ਨਸ਼ਾਬੰਦੀ ਲਈ ਅੱਗੇ ਆਉਣ ਵਾਲੇ ਪਿੰਡ ਵਾਸੀਆਂ ਦਾ ਪੂਰਾ ਸਾਥ ਦਿਆਂਗੇ - ਡਿਪਟੀ ਕਮਿਸ਼ਨਰ ਅਦਾਕਾਰਾ ਸੋਨੀਆ ਮਾਨ ਦੀ ਸੰਸਥਾ ਮਾਈ ਭਾਗੋ ਚੈਰਿਟੀ ਸਾਰੇ ਪੰਜਾਬ ਲਈ ਕਰੇਗੀ ਕੰਮ ਅੰਮ੍ਰਿਤਸਰ 28 ਜੁਲਾਈ : ਪੰਜਾਬ ਸਰਕਾਰ ਨਸ਼ਿਆਂ ਪ੍ਰਤੀ ਕਾਫ਼ੀ ਗੰਭੀਰ ਹੈ ਅਤੇ ਜੋ ਵੀ ਪਿੰਡ ਵਾਸੀ ਨਸ਼ਿਆਂ ਵਿਰੁੱਧ ਮੈਦਾਨ ਵਿੱਚ ਨਿਤਰਨਗੇ ਉਨ੍ਹਾਂ ਦਾ ਹਰ ਤਰ੍ਹਾਂ ਸਾਥ ਦਿੱਤਾ ਜਾਵੇਗਾ ਅਤੇ ਨਸ਼ਾ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੇ ਗ੍ਰਾਮ....
ਮਾਝਾ
ਬਟਾਲਾ, 27 ਜੁਲਾਈ : ਬਟਾਲਾ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਕਈ ਕੇਸਾਂ ਵਿਚ ਲੋੜੀਂਦੇ 22 ਸਾਲਾਂ ਦੇ 2 ਨੌਜਵਾਨਾਂ ਨੂੰ ਬਟਾਲਾ ਪੁਲਿਸ ਨੇ ਨਜਾਇਜ 5 ਪਿਸਟਲ, ਮੈਗਜ਼ੀਨਾਂ ਅਤੇ ਛੇ ਜਿੰਦਾ ਕਾਰਤੂਸਾਂ ਸਮੇਤ ਕਾਬੁ ਕੀਤਾ ਗਿਆ। ਪ੍ਰੇਸ ਵਾਰਤਾ ਦੌਰਾਨ ਐਸ ਪੀ ਗੁਰਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਐਸ.ਪੀ ਇੰਨਵੈਸਟੀਗੇਸ਼ਨ, ਬਟਾਲਾ ਜੀ ਦੀ ਨਿਗਰਾਨੀ ਹੇਠ ਡੀ.ਐਸ.ਪੀ-ਡੀ ਬਟਾਲਾ, ਇੰਚਾਰਜ ਸੀ.ਆਈ.ਏ ਸਟਾਫ ਬਟਾਲਾ, ਮੁੱਖ ਅਫਸਰ ਥਾਣਾ ਕਾਦੀਆਂ ਦੀਆਂ ਵੱਖ ਵੱਖ ਟੀਮਾ ਬਣਾ ਕੇ ਸਮਾਜ ਵਿਰੋਧੀ....
ਦਾਨੀ ਸੱਜਣਾਂ ਨੇ ਮੰਤਰੀ ਰਾਹਤ ਫੰਡ ਲਈ ਦਾਨ ਦਾ ਚੈੱਕ ਵਿਧਾਇਕ ਸ਼ੈਰੀ ਕਲਸੀ ਨੂੰ ਸੌਂਪਿਆ ਵਿਧਾਇਕ ਸ਼ੈਰੀ ਕਲਸੀ ਨੇ ਦਾਨੀ ਸੱਜਣਾਂ ਦਾ ਧੰਨਵਾਦ ਕੀਤਾ ਬਟਾਲਾ, 27 ਜੁਲਾਈ : ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਪ੍ਰੇਰਨਾ ਸਦਕਾ ਹਰਬੰਸ ਸਿੰਘ ਐਂਡ ਸੰਨਜ, ਰਾਇਲ ਰਾਇਸ ਮਿੱਲਜ਼,ਰੋਬਿਨ ਦਸਮੇਸ਼ ਇੰਟਰਪਰਾਈਜ਼, ਹੜ੍ਹ ਪੀੜ੍ਹਤਾਂ ਦੀ ਮਦਦ ਲਈ ਅੱਗੇ ਆਏ ਹਨ। ਉਨ੍ਹਾਂ ਵੱਲੋਂ ਮੁੱਖ ਮੰਤਰੀ ਰਾਹਤ ਫੰਡ ਵਿੱਚ 2 ਲੱਖ ਰੁਪਏ ਦਾ ਯੋਗਦਾਨ ਪਾਇਆ ਗਿਆ ਹੈ। ਉਨ੍ਹਾਂ ਵਲੋਂ ਮੁੱਖ ਮੰਤਰੀ ਰਾਹਤ ਫੰਡ ਲਈ ਇਹ....
ਬੀ.ਡੀ.ਪੀ.ਓ ਦਫ਼ਤਰ ਬਟਾਲਾ ਵਿਖੇ ਲੱਗੇ ਪਲੇਸਮੈਂਟ ਕੈਂਪ ਵਿੱਚ 40 ਪ੍ਰਾਰਥੀਆਂ ਦੀ ਚੋਣ ਬਟਾਲਾ, 27 ਜੁਲਾਈ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਲੋਂ ਨੌਜਵਾਨਾਂ ਨੂੰ ਵੱਖ-ਵੱਖ ਸੈਕਟਰਾਂ ਵਿੱਚ ਰੋਜਗਾਰ ਮੁਹੱਈਆ ਕਰਵਾਉਣ ਹਿੱਤ ਲਗਾਏ ਜਾ ਰਹੇ ਪਲੇਸਮੈਂਟ ਕੈਂਪ ਬੇਰੁਜਗਾਰ ਨੌਜਵਾਨਾਂ ਲਈ ਲਾਹੇਵੰਦ ਸਾਬਤ ਹੋ ਰਹੇ ਹਨ। ਅੱਜ ਬੀ.ਡੀ.ਪੀ.ਓ ਦਫ਼ਤਰ ਬਟਾਲਾ, ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ। ਕੈਂਪ ਵਿੱਚ ਐੱਸ.ਆਈ.ਐੱਸ ਸਕਿਓਰਿਟੀ ਕੰਪਨੀ ਵੱਲੋਂ ਸਕਿਓਰਿਟੀ ਗਾਰਡ ਦੀ ਭਰਤੀ ਕੀਤੀ ਗਈ।....
ਡਿਪਟੀ ਕਮਿਸ਼ਨਰ ਨੇ ਪਿੰਡ ਮੌਚਪੁਰ ਅਤੇ ਆਸ-ਪਾਸ ਦੇ ਪਿੰਡਾਂ ਦੇ ਵਸਨੀਕਾਂ ਨੂੰ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ ਗੁਰਦਾਸਪੁਰ, 27 ਜੁਲਾਈ : ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਨੂੰ ਲੋਕਾਂ ਵਿੱਚ ਜਾ ਕੇ ਉਨਾਂ ਦੀਆਂ ਸਮੱਸਿਆਵਾਂ ਸੁਣਨ ਦੀਆਂ ਦਿੱਤੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ 28 ਜੁਲਾਈ ਨੂੰ ਕਾਹਨੂੰਵਾਨ ਬਲਾਕ ਦੇ ਪਿੰਡ ਮੌਚਪੁਰ ਅਤੇ ਆਸ-ਪਾਸ ਦੇ ਪਿੰਡਾਂ ਲਈ ਮਿਸ਼ਨ ਅਬਾਦ ਤਹਿਤ ਵਿਸ਼ੇਸ਼ ਕੈਂਪ....
ਗੁਰਦਾਸਪੁਰ, 27 ਜੁਲਾਈ : ਸਿਵਲ ਸਰਜਨ ਗੁਰਦਾਸਪੁਰ ਡਾ. ਹਰਭਜਨ ਰਾਮ ਮਾਂਡੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਇਨ੍ਹੀ ਦਿਨੀਂ ਆਈ ਫਲੂ ਤੇਜ਼ੀ ਨਾਲ ਫੈਲ ਰਿਹਾ ਹੈ ਅਤੇ ਇਸ ਤੋਂ ਬਚਾਓ ਲਈ ਸਾਵਧਾਨੀ ਵਰਤਣੀ ਬੇਹੱਦ ਜਰੂਰੀ ਹੈ। ਆਈ ਫਲੂ ਬਾਰੇ ਜਾਣਕਾਰੀ ਦਿੰਦਿਆਂ ਡਾ. ਹਰਭਜਨ ਰਾਮ ਮਾਂਢੀ ਨੇ ਕਿਹਾ ਕਿ ਆਈ ਫਲੂ ਬਰਸਾਤ ਦੇ ਮੌਸਮ ਵਿਚ ਜਿਆਦਾ ਫੈਲਦਾ ਹੈ ਅਤੇ ਆਈ ਫਲੂ ਨੂੰ ਵਾਇਰਲ ਕੰਜੈਕਟਿਵਾਇਟਿਸ ਕਿਹਾ ਜਾਂਦਾ ਹੈ। ਇਹ ਇਕ ਛੂਤ ਦਾ ਰੋਗ ਹੈ, ਜੋ ਇਕ-ਦੂਜੇ ਤੋਂ ਫੈਲਦਾ ਹੈ। ਉਨ੍ਹਾਂ ਕਿਹਾ ਕਿ ਆਈ ਫਲੂ....
ਗੁਰਦਾਸਪੁਰ, 27 ਜੁਲਾਈ : ਸ੍ਰੀ ਸੁਮਿਤ ਭੱਲਾ, ਸਿਵਲ ਜੱਜ (ਸੀਨੀਅਰ ਡਵੀਜ਼ਨ)/ਸੀ. ਜੇ.ਐਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਇੱਕ ਵਿਸ਼ੇਸ਼ ਕਾਨੂੰਨੀ ਜਾਗਰੂਕਤਾ ਦਾ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੇ ਵੱਖ-ਵੱਖ ਦਫ਼ਤਰਾਂ ਵਿੱਚ ਸੇਵਾਵਾਂ ਨਿਭਾ ਰਹੀਆਂ 125 ਮਹਿਲਾ ਅਧਿਕਾਰੀਆਂ ਅਤੇ ਕਰਮਚਾਰਨਾਂ ਨੇ ਭਾਗ ਲਿਆ। ਇਸ ਜਾਗਰੂਕਤਾ ਪ੍ਰੋਗਰਾਮ ਵਿੱਚ ਸ੍ਰੀ ਸੁਮਿਤ ਭੱਲਾ, ਸਕੱਤਰ, ਜ਼ਿਲ੍ਹਾ ਕਾਨੂੰਨੀ....
ਗੁਰਦਾਸਪੁਰ, 27 ਜੁਲਾਈ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਗੁਰਦਾਸਪੁਰ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਗੁਰਦਾਸਪੁਰ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਕਰੀਬ 18 ਕਿਲੋ ਹੈਰੋਇੰਨ ਸਮੇਤ 2 ਪੁਰਸ਼ ਅਤੇ 1 ਮਹਿਲਾ ਨੂੰ ਕਾਬੂ ਕੀਤਾ ਹੈ। ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਹਰੀਸ਼ ਦਾਯਮਾ ਨੇ ਅੱਜ ਆਪਣੇ ਦਫ਼ਤਰ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦਾਸਪੁਰ ਪੁਲਿਸ ਦੇ ਸਪੈਸ਼ਲ ਸੈੱਲ ਦੀ ਟੀਮ ਵੱਲੋਂ ਸ੍ਰੀ ਅਦਿਤਿਆ ਐਸ. ਵਾਰੀਅਰ....
ਡੇਰਾ ਬਾਬਾ ਨਾਨਕ, 27 ਜੁਲਾਈ : ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਲੋਕਾਂ ਦੇ ਵਿੱਚ ਜਾ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਿਸ਼ੇਸ਼ ਜਨ ਸੁਣਵਾਈ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਤਹਿਸੀਲ ਡੇਰਾ ਬਾਬਾ ਨਾਨਕ ਦੇ ਪਿੰਡ ਕੋਟਲੀ ਸੂਰਤ ਮੱਲੀ ਵਿਖੇ ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਸ੍ਰੀ ਅਸ਼ਵਨੀ ਅਰੋੜਾ ਦੀ ਅਗਵਾਈ ਹੇਠ ਵਿਸ਼ੇਸ਼ ਜਨ ਸੁਣਵਾਈ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਵੱਡੀ ਗਿਣਤੀ ਵਿੱਚ ਪਹੁੰਚੇ ਲੋਕਾਂ ਦੀਆਂ....
ਗੁਰਦਾਸਪੁਰ, 27 ਜੁਲਾਈ : 30 ਜੁਲਾਈ 2023 ਦਿਨ ਐਤਵਾਰ ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ਵਿੱਚ ਹੋ ਰਹੀ ਸਟੇਟ ਲੈਵਲ ਬੀਐੱਡ ਕਾਮਨ ਐਂਟਰਸ ਟੈਸਟ (ਸੀ.ਈ.ਟੀ.) ਦੀ ਪ੍ਰੀਖਿਆ ਦੇ ਮੱਦੇਨਜ਼ਰ ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਵਿਖੇ ਸਥਾਪਿਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਵਿੱਚ ਲੋਕਾਂ ਦੇ ਇਕੱਠੇ ਹੋਣ `ਤੇ....
ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਇੰਦਰਜੀਤ ਸਿੰਘ ਬਾਜਵਾ ਨੇ ਐਵਾਗਾਡੋ ਦਾ ਪੌਦਾ ਲਗਾ ਕੇ ਵਣ-ਮਹਾਂਉਤਸਵ ਦੀ ਸ਼ੁਰੂਆਤ ਕੀਤੀ ਧਾਰੀਵਾਲ, 27 ਜੁਲਾਈ : ਰਾਣਾ ਸਵਰਾਜ ਯੂਨੀਵਰਸਲ ਪਬਲਿਕ ਸਕੂਲ ਲੇਹਲ (ਧਾਰੀਵਾਲ) ਵਿਖੇ ਹਰਿਆਲੀ ਮਿਸ਼ਨ ਤਹਿਤ ਵਣ-ਮਹਾਂਉਤਸਵ ਮਨਾਇਆ ਗਿਆ। ਇਸ ਮੌਕੇ ਯੂਨੀਵਰਸਲ ਸਿੱਖਿਆ ਸੰਸਥਾਵਾਂ ਦੇ ਸੰਸਥਾਪਕ ਡਾ: ਸਰਬਜੀਤ ਸਿੰਘ ਛੀਨਾ ਦੀ ਅਗਵਾਈ ਵਿੱਚ ਮਨਾਏ ਗਏ ਵਣ-ਮਹਾਂਉਤਸਵ ਦੀ ਸ਼ੁਰੂਆਤ ਵਿਸ਼ੇਸ਼ ਤੌਰ ਤੇ ਪਹੁੰਚੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਗੁਰਦਾਸਪੁਰ ਇੰਦਰਜੀਤ ਸਿੰਘ ਬਾਜਵਾ ਵੱਲੋਂ....
ਹੜ੍ਹ ਕਾਰਨ ਖਰਾਬ ਹੋਈਆਂ ਫਸਲਾਂ, ਮਕਾਨਾਂ ਆਦਿ ਦਾ ਮੁਆਵਾਜ਼ਾ ਹਰ ਪੀੜ੍ਹਤ ਨੂੰ ਦਿੱਤਾ ਜਾਣਾ ਬਣਾਇਆ ਜਾਵੇਗਾ ਯਕੀਨੀ ਤਰਨ ਤਾਰਨ, 27 ਜੁਲਾਈ : ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਕੁਲੈਕਟਰ ਤਰਨ ਤਾਰਨ ਸ਼ੀ੍ਮਤੀ ਬਲਦੀਪ ਕੌਰ ਨੇ ਦਰਿਆ ਸਤਲੁਜ ਤੇ ਬਿਆਸ ਵਿੱਚ ਆਏ ਹੜ੍ਹਾਂ ਕਾਰਨ ਹੋਏ ਫਸਲਾਂ/ਮਕਾਨਾਂ ਦੇ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਹਨ ਤਾਂ ਜੋ ਪ੍ਰਭਾਵਿਤ ਲੋਕਾਂ ਨੂੰ ਜਲਦ ਤੋਂ ਜਲਦ ਮੁਆਵਜ਼ਾ ਦਿੱਤਾ ਜਾ ਸਕੇ। ਪੰਜਾਬ ਦੇ ਮਾਲ , ਪੁਨਰਵਾਸ ਤੇ ਡਿਜਾਸਟਰ ਮੈਨੇਜਮੈਂਟ ਵਿਭਾਗ ਵਲੋਂ ਜਾਰੀ....
70 ਲੱਖ ਰੁਪਏ ਦੀ ਲਾਗਤ ਨਾਲ ਬਣੇਗਾ ਗੇਟ 35 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਮੋਰੀ ਗੇਟ ਹਲਕਾ ਵਾਸੀਆਂ ਨੂੰ ਕੀਤਾ ਸਮਰਪਿਤ ਅੰਮ੍ਰਿਤਸਰ, 27 ਜੁਲਾਈ : ਲੋਕ ਨਿਰਮਾਣ ਮੰਤਰੀ ਸ੍ਰ ਹਰਭਜਨ ਸਿੰਘ ਈ:ਟੀ:ਓ ਨੇ ਅੱਜ ਜੰਡਿਆਲਾ ਗੁਰੂ ਹਲਕੇ ਵਿੱਚ 70 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਗੁਰੂ ਅਰਜਨ ਦੇਵ ਜੀ ਮਾਰਗ ਵਿਰਾਸਤੀ ਗੇਟ ਦਾ ਨੀਂਹ ਪੱਥਰ ਰੱਖਿਆ ਅਤੇ 35 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਇਆ ਮੋਰੀ ਗੇਟ ਹਲਕਾ ਵਾਸੀਆਂ ਨੂੰ ਸਮਰਪਿਤ ਕੀਤਾ। ਈਟੀਓ ਨੇ ਦੱਸਿਆ ਕਿ ਗੁਰੂ ਅਰਜਨ ਦੇਵ ਜੀ ਮਾਰਗ....
ਮੈਡੀਕਲ ਕੈਂਪ ਦੌਰਾਨ 122 ਮਰੀਜ਼ਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗੁਰਦਾਸਪੁਰ, 26 ਜੁਲਾਈ : ਆਈ.ਸੀ.ਆਈ.ਸੀ. ਬੈਂਕ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਇੱਕ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਇਸ ਮੈਡੀਕਲ ਕੈਂਪ ਦਾ ਉਦਘਾਟਨ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਕੀਤਾ ਗਿਆ। ਮੈਡੀਕਲ ਕੈਂਪ ਦੌਰਾਨ ਸਿਹਤ ਵਿਭਾਗ ਦੇ ਮਾਹਿਰ ਡਾਕਟਰਾਂ ਵੱਲੋਂ 122 ਮਰੀਜ਼ਾਂ ਦਾ ਮੈਡੀਕਲ ਚੈੱਕਅਪ....
ਬਰਸਾਤੀ ਮੌਸਮ ਦੌਰਾਨ ਸ਼ਹਿਰ ਦੀ ਸਫ਼ਾਈ ਦਾ ਜਾਇਜ਼ਾ ਲੈਣ ਲਈ ਨਗਰ ਕੌਂਸਲ ਵੱਲੋਂ ਬਣਾਏ ਗਏ ਕੂੜਾ ਡੰਪ ਦਾ ਕੀਤਾ ਨਿਰੀਖਣ ਨਗਰ ਕੌਂਸਲ ਅਧਿਕਾਰੀਆਂ ਨੂੰ ਸੁੱਕੇ ਤੇ ਗਿੱਲੇ ਕੂੜੇ ਦੀ 100 ਫੀਸਦੀ ਡੋਰ-ਟੂ-ਡੋਰ ਕੁਲੈਕਸ਼ਨ ਕਰਕੇ ਕੂੜੇ ਦਾ ਵਿਗਿਆਨਿਕ ਢੰਗ ਨਾਲ ਨਿਪਟਾਰਾ ਕਰਨ ਦੀ ਹਦਾਇਤ ਤਰਨ ਤਾਰਨ, 26 ਜੁਲਾਈ : ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀਮਤੀ ਬਲਦੀਪ ਕੌਰ ਵੱਲੋਂ ਅੱਜ ਤਰਨ ਤਾਰਨ ਸ਼ਹਿਰ ਵਿੱਚ ਬਰਸਾਤੀ ਮੌਸਮ ਦੌਰਾਨ ਸਫ਼ਾਈ ਦਾ ਜਾਇਜ਼ਾ ਲੈਣ ਲਈ ਨਗਰ ਕੌਂਸਲ ਤਰਨ ਤਾਰਨ ਵੱਲੋਂ ਬਣਾਏ ਗਏ ਕੂੜਾ ਡੰਪ ਦਾ....