ਬਟਾਲਾ, 31 ਅਕਤੂਬਰ : ਆਫ਼ਤ ਦੀ ਤਿਆਰੀ ਅਤੇ ਪ੍ਰਤੀਕਿਰਿਆ ਨੂੰ ਵਧਾਉਣ ਦੇ ਇੱਕ ਸ਼ਲਾਘਾਯੋਗ ਯਤਨ ਵਿੱਚ, ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟਰੇਸ਼ਨ (ਮਗਸੀਪਾ) ਵੱਲੋਂ ਨੈਸ਼ਨਲ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ (ਐਨਡੀਐਮਏ) ਦੇ ਸਹਿਯੋਗ ਨਾਲ ਗੁਰਦਾਸਪੁਰ ਜ਼ਿਲ੍ਹੇ ਵਿੱਚ ‘ਆਪਦਾ ਮਿੱਤਰ’ ਨਾਮਕ 12 ਦਿਨਾਂ ਦਾ ਸਿਖਲਾਈ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਆਰ.ਆਰ.ਬਾਵਾ ਡੀਏਵੀ ਕਾਲਜ ਫਾਰ ਗਰਲਜ਼, ਬਟਾਲਾ ਵਿਖੇ ਕਰਵਾਏ ਪ੍ਰੋਗਰਾਮ ਵਿੱਚ ਮਗਸੀਪਾ ਟੀਮ ਨੇ ਆਫ਼ਤ ਪ੍ਰਬੰਧਨ ਦੇ ਵੱਖ-ਵੱਖ....
ਮਾਝਾ

ਵੱਖ-ਵੱਖ ਕਿੱਤਿਆਂ ਵਿੱਚ ਹੁਨਰਮੰਦ ਨੌਜਵਾਨਾਂ ਦੀ ਯੈਲੋ ਪੇਜ ਡਾਇਰੈਕਟਰੀ ਜਾਰੀ ਕੀਤੀ ਗੁਰਦਾਸਪੁਰ, 31 ਅਕਤੂਬਰ: ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਇੱਕ ਨਿਵੇਕਲਾ ਉਪਰਾਲਾ ਕਰਦਿਆਂ ਜ਼ਿਲ੍ਹੇ ਦੇ ਵੱਖ-ਵੱਖ ਕਿੱਤਿਆਂ ਵਿੱਚ ਹੁਨਰਮੰਦ ਨੌਜਵਾਨਾਂ ਦੀ ਇੱਕ ਯੈਲੋਪੇਜ ਡਾਇਰੈਕਟਰੀ ਤਿਆਰ ਕੀਤੀ ਗਈ ਹੈ। ਇਸ ਯੈਲੋ ਪੇਜ ਡਾਇਰੈਕਟਰੀ ਨੂੰ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਰਿਲੀਜ ਕੀਤਾ ਗਿਆ। ਇਸ ਬਾਰੇ....

ਬਾਈਪਾਸ ਦੀ ਸੜਕ ਉੱਪਰ ਪ੍ਰੀਮਿਕਸ ਪੈਣ ਦਾ ਕੰਮ ਸ਼ੁਰੂ ਹੋਇਆ ਗੁਰਦਾਸਪੁਰ, 31 ਅਕਤੂਬਰ : ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਗੁਰਦਾਸਪੁਰ ਵਾਸੀਆਂ ਦੀ ਇੱਕ ਪੁਰਾਣੀ ਸਮੱਸਿਆ ਨੂੰ ਹੱਲ ਕਰਦਿਆਂ ਅੱਜ ਬੱਬਰੀ ਬਾਈਪਾਸ ਤੋਂ ਤ੍ਰਿਮੋ ਰੋਡ ਬਾਈਪਾਸ ਗੁਰਦਾਸਪੁਰ ਦੀ ਸੜਕ ਉੱਪਰ ਪ੍ਰੀਮਿਕਸ ਪਵਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ। 5.97 ਕਿਲੋਮੀਟਰ ਲੰਬੀ ਇਸ ਸੜਕ ਉੱਪਰ ਕੁੱਲ ਲਾਗਤ 3.21 ਕਰੋੜ ਰੁਪਏ ਆਵੇਗੀ ਜਦਕਿ ਪੰਜ ਸਾਲ ਇਸਦੀ ਮੇਂਟੀਨੈਂਸ ਉੱਪਰ 34.90 ਲੱਖ ਰੁਪਏ ਖਰਚ ਕੀਤੇ....

ਮੈਡੀਕਲ ਕੈਂਪ ਲਗਾ ਕੇ ਸੀਨੀਅਰ ਸਿਟੀਜਨ ਨੂੰ ਦਿੱਤੀਆਂ ਫ੍ਰੀ ਸਿਹਤ ਸੇਵਾਵਾਂ ਕੈਬਨਿਟ ਮੰਤਰੀ ਪੰਜਾਬ ਅਤੇ ਡਿਪਟੀ ਕਮਿਸਨਰ ਪਠਾਨਕੋਟ ਨੇ ਬਜੂਰਗਾਂ ਨੂੰ ਮਿਲ ਕੇ ਰਹਿਣ ਸਹਿਣ ਬਾਰੇ ਕੀਤੀ ਚਰਚਾ ਪਠਾਨਕੋਟ, 31 ਅਕਤੂਬਰ : ਮਾਨਯੋਗ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਦੇ ਆਦੇਸਾਂ ਅਨੁਸਾਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਜੀ ਦੇ ਦਿੱਤੇ ਦਿਸਾ ਨਿਰਦੇਸਾਂ ਅਨੁਸਾਰ ਜਿਲ੍ਹਾ ਪੱਧਰੀ ਸਮਾਗਮ ਸਾਡੇ ਬਜੁਰਗ....

ਢਾਕੀ ਵਿਖੇ ਚਲ ਰਹੇ ਫਲਾਈ ਓਵਰ ਪ੍ਰੋਜੈਕਟ ਦਾ ਮੋਕੇ ਤੇ ਪਹੁੰਚ ਕੇ ਲਿਆ ਜਾਇਜਾ ਸਬੰਧਤ ਵਿਭਾਗੀ ਅਧਿਕਾਰੀਆਂ ਨੂੰ ਨਿਰਧਾਰਤ ਸਮੇਂ ਅੰਦਰ ਵਿਕਾਸ ਪ੍ਰੋਜੈਕਟਰ ਪੂਰੇ ਕਰਨ ਲਈ ਦਿੱਤੇ ਦਿਸਾ ਨਿਰਦੇਸ ਪਠਾਨਕੋਟ, 31 ਅਕਤੂਬਰ : ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਡੀ.ਸੀ. ਦਫਤਰ ਵਿਖੇ ਸ੍ਰੀ ਲਾਲ ਚੰਦ ਕਟਾਰੂਚੱਕ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਮੁੱਖ ਮਹਿਮਾਨ ਵਜੋਂ ਅਤੇ ਸ. ਹਰਬੀਰ ਸਿੰਘ ਡਿਪਟੀ ਕਮਿਸਨਰ....

ਅੰਮ੍ਰਿਤਸਰ 31 ਅਕਤੂਬਰ : ਡਿਪਟੀ ਕਮਿਸ਼ਨਰ ਜਿਲ੍ਹਾ ਮੈਜਿਸਟਰੇਟ, ਸ੍ਰੀ ਘਨਸ਼ਾਮ ਥੋਰੀ, ਅੰਮ੍ਰਿਤਸਰ ਜ਼ਾਬਤਾ ਫੌਜਦਾਰੀ ਸੰਘਤਾ, 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ, ਜਿਲ੍ਹਾ ਅੰਮ੍ਰਿਤਸਰ ਵਿੱਚ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰੀ ਅਤੇ ਜ਼ਿਲ੍ਹਾ ਪੁਲਿਸ ਮੁੱਖੀ, ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿੱਚ ਮੇਲਿਆਂ ਜਾਂ ਤਿਉਹਾਰਾਂ ’ਤੇ ਟਰੈਕਟਰਾਂ ਨਾਲ ਕੀਤੇ ਜਾਣ ਵਾਲੇ ਸਟੰਟਾਂ/ਕਰਤਬਾਂ ਤੇ ਪੂਰਨ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ....

ਅੰਮ੍ਰਿਤਸਰ 31 ਅਕਤੂਬਰ : ਪੰਜਾਬ ਸਰਕਾਰ ਦੇ ਘਰ—ਘਰ ਰੋਜ਼ਗਾਰ ਅਤੇ ਕਾਰੋਬਾਰ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਸਵੈ—ਰੋਜ਼ਗਾਰ ਦੇ ਕਾਬਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ—ਕਮ—ਚੇਅਰਮੈਨ—ਡੀ.ਬੀ.ਈ.ਈ ਸ਼੍ਰੀ ਘਨਸ਼ਾਮ ਥੋਰੀ ਨੇ ਕੀਤਾ ਅਤੇ ਵਧੀਕ ਡਿਪਟੀ ਕਮਿਸ਼ਨਰ(ਜ)—ਕਮ—ਮੁੱਖ ਕਾਰਜਕਾਰੀ ਅਧਿਕਾਰੀ—ਡੀ.ਬੀ.ਈ.ਈ ਸ਼੍ਰੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਹਫਤੇ ਵਿੱਚ ਦੋ ਦਿਨ (ਬੁੱਧਵਾਰ ਅਤੇ ਸ਼ੁੱਕਰਵਾਰ ) ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ....

ਕਾਦੀਆਂ, 30 ਅਕਤੂਬਰ : ਕਰੋਇਡੋਨ (ਲੰਡਨ) ਵਿੱਚ 19 ਸਾਲਾ ਪੰਜਾਬੀ ਲੜਕੀ ਦਾ ਚਾਕੂ ਨਾਲ ਕਈ ਵਾਰ ਕਰਕੇ ਕਤਲ ਕਰ ਦਿੱਤੇ ਜਾਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਮਹਿਕ ਸ਼ਰਮਾਂ ਪੁੱਤਰੀ ਤਰਲੋਕ ਚੰਦ ਵਾਸੀ ਪਿੰਡ ਜੋਗੀ ਚੀਮਾ (ਗੁਰਦਾਸਪੁਰ) ਵਜੋਂ ਹੋਈ ਹੈ। ਜਿਸ ਕਾਰਨ ਉਸਦੇ ਪਰਿਵਾਰਿਕ ਮੈਂਬਰਾਂ ਦਾ ਰੋ ਰੋ ਬੁਰਾ ਹਾਲ ਹੈ। ਇਸ ਸਬੰਧੀ ਮ੍ਰਿਤਕਾ ਮਹਿਕ ਸ਼ਰਮਾਂ ਦੀ ਮਾਂ ਮਧੂ ਬਾਲਾ ਪਤਨੀ ਸਵ. ਤਰਲੋਕ ਚੰਦ ਨੇ ਦੱਸਿਆ ਕਿ ਉਸਦੀ ਧੀ ਮਹਿਕ ਸ਼ਰਮਾਂ ਦਾ ਪਿਛਲੇ ਸਾਲ 24 ਜੂਨ 2022 ਨੂੰ ਵਿਆਹ ਸਾਹਿਲ....

ਅੰਮ੍ਰਿਤਸਰ, 30 ਅਕਤੂਬਰ : ਅੰਮ੍ਰਿਤਸਰ ਵਿਚ ਕਸਟਮ ਵਿਭਾਗ ਨੇ ਡੇਢ ਕਿਲੋ ਤੋਂ ਵੱਧ ਦਾ ਸੋਨਾ ਫੜਿਆ ਹੈ। ਦੋਵੇਂ ਮਾਮਲਿਆਂ ਵਿਚ ਪੁਲਿਸ ਨੇ ਮੁਲਜ਼ਮਾਂ ਨੂੰ ਹਿਰਾਸਤ ਵਿਚ ਲੈ ਕੇ ਕਸਟਮ ਐਕਟ 1962 ਅਧੀਨ ਕਾਰਵਾਈ ਨੂੰ ਸ਼ੁਰੂ ਕਰ ਦਿੱਤਾ ਹੈ। ਇਨ੍ਹਾਂ ਮਾਮਲਿਆਂ ਵਿਚ ਤਸਕਰ ਸੋਨੇ ਦੀ ਪੇਸਟ ਬਣਾ ਕੇ ਤਸਕਰੀ ਕਰ ਰਹੇ ਸਨ ਤਾਂ ਕਿ ਕਸਟਮ ਵਿਭਾਗ ਦੀ ਨਜ਼ਰ ਤੋਂ ਬਚਿਆ ਜਾ ਸਕੇ। ਪਹਿਲਾ ਮਾਮਲਾ ਬੀਤੇ ਦਿਨ ਦਾ ਹੈ। ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਏਅਰਪੋਰਟ ਵਿਚ ਕਸਟਮ ਵਿਭਾਗ ਨੇ 905.4 ਗ੍ਰਾਮ....

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜਾਏ ਸੁੰਦਰ ਜਲੌ ਅੰਮ੍ਰਿਤਸਰ, 30 ਅਕਤੂਬਰ : ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਨੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ....

ਭਿੱਖੀਵਿੰਡ 30 ਅਕਤੂਬਰ: ਸਬ ਡਿਵੀਜ਼ਨ ਭਿੱਖੀ ਵਿੰਡ ਅਧੀਨ ਆਉਂਦੇ ਸਰਹੱਦੀ ਪਿੰਡ ਕਲਸੀਆਂ ਤੋ ਪੁਲਿਸ ਨੇ ਚਾਰ ਪੈਕਟ ਹੈਰੋਇਨ ਬਰਾਮਦ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਸਬ ਡਵੀਜ਼ਨ ਭਿਖੀਵਿੰਡ ਡੀਐਸਪੀ ਪ੍ਰੀਤਇੰਦਰ ਸਿੰਘ ਨੇ ਕਿਹਾ ਬਾਅਦ ਦੁਪਹਿਰ 3 ਵਜੇ ਦੇ ਕਰੀਬ ਰਣਜੀਤ ਸਿੰਘ ਪੁੱਤਰ ਜਗਬੀਰ ਸਿੰਘ ਵਾਸੀ ਪਿੰਡ ਕਲਸੀਆਂ ਨੇ ਪੁਲਿਸ ਥਾਣਾ ਖਾਲੜਾ ਨੂੰ ਇਤਲਾਹ ਦਿੱਤੀ ਕਿ ਉਹ ਆਪਣੇ ਖੇਤਾਂ ਵਿੱਚੋਂ ਝੋਨੇ ਬਾਸਮਤੀ ਫ਼ਸਲ ਦੀ ਕਟਾਈ ਕਰਵਾ ਰਿਹਾ ਸੀ ਤਾਂ ਖੇਤਾਂ ਵਿੱਚੋਂ ਕੁਝ ਸ਼ੱਕੀ ਪਲਾਸਟਿਕ ਦੇ ਪੈਕਟ....

ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਹੋਈ ਅਲੌਕਿਕ ਆਤਿਸ਼ਬਾਜ਼ੀ ਸੰਗਤਾਂ ਵੱਲੋਂ ਪਰਿਕਰਮਾਂ ਵਿੱਚ ਕੀਤੀ ਗਈ ਸੁੰਦਰ ਦੀਪ ਮਾਲਾ ਅੰਮ੍ਰਿਤਸਰ, 30 ਅਕਤੂਬਰ : ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ 'ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਸ਼ਾਮ ਨੂੰ ਸੁੰਦਰ ਦੀਪਮਾਲਾ ਕੀਤੀ ਗਈ ਹੈ ,ਜਿਸ ਦਾ ਦੂਰੋਂ ਨੇੜਿਓਂ ਲੱਖਾਂ ਸੰਗਤਾਂ ਪੁੱਜ ਕੇ ਆਨੰਦ ਮਾਣ ਰਹੀਆਂ ਹਨ। ਰੰਗ ਬਿਰੰਗੀਆਂ ਰੌਸ਼ਨੀਆਂ ਨਾਲ ਸ੍ਰੀ ਹਰਿਮੰਦਰ ਸਾਹਿਬ ਜਗਮਗਾ ਉੱਠਿਆ। ਹਰਿਮੰਦਰ....

ਵੋਟ ਬਣਵਾਉਣ ਲਈ ਫਾਰਮ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਵੈਬਸਾਈਟ https://gurdaspur.nic.in/ ਤੇ ਉੁਪਲਬਧ ਬਟਾਲਾ, 30 ਅਕਤੂਬਰ : ਡਾ. ਹਿਮਾਂਸ਼ੂ ਅਗਰਵਾਲ, ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਦੱਸਿਆ ਹੈ ਕਿ ਕਮਿਸ਼ਨਰ ਗੁਰਦੁਆਰਾ ਚੋਣਾ, ਪੰਜਾਬ ਵੱਲੋਂ ਸਿੱਖ ਗੁਰਦੁਆਰਾ ਬੋਰਡ ਚੋਣ ਨਿਯਮਾਵਲੀ 11959 ਅਧੀਨ ਗੁਰਦੁਆਰਾ ਵੋਟਾਂ ਦੀ ਰਜਿਸਟਰੇਸ਼ਨ ਦਾ ਕੰਮ 21 ਅਕਤੂਬਰ ਤੋਂ ਸ਼ੁਰੂ ਹੋ ਚੁੱਕਾ ਹੈ ਅਤੇ ਇਹ 15 ਨਵੰਬਰ ਤੱਕ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ ਵੋਟ ਬਣਾਉਣ ਲਈ ਫਾਰਮ ਨੰਬਰ-1....

ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ-ਵਿਧਾਇਕ ਸ਼ੈਰੀ ਕਲਸੀ ਕਿਹਾ- ਬਟਾਲਾ ਸ਼ਹਿਰ ਦੇ ਇਤਿਹਾਸਕ ਤੇ ਧਾਰਮਿਕ ਸਥਾਨਾਂ ਦੀ ਜਾਣਕਾਰੀ ਦੇਣ ਲਈ ਬਹੁਤ ਜਲਦ ਖੂਬਸੂਰਤ ਕਾਫ਼ੀ ਟੇਬਲ ਬੁੱਕ ਜਾਰੀ ਕੀਤੀ ਜਾਵੇਗੀ ਸ਼ਹਿਰ ਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ ਵਲੋਂ ਕਰਵਾਏ ਜਾ ਰਹੇ ਰਿਕਾਰਡ ਵਿਕਾਸ ਕਾਰਜਾਂ ਤੋਂ ਖੁਸ਼ੀ ਪ੍ਰਗਟਾਉਂਦਾ ਕੀਤਾ ਧੰਨਵਾਦ ਬਟਾਲਾ, 30 ਅਕਤੂਬਰ : ਬਟਾਲਾ ਦੇ ਨੋਜਵਾਨ ਤੇ ਅਗਾਂਹਵਧੂ ਸੋਚ ਦੇ ਧਾਰਨੀ ਅਮਨਸ਼ੇਰ ਸਿੰਘ ਸ਼ੈਰੀ ਕਲਸੀ....

ਤਿੰਨ ਰੋਜ਼ਾ ਜੋਸ਼ ਉਤਸਵ ਦੌਰਾਨ ਸਰਦਾਰ ਹਰੀ ਸਿੰਘ ਦੀ ਬਹਾਦਰੀ ਦੀਆਂ ਗਥਾਵਾਂ ਨੂੰ ਗਾਇਆ ਗਿਆ ਬਹਾਦਰੀ ਗਥਾਵਾਂ ਦੇ ਨਾਲ ਪੰਜਾਬੀ ਸੱਭਿਆਚਾਰ ਦੀਆਂ ਖੂਬਸੂਰਤ ਪੇਸ਼ਕਾਰੀਆਂ ਨੇ ਦਰਸ਼ਕਾਂ ਦਾ ਖੂਬ ਮੰਨੋਰੰਜ਼ਨ ਕੀਤਾ ਸ਼ਹੀਦ ਭਗਤ ਸਿੰਘ ਦੇ ਜੀਵਨ ’ਤੇ ਅਧਾਰਤ ਨਾਟਕ ‘ਮੇਰਾ ਰੰਗ ਦੇ ਬਸੰਤੀ ਚੋਲਾ’ ਦੀ ਸਫਲ ਪੇਸ਼ਕਾਰੀ ਭਾਰਤੀ ਫ਼ੌਜ ਦੇ ਜਵਾਨਾਂ ਦੀਆਂ ਵੀਰ ਕਹਾਣੀਆਂ ਨੇ ਭਰਿਆ ਜੋਸ਼ ਵਿਧਾਇਕ ਸ਼ੈਰੀ ਕਲਸੀ, ਚੇਅਰਮੈਨ ਰਮਨ ਬਹਿਲ, ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਵੀ ਸਮਾਪਤੀ ਸਮਾਗਮ ਦੌਰਾਨ ਭਰੀ ਹਾਜ਼ਰੀ ਗੁਰਦਾਸਪੁਰ....