ਮਾਝਾ

ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ 28 ਨਵੰਬਰ  ਤੋਂ ਸ਼ੁਰੂ
ਵਧੇਰੇ ਜਾਣਕਾਰੀ ਲਈ ਫੋਨ ਨੰ: 01874-220163 ’ਤੇ ਸੰਪਰਕ ਕੀਤਾ ਜਾ ਸਕਦਾ ਹੈ ਬਟਾਲਾ, 27 ਨਵੰਬਰ : ਸ੍ਰੀ ਵਰਿਆਮ ਸਿੰਘ, ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ ਬੇਰੁਜ਼ਗਾਰ ਨੌਜਵਾਨ ਲੜਕੇ/ਲੜਕੀਆਂ ਜੋ ਡੇਅਰੀ ਦਾ ਕਿੱਤਾ ਸੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ, ਜ਼ਿਲਾ ਪ੍ਰਬੰਧਕੀ ਕੰਪਲੈਕਸ, ਬਲਾਕ-ਬੀ, ਚੌਥੀ ਮੰਜਿਲ, ਕਮਰਾ ਨੰਬਰ 508 ਵਿਖੇ ਮਿਤੀ 28 ਨਵੰਬਰ....
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ
ਗੁਰਦਾਸਪੁਰ, 27 ਨਵੰਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ਵਿੱਚ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਫਲਸਫਾ `ਸਰਬੱਤ ਦਾ ਭਲਾ` ਅੱਜ ਵੀ ਸਾਰੇ ਸੰਸਾਰ ਲਈ ਉਨ੍ਹਾਂ ਹੀ ਪ੍ਰਸੰਗਿਕ ਹੈ ਜਿੰਨਾ ਪਹਿਲਾਂ ਸੀ। ਉਨ੍ਹਾਂ ਕਿਹਾ ਕਿ “ਗੁਰੂ ਨਾਨਕ ਦੇਵ ਜੀ ਦਾ ਜੀਵਨ ਸਾਨੂੰ ਪਿਆਰ ਅਤੇ ਸਦਭਾਵਨਾ ਦੀ ਸਿਖਿਆ ਦਿੰਦਾ ਹੈ। ਉਹਨਾਂ ਨੇ ਸਾਨੂੰ ‘ਇੱਕ ਓਅੰਕਾਰ ਸਤਨਾਮ’ ਦਾ....
ਪੇਂਡੂ ਯੂਥ ਕਲੱਬਾਂ ਨੂੰ ਯੁਵਕ ਸੇਵਾਵਾਂ ਵਿਭਾਗ ਵੱਲੋਂ ਦਿੱਤੀ ਜਾਵੇਗੀ ਸਹਾਇਤਾ ਰਾਸ਼ੀ : ਡਿਪਟੀ ਕਮਿਸ਼ਨਰ
ਗੁਰਦਾਸਪੁਰ, 27 ਨਵੰਬਰ : ਪੰਜਾਬ ਸਰਕਾਰ ਰਾਜ ਦੇ ਨੌਜਵਾਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸਹਾਇਤਾ ਰਾਸ਼ੀ ਪ੍ਰਦਾਨ ਕਰ ਰਹੀ ਹੈ ਤਾਂ ਜੋ ਨੌਜਵਾਨਾਂ ਦਾ ਖੇਡਾਂ ਪ੍ਰਤੀ ਰੁਝਾਨ ਵਧਾਇਆ ਜਾ ਸਕੇ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਰਾਜ ਸਰਕਾਰ ਵੱਲੋਂ ਯੁਵਕ ਸੇਵਾਵਾਂ ਵਿਭਾਾਗ ਨਾਲ ਸਬੰਧਤ ਪੇਂਡੂ ਯੂਥ ਕਲੱਬਾਂ ਨੂੰ ਉਤਸ਼ਾਹਤ ਕਰਨ ਲਈ ਸਹਾਇਤਾ ਗ੍ਰਾਂਟ ਪ੍ਰਦਾਨ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਯੁਵਕ ਸੇਵਾਵਾਂ ਵਿਭਾਗ ਨਾਲ ਸਬੰਧਤ....
ਅੰਮ੍ਰਿਤਸਰ ਤੋਂ ਚੱਲੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਦੀ ਪਲੇਠੀ ਰੇਲ ਗੱਡੀ
ਹਰ ਰੋਜ਼ ਤੀਰਥ ਯਾਤਰਾ ਲਈ ਚੱਲਿਆ ਕਰਨਗੀਆਂ ਬੱਸਾਂ ਤੇ ਰੇਲਾਂ-ਧਾਲੀਵਾਲ ਯਾਤਰਾ ਉਤੇ ਜਾਣ ਵਾਲੇ ਯਾਤਰੀ ਦਾ ਸਾਰਾ ਖਰਚਾ ਕਰੇਗੀ ਪੰਜਾਬ ਸਰਕਾਰ- ਈ ਟੀ ਓ ਅੰਮ੍ਰਿਤਸਰ, 27 ਨਵੰਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ 27 ਨਵੰਬਰ ਨੂੰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਲੇਠੀ ਰੇਲ ਗੱਡੀ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਸ੍ਰੀ ਹਜੂਰ ਸਾਹਿਬ ਲਈ ਰਵਾਨਾ ਹੋਈ। ਇਸ ਰੇਲ ਗੱਡੀ ਉਤੇ ਯਾਤਰਾ ਲਈ ਗਏ ਅੰਮ੍ਰਿਤਸਰ ਅਤੇ....
ਅੰਮ੍ਰਿਤਸਰ ‘ਚ ਦੋ ਨਕਾਬਪੋਸ਼ ਪਿਸਤੌਲ ਤਾਣ ਕੇ ਡਾਕਟਰ ਦੀ ਓਡੀ ਕਾਰ ਲੈ ਕੇ ਹੋਏ ਫਰਾਰ
ਅੰਮ੍ਰਿਤਸਰ, 26 ਨਵੰਬਰ : ਸਥਾਨਕ ਸ਼ਹਿਰ ਦੇ ਕੇਡੀ ਹਸਪਤਾਲ ਦੇ ਇੱਕ ਡਾਕਟਰ ਜੋੜੇ ਤੇ ਦੋ ਨਕਾਬਪੋਸ਼ ਲੁਟੇਰੇ ਗੋਲੀਆਂ ਚਲਾ ਕੇ ਉਨ੍ਹਾਂ ਦੀ ਓਡੀ ਕਾਰ ਖੋਹ ਕੇ ਲੈ ਜਾਣ ਦੀ ਖਬਰ ਹੈ। ਜਦੋਂ ਇਸ ਘਟਨਾਂ ਬਾਰੇ ਪੁਲਿਸ ਨੂੰ ਪਤਾ ਲੱਗਾ ਤਾਂ ਪੁਲਿਸ ਪਾਰਟੀ ਘਟਨਾਂ ਵਾਲੀ ਜਗ੍ਹਾ ਪੁੱਜੀ ਅਤੇ ਘਟਨਾਂ ਬਾਰੇ ਆਪਣੀ ਜਾਂਚ ਪੜਤਾਲ ਸ਼ੁਰੂ ਕੀਤੀ ਅਤੇ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਕੇਡੀ ਹਸਪਤਾਲ ਦੇ ਡਾਕਟਰ ਡਾ. ਸੁਰਜੀਤ ਕੁਮਾਰ ਬੇਰੀ ਤੇ ਉਨ੍ਹਾਂ ਦੀ ਪਤਨੀ....
ਬੀਐਸਐਫ ਨੇ ਕਰੋੜਾਂ ਰੁਪਏ ਦੀ ਹੈਰੋਇਨ, ਇੱਕ ਪਿਸਤੌਲ, ਦੋ ਮੈਗਜ਼ੀਨ ਅਤੇ 20 ਰੌਂਦ ਕੀਤੇ ਬਰਾਮਦ 
ਪਾਕਿਸਤਾਨ ਦੀ ਨਾਪਾਕ ਹਰਕਤ ਬੀਐਸਐਫ ਫਿਰ ਕੀਤੀ ਨਾਕਾਮ ਅੰਮ੍ਰਿਤਸਰ, 26 ਨਵੰਬਰ : ਸੀਮਾ ਸੁਰੱਖਿਆ ਬਲ ਨੇ ਇਕ ਵਾਰ ਫਿਰ ਪਾਕਿਸਤਾਨ ਦੀ ਨਾਪਾਕ ਹਰਕਤ ਨਾਕਾਮ ਕਰ ਦਿਤੀ ਹੈ। ਬੀਐਸਐਫ ਨੇ ਚੜ੍ਹਦੀ ਸਵੇਰ ਜ਼ਿਲ੍ਹਾ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਚੱਕ ਅੱਲ੍ਹਾ ਬਖਸ਼ ਦੇ ਖੇਤਾਂ 'ਚੋਂ ਪੰਜ ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਬਰਾਮਦ ਹੈਰੋਇਨ ਦੀ ਕੀਮਤ ਕਰੋੜਾਂ ਰੁਪਏ ਵਿਚ ਹੈ। ਬੀਐਸਐਫ ਨੇ ਇੱਕ ਪਿਸਤੌਲ, ਦੋ ਮੈਗਜ਼ੀਨ ਅਤੇ 20 ਰੌਂਦ ਵੀ ਬਰਾਮਦ ਕੀਤੇ ਹਨ। ਦਰਅਸਲ ਬੀਐਸਐਫ ਨੂੰ ਇਸ ਪਿੰਡ ਵਿੱਚ ਡਰੋਨ ਗਤੀਵਿਧੀ....
ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼, 6 ਕਿਲੋ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫ਼ਤਾਰ
ਡਰੱਗ ਸਪਲਾਇਰਾਂ, ਡੀਲਰਾਂ ਅਤੇ ਉਨ੍ਹਾਂ ਦੇ ਖਰੀਦਦਾਰਾਂ ਦੇ ਪੂਰੇ ਨੈਟਵਰਕ ਦਾ ਪਤਾ ਲਗਾਉਣ ਲਈ ਜਾਂਚ ਜਾਰੀ : ਪੁਲਿਸ ਕਮਿਸ਼ਨਰ ਗੁਰਪ੍ਰੀਤ ਭੁੱਲਰ ਅੰਮ੍ਰਿਤਸਰ, 26 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਵੱਲੋਂ ਅੱਜ ਅਮਰੀਕਾ ਅਧਾਰਿਤ ਤਸਕਰ ਜਸਮੀਤ ਸਿੰਘ ਉਰਫ਼ ਲੱਕੀ ਵੱਲੋਂ ਚਲਾਏ ਜਾ ਰਹੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਇੱਕ ਰੈਕੇਟ ਵਿੱਚ....
ਕੈਬਿਨਟ ਮੰਤਰੀ ਧਾਲੀਵਾਲ ਨੇ ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਖ ਵੱਖ ਸੜਕਾਂ ਦੇ ਉਦਘਾਟਨ ਅਤੇ ਰੱਖੇ ਨੀਂਹ ਪੱਥਰ
ਅੰਮ੍ਰਿਤਸਰ, 26 ਨਵੰਬਰ : ਪਿਛਲੇ 50 ਸਾਲਾਂ ਦੋਰਾਨ ਕਿਸੇ ਵੀ ਰਾਜਨੀਤਿਕ ਪਾਰਟੀ ਨੇ ਬਾਰਡਰ ਦੇ ਹਲਕੇ ਦੀਆਂ ਸੜਕਾਂ ਦੀ ਕੋਈ ਸਾਰ ਨਹੀ ਲਈ ਅਤੇ ਸਾਡੀ ਸਰਕਾਰ ਰਾਜਨੀਤੀ ਕਰਨ ਨਹੀ ਸਗੋ ਰਾਜਨੀਤੀ ਵਿਚ ਬਦਲਾਅ ਲਿਆ ਕੇ ਵਿਕਾਸ ਦੇ ਕੰਮਾਂ ਨੂੰ ਤਰਜੀਹ ਦੇ ਰਹੀ ਹੈ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅਜਨਾਲਾ ਹਲਕੇ ਵਿਚ ਕਰੀਬ 1 ਕਰੋੜ ਰੁਪਏ ਦੀ ਲਾਗਤ ਨਾਲ ਬਣੀਆਂ ਸੜਕਾਂ ਦਾ ਉਦਘਾਟਨ ਕਰਨ ਸਮੇ ਕੀਤਾ। ਸ: ਧਾਲੀਵਾਲ ਨੇ ਦੱਸਿਆ ਕਿ 7 ਪਿੰਡਾਂ ਵਿਚ 1 ਕਰੋੜ....
ਰੰਗਲੇ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰ ਰਿਹਾ ਹੈ ਯੁਵਕ ਸੇਵਾਵਾਂ ਪੰਜਾਬ : ਧਾਲੀਵਾਲ
ਅੰਤਰ-ਵਰਸਿਟੀ ਦੇ ਯੁਵਕ ਮੇਲੇ ਦਾ ਪਹਿਲਾਂ ਦਿਨ ਭੰਗੜੇ ਦੇ ਨਾਂ ਰਿਹਾ ਰਵਾਇਤੀ ਲੋਕ ਕਲਾਵਾਂ ਨੇ ਯਾਦ ਕਰਵਾਇਆ ਪੁਰਾਣਾ ਪੰਜਾਬ। ਯੁਵਕ ਸੇਵਾਵਾਂ ਵਿਭਾਗ, ਪੰਜਾਬ ਵੱਲੋਂ 4 ਰੋਜ਼ਾਂ ਯੁਵਕ ਮੇਲੇ ਦਾ ਆਗਾਜ਼ ਅੰਮ੍ਰਿਤਸਰ, 26 ਨਵੰਬਰ : ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਰਵਾਏ ਜਾ ਰਹੇ 4 ਰੋਜਾਂ ਅੰਤਰ ਵਰਸਿਟੀ ਯੁਵਕ ਮੇਲੇ ਦੇ ਪਹਿਲੇ ਦਿਨ ਦਸ਼ਮੇਸ਼ ਆਡੀਟੋਰੀਅਮ ਦੀ ਮੁੱਖ ਸਟੇਜ ਉੱਤੇ ਭੰਗੜਾ, ਰਵਾਇਤੀ ਪਹਿਰਾਵਾ, ਮਾਈਮ, ਸਕਿੱਟ ਦੇ ਮੁਕਾਬਲਿਆਂ ਨੇ ਖੂਬ ਰੰਗ ਬੰਨਿਆ।....
ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ 
ਅੰਮ੍ਰਿਤਸਰ, 25 ਨਵੰਬਰ : ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋ ਕੇ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਵਾਪਸ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਰਤੇਗਾ। ਨਗਰ ਕੀਰਤਨ 'ਚ ਸ਼ਬਦ ਚੌਕੀ ਜਥੇ, ਸਕੂਲ ਬੈਂਡ, ਸਕੂਲੀ ਬੱਚੇ, ਬੈਂਡ ਪਾਰਟੀਆਂ, ਗੱਤਕਾ ਪਾਰਟੀਆਂ ਆਦਿ ਸ਼ਾਮਲ....
ਸੁਲਤਾਨਪੁਰ ਲੋਧੀ ਘਟਨਾ ’ਚ ਪੁਲਿਸ ਕਾਰਵਾਈ ’ਤੇ ਐਡਵੋਕੇਟ ਧਾਮੀ ਨੇ ਚੁੱਕੇ ਸਵਾਲ
ਅੰਮ੍ਰਿਤਸਰ, 24 ਨਵੰਬਰ : ਗੁਰਦੁਆਰਾ ਅਕਾਲ ਬੁੰਗਾ ਸਾਹਿਬ ਯਾਦਗਾਰ ਨਵਾਬ ਕਪੂਰ ਸਿੰਘ ਛਾਉਣੀ ਨਿਹੰਗ ਸਿੰਘਾਂ ਸੁਲਤਾਨਪੁਰ ਲੋਧੀ ਵਿਖੇ ਵਾਪਰੀ ਘਟਨਾ ਦੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਪਾਸੋਂ ਜਾਂਚ ਰਿਪੋਰਟ ਲੈਣ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਸ ਵਿਚ ਪੁਲਿਸ ਦੀ ਭੂਮਿਕਾ ਠੀਕ ਨਹੀਂ ਸੀ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਚਾਹੀਦਾ ਸੀ ਕਿ ਉਹ ਦੋਹਾਂ ਧਿਰਾਂ ਨੂੰ ਬਿਠਾ ਕੇ ਮਸਲਾ ਹੱਲ ਕਰਦੀ, ਪਰੰਤੂ ਪੁਲਿਸ ਵੱਲੋਂ....
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਤਰਨ ਤਾਰਨ ਵਿੱਚ 26 ਨਵੇਂ ਪਟਵਾਰੀਆਂ ਦੀ ਨਿਯੁਕਤੀ ਹੋਣ ‘ਤੇ ਉਹਨਾਂ ਨੂੰ ਦਿੱਤੀ ਵਧਾਈ
ਜ਼ਿਲ੍ਹੇ ਵਿੱਚ ਨਵੇਂ ਪਟਵਾਰੀਆਂ ਦੀ ਨਿਯੁਕਤੀ ਹੋਣ ਨਾਲ ਮਾਲ ਵਿਭਾਗ ਦੇ ਕੰਮਾਂ ਵਿੱਚ ਆਵੇਗੀ ਤੇਜ਼ੀ ਨਵ-ਨਿਯੁਕਤ ਪਟਵਾਰੀਆਂ ਨੂੰ ਆਪਣਾ ਕੰਮ ਤਨਦੇਹੀ ਤੇ ਇਮਾਨਦਾਰੀ ਨਾਲ ਕਰਨ ਲਈ ਕੀਤਾ ਉਤਸ਼ਾਹਿਤ ਤਰਨ ਤਾਰਨ, 23 ਨਵੰਬਰ : ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 09 ਅਤੇ 06 ਮਹੀਨਿਆਂ ਦੀ ਫੀਲਡ ਟ੍ਰੇਨਿੰਗ ਹਾਸਲ ਕਰ ਚੁੱਕੇ 26 ਨਵੇਂ ਪਟਵਾਰੀਆਂ ਦੀ ਜ਼ਿਲ੍ਹਾ ਤਰਨ ਤਾਰਨ ਵਿੱਚ ਨਿਯੁਕਤੀ ਹੋਣ ‘ਤੇ ਨੂੰ ਉਹਨਾਂ ਨੂੰ ਵਧਾਈ ਦਿੱਤੀ ਗਈ।ਉਹਨਾਂ ਦੱਸਿਆ ਕਿ ਨਵ....
ਜ਼ਿਲ੍ਹਾ ਤਰਨ ਤਾਰਨ ਵਿੱਚ 04 ਦਸੰਬਰ ਤੋਂ ਬਲਾਕ ਨੌਸ਼ਹਿਰਾ ਪੰਨੂਆਂ ਤੋਂ ਸ਼ੁਰੂ ਹੋਵੇਗੀ “ਵਿਕਸਤ ਭਾਰਤ ਸੰਕਲਪ ਯਾਤਰਾ”-ਡਿਪਟੀ ਕਮਿਸ਼ਨਰ  
ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਅਤੇ ਲੋਕ ਭਲਾਈ ਦੀਆਂ ਸਕੀਮਾਂ ਪ੍ਰਤੀ ਆਮ ਲੋਕਾਂ ਨੂੰ ਕੀਤਾ ਜਾਵੇਗਾ ਜਾਗਰੂਕ ਤਰਨ ਤਾਰਨ, 24 ਨਵੰਬਰ : ਕੇਂਦਰ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਅਤੇ ਲੋਕ ਭਲਾਈ ਦੀਆਂ ਸਕੀਮਾਂ ਨੂੰ ਯੋਗ ਲਾਭਪਾਤਰੀਆਂ ਤੱਕ ਯਕੀਨੀ ਪੁੱਜਦਾ ਯਕੀਨੀ ਬਣਾਉਣ ਅਤੇ ਉਹਨਾਂ ਪ੍ਰਤੀ ਆਮ ਲੋਕਾਂ ਨੂੰ ਜਾਗਰੂਕ ਕਰਨ ਕੇਂਦਰ ਸਰਕਾਰ ਵਲੋਂ 15 ਨਵੰਬਰ, 2023 ਤੋਂ 26 ਜਨਵਰੀ 2024 ਤੱਕ “ਵਿਕਸਤ ਭਾਰਤ ਸੰਕਲਪ ਯਾਤਰਾ” ਸ਼ੁਰੂ ਕੀਤੀ ਗਈ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ....
ਪੰਜਾਬ ਸਰਕਾਰ ਨੇ ਸੂਬੇ ਵਿੱਚ ਦਿਵਿਆਂਗਜਨਾਂ ਨੂੰ ਰਾਸ਼ਟਰੀ ਰਾਜਮਾਰਗਾਂ ’ਤੇ ਟੋਲ ਵਿੱਚ 100 ਫੀਸਦੀ ਛੋਟ ਦਿੱਤੀ-ਡਿਪਟੀ ਕਮਿਸ਼ਨਰ
ਕਿਸੇ ਤਰ੍ਹਾਂ ਮੁਸ਼ਕਿਲ ਪੇਸ਼ ਆਉਣ ‘ਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਜਾਂ ਸਬੰਧਤ ਬਾਲ ਵਿਕਾਸ ਪ੍ਰੋਜੈਕਟ ਅਫਸਰ ਨਾਲ ਕਰਨ ਸੰਪਰਕ ਦਿਵਿਆਂਗਜਨ ਮੁਕੰਮਲ ਜਾਣਕਾਰੀ ਵਿਭਾਗ ਦੀ ਵੈਬਸਾਈਟ https://sswcd.punjab.gov.in/ ’ਤੇ ਉਪਲੱਬਧ ਤਰਨ ਤਾਰਨ, 24 ਨਵੰਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੇ ਹਿੱਤਾਂ ਲਈ ਲਗਾਤਾਰ ਕੰਮ ਰਹੀ ਹੈ। ਇਸ ਦਿਸ਼ਾ ਵਿੱਚ ਇੱਕ ਹੋਰ ਕਦਮ ਚੁੱਕਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵੱਲੋਂ ਦਿਵਿਆਂਗਜਨਾਂ....
ਨੈਸ਼ਨਲ ਪੈਸਟ ਸਰਵੇਲੈਂਸ ਸਿਸਟਮ ਐਪ ਬਾਰੇ ਖੇਤੀਬਾੜੀ ਮੰਤਰਾਲੇ, ਭਾਰਤ ਸਰਕਾਰ  ਦੁਆਰਾ ਟਰੇਨਿੰਗ ਦਾ ਆਯੋਜਨ
ਤਰਨ ਤਾਰਨ 24 ਨਵੰਬਰ : ਮੁੱਖ ਖੇਤੀਬਾੜੀ ਅਫਸਰ, ਤਰਨ ਤਰਨ ਡਾ ਹਰਪਾਲ ਸਿੰਘ ਪੰਨੂ ਦੀ ਅਗਵਾਈ ਹੇਠ ਮੁੱਖ ਖੇਤੀਬਾੜੀ ਦਫਤਰ ਦੇ ਟ੍ਰੇਨਿੰਗ ਹਾਲ ਵਿੱਚ ਡਾ ਪਵਨ ਕੁਮਾਰ ਪੀਪੀਓ, ਡਾ ਚੇਤਨ, ਡਾ ਚੰਦਰਭਾਨ ਅਧਾਰਿਤ ਭਾਰਤ ਸਰਕਾਰ, ਖੇਤੀਬਾੜੀ ਮੰਤਰਾਲਾ ਦੇ ਕੇਂਦਰੀ ਸੰਯੁਕਤ ਜੀਵ ਪ੍ਰਬੰਧਨ ਕੇਂਦਰ ਦੁਆਰਾ ਨੈਸ਼ਨਲ ਪੈਸਟ ਸਰਵੇਲੈਂਸ ਸਿਸਟਮ ਸਬੰਧੀ ਐਪ ਬਾਰੇ ਖੇਤੀਬਾੜੀ ਅਧਿਕਾਰੀਆਂ ਅਤੇ ਕਿਸਾਨਾਂ ਨੂੰ ਟਰੇਨਿੰਗ ਦਿੱਤੀ।ਉਨਾਂ ਐਪ ਦੀ ਵਰਤੋਂ ਬਾਰੇ ਟ੍ਰੇਨਿੰਗ ਦਿੰਦਿਆਂ ਦੱਸਿਆ ਕਿ ਕਿਸਾਨ ਐਪ ਦੀ ਮਦਦ ਨਾਲ ਫਸਲਾਂ....