ਗੁਰਦਾਸਪੁਰ, 30 ਅਕਤੂਬਰ : ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ, ਦੇ ਅੰਡਰ ਸੈਕਟਰੀ ਸ੍ਰੀ ਓ.ਪੀ. ਸਾਹਨੀ ਵੱਲੋਂ ਬੀਤੀ ਸ਼ਾਮ ਜ਼ਿਲ੍ਹਾ ਗੁਰਦਾਸਪੁਰ ਵਿਖੇ ਐੱਫ.ਐੱਲ.ਸੀ. ਹਾਲ ਵਿੱਚ ਰੱਖੀਆਂ ਗਈਆਂ ਇਲੈਕਟ੍ਰੋਨਿਕ ਵੋਟਿੰਗ ਮਸ਼ੀਨਾਂ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਵਧੀਕ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ, ਚੋਣ ਤਹਿਸੀਲਦਾਰ ਸ. ਮਨਜਿੰਦਰ ਸਿੰਘ ਬਾਜਵਾ ਅਤੇ ਜ਼ਿਲ੍ਹਾ ਚੋਣ ਦਫ਼ਤਰ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਵੀ ਮੌਜੂਦ ਸਨ। ਭਾਰਤ ਚੋਣ ਕਮਿਸ਼ਨ ਦੇ....
ਮਾਝਾ

ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਸੇਵਾ ਲਈ ਹਮੇਸ਼ਾਂ ਵਚਨਬੱਧ - ਡਿਪਟੀ ਕਮਿਸ਼ਨਰ ਗੁਰਦਾਸਪੁਰ, 30 ਅਕਤੂਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਦੇ ਬਲਾਕ-ਬੀ ਵਿਖੇ ਨਵੇਂ ਬਣੇ ਫਰਦ ਕੇਂਦਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸ੍ਰੀ ਲਕਸ਼ੇ ਕੁਮਾਰ ਜ਼ਿਲ੍ਹਾ ਮਾਲ ਅਫਸਰ ਗੁਰਦਾਸਪੁਰ, ਸ੍ਰੀਮਤੀ ਰਾਜਵਿੰਦਰ ਕੌਰ ਤਹਿਸੀਲਦਾਰ ਗੁਰਦਾਸਪੁਰ, ਸ੍ਰੀ ਹਿਰਦੇਪਾਲ ਸਿੰਘ ਨਾਇਬ ਤਹਿਸੀਲਦਾਰ ਗੁਰਦਾਸਪੁਰ ਤੋਂ ਇਲਾਵਾ ਫਰਦ....

ਗੁਰਦਾਸਪੁਰ, 30 ਅਕਤੂਬਰ : ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਪ੍ਰਾਪਤ ਹੋਏ ਸ਼ਡਿਊਲ ਅਨੁਸਾਰ ਯੋਗਤਾ ਮਿਤੀ 1 ਜਨਵਰੀ 2024 ਦੇ ਅਧਾਰ ’ਤੇ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਦਾ ਕੰਮ ਮਿਤੀ 27 ਅਕਤੂਬਰ 2023 ਤੋਂ ਸ਼ੁਰੂ ਹੋ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਸੁਭਾਸ਼ ਚੰਦਰ ਨੇ ਦੱਸਿਆ ਹੈ ਕਿ 9 ਦਸੰਬਰ 2023 ਤੱਕ ਨਵੀਆਂ ਵੋਟਾਂ ਬਣਾਉਣ ਲਈ ਦਾਅਵੇ/ਇਤਰਾਜ਼ ਫਾਰਮ ਨੰਬਰ-6, ਵੋਟ ਕਟਵਾਉਣ ਲਈ....

ਬੱਚਿਆਂ ਦੀ ਸੁਰੱਖਿਆ ਨੂੰ ਪਹਿਲ ਦਿੰਦੇ ਹੋਏ ਕੋਈ ਢਿੱਲ ਨਾ ਦਿੱਤੀ ਜਾਵੇ-ਡਿਪਟੀ ਕਮਿਸ਼ਨਰ ਤਰਨਤਾਰਨ, 30 ਅਕਤੂਬਰ : ਰੋਡ ਸੇਫਟੀ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਨੇ ਟਰੈਫਿਕ ਪੁਲਿਸ, ਆਰ ਟੀ ਏ ਅਤੇ ਸਕੂਲ ਸੇਫਟੀ ਵਿਚ ਲੱਗੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਸਕੂਲ ਵਾਹਨਾਂ ਦੀ ਲਗਾਤਾਰ ਜਾਂਚ ਕੀਤੀ ਜਾਵੇ। ਉਨਾਂ ਕਿਹਾ ਕਿ ਸਕੂਲ ਵਾਹਨਾਂ ਦੀ ਚੈਕਿੰਗ ਕਰਦੇ ਵਕਤ ਕੇਵਲ ਉਨਾਂ ਦੇ ਕਾਗਜ਼ਾਤ, ਟੈਕਸ ਆਦਿ ਹੀ ਨਾ....

ਕੰਮ ਨੂੰ ਪਾਰਦਰਸ਼ੀ ਢੰਗ ਅਤੇ ਸਮੇਂ ਸਿਰ ਪੂਰੇ ਕਰਨ ਦੀਆਂ ਹਦਾਇਤਾਂ ਤਰਨ ਤਾਰਨ, 30 ਅਕਤੂਬਰ : ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਵੱਖ-ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਦਾ ਅਧਿਐਨ ਕਰਨ ਲਈ ਸਾਰੇ ਵਿਭਾਗਾਂ ਦੇ ਜਿਲ੍ਹਾ ਮੁਖੀਆਂ ਨਾਲ ਵਿਸਥਾਰਤ ਮੀਟਿੰਗਾਂ ਕੀਤੀਆਂ ਗਈਆਂ। ਮੀਟਿੰਗਾਂ ਦਾ ਇਹ ਦੌਰ ਸਵੇਰ ਤੋਂ ਸ਼ੁਰੂ ਹੋ ਕੇ ਬਾਅਦ ਦੁਪਿਹਰ ਤੱਕ ਜਾਰੀ ਰਿਹਾ। ਡਿਪਟੀ ਕਮਿਸ਼ਨਰ ਨੇ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰ ਦੇ ਆਸ਼ੇ ਅਨੁਸਾਰ....

ਤਰਨਤਾਰਨ, 30 ਅਕਤੂਬਰ : "ਸਾਡੇ ਬਜ਼ੁਰਗ-ਸਾਡਾ ਮਾਣ’ ਮੁਹਿੰਮ ਤਹਿਤ ਜਿਲ੍ਹੇ ਵਿਚ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸਥਾਨਕ ਸਿਵਲ ਹਸਪਤਾਲ ਵਿਖੇ 6 ਨਵੰਬਰ ਨੂੰ ਜ਼ਿਲ੍ਹਾ ਪੱਧਰੀ ਵਿਸੇਸ਼ ਸਮਾਗਮ ਕਰਵਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਨੇ ਕੈਂਪ ਸਬੰਧੀ ਵਿਸਥਾਰ ਦੱਸਿਆ ਕਿ ਇਸ ਮੌਕੇ ਬਜ਼ੁਰਗ ਵਿਅਕਤੀਆਂ ਲਈ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ, ਜਿਸ ਵਿਚ ਸੀਨੀਅਰ ਸਿਟੀਜ਼ਨ ਕਾਰਡ ਮੌਕੇ ਉਤੇ ਬਣਾ ਕੇ ਦਿੱਤੇ ਜਾਣਗੇ। ਇਸ ਤੋਂ ਇਲਾਵਾ ਜਿੰਨਾ ਬਜ਼ੁਰਗਾਂ ਦੀ....

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਐਡਵੋਕੇਟ ਧਾਮੀ ਨੇ ਸੰਗਤ ਨੂੰ ਦਿੱਤੀ ਵਧਾਈ ਅੰਮ੍ਰਿਤਸਰ, 29 ਅਕਤੂਬਰ : ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਮਾਗਮਾਂ ਦੌਰਾਨ ਬੀਤੇ ਕੱਲ੍ਹ ਤੋਂ ਲੱਖਾਂ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜ ਰਹੀਆਂ ਹਨ। ਪ੍ਰਕਾਸ਼ ਗੁਰਪੁਰਬ ਭਲਕੇ 30 ਅਕਤੂਬਰ ਨੂੰ ਮਨਾਇਆ ਜਾਣਾ ਹੈ। ਇਸ ਮੌਕੇ 'ਤੇ ਇੱਥੇ ਸ੍ਰੀ ਦਰਬਾਰ ਸਾਹਿਬ ਨਾਲ ਸੰਬੰਧਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ....

ਅੰਮ੍ਰਿਤਸਰ , 29 ਅਕਤੂਬਰ : ਸੱਚਖੰਡ ਸ੍ਰੀ ਦਰਬਾਰ ਸਾਹਿਬ ਜਿੱਥੇ ਸ਼੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੱਗ ਅਲੱਗ ਸਮਾਗਮ ਕਰਵਾਏ ਜਾ ਰਹੇ ਹਨ। ਉੱਥੇ ਹੀ ਜਥੇਦਾਰ ਦਮਦਮਾ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਇਸ ਸਮਾਗਮਾਂ ਦੇ ਵਿੱਚ ਸ਼ਿਰਕਤ ਕਰਨ ਵਾਸਤੇ ਪਹੁੰਚੇ ਹੋਏ ਹਨ। ਉਥੇ ਹੀ ਉਹਨਾਂ ਵੱਲੋਂ ਅੱਜ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਅੰਦਰ ਮੰਜੀ ਸਾਹਿਬ ਦੀਵਾਨ ਹਾਲ ਦੇ ਵਿੱਚ ਜਿੱਥੇ ਕਥਾ ਕੀਤੀ ਗਈ। ਉੱਥੇ ਹੀ ਉਹਨਾਂ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਬੇਅਦਬੀ ਦੇ....

ਅੰਮ੍ਰਿਤਸਰ, 29 ਅਕਤੂਬਰ : ਅੰਮ੍ਰਿਤਸਰ ਸੀਆਈਏ ਸਟਾਫ ਨੂੰ ਇੱਕ ਵੱਡੀ ਸਫਲਤਾ ਪ੍ਰਾਪਤ ਹੋਈ ਹੈ ਜਿਸ ਵਿੱਚ ਅੰਮ੍ਰਿਤਸਰ ਦੇ ਇੱਕ ਇਲਾਕੇ ਦੇ ਵਿੱਚ ਪੁਲਿਸ ਨੇ ਜੂਆ ਖੇਡ ਰਹੇ 21 ਲੋਕਾਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਦੇ ਉੱਤੇ ਗੈਂਬਲਿੰਗ ਐਕਟ ਦਾ ਮਾਮਲਾ ਦਰਜ ਕੀਤਾ ਹੈ। ਇਸ ਦੇ ਬਾਰੇ ਜਾਣਕਾਰੀ ਦਿੰਦੇ ਹੋਏ ਏਡੀਸੀਪੀ ਐਸਐਸ ਵਿਰਕ ਨੇ ਪੱਤਰਕਾਰ ਵਾਰਤਾ ਦੇ ਵਿੱਚ ਦੱਸਿਆ ਕਿ ਸੀਆਈਏ ਸਟਾਫ ਨੂੰ ਪਿਛਲੇ ਕਈ ਦਿਨਾਂ ਤੋਂ ਸੂਚਨਾ ਦੇ ਆਧਾਰ ਤੇ ਇਕ ਰੇਡ ਕੀਤਾ ਗਿਆ ਜਿਸ ਵਿੱਚ ਕਿ ਅੰਮ੍ਰਿਤਸਰ ਦੇ ਆਰ ਬੀ ਐਸਟੇਟ....

ਤਰਨਤਾਰਨ, 29 ਅਕਤੂਬਰ : ਬੀਤੀ ਰਾਤ ਚੋਹਲਾ ਸਾਹਿਬ ਥਾਣੇ ਅਧੀਨ ਪੈਂਦੇ ਪਿੰਡ ਮੋਹਨਪੁਰ ਨੇੜੇ ਸੜਕ 'ਤੇ ਖੜ੍ਹੀ ਇਕ ਟਰੈਕਟਰ ਟਰਾਲੀ ਨਾਲ ਕਾਰ ਦੀ ਟੱਕਰ ਹੋ ਗਈ। ਇਸ ਹਾਦਸੇ 'ਚ ਪਤੀ-ਪਤਨੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਦੋ ਛੋਟੇ ਬੱਚੇ ਗੰਭੀਰ ਜ਼ਖਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਇਸ ਹਾਦਸੇ ਸਬੰਧੀ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਦੋਵਾਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ....

ਫਤਿਹਗੜ੍ਹ ਚੂੜੀਆਂ, 29 ਅਕਤੂਬਰ : ਪੰਜਾਬ ਵਿੱਚ ਟਰੈਕਟਰਾਂ ਉਪਰ ਸਟੰਟ ਵਿਖਾਉਣ ਦਾ ਰੁਝਾਨ ਕਾਫੀ ਵਧ ਗਿਆ ਹੈ। ਖੇਡ ਮੇਲਿਆਂ ਤੇ ਹੋਰ ਸਮਾਰੋਹਾਂ ਦੌਰਾਨ ਖਾਸ ਤੌਰ ਉਤੇ ਪਿੰਡਾਂ ਦੇ ਨੌਜਵਾਨ ਟਰੈਕਟਰਾਂ ਰਾਹੀਂ ਆਪਣੇ ਸਟੰਟ ਦਾ ਮੁਜ਼ਾਹਰਾ ਕਰਦੇ ਹਨ। ਇਸ ਦੌਰਾਨ ਸਟੰਟ ਵਿਖਾਉਂਦੇ ਹੋਏ ਨੌਜਵਾਨ ਸਬੰਧੀ ਫਤਿਹਗੜ੍ਹ ਚੂੜੀਆਂ ਦੇ ਪਿੰਡ ਸਾਰਚੂਰ ਤੋਂ ਇੱਕ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ। ਇਹ ਘਟਨਾ ਹਲਕਾ ਫਤਿਹਗੜ੍ਹ ਚੂੜੀਆਂ ਦੇ ਪਿੰਡ ਸਾਰਚੂਰ ਦੀ ਹੈ। ਇੱਥੇ ਬਾਬਾ ਗਨੀ ਜੀ ਦੀ ਯਾਦ ਵਿੱਚ ਛਿੰਝ ਮੇਲਾ ਚੱਲ....

ਕਰਾਫ਼ਟ ਬਜ਼ਾਰ ਵਿਚੋਂ ਕੀਤੀ ਖ਼ਰੀਦਦਾਰੀ ਗੁਰਦਾਸਪੁਰ, 29 ਅਕਤੂਬਰ : ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਵਿਖੇ ਸਰਦਾਰ ਹਰੀ ਸਿੰਘ ਨਲਵਾ ਨੂੰ ਸਮਰਪਿਤ ਕਰਵਾਏ ਜਾ ਰਹੇ ਜੋਸ਼ ਉਤਸਵ ਵਿੱਚ ਜਿਥੇ ਹੋਰ ਰੰਗ ਦੇਖਣ ਨੂੰ ਮਿਲ ਰਹੇ ਹਨ ਓਥੇ ਦਰਸ਼ਕ ਫੂਡ ਕੋਰਟ ਵਿੱਚ ਵੱਖ-ਵੱਖ ਪਕਵਾਨਾਂ ਦਾ ਸਵਾਦ ਵੀ ਚੱਖ ਰਹੇ ਹਨ। ਫੂਡ ਸਟਾਲਾਂ ਅਤੇ ਕਰਾਫ਼ਟ ਬਜ਼ਾਰ ਨੇ ਜੋਸ਼ ਉਤਸਵ ਦੀ ਰੌਣਕਾਂ ਨੂੰ ਹੋਰ ਵਧਾ ਦਿੱਤਾ ਹੈ। ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਅਤੇ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਕੋਮਲ ਮਿੱਤਲ ਡਿਪਟੀ....

ਜੋਸ਼ ਉਤਸਵ ਦੌਰਾਨ ਕਾਰਗਿਲ ਸ਼ਹੀਦ ਸੂਬੇਦਾਰ ਦੀ ਧਰਮ ਪਤਨੀ ਮਨਜੀਤ ਕੌਰ ਦਾ ਵਿਸ਼ੇਸ਼ ਸਨਮਾਨ ਕੀਤਾ ਗੁਰਦਾਸਪੁਰ, 29 ਅਕਤੂਬਰ : ਸਰਦਾਰ ਹਰੀ ਸਿੰਘ ਨਲੂਆ ਨੂੰ ਸਪਰਪਿਤ ਗੁਰਦਾਸਪੁਰ ਵਿਖੇ ਚੱਲ ਰਹੇ ਜੋਸ਼ ਉਤਸਵ ਦੇ ਦੂਜੇ ਦਿਨ ਭਾਰਤੀ ਫ਼ੌਜ ਦੇ ਬਹਾਦਰ ਜਵਾਨ ਸ਼ਹੀਦ ਸੂਬੇਦਾਰ ਨਿਰਮਲ ਸਿੰਘ, ਵੀਰ ਚੱਕਰ ਦੇ ਪਰਿਵਾਰ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਸਮਾਗਮ ਦੌਰਾਨ ਸ਼ਹੀਦ ਪਰਿਵਾਰ ਸੇਵਾ ਸੰਮਤੀ ਦੇ ਪ੍ਰਧਾਨ ਕੁੰਵਰ ਵਿੱਕੀ ਵੱਲੋਂ ਕਾਰਗਿਲ ਸ਼ਹੀਦ ਸੂਬੇਦਾਰ ਨਿਰਮਲ ਸਿੰਘ ਦੇ ਜੀਵਨ ਅਤੇ ਉਸਦੀ ਸ਼ਹਾਦਤ ਬਾਰੇ....

ਬਟਾਲਾ, 28 ਅਕਤੂਬਰ : ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਕਰਵਾਏ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਹਲਕਾ ਵਿਧਾਇਕ ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਭਗਵਾਨ ਵਾਲਮੀਕਿ ਜੀ ਦੇ ਉਪਦੇਸ਼ਾਂ ਤੇ ਸਿੱਖਿਆਵਾਂ ਨੂੰ ਅਪਣਾਈਏ ਤੇ ਸਮਾਜ ਦੇ ਭਲੇ ਲਈ ਅੱਗ ਆਈਏ। ਵਿਧਾਇਕ ਸ਼ੈਰੀ ਕਲਸੀ ਵਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੋਕੇ ਸਿਟੀ ਵਾਲਮੀਕਿ ਸਭਾ ਵੱਲੋਂ ਕੱਢੀ ਧਾਰਮਿਕ ਯਾਤਰਾ ਵਿੱਚ ਸ਼ਾਮਲ ਹੋ ਕੇ ਭਗਵਾਨ ਵਾਲਮੀਕਿ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਤੇ....

ਜੋਸ਼ ਉਤਸਵ ਦੌਰਾਨ ਜੋਸ਼ ਭਰਪੂਰ ਪੇਸ਼ਕਾਰੀਆਂ ਨੂੰ ਨੌਜਵਾਨਾਂ ਵੱਲੋਂ ਕੀਤਾ ਜਾ ਰਿਹਾ ਹੈ ਪਸੰਦ ਗੁਰਦਾਸਪੁਰ, 28 ਅਕਤੂਬਰ : ਪੰਜਾਬ ਸਰਕਾਰ ਵੱਲੋਂ ਮਹਾਨ ਜਰਨੈਲ ਸਰਦਾਰ ਹਰੀ ਸਿੰਘ ਨਲੂਆ ਨੂੰ ਸਮਰਪਿਤ ਗੁਰਦਾਸਪੁਰ ਵਿਖੇ ਕਰਾਏ ਜਾ ਰਹੇ ਜੋਸ਼ ਉਤਸਵ ਦੌਰਾਨ ਜੋਸ਼ ਭਰਪੂਰ ਪੇਸ਼ਕਾਰੀਆਂ ਦੇਖਣ ਨੂੰ ਮਿਲ ਰਹੀਆਂ ਹਨ। ਬੀਤੀ ਸ਼ਾਮ ਜੋਸ਼ ਉਤਸਵ ਦੇ ਪਹਿਲੇ ਦਿਨ ਗਤਕੇ ਦੀ ਜੋਸ਼ ਭਰਪੂਰ ਪੇਸ਼ਕਾਰੀ ਨੇ ਸਾਰੇ ਦਰਸ਼ਕਾਂ ਦੇ ਲੂੰ-ਕੰਢੇ ਖੜ੍ਹੇ ਕਰ ਦਿੱਤੇ। ਪ੍ਰਦੀਪ ਸਿੰਘ ਦੀ ਅਗਵਾਈ ਹੇਠ ਧਾਰੀਵਾਲ ਦੇ ਗਤਕਾ ਗਰੁੱਪ ਵੱਲੋਂ ਸਿੱਖ....