ਮਾਝਾ

ਅੰਮ੍ਰਿਤਪਾਲ ਸਿੰਘ ਦਾ ਪਰਿਵਾਰ ਡਿਬਰੂਗੜ੍ਹ ਜੇਲ੍ਹ 'ਚ ਕਰੇਗਾ ਆਪਣੇ ਪੁੱਤ ਨਾਲ ਮੁਲਾਕਾਤ : ਸਿਆਲਕਾ
ਅੰਮ੍ਰਿਤਸਰ, 26 ਅਪ੍ਰੈਲ : ਅਜਨਾਲਾ ਵਿੱਚ ਹੋਈ ਹਿੰਸਾ ਤੋਂ ਬਾਅਦ ਪੰਜਾਬ ਦੇ ਬਹੁਤ ਸਾਰੇ ਨੌਜਵਾਨਾਂ ਦੇ ਖ਼ਿਲਾਫ਼ ਅਤੇ ਅੰਮ੍ਰਿਤਪਾਲ ਸਿੰਘ ਦੇ ਖਿਲਾਫ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਮਿਲ ਕੇ ਇਕ ਸਾਂਝਾ ਆਪ੍ਰੇਸ਼ਨ ਚਲਾਇਆ ਗਿਆ ਸੀ ਜਿਸ ਦੇ ਤਹਿਤ ਅੰਮ੍ਰਿਤਪਾਲ ਸਿੰਘ ਨੂੰ 36 ਦਿਨਾਂ ਬਾਅਦ ਪੁਲਸ ਵੱਲੋਂ ਖੁੱਦ ਅਪਣੇ ਆਪ ਨੂੰ ਹਿਰਾਸਤ ਵਿੱਚ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੂੰ ਵੀ ਹੋਰਨਾਂ ਨੌਜਵਾਨਾਂ ਵਾਂਗ ਡਿਬਰੂਗੜ੍ਹ ਜੇਲ੍ਹ ਵਿੱਚ ਭੇਜਿਆ ਗਿਆ ਹੈ ਅਤੇ ਸ਼੍ਰੋਮਣੀ....
ਬਾਦਲ ਕਿਸਾਨਾਂ ਤੇ ਗਰੀਬਾਂ ਦੇ ਮਸੀਹਾ ਸਨ: ਕਾਲਕਾ , ਕਾਹਲੋਂ ਤੇ ਭੋਮਾ
ਦਿੱਲੀ ਕਮੇਟੀ ਨੇ ਬਾਦਲ ਦੀ ਮੌਤ ਤੇ ਕੀਤਾ ਡੂੰਘੇ ਦੁੱਖ ਦਾ ਪ੍ਰਗਟਾਵਾ ਅੰਮ੍ਰਿਤਸਰ, 26 ਅਪਰੈਲ : ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ ਹਰਮੀਤ ਸਿੰਘ ਕਾਲਕਾ ਜਨਰਲ ਸਕੱਤਰ ਸ ਜਗਦੀਪ ਸਿੰਘ ਕਾਹਲੋਂ ਧਰਮ ਪ੍ਰਚਾਰ ਕਮੇਟੀ ਪੰਜਾਬ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ ਨੇ ਇੱਕ ਸਾਂਝੇ ਬਿਆਨ ਵਿੱਚ ਪੰਜਾਬ ਦੇ ਦਰਵੇਸ਼ ਸਿਆਸਤਦਾਨ ਤੇ ਬਾਬਾ ਬੋਹੜ ਸਾਬਕਾ ਮੁੱਖ ਮੰਤਰੀ ਸ ਪ੍ਰਕਾਸ਼ ਸਿੰਘ ਬਾਦਲ ਜੋ ਕੱਲ੍ਹ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦੇ ਸ ਬਾਦਲ ਦੇ ਅਕਾਲ ਚਲਾਣੇ ਤੇ ਬਾਦਲ ਪ੍ਰਵਾਰ....
ਮਲੇਰੀਆ ਦੀ ਰੋਕਥਾਮ ਲਈ ਜਾਗਰੂਕਤਾ ਤੇ ਸਾਵਧਾਨੀ ਜ਼ਰੂਰੀ : ਡਾ. ਨਿਧੀ ਕੁਮੁਦ
ਗੁਰਦਾਸਪੁਰ, 25 ਅਪ੍ਰੈਲ : ਕੋਈ ਵੀ ਬੁਖਾਰ ਮਲੇਰੀਆ ਹੋ ਸਕਦਾ ਹੈ ਤੇ ਮਲੇਰੀਆ ਬੁਖਾਰ ਮਾਦਾ ਮੱਛਰ ਦੇ ਕੱਟਣ ਨਾਲ ਫੈਲਦਾ ਹੈ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਸ਼ਵ ਮਲੇਰੀਆ ਦਿਵਸ ਮੌਕੇ ਮਲੇਰੀਆ ਦੀ ਰੋਕਥਾਮ ਲਈ ਕਰਵਾਈ ਗਈ ਜ਼ਿਲ੍ਹਾ ਪੱਧਰੀ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬਾਮਬਾ ਨੇ ਕੀਤਾ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਰ ਸਾਲ 25 ਅਪ੍ਰੈਲ ਦਾ ਦਿਨ ਮਲੇਰੀਆ ਬਾਰੇ ਲੋਕਚੇਤਨਾ ਲਈ ਵਿਸ਼ਵ ਪੱਧਰ 'ਤੇ ਮਨਾਇਆ ਜਾਂਦਾ ਹੈ। ਇਸ ਸਾਲ ਵਿਸ਼ਵ ਮਲੇਰੀਆ ਦਿਵਸ 2023....
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ 29 ਸਫਾਈ ਸੇਵਕਾਂ ਨੂੰ ਦਿੱਤੇ ਨਿਯੁਕਤੀ ਪੱਤਰ
ਅੰਮ੍ਰਿਤਸਰ, 25 ਅਪ੍ਰੈਲ : ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੀ ਸਰਕਾਰ ਨੇ ਇਕ ਸਾਲ ਦੇ ਅੰਦਰ ਅੰਦਰ ਹੀ 28 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਜੋ ਕਿ ਇਕ ਇਤਿਹਾਸਿਕ ਪਹਿਲ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸ: ਕੁਲਦੀਪ ਸਿੰਘ ਧਾਲੀਵਾਲ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਨੇ ਅੱਜ ਨਗਰ ਪੰਚਾਇਤ ਅਜਨਾਲਾ ਵਿਖੇ 29 ਸਫਾਈ ਸੇਵਕਾਂ ਨੂੰ ਪੱਕੇ ਹੋਣ ਦੇ ਨਿਯੁਕਤੀ ਪੱਤਰ ਵੰਡਣ ਸਮੇਂ ਕੀਤਾ। ਸ: ਧਾਲੀਵਾਲ ਨੇ ਦੱਸਿਆ ਕਿ ਇਹ ਸਾਰੇ ਸਫਾਈ ਸੇਵਕ ਪਹਿਲਾਂ ਠੇਕੇਦਾਰ ਰਾਹੀਂ....
ਅਜਨਾਲਾ ਹਲਕੇ ਦਾ ਕੀਤਾ ਜਾਵੇਗਾ ਮੁਕੰਮਲ ਵਿਕਾਸ :  ਧਾਲੀਵਾਲ
ਸ਼ਿਵਪੁਰੀ ਰੋਡ ਅਤੇ ਸਾਈਂ ਮੰਦਰ ਬਾਈ ਪਾਸ ਰੋਡ ਦੇ ਕੰਮਾਂ ਦਾ ਕੀਤਾ ਉਦਘਾਟਨ ਅਜਨਾਲਾ, 25 ਅਪ੍ਰੈਲ : ਸੂਬੇ ਭਰ ’ਚ ਵਿਕਾਸ ਕਾਰਜ ਤੇਜੀ ਨਾਲ ਚੱਲ ਰਹੇ ਹਨ ਅਤੇ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸਰਕਾਰ ਨੇ ਆਪਣੇ ਪਹਿਲੇ ਸਾਲ ਦੇ ਦੌਰਾਨ ਹੀ ਵਿਕਾਸ ਕਾਰਜਾਂ ਦੇ ਕੰਮਾਂ ਦੀ ਝੜ੍ਹੀ ਲਗਾ ਦਿੱਤੀ ਹੈ, ਜਦਕਿ ਪਹਿਲੀਆਂ ਸਰਕਾਰਾਂ ਵਿਕਾਸ ਦੇ ਨਾਂ ਤੇ ਕੋਰਾ ਝੂਠ ਹੀ ਬੋਲਿਆ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸ: ਕੁਲਦੀਪ ਸਿੰਘ ਧਾਲੀਵਾਲ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨੇ ਅੱਜ ਅਜਨਾਲਾ ਵਿਖੇ ਨਗਰ ਪੰਚਾਇਤ....
ਮੁਰਿੰਡਾ ਦੇ ਗੁਰਦੁਆਰਾ ਕੋਤਵਾਲੀ ਸਾਹਿਬ ਵਿਖੇ ਵਾਪਰੀ ਘਟਨਾ ਸਹਿਣ ਯੋਗ ਨਹੀਂ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ
ਅੰਮ੍ਰਿਤਸਰ, 24 ਅਪ੍ਰੈਲ : ਬੁੱਢਾ ਦਲ ਦੀ ਛਾਉਣੀ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਸ਼ਹੀਦ ਤੋਂ ਸਕੱਤਰ ਸ. ਦਿਲਜੀਤ ਸਿੰਘ ਬੇਦੀ ਵੱਲੋਂ ਜਾਰੀ ਕੀਤੇ ਇਕ ਲਿਖਤੀ ਬਿਆਨ ਵਿੱਚ ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਮੁਰਿੰਡਾ ਦੇ ਗੁਰਦੁਆਰਾ ਕੋਤਵਾਲੀ ਸਾਹਿਬ ਵਿਖੇ ਵਾਪਰੀ ਦੁਖਦਾਈ, ਅਫਸੋਸਸ ਜਨਕ ਅਤੇ ਨਾ ਸਹਿਣਯੋਗ ਘਟਨਾ ਤੇ ਚਿੰਤਾ ਤੇ ਅਫਸੋਸ ਜ਼ਾਹਿਰ ਕੀਤਾ ਹੈ। ਉਨ੍ਹਾਂ ਕਿਹਾ ਛੋਟੇ ਸਾਬਿਜ਼ਾਦਿਆਂ ਦੀ....
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀ ਖਿਲਾਫ਼ ਹੋਵੇ ਸਖ਼ਤ ਕਾਰਵਾਈ : ਐਡਵੋਕੇਟ ਧਾਮੀ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਫਰੀਦਕੋਟ ਦੇ ਗੋਲੇਵਾਲਾ ’ਚ ਬੇਅਦਬੀ ਦਾ ਵੀ ਲਿਆ ਨੋਟਿਸ ਅੰਮ੍ਰਿਤਸਰ, 24 ਅਪ੍ਰੈਲ : ਮੋਰਿੰਡਾ ਦੇ ਗੁਰਦੁਆਰਾ ਕੋਤਵਾਲੀ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੇਅਦਬੀ ਦੇ ਦੋਸ਼ੀ ਵਿਅਕਤੀ ਖਿਲਾਫ਼ ਕਰੜੀ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖਾਂ ਲਈ ਬੇਹੱਦ ਸਤਿਕਾਰਤ ਹਨ, ਪਰੰਤੂ ਦੁੱਖ ਦੀ ਗੱਲ ਹੈ....
ਜ਼ਿਲ੍ਹੇ ਦੀਆਂ ਮੰਡੀਆਂ ’ਚ 198497 ਮੀਟ੍ਰਿਕ ਟਨ ਕਣਕ ਦੀ ਖਰੀਦ ਹੋਈ : ਡਿਪਟੀ ਕਮਿਸ਼ਨਰ ਅਗਰਵਾਲ 
ਗੁਰਦਾਸਪੁਰ, 24 ਅਪ੍ਰੈਲ : ਜ਼ਿਲ੍ਹਾ ਗੁਰਦਾਸਪੁਰ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਪੂਰੇ ਜ਼ੋਰਾਂ `ਤੇ ਚੱਲ ਰਹੀ ਹੈ ਅਤੇ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ’ਚ 210967 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਸੀ, ਜਿਸ ਵਿੱਚੋਂ 198497 ਮੀਟ੍ਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਮੰਡੀਆਂ ਵਿੱਚ ਕਣਕ ਦੀ ਖਰੀਦ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਅਲਾਟ ਕੀਤੀਆਂ ਮੰਡੀਆਂ ਵਿੱਚੋਂ ਕਣਕ....
ਜ਼ਿਲ੍ਹੇ ਦੇ ਸਾਰੇ ਖਰੀਦ ਕੇਂਦਰਾਂ ‘ਤੇ ਕਣਕ ਦੀ ਖਰੀਦ ਤੇ ਚੁਕਾਈ ਨਿਰਵਿਘਨ ਜਾਰੀ
ਬਟਾਲਾ ਦਾਣਾ ਮੰਡੀ ਵਿੱਚ 2 ਲੱਖ 95 ਹਜ਼ਾਰ 830 ਮੀਟਰਕ ਟਨ ਦੀ ਕਣਕ ਦੀ ਖਰੀਦ ਤੇ ਕਿਸਾਨਾਂ ਦੇ ਖਾਤਿਆਂ ਵਿੱਚ 17 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਪਾਈ ਗੁਰਦਾਸਪੁਰ , 24 ਅਪ੍ਰੈਲ : ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲੇ੍ਹ ਦੇ ਸਾਰੇ ਖਰੀਦ ਕੇਂਦਰਾਂ ‘ਤੇ ਕਣਕ ਦੀ ਖਰੀਦ ਚੇ ਚੁਕਾਈ ਪ੍ਰਕਿਰਿਆ ਨਿਰਵਿਘਨ ਜਾਰੀ ਹੈ। ਬਟਾਲਾ ਦਾਣਾ ਮੰਡੀ ਵਿਖੇ ਕਣਕ ਦੀ ਖਰੀਦ, ਚੁਕਾਈ ਤੇ ਅਦਾਇਗੀ ਪ੍ਰਕਿਰਿਆ ਦੀ ਜਾਣਕਾਰੀ ਦਿੰਦਿਆਂ ਡਾ. ਸ਼ਾਇਰੀ ਭੰਡਾਰੀ ਐਸ.ਡੀ.ਐਮ ਬਟਾਲਾ ਨੇ....
ਅਣਪਛਾਤੇ ਵਾਹਨ ਦੀ ਲਪੇਟ ‘ਚ ਆਉਣ ਕਾਰਨ ਦੋ ਸਕੇ ਭਰਾਵਾਂ ਸਮੇਤ ਤਿੰਨ ਨੌਜਵਾਨਾਂ ਦੀ ਮੌਤ
ਅੰਮ੍ਰਿਤਸਰ, 23 ਅਪ੍ਰੈਲ : ਬੀਤੀ ਰਾਤ ਅੰਮ੍ਰਿਤਸਰ ‘ਚ ਹੋਏ ਇੱਕ ਭਿਆਨਕ ਸੜਕ ਹਾਦਸੇ ‘ਚ ਤਿੰਨ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਤਿੰਨੋ ਨੌਜਵਾਨ ਅੰਮ੍ਰਿਤਸਰ ਤੋਂ ਵਾਪਸ ਆਪਣੇ ਪਿੰਡ ਸਾਰੰਗੜਾ ਜਾ ਰਹੇ ਸਨ ਕਿ ਰਸਤੇ ਵਿੱਚ ਇੱਕ ਅਣਪਛਾਤੇ ਵਾਹਨ ਦੀ ਲੇਟ ਵਿੱਚ ਆਉਣ ਕਾਰਨ ਉਕਤ ਨੌਜਵਾਨਾਂ ਦੇ ਗੰਭੀਰ ਸੱਟਾਂ ਲੱਗੀਆਂ, ਜਿੰਨ੍ਹਾਂ ਨੂੰ ਮੌਕੇ ਤੇ ਮੌਜ਼ੂਦ ਤੇ ਰਾਹਗੀਂਰਾਂ ਨੇ ਜਖ਼ਮੀਆਂ ਨੂੰ ਇਲਾਜ ਲਈ ਹਸਪਾਤਲ ‘ਚ ਲਈ ਲਿਜਾਇਆ ਗਿਆ, ਪਰ ਨੌਜਵਾਨ ਰਸਤੇ ਵਿੱਚ ਹੀ....
ਹਰੀਕੇ ਪੱਤਣ ਤੋਂ ਦੋ ਹੈਂਡ ਗਰਨੇਡ,ਪੁਲਸ ਅਤੇ ਬੰਬ ਨਿਰੋਧਕ ਦਸਤੇ ਮੌਕੇ 'ਤੇ ਪਹੁੰਚੇ
ਹਰੀਕੇ ਪੱਤਣ , 23 ਅਪ੍ਰੈਲ : ਤਰਨਤਾਰਨ ਜ਼ਿਲ੍ਹੇ ਦੇ ਥਾਣਾ ਹਰੀਕੇ ਪੱਤਣ ਤੋਂ 50 ਫੁੱਟ ਦੀ ਦੂਰੀ 'ਤੇ ਨਹਿਰੀ ਵਿਭਾਗ ਦੀ ਬਿਲਡਿੰਗ ਵਿਚੋਂ 2 ਪੁਰਾਣੇ ਹੱਥਗੋਲੇ ਅਤੇ ਬੰਦੂਕ ਦਾ ਟੁੱਟਾ ਹਿੱਸਾ ਮਿਲਿਆ ਹੈ। ਥਾਣਾ ਹਰੀਕੇ ਪੱਤਣ ਤੋਂ ਮਹਿਜ਼ 50 ਫੁੱਟ ਦੀ ਦੂਰੀ 'ਤੇ ਨਹਿਰੀ ਵਿਭਾਗ ਦੀ ਬਿਲਡਿੰਗ ਵਿਚੋਂ ਦੋ ਹੈਂਡ ਗ੍ਰਨੇਡ ਮਿਲਣ ਨਾਲ ਪੂਰੇ ਇਲਾਕੇ 'ਚ ਸਨਸਨੀ ਫੈਲ ਗਈ ਹੈ। ਇਸ ਸਬੰਧੀ ਸੂਚਨਾ ਮਿਲਦੇ ਹੀ ਬੰਬ ਨਿਰੋਧਕ ਦਸਤਾ ਵੀ ਹਰੀਕੇ ਪੱਤਣ ਪੁੱਜ ਗਿਆ ਹੈ।ਜਾਣਕਾਰੀ ਅਨੁਸਾਰ ਥਾਣਾ ਹਰੀਕੇ ਪੱਤਣ ਤੋਂ ਕੁਝ....
ਭਾਰਤ-ਪਾਕਿਸਤਾਨ ਸਰਹੱਦ ਅਟਾਰੀ ਬਾਰਡਰ ‘ਤੇ ਮਨਾਈ ਈਦ, ਮਠਿਆਈਆਂ ਦਾ ਕੀਤਾ ਆਦਾਨ-ਪ੍ਰਦਾਨ 
ਅਟਾਰੀ, 22 ਅਪ੍ਰੈਲ : ਭਾਰਤ-ਪਾਕਿਸਤਾਨ ਸਰਹੱਦ ਅਟਾਰੀ ਬਾਰਡਰ ‘ਤੇ ਵੀ ਅੱਜ ਈਦ ਮਨਾਈ ਗਈ। ਸਰਹੱਦ ‘ਤੇ ਈਦ ਦੇ ਸ਼ੁੱਭ ਮੌਕੇ ‘ਤੇ ਪਾਕਿਸਤਾਨ ਰੇਂਜਰਸ ਤੇ ਪੰਜਾਬ ਬਾਰਡਰ ‘ਤੇ ਤਾਇਨਾਤ ਬਾਰਡਰ ਸਕਿਓਰਿਟੀ ਫੋਰਸ ਦੇ ਜਵਾਨਾਂ ਨੇ ਇਕ-ਦੂਜੇ ਨਾਲ ਮਠਿਆਈਆਂ ਦਾ ਆਦਾਨ-ਪ੍ਰਦਾਨ ਕੀਤਾ। ਇਕ ਦੂਜੇ ਨੂੰ ਸ਼ੁੱਭਕਾਮਨਾਵਾਂ ਦਿੰਦੇ ਹੋਏ ਦੋਵੇਂ ਦੇਸ਼ਾਂ ਵਿਚ ਸ਼ਾਂਤੀ ਦੀ ਦੁਆ ਵੀ ਮੰਗੀ। ਹਰ ਸਾਲ ਮੁੱਖ ਤਿਓਹਾਰਾਂ ਤੋਂ ਇਲਾਵਾ ਆਜਾਦੀ ਤੇ ਗਣਤੰਤਰ ਦਿਵਸ ‘ਤੇ ਦੋਵੇਂ ਦੇਸ਼ਾਂ ਦੇ ਜਵਾਨ ਇਕ ਦੂਜੇ ਨੂੰ ਸ਼ੁੱਭਕਾਮਨਾਵਾਂ ਦਿੰਦੇ....
ਡਿਪਟੀ ਕਮਿਸ਼ਨਰ ਨੇ ਵਿਰਸਾ ਦਰਸ਼ਨ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ
ਨੌਜਵਾਨਾਂ ਨੂੰ ਜ਼ਿਲ੍ਹੇ ਦੇ ਅਮੀਰ ਇਤਿਹਾਸਕ ਅਤੇ ਧਾਰਮਿਕ ਵਿਰਸੇ ਦੇ ਦਰਸ਼ਨ ਕਰਾਉਣ ਲਈ ਚਲਾਈਆਂ ਜਾ ਰਹੀਆਂ ਹਨ ਮੁਫ਼ਤ ਯਾਤਰੂ ਬੱਸਾਂ ਗੁਰਦਾਸਪੁਰ, 22 ਅਪ੍ਰੈਲ : ਗੁਰਦਾਸਪੁਰ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਹੈਰੀਟਜ ਸੁਸਾਇਟੀ ਵੱਲੋਂ ਜ਼ਿਲ੍ਹੇ ਦੇ ਅਮੀਰ ਧਾਰਮਿਕ ਅਤੇ ਇਤਿਹਾਸਕ ਵਿਰਸੇ ਨੂੰ ਉਜਾਗਰ ਕਰਨ, ਸੰਭਾਲਣ ਅਤੇ ਪ੍ਰਚਾਰਣ ਦੇ ਯਤਨਾਂ ਤਹਿਤ ਚਲਾਏ ਜਾ ਰਹੇ `ਵਿਰਸਾ ਦਰਸ਼ਨ` ਪ੍ਰੋਗਰਾਮ ਤਹਿਤ ਅੱਜ ਪੰਡਤ ਮੋਹਨ ਲਾਲ ਐੱਸ.ਡੀ. ਕਾਲਜ ਗੁਰਦਾਸਪੁਰ ਦੀਆਂ ਵਿਦਿਆਰਥਣਾਂ ਨੂੰ....
ਅਰੁਨਾਚਲ ਪ੍ਰਦੇਸ਼ ’ਚ ਸ੍ਰੀ ਗੁਰੂ ਨਾਨਕ ਦੇਵ ਦੇ ਗੁਰਦੁਆਰੇ ਨੂੰ ਬੋਧੀ ਅਸਥਾਨ ’ਚ ਤਬਦੀਲ ਕਰਨਾ ਸਿੱਖਾਂ ’ਤੇ ਹਮਲਾ : ਐਡਵੋਕੇਟ ਧਾਮੀ
ਕਿਹਾ; ਸਿੱਖ ਅਸਥਾਨ ਦੀ ਹੋਂਦ ਖ਼ਤਮ ਕਰਨਾ ਸੰਵਿਧਾਨ ਦੇ ਵਿਰੁੱਧ, ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਦੇਣ ਦਖ਼ਲ ਅੰਮ੍ਰਿਤਸਰ, 22 ਅਪ੍ਰੈਲ : ਅਰੁਨਾਚਲ ਪ੍ਰਦੇਸ਼ ਦੇ ਮੇਚੁਕਾ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਨੂੰ ਬੋਧੀ ਅਸਥਾਨ ਵਿਚ ਤਬਦੀਲ ਕੀਤੇ ਜਾਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ। ਮੇਚੁਕਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ ਵਿਚ ਗੁਰਦੁਆਰਾ ਗੁਰੂ ਨਾਨਕ ਤਪੋ ਅਸਥਾਨ ਸਥਿਤ ਹੈ, ਜਿਸ ਨੂੰ ਹਾਲ ਹੀ ਵਿਚ ਬੁੱਧ ਧਰਮ ਦੇ....
ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਭਰੇ ਗਏ ਪ੍ਰੋਫਾਰਮੇ 27 ਅਪ੍ਰੈਲ ਨੂੰ ਗਵਰਨਰ ਪੰਜਾਬ ਨੂੰ ਸੌਂਪੇ ਜਾਣਗੇ
25 ਲੱਖ ਤੋਂ ਵੱਧ ਲੋਕਾਂ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਚੁੱਕੀ ਹੈ ਅਵਾਜ਼ ਅੰਮ੍ਰਿਤਸਰ, 22 ਅਪ੍ਰੈਲ : ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਸਿੱਖਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭੀ ਗਈ ਦਸਤਖ਼ਤੀ ਮੁਹਿੰਮ ਤਹਿਤ ਭਰੇ ਗਏ ਪ੍ਰੋਫਾਰਮੇ 27 ਅਪ੍ਰੈਲ ਨੂੰ ਪੰਜਾਬ ਦੇ ਗਵਰਨਰ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੂੰ ਸੌਂਪੇ ਜਾਣਗੇ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ....