ਜੇਲ੍ਹ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਨੂੰ ਨਵੀਂ ਜ਼ਿੰਦਗੀ ਸ਼ੁਰੂ ਕਰਨ ਵਿੱਚ ਅਹਿਮ ਰੋਲ ਅਦਾ ਕਰੇਗੀ ਇਹ ਕਿੱਤਾਮੁਖੀ ਸਿਖਲਾਈ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਕੇਂਦਰੀ ਜੇਲ੍ਹ ਵਿੱਚ ਸੀ.ਐੱਮ. ਯੋਗਸ਼ਾਲਾ ਦਾ ਉਦਘਾਟਨ ਕੀਤਾ ਗੁਰਦਾਸਪੁਰ, 17 ਨਵੰਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਮਿਸ਼ਨ ਅਬਾਦ ਸਿੱਖਿਆ ਤਹਿਤ ਕੇਂਦਰੀ ਜੇਲ੍ਹ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਲਈ ਕੰਪਿਊਟਰ ਸਿੱਖਿਆ ਅਤੇ ਕਿੱਤਾਮੁੱਖੀ ਸਿੱਖਿਆ ਦੀ ਸ਼ੁਰੂਆਤ ਕੀਤੀ ਗਈ ਹੈ ਤਾਂ ਜੋ ਇਹ ਬੰਦੀ ਜੇਲ੍ਹ ਤੋਂ ਰਿਹਾ ਹੋਣ....
ਮਾਝਾ

ਭਾਰਤ ਸਰਕਾਰ ਦੀਆਂ ਭਲਾਈ ਸਕੀਮਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਸ਼ੁਰੂ ਕੀਤੀ ਜਾਵੇਗੀ ਵਿਸ਼ੇਸ਼ ਮੁਹਿੰਮ ਗੁਰਦਾਸਪੁਰ, 17 ਨਵੰਬਰ : ਭਾਰਤ ਸਰਕਾਰ ਵੱਲੋਂ ਚਲਾਈ ਜਾ ਰਹੀਆਂ ਲੋਕ ਭਲਾਈ ਸਕੀਮਾਂ ਦੀ ਹੇਠਲੇ ਪੱਧਰ ਤੱਕ ਜਾਣਕਾਰੀ ਅਤੇ ਲਾਭ ਪਹੁੰਚਾਉਣ ਲਈ ‘ਵਿਕਸਤ ਭਾਰਤ ਸੰਕਲਪ ਯਤਾਰਾ’ ਦੀ ਸ਼ੁਰੂਆਤ ਕੀਤੀ ਜਾਵੇਗੀ ਜੋ ਕਿ 15 ਜਨਵਰੀ 2024 ਤੱਕ ਚੱਲੇਗੀ। ਇਸ ਜਾਗਰੂਕਤਾ ਮੁਹਿੰਮ ਸਬੰਧੀ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਭਾਰਤ ਸਰਕਾਰ ਦੇ ਘੱਟ ਗਿਣਤੀ ਸਮੁਦਾਇਯ ਮੰਤਰਾਲੇ ਦੇ ਡਿਪਟੀ ਸੈਕਟਰੀ ਸ੍ਰੀ ਅੰਕੁਰ ਯਾਦਵ....

ਲੋਕ ਅਦਾਲਤ ਰਾਹੀਂ ਕੇਸਾਂ ਦਾ ਫੈਸਲਾ ਕਰਵਾ ਕੇ ਸਮੇਂ ਤੇ ਪੈਸੇ ਦੀ ਕੀਤੀ ਜਾ ਸਕਦੀ ਹੈ ਬਚਤ ਗੁਰਦਾਸਪੁਰ, 17 ਨਵੰਬਰ : ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਕਾਰਜਕਾਰੀ ਚੇਅਰਮੈਨ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ ਦੀਆਂ ਹਦਾਇਤਾਂ ਅਨੁਸਾਰ ਗੁਰਦਾਸਪੁਰ ਜ਼ਿਲੇ ਵਿੱਚ ਅਗਲੀ ਕੌਮੀ ਲੋਕ ਅਦਾਲਤ 9 ਦਸੰਬਰ 2023 ਨੂੰ ਲਗਾਈ ਜਾ ਰਹੀ ਹੈ। 9 ਦਸੰਬਰ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਰਜਿੰਦਰ ਅਗਰਵਾਲ, ਜ਼ਿਲਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ....

ਗੁਰਦਾਸਪੁਰ, 17 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਨੂੰ ਸਨਮਾਨ ਦੇਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਹਨਾਂ ਸਖ਼ਸ਼ੀਅਤਾਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਸੂਬੇ ਦੇ 31 ਸਰਕਾਰੀ ਸਕੂਲਾਂ ਦੇ ਨਾਮ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਨਾਮ ’ਤੇ ਰੱਖਣ ਦਾ ਫੈਸਲਾ ਲਿਆ ਗਿਆ ਹੈ। ਰਾਜ ਸਰਕਾਰ ਦੇ ਇਸ ਫੈਸਲੇ ਦੀ ਸ਼ਲਾਗਾ ਕਰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਜਗਰੂਪ....

ਸਾਈਕਲ ਰੈਲੀ ਨੌਜਵਾਨਾਂ ਵਿੱਚ ਦੇਸ਼ ਭਗਤੀ ਪੈਦਾ ਕਰਨ ਦੇ ਨਾਲ-ਨਾਲ ਸੁਰੱਖਿਆ ਸੈਨਾਵਾਂ ਵਿੱਚ ਭਰਤੀ ਹੋਣ ਲਈ ਕਰੇਗੀ ਪ੍ਰੇਰਿਤ-ਡਾ. ਕਸ਼ਮੀਰ ਸਿੰਘ ਸੋਹਲ ਤਰਨ ਤਾਰਨ, 17 ਨਵੰਬਰ : ਹਥਿਆਰਬੰਦ ਸੈਨਾ ਝੰਡਾ ਦਿਵਸ਼ ਨੂੰ ਸਮਰਪਿਤ ਜਾਗਰੂਕਤਾ ਸਾਈਕਲ ਰੈਲੀ ਨੂੰ ਅੱਜ ਤਰਨ ਤਾਰਨ ਤੋਂ ਰਵਾਨਾ ਕਰ ਦਿੱਤਾ ਗਿਆ।ਇਸ ਸਾਈਕਲ ਰੈਲੀ ਨੂੰ ਹਲਕਾ ਵਿਧਾਇਕ ਤਰਨ ਤਾਰਨ ਡਾ. ਕਸ਼ਮੀਰ ਸਿੰਘ ਸੋਹਲ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਜੇਸ਼ ਸ਼ਰਮਾ ਅਤੇ ਰਣਧੀਰ ਸਿੰਘ ਸੁਪਰਡੈਂਟ ਰੱਖਿਆ ਸੇਵਾਵਾਂ ਭਲਾਈ ਵਿਭਾਗ ਵੱਲੋਂ ਸ੍ਰੀ....

ਅੰਮ੍ਰਿਤਸਰ 17 ਨਵੰਬਰ : ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਜਿਲ੍ਹੇ ਦੇ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਅੰਮ੍ਰਿਤਸਰ ਜਿਲ੍ਹਾ 99.96 ਫੀਸਦੀ ਲੋਕਾਂ ਨੂੰ ਸਮੇਂ ਸਿਰ ਸੇਵਾਵਾਂ ਮੁਹੱਈਆਂ ਕਰਵਾ ਕੇ ਰਾਜ ਵਿਚੋਂ ਦੂਜੇ ਨੰਬਰ ਤੇ ਆ ਗਿਆ ਹੈ। ਸ੍ਰੀ ਥੋਰੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਈ-ਸੇਵਾ ਕੇਂਦਰ ਰਾਹੀਂ ਨਾਗਰਿਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਅੰਮ੍ਰਿਤਸਰ ਜਿਲ੍ਹਾ 21ਵੇਂ ਨੰਬਰ ’ਤੇ ਸੀ ਪਰ ਪਿਛਲੇ ਕੁਝ ਦਿਨਾਂ ਵਿੱਚ ਹੀ ਈ ਸੇਵਾ ਬਕਾਇਆ ਕੇਸਾਂ....

ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਭਰ ਵਿੱਚੋਂ ਮੈਡੀਕਲ ਟੂਰਿਜ਼ਮ ਦੇ ਹੱਬ ਵਜੋਂ ਵਿਕਸਤ ਕਰਨ ਦਾ ਐਲਾਨ ਸਰਕਾਰੀ ਮੈਡੀਕਲ ਕਾਲਜ, ਅੰਮ੍ਰਿਤਸਰ ਦੇ ਸ਼ਤਾਬਦੀ ਸਮਾਗਮਾਂ ਦੌਰਾਨ ਨਵੇਂ ਪ੍ਰਾਜੈਕਟ ਕੀਤੇ ਲੋਕਾਂ ਨੂੰ ਸਮਰਪਿਤ ਸੂਬੇ ਦੇ ਸਾਰੇ ਹਸਪਤਾਲਾਂ ਵਿੱਚ 26 ਜਨਵਰੀ 2024 ਤੋਂ ਐਕਸ-ਰੇਅ ਦੀ ਸਹੂਲਤ ਮਿਲੇਗੀ ਅੰਮ੍ਰਿਤਸਰ, 17 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਮੈਡੀਕਲ ਸਿੱਖਿਆ ਖ਼ੇਤਰ ਨੂੰ ਵੱਡਾ ਹੁਲਾਰਾ ਦਿੰਦਿਆਂ ਪੰਜਾਬ ਨੂੰ ਮੈਡੀਕਲ ਸਿੱਖਿਆ ਦੇ....

ਤਰਨਤਾਰਨ, 16 ਨਵੰਬਰ : ਸਥਾਨਕ ਸ਼ਹਿਰ ਦੇ ਨੇੜਲੇ ਪਿੰਡ ਸ਼ਹਾਬਪੁਰ ਡਿਆਲ ‘ਚ ਕਾਰ ਅਤੇ ਇੱਕ ਮੋਟਰਸਾਈਕਲ ਦੀ ਹੋਈ ਟੱਕਰ ‘ਚ ਚਾਚੀ ਅਤੇ ਭਤੀਜੇ ਦੀ ਮੌਤ ਹੋ ਜਾਣ ਦੀ ਖਬਰ ਹੈ। ਮ੍ਰਿਤਕਾਂ ਦੀ ਪਛਾਣ ਗਿਆਨ ਕੌਰ (62) ਪਤਨੀ ਕਸ਼ਮੀਰ ਸਿੰਘ ਅਤੇ ਜੋਗਾ ਸਿੰਘ (25) ਪੁੱਤਰ ਸ਼ਿੰਗਾਰਾ ਸਿੰਘ ਵਾਸੀ ਪਿੰਡ ਜੌੜਾ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਗਿਆਨ ਕੌਰ ਆਪਣੇ ਭਤੀਜੇ ਨਾਲ ਮੋਟਰਸਾਈਕਲ ਤੇ ਸਵਾਰ ਹੋ ਕੇ ਤਰਨਤਾਰਨ ਤੋਂ ਦਵਾਈ ਲੈਣ ਲਈ ਗਏ ਸਨ, ਜਦੋਂ ਉਹ ਦਵਾਈ ਲੈ ਕੇ ਵਾਪਸ ਪਿੰਡ ਆ ਰਹੇ ਸਨ ਤਾਂ ਉਨ੍ਹਾਂ....

ਕੌਮੀ ਪ੍ਰੈੱਸ ਦਿਵਸ ਪੱਤਰਕਾਰ ਭਾਈਚਾਰੇ ਨੂੰ ਦਿੱਤੀ ਵਧਾਈ ਹੁਸ਼ਿਆਰਪੁਰ, 16 ਨਵੰਬਰ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਲੋਕਤੰਤਰ ਦੇ ਚੌਥੇ ਥੰਮ ਪ੍ਰੈੱਸ/ਮੀਡੀਆ ਨੂੰ ਭੈਅ ਮੁਕਤ ਹੋ ਕੇ ਸਮਾਜ ਸਮਾਜ ਅਤੇ ਦੇਸ਼ ਦੀ ਬਿਹਤਰੀ ਲਈ ਹੋਰ ਮਿਹਨਤ ਨਾਲ ਕੰਮ ਕਰਨ ਦਾ ਦਿੱਤਾ ਸੱਦਾ ਦਿੱਤਾ। ਕੌਮੀ ਪ੍ਰੈੱਸ ਦਿਵਸ ਮੌਕੇ ਪੱਤਰਕਾਰ ਭਾਈਚਾਰੇ ਨੂੰ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਮੀਡੀਆ ਸਾਥੀਆਂ ਨੂੰ ਨਿਰਪੱਖਤਾ ਨਾਲ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ 16 ਨਵੰਬਰ 1966 ਤੋਂ ਇਹ ਦਿਨ ਕੌਮੀ ਪ੍ਰੈੱਸ....

ਵੱਡੀ ਗਿਣਤੀ ਵਿੱਚ ਖਿਡਾਰੀਆਂ, ਨੌਜਵਾਨਾਂ ਤੇ ਦਰਸ਼ਕਾਂ ਨੇ ਮੈਚ ਦਾ ਅਨੰਦ ਮਾਣਿਆ 19 ਨਵੰਬਰ ਨੂੰ ਵਿਸ਼ਵ ਕ੍ਰਿਕਟ ਕੱਪ ਦਾ ਫਾਈਨਲ ਮੈਚ ਵੀ ਸਟੇਡੀਅਮ ’ਚ ਵੱਡੀ ਸਕਰੀਨ ’ਤੇ ਦਿਖਾਇਆ ਜਾਵੇਗਾ - ਡਿਪਟੀ ਕਮਿਸ਼ਨਰ ਗੁਰਦਾਸਪੁਰ, 16 ਨਵੰਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਪਰਾਲੇ ਤਹਿਤ ਬੀਤੀ ਸ਼ਾਮ ਸਰਕਾਰੀ ਕਾਲਜ ਗੁਰਦਾਸਪੁਰ ਦੇ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਸਟੇਡੀਅਮ ਵਿਖੇ ਭਾਰਤ-ਨਿਊਜ਼ੀਲੈਂਡ ਦਰਮਿਆਨ....

ਤਰਨ ਤਾਰਨ, 16 ਨਵੰਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਅੱਜ ਰਾਸ਼ਟਰੀ ਪ੍ਰੈਸ ਦਿਵਸ ਦੇ ਮੌਕੇ ਉੱਤੇ ਪੱਤਰਕਾਰਤਾ ਨਾਲ ਜੁੜੀਆਂ ਵੱਖ ਵੱਖ ਪ੍ਰੈਸ ਕਲੱਬਾਂ, ਐਸੋਸੀਏਸ਼ਨਾਂ ਅਤੇ ਸਮੂਹ ਪੱਤਰਕਾਰ ਭਾਈਚਾਰੇ ਨੂੰ ਵਧਾਈ ਦਿੱਤੀ ਅਤੇ ਲੋਕਤੰਤਰ ਦੇ ਚੋਥੇ ਥੰਮ ਪ੍ਰੈਸ/ਮੀਡੀਆ ਨੂੰ ਭੈ-ਮੁਕਤ ਹੋ ਕੇ ਨਿਰਪੱਖ ਪੱਤਰਕਾਰੀ ਕਰਨ ਦਾ ਸੱਦਾ ਦਿੱਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰੈਸ ਅਤੇ ਪ੍ਰਸ਼ਾਸਨ ਦਾ ਨੁੰਹ ਮਾਸ ਦਾ ਰਿਸ਼ਤਾ ਹੈ ਅਤੇ ਦੋਵੇਂ ਧਿਰਾਂ ਦੇ ਮਿਲਵਰਤਣ ਨਾਲ ਲੋਕ ਭਲਾਈ ਸਕੀਮਾਂ....

ਰੁਸਤਮੇ ਪੰਜਾਬ ਟਾਈਟਲ ਲਈ ਦਿੱਤਾ ਜਾਵੇਗਾ 05 ਲੱਖ ਰੁਪਏ ਦਾ ਪਹਿਲਾ ਇਨਾਮ ਤਰਨ ਤਾਰਨ, 16 ਨਵੰਬਰ : ਪੰਜਾਬ ਸਰਕਾਰ ਰਾਜ ਵਿੱਚ ਵਿਰਾਸਤੀ ਖੇਡਾਂ ਨੂੰ ਨੂੰ ਪ੍ਰਫੁਲਿੱਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸੇ ਲੜੀ ਤਹਿਤ ਜ਼ਿਲ੍ਹਾ ਤਰਨ ਤਾਰਨ ਦੇ ਕਸਬਾ ਚੋਹਲਾ ਸਾਹਿਬ ਵਿੱਚ ਸ੍ਰੀ ਗੁਰੂ ਅਰਜਨ ਦੇਵ ਜੀ ਖੇਡ ਸਟੇਡੀਅਮ ਵਿਖੇ 24, 25 ਅਤੇ 26 ਨਵੰਬਰ ਨੂੰ ਰਾਜ ਪੱਧਰੀ “ਦਾਰਾ ਸਿੰਘ ਛਿੰਝ ਉਲੰਪਿਕਸ” ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ....

ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਦੀਆਂ ਸੰਪਰਕ ਸੜਕਾਂ ਦੀ ਸੁਧਰੇਗੀ ਹਾਲਤ : ਕੈਬਨਿਟ ਮੰਤਰੀ ਜੰਡਿਆਲਾ ਗੁਰੂ, 16 ਨਵੰਬਰ : ਲੋਕ ਨਿਰਮਾਣ ਵਿਭਾਗ ਦੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ ਟੀ ਓ ਨੇ ਅੱਜ ਧਰਦਿਉ ਤੋਂ ਗੁਰਦੁਆਰਾ ਬਾਗ ਸਾਹਿਬ ਨੂੰ ਜਾਂਦੀ ਸੜਕ ਉਤੇ ਪੈਂਦੀ ਡਰੇਨ ਦੇ ਪੁੱਲ ਦੀ ਉਸਾਰੀ ਦਾ ਨੀਂਹ ਪੱਥਰ ਰੱਖਦੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਨੂੰ ਸ਼ਹਿਰਾਂ ਜਾਂ ਜੀ ਟੀ ਰੋਡ ਨਾਲ ਜੋੜਦੀਆਂ ਸਾਰੀਆਂ ਲਿੰਕ ਸੜਕਾਂ ਨੂੰ ਪਹਿਲ ਦੇ ਅਧਾਰ ਉਤੇ ਬਣਾ ਰਹੀ ਹੈ ਤਾਂ ਜੋ ਸਾਡੇ ਲੋਕਾਂ ਨੂੰ ਆਪਣੇ ਕੰਮਕਾਰ....

19 ਕਿਸਾਨਾਂ ਵਿਰੁੱਧ ਦਰਜ ਕਰਵਾਈ ਜਾ ਚੁੱਕੀ ਹੈ ਐਫ ਆਈ ਆਰ ਅਤੇ 21 ਅਪਰਾਧਿਕ ਸ਼ਿਕਾਇਤਾਂ ਕੀਤੀਆਂ 210 ਕੇਸਾਂ ਵਿੱਚ ਲਾਲ ਇੰਦਰਾਜ ਕੀਤੇ ਗਏ ਦਰਜ ਅੰਮ੍ਰਿਤਸਰ, 16 ਨਵੰਬਰ : ਜਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਤੇ ਰੁਝਾਨ ਨੂੰ ਮੁਕੰਮਲ ਤੌਰ ਉਤੇ ਬੰਦ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਦੀ ਅਗਵਾਈ ਹੇਠਾਂ ਟੀਮਾਂ ਅਜੇ ਵੀ ਲਗਾਤਾਰ ਸਰਗਰਮ ਹਨ ਅਤੇ ਹੁਣ ਤੱਕ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਨੂੰ 2432500- ਰੁਪਏ ਦਾ ਜ਼ੁਰਮਾਨਾ ਕੀਤਾ ਜਾ ਚੁੱਕਾ ਹੈ। ਡਿਪਟੀ ਕਮਿਸ਼ਨਰ....

ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ਼ ਕਰਵਾਉਣ ਲਈ ਫਾਰਮ ਨੰਬਰ 1 ਭਰ ਕੇ ਜਮਾ ਕਰਵਾਉਣ ਯੋਗ ਵੋਟਰ ਅੰਮ੍ਰਿਤਸਰ, 16 ਨਵੰਬਰ : ਜ਼ਿਲਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਨੇ ਸ੍ਰੋੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਵੋਟਰ ਸੂਚੀਆਂ ਦੀ ਤਿਆਰੀ ਲਈ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਜਾਰੀ ਕੀਤੀ ਨਵੀਂ ਸਮਾਂ ਸਾਰਨੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੋਟਰ ਸੂਚੀ ਵਿਚ ਰਜਿਸਟਰੇਸ਼ਨ ਹੁਣ 29 ਫਰਵਰੀ 2024 ਤੱਕ ਕੀਤੀ ਜਾਵੇਗੀ ਅਤੇ ਇਸ ਸਬੰਧੀ ਫਾਰਮ ਭਰਕੇ ਆਪਣੇ ਹਲਕੇ ਦੇ ਪਟਵਾਰੀ ਨੂੰ....