ਗੁਰਦਾਸਪੁਰ, 31 ਅਗਸਤ : ਬਾਬਾ ਬਕਾਲਾ ਸਾਹਿਬ ਵਿਖੇ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰਨ ਦੀ ਖਬਰ ਹੈ।। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਦਾਰ ਕੁਲਵੰਤ ਸਿੰਘ ਚੀਮਾਂ ਨੇ ਦੱਸਿਆ ਕਿ ਕਮਲਜੋਤ ਸਿੰਘ ਪੁੱਤਰ ਜੋਗਾ ਸਿੰਘ ਵਾਸੀ ਕਸਬਾ ਘੁਮਾਣ ਬੀਤੀ ਰਾਤ ਆਪਣੇ ਦੋਸਤਾਂ ਨਾਲ ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆ ਦਾ ਮੇਲਾ ਵੇਖਣ ਗਿਆ ਸੀ। ਜਦੋਂ ਰਾਤ ਨੂੰ ਇੱਕ ਹੋਟਲ ਵਿਚ ਖਾਣਾ ਖਾ ਰਹੇ ਸਨ ਤਾਂ ਉਸ ਦੀ ਕੁਝ ਵਿਅਕਤੀਆਂ ਨਾਲ ਤਕਰਾਰ ਹੋ ਗਈ। ਜਿਥੇ ਉਨ੍ਹਾਂ ਨੇ ਕਮਲਜੋਤ ਨੂੰ ਪਿਸਟਲ ਨਾਲ ਗੋਲੀਆਂ....
ਮਾਝਾ

ਕੌਮੀ ਖੇਡ ਦਿਵਸ ਮੌਕੇ ਜ਼ਿਲ੍ਹੇ ਦੇ ਤਿੰਨ ਉਲੰਪੀਅਨ ਖਿਡਾਰੀਆਂ ਦੇ ਪਿੰਡਾਂ ਦੇ ਖੇਡ ਮੈਦਾਨਾਂ ਦਾ ਉਦਘਾਟਨ ਕੀਤਾ ਜ਼ਿਲ੍ਹੇ ਦੇ ਸਾਰੇ ਉਲੰਪੀਅਨ ਖਿਡਾਰੀਆਂ ਦੇ ਪਿੰਡਾਂ ਦੇ ਖੇਡ ਮੈਦਾਨਾਂ ਨੂੰ ਵਿਕਸਤ ਕਰਕੇ ਉਨ੍ਹਾਂ ਦੇ ਨਾਮ ਸਬੰਧਤ ਉਲੰਪੀਅਨ ਖਿਡਾਰੀਆਂ ਦੇ ਨਾਮ ਉੱਪਰ ਰੱਖੇ ਜਾਣਗੇ - ਡਿਪਟੀ ਕਮਿਸ਼ਨਰ ਗੁਰਦਾਸਪੁਰ, 30 ਅਗਸਤ : ਕੌਮੀ ਖੇਡ ਦਿਵਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਿਵੇਕਲੀ ਪਹਿਲਕਦਮੀ ਕਰਦੇ ਹੋਏ ਜ਼ਿਲ੍ਹੇ ਦੇ ਤਿੰਨ ਪਿੰਡਾਂ ਮਸਾਣੀਆਂ....

ਖਿਡਾਰੀ ਵੱਧ ਚੜ੍ਹ ਕੇ ਇਨ੍ਹਾਂ ਖੇਡ ਮੁਕਾਬਲਿਆਂ ‘ਚ ਹਿੱਸਾ ਲੈਣ ਤੇ ਖੇਡ ਸੱਭਿਆਚਾਰ ਨੂੰ ਘਰ-ਘਰ ਪਹੁੰਚਾਉਣ ਵਿੱਚ ਆਪਣਾ ਯੋਗਦਾਨ ਜ਼ਰੂਰ ਪਾਉਣ-ਸੰਦੀਪ ਕੁਮਾਰ ਡਿਪਟੀ ਕਮਿਸ਼ਨਰ “ਖੇਡਾਂ ਵਤਨ ਪੰਜਾਬ ਦੀਆਂ`` ਸੀਜ਼ਨ -2 ਤਹਿਤ ਜ਼ਿਲ੍ਹੇ ਵਿੱਚ ਕਰਵਾਏ ਜਾ ਰਹੇ ਬਲਾਕ ਪੱਧਰੀ ਖੇਡ ਮੁਕਾਬਲਿਆਂ ਸਬੰਧੀ ਪ੍ਰੋਗਰਾਮ ਜਾਰੀ ਤਰਨ ਤਾਰਨ, 31 ਅਗਸਤ : ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਪ੍ਰਫੁੱਲਤ ਕਰਨ ਅਤੇ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਦੇ ਮੰਤਵ ਨਾਲ ਕਰਵਾਈਆਂ ਜਾ ਰਹੀਆਂ ``ਖੇਡਾਂ ਵਤਨ ਪੰਜਾਬ ਦੀਆਂ``....

ਜਿ਼ਲ੍ਹਾ ਤਰਨ ਤਾਰਨ ਵਿੱਚ ਕੋਈ ਵੀ ਪੋਲਿੰਗ ਸਟੇਸ਼ਨ 1500 ਤੋਂ ਵੱਧ ਵੋਟਰਾਂ ਦੀ ਗਿਣਤੀ ਵਾਲਾ ਨਹੀਂ ਵਿਧਾਨ ਸਭਾ ਹਲਕਾ ਤਰਨ ਤਾਰਨ ਵਿੱਚ 215, ਖੇਮਕਰਨ ਵਿੱਚ 235, ਪੱਟੀ ਵਿੱਚ 225 ਅਤੇ ਖਡੂਰ ਸਾਹਿਬ ਵਿੱਚ 229 ਪੋਲਿੰਗ ਸਟੇਸ਼ਨ ਤਰਨ ਤਾਰਨ, 31 ਅਗਸਤ : ਜਿ਼ਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਭਾਰਤੀ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜਿ਼ਲ੍ਹੇ ਵਿੱਚ ਪੈਂਦੇ....

ਟਾਰਗਿੱਟ ਪੂਰੇ ਨਾ ਕਰਨ ਤੇ ਅਤੇ ਵਿਕਾਸ ਕਾਰਜ ਸੁਰੂ ਨਾ ਕਰਵਾਉਣ ਤੇ 2 ਜੀ.ਆਰ.ਐਸ. ਤੇ ਤੁਰੰਤ ਕਾਰਵਾਈ ਕਰਨ ਦੇ ਦਿੱਤੇ ਆਦੇਸ ਪਠਾਨਕੋਟ, 30 ਅਗਸਤ : ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਵੱਲੋਂ ਮਗਨਰੇਗਾ ਅਧੀਨ ਕੀਤੇ ਗਏ ਕਾਰਜਾਂ ਦਾ ਰੀਵਿਓ ਕਰਨ ਲਈ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਦੇ ਮੀਟਿੰਗ ਹਾਲ ਵਿਖੇ ਇੱਕ ਵਿਸੇਸ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਪਰਮਜੀਤ ਸਿੰਘ ਵਧੀਕ ਡਿਪਟੀ ਕਮਿਸਨਰ (ਵਿਕਾਸ), ਯੁੱਧਬੀਰ ਸਿੰਘ ਜਿਲ੍ਹਾ ਵਿਕਾਸ ਤੇ ਪੰਚਾਇਤ....

ਪਠਾਨਕੋਟ 31 ਅਗਸਤ : ਪੰਜਾਬ ਸਰਕਾਰ ਅਤੇ ਡੀ ਜੀ ਪੀ ਪੰਜਾਬ ਦੀਆਂ ਹਦਾਇਤਾ ਅਨੁਸਾਰ ਪਠਾਨਕੋਟ ਦੀ ਸਬ ਜੇਲ੍ਹ ਵਿੱਚ ਕੈਦੀਆਂ ਅਤੇ ਹਵਾਲਾਤੀਆਂ ਨੂੰ ਜੇਲ੍ਹ ਸੁਪਰੀਟੇਂਡੈਂਟ ਜੀਵਨ ਠਾਕੁਰ ਦੀ ਦੇਖ ਰੇਖ ਵਿੱਚ ਉਹਨਾਂ ਦੀਆਂ ਭੈਣਾਂ ਵਲੋ ਰੱਖੜੀ ਬੰਨੀ ਗਈ। ਇਸ ਮੌਕੇ ਭੈਣਾਂ ਨੇ ਆਪਣੇ ਭਰਾਵਾਂ ਦਾ ਮੂੰਹ ਮਿੱਠਾ ਕਰਵਾ ਕੇ ਉਹਨਾਂ ਨੂੰ ਰੱਖੜੀ ਬੰਨ੍ਹੀ। ਜੇਲ ਸੁਪਰੀਟੇਂਡੈਂਟ ਜੀਵਨ ਠਾਕੁਰ ਨੇ ਦੱਸਿਆ ਕਿ ਸੁਰੱਖਿਆ ਨੂੰ ਦੇਖਦੇ ਹੋਏ ਰੱਖੜੀ ਦੇ ਤਿਉਹਾਰ ਦੀ ਪ੍ਰਕਿਰਿਆ ਜੇਲ੍ਹ ਦੀ ਡਿਉੜੀ ਵਿਚ ਕੀਤੀ। ਉਹਨਾਂ....

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਹਰਭਜਨ ਸਿੰਘ ਈ.ਟੀ.ਓ, ਲਾਲਜੀਤ ਸਿੰਘ ਭੁੱਲਰ, ਲਾਲ ਚੰਦ ਕਟਾਰੂਚੱਕ, ਕਾਰਜਕਾਰੀ ਪ੍ਰਧਾਨ ਬੁੱਧ ਰਾਮ ਨੇ ਕੀਤੀ ਸ਼ਮੂਲੀਅਤ ਕੈਬਨਿਟ ਮੰਤਰੀਆਂ ਨੇ ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਤੋਂ ਕਰਵਾਇਆ ਜਾਣੂ ਬਾਬਾ ਬਕਾਲਾ ਸਾਹਿਬ, 31 ਅਗਸਤ : ਰੱਖੜ ਪੁੰਨਿਆ ਦੇ ਪਾਵਨ ਦਿਹਾੜੇ ਮੌਕੇ ਪੰਜਾਬ ਸਰਕਾਰ ਵੱਲੋਂ ਅੱਜ ਬਾਬਾ ਬਕਾਲਾ ਸਾਹਿਬ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਰਾਜ ਪੱਧਰੀ ਸਮਾਗਮ ਵਿੱਚ ਸੂਬੇ ਦੇ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ....

ਮੁੱਖ ਮੰਤਰੀ ਨੇ 5714 ਆਂਗਨਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਸੂਬਾ ਸਰਕਾਰ ਨੇ ਪੰਜਾਬ ਵਿੱਚ ਔਰਤਾਂ ਨੂੰ ਵੱਧ ਅਖ਼ਤਿਆਰ ਦੇਣ ਲਈ ਮਿਸਾਲੀ ਪਹਿਲਕਦਮੀਆਂ ਕੀਤੀਆਂ ਸਰਕਾਰ ਨੇ ਭ੍ਰਿਸ਼ਟਾਚਾਰ ਨਾਲ ਕਤਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਅੰਮ੍ਰਿਤਸਰ, 30 ਅਗਸਤ : ਪੰਜਾਬ ਵਿੱਚ ਔਰਤਾਂ ਨੂੰ ਰੱਖੜੀ ਦਾ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵਿੱਚ ਭਰਤੀ ਲਈ 5714 ਆਂਗਨਵਾੜੀ ਵਰਕਰਾਂ ਨੂੰ ਨਿਯੁਕਤੀ....

ਗੁਰਦਾਸਪੁਰ, 30 ਅਗਸਤ : ਸੀਮਾ ਸੁਰੱਖਿਆ ਬਲ ਨੂੰ ਵੱਡੀ ਸਫਲਤਾ ਹੱਥ ਲੱਗੀ ਹੈ। ਉਨ੍ਹਾਂ ਨੇ ਨਸ਼ਾ ਤਸਕਰੀ ਦਾ ਪਰਦਾਫਾਸ਼ ਕੀਤਾ ਹੈ। ਜਾਣਕਾਰੀ ਮੁਤਾਬਕ ਸਰਹੱਦ ‘ਤੇ ਦਿਨੀਂ ਗੁਰਦਾਸਪੁਰ ਦੇ ਪਿੰਡ ਦੋਸਤਪੁਰ ਨੇੜੇ ਸਰਹੱਦੀ ਖੇਤਰ ਵਿਚ ਨਸ਼ੀਲਾ ਪਦਾਰਥ ਬਰਾਮਦ ਹੋਇਆ ਹੈ। BSF ਨੇ ਸੂਚਨਾ ਮਿਲਣ ‘ਤੇ ਤਲਾਸ਼ੀ ਮੁਹਿੰਮ ਚਲਾਈ ਜਿਸ ਦੇ ਚੱਲਦੇ ਸਰਹੱਦ ਵਾੜ ਦੇ ਅੱਗੇ ਨਸ਼ੀਲੇ ਪਦਾਰਥਾਂ ਦੀ ਲੁਕੀ ਹੋਈ ਖੇਪ ਬਰਾਮਦ ਕੀਤੀ ਗਈ ਹੈ। ਮੁਲਜ਼ਮ ਨਸ਼ੇ ਦੀ ਤਸਕਰੀ ਦੀ ਕੋਸ਼ਿਸ਼ ਕਰ ਰਹੇ ਹਨ। ਤਲਾਸ਼ੀ ਦੌਰਾਨ ਸੈਨਿਕਾਂ ਨੇ 6.3....

ਵਿਧਾਇਕ ਸ਼ੈਰੀ ਕਲਸੀ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਦਿੱਤੇ ਦਿਸ਼ਾ-ਨਿਰਦੇਸ਼ ਬਟਾਲਾ, 30 ਅਗਸਤ : ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਦੀਆਂ ਸਕੀਮਾਂ ਦਾ ਲਾਭ ਦੇਣ ਅਤੇ ਸਮੱਸਿਆਵਾਂ ਹੱਲ ਕਰਨ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਤੇ ਕਿਹਾ ਕਿ ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰਨ ਵਿੱਚ ਕੋਈ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਹ ਅੱਜ ਪਿੰਡ ਲੋਹਚੱਪ ਵਿਖੇ ਪਹੁੰਚੇ....

ਮੁੱਖ ਮੰਤਰੀ ਨੇ ਗੁਰਦੁਆਰਾ ਸ੍ਰੀ ਬਾਬਾ ਬਕਾਲਾ ਸਾਹਿਬ ਵਿਖੇ ਮੱਥਾ ਟੇਕਿਆ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਕੀਤੀ ਅਰਦਾਸ ਰਕਸ਼ਾ ਬੰਧਨ (ਰੱਖੜੀ) ਤੇ ਰੱਖੜ ਪੁੰਨਿਆ ਦੇ ਸ਼ੁਭ ਮੌਕੇ 'ਤੇ ਦੁਨੀਆ ਭਰ ਦੀ ਸੰਗਤ ਨੂੰ ਦਿੱਤੀ ਵਧਾਈ ਬਾਬਾ ਬਕਾਲਾ, 30 ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਸ੍ਰੀ ਬਾਬਾ ਬਕਾਲਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਤਰੱਕੀ ਤੇ ਵਿਕਾਸ ਅਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਮੁੱਖ ਮੰਤਰੀ ਨੇ ਪੂਰੀ ਨਿਮਰਤਾ ਅਤੇ....

ਬਟਾਲਾ, 29 ਅਗਸਤ : ਬਟਾਲਾ ਨੇੜੇ ਮਹਿਤਾ-ਘੁਮਾਣ ਮੁੱਖ ਸੜਕ 'ਤੇ ਰਾਤ ਇੱਕ ਦਰਦਨਾਕ ਹਾਦਸਾ ਵਾਪਰਿਆ, ਜਿਸ ਵਿੱਚ ਐਕਟਿਵਾ ਸਵਾਰ ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਹ ਹਾਦਸਾ ਸਵਿਫਟ ਕਾਰ ਅਤੇ ਐਕਟਿਵਾ ਦੀ ਆਹਮੋ-ਸਾਹਮਣੇ ਟੱਕਰ ਕਾਰਨ ਵਾਪਰਿਆ। ਦੂਜੇ ਪਾਸੇ ਸਵਿਫਟ ਕਾਰ ਵੀ ਪਲਟ ਗਈ। ਚਾਲਕ ਨੂੰ ਰਾਹਗੀਰਾਂ ਨੇ ਕਾਰ 'ਚੋਂ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ, ਜਿੱਥੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪੁਲਿਸ ਨੇ ਮ੍ਰਿਤਕ ਔਰਤ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਭੇਜ ਦਿੱਤਾ ਹੈ....

ਹੁਨਰ ਅਧਾਰਤ ਸਿਖਲਾਈ, ਸਿੱਖਿਆ ਅਤੇ ਉਦਮਿਤਾ ਦੇ ਖੇਤਰ ਵਿੱਚ ਸਾਂਝੇ ਤੌਰ ਤੇ ਕੀਤੇ ਜਾਣਗੇ ਯਤਨ : ਜਸਬੀਰ ਸਿੰਘ ਬਟਾਲਾ, 29 ਅਗਸਤ : ਸਥਾਨਕ ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਦੇ ਪ੍ਰਿੰਸੀਪਲ ਬਲਵਿੰਦਰ ਸਿੰਘ ਅਤੇ ਆਰ.ਆਰ .ਬਾਵਾ ਡੀ. ਏ .ਵੀ ਕਾਲਜ ਫਾਰ ਗਰਲਜ਼ ਬਟਾਲਾ ਦੇ ਪ੍ਰਿੰਸੀਪਲ ਡਾ. ਏਕਤਾ ਖੋਸਲਾ ਦੀ ਯੋਗ ਅਗਵਾਈ ਹੇਠ ਦੋਨ੍ਹਾਂ ਨਾਮਵਰ ਸੰਸਥਾਵਾਂ ਨੇ ਐਮ. ਉ. ਯੂ ਸਾਈਨ ਕੀਤਾ। ਪੌਲੀਟੈਕਨਿਕ ਕਾਲਜ ਬਟਾਲਾ ਦੇ ਪਲੇਸਮੈਂਟ ਅਫਸਰ ਅਤੇ ਕੈਮੀਕਲ ਵਿਭਾਗ ਦੇ ਇੰਚਾਰਜ ਜਸਬੀਰ ਸਿੰਘ ਨੇ ਇਸ ਬਾਰੇ....

ਬਲਾਕ ਫਤਿਹਗੜ੍ਹ ਚੂੜੀਆਂ ਦੇ ਪਿੰਡ ਭੋਲੇਕੇ ਵਿਖੇ ਲੱਗੇ ਵਿਸ਼ੇਸ਼ ਕੈਂਪ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਬਟਾਲਾ, 29 ਅਗਸਤ : ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸਾਂ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾ ਦੀਆਂ ਮੁਸ਼ਕਿਲਾਂ ਹੱਲ਼ ਕਰਨ ਦੇ ਮੰਤਵ ਨਾਲ ਵਿਸ਼ੇਸ ਕੈਂਪ ਲਗਾਏ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਦੂਰ ਦਫਤਰਾਂ ਵਿੱਚ ਕੰਮ ਕਰਵਾਉਣ ਤੋਂ ਰਾਹਤ ਮਿਲ ਸਕੇ। ਇਸੇ ਮੰਤਵ ਤਹਿਤ ਅੱਜ ਪਿੰਡ ਬਲਾਕ ਫਤਿਹਗੜ੍ਹ ਚੂੜੀਆਂ ਦੇ ਪਿੰਡ ਭੋਲੇਕੇ ਵਿਖੇ ਵਿਸ਼ੇਸ ਕੈਂਪ ਲਗਾਇਆ....

ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਮਸਾਣੀਆਂ ਵਿਖੇ ਉਲੰਪੀਅਨ ਪ੍ਰਭਜੋਤ ਸਿੰਘ ਦੇ ਨਾਮ ਤੇ ਬਣੇ ਹਾਕੀ ਸਟੇਡੀਅਮ ਦਾ ਉਦਘਾਟਨ ਕੀਤਾ
ਸਾਡਾ ਇਹੋ ਖ਼ੁਆਬ, ਸੂਬੇ ਨੂੰ ਮੁੜ ਰੰਗਲਾ, ਹੱਸਦਾ ਤੇ ਖੇਡਦਾ ਪੰਜਾਬ ਬਣਾਾਉਣਾ- ਵਿਧਾਇਕ ਸ਼ੈਰੀ ਕਲਸੀ ਬਟਾਲਾ, 29 ਅਗਸਤ : ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਅੱਜ ਹਾਕੀ ਉਲੰਪੀਅਨ ਪ੍ਰਭਜੋਤ ਸਿੰਘ ਦੇ ਨਾਮ ਤੇ ਬਣੇ ਹਾਕੀ ਸਟੇਡੀਅਮ ਦਾ ਉਦਘਾਟਨ ਕੀਤਾ। ਇਸ ਮੌਕੇ ਡਾ ਸ਼ਾਇਰੀ ਭੰਡਾਰੀ ਐਸਡੀਐਮ ਬਟਾਲਾ, ਉਲੰਪੀਅਨ ਪ੍ਰਭਜੋਤ ਸਿੰਘ ਦੇ ਪਿਤਾ ਸ ਸੇਵਾ ਸਿੰਘ, ਮਾਤਾ ਮਨਜਿੰਦਰ ਕੋਰ, ਅਭਿਸ਼ੇਕ ਵਰਮਾ ਤਹਿਸੀਲਦਾਰ ਬਟਾਲਾ, ਵਿਪਨ ਕੁਮਾਰ ਬੀਡੀਪੀਓ ਮੋਜੂਦ ਸਨ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ....