਵਿਲੱਖਣ ਪਹਿਲ ਕਰਕੇ ਜਿਸ ਵਿੱਚ ਹਰੇਕ ਨਰਸਰੀ ਅੰਦਰ ਪਖਾਨਿਆਂ ਦਾ ਨਿਰਮਾਣ ਕਰਵਾਇਆ ਗਿਆ ਹੈ ਮੂਹਰੀ ਜਿਲ੍ਹਾ ਬਣਕੇ ਦੇਸ ਦੇ ਸਾਹਮਣੇ ਆਇਆ ਹੈ, ਇਸ ਅਧੀਨ ਹੀ ਅੱਜ ਜਿਲ੍ਹਾ ਪਠਾਨਕੋਟ ਵਿਖੇ ਵਣ ਵਿਭਾਗ ਦੀ ਨਰਸਰੀ ਫਿਰੋਜਪੁਰ ਕਲ੍ਹਾ ਅਤੇ ਡੱਲਾ ਵਿਖੇ ਸਥਿਤ ਨਰਸਰੀਆਂ....
ਪਠਾਨਕੋਟ, 29 ਸਤੰਬਰ : ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਨਗਰ ਪੰਚਾਇਤ ਨਰੋਟ ਜੈਮਲ ਸਿੰਘ ਦੀਆਂ ਆਮ ਚੋਣਾਂ-2023 ਹੋਣ ਜਾ ਰਹੀਆਂ ਹਨ। ਇਸ ਸਬੰਧ ਵਿੱਚ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾ ਮਿਤੀ 15.09.2023 ਨੂੰ ਕੀਤੀ ਗਈ ਹੈ। ਜਿਸ ਦੀ ਲਿਸਟ ਕਾਰਜਸਾਧਕ ਅਫਸਰ, ਨਗਰ ਪੰਚਾਇਤ ਨਰੋਟ ਜੈਮਲ ਸਿੰਘ ਦੇ ਦਫਤਰ ਦੇ ਨੋਟਿਸ ਬੋਰਡ/ ਉਪਮੰਡਲ ਮੈਜਿਸਟ੍ਰਰੇਟ ਪਠਾਨਕੋਟ ਦੇ ਦਫਤਰ ਦੇ ਨੋਟਿਸ ਬੋਰਡ ਅਤੇ ਵਧੀਕ ਡਿਪਟੀ ਕਮਿਸ਼ਨਰ(ਪੇ:ਵਿ:)-ਕਮ- ਵਧੀਕ ਜਿਲ੍ਹਾ ਚੋਣਕਾਰ ਅਫਸਰ, ਪਠਾਨਕੋਟ ਜੀ ਦੇ ਨੋਟਿਸ....
ਪ੍ਰੋਗਰਾਮ ਦੌਰਾਨ ਪ੍ਰਾਇਮਰੀ ਸਕੂਲਾਂ ਦੇ ਨੰਨ੍ਹੇ ਮੁੰਨੇ ਬੱਚਿਆਂ ਨੇ ਕੋਰਿਓਗ੍ਰਾਫੀ ਨਾਲ ਸ਼ਹੀਦਾਂ ਨੂੰ ਕੀਤਾ ਨਮਨ। ਮੇਰੀ ਮਿੱਟੀ ਮੇਰਾ ਦੇਸ਼ ਮੁਹਿੰਮ ਨੇ ਲੋਕਾਂ ਵਿੱਚ ਇੱਕ ਨਵਾਂ ਜਜ਼ਬਾ ਕੀਤਾ ਪੈਦਾ:- ਕਮਲਦੀਪ ਕੌਰ। ਮੇਰੀ ਮਿੱਟੀ ਮੇਰਾ ਦੇਸ਼ ਮੁਹਿੰਮ ਰਾਹੀਂ ਭੁੱਲੇ ਹੋਏ ਆਜ਼ਾਦੀ ਘੁਲਾਟੀਆਂ, ਸ਼ਹੀਦਾਂ ਅਤੇ ਦੇਸ਼ ਲਈ ਮਰ ਮਿਟਣ ਵਾਲੇ ਯੋਧਿਆਂ ਨੂੰ ਯਾਦ ਕਰਨ ਦਾ ਨਵਾਂ ਦ੍ਰਿਸ਼ਟੀਕੋਣ ਮਿਲਿਆ ਹੈ:- ਆਨੰਦ ਵਾਹਿਨੀ ਪਠਾਨਕੋਟ ਸੰਸਥਾ ਪਠਾਨਕੋਟ, 29 ਸਿਤੰਬਰ : ਸਿੱਖਿਆ ਵਿਭਾਗ ਪਠਾਨਕੋਟ ਵੱਲੋਂ ਆਜ਼ਾਦੀ....
ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਤੌਰ ‘ਤੇ ਕੀਤਾ ਜਾਵੇਗਾ ਸਨਮਾਨਿਤ ਡਿਪਟੀ ਕਮਿਸ਼ਨਰ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਨੂੰ ਖੇਤ ਵਿੱਚ ਹੀ ਮਿਲਾ ਕੇ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਸਾਥ ਦੇਣ ਦੀ ਕੀਤੀ ਅਪੀਲ ਅੰਮ੍ਰਿਤਸਰ 29 ਸਤੰਬਰ : ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਫ਼ਸਲਾਂ ਦੀ ਰਹਿੰਦ ਖੂੰਹਦ/ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਇਨ੍ਹਾਂ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਅੰਮ੍ਰਿਤਸਰ ਵੱਲੋਂ ਲੋੜੀਂਦੇ ਪ੍ਰਬੰਧ....
ਅੰਮ੍ਰਿਤਸਰ 29 ਸਤੰਬਰ : ਖੇਡ ਵਿਭਾਗ, ਪੰਜਾਬ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ 2023 ਅਧੀਨ ਜਿਲ੍ਹਾ ਪੱਧਰੀ ਖੇਡਾਂ ਜਿਲ੍ਹਾ ਪੱਧਰੀ ਖੇਡਾਂ ਵੱਖ ਵੱਖ ਖੇਡ ਵੈਨਿਯੂ 26 ਸਤੰਬਰ 2023 ਤੋਂ 5 ਸਤੰਬਰ 2023 ਤੱਕ ਹੋ ਰਹੀਆ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆ ਹੋਇਆ ਸ਼੍ਰੀ ਸੁਖਚੈਨ ਸਿੰਘ ਨੇ ਦੱਸਿਆ ਕਿ ਜਿਲਾ ਪੱਧਰ ਤੇ ਬਾਸਕਿਟਬਾਲ, ਫੁੱਟਬਾਲ, ਹੈਂਡਬਾਲ, ਹਾਕੀ, ਖੋ-ਖੋ, ਪਾਵਰਲਿਫਟਿੰਗ, ਸੂਟਿੰਗ, ਸਾਫਟਬਾਲ, ਤੈਰਾਕੀ, ਵੇਟਲਿਫਟਿੰਗ, ਗੱਤਕਾ, ਐਥਲੈਟਿਕਸ, ਬੈਡਮਿੰਟਨ, ਚੈਸ, ਲਾਅਨ ਟੈਨਿਸ, ਟੇਬਲ ਟੈਨਿਸ....
ਵਿਸ਼ਵ ਵਿਚ 4 ਕਰੋੜ ਲੋਕ ਐੱਚ. ਆਈ. ਵੀ. ਵਾਇਰਸ ਤੋ ਪੀੜ੍ਹਤ ਏਡਜ਼ ਕਾਰਨ ਹਰ ਸਾਲ ਸਾਢੇ ਛੇ ਲੱਖ ਲੋਕ ਪੈਂਦੇ ਨੇ ਮੌਤ ਦੇ ਮੂੰਹ ਅੰਮ੍ਰਿਤਸਰ 29 ਸਤੰਬਰ : ਏਡਜ਼ ਵਰਗੀ ਭਿਆਨਕ ਮਹਾਂਮਾਰੀ ਤੋਂ ਜਾਗਰੂਕ ਕਰਾਉਣ ਦੇ ਮਕਸਦ ਤਹਿਤ ਖ਼ਾਲਸਾ ਕਾਲਜ ਦੇ ਰੈੱਡ ਰਿਬਨ ਕਲੱਬ ਅਤੇ ਡਾਇਰੈਕਟੋਰੇਟ ਆਫ ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਪੰਜਾਬ ਏਡਜ਼ ਕੰਟਰੋਲ ਸੁਸਾਇਟੀ ਚੰਡੀਗੜ੍ਹ ਦੇ ਸਹਿਯੋਗ ਨਾਲ ਖ਼ਾਲਸਾ ਕਾਲਜ ਵਿਖੇ ਸੈਮੀਨਾਰ ਅਤੇ ਸਕਿੱਟ ਮੁਕਾਬਲਾ ਕਰਵਾਇਆ ਗਿਆ। ਇਸ ਸੈਮੀਨਾਰ ਵਿਚ ਮੁੱਖ ਮਹਿਮਾਨ ਵਜੋਂ ਮੇਜਰ (ਡਾ.)....
ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰ:5 ਵਿਖੇ ਲੰਬੇਂ ਸਮੇਂ ਤੋਂ ਖਸਤਾ ਹਾਲਤ ਸ਼ਮਸ਼ਾਨ ਘਾਟ ਵਾਲੇ ਰਸਤੇ ਦਾ ਰੱਖਿਆ ਨੀਂਹ ਪੱਥਰ ਬਟਾਲਾ, 28 ਸਤੰਬਰ : ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਨੇ ਕਿਹਾ ਕਿ ਹਲਕਾ ਵਾਸੀਆਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਅਤੇ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਅੱਜ ਉਨ੍ਹਾਂ ਵਾਰਡ ਨੰ:5 ਵਿਖੇ ਲੰਬੇਂ ਸਮੇਂ ਤੋਂ ਖਸਤਾ ਹਾਲਤ ਵਾਲੇ ਸ਼ਮਸ਼ਾਨ ਘਾਟ ਵਾਲੇ ਰਸਤੇ ਦੇ ਨਵੀਨੀਕਰਨ ਕਰਨ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਵਾਰਡ....
ਗੁਰਦਾਸਪੁਰ, 28 ਸਤੰਬਰ : ਨੈਸ਼ਨਲ ਗਰਨਿ ਟ੍ਰਿਬਿਊਨਲ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡਾਂ ਵਿੱਚ ਵਿਸ਼ੇਸ਼ ਜਾਗਰੂਕਤਾ ਮੁਹਿੰਮ ਜਰੀਏ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸੇ ਜਾਗਰੂਕਤਾ ਮਹਿੰਮ ਤਹਿਤ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਅੱਜ ਬਲਾਕ ਕਾਹਨੂੰਵਾਨ ਦੇ ਪਿੰਡ ਸਹਾਏਪੁਰ ਵਿੱਚ ਕਿਸਾਨ ਜਾਗਰੂਕਤਾ....
ਖੇਡਾਂ ਦੇ ਖੇਤਰ ਵਿੱਚ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣ ਕੇ ਉਭਰੇਗਾ - ਵਿਧਾਇਕ ਸ਼ੈਰੀ ਕਲਸੀ ਗੁਰਦਾਸਪੁਰ, 28 ਸਤੰਬਰ : ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਤਹਿਤ ਅੱਜ ਸ਼ਹੀਦ ਨਵਦੀਪ ਸਿੰਘ ਸਟੇਡੀਅਮ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦਾ ਸ਼ਾਨਦਾਰ ਅਗਾਜ਼ ਹੋਇਆ। ਬਟਾਲਾ ਦੇ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ (ਸ਼ੈਰੀ ਕਲਸੀ), ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ, ਜ਼ਿਲ੍ਹਾ ਖੇਡ ਅਫ਼ਸਰ ਸ. ਸਿਮਰਨਜੀਤ ਸਿੰਘ ਰੰਧਾਵਾ ਨੇ ਰੰਗ-ਬਿਰੰਗੇ....
ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਅਤੇ ਗੈਰ ਸਰਕਾਰੀ ਸੰਸਥਾਵਾਂ ਨੂੰ ਜਨਤਕ ਸਥਾਨਾਂ ਦੀ ਸਫਾਈ ਲਈ ਸ਼਼੍ਰਮਦਾਨ ਕਰਕੇ ਸਵੱਛਤਾ ਹੀ ਸੇਵਾ ਮੁਹਿੰਮ ਹਿੱਸਾ ਬਣਨ ਦੀ ਕੀਤੀ ਅਪੀਲ ਤਰਨ ਤਾਰਨ, 28 ਸਤੰਬਰ : ਸਵੱਛਤਾ ਹੀ ਸੇਵਾ ਮੁਹਿੰਮ-2023 ਤਹਿਤ ਗੰਦਗੀ ਮੁਕਤ ਭਾਰਤ ਥੀਮ ਅਧੀਨ ਜ਼ਿਲ੍ਹਾ ਤਰਨ ਤਾਰਨ ਵਿੱਚ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਬੰਧਿਤ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ....
ਖਡੂਰ ਸਾਹਿਬ, 28 ਸਤੰਬਰ : ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਰਿਸ਼ਤੇਦਾਰ ਨਿਸ਼ਾਨ ਸਿੰਘ ਦੇ ਨਾਲ ਕੀਤੀ ਗਈ ਕੁੱਟਮਾਰ ਦੇ ਮਾਮਲੇ ਵਿੱਚ ਵੱਡਾ ਐਕਸ਼ਨ ਲਿਆ ਗਿਆ ਹੈ। ਦਰਅਸਲ ਪੁਲਿਸ ਵੱਲੋਂ ਨਿਸ਼ਾਨ ਸਿੰਘ ਦੇ ਕੱਪੜੇ ਉਤਰਵਾ ਕੇ ਉਨ੍ਹਾਂ ਦੀ ਵੀਡੀਓ ਬਣਾਈ ਗਈ ਸੀ। ਜਿਸ ਉਤੇ ਐਕਸ਼ਨ ਲੈਂਦਿਆਂ ਇਸ ਮਾਮਲੇ ਵਿੱਚ ਸ਼ਾਮਲ 5 ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇੰਸਪੈਕਟਰ ਸੁਖਬੀਰ ਸਿੰਘ,ਐਸਆਈ ਪ੍ਰਭਜੀਤ ਸਿੰਘ, ਐਸਆਈ ਸੁਰਜੀਤ ਸਿੰਘ, ਏਐਸਆਈ ਪਰਮਦੀਪ ਸਿੰਘ, ਏਐਸਆਈ ਹਰਮੀਕ....
ਖੰਡੂਰ ਸਾਹਿਬ, 27 ਸਤੰਬਰ : ਜਿਲ੍ਹਾ ਤਰਨਤਾਰਨ ਦੇ ਹਲਕਾ ਖੰਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਸੋਸ਼ਲ ਮੀਡੀਆ ਤੇ ਇੱਕ ਪੋਸਟ ਸ਼ੇਅਰ ਕਰਕੇ ਜਿਲ੍ਹੇ ਦੇ ਐਸਐਸਪੀ ਨੂੰ ਸਿੱਧੀ ਚੁਣੌਤੀ ਦਿੰਦਿਆ ਦੋਸ਼ ਲਗਾਇਆ ਕਿ ਐਸਐਸਪੀ ਨੇ ਇੱਕ ਮਹੀਨੇ ਅਪਸਰਾਂ ਦੀ ਨਿਯੁਕਤੀ ਕੀਤੀ ਹੈ। ਵਿਧਾਇਕ ਨੇ ਪੋਸਟ ਤੇ ਲਿਖਿਆ ਐਸ .ਐਸ .ਪੀ ਮੈ ਤੇ ਕਿਹਾ ਸੀ ਕਿ ਤੂੰ ਬੱਸ ਚੋਰਾ ਨਾਲ ਹੀ ਰਲਿਆ ਹੋਇਆ ਪਰ ਹੁਣ ਪਤਾ ਲਗਾ ਤੂੰ ਕਾਇਰ ਵੀ ਏ । ਬਾਕੀ ਐਸ ਐਸ ਪੀ ਤੁੰ ਰਾਤ ਜੋ ਪੁਲਿਸ ਵਾਲੇ ਫੀਲੇ....