ਪੰਜਾਬ ਸਰਕਾਰ ਨੇ ਪ੍ਰਾਈਵੇਟ ਥਰਮਲ ਪਲਾਂਟ ਖਰੀਦ ਕੇ ਪੰਜਾਬ ਨੂੰ ਨਵੇਂ ਸਾਲ ਦਾ ਤੋਹਫਾ ਦਿੱਤਾ- ਈ.ਟੀ.ਓ. ਅੰਮ੍ਰਿਤਸਰ, 4 ਜਨਵਰੀ : ਅੱਜ ਜੰਡਿਆਲਾ ਗੁਰੂ ਹਲਕੇ ਦੇ ਚੇਅਰਮੈਨਾਂ ਅਤੇ ਸਮੂਹ ਬਲਾਕ ਪ੍ਰਧਾਨਾਂ ਨੇ ਜੀ.ਵੀ.ਕੇ. ਪਾਵਰ (ਗੋਇੰਦਵਾਲ ਸਾਹਿਬ) ਥਰਮਲ ਪਲਾਂਟ ਨੂੰ ਪੰਜਾਬ ਸਰਕਾਰ ਵਲੋਂ ਖਰੀਦਣ ’ਤੇ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹੋਏ ਬਤੌਰ ਬਿਜਲੀ ਮੰਤਰੀ ਨਿਭਾਈਆਂ ਗਈਆਂ ਸੇਵਾਵਾਂ ਲਈ ਸ: ਹਰਭਜਨ ਸਿੰਘ ਈ.ਟੀ.ਓ. ਨੂੰ ਵਧਾਈਆਂ ਦਿੱਤੀਆਂ। ਇਸ ਮੌਕੇ ਬੋਲਦਿਆਂ ਇਕ....
ਮਾਝਾ

ਅੰਮ੍ਰਿਤਸਰ 4 ਜਨਵਰੀ : ਜਿਲਾ ਅੰਮ੍ਰਿਤਸਰ ਨਾਲ ਸਬੰਧਿਤ ਪੇਂਡੂ ਬੇਰੁਜਗਾਰ ਨੋਜਵਾਨ ਲੜਕੇ/ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਅੰਮ੍ਰਿਤਸਰ, ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵੇਰਕਾ (ਅੰਮ੍ਰਿਤਸਰ) ਵਿਖੇ 8 ਜਨਵਰੀ ਤੱਕ ਸਵੇਰ 11:00 ਵਜੇ ਤੱਕ ਰਜਿਸਟਰੇਸ਼ਨ ਕਰਵਾ ਸਕਦੇ ਹਨ। ਇਸ ਬਾਰੇ ਜਾਣਕਾਰੀ ਦਿੰਦੀਆਂ ਸ੍ਰੀ ਵਰਿਆਮ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਅੰਮ੍ਰਿਤਸਰ ਨੇ ਦੱਸਿਆ ਕਿ ਖੇਤੀ ਵਿੱਚ ਵਿਭਿੰਨਤਾ....

ਸਰਕਾਰ ਵਲੋਂ ਜਿਲ੍ਹੇ ਦੀਆਂ ਚਾਰ ਪੰਚਾਇਤਾਂ ਨੂੰ ਕੀਤਾ ਜਾਵੇਗਾ ਸਨਮਾਨਤ ਅੰਮ੍ਰਿਤਸਰ 4 ਜਨਵਰੀ : ਪਿੰਡਾਂ ਵਿੱਚ ਪੰਚਾਇਤਾਂ ਵਲੋਂ ਕਰਵਾਏ ਜਾਂਦੇ ਕੰਮਾਂ ਨੂੰ ਹੋਰ ਵਧੀਆ ਕਰਨ ਲਈ ਸਰਕਾਰ ਵਲੋਂ ਇਨਾਂ ਪਿੰਡਾਂ ਦੀ ਪੰਚਾਇਤਾਂ ਨੂੰ ਸਨਮਾਨਤ ਕਰਨ ਦਾ ਜੋ ਉੱਦਮ ਕੀਤਾ ਗਿਆ ਹੈ ਉਸ ਅਨੁਸਾਰ ਜਿਲ੍ਹੇ ਦੀ ਭਕਨਾ ਕਲਾਂ ਪੰਚਾਇਤ ਨੂੰ ਪਹਿਲਾ ਸਥਾਨ ਪ੍ਰਾਪਤ ਹੋਇਆ ਹੈ ਜਿਸ ਨੂੰ ਛੇਤੀ ਹੀ ਸਰਕਾਰ ਵਲੋਂ ਸਨਮਾਨਤ ਕੀਤਾ ਜਾਵੇਗਾ। ਉਕਤ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ....

ਅੰਮ੍ਰਿਤਸਰ, 3 ਜਨਵਰੀ : ਪਿਛਲੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਰਹੇ ਗੁਰਦੇਵ ਸਿੰਘ ਕਾਉਂਕੇ ਦੀ ਯਾਦ ਵਿੱਚ 1 ਜਨਵਰੀ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਤੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਸਨ ਅਤੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਮੌਜੂਦਾ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅੰਮ੍ਰਿਤਸਰ ਸ਼੍ਰੀ ਦਰਬਾਰ ਸਾਹਿਬ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪਹੁੰਚੇ। ਇਸ ਦੌਰਾਨ ਪੱਤਰਕਾਰਾਂ....

ਹਸਪਤਾਲ ਵਿਖੇ ਮਰੀਜਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਿਆ ਜਾਇਜਾ ਬਟਾਲਾ, 3 ਜਨਵਰੀ : ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਵਲੋਂ ਨੌਸ਼ਹਿਰਾ ਮੱਝਾ ਸਿੰਘ ਸਿਵਲ ਹਸਪਤਾਲ ਦਾ ਦੌਰਾ ਕੀਤਾ ਗਿਆ ਤੇ ਡਾਕਟਰਾਂ ਨਾਲ ਮੀਟਿੰਗ ਕਰਕੇ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੀ ਜਾਣਕਾਰੀ ਲਈ। ਇਸ ਮੌਕੇ ਉਨਾਂ ਮਰੀਜਾਂ ਨਾਲ ਗੱਲਬਾਤ ਵੀ ਕੀਤੀ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਨਾਂ ਦਾ ਇਥੇ ਆਉਣ ਦਾ ਮੁੱਖ ਮਕਸਦ ਸਿਵਲ ਹਸਪਤਾਲ ਵਿਖੇ ਮਰੀਜਾਂ ਨੂੰ ਹੋਰ ਬਿਹਤਰ ਢੰਗ ਨਾਲ ਸਿਹਤ....

ਜ਼ਿਲ੍ਹਾ ਪੱਧਰੀ ਹੈਲਪ ਲਾਈਨ ਨੰਬਰ 1800-180-1852 ’ਤੇ ਚਾਈਨਾ ਡੋਰ ਸਬੰਧੀ ਦਿੱਤੀ ਜਾਵੇ ਸੂਚਨਾ ਜ਼ਿਲ੍ਹਾ ਵਾਸੀਆਂ ਨੂੰ ਸੰਥੈਟਿਕ/ਪਲਾਸਟਿਕ ਡੋਰ ਦੇ ਮਾੜੇ ਰੁਝਾਨ ਨੂੰ ਰੋਕਣ ਲਈ ਅੱਗੇ ਆਉਣ ਦੀ ਕੀਤੀ ਅਪੀਲ ਬਟਾਲਾ, 3 ਜਨਵਰੀ : ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਪਤੰਗਾਂ ਉਡਾਉਣ ਲਈ ਕੇਵਲ ਸੂਤੀ ਧਾਗੇ ਦੀ ਡੋਰ ਦੀ ਵਰਤੋਂ ਹੀ ਕਰਨ। ਉਨ੍ਹਾਂ ਕਿਹਾ ਕਿ ਪਲਾਸਟਿਕ/ਸੰਥੈਟਿਕ ਡੋਰ ਜਿਸਨੂੰ ਚਾਈਨਾ ਡੋਰ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ....

ਪਿੰਡ ਕਾਸ਼ਤੀਵਾਲ ਦੇ 55 ਪਰਿਵਾਰ ਰਵਾਇਤੀ ਪਾਰਟੀਆਂ ਛੱਡ ਕੇ ਆਪ ਪਾਰਟੀ ਵਿੱਚ ਸ਼ਾਮਲ ਫਤਹਿਗੜ੍ਹ ਚੂੜੀਆਂ, 3 ਜਨਵਰੀ : ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਅਤੇ ਹਲਕਾ ਇੰਚਾਰਜ ਫਤਹਿਗੜ੍ਹ ਚੂੜੀਆਂ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ , ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਲੋਕਾਂ ਦੀਆਂ ਚਿਰੋਕਣੀ ਮੁਸ਼ਕਿਲਾਂ ਹੱਲ ਕੀਤੀਆਂ ਜਾ ਰਹੀਆਂ ਹਨ। ਚੇਅਰਮੈਨ ਪਨੂੰ ਵਲੋਂ ਪਿੰਡ ਕਾਸ਼ਤੀਵਾਲ ਵਿਖੇ ਕੀਤੀ ਮੀਟਿੰਗ ਦੌਰਾਨ 55 ਪਰਿਵਾਰ ਆਮ ਆਦਮੀ ਪਾਰਟੀ....

ਸਵੇਰੇ 09:00 ਤੋਂ ਸ਼ਾਮ 4:30 ਵਜੇ ਤੱਕ ਮਿਲਣਗੀਆਂ ਸੇਵਾਵਾਂ ਗੁਰਦਾਸਪੁਰ, 3 ਜਨਵਰੀ : ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੇਵਾ ਕੇਂਦਰਾਂ ਦਾ ਸਮਾਂ 3 ਜਨਵਰੀ 2024 ਤੋਂ ਸਵੇਰੇ 09:00 ਵਜੇ ਤੋਂ ਸ਼ਾਮ 4:30 ਵਜੇ ਤੱਕ ਦਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਡਾਇਰੈਕਟਰ ਪ਼੍ਰਸ਼ਾਸਕੀ ਸੁਧਾਰ ਵੱਲੋਂ ਜਾਰੀ ਪੱਤਰ ਅਨੁਸਾਰ ਠੰਢ ਦੇ ਮੌਸਮ ਅਤੇ ਧੁੰਦ ਕਾਰਨ ਜ਼ਿਿਲ੍ਹਆਂ ਨੂੰ ਆਪਣੇ ਪੱਧਰ ’ਤੇ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ ਕਰਨ ਲਈ ਕਿਹਾ ਗਿਆ ਹੈ....

ਗੁਰਦਾਸਪੁਰ, 3 ਜਨਵਰੀ : ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ ਬੇਰੁਜ਼ਗਾਰ ਨੌਜਵਾਨ ਲੜਕੇ/ਲੜਕੀਆਂ ਜੋ ਡੇਅਰੀ ਦਾ ਕਿੱਤਾ ਸੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ, ਜ਼ਿਲਾ ਪ੍ਰਬੰਧਕੀ ਕੰਪਲੈਕਸ, ਬਲਾਕ-ਬੀ, ਚੌਥੀ ਮੰਜਿਲ, ਕਮਰਾ ਨੰਬਰ 508 ਵਿਖੇ ਮਿਤੀ 5 ਜਨਵਰੀ 2024 ਤੱਕ ਅਰਜ਼ੀਆਂ ਦੇ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਵਰਿਆਮ ਸਿੰਘ, ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ ਨੇ ਦੱਸਿਆ ਕਿ ਖੇਤੀ ਵਿੱਚ ਵਿਭਿੰਨਤਾ ਲਿਆਉਣ....

ਗੁਰਦਾਸਪੁਰ, 3 ਜਨਵਰੀ : ਭਾਸ਼ਾ ਵਿਭਾਗ ਵੱਲੋਂ ਜ਼ਿਲ੍ਹਾ ਭਾਸ਼ਾ ਦਫ਼ਤਰ, ਗੁਰਦਾਸਪੁਰ ਵਿੱਚ 2 ਜਨਵਰੀ ਤੋਂ ਛਿਮਾਹੀ ਸੈਸ਼ਨ ਲਈ ਦਫ਼ਤਰੀ ਸਮੇਂ ਤੋਂ ਬਾਅਦ (ਸ਼ਾਮ 5 ਵਜੇ ਤੋਂ 6 ਵਜੇ ਤੱਕ) ਰੋਜ਼ਾਨਾ ਇੱਕ ਘੰਟੇ ਲਈ ਉਰਦੂ ਆਮੋਜ਼ ਜਮਾਤਾਂ ਸ਼ੁਰੂ ਹੋ ਗਈਆਂ ਹਨ। ਛਿਮਾਹੀ ਉਰਦੂ ਜਮਾਤ ਦਾ ਕੋਰਸ ਪੂਰਾ ਕਰਨ ਵਾਲਿਆਂ ਨੂੰ ਵਿਭਾਗ ਵੱਲੋਂ ਪ੍ਰਮਾਣ-ਪੱਤਰ ਵੀ ਜਾਰੀ ਕੀਤਾ ਜਾਂਦਾ ਹੈ। ਇਸ ਵਿੱਚ ਕੋਈ ਵੀ ਉਮੀਦਵਾਰ, ਸਰਕਾਰੀ ਕਰਮਚਾਰੀ/ਅਧਿਕਾਰੀ, ਅਰਧ-ਸਰਕਾਰੀ ਕਰਮਚਾਰੀ, ਵਿਦਿਆਰਥੀ/ਕਾਰੋਬਾਰੀ ਦਾਖ਼ਲਾ ਲੈ ਸਕਦਾ ਹੈ। ਉਰਦੂ....

ਤਰਨ ਤਾਰਨ, 03 ਜਨਵਰੀ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆਂ ਕਿ ਜਿਲ੍ਹਾ ਤਰਨ ਤਾਰਨ ਵਿੱਚ 0 ਤੋਂ 18 ਸਾਲ ਦੇ ਅਨਾਥ ਅਤੇ ਬੇਸਹਾਰਾ ਬੱਚਿਆਂ ਜਾਂ ਦਿਵਿਆਂਗ ਬੱਚਿਆਂ ਲਈ ਕੋਈ ਵੀ ਬਾਲ ਘਰ ਜੋ ਕਿ ਜੁਵੈਨਾਇਲ ਜਸਟਿਸ ਐਕਟ 2015 ਦੀ ਧਾਰਾ 41 (1) ਅਧੀਨ ਰਜਿਸਟਰਡ ਨਹੀਂ ਹੈ, ਉਸ ਬਾਲ ਘਰ ਦੇ ਮੁਖੀ `ਤੇ ਵਿਭਾਗ ਵਲੋਂ ਜੁਵੈਨਾਇਲ ਜਸਟਿਸ ਐਕਟ 2015 ਦੀ ਧਾਰਾ 42 ਅਨੁਸਾਰ ਕਾਰਵਾਈ ਕੀਤੀ ਜਾਵੇਗੀ, ਜਿਸ ਵਿੱਚ 01 ਸਾਲ ਦੀ ਸਜਾ ਜਾਂ ਇੱਕ ਲੱਖ ਰੁਪਏ ਜੁਰਮਾਨਾ ਜਾਂ....

ਤਰਨ ਤਾਰਨ, 03 ਜਨਵਰੀ : ਕਿ੍ਸ਼ੀ ਵਿਗਿਆਨ ਕੇਂਦਰ ਬੂਹ ਵੱਲੋਂ ਪਿੰਡ ਤੁੜ ਵਿਖੇ ਸਬਜ਼ੀਆਂ ਦੀ ਨਰਸਰੀ ਉਤਪਾਦਨ ਤੇ ਫਾਰਮ ਫੀਲਡ ਸਕੂਲ ਖੋਲਿਆ ਗਿਆ ਹੈ| ਜ਼ਿਲ੍ਹਾ ਤਰਨ ਤਾਰਨ ਦੇ ਕਿਸਾਨ ਵੀਰਾਂ ਨੂੰ ਕਣਕ ਝੋਨੇ ਦੇ ਫਸਲੀ ਚੱਕਰ ਤੋਂ ਬਾਹਰ ਕੱਢਣ ਲਈ ਅਤੇ ਖੇਤੀ ਆਮਦਨ ਵਧਾਉਣ ਲਈ ਕੇ. ਵੀ ਕੇ. ਬੂਹ ਲਗਾਤਾਰ ਕੰਮ ਕਰ ਰਿਹਾ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਕ੍ਰਿਸ਼ੀ ਵਿਗਿਆਨ ਕੇਂਦਰ ਬੂਹ ਦੇ ਡਿਪਟੀ ਡਾਇਰੈਕਟਰ ਡਾ. ਪੁਨੀਤ ਮਲਹੋਤਰਾ ਨੇ ਜਾਣਕਾਰੀ ਦਿੱਤੀ ਕਿ ਪਿੰਡ ਤੁੜ ਤੋਂ ਕਿਸਾਨ ਸ. ਗੁਰਪ੍ਰੀਤ ਸਿੰਘ ਝੋਨੇ....

ਲੰਮੇ ਸਮੇਂ ਤੋਂ ਲੰਬਿਤ ਪਈਆਂ ਜਮ੍ਹਾਂਬੰਦੀਆਂ ਨੂੰ ਕੰਨਜਾਇਨ ਅਤੇ ਲਾਈਵ ਕਰਨ ਦੇ ਦਿੱਤੇ ਨਿਰਦੇਸ਼ ਤਰਨ ਤਾਰਨ, 03 ਜਨਵਰੀ : ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਸੰਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਮਾਲ ਵਿਭਾਗ ਨਾਲ ਸਬੰਧਿਤ ਮੁੱਦਿਆ ਸਬੰਧੀ ਹੋਈ ਮੀਟਿੰਗ ਵਿੱਚ ਸਮੂਹ ਤਹਿਸੀਲਦਾਰ, ਨਾਇਬ ਤਹਿਸੀਲਦਾਰ ਅਤੇ ਸਬ-ਡਵੀਜ਼ਨ ਖਡੂਰ ਸਾਹਿਬ ਦੇ ਸਮੂਹ ਕਾਨੂੰਨਗੋ ਤੇ ਪਟਵਾਰੀਆਂ ਹਾਜਰ ਹੋਏ ਹਨ।ਇਸ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਦੇ ਲੰਬਿਤ....

ਤਰਨ ਤਾਰਨ, 03 ਜਨਵਰੀ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਮਗਨਰੇਗਾ ਅਧੀਨ ਬਲਾਕ ਚੋਹਲਾ ਸਾਹਿਬ, ਗੰਡੀਵਿੰਡ, ਤਰਨਤਾਰਨ ਅਤੇ ਖਡੂਰ ਸਾਹਿਬ ਵਿੱਚ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਣ ਲਈ ਸਬੰਧਿਤ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ। ਇਸ ਮੌਕੇ ਸ਼੍ਰੀ ਵਰਿਦਰਪਾਲ ਸਿੰਘ ਬਾਜਵਾ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ, ਸ੍ਰੀ ਮਲਕੀਤ ਸਿੰਘ ਬੀ. ਡੀ. ਪੀ. ਓ. ਚੋਹਲਾ ਸਾਹਿਬ, ਸ੍ਰੀ ਹਰਜੀਤ ਸਿੰਘ ਬੀ. ਡੀ. ਪੀ. ਓ. ਗੰਡੀਵਿੰਡ....

ਮਹਾਰਾਜਾ ਰਣਜੀਤ ਸਿੰਘ ਪੈਨੋਰਮਾ ਅਤੇ ਕੈਂਰੋ ਮਾਰਕੀਟ ਵਿਚ ਬਣ ਰਹੀ ਕਾਰ ਪਾਰਕਿੰਗ ਦਾ ਵੀ ਕੀਤਾ ਦੌਰਾ ਅੰਮ੍ਰਿਤਸਰ, 4 ਜਨਵਰੀ : ਡਿਪਟੀ ਕਮਿਸ਼ਨਰ ਸ੍ਰੀ ਘਣਸ਼ਾਮ ਥੋਰੀ ਜਿੰਨਾ ਕੋਲ ਅੰਮ੍ਰਿਤਸਰ ਨਗਰ ਨਿਗਮ ਦੇ ਕਮਿਸ਼ਨਰ ਦਾ ਵੀ ਅਹੁਦਾ ਹੈ, ਵੱਲੋਂ ਅੱਜ ਕਾਰਪੋਰੇਸ਼ਨ ਦੇ ਵਕਾਰੀ ਪ੍ਰੋਜੈਕਟ ਵੇਖਣ ਲਈ ਅਧਿਕਾਰੀਆਂ ਨਾਲ ਦੌਰਾ ਕੀਤਾ ਗਿਆ। ਇਸ ਮੌਕੇ ਉਨਾਂ ਗੋਲਬਾਗ ਪਾਰਕ ਵਿਚ ਫੂਡ ਸਟਰੀਟ ਵਿਕਸਤ ਕਰਨ ਲਈ ਇਲਾਕੇ ਦਾ ਮੁਆਇਨਾ ਕੀਤਾ। ਉਨਾਂ ਕਿਹਾ ਕਿ ਇਹ ਇਲਾਕਾ ਸੈਲਾਨੀਆਂ ਦੀ ਪਹੁੰਚ ਦੇ ਬਿਲਕੁੱਲ ਕੇਂਦਰ ਬਿੰਦੂ....