ਅੰਮ੍ਰਿਤਸਰ, 4 ਨਵੰਬਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਨਵੰਬਰ 1984 ਦੇ ਸਿੱਖ ਕਤਲੇਆਮ ਦੇ 39 ਵਰ੍ਹੇ ਪੂਰੇ ਹੋਣ ‘ਤੇ ਆਖਿਆ ਹੈ ਕਿ ਦੁਨੀਆ ਦੇ ਵੱਡੇ ਲੋਕਤੰਤਰ ਹੋਣ ਦਾ ਦਾਅਵਾ ਕਰਨ ਵਾਲੇ ਭਾਰਤ ਦੇਸ਼ ਵਿਚ ਨਵੰਬਰ ‘84 ਦਾ ਕਤਲੇਆਮ ਇਕ ਵੱਡਾ ਕਲੰਕ ਹੈ, ਜਿਸ ਨੂੰ ਧੋਣ ਵਾਸਤੇ ਸਮੇਂ-ਸਮੇਂ ਦੀਆਂ ਸਰਕਾਰਾਂ ਨੇ ਕੁਝ ਨਹੀਂ ਕੀਤਾ। ਗਿਆਨੀ ਰਘਬੀਰ ਸਿੰਘ ਨੇ ਜਾਰੀ ਬਿਆਨ ਵਿਚ ਆਖਿਆ ਕਿ ਨਵੰਬਰ 1984 ਦਾ ਸਿੱਖ ਕਤਲੇਆਮ ਇਕ ਨਸਲਕੁਸ਼ੀ ਸੀ ਅਤੇ ਸਿੱਖ ਕੌਮ ਇਸ ਨੂੰ ਪਹਿਲੇ ਅਤੇ....
ਮਾਝਾ

ਪਠਾਨਕੋਟ, 3 ਨਵੰਬਰ : ਪਠਾਨਕੋਟ ਪੁਲਿਸ ਨੇ ਪੰਜਾਬ, ਜੰਮੂ ਅਤੇ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੇ ਰਾਜਾਂ ਵਿੱਚ ਚੱਲ ਰਹੇ ਕ੍ਰਿਕਟ ਵਿਸ਼ਵ ਕੱਪ ਨਾਲ ਜੁੜੇ ਇੱਕ ਅੰਤਰਰਾਜੀ ਸੱਟੇਬਾਜ਼ੀ ਸਿੰਡੀਕੇਟ ਨੂੰ ਸਫਲਤਾਪੂਰਵਕ ਖਤਮ ਕਰ ਦਿੱਤਾ ਹੈ। ਇਸ ਮਹੱਤਵਪੂਰਨ ਕਾਰਵਾਈ ਵਿੱਚ ਕੁੱਲ ਅੱਠ ਵਿਅਕਤੀਆਂ ਨੂੰ ਫੜਿਆ ਗਿਆ ਹੈ, ਜਿਸ ਨਾਲ ਖੇਤਰ ਵਿੱਚ ਗੈਰ-ਕਾਨੂੰਨੀ ਜੂਏ ਦੀਆਂ ਗਤੀਵਿਧੀਆਂ ਨੂੰ ਵੱਡਾ ਝਟਕਾ ਦਿੱਤਾ ਗਿਆ ਹੈ। ਫੜੇ ਗਏ ਵਿਅਕਤੀਆਂ ਦੀ ਪਛਾਣ ਸੰਨੀ ਮਹਾਜਨ ਉਰਫ ਸੰਨੀ ਪੁੱਤਰ ਰਮੇਸ਼ ਕੁਮਾਰ ਵਾਸੀ....

ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਲੋਕ ਮਿਲਣੀ ਰਾਹੀਂ ਲੋਕਾਂ ਦੀਆਂ ਮੁਸ਼ਕਿਲਾਂ ਕੀਤੀਆਂ ਹੱਲ ਸ੍ਰੀ ਹਰਗੋਬਿੰਦਪੁਰ ਸਾਹਿਬ, 3 ਨਵੰਬਰ : ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਕਿਹਾ ਕਿ ਪੰਜਾਬ ਸਰਕਾਰ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਅਤੇ ਆਪ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਆਪਣੇ 18 ਮਹਿਨਿਆਂ ਦੇ ਕਾਰਜਕਾਲ ਦੌਰਾਨ ਲੋਕਹਿੱਤ ਵਿੱਚ ਇਤਿਹਾਸਕ ਫੈਸਲੇ ਲਏ ਗਏ ਹਨ। ਵਿਧਾਇਕ ਅਮਰਪਾਲ ਸਿੰਘ ਨੇ ਲੋਕ ਮਿਲਣੀ ਤਹਿਤ ਲੋਕਾਂ ਦੀਆਂ ਮੁਸ਼ਕਿਲਾਂ....

ਬਟਾਲਾ, 3 ਨਵੰਬਰ : ਅਮਨਸ਼ੇਰ ਸਿੰਘ ਸ਼ੈਰੀ ਕਲਸੀ ਹਲਕਾ ਵਿਧਾਇਕ ਨੇ ਦੱਸਿਆ ਕਿ ਸ. ਭਗਵੰਤ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਪਿਛਲੀਆਂ ਸਰਕਾਰ ਵੱਲੋਂ ਕਈ ਸਾਲਾਂ ਤੋਂ ਖ਼ਾਲੀ ਛੱਡੀਆਂ 1400 ਕਿਲੋਮੀਟਰ ਨਹਿਰਾਂ ਨੂੰ ਸੁਰਜੀਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਅਧੂਰੀਆਂ ਨਹਿਰਾਂ ਦਾ ਲੋੜੀਂਦੀ ਲੰਬਾਈ ਤੱਕ ਨਿਰਮਾਣ ਕੀਤਾ ਜਾ ਰਿਹਾ ਹੈ ਅਤੇ ਸੂਬਾ ਸਰਕਾਰ ਨੇ 20 ਤੋਂ 30 ਸਾਲਾਂ ਤੋਂ ਖ਼ਾਲੀ ਪਏ 15 ਹਜ਼ਾਰ ਖ਼ਾਲਾਂ ਵਿੱਚੋਂ ਇਕ ਸਾਲ ਦੇ ਅੰਦਰ-ਅੰਦਰ 13,471 ਖ਼ਾਲ ਦੁਬਾਰਾ ਚਲਾਏ ਹਨ।....

ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਪ੍ਰਧਾਨ ਮੰਤਰੀ ਸਵੈਨਿਧੀ ਯੋਜਨਾ ਅਤੇ ਵਿਸ਼ਵਕਰਮਾ ਯੋਜਨਾ ਉੱਪਰ ਹੋਰ ਗੰਭੀਰਤਾ ਨਾਲ ਕੰਮ ਕਰਨ ਦੀ ਹਦਾਇਤ ਗੁਰਦਾਸਪੁਰ, 3 ਨਵੰਬਰ : ਕੇਂਦਰੀ ਉਦਯੋਗ ਅਤੇ ਵਣਜ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਲੋਕ ਹਿੱਤ ਵਿਚ ਇਹ ਯਕੀਨੀ ਬਣਾਇਆ ਜਾਵੇ ਕਿ ਸਰਕਾਰ ਵੱਲੋਂ ਸ਼ੁਰੂ ਕੀਤੇ ਵਿਕਾਸ ਕਾਰਜ ਤੈਅ ਸਮੇਂ ਵਿਚ ਮੁਕੰਮਲ ਕੀਤੇ ਜਾਣ ਤਾਂ ਜੋ ਲੋਕਾਂ ਨੂੰ ਉਨ੍ਹਾਂ ਦਾ ਲਾਭ ਸਮੇਂ ਸਿਰ ਮਿਲ ਸਕੇ। ਉਹ ਅੱਜ ਸਥਾਨਕ ਪੰਚਾਇਤ ਭਵਨ....

ਜ਼ਿਲ੍ਹਾ ਗੁਰਦਾਸਪੁਰ ਵਿੱਚ ਨਵ-ਨਿਯੁਕਤ 24 ਯੋਗਾ ਇੰਸਟਰਕਟਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ ਗੁਰਦਾਸਪੁਰ, 3 ਨਵੰਬਰ: ਯੋਗ ਨੂੰ ਉਤਸ਼ਾਹਤ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਨਵ-ਨਿਯੁਕਤ 24 ਯੋਗਾ ਇੰਸਟਰਕਟਰਾਂ ਨੂੰ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਅਤੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਨਿਯੁਕਤੀ ਪੱਤਰ ਵੰਡੇ ਗਏ। ਨਿਯੁਕਤੀ ਪੱਤਰ ਵੰਡਣ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਇਨ੍ਹਾਂ ਨਵ-ਨਿਯੁਕਤ ਯੋਗਾ....

ਚਿਲਡਰਨ ਹੋਮ ਵਿੱਚ ਰਹੇ ਬੱਚਿਆਂ ਨੇ ਪੜ੍ਹ-ਲਿਖ ਕੇ ਚੰਗੇ ਮੁਕਾਮ ਹਾਸਲ ਕੀਤੇ ਗੁਰਦਾਸਪੁਰ, 3 ਨਵੰਬਰ : ਗੁਰਦਾਸਪੁਰ ਸ਼ਹਿਰ ਦੇ ਜੇਲ ਰੋਡ, ਕੇਂਦਰੀ ਜੇਲ ਗੁਰਦਾਸਪੁਰ ਦੇ ਸਾਹਮਣੇ ਕੋਠੀ ਨੰਬਰ 21, 22 ਅਤੇ 23 ਵਿੱਚ ਚੱਲ ਰਿਹਾ ਚਿਲਡਰਨ ਹੋਮ ਲਵਾਰਿਸ, ਤਿਆਗੇ ਹੋਏ, ਗੁਵਾਚੇ ਅਤੇ ਮਾਂ-ਬਾਪ ਤੋਂ ਵਿਰਵੇਂ ਬੱਚਿਆਂ ਲਈ ਵੱਡਾ ਸਹਾਰਾ ਬਣਿਆ ਹੈ। ਚਿਲਡਰਨ ਹੋਮ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮੈਡਮ ਸੁਮਨਦੀਪ ਕੌਰ ਨੇ ਦੱਸਿਆ ਕਿ 6 ਤੋਂ 18 ਸਾਲ ਦੀ ਉਮਰ ਦੇ ਉਹ ਬੱਚੇ (ਲੜਕੇ) ਜੋ ਲਵਾਰਿਸ....

ਮੁੱਲਾਂਪੁਰ ਦਾਖਾ 03 ਨਵੰਬਰ (ਸਤਵਿੰਦਰ ਸਿੰਘ ਗਿੱਲ) : ਗੋਲਡਨ ਅਰਥ ਕਾਨਵੈਂਟ ਸਕੂਲ ਪੰਡੋਰੀ ਦਾ ਛੇਵਾਂ ਸਾਲਾਨਾ ਸਮਾਗਮ ਤੇ ਸਪੋਰਟਸ ਮੀਟ ਦੀ ਸ਼ੁਰੂਆਤ ਮੁੱਖ ਮਹਿਮਾਨ ਡਾ. ਦੀਪਕ ਰਾਜਪੂਤ, ਡਾ. ਕੰਚਨ ਸੇਠ ਅਤੇ ਸਕੂਲ ਦੇ ਚੇਅਰਮੈਨ ਬਲਦੇਵ ਕ੍ਰਿਸ਼ਨ ਅਰੋੜਾ ਵੱਲੋਂ ਸ਼ਮਾਂ ਰੌਸਨ ਕਰਨ ਉਪਰੰਤ ਗੁਬਾਰੇ ਛੱਡ ਕੇ ਕੀਤੀ ਗਈ। ਝੰਡਾ ਲਹਿਰਾਉਣ ਦੀ ਰਸਮ ਸਕੂਲ ਦੇ ਚੇਅਰਮੈਨ ਬਲਦੇਵ ਕਿਸ਼ਨ ਅਰੋੜਾ ਵੱਲੋਂ ਅਦਾ ਕੀਤੀ ਗਈ। ਪਿ੍ਰਸੀਪਲ ਅਨੁਰਾਧਾ ਪੁਰਬਾ, ਰਣਧੀਰ ਸਿੰਘ ਅਤੇ ਮਨਦੀਪ ਸ਼ਰਮਾ ਨੇ ਉਚੇਚੇ ਤੌਰ ਪੁੱਜਕੇ ਕਿਡਜ਼....

ਬੂਥ ਲੈਵਲ ਅਫਸਰਾਂ ਵੱਲੋਂ 04 ਤੇ 05 ਨਵੰਬਰ, ਅਤੇ 02 ਤੇ 03 ਦਸੰਬਰ, 2023 ਨੂੰ ਸਵੇਰੇ 10:00 ਵਜੇ ਤੋਂ ਸ਼ਾਮ 5:00 ਵਜੇ ਤੱਕ ਪੋਲਿੰਗ ਬੂਥਾਂ ’ਤੇ ਲਗਾਏ ਜਾਣਗੇ ਸਪੈਸ਼ਲ ਕੈਂਪ ਤਰਨ ਤਾਰਨ, 03 ਨਵੰਬਰ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਚਾਰ ਵਿਧਾਨ ਸਭਾ ਚੋਣ ਹਲਕਿਆਂ (21-ਤਰਨ ਤਾਰਨ, 22-ਖੇਮਕਰਨ, 23-ਪੱਟੀ ਅਤੇ 24 ਖਡੂਰ ਸਾਹਿਬ ਵਿਖੇ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਸ਼ਡਿਊਲ ਅਨੁਸਾਰ ਯੋਗਤਾ ਮਿਤੀ 01 ਜਨਵਰੀ....

ਤਰਨ ਤਾਰਨ, 03 ਨਵੰਬਰ : ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਊਦੈ ਯੋਜਨਾ ਸਬੰਧੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਸ੍ਰੀ ਸੰਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਵਿਸ਼ੇਸ ਮੀਟਿੰਗ ਹੋਈ।ਮੀਟਿੰਗ ਵਿੱਚ ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਸ੍ਰੀ ਬਿਕਰਮਜੀਤ ਸਿੰਘ ਪੁਰੇਵਾਲ, ਸ਼੍ਰੀ ਵਰਿਆਮ ਸਿੰਘ, ਡੇਅਰੀ ਵਿਕਾਸ ਵਿਭਾਗ, ਸ਼੍ਰੀ ਤਜਿੰਦਰ ਸਿੰਘ ਡਿਪਟੀ ਡਾਇਰੈਕਟਰ, ਬਾਗਬਾਨੀ ਵਿਭਾਗ, ਸ਼੍ਰੀ ਕੰਵਲਜੀਤ ਸਿੰਘ ਜਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ)....

ਯੋਗਾ ਇੰਸਟੱਕਟਰਾਂ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਕਾਰਜ ਕਰਨ ਲਈ ਕੀਤਾ ਪ੍ਰੇਰਿਤ ਪਠਾਨਕੋਟ, 03 ਨਵੰਬਰ : ਜਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਦਫਤਰ ਪਠਾਨਕੋਟ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਸਥਿਤ ਮੀਟਿੰਗ ਹਾਲ ਵਿਖੇ ਇੱਕ ਵਿਸੇਸ ਪ੍ਰੋਗਰਾਮ ਆਯੋਜਿਤ ਕਰਵਾਇਆ ਗਿਆ। ਜਿਸ ਦੀ ਪ੍ਰਧਾਨਗੀ ਡਾ. ਮਲਕੀਤ ਸਿੰਘ, ਜਿਲ੍ਹਾ ਆਯੂਰਵੈਦਿਕ ਅਤੇ ਯੂਨਾਂਨੀ ਅਫਸਰ ਪਠਾਨਕੋਟ ਵੱਲੋਂ ਕੀਤੀ ਗਈ। ਇਸ ਮੋਕੇ ਤੇ ਸ. ਹਰਬੀਰ ਸਿੰਘ ਜੀ, ਆਈ.ਏ.ਐਸ. ਮਾਨਯੋਗ ਡਿਪਟੀ ਕਮਿਸ਼ਨਰ ਪਠਾਨਕੋਟ ਵਿਸੇਸ ਤੋਰ ਤੇ....

ਦਾਅਵੇ/ ਇਤਰਾਜ /ਸੋਧਾਂ ਸਬੰਧੀ ਪ੍ਰਾਪਤ ਕੀਤੇ ਜਾਣ ਵਾਲੇ ਫਾਰਮਾਂ ਉੱਪਰ ਦਫਤਰੀ ਕਾਰਵਾਈ ਉਪਰੰਤ ਮਿਤੀ 05.01.2024 ਨੂੰ ਵੋਟਰ ਸੂਚੀਆਂ ਦੀ ਅਤਿੰਮ ਪ੍ਰਕਾਸਨਾਂ ਕੀਤੀ ਜਾਵੇਗੀ ਪਠਾਨਕੋਟ, 03 ਨਵੰਬਰ : ਸ਼. ਹਰਬੀਰ ਸਿੰਘ (ਆਈ.ਏ.ਐਸ.) ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਪਠਾਨਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫਸਰ ਪੰਜਾਬ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 01.01.2024 ਦੇ ਅਧਾਰ ਤੇ ਜਿਲ੍ਹਾ ਪਠਾਨਕੋਟ ਵਿੱਚਲੇ ਪੈਂਦੇ ਤਿੰਨ ਵਿਧਾਨ ਸਭਾ....

ਜਿਲ੍ਹਾ ਪਠਾਨਕੋਟ ਪ੍ਰਦੂਸਣ ਮੁਕਤ ਰਹਿਣ ਤੇ ਕਿਸਾਨਾਂ ਅਤੇ ਅਧਿਕਾਰੀ ਦਾ ਕੀਤਾ ਧੰਨਵਾਦ ਪਠਾਨਕੋਟ, 2 ਨਵੰਬਰ : ਅੱਜ ਜਿਲ੍ਹਾ ਖੇਤੀ ਬਾੜੀ ਵਿਭਾਗ ਦੀ ਇੱਕ ਵਿਸੇਸ ਮੀਟਿੰਗ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਸਥਿਤ ਡਿਪਟੀ ਕਮਿਸਨਰ ਦਫਤਰ ਵਿਖੇ ਆਯੋਜਿਤ ਕੀਤੀ ਗਈ। ਇਸ ਮੋਕੇ ਤੇ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਨੇ ਜਿਲ੍ਹਾ ਪਠਾਨਕੋਟ ਅੰਦਰ ਪ੍ਰਦੂਸਣ ਸਬੰਧੀ ਰੀਵਿਓ ਕੀਤਾ ਗਿਆ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸਨਰ (ਜ), ਰਜਿੰਦਰ....

ਖੇਡ ਸਟੇਡੀਅਮ ਲਮੀਨੀ ਵਿਖੇ ਹੋਣਗੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ। ਖੇਡ ਮੁਕਾਬਲਿਆਂ ਲਈ ਨਿਯੁਕਤ ਅਧਿਕਾਰੀ ਅਤੇ ਕਰਮਚਾਰੀ ਆਪਸੀ ਤਾਲਮੇਲ ਅਤੇ ਸਹਿਯੋਗ ਨਾਲ ਡਿਊਟੀ ਨਿਭਾਉਣ :- ਡੀਜੀ ਸਿੰਘ ਪਠਾਨਕੋਟ, 03 ਨਵੰਬਰ : ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪਠਾਨਕੋਟ ਦੇ ਪ੍ਰਾਇਮਰੀ ਸਕੂਲਾਂ ਦੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੀਆਂ ਸਮੁੱਚੀਆਂ ਤਿਆਰੀਆਂ ਮੁਕੰਮਲ ਕਰ ਲਈਆ ਗਈਆਂ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ....

ਪੰਜਾਬ ਦੀ ਔਸਤ ਦੇਸ਼ ਭਰ ਦੇ ਹਾਦਸਿਆਂ ਤੋਂ ਦੁੱਗਣੀ ਅੰਮ੍ਰਿਤਸਰ, 3 ਨਵੰਬਰ : ਟਰਾਂਸਪੋਰਟ ਵਿਭਾਗ ਪੰਜਾਬ ਦੀ ਅਗਵਾਈ ਹੇਠ ਕੰਮ ਲੀਡ ਏਜੰਸੀ ਰੋਡ ਸੇਫਟੀ ਦੇ ਮਾਹਿਰਾਂ ਦਾ ਕਹਿਣਾ ਹੈ ਕਿ ਦੇਸ਼ ਭਰ ਵਿਚ ਹਰ ਸਾਲ ਡੇਢ ਲੱਖ ਤੋਂ ਵੱਧ ਮੌਕਾ ਸੜਕੀ ਹਾਦਸਿਆਂ ਦੀ ਵਜ੍ਹਾ ਕਾਰਨ ਹੁੰਦੀਆਂ ਹਨ ਅਤੇ ਲੱਖਾਂ ਲੋਕ ਉਮਰ ਭਰ ਲਈ ਅੰਗਹੀਣ ਹੋ ਜਾਂਦੇ ਹਨ, ਜਿਸ ਦਾ ਕੇਵਲ ਉਸਦੇ ਪਰਿਵਾਰ ਨੂੰ ਹੀ ਨਹੀਂ ਬਲਕਿ ਸਮਾਜ ਨੂੰ ਵੀ ਆਰਥਿਕ ਘਾਟਾ ਪੈਂਦਾ ਹੈ। ਅੱਜ ਜਿਲ੍ਹਾ ਪ੍ਰੀਸ਼ਦ ਹਾਲ ਵਿਚ ਡਾਇਰੈਕਟਰ ਜਨਰਲ ਸ੍ਰੀ ਆਰ ਵੈਂਕਟ....